ਪੜਚੋਲ ਕਰੋ

Punjab Police: ਬਠਿੰਡਾ ਪੁਲਿਸ ਨੇ ਸ਼ੱਕੀ ਵਿਅਕਤੀਆਂ ਦੇ ਘਰਾਂ ‘ਚ ਚਲਾਇਆ Operation CASO

Operation CASO: ਪੁਲਿਸ ਵੱਲੋਂ 25 ਸ਼ੱਕੀ ਵਿਅਕਤੀਆਂ ਨੂੰ ਕਾਬੂ ਕੀਤਾ ਗਿਆ ਅਤੇ 20 ਲੀਟਰ ਲਾਹਣ, 50 ਨਸ਼ੀਲੀਆਂ ਗੋਲੀਆਂ, 5 ਮੋਬਾਈਲ ਫੋਨ,ਇੱਕ ਮੋਟਰਸਾਈਕਲ, ਇੱਕ ਐਕਟਿਵਾ ਸਕੂਟਰ, 28000/- ਰੁਪਏ ਡਰੱਗ ਮਨੀ ਬਰਾਮਦ ਕੀਤੀ ਗਈ

Bathinda News:ਡੀ.ਜੀ.ਪੀ  ਗੌਰਵ ਯਾਦਵ  ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਹਰਮਨਬੀਰ ਸਿੰਘ ਗਿੱਲ ਐੱਸ.ਐੱਸ.ਪੀ ਬਠਿੰਡਾ ਦੀ ਅਗਵਾਈ ਹੇਠ ਵੱਖ-ਵੱਖ ਟੀਮਾਂ ਬਣਾ ਕੇ ਜਿਲ੍ਹਾ ਬਠਿੰਡਾ ਦੀ ਸਬ-ਡਿਵੀਜਨ ਮੌੜ ਦੇ ਏਰੀਏ ਦੀ ਵੰਡ ਕਰਕੇ ਅਚਨਚੇਤ (CASO) ਅਪਰੇਸ਼ਨ ਤਹਿਤ ਸਰਚ ਅਭਿਆਨ ਚਲਾਇਆ ਗਿਆ। ਇਹ ਸਰਚ ਅਪਰੇਸ਼ਨ ਥਾਣਾ ਮੌੜ ਅਤੇ ਥਾਣਾ ਬਾਲਿਆਂਵਾਲੀ ਦੇ ਏਰੀਏ ਵਿਖੇ ਚਲਾਇਆ ਗਿਆ। ਇਸ ਵਿੱਚ 3 ਡੀ.ਐੱਸ.ਪੀਜ਼, ਸੀ.ਆਈ.ਏ-2 ਅਤੇ ਮੁੱਖ ਅਫਸਰਾਨ ਥਾਣਾ ਅਤੇ 100 ਪੁਲਿਸ ਮੁਲਾਜਮਾਂ ਨੇ ਭਾਗ ਲਿਆ।

ਇਸ ਮੌਕੇ ਡੀ.ਐੱਸ.ਪੀ ਤਲਵੰਡੀ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਜਿਲ਼ੇ ਅੰਦਰ ਸ਼ਰਾਰਤੀ ਅਨਸਰਾਂ ਖਿਲ਼ਾਫ ਵਿੱਢੀ ਮੁਹਿੰਮ ਤਹਿਤ ਅਚਨਚੇਤ ਤੜਕਸਾਰ ਹੀ ਪੁਲਿਸ ਦੀਆਂ ਟੀਮਾਂ ਵੱਲੋਂ ਸ਼ਹਿਰ ਦੇ ਵੱਖ-ਵੱਖ ਥਾਵਾਂ ਤੇ ਸ਼ੱਕੀ ਵਿਅਕਤੀਆਂ ਦੇ ਘਰਾਂ ਵਿੱਚ ਸਰਚ ਅਭਿਆਨ ਚਲਾਇਆ ਗਿਆ। ਇਸ ਸਰਚ ਅਭਿਆਨ ਤੋਂ ਪਹਿਲਾਂ ਉਸ ਏਰੀਏ ਦੇ ਅੰਦਰ ਅਤੇ ਬਾਹਰ ਜਾਣ ਵਾਲੇ ਰਸਤਿਆਂ ਨੂੰ ਨਾਕਾਬੰਦੀ ਕਰਕੇ ਸੀਲ ਕੀਤਾ ਗਿਆ, ਤਾਂ ਜੋ ਕੋਈ ਵੀ ਵਿਅਕਤੀ ਆਪਣੇ ਏਰੀਏ ਤੋਂ ਬਾਹਰ ਨਾ ਜਾਵੇ।

ਇਸ ਸਰਚ ਅਪਰੇਸ਼ਨ ਦੌਰਾਨ ਪੁਲਿਸ ਵੱਲੋਂ 25 ਸ਼ੱਕੀ ਵਿਅਕਤੀਆਂ ਨੂੰ ਕਾਬੂ ਕੀਤਾ ਗਿਆ ਅਤੇ 20 ਲੀਟਰ ਲਾਹਣ, 50 ਨਸ਼ੀਲੀਆਂ ਗੋਲੀਆਂ, 5 ਮੋਬਾਈਲ ਫੋਨ,ਇੱਕ ਮੋਟਰਸਾਈਕਲ, ਇੱਕ ਐਕਟਿਵਾ ਸਕੂਟਰ, 28000/- ਰੁਪਏ ਡਰੱਗ ਮਨੀ ਬਰਾਮਦ ਕੀਤੀ ਗਈ, ਜਿਹਨਾਂ ਖਿਲ਼ਾਫ ਅਗਲੇਰੀ ਕਾਰਵਾਈ ਅਮਲ ਵਿੱਚ ਲਿਆਂਦੀ ਜਾ ਰਹੀ ਹੈ।

ਇਸ ਦੌਰਾਨ ਲੋਕਾਂ ਨੂੰ ਇਹ ਅਪੀਲ ਕੀਤੀ ਗਈ ਕਿ ਜੇਕਰ ਤੁਹਾਡੇ ਧਿਆਨ ਵਿੱਚ ਕੋਈ ਸ਼ੱਕੀ ਵਿਅਕਤੀ ਜਾਂ ਕੋਈ ਨਸ਼ਾ ਸਮੱਗਲਰ ਨਸ਼ਾ ਵੇਚਦਾ ਤਾਂ ਉਸਦੀ ਜਾਣਕਾਰੀ 91155-02252 ਨੰਬਰ ਪਰ ਦਿੱਤੀ ਜਾਵੇ। ਜਾਣਕਾਰੀ ਦੇਣ ਵਾਲੇ ਦਾ ਨਾਮ ਪਤਾ ਗੁਪਤ ਰੱਖਿਆ ਜਾਵੇਗਾ।

ਨੋਟ  : -  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।

Join Our Official Telegram Channel : - 
https://t.me/abpsanjhaofficial

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :

ਟਾਪ ਹੈਡਲਾਈਨ

ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਚੱਲਦੀ ਐਕਟਿਵਾ 'ਤੇ ਨੌਜਵਾਨ ਨੂੰ ਮਾਰੀ ਗੋਲੀ; ਮੱਚੀ ਸਨਸਨੀ
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਚੱਲਦੀ ਐਕਟਿਵਾ 'ਤੇ ਨੌਜਵਾਨ ਨੂੰ ਮਾਰੀ ਗੋਲੀ; ਮੱਚੀ ਸਨਸਨੀ
ਪੰਜਾਬ ਤੋਂ ਵੱਡੀ ਖ਼ਬਰ! ਬੱਸ ਤੋਂ ਉਤਰਦਿਆਂ ਹੀ ਪਹਿਲਾਂ ਮਹਿਲਾ ਨੂੰ ਕੁੱਟਮਾਰ, ਫਿਰ ਚਲਾਈਆਂ ਤਾੜਤਾੜ ਗੋਲੀਆਂ, ਹੋਈ ਮੌਤ; ਮੱਚਿਆ ਚੀਕ ਚੀਹਾੜਾ
ਪੰਜਾਬ ਤੋਂ ਵੱਡੀ ਖ਼ਬਰ! ਬੱਸ ਤੋਂ ਉਤਰਦਿਆਂ ਹੀ ਪਹਿਲਾਂ ਮਹਿਲਾ ਨੂੰ ਕੁੱਟਮਾਰ, ਫਿਰ ਚਲਾਈਆਂ ਤਾੜਤਾੜ ਗੋਲੀਆਂ, ਹੋਈ ਮੌਤ; ਮੱਚਿਆ ਚੀਕ ਚੀਹਾੜਾ
Moga ਦੇ 2 ਨੌਜਵਾਨਾਂ ਦੀ ਹਿਮਾਚਲ 'ਚ ਮੌਤ,  ਮਾਤਾ ਚਿੰਤਪੂਰਨੀ ਤੋਂ ਬਾਈਕ 'ਤੇ ਘਰ ਪਰਤ ਰਹੇ ਸਨ
Moga ਦੇ 2 ਨੌਜਵਾਨਾਂ ਦੀ ਹਿਮਾਚਲ 'ਚ ਮੌਤ,  ਮਾਤਾ ਚਿੰਤਪੂਰਨੀ ਤੋਂ ਬਾਈਕ 'ਤੇ ਘਰ ਪਰਤ ਰਹੇ ਸਨ
ਲੁਧਿਆਣਾ 'ਚ ਪਿੱਜ਼ਾ ਆਊਟਲੇਟ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮਸਾਂ ਬਚਿਆ ਸੰਚਾਲਕ; ਮੱਚੀ ਸਨਸਨੀ
ਲੁਧਿਆਣਾ 'ਚ ਪਿੱਜ਼ਾ ਆਊਟਲੇਟ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮਸਾਂ ਬਚਿਆ ਸੰਚਾਲਕ; ਮੱਚੀ ਸਨਸਨੀ

ਵੀਡੀਓਜ਼

Congress Protest 'ਇਹ ਗੰਦਾ ਪਾਣੀ ਪੀ ਕੇ ਦਿਖਾਉਣ' ਹਰਦਿਆਲ ਕੰਬੋਜ ਦਾ ਤਿੱਖਾ ਵਾਰ!
ਪਿਜ਼ਾ ਆਊਟਲੈੱਟ 'ਤੇ 3 ਸਕਿੰਟ 'ਚ 3 ਫਾਇਰ! CCTV ਆਈ ਸਾਹਮਣੇ | Ludhiana Firing
CM on Jain Arrest | ਜੈਨ ਦੀ ਗ੍ਰਿਫ਼ਤਾਰੀ ਮਗਰੋਂ ਭੜਕੇ CM ਮਾਨ, BJP ਨੂੰ ਸੁਣਾਈਆਂ ਖਰੀਆਂ-ਖਰੀਆਂ!
CM Bhagwant Mann ਖਿਡਾਰੀਆਂ ਲਈ ਪੰਜਾਬ ਸਰਕਾਰ ਦੇ ਵੱਡੇ ਐਲਾਨ!
Ghaggar Overflow | ਘੱਗਰ ਦਾ ਕਹਿਰ! ਘਨੌਰ 'ਚ ਸੜਕ 'ਤੇ ਸਾਢੇ 3 ਫੁੱਟ ਪਾਣੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਭਲਕੇ ਪੰਜਾਬ ਰਹੇਗਾ ਬੰਦ! ਕੀ ਖੁੱਲ੍ਹਾ ਰਹੇਗਾ ਕੀ ਬੰਦ? ਇੱਕ ਕਲਿੱਕ 'ਚ ਪੜ੍ਹੋ ਪੂਰੀ ਜਾਣਕਾਰੀ
ਭਲਕੇ ਪੰਜਾਬ ਰਹੇਗਾ ਬੰਦ! ਕੀ ਖੁੱਲ੍ਹਾ ਰਹੇਗਾ ਕੀ ਬੰਦ? ਇੱਕ ਕਲਿੱਕ 'ਚ ਪੜ੍ਹੋ ਪੂਰੀ ਜਾਣਕਾਰੀ
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਚੱਲਦੀ ਐਕਟਿਵਾ 'ਤੇ ਨੌਜਵਾਨ ਨੂੰ ਮਾਰੀ ਗੋਲੀ; ਮੱਚੀ ਸਨਸਨੀ
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਚੱਲਦੀ ਐਕਟਿਵਾ 'ਤੇ ਨੌਜਵਾਨ ਨੂੰ ਮਾਰੀ ਗੋਲੀ; ਮੱਚੀ ਸਨਸਨੀ
ਸਸਤਾ ਜਾਂ ਮਹਿੰਗਾ? ਧੜੰਮ ਕਰਕੇ ਡਿੱਗੀਆਂ ਸੋਨਾ-ਚਾਂਦੀ ਦੀਆਂ ਕੀਮਤਾਂ, ਜਾਣੋ ਆਪਣੇ ਸ਼ਹਿਰ ਦੇ ਰੇਟ
ਸਸਤਾ ਜਾਂ ਮਹਿੰਗਾ? ਧੜੰਮ ਕਰਕੇ ਡਿੱਗੀਆਂ ਸੋਨਾ-ਚਾਂਦੀ ਦੀਆਂ ਕੀਮਤਾਂ, ਜਾਣੋ ਆਪਣੇ ਸ਼ਹਿਰ ਦੇ ਰੇਟ
ਆਮ ਲੋਕਾਂ ਨੂੰ ਫਿਰ ਵੱਡਾ ਝਟਕਾ! ਫਿਰ ਮਹਿੰਗੇ ਹੋਣਗੇ ਮੋਬਾਈਲ ਦੇ ਰਿਚਾਰਜ; ਆਹ 2 ਕੰਪਨੀਆਂ 12 ਤੋਂ 15% ਕਰਨਗੀਆਂ ਵਾਧਾ
ਆਮ ਲੋਕਾਂ ਨੂੰ ਫਿਰ ਵੱਡਾ ਝਟਕਾ! ਫਿਰ ਮਹਿੰਗੇ ਹੋਣਗੇ ਮੋਬਾਈਲ ਦੇ ਰਿਚਾਰਜ; ਆਹ 2 ਕੰਪਨੀਆਂ 12 ਤੋਂ 15% ਕਰਨਗੀਆਂ ਵਾਧਾ
20 ਅਗਸਤ ਨੂੰ ਬਦਲਣਗੇ ਪੈਟਰੋਲ-ਡੀਜ਼ਲ ਦੇ ਰੇਟ? ਦੇਖ ਲਓ ਅੱਜ ਦੀਆਂ ਕੀਮਤਾਂ
20 ਅਗਸਤ ਨੂੰ ਬਦਲਣਗੇ ਪੈਟਰੋਲ-ਡੀਜ਼ਲ ਦੇ ਰੇਟ? ਦੇਖ ਲਓ ਅੱਜ ਦੀਆਂ ਕੀਮਤਾਂ
ਸਕੂਲ-ਕਾਲਜ 3 ਦਿਨ ਰਹਿਣਗੇ ਬੰਦ, 20, 21 ਅਤੇ 22 ਅਗਸਤ ਨੂੰ ਰਹੇਗੀ ਛੁੱਟੀ, ਜਾਣੋ ਵਜ੍ਹਾ
ਸਕੂਲ-ਕਾਲਜ 3 ਦਿਨ ਰਹਿਣਗੇ ਬੰਦ, 20, 21 ਅਤੇ 22 ਅਗਸਤ ਨੂੰ ਰਹੇਗੀ ਛੁੱਟੀ, ਜਾਣੋ ਵਜ੍ਹਾ
20 ਅਗਸਤ ਨੂੰ ਗੈਸ ਸਿਲੰਡਰ ਬੁੱਕ ਕਰਨ ਤੋਂ ਪਹਿਲਾਂ ਜਾਣ ਲਓ ਅੱਜ ਦੇ ਰੇਟ, ਤੁਹਾਡੇ ਸ਼ਹਿਰ 'ਚ ਕਿੰਨੀ ਕੀਮਤ?
20 ਅਗਸਤ ਨੂੰ ਗੈਸ ਸਿਲੰਡਰ ਬੁੱਕ ਕਰਨ ਤੋਂ ਪਹਿਲਾਂ ਜਾਣ ਲਓ ਅੱਜ ਦੇ ਰੇਟ, ਤੁਹਾਡੇ ਸ਼ਹਿਰ 'ਚ ਕਿੰਨੀ ਕੀਮਤ?
ਵੱਡੀ ਖ਼ਬਰ! ਮਾਲ ਢੋਹਣ ਵਾਲੀਆਂ ਇਨ੍ਹਾਂ ਗੱਡੀਆਂ ਲਈ ਰਜਿਸਟ੍ਰੇਸ਼ਨ 1 ਜਨਵਰੀ ਤੋਂ ਹੋਵੇਗਾ ਬੰਦ; ਜਾਣੋ
ਵੱਡੀ ਖ਼ਬਰ! ਮਾਲ ਢੋਹਣ ਵਾਲੀਆਂ ਇਨ੍ਹਾਂ ਗੱਡੀਆਂ ਲਈ ਰਜਿਸਟ੍ਰੇਸ਼ਨ 1 ਜਨਵਰੀ ਤੋਂ ਹੋਵੇਗਾ ਬੰਦ; ਜਾਣੋ
Embed widget