ਪੜਚੋਲ ਕਰੋ

Punjab Government: CM ਮਾਨ ਵੱਲੋਂ ਸਾਲ 2024 ਦਾ ਪੰਜਾਬ ਸਰਕਾਰ ਦਾ ਕੈਲੰਡਰ ਅਤੇ ਡਾਇਰੀ ਜਾਰੀ

Punjab News: ਮੁੱਖ ਮੰਤਰੀ ਦਫ਼ਤਰ ਦੇ ਬੁਲਾਰੇ ਨੇ ਦੱਸਿਆ ਕਿ ਕੈਲੰਡਰ ਅਤੇ ਡਾਇਰੀ ਦਾ ਖਾਕਾ ਸੂਚਨਾ ਅਤੇ ਲੋਕ ਸੰਪਰਕ ਵਿਭਾਗ ਵੱਲੋਂ ਡਿਜ਼ਾਇਨ ਅਤੇ ਤਿਆਰ ਕੀਤਾ ਗਿਆ ਹੈ ਅਤੇ ਕੰਟਰੋਲਰ ਪ੍ਰਿੰਟਿੰਗ ਐਂਡ ਸਟੇਸ਼ਨਰੀ ਪੰਜਾਬ ਵੱਲੋਂ ਛਾਪਿਆ ਗਿਆ ਹੈ।

Punjab News:  ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੋਮਵਾਰ ਸਵੇਰੇ ਆਪਣੇ ਗ੍ਰਹਿ ਵਿਖੇ ਸਾਲ 2024 ਲਈ ਪੰਜਾਬ ਸਰਕਾਰ ਦੀ ਡਾਇਰੀ ਅਤੇ ਕੈਲੰਡਰ ਜਾਰੀ ਕੀਤਾ।

ਇਹ ਜਾਣਕਾਰੀ ਦਿੰਦਿਆਂ ਅੱਜ ਇੱਥੇ ਮੁੱਖ ਮੰਤਰੀ ਦਫ਼ਤਰ ਦੇ ਬੁਲਾਰੇ ਨੇ ਦੱਸਿਆ ਕਿ ਕੈਲੰਡਰ ਅਤੇ ਡਾਇਰੀ ਦਾ ਖਾਕਾ ਸੂਚਨਾ ਅਤੇ ਲੋਕ ਸੰਪਰਕ ਵਿਭਾਗ ਵੱਲੋਂ ਡਿਜ਼ਾਇਨ ਅਤੇ ਤਿਆਰ ਕੀਤਾ ਗਿਆ ਹੈ ਅਤੇ ਕੰਟਰੋਲਰ ਪ੍ਰਿੰਟਿੰਗ ਐਂਡ ਸਟੇਸ਼ਨਰੀ ਪੰਜਾਬ ਵੱਲੋਂ ਛਾਪਿਆ ਗਿਆ ਹੈ। ਇਸ ਦੌਰਾਨ ਸੂਚਨਾ ਤੇ ਲੋਕ ਸੰਪਰਕ ਮੰਤਰੀ ਚੇਤਨ ਸਿੰਘ ਜੌੜੇਮਾਜਰਾ ਨੇ ਦੱਸਿਆ ਕਿ ਕਈ ਸਾਲਾਂ ਬਾਅਦ ਸਾਲ ਦੇ ਪਹਿਲੇ ਦਿਨ ਡਾਇਰੀ ਅਤੇ ਕੈਲੰਡਰ ਜਾਰੀ ਕੀਤਾ ਗਿਆ ਹੈ।

ਇਸ ਮੌਕੇ ਮੁੱਖ ਸਕੱਤਰ ਅਨੁਰਾਗ ਵਰਮਾ, ਮੁੱਖ ਮੰਤਰੀ ਦੇ ਵਿਸ਼ੇਸ਼ ਮੁੱਖ ਸਕੱਤਰ ਵਿਜੋਏ ਕੁਮਾਰ ਸਿੰਘ, ਸਕੱਤਰ ਸੂਚਨਾ ਤੇ ਲੋਕ ਸੰਪਰਕ ਮਾਲਵਿੰਦਰ ਸਿੰਘ ਜੱਗੀ, ਸੂਚਨਾ ਤੇ ਲੋਕ ਸੰਪਰਕ ਵਿਭਾਗ ਦੇ ਡਾਇਰੈਕਟਰ ਭੁਪਿੰਦਰ ਸਿੰਘ ਤੇ ਹੋਰ ਹਾਜ਼ਰ ਸਨ।

ਇਹ ਵੀ ਪੜ੍ਹੋ-ਕਰੋਨਾ ਦੀ ਦਹਿਸ਼ਤ ! JN.1 ਵੇਰੀਐਂਟ ਦੇ ਲਗਭਗ 200 ਮਾਮਲਿਆਂ ਦੀ ਪੁਸ਼ਟੀ, 10 ਰਾਜ ਪ੍ਰਭਾਵਿਤ ਹੋਏ

ਨੋਟ  : -  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।

Join Our Official Telegram Channel : - 
https://t.me/abpsanjhaofficial

ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :

Android ਫੋਨ ਲਈ ਕਲਿਕ ਕਰੋ

Iphone ਲਈ ਕਲਿਕ ਕਰੋ

ਟਾਪ ਹੈਡਲਾਈਨ

ਅੱਜ ਬੇਅਦਬੀ ਕਾਨੂੰਨ 'ਤੇ ਗੱਲ ਕਰਨਗੇ ਜਥੇਦਾਰ ਗੜਗੱਜ, ਪੰਜਾਬ ਸਰਕਾਰ ਦੇ ਜਵਾਬ 'ਤੇ ਰੱਖਣਗੇ ਪੱਖ
ਅੱਜ ਬੇਅਦਬੀ ਕਾਨੂੰਨ 'ਤੇ ਗੱਲ ਕਰਨਗੇ ਜਥੇਦਾਰ ਗੜਗੱਜ, ਪੰਜਾਬ ਸਰਕਾਰ ਦੇ ਜਵਾਬ 'ਤੇ ਰੱਖਣਗੇ ਪੱਖ
ਅੱਜ ਫਿਰ ਪੰਜਾਬ ਰਹੇਗਾ ਬੰਦ, ਲੁਧਿਆਣਾ ਸਣੇ ਇਨ੍ਹਾਂ ਸ਼ਹਿਰਾਂ 'ਚ ਆਹ ਚੀਜ਼ਾਂ ਰਹਿਣਗੀਆਂ ਬੰਦ; ਜਾਣੋ ਕੀ-ਕੀ ਖੁੱਲ੍ਹਿਆ ਰਹੇਗਾ
ਅੱਜ ਫਿਰ ਪੰਜਾਬ ਰਹੇਗਾ ਬੰਦ, ਲੁਧਿਆਣਾ ਸਣੇ ਇਨ੍ਹਾਂ ਸ਼ਹਿਰਾਂ 'ਚ ਆਹ ਚੀਜ਼ਾਂ ਰਹਿਣਗੀਆਂ ਬੰਦ; ਜਾਣੋ ਕੀ-ਕੀ ਖੁੱਲ੍ਹਿਆ ਰਹੇਗਾ
ਲੁਧਿਆਣਾ 'ਚ ਉੱਡੀਆਂ ਟ੍ਰੈਫਿਕ ਨਿਯਮ ਦੀਆਂ ਧੱਜੀਆਂ, ਪਤਨੀ ਦੇ ਜਨਮਦਿਨ 'ਤੇ ਫਲਾਈਓਵਰ 'ਤੇ ਕੀਤੀ ਆਤਿਸ਼ਬਾਜ਼ੀ; ਕੀਤੀ ਹੁੜਦੰਗਬਾਜ਼ੀ
ਲੁਧਿਆਣਾ 'ਚ ਉੱਡੀਆਂ ਟ੍ਰੈਫਿਕ ਨਿਯਮ ਦੀਆਂ ਧੱਜੀਆਂ, ਪਤਨੀ ਦੇ ਜਨਮਦਿਨ 'ਤੇ ਫਲਾਈਓਵਰ 'ਤੇ ਕੀਤੀ ਆਤਿਸ਼ਬਾਜ਼ੀ; ਕੀਤੀ ਹੁੜਦੰਗਬਾਜ਼ੀ
Amritsar News : ਵਿਦੇਸ਼ ਤੋਂ ਵਾਪਸ ਆਈ ਪਤਨੀ ਨੇ ਕਰਤਾ ਵੱਡਾ ਕਾਰਨਾਮਾ , ਪੂਰੇ ਪਰਿਵਾਰ ਦੇ ਉੱਡ ਗਏ ਹੋਸ਼
Amritsar News : ਵਿਦੇਸ਼ ਤੋਂ ਵਾਪਸ ਆਈ ਪਤਨੀ ਨੇ ਕਰਤਾ ਵੱਡਾ ਕਾਰਨਾਮਾ , ਪੂਰੇ ਪਰਿਵਾਰ ਦੇ ਉੱਡ ਗਏ ਹੋਸ਼

ਵੀਡੀਓਜ਼

ਪੇਪਰ ਲੀਕ 'ਤੇ ਕਾਂਗਰਸ ਦਾ ਹੱਲਾ ਬੋਲ! ਰਾਜਪੁਰਾ 'ਚ ਸੜਕਾਂ 'ਤੇ ਉਤਰੇ ਕਾਂਗਰਸੀ
ਪੰਜਾਬ 'ਚ 3 ਦਿਨ ਭਾਰੀ ਮੀਂਹ ਦਾ ਅਲਰਟ! ਮੌਸਮ ਵਿਭਾਗ ਦੀ ਵੱਡੀ ਚੇਤਾਵਨੀ
PM ਮੋਦੀ ਨੇ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ ਨੂੰ ਦਿੱਤਾ ਇਹ ਜਵਾਬ!
2 ਮਹੀਨੇ ਪਹਿਲਾਂ ਬਣੀ ਡਿਸਪੈਂਸਰੀ ਦੀ ਛੱਤ ਤੋੜਨੀ ਪਈ! ਵੱਡੀ ਲਾਪਰਵਾਹੀ ਬੇਨਕਾਬ
10 ਹਜ਼ਾਰ 'ਚ ਨਹੀਂ ਚੱਲਦਾ ਘਰ! ਕਰਮਚਾਰੀਆਂ ਨੇ CM ਮਾਨ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Police Transfer News: ਪੁਲਿਸ ਵਿਭਾਗ 'ਚ ਮੱਚਿਆ ਹੜਕੰਪ, ਰਾਤੋ-ਰਾਤ 9 ਅਫਸਰਾਂ ਦੇ ਹੋਏ ਤਬਾਦਲੇ, ਕਈ ਚੌਕੀਆਂ ਦੇ ਇੰਚਾਰਜ ਬਦਲੇ, ਵੇਖੋ ਲਿਸਟ; ਤੁਰੰਤ ਚਾਰਜ ਸੰਭਾਲਣ ਦੇ ਨਿਰਦੇਸ਼ ਜਾਰੀ...
ਪੁਲਿਸ ਵਿਭਾਗ 'ਚ ਮੱਚਿਆ ਹੜਕੰਪ, ਰਾਤੋ-ਰਾਤ 9 ਅਫਸਰਾਂ ਦੇ ਹੋਏ ਤਬਾਦਲੇ, ਕਈ ਚੌਕੀਆਂ ਦੇ ਇੰਚਾਰਜ ਬਦਲੇ, ਵੇਖੋ ਲਿਸਟ; ਤੁਰੰਤ ਚਾਰਜ ਸੰਭਾਲਣ ਦੇ ਨਿਰਦੇਸ਼ ਜਾਰੀ...
ਪੰਜਾਬ-ਚੰਡੀਗੜ੍ਹ 'ਚ 2 ਦਿਨਾਂ ਲਈ ਭਾਰੀ ਮੀਂਹ ਨੂੰ ਲੈਕੇ ਅਲਰਟ, ਅਗਸਤ ਦੀ ਸ਼ੁਰੂਆਤ 'ਚ ਰਫਤਾਰ ਫੜੇਗਾ ਮਾਨਸੂਨ; ਜਾਣੋ ਮੌਸਮ ਦਾ ਹਾਲ
ਪੰਜਾਬ-ਚੰਡੀਗੜ੍ਹ 'ਚ 2 ਦਿਨਾਂ ਲਈ ਭਾਰੀ ਮੀਂਹ ਨੂੰ ਲੈਕੇ ਅਲਰਟ, ਅਗਸਤ ਦੀ ਸ਼ੁਰੂਆਤ 'ਚ ਰਫਤਾਰ ਫੜੇਗਾ ਮਾਨਸੂਨ; ਜਾਣੋ ਮੌਸਮ ਦਾ ਹਾਲ
ਅੱਜ ਪੰਜਾਬ ਬੰਦ ਦੌਰਾਨ ਸਕੂਲ ਰਹਿਣਗੇ ਬੰਦ? ਜਥੇਬੰਦੀਆਂ ਨੇ ਕਰ'ਤਾ ਵੱਡਾ ਐਲਾਨ
ਅੱਜ ਪੰਜਾਬ ਬੰਦ ਦੌਰਾਨ ਸਕੂਲ ਰਹਿਣਗੇ ਬੰਦ? ਜਥੇਬੰਦੀਆਂ ਨੇ ਕਰ'ਤਾ ਵੱਡਾ ਐਲਾਨ
ਕਿੰਨੀਆਂ ਵੱਧ ਗਈਆਂ ਪੈਟਰੋਲ-ਡੀਜ਼ਲ ਦੀਆਂ ਕੀਮਤਾਂ? ਕੀ ਚੱਲ ਰਿਹਾ ਡੀਜ਼ਲ ਦਾ ਭਾਅ, ਜਾਣੋ ਤਾਜ਼ਾ ਅਪਡੇਟ
ਕਿੰਨੀਆਂ ਵੱਧ ਗਈਆਂ ਪੈਟਰੋਲ-ਡੀਜ਼ਲ ਦੀਆਂ ਕੀਮਤਾਂ? ਕੀ ਚੱਲ ਰਿਹਾ ਡੀਜ਼ਲ ਦਾ ਭਾਅ, ਜਾਣੋ ਤਾਜ਼ਾ ਅਪਡੇਟ
ਦਿੱਲੀ 'ਚ 942 ਅਤੇ ਕਿਤੇ 1000 ਤੋਂ ਪਾਰ ਪਹੁੰਚੀ ਗੈਸ ਸਿਲੰਡਰ ਦੀ ਕੀਮਤ, ਜਾਣੋ ਆਪਣੇ ਸ਼ਹਿਰ ਦੇ ਰੇਟ
ਦਿੱਲੀ 'ਚ 942 ਅਤੇ ਕਿਤੇ 1000 ਤੋਂ ਪਾਰ ਪਹੁੰਚੀ ਗੈਸ ਸਿਲੰਡਰ ਦੀ ਕੀਮਤ, ਜਾਣੋ ਆਪਣੇ ਸ਼ਹਿਰ ਦੇ ਰੇਟ
ਕਾਂਗਰਸ ਦੇ ਕੌਮੀ ਪ੍ਰਧਾਨ ਦੀਆਂ ਵਧੀਆਂ ਮੁਸ਼ਕਿਲਾਂ, ਅਦਾਲਤ ਨੇ ਜਾਰੀ ਕੀਤੇ ਵਾਰੰਟ; ਪੰਜਾਬ 'ਚ ਹੋਵੇਗੀ ਪੇਸ਼ੀ

Embed widget