ਪੜਚੋਲ ਕਰੋ

PSPCL ਦਾ ਸਹਾਇਕ ਲਾਈਨ ਮੈਨ 15,000 ਰੁਪਏ ਰਿਸ਼ਵਤ ਲੈਂਦਾ ਕਾਬੂ

ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਾਇਆ ਕਿ ਉਸਦੇ ਦਾਦੇ ਦੀ ਮਲਕੀਅਤ ਵਾਲਾ ਟਿਊਬਵੈੱਲ ਬਿਜਲੀ ਕੁਨੈਕਸ਼ਨ ਉਸਦੇ ਨਾਮ 'ਤੇ ਤਬਦੀਲ ਕਰਨ ਬਦਲੇ ਉਕਤ ਮੁਲਜ਼ਮ ਨੇ ਉਸ ਕੋਲੋਂ 15,000 ਰੁਪਏ ਰਿਸ਼ਵਤ ਦੀ ਮੰਗ ਕੀਤੀ ਹੈ।

Punjab News: ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀ.ਐਸ.ਪੀ.ਸੀ.ਐਲ.) ਦਫ਼ਤਰ ਬਲਬੇੜਾ, ਜ਼ਿਲ੍ਹਾ ਪਟਿਆਲਾ ਵਿਖੇ ਤਕਨੀਕੀ ਸਹਾਇਕ ਲਾਈਨ ਮੈਨ (ਏਐਲਐਮ) ਵਜੋਂ ਤਾਇਨਾਤ ਚਰਨਜੀਤ ਸਿੰਘ, ਜੋ ਬਤੌਰ ਖ਼ਪਤਕਾਰ ਕਲਰਕ ਵਜੋਂ ਕੰਮ ਕਰ ਰਿਹਾ ਹੈ,  ਨੂੰ 15,000 ਰੁਪਏ ਰਿਸ਼ਵਤ ਲੈਂਦਿਆਂ ਕਾਬੂ ਕੀਤਾ ਗਿਆ ਹੈ। ਉਕਤ ਮੁਲਜ਼ਮ ਬਿਲਾਸਪੁਰ ਡੇਰੇ, ਬਾਜ਼ੀਗਰ ਬਸਤੀ, ਪਟਿਆਲਾ ਵਿਖੇ ਰਹਿ ਰਿਹਾ ਹੈ। 

ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਨੂੰ ਹਰਿੰਦਰ ਸਿੰਘ ਵਾਸੀ ਪਿੰਡ ਦੁਲਬਾ, ਜ਼ਿਲ੍ਹਾ ਪਟਿਆਲਾ ਦੀ ਸ਼ਿਕਾਇਤ 'ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।

ਉਨ੍ਹਾਂ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਾਇਆ ਕਿ ਉਸਦੇ ਦਾਦੇ ਦੀ ਮਲਕੀਅਤ ਵਾਲਾ ਟਿਊਬਵੈੱਲ ਬਿਜਲੀ ਕੁਨੈਕਸ਼ਨ ਉਸਦੇ ਨਾਮ 'ਤੇ ਤਬਦੀਲ ਕਰਨ ਬਦਲੇ ਉਕਤ ਮੁਲਜ਼ਮ ਨੇ ਉਸ ਕੋਲੋਂ 15,000 ਰੁਪਏ ਰਿਸ਼ਵਤ ਦੀ ਮੰਗ ਕੀਤੀ ਹੈ।

ਬੁਲਾਰੇ ਨੇ ਅੱਗੇ ਦੱਸਿਆ ਕਿ ਮੁੱਢਲੀ ਜਾਂਚ ਉਪਰੰਤ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾ ਕਿ ਉਕਤ ਮੁਲਾਜ਼ਮ ਨੂੰ ਦੋ ਸਰਕਾਰੀ ਗਵਾਹਾਂ ਦੀ ਮੌਜੂਦਗੀ ਵਿੱਚ ਸ਼ਿਕਾਇਤਕਰਤਾ ਤੋਂ 15,000 ਰੁਪਏ ਰਿਸ਼ਵਤ ਲੈਂਦਿਆਂ ਕਾਬੂ ਕਰ ਲਿਆ। ਉਨ੍ਹਾਂ ਅੱਗੇ ਦੱਸਿਆ ਕਿ ਇਸ ਸਬੰਧੀ ਉਕਤ ਮੁਲਜ਼ਮ ਵਿਰੁੱਧ ਵਿਜੀਲੈਂਸ ਬਿਊਰੋ ਦੇ ਥਾਣਾ ਪਟਿਆਲਾ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮੁਕੱਦਮਾ ਦਰਜ ਕਰ ਲਿਆ ਗਿਆ ਹੈ ਅਤੇ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

ਨੋਟ  : -  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।

Join Our Official Telegram Channel : - 
https://t.me/abpsanjhaofficial

ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :

Android ਫੋਨ ਲਈ ਕਲਿਕ ਕਰੋ

Iphone ਲਈ ਕਲਿਕ ਕਰੋ

ਟਾਪ ਹੈਡਲਾਈਨ

Jalandhar Lecturer Murder Case  : ਪਤੀ-ਸੱਸ ਉੱਜੈਨ ਤੋਂ ਗ੍ਰਿਫ਼ਤਾਰ , ਗਰਲਫ੍ਰੈਂਡ ਦੇ ਪਤੀ ਦਾ ਦਾਅਵਾ- 15 ਦਿਨਾਂ ਤੋਂ ਹੋ ਰਹੀ ਸੀ ਪਲਾਨਿੰਗ
Jalandhar Lecturer Murder Case  : ਪਤੀ-ਸੱਸ ਉੱਜੈਨ ਤੋਂ ਗ੍ਰਿਫ਼ਤਾਰ , ਗਰਲਫ੍ਰੈਂਡ ਦੇ ਪਤੀ ਦਾ ਦਾਅਵਾ- 15 ਦਿਨਾਂ ਤੋਂ ਹੋ ਰਹੀ ਸੀ ਪਲਾਨਿੰਗ
Chandigarh News: ਚੰਡੀਗੜ੍ਹ 'ਚ ਕਾਂਗਰਸ ਆਗੂਆਂ ਵੱਲੋਂ ਲੋਕਾਂ ਨੂੰ ਵੰਡੀ ਜਾਏਗੀ ਖੰਡ, ਪ੍ਰਧਾਨ ਬੋਲੇ- ਭਾਜਪਾ ਸਰਕਾਰ ਆਉਣ ਤੋਂ ਬਾਅਦ...
ਚੰਡੀਗੜ੍ਹ 'ਚ ਕਾਂਗਰਸ ਆਗੂਆਂ ਵੱਲੋਂ ਲੋਕਾਂ ਨੂੰ ਵੰਡੀ ਜਾਏਗੀ ਖੰਡ, ਪ੍ਰਧਾਨ ਬੋਲੇ- ਭਾਜਪਾ ਸਰਕਾਰ ਆਉਣ ਤੋਂ ਬਾਅਦ...
Punjab News: ਪੰਜਾਬ 'ਆਪ' ਕੌਂਸਲਰਾਂ 'ਚ ਬਗਾਵਤ, ਜਾਣੋ ਕਿਸ ਗੱਲ ਨੂੰ ਲੈ ਖੜ੍ਹਾ ਹੋਇਆ ਵਿਵਾਦ? 
Punjab News: ਪੰਜਾਬ 'ਆਪ' ਕੌਂਸਲਰਾਂ 'ਚ ਬਗਾਵਤ, ਜਾਣੋ ਕਿਸ ਗੱਲ ਨੂੰ ਲੈ ਖੜ੍ਹਾ ਹੋਇਆ ਵਿਵਾਦ? 
Punjab News: ਪੰਜਾਬ ਪੁਲਿਸ ਵਿਭਾਗ 'ਚ ਮੱਚੀ ਤਰਥੱਲੀ, ਇਨ੍ਹਾਂ 2 ਅਫਸਰਾਂ ਖਿਲਾਫ ਹੋਈ ਕਾਰਵਾਈ, ਸਖ਼ਤ ਹੁਕਮ ਜਾਰੀ...
Punjab News: ਪੰਜਾਬ ਪੁਲਿਸ ਵਿਭਾਗ 'ਚ ਮੱਚੀ ਤਰਥੱਲੀ, ਇਨ੍ਹਾਂ 2 ਅਫਸਰਾਂ ਖਿਲਾਫ ਹੋਈ ਕਾਰਵਾਈ, ਸਖ਼ਤ ਹੁਕਮ ਜਾਰੀ...

ਵੀਡੀਓਜ਼

Sajjan Kumar ਦਾ ਨਾਮ ਲੈ ਕੇ Congress ’ਤੇ ਵਰ੍ਹੀ AAP, ਪੰਜਾਬ ਕਾਂਗਰਸ ਦੀ ਚੁੱਪੀ ’ਤੇ ਵੀ ਸਵਾਲ | Abp Sanjha
‘SAD -BJP ਦੇ ਗੱਠਜੋੜ ਦੀ ਆੜ 'ਚਨਹੀਂ ਲੁਕਣੇ ਬਾਦਲਾਂ ਦੇ ਪਾਪ’ | AAP vs Akali Dal | Abp Sanjha
Sajjan Kumar ’ਤੇ Charanjit Singh Channi ਦਾ ਤਿੱਖਾ ਹਮਲਾ; ‘ਰੋਲ ਮਾਡਲ’ ਦੱਸਣ ਵਾਲਿਆਂ ਨੂੰ ਘੇਰਿਆ | Abp Sanjha
CM Mann Wife Controversy: Gurpreet Kaur Mann ’ਤੇ 5 ਕਰੋੜ ਮੰਗਣ ਦੇ ਦੋਸ਼! NHRC ਨੇ ਲਿਆ ਨੋਟਿਸ | Abp Sanjha
Bathinda ’ਚ School Bus ਨੂੰ ਅਚਾਨਕ ਲੱਗੀ ਅੱਗ, ਅੰਦਰ ਸਵਾਰ ਸਨ 43 ਬੱਚੇ; ਮਚੀ ਹਫੜਾ-ਦਫੜੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਸਿਆਸਤ ਚ ਵੱਡਾ ਧਮਾਕਾ, ਭਾਜਪਾ ਦਾ ਅਕਾਲੀਆਂ ਨਾਲ ਗਠਜੋੜ ਫਾਈਨਲ? BJP ਬਣੇਗੀ 'ਬਿੱਗ ਬ੍ਰਦਰ': ਦਿੱਲੀ ਤੋਂ ਮੈਸੇਜ- ਅਕਾਲੀ ਦਲ ਵਿਰੁੱਧ ਨਾ ਬੋਲੋ...
Punjab News: ਪੰਜਾਬ ਸਿਆਸਤ ਚ ਵੱਡਾ ਧਮਾਕਾ, ਭਾਜਪਾ ਦਾ ਅਕਾਲੀਆਂ ਨਾਲ ਗਠਜੋੜ ਫਾਈਨਲ? BJP ਬਣੇਗੀ 'ਬਿੱਗ ਬ੍ਰਦਰ': ਦਿੱਲੀ ਤੋਂ ਮੈਸੇਜ- ਅਕਾਲੀ ਦਲ ਵਿਰੁੱਧ ਨਾ ਬੋਲੋ...
Chandigarh News: ਚੰਡੀਗੜ੍ਹ 'ਚ ਕਾਂਗਰਸ ਆਗੂਆਂ ਵੱਲੋਂ ਲੋਕਾਂ ਨੂੰ ਵੰਡੀ ਜਾਏਗੀ ਖੰਡ, ਪ੍ਰਧਾਨ ਬੋਲੇ- ਭਾਜਪਾ ਸਰਕਾਰ ਆਉਣ ਤੋਂ ਬਾਅਦ...
ਚੰਡੀਗੜ੍ਹ 'ਚ ਕਾਂਗਰਸ ਆਗੂਆਂ ਵੱਲੋਂ ਲੋਕਾਂ ਨੂੰ ਵੰਡੀ ਜਾਏਗੀ ਖੰਡ, ਪ੍ਰਧਾਨ ਬੋਲੇ- ਭਾਜਪਾ ਸਰਕਾਰ ਆਉਣ ਤੋਂ ਬਾਅਦ...
Punjabi Social Media Influencer Death: ਪੰਜਾਬੀ ਸੋਸ਼ਲ ਮੀਡੀਆ ਇੰਫਲੂਇੰਸਰ ਦੀ ਦਰਦਨਾਕ ਮੌਤ, ਪੈਟਰੋਲ ਪਾ ਕੇ ਲਗਾਈ ਗਈ ਸੀ ਅੱਗ, ਜ਼ੇਰੇ ਇਲਾਜ ਦੌਰਾਨ ਤੋੜਿਆ ਦਮ...
ਪੰਜਾਬੀ ਸੋਸ਼ਲ ਮੀਡੀਆ ਇੰਫਲੂਇੰਸਰ ਦੀ ਦਰਦਨਾਕ ਮੌਤ, ਪੈਟਰੋਲ ਪਾ ਕੇ ਲਗਾਈ ਗਈ ਸੀ ਅੱਗ, ਜ਼ੇਰੇ ਇਲਾਜ ਦੌਰਾਨ ਤੋੜਿਆ ਦਮ...
Punjab News: ਪੰਜਾਬ 'ਆਪ' ਕੌਂਸਲਰਾਂ 'ਚ ਬਗਾਵਤ, ਜਾਣੋ ਕਿਸ ਗੱਲ ਨੂੰ ਲੈ ਖੜ੍ਹਾ ਹੋਇਆ ਵਿਵਾਦ? 
Punjab News: ਪੰਜਾਬ 'ਆਪ' ਕੌਂਸਲਰਾਂ 'ਚ ਬਗਾਵਤ, ਜਾਣੋ ਕਿਸ ਗੱਲ ਨੂੰ ਲੈ ਖੜ੍ਹਾ ਹੋਇਆ ਵਿਵਾਦ? 
Punjab News: ਵੀਰਵਾਰ ਨੂੰ ਛੁੱਟੀ 'ਤੇ ਰਹਿਣਗੇ ਸਰਕਾਰੀ ਕਰਮਚਾਰੀ, ਲੋਕਾਂ ਨੂੰ ਦਫ਼ਤਰਾਂ 'ਚ ਨਾ ਆਉਣ ਦੀ ਅਪੀਲ, ਸਕੂਲਾਂ ਤੋਂ ਲੈ ਕੇ ਹਸਪਤਾਲਾਂ ਅਤੇ ਬੱਸਾਂ ਤੱਕ, ਜਾਣੋ ਕੀ ਰਹੇਗਾ ਬੰਦ ਅਤੇ ਚਾਲੂ?
ਵੀਰਵਾਰ ਨੂੰ ਛੁੱਟੀ 'ਤੇ ਰਹਿਣਗੇ ਸਰਕਾਰੀ ਕਰਮਚਾਰੀ, ਲੋਕਾਂ ਨੂੰ ਦਫ਼ਤਰਾਂ 'ਚ ਨਾ ਆਉਣ ਦੀ ਅਪੀਲ, ਸਕੂਲਾਂ ਤੋਂ ਲੈ ਕੇ ਹਸਪਤਾਲਾਂ ਅਤੇ ਬੱਸਾਂ ਤੱਕ, ਜਾਣੋ ਕੀ ਰਹੇਗਾ ਬੰਦ ਅਤੇ ਚਾਲੂ?
Gurdeep Singh Batth ਅਕਾਲੀ ਦਲ ਵਾਰਿਸ ਪੰਜਾਬ ਦੇ 'ਚ ਹੋਏ ਸ਼ਾਮਲ, AAP ’ਤੇ ਸਾਧੇ ਤਿੱਖੇ ਨਿਸ਼ਾਨੇ
Gurdeep Singh Batth ਅਕਾਲੀ ਦਲ ਵਾਰਿਸ ਪੰਜਾਬ ਦੇ 'ਚ ਹੋਏ ਸ਼ਾਮਲ, AAP ’ਤੇ ਸਾਧੇ ਤਿੱਖੇ ਨਿਸ਼ਾਨੇ
Mohali 'ਚ ਪਿਸਤੌਲ ਦੇਖਦੇ ਸਮੇਂ ਚੱਲੀ ਗੋਲੀ , 28 ਸਾਲਾ ਨੌਜਵਾਨ ਦੀ ਮੌਤ, ਦੋਸਤ ਖ਼ਿਲਾਫ਼ ਕੇਸ ਦਰਜ 
Mohali 'ਚ ਪਿਸਤੌਲ ਦੇਖਦੇ ਸਮੇਂ ਚੱਲੀ ਗੋਲੀ , 28 ਸਾਲਾ ਨੌਜਵਾਨ ਦੀ ਮੌਤ, ਦੋਸਤ ਖ਼ਿਲਾਫ਼ ਕੇਸ ਦਰਜ 
PMMVY : ਮਹਿਲਾਵਾਂ ਨੂੰ ਮਿਲਣਗੇ 5,000 ਤੋਂ 6,000 ਰੁਪਏ , ਜਾਣੋ ਕੌਣ ਲੈ ਸਕਦਾ ਹੈ ਲਾਭ
PMMVY : ਮਹਿਲਾਵਾਂ ਨੂੰ ਮਿਲਣਗੇ 5,000 ਤੋਂ 6,000 ਰੁਪਏ , ਜਾਣੋ ਕੌਣ ਲੈ ਸਕਦਾ ਹੈ ਲਾਭ
Embed widget