ਪੜਚੋਲ ਕਰੋ

Punjab News: ਆਂਗਣਵਾੜੀ ਯੂਨੀਅਨ ਨੇ ਸਰਕਾਰ ਖ਼ਿਲਾਫ਼ ਖੋਲ੍ਹਿਆ ਮੋਰਚਾ, 7 ਜ਼ਿਲ੍ਹਿਆਂ ਦਾ ਇਕੱਠ ਸੱਦ ਕੇ ਕੀਤਾ ਪ੍ਰਦਰਸ਼ਨ

ਪ੍ਰਦਰਸ਼ਨਕਾਰੀਆਂ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਵੱਲੋਂ ਹਰ ਵਾਰ ਮੀਟਿੰਗ ਦਾ ਟਾਈਮ ਦਿੱਤਾ ਜਾਂਦਾ ਹੈ ਪਰ ਕਿਸੇ ਨੇ ਕੋਈ ਮੀਟਿੰਗ ਨਹੀਂ ਕੀਤੀ। ਇਸ ਸਰਕਾਰ ਤੋਂ ਸਾਨੂੰ ਬਹੁਤ ਸਾਰੀਆਂ ਉਮੀਦਾਂ ਸੀ ਕਿ ਨਵੀਂ ਸਰਕਾਰ ਆਈ ਹੈ ਸਾਡੇ ਲਈ ਕੁਝ ਨਵਾਂ ਲੈ ਕੇ ਆਵੇਗੀ ਪਰ ਕੁਝ ਵੀ ਨਹੀਂ ਕੀਤਾ।

Punjab News: ਆਂਗਣਵਾੜੀ ਮੁਲਾਜ਼ਮ ਯੂਨੀਅਨ ਸੀਟੂ ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਬਠਿੰਡਾ ਵਿਖੇ ਸੱਤ ਜ਼ਿਲਿਆਂ ਦਾ ਭਾਰੀ ਇਕੱਠ ਕੀਤਾ ਗਿਆ। ਇਸ ਮੌਕੇ ਉਨ੍ਹਾਂ ਵੱਲੋਂ ਪੰਜਾਬ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤਾ ਗਿਆ।

ਦਰਅਸਲ, ਬਠਿੰਡਾ ਦੀ ਦਾਣਾ ਮੰਡੀ ਵਿਖੇ ਸਰਕਾਰ ਖ਼ਿਲਾਫ਼ ਰੋਸ਼ ਜਾਹਿਰ ਕਰਦਿਆਂ ਕਿਹਾ ਹੈ ਕਿ ਪਿਛਲੇ ਲੰਬੇ ਸਮੇਂ ਤੋਂ ਸਰਕਾਰ ਹਰ ਵਾਰ ਮੀਟਿੰਗ ਦਾ ਦਾਅਵਾ ਕਰਦੀ ਹੈ ਪਰ ਉਨ੍ਹਾਂ ਨਾਲ ਅੱਜ ਤੱਕ ਕਿਸੇ ਨੇ ਕੋਈ ਗੱਲ ਤੱਕ ਨਹੀਂ ਕੀਤੀ। ਉਨ੍ਹਾਂ ਕਿਹਾ ਕਿ ਚੋਣਾਂ ਤੋਂ ਪਹਿਲਾਂ ਕੀਤੇ ਵਾਅਦੇ ਅੱਜ ਤੱਕ ਪੂਰੇ ਨਹੀਂ ਕੀਤੇ ਗਏ।

ਪ੍ਰਦਰਸ਼ਨਕਾਰੀਆਂ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਵੱਲੋਂ ਹਰ ਵਾਰ ਮੀਟਿੰਗ ਦਾ ਟਾਈਮ ਦਿੱਤਾ ਜਾਂਦਾ ਹੈ ਪਰ ਕਿਸੇ ਨੇ ਕੋਈ ਮੀਟਿੰਗ ਨਹੀਂ ਕੀਤੀ। ਇਸ ਸਰਕਾਰ ਤੋਂ ਸਾਨੂੰ ਬਹੁਤ ਸਾਰੀਆਂ ਉਮੀਦਾਂ ਸੀ ਕਿ ਨਵੀਂ ਸਰਕਾਰ ਆਈ ਹੈ ਸਾਡੇ ਲਈ ਕੁਝ ਨਵਾਂ ਲੈ ਕੇ ਆਵੇਗੀ ਪਰ ਕੁਝ ਵੀ ਨਹੀਂ ਕੀਤਾ।

ਪ੍ਰਦਰਸ਼ਨਕਾਰੀਆਂ ਨੇ ਕਿਹਾ ਕਿ ਜੇ ਸਾਡੀਆਂ ਮੰਗਾਂ ਦੀ ਗੱਲ ਕੀਤੀ ਜਾਵੇ ਤਾਂ ਪਿਛਲੀ ਸਰਕਾਰਾਂ 'ਚ ਸਾਨੂੰ ਤਨਖਾਹਾਂ ਮਿਲਦੀਆਂ ਸਨ ਪਰ ਇਸ ਸਰਕਾਰ ਨੂੰ ਦੋ ਸਾਲ ਹੋ ਗਏ ਹਨ ਅਜੇ ਤੱਕ ਸਾਨੂੰ ਤਨਖਾਹ ਨਹੀਂ ਮਿਲੀ ਜੇ ਮਿਲਦੀ ਹੈ ਤਾਂ ਅੱਧੀਆਂ ਅੱਧੀਆਂ ਤਨਖਾਹਾਂ ਮਿਲਦੀਆਂ ਹਨ। ਕੇਂਦਰ ਸਰਕਾਰ ਦੁਆਰਾ ਜਾਰੀ ਬਜਟ ਦੇ ਵਿੱਚ ਵੀ ਸਾਡੇ ਲਈ ਕੁਝ ਨਹੀਂ ਰੱਖਿਆ ਗਿਆ ਹੈ।

ਨੋਟ  : -  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।

Join Our Official Telegram Channel : - 
https://t.me/abpsanjhaofficial

ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :

Android ਫੋਨ ਲਈ ਕਲਿਕ ਕਰੋ

Iphone ਲਈ ਕਲਿਕ ਕਰੋ

ਟਾਪ ਹੈਡਲਾਈਨ

Jalandhar News : ਮਹਿਲਾ 'ਤੇ ਮਾਂ ਦੁਰਗਾ ਦੇ ਸਰੂਪ ਦੀ ਬੇਅਦਬੀ ਦਾ ਆਰੋਪ , ਚਸ਼ਮਾ ਲਗਾ ਕੇ ਤਸਵੀਰ ਕੀਤੀ ਪੋਸਟ 
Jalandhar News : ਮਹਿਲਾ 'ਤੇ ਮਾਂ ਦੁਰਗਾ ਦੇ ਸਰੂਪ ਦੀ ਬੇਅਦਬੀ ਦਾ ਆਰੋਪ , ਚਸ਼ਮਾ ਲਗਾ ਕੇ ਤਸਵੀਰ ਕੀਤੀ ਪੋਸਟ 
Punjab News: ਪੰਜਾਬ ਸਿਆਸਤ 'ਚ ਪਸਰਿਆ ਮਾਤਮ, ਸੀਨੀਅਰ 'ਆਪ' ਕੌਂਸਲਰ ਦਾ ਦੇਹਾਂਤ, ਸਵੇਰੇ ਅਚਾਨਕ ਵਿਗੜੀ ਸਿਹਤ; ਹਸਪਤਾਲ 'ਚ ਹੋਈ ਮੌਤ...
ਪੰਜਾਬ ਸਿਆਸਤ 'ਚ ਪਸਰਿਆ ਮਾਤਮ, ਸੀਨੀਅਰ 'ਆਪ' ਕੌਂਸਲਰ ਦਾ ਦੇਹਾਂਤ, ਸਵੇਰੇ ਅਚਾਨਕ ਵਿਗੜੀ ਸਿਹਤ; ਹਸਪਤਾਲ 'ਚ ਹੋਈ ਮੌਤ...
Big News: ਵੱਡੀ ਵਾਰਦਾਤ, 'ਆਪ' ਆਗੂ ਦੇ ਘਰ 'ਤੇ ਅੰਨ੍ਹੇਵਾਹ ਚੱਲੀਆਂ ਗੋਲੀਆਂ, ਹਮਲਾਵਰ 8 ਰਾਊਂਡ ਫਾਇਰ ਕਰਕੇ ਹੋਏ ਫਰਾਰ; ਪਰਿਵਾਰ ਬੋਲਿਆ...
ਵੱਡੀ ਵਾਰਦਾਤ, 'ਆਪ' ਆਗੂ ਦੇ ਘਰ 'ਤੇ ਅੰਨ੍ਹੇਵਾਹ ਚੱਲੀਆਂ ਗੋਲੀਆਂ, ਹਮਲਾਵਰ 8 ਰਾਊਂਡ ਫਾਇਰ ਕਰਕੇ ਹੋਏ ਫਰਾਰ; ਪਰਿਵਾਰ ਬੋਲਿਆ...
Mad Sandhu Case: ਮੈਡ ਸੰਧੂ ਕਤਲ ਮਾਮਲੇ 'ਚ ਵੱਡਾ ਅਪਡੇਟ, ਹੁਣ ਮੁੱਖ ਮੁਲਜ਼ਮ ਮੁੰਬਈ ਤੋਂ ਗ੍ਰਿਫ਼ਤਾਰ, ਅੰਮ੍ਰਿਤਸਰ 'ਚ ਗੋਲੀਬਾਰੀ ਕਰਨ ਤੋਂ ਬਾਅਦ ਹੋਇਆ ਸੀ ਫਰਾਰ...
ਮੈਡ ਸੰਧੂ ਕਤਲ ਮਾਮਲੇ 'ਚ ਵੱਡਾ ਅਪਡੇਟ, ਹੁਣ ਮੁੱਖ ਮੁਲਜ਼ਮ ਮੁੰਬਈ ਤੋਂ ਗ੍ਰਿਫ਼ਤਾਰ, ਅੰਮ੍ਰਿਤਸਰ 'ਚ ਗੋਲੀਬਾਰੀ ਕਰਨ ਤੋਂ ਬਾਅਦ ਹੋਇਆ ਸੀ ਫਰਾਰ...

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਸਿਆਸਤ 'ਚ ਪਸਰਿਆ ਮਾਤਮ, ਸੀਨੀਅਰ 'ਆਪ' ਕੌਂਸਲਰ ਦਾ ਦੇਹਾਂਤ, ਸਵੇਰੇ ਅਚਾਨਕ ਵਿਗੜੀ ਸਿਹਤ; ਹਸਪਤਾਲ 'ਚ ਹੋਈ ਮੌਤ...
Punjab News: ਪੰਜਾਬ ਸਿਆਸਤ 'ਚ ਪਸਰਿਆ ਮਾਤਮ, ਸੀਨੀਅਰ 'ਆਪ' ਕੌਂਸਲਰ ਦਾ ਦੇਹਾਂਤ, ਸਵੇਰੇ ਅਚਾਨਕ ਵਿਗੜੀ ਸਿਹਤ; ਹਸਪਤਾਲ 'ਚ ਹੋਈ ਮੌਤ...
Parvinder Singh Jhota Case: ਪਰਵਿੰਦਰ ਝੋਟੇ ਦੇ ਕਾਤਲ ਉੱਤੇ ਪ੍ਰਸ਼ਾਸਨ ਸਖ਼ਤ, ਮੁਲਜ਼ਮ ਦੇ ਘਰ 'ਤੇ ਚੱਲੇਗਾ ਬੁਲਡੋਜ਼ਰ, 15 ਅਕਤੂਬਰ ਨੂੰ ਪੰਜਾਬ ਬੰਦ, ਜਾਣੋ ਪੂਰੀ ਅਪਡੇਟ...
ਪਰਵਿੰਦਰ ਝੋਟੇ ਦੇ ਕਾਤਲ ਉੱਤੇ ਪ੍ਰਸ਼ਾਸਨ ਸਖ਼ਤ, ਮੁਲਜ਼ਮ ਦੇ ਘਰ 'ਤੇ ਚੱਲੇਗਾ ਬੁਲਡੋਜ਼ਰ, 15 ਅਕਤੂਬਰ ਨੂੰ ਪੰਜਾਬ ਬੰਦ, ਜਾਣੋ ਪੂਰੀ ਅਪਡੇਟ...
Parvinder Singh Jhota Case: ਪਰਵਿੰਦਰ ਸਿੰਘ ਝੋਟਾ ਮਾਮਲੇ 'ਚ ਵੱਡਾ ਅਪਡੇਟ, ਕਤਲ ਦਾ ਮੁੱਖ ਦੋਸ਼ੀ ਸਾਲਾਸਰ ਤੋਂ ਗ੍ਰਿਫ਼ਤਾਰ, ਪੁਲਿਸ ਕਰ ਸਕਦੀ ਖੁਲਾਸਾ...
ਪਰਵਿੰਦਰ ਸਿੰਘ ਝੋਟਾ ਮਾਮਲੇ 'ਚ ਵੱਡਾ ਅਪਡੇਟ, ਕਤਲ ਦਾ ਮੁੱਖ ਦੋਸ਼ੀ ਸਾਲਾਸਰ ਤੋਂ ਗ੍ਰਿਫ਼ਤਾਰ, ਪੁਲਿਸ ਕਰ ਸਕਦੀ ਖੁਲਾਸਾ...
Reliance Industries’ 1977 IPO: ਧੀਰੂਭਾਈ ਅੰਬਾਨੀ ਨੇ ਆਮ ਭਾਰਤੀਆਂ ਦੀ ਇੰਝ ਬਦਲੀ ਕਿਸਮਤ, ਜਾਣੋ ਲੋਕਾਂ ਨੂੰ ਵਿਕਾਸ 'ਚ ਹਿੱਸਾ ਪਾਉਣ ਦਾ ਕਿਵੇਂ ਸੱਦਾ ਦਿੱਤਾ? ਵੱਡੇ ਸੁਪਨੇ ਦੇਖਣ ਦੀ ਹਿੰਮਤ ਅਤੇ...
ਧੀਰੂਭਾਈ ਅੰਬਾਨੀ ਨੇ ਆਮ ਭਾਰਤੀਆਂ ਦੀ ਇੰਝ ਬਦਲੀ ਕਿਸਮਤ, ਜਾਣੋ ਲੋਕਾਂ ਨੂੰ ਵਿਕਾਸ 'ਚ ਹਿੱਸਾ ਪਾਉਣ ਦਾ ਕਿਵੇਂ ਸੱਦਾ ਦਿੱਤਾ? ਵੱਡੇ ਸੁਪਨੇ ਦੇਖਣ ਦੀ ਹਿੰਮਤ ਅਤੇ...
Mad Sandhu Case: ਮੈਡ ਸੰਧੂ ਕਤਲ ਮਾਮਲੇ 'ਚ ਵੱਡਾ ਅਪਡੇਟ, ਹੁਣ ਮੁੱਖ ਮੁਲਜ਼ਮ ਮੁੰਬਈ ਤੋਂ ਗ੍ਰਿਫ਼ਤਾਰ, ਅੰਮ੍ਰਿਤਸਰ 'ਚ ਗੋਲੀਬਾਰੀ ਕਰਨ ਤੋਂ ਬਾਅਦ ਹੋਇਆ ਸੀ ਫਰਾਰ...
ਮੈਡ ਸੰਧੂ ਕਤਲ ਮਾਮਲੇ 'ਚ ਵੱਡਾ ਅਪਡੇਟ, ਹੁਣ ਮੁੱਖ ਮੁਲਜ਼ਮ ਮੁੰਬਈ ਤੋਂ ਗ੍ਰਿਫ਼ਤਾਰ, ਅੰਮ੍ਰਿਤਸਰ 'ਚ ਗੋਲੀਬਾਰੀ ਕਰਨ ਤੋਂ ਬਾਅਦ ਹੋਇਆ ਸੀ ਫਰਾਰ...
Punjab News: ਪੰਜਾਬ ਬੰਦ ਦੌਰਾਨ 15 ਅਕਤੂਬਰ ਨੂੰ ਕੀ ਖੁੱਲ੍ਹੇਗਾ ਤੇ ਕੀ ਬੰਦ ਰਹੇਗਾ? ਕੀ ਸਕੂਲ-ਕਾਲਜਾਂ ਚ ਰਹੇਗੀ ਛੁੱਟੀ, ਜਾਣੋ ਪੂਰੀ ਡਿਟੇਲ...
ਪੰਜਾਬ ਬੰਦ ਦੌਰਾਨ 15 ਅਕਤੂਬਰ ਨੂੰ ਕੀ ਖੁੱਲ੍ਹੇਗਾ ਤੇ ਕੀ ਬੰਦ ਰਹੇਗਾ? ਕੀ ਸਕੂਲ-ਕਾਲਜਾਂ ਚ ਰਹੇਗੀ ਛੁੱਟੀ, ਜਾਣੋ ਪੂਰੀ ਡਿਟੇਲ...
Punjab Transfer News: ਪੰਜਾਬ ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, IAS ਸਣੇ ਇਨ੍ਹਾਂ ਅਫਸਰਾਂ ਦਾ ਤਬਾਦਲਾ, ਸਰਕਾਰ ਨੇ ਰਾਤੋਂ ਰਾਤ ਹੁਕਮ ਕੀਤੇ ਜਾਰੀ, ਜਾਣੋ ਕੌਣ ਕਿੱਥੇ ਤਾਇਨਾਤ?
ਪੰਜਾਬ ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, IAS ਸਣੇ ਇਨ੍ਹਾਂ ਅਫਸਰਾਂ ਦਾ ਤਬਾਦਲਾ, ਸਰਕਾਰ ਨੇ ਰਾਤੋਂ ਰਾਤ ਹੁਕਮ ਕੀਤੇ ਜਾਰੀ, ਜਾਣੋ ਕੌਣ ਕਿੱਥੇ ਤਾਇਨਾਤ?
CM ਭਗਵੰਤ ਮਾਨ ਦੇ ਸਾਬਕਾ OSD ਕਾਂਗਰਸ 'ਚ ਸ਼ਾਮਲ , ਕਾਂਗਰਸ 'ਚ ਜਾਂਦਿਆਂ ਹੀ ਦਿੱਤਾ ਵੱਡਾ ਬਿਆਨ
CM ਭਗਵੰਤ ਮਾਨ ਦੇ ਸਾਬਕਾ OSD ਕਾਂਗਰਸ 'ਚ ਸ਼ਾਮਲ , ਕਾਂਗਰਸ 'ਚ ਜਾਂਦਿਆਂ ਹੀ ਦਿੱਤਾ ਵੱਡਾ ਬਿਆਨ
Embed widget