ਪੜਚੋਲ ਕਰੋ

Amritsar News: ਮਜੀਠੀਆ ਨੇ ਕੇਜਰੀਵਾਲ ਸਾਹਮਣੇ ਸ਼ਰਤ ਰੱਖ ਕੀਤਾ ਸਿਆਸਤ ਛੱਡਣ ਦਾ ਐਲਾਨ! 

Bikram Majithia Slams Arvind Kejriwal: ਮਜੀਠੀਆ ਨੇ ਕੇਜਰੀਵਾਲ ਦੀਆਂ ਕੇਂਦਰ ਤੋਂ ਮੰਗਾਂ ਸ਼ੇਅਰ ਕਰਦਿਆਂ ਕਿਹਾ ਕਿ ਤੁਸੀਂ ਇਹੀ ਮੰਗਾਂ ਪੰਜਾਬ ਵਿੱਚ ਪੂਰੀਆਂ ਕਰਦੋ ਅਰਵਿੰਦ ਕੇਜਰੀਵਾਲ ਜੀ। ਦਾਸ ਵੀ ਸਿਆਸਤ ਛੱਡ ਦੇਵੇਗਾ।

Amritsar News: ਸ਼੍ਰੋਮਣੀ ਅਕਾਲੀ ਦਲ ਦੇ ਆਗੂ ਬਿਕਰਮ ਮਜੀਠੀਆ ਨੇ ਆਮ ਆਦਮੀ ਪਾਰਟੀ (ਆਪ) ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਸਾਹਮਣੇ ਸ਼ਰਤ ਰੱਖ ਸਿਆਸਤ ਛੱਡਣ ਦਾ ਐਲਾਨ ਕੀਤਾ ਹੈ। ਉਨ੍ਹਾਂ ਨੇ ਕੇਜਰੀਵਾਲ ਦੀਆਂ ਕੇਂਦਰ ਸਰਕਾਰ ਸਾਹਮਣੇ ਪੰਜ ਮੰਗਾਂ ਦਾ ਹਵਾਲਾ ਦਿੰਦਿਆਂ ਕਿਹਾ ਹੈ ਕਿ ਜੇਕਰ ਇਹੀ ਮੰਗਾਂ ਪੰਜਾਬ ਵਿੱਚ ਪੂਰੀਆਂ ਕਰ ਦਿਓ ਤਾਂ ਉਹ ਵੀ ਸਿਆਸਤ ਛੱਡ ਦੇਣਗੇ।   

ਮਜੀਠੀਆ ਨੇ ਕੇਜਰੀਵਾਲ ਦੀਆਂ ਕੇਂਦਰ ਤੋਂ ਮੰਗਾਂ ਸ਼ੇਅਰ ਕਰਦਿਆਂ ਕਿਹਾ ਕਿ ਤੁਸੀਂ ਇਹੀ ਮੰਗਾਂ ਪੰਜਾਬ ਵਿੱਚ ਪੂਰੀਆਂ ਕਰਦੋ ਅਰਵਿੰਦ ਕੇਜਰੀਵਾਲ ਜੀ। ਦਾਸ ਵੀ ਸਿਆਸਤ ਛੱਡ ਦੇਵੇਗਾ। ਇਨ੍ਹਾਂ ਪੰਜ ਮੰਗਾਂ ਵਿੱਚ ਸਿੱਖਿਆ ਪ੍ਰਣਾਲੀ ਠੀਕ ਕਰਨਾ, ਸਭ ਲਈ ਚੰਗੇ ਇਲਾਜ ਦਾ ਪ੍ਰਬੰਧ ਕਰਨਾ, ਮਹਿੰਗਾਈ ਨੂੰ ਘਟਾਉਣਾ, ਹਰੇਕ ਨੌਜਵਾਨ ਨੂੰ ਰੁਜ਼ਗਾਰ ਦੇਣਾ ਤੇ ਗਰੀਬਾਂ ਨੂੰ ਮੁਫਤ ਬਿਜਲੀ ਤੇ ਸਭ ਨੂੰ 24 ਘੰਟੇ ਬਿਜਲੀ ਦੇਣਾ ਸ਼ਾਮਲ ਹੈ।

ਦਰਅਸਲ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਨੇ ਕੇਂਦਰ ਅੱਗੇ 5 ਮੰਗਾਂ ਰੱਖੀਆਂ ਹਨ। ਇਸ ਦੇ ਨਾਲ ਹੀ ਉਨ੍ਹਾਂ ਨੇ ਕਿਹਾ ਕਿ ਜੇਕਰ ਕੇਂਦਰ ਸਰਕਾਰ ਇਹ ਪੰਜ ਮੰਗਾਂ ਪੂਰੀਆਂ ਕਰਦੀ ਹੈ ਤਾਂ ਉਹ ਰਾਜਨੀਤੀ ਛੱਡ ਦੇਣਗੇ। ਬਿਕਰਮ ਮਜੀਠੀਆ ਨੇ ਇਨ੍ਹਾਂ 5 ਮੰਗਾਂ ਨੂੰ ਲੈ ਕੇ ਅਰਵਿੰਦ ਕੇਜਰੀਵਾਲ ਤੇ ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ ਨੂੰ ਆੜੇ ਹੱਥੀਂ ਲਿਆ ਹੈ।

ਕੇਜਰੀਵਾਲ ਦੇ ਇਸ ਬਿਆਨ ਤੋਂ ਬਾਅਦ ਹੁਣ ਬਿਕਰਮ ਮਜੀਠੀਆ ਨੇ ਸੋਸ਼ਲ ਮੀਡੀਆ 'ਤੇ ਪੋਸਟ ਪਾ ਕੇ ਚੁਟਕੀ ਲਈ ਹੈ। ਬਿਕਰਮ ਮਜੀਠੀਆ ਨੇ ਕਿਹਾ ਕਿ ਜੇਕਰ ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਇਹੀ ਮੰਗਾਂ ਪੂਰੀਆਂ ਕਰਦੇ ਹਨ ਤਾਂ ਦਾਸ ਵੀ ਰਾਜਨੀਤੀ ਛੱਡ ਦੇਣਗੇ।

ਦਰਅਸਲ ਪੰਜਾਬ ਸਰਕਾਰ ਵੱਲੋਂ ਬਿਕਰਮ ਮਜੀਠੀਆ ਖਿਲਾਫ ਦਰਜ ਕੀਤੇ ਗਏ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਇਸ ਲਈ ਉਨ੍ਹਾਂ ਨੂੰ ਪਿਛਲੇ ਡੇਢ ਮਹੀਨੇ ਤੋਂ ਹਰ ਨੋਟਿਸ 'ਤੇ ਪਟਿਆਲਾ 'ਚ ਐਸਆਈਟੀ ਸਾਹਮਣੇ ਪੇਸ਼ ਹੋਣਾ ਪੈ ਰਿਹਾ ਹੈ। ਇਸ ਕਾਰਨ ਬਿਕਰਮ ਮਜੀਠੀਆ ਭੜਕੇ ਹੋਏ ਹਨ ਤੇ ਮੁੱਖ ਮੰਤਰੀ ਭਗਵੰਤ ਮਾਨਅਤੇ ਪੰਜਾਬ ਸਰਕਾਰ ਨੂੰ ਵਾਰ-ਵਾਰ ਲਲਕਾਰ ਰਹੇ ਹਨ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਡੱਲੇਵਾਲ ਦੇ ਮਰਨ ਵਰਤ ਨੂੰ ਹੋਇਆ ਇੱਕ ਮਹੀਨਾ ਪੂਰਾ, ਹਾਲਤ ਹੋਈ ਨਾਜ਼ੁਕ, ਬੋਲਣ ਤੋਂ ਵੀ ਅਸਮਰਥ, ਜਾਣੋ ਤਾਜ਼ਾ ਅਪਡੇਟ

ਆਹ ਏਅਰਲਾਈਂਸ ਹੋਈ ਸਾਈਬਰ ਅਟੈਕ ਦਾ ਸ਼ਿਕਾਰ, ਰੋਕਣੀ ਪਈ ਟਿਕਟਾਂ ਦੀ ਵਿਕਰੀ

ਸਰਦੀਆਂ 'ਚ ਨਜ਼ਰ ਆਉਂਦੇ ਆਹ ਲੱਛਣ ਤਾਂ ਹੋ ਜਾਓ ਸਾਵਧਾਨ, ਹਾਰਟ ਅਟੈਕ ਦਾ ਹੋ ਸਕਦੇ ਲੱਛਣ

Alert! ਸਰਕਾਰ ਦੀ ਵਾਰਨਿੰਗ, ਇਨ੍ਹਾਂ ਨੰਬਰਾਂ ਤੋਂ ਆਵੇ ਕਾਲ ਤਾਂ ਭੁੱਲ ਕੇ ਵੀ ਨਾ ਕਰੋ ਗਲਤੀ, ਵੱਡੇ ਸਕੈਮ ਦਾ ਖਤਰਾ
Alert! ਸਰਕਾਰ ਦੀ ਵਾਰਨਿੰਗ, ਇਨ੍ਹਾਂ ਨੰਬਰਾਂ ਤੋਂ ਆਵੇ ਕਾਲ ਤਾਂ ਭੁੱਲ ਕੇ ਵੀ ਨਾ ਕਰੋ ਗਲਤੀ, ਵੱਡੇ ਸਕੈਮ ਦਾ ਖਤਰਾ
Advertisement
ABP Premium

ਵੀਡੀਓਜ਼

ਦਿਲਜੀਤ ਦੋਸਾਂਝ ਦਾ ਲੁਧਿਆਣਾ 'ਚ ਗ੍ਰੈਂਡ ਸ਼ੋਅ , ਪੰਜਾਬੀ ਘਰ ਆ ਗਏ ਓਏਦੋਸਾਂਝਾਵਾਲੇ ਵਾਲੇ ਦਾ ਇੱਕ ਹੋਰ ਟੈਲੇੰਟ , ਬੱਲੇ ਓਏ ਦਿਲਜੀਤ ਹੈ ਪੱਕਾ ਪੰਜਾਬੀਛੋਟੇ ਸਾਹਿਬਜ਼ਾਦਿਆਂ ਲਈ ਦਿਲਜੀਤ ਦੇ ਬੋਲ , ਦਿਲ ਛੂਹ ਜਾਏਗੀ ਦੋਸਾਂਝਾਵਾਲੇ ਦੀ ਗਾਇਕੀਦਿਲਜੀਤ ਨੇ ਕੀਤਾ ਲੁਧਿਆਣਾ ਸ਼ੋਅ ਦਾ ਐਲਾਨ ,  ਮਿੰਟਾ 'ਚ ਹੀ ਵੇਖੋ ਆਖ਼ਰ ਕੀ ਹੋ ਗਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਡੱਲੇਵਾਲ ਦੇ ਮਰਨ ਵਰਤ ਨੂੰ ਹੋਇਆ ਇੱਕ ਮਹੀਨਾ ਪੂਰਾ, ਹਾਲਤ ਹੋਈ ਨਾਜ਼ੁਕ, ਬੋਲਣ ਤੋਂ ਵੀ ਅਸਮਰਥ, ਜਾਣੋ ਤਾਜ਼ਾ ਅਪਡੇਟ
ਡੱਲੇਵਾਲ ਦੇ ਮਰਨ ਵਰਤ ਨੂੰ ਹੋਇਆ ਇੱਕ ਮਹੀਨਾ ਪੂਰਾ, ਹਾਲਤ ਹੋਈ ਨਾਜ਼ੁਕ, ਬੋਲਣ ਤੋਂ ਵੀ ਅਸਮਰਥ, ਜਾਣੋ ਤਾਜ਼ਾ ਅਪਡੇਟ
ਆਹ ਏਅਰਲਾਈਂਸ ਹੋਈ ਸਾਈਬਰ ਅਟੈਕ ਦਾ ਸ਼ਿਕਾਰ, ਰੋਕਣੀ ਪਈ ਟਿਕਟਾਂ ਦੀ ਵਿਕਰੀ
ਆਹ ਏਅਰਲਾਈਂਸ ਹੋਈ ਸਾਈਬਰ ਅਟੈਕ ਦਾ ਸ਼ਿਕਾਰ, ਰੋਕਣੀ ਪਈ ਟਿਕਟਾਂ ਦੀ ਵਿਕਰੀ
ਸਰਦੀਆਂ 'ਚ ਨਜ਼ਰ ਆਉਂਦੇ ਆਹ ਲੱਛਣ ਤਾਂ ਹੋ ਜਾਓ ਸਾਵਧਾਨ, ਹਾਰਟ ਅਟੈਕ ਦਾ ਹੋ ਸਕਦੇ ਲੱਛਣ
ਸਰਦੀਆਂ 'ਚ ਨਜ਼ਰ ਆਉਂਦੇ ਆਹ ਲੱਛਣ ਤਾਂ ਹੋ ਜਾਓ ਸਾਵਧਾਨ, ਹਾਰਟ ਅਟੈਕ ਦਾ ਹੋ ਸਕਦੇ ਲੱਛਣ
Alert! ਸਰਕਾਰ ਦੀ ਵਾਰਨਿੰਗ, ਇਨ੍ਹਾਂ ਨੰਬਰਾਂ ਤੋਂ ਆਵੇ ਕਾਲ ਤਾਂ ਭੁੱਲ ਕੇ ਵੀ ਨਾ ਕਰੋ ਗਲਤੀ, ਵੱਡੇ ਸਕੈਮ ਦਾ ਖਤਰਾ
Alert! ਸਰਕਾਰ ਦੀ ਵਾਰਨਿੰਗ, ਇਨ੍ਹਾਂ ਨੰਬਰਾਂ ਤੋਂ ਆਵੇ ਕਾਲ ਤਾਂ ਭੁੱਲ ਕੇ ਵੀ ਨਾ ਕਰੋ ਗਲਤੀ, ਵੱਡੇ ਸਕੈਮ ਦਾ ਖਤਰਾ
ਸਰਦੀਆਂ ਆਉਂਦਿਆਂ ਹੀ ਕਿਤੇ ਤੁਸੀਂ ਵੀ ਤਾਂ ਨਹੀਂ ਹੋ ਰਹੇ ਡਿਪਰੈਸ਼ਨ ਦਾ ਸ਼ਿਕਾਰ, ਮਨ ਉਦਾਸ ਹੋਣ ਦੇ ਪਿੱਛੇ ਹੋ ਸਕਦੇ ਆਹ ਕਾਰਨ

Telegram ਯੂਜ਼ ਕਰਨ ਵਾਲੇ ਹੋ ਜਾਓ ਸਾਵਧਾਨ! ਤੁਹਾਡੀ ਇੱਕ ਗਲਤੀ ਖਾਲੀ ਕਰ ਦੇਵੇਗੀ ਤੁਹਾਡਾ ਅਕਾਊਂਟ, ਵੱਡੇ ਸਕੈਮ ਦਾ ਖਤਰਾ

ਇਜ਼ਰਾਈਲ ਦੀ ਚਿਤਾਵਨੀ, ਗਾਜਾ ਤੋਂ ਨਹੀਂ ਹਟਾਵਾਂਗੇ ਫੌਜ, ਇੱਥੇ ਕਦੇ ਫਿਰ ਹਮਾਸ ਦੀ ਸਰਕਾਰ ਨਹੀਂ ਹੋਵੇਗੀ

ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ 26-12-2024

Embed widget