ਪੜਚੋਲ ਕਰੋ

CM Di Yogshala: ਪੰਜਾਬ ਸਰਕਾਰ ਨੇ ਤੀਜੇ ਪੜਾਅ 'ਚ 15 ਹੋਰ ਸ਼ਹਿਰਾਂ ‘ਚ 'ਸੀ.ਐਮ. ਦੀ ਯੋਗਸ਼ਾਲਾ' ਕੀਤੀ ਸ਼ੁਰੂ, CM ਮਾਨ ਨੇ ਕਿਹਾ- ਲੋਕਾਂ ਨੂੰ ਸਰੀਰਕ ਤੇ ਮਾਨਸਿਕ ਤੌਰ 'ਤੇ ਸਿਹਤਮੰਦ ਬਣਾਉਣ ਲਈ ਯੋਗਾ ਜ਼ਰੂਰੀ

Punjab News: ਲੋਕ ਮੁਫਤ ਯੋਗਾ ਸਿਖਲਾਈ ਲੈਣ ਲਈ ਟੋਲ-ਫ੍ਰੀ ਨੰਬਰ 7669 400 500 ਡਾਇਲ ਕਰ ਸਕਦੇ ਹਨ ਜਾਂ https://cmdiyogshala.punjab.gov.in 'ਤੇ ਜਾ ਕੇ ਲੌਗਇਨ ਕਰ ਸਕਦੇ ਹਨ।

Chandiagrh News: ਪੰਜਾਬ ਦੇ ਲੋਕਾਂ ਨੂੰ ਸਿਹਤਮੰਦ ਅਤੇ ਤੰਦਰੁਸਤ ਰੱਖਣ ਦੇ ਉਦੇਸ਼ ਨਾਲ ਪੰਜਾਬ ਦੇ ਸੀਐਮ ਭਗਵੰਤ ਸਿੰਘ ਮਾਨ ਵੱਲੋਂ 'ਸੀ.ਐਮ. ਦੀ ਯੋਗਸ਼ਾਲਾ'  ਮੁਹਿੰਮ ਸ਼ੁਰੂ ਕੀਤੀ ਗਈ ਸੀ। ਇਹ ਪੜਾਅ ਅੱਗ ਵੱਧ ਰਿਹਾ ਹੈ, ਜਿਸ ਕਰਕੇ ਹੁਣ ਤੋਂ 15 ਹੋਰ ਸ਼ਹਿਰਾਂ ਦੇ ਲੋਕ ‘ਸੀ.ਐਮ. ਦੀ ਯੋਗਸ਼ਾਲਾ’ (CM Di Yogshala) ਵਿੱਚ ਲੈ ਸਕਣਗੇ ਹਿੱਸਾ, ਜਿਸ ਨਾਲ ਕੁੱਲ 24 ਸ਼ਹਿਰਾਂ ਵਿੱਚ ਇਸ ਮੁਹਿੰਮ ਆ ਆਗਾਜ਼ ਹੋ ਜਾਵੇਗਾ।

ਇਨ੍ਹਾਂ ਸ਼ਹਿਰਾਂ ਵਿੱਚ ਕੀਤੀ ਗਈ ਸੀ ਸ਼ੁਰੂ

ਇਸ ਤੋਂ ਪਹਿਲਾਂ ‘ਸੀ.ਐਮ. ਦੀ ਯੋਗਸ਼ਾਲਾ’ ਮੁਹਿੰਮ ਦੋ ਪੜਾਵਾਂ ਵਿੱਚ ਅੰਮ੍ਰਿਤਸਰ, ਲੁਧਿਆਣਾ, ਫਗਵਾੜਾ, ਪਟਿਆਲਾ, ਜਲੰਧਰ, ਹੁਸ਼ਿਆਰਪੁਰ, ਐਸ.ਏ.ਐਸ. ਨਗਰ, ਸੰਗਰੂਰ ਅਤੇ ਬਠਿੰਡਾ ਸਮੇਤ ਨੌਂ ਸ਼ਹਿਰਾਂ ਵਿੱਚ ਸ਼ੁਰੂ ਕੀਤੀ ਗਈ ਸੀ। ਮੌਜੂਦਾ ਸਮੇਂ ਇਨ੍ਹਾਂ ਸ਼ਹਿਰਾਂ ਵਿੱਚ ਰੋਜ਼ਾਨਾ ਸਵੇਰੇ 300 ਥਾਵਾਂ ‘ਤੇ ‘ਸੀ.ਐਮ. ਦੀ ਯੋਗਸ਼ਾਲਾ’ ਲਗਾਈ ਜਾ ਰਹੀ ਹੈ, ਜਿਸ ਵਿੱਚ 10000 ਤੋਂ ਵੱਧ ਲੋਕ ਇਨ੍ਹਾਂ ਯੋਗਾ ਕੈਂਪਾਂ ਦਾ ਲਾਭ ਲੈ ਰਹੇ ਹਨ।

ਪੰਜਾਬ ਸਰਕਾਰ ਵੱਲੋਂ ਤੀਜਾ ਪੜਾਅ

ਤੀਜੇ ਪੜਾਅ ਵਿੱਚ ਸ਼ਾਮਲ ਕੀਤੇ ਗਏ 15 ਨਵੇਂ ਸ਼ਹਿਰਾਂ ਵਿੱਚ ਬਰਨਾਲਾ, ਫਰੀਦਕੋਟ, ਫਤਿਹਗੜ੍ਹ ਸਾਹਿਬ, ਫਿਰੋਜ਼ਪੁਰ, ਫਾਜ਼ਿਲਕਾ, ਗੁਰਦਾਸਪੁਰ, ਕਪੂਰਥਲਾ, ਮਾਨਸਾ, ਸ੍ਰੀ ਮੁਕਤਸਰ ਸਾਹਿਬ, ਪਠਾਨਕੋਟ, ਰੂਪਨਗਰ, ਨਵਾਂਸ਼ਹਿਰ, ਤਰਨਤਾਰਨ ਅਤੇ ਮਲੇਰਕੋਟਲਾ ਸਮੇਤ ਸਾਰੇ ਪ੍ਰਮੁੱਖ ਜ਼ਿਲ੍ਹੇ ਸ਼ਾਮਲ ਹਨ।

ਸੀਐੱਮ ਮਾਨ ਨੇ ਦੱਸੀ ਯੋਗ ਦੀ ਮਹੱਤਤਾ

ਮੁੱਖ ਮੰਤਰੀ ਨੇ ਕਿਹਾ ਕਿ ਇਹ ਸਮੇਂ ਦੀ ਲੋੜ ਹੈ ਕਿ ਚੰਗੀ ਸਿਹਤ ਬਣਾਉਣ ਦੇ ਨਾਲ ਨਾਲ ਉਨ੍ਹਾਂ ਲੋਕਾਂ ਦਾ ਤਣਾਅ ਦੂਰ ਕੀਤਾ ਜਾਵੇ, ਜੋ ਆਪਣੇ ਜੀਵਨ ਵਿੱਚ ਹਰ ਰੋਜ਼ ਅਨੇਕਾਂ ਚੁਣੌਤੀਆਂ ਦਾ ਸਾਹਮਣਾ ਕਰਦੇ ਹਨ। ਉਨ੍ਹਾਂ ਕਿਹਾ ਕਿ ਲੋਕਾਂ ਵਿੱਚ ਤਣਾਅ ਦਾ ਵਧ ਰਿਹਾ ਪੱਧਰ ਹਰ ਕਿਸੇ ਲਈ ਚਿੰਤਾ ਦਾ ਮੁੱਖ ਕਾਰਨ ਹੈ ਅਤੇ ਲੋਕਾਂ ਨੂੰ ਇਸ ਤੋਂ ਬਚਾਉਣ ਵਿੱਚ ਯੋਗਾ ਅਹਿਮ ਭੂਮਿਕਾ ਨਿਭਾ ਸਕਦਾ ਹੈ।

ਮੁੱਖ ਮੰਤਰੀ ਭਗਵੰਤ ਸਿੰਘ ਮਾਨ, ਜੋ ਰੋਜ਼ਾਨਾ ਖੁਦ ਸਵੇਰੇ ਯੋਗਾ ਕਰਦੇ ਹਨ, ਨੇ ਕਿਹਾ ਕਿ ਜੀਵਨਸ਼ੈਲੀ ਵਿੱਚ ਕੁਝ ਬਦਲਾਅ ਕਰਕੇ ਅਤੇ ਯੋਗਾ ਦਾ ਅਭਿਆਸ ਕਰਕੇ ਸਿਹਤਮੰਦ ਜੀਵਨ ਬਤੀਤ ਕਰਦਿਆਂ ਮਾਨਸਿਕ ਅਤੇ ਸਰੀਰਕ ਸੰਤੁਲਨ ਨੂੰ ਬਣਾਈ ਰੱਖਣਾ ਬਹੁਤ ਜ਼ਰੂਰੀ ਹੈ।

ਮੁਫਤ ਯੋਗਾ ਸਿਖਲਾਈ ਲਈ ਲੋਕ ਟੋਲ-ਫ੍ਰੀ ਨੰਬਰ

ਮੁੱਖ ਮੰਤਰੀ ਨੇ ਕਿਹਾ ਕਿ ਮੁਫਤ ਯੋਗਾ ਸਿਖਲਾਈ ਲਈ ਲੋਕ ਟੋਲ-ਫ੍ਰੀ ਨੰਬਰ 7669 400 500 'ਤੇ ਡਾਇਲ ਕਰ ਸਕਦੇ ਹਨ ਜਾਂ https://cmdiyogshala.punjab.gov.in 'ਤੇ ਲੌਗਇਨ ਕਰ ਸਕਦੇ ਹਨ। ਉਨ੍ਹਾਂ ਦੱਸਿਆ ਕਿ ਸਿਖਲਾਈਯਾਫ਼ਤਾ ਯੋਗਾ ਇੰਸਟ੍ਰਕਟਰ ਲੋਕਾਂ ਨੂੰ ਯੋਗਾ ਬਾਰੇ ਜਾਣੂ ਕਰਵਾਉਣ ਵਿੱਚ ਮਦਦ ਕਰਨਗੇ।  

ਦੱਸਣਯੋਗ ਹੈ ਕਿ ਕੋਈ ਵੀ ਵਿਅਕਤੀ, ਜਿਸ ਕੋਲ 'ਸੀ.ਐਮ. ਦੀ ਯੋਗਸ਼ਾਲਾ' ਲਈ ਆਪਣੇ ਘਰ ਦੇ ਨੇੜੇ ਢੁਕਵੀਂ ਜਗ੍ਹਾ ਹੈ ਅਤੇ ਯੋਗਾ ਕਲਾਸ ਵਿੱਚ ਸ਼ਾਮਲ ਹੋਣ ਲਈ ਉਨ੍ਹਾਂ ਦਾ 25  ਲੋਕਾਂ ਦਾ ਗਰੁੱਪ ਹੈ ਤਾਂ ਪੰਜਾਬ ਸਰਕਾਰ ਵੱਲੋਂ  ਲੋਕਾਂ ਨੂੰ ਖੁੱਲ੍ਹੇ ਪਾਰਕਾਂ ਅਤੇ ਹੋਰ ਜਨਤਕ ਸਥਾਨਾਂ ਵਿਖੇ ਮੁਫਤ ਯੋਗਾ ਸਿਖਲਾਈ ਦੇਣ ਲਈ ਸਿਖਲਾਈਯਾਫ਼ਾ ਯੋਗਾ ਇੰਸਟ੍ਰਕਟਰ ਭੇਜੇ ਜਾਂਦੇ ਹਨ।

ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

Chandigarh ਨਗਰ ਨਿਗਮ 'ਚ 75.16 ਕਰੋੜ ਦੇ ਦੂਸਰੇ ਘੁਟਾਲੇ ਦਾ ਪਰਦਾਫਾਸ਼ , ਸਾਬਕਾ ਬੈਂਕ ਮੈਨੇਜਰ ਸਮੇਤ ਕਈ ਵਿਅਕਤੀਆਂ ਖਿਲਾਫ਼ FIR ਦਰਜ
Chandigarh ਨਗਰ ਨਿਗਮ 'ਚ 75.16 ਕਰੋੜ ਦੇ ਦੂਸਰੇ ਘੁਟਾਲੇ ਦਾ ਪਰਦਾਫਾਸ਼ , ਸਾਬਕਾ ਬੈਂਕ ਮੈਨੇਜਰ ਸਮੇਤ ਕਈ ਵਿਅਕਤੀਆਂ ਖਿਲਾਫ਼ FIR ਦਰਜ
Chandigarh Police ਵੱਲੋਂ ਗੁਰਪਤਵੰਤ ਸਿੰਘ ਪੰਨੂ ਖਿਲਾਫ਼ 'ਅਨਟ੍ਰੇਸਡ' ਰਿਪੋਰਟ ਦਾਇਰ , ਜੱਜਾਂ ਨੂੰ ਜਾਨੋਂ ਮਾਰਨ ਦੀ ਦਿੱਤੀ ਸੀ ਧਮਕੀ
Chandigarh Police ਵੱਲੋਂ ਗੁਰਪਤਵੰਤ ਸਿੰਘ ਪੰਨੂ ਖਿਲਾਫ਼ 'ਅਨਟ੍ਰੇਸਡ' ਰਿਪੋਰਟ ਦਾਇਰ , ਜੱਜਾਂ ਨੂੰ ਜਾਨੋਂ ਮਾਰਨ ਦੀ ਦਿੱਤੀ ਸੀ ਧਮਕੀ
Chandigarh 'ਚ ਗੈਸ ਏਜੰਸੀ ਨੂੰ ਲਗਾਇਆ ਤਾਲਾ ,ਅੰਮ੍ਰਿਤਸਰ ਵਿੱਚ ਵੀ ਏਜੰਸੀ ਬੰਦ, Out of Stock
Chandigarh 'ਚ ਗੈਸ ਏਜੰਸੀ ਨੂੰ ਲਗਾਇਆ ਤਾਲਾ ,ਅੰਮ੍ਰਿਤਸਰ ਵਿੱਚ ਵੀ ਏਜੰਸੀ ਬੰਦ, Out of Stock
Chandigarh 'ਚ ਦੇਖਿਆ ਗਿਆ ਤੇਂਦੂਆਂ, ਲੋਕਾਂ 'ਚ ਫੈਲੀ ਦਹਿਸ਼ਤ; ਪਹਿਲਾਂ ਪਾਰਕ 'ਚ ਦੇਖਿਆ ਅਤੇ ਫਿਰ...
Chandigarh 'ਚ ਦੇਖਿਆ ਗਿਆ ਤੇਂਦੂਆਂ, ਲੋਕਾਂ 'ਚ ਫੈਲੀ ਦਹਿਸ਼ਤ; ਪਹਿਲਾਂ ਪਾਰਕ 'ਚ ਦੇਖਿਆ ਅਤੇ ਫਿਰ...

ਵੀਡੀਓਜ਼

ਮੈਨੂੰ CM ਬਣਾਓ, ਮੈਂ ਗੈਂਗਸਟਰਵਾਦ ਕਰ ਦਿਆਂਗਾ ਸਾਫ਼
ਪੰਜਾਬ 'ਚ CM ਨਹੀਂ, ਗੈਂਗਸਟਰ ਕਰ ਰਹੇ ਨੇ ਰਾਜ
ਆਪ ਦੀਆਂ ਝੂਠੀਆਂ ਗੱਲਾਂ 'ਚ ਫੱਸ ਗਏ ਪੰਜਾਬ ਦੇ ਲੋਕ, CM ਨੂੰ ਬੋਲੇ ਸੁਖਬੀਰ ਬਾਦਲ
“ਅਸੀਂ ਝੂਠੇ ਪਰਚਿਆਂ ਤੋਂ ਨਹੀਂ ਡਰਦੇ!” – ਮਜੀਠੀਆ ਦੀ ਲਲਕਾਰ
“ਪੰਜਾਬ ‘ਤੇ ਕਰਜ਼ੇ ਦਾ ਪਹਾੜ!” – ਮਜੀਠੀਆ ਨੇ ਘੇਰੇ CM ਮਾਨ

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Cloud Particle Scheme ਨਾਲ 60 ਲੱਖ ਦੀ ਠੱਗੀ, CEO ਅਤੇ ਪਤਨੀ ਸਣੇ 5 'ਤੇ FIR ਦਰਜ, ਮੱਚੀ ਹਫੜਾ-ਦਫੜੀ
Cloud Particle Scheme ਨਾਲ 60 ਲੱਖ ਦੀ ਠੱਗੀ, CEO ਅਤੇ ਪਤਨੀ ਸਣੇ 5 'ਤੇ FIR ਦਰਜ, ਮੱਚੀ ਹਫੜਾ-ਦਫੜੀ
Rare Liver Disease : ਇਸ ਬਿਮਾਰੀ 'ਚ ਘੱਟ ਜਾਂਦੀ ਹੈ ਮਰੀਜ਼ ਦੀ ਲੰਬਾਈ, ਬੇਹੱਦ ਖ਼ਤਰਨਾਕ ਹੁੰਦੇ ਹਨ ਇਸ ਦੇ ਲੱਛਣ 
Rare Liver Disease : ਇਸ ਬਿਮਾਰੀ 'ਚ ਘੱਟ ਜਾਂਦੀ ਹੈ ਮਰੀਜ਼ ਦੀ ਲੰਬਾਈ, ਬੇਹੱਦ ਖ਼ਤਰਨਾਕ ਹੁੰਦੇ ਹਨ ਇਸ ਦੇ ਲੱਛਣ 
ਮਸ਼ਹੂਰ ਪੰਜਾਬੀ ਗਾਇਕ ਰਾਜਵੀਰ ਜਵੰਦਾ ਦੀ ਪਤਨੀ ਦਾ ਛਲਕਿਆ ਦਰਦ, ਭਾਵੁਕ ਪੋਸਟ ਨਾਲ ਹਰ ਅੱਖ ਹੋਈ ਨਮ
ਮਸ਼ਹੂਰ ਪੰਜਾਬੀ ਗਾਇਕ ਰਾਜਵੀਰ ਜਵੰਦਾ ਦੀ ਪਤਨੀ ਦਾ ਛਲਕਿਆ ਦਰਦ, ਭਾਵੁਕ ਪੋਸਟ ਨਾਲ ਹਰ ਅੱਖ ਹੋਈ ਨਮ
ਜਲੰਧਰ ਦੇ ਇਨ੍ਹਾਂ ਇਲਾਕਿਆਂ 'ਚ ਬਿਜਲੀ ਰਹੇਗੀ ਬੰਦ, ਲੱਗੇਗਾ ਲੰਬਾ Powercut
ਜਲੰਧਰ ਦੇ ਇਨ੍ਹਾਂ ਇਲਾਕਿਆਂ 'ਚ ਬਿਜਲੀ ਰਹੇਗੀ ਬੰਦ, ਲੱਗੇਗਾ ਲੰਬਾ Powercut
ਜਬਰਨ ਰੂਸੀ ਫੌਜ 'ਚ ਭਰਤੀ ਲੁਧਿਆਣਾ ਦੇ ਸਮਰਜੀਤ ਦੀ ਮੌਤ; ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ
ਜਬਰਨ ਰੂਸੀ ਫੌਜ 'ਚ ਭਰਤੀ ਲੁਧਿਆਣਾ ਦੇ ਸਮਰਜੀਤ ਦੀ ਮੌਤ; ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ
Mahindra Thar ਖਰੀਦਣ ਲਈ ਕਿੰਨੀ ਹੋਣੀ ਚਾਹੀਦੀ Salary? ਜਾਣੋ EMI, DownPayment ਅਤੇ ਰਾਈਵਲਸ
Mahindra Thar ਖਰੀਦਣ ਲਈ ਕਿੰਨੀ ਹੋਣੀ ਚਾਹੀਦੀ Salary? ਜਾਣੋ EMI, DownPayment ਅਤੇ ਰਾਈਵਲਸ
Trump ਨੂੰ ਲੱਗਿਆ ਤਕੜਾ ਝਟਕਾ! ਅਮਰੀਕੀ ਜਹਾਜ਼ ਇਰਾਕ 'ਚ ਕ੍ਰੈਸ਼; ਮੱਚਿਆ ਹੜਕੰਪ
Trump ਨੂੰ ਲੱਗਿਆ ਤਕੜਾ ਝਟਕਾ! ਅਮਰੀਕੀ ਜਹਾਜ਼ ਇਰਾਕ 'ਚ ਕ੍ਰੈਸ਼; ਮੱਚਿਆ ਹੜਕੰਪ
IPL 2026 ਲਈ ਕਦੋਂ ਤੋਂ ਵਿਕਣਗੀਆਂ ਟਿਕਟਾਂ? ਜਾਣੋ ਕਿਵੇਂ ਕਰ ਸਕਦੇ Booking ਅਤੇ ਕਿੰਨੀ ਹੋ ਸਕਦੀ ਕੀਮਤ
IPL 2026 ਲਈ ਕਦੋਂ ਤੋਂ ਵਿਕਣਗੀਆਂ ਟਿਕਟਾਂ? ਜਾਣੋ ਕਿਵੇਂ ਕਰ ਸਕਦੇ Booking ਅਤੇ ਕਿੰਨੀ ਹੋ ਸਕਦੀ ਕੀਮਤ
Embed widget