ਪੜਚੋਲ ਕਰੋ

Protest : ਆਹ 10 ਮੰਗਾਂ ਨਾ ਮੰਨੀਆਂ ਤਾਂ ਕੱਲ੍ਹ ਨੂੰ ਚੰਡੀਗੜ੍ਹ 'ਚ ਲੱਗੇਗਾ ਇੱਕ ਹੋਰ ਪੱਕਾ ਮੋਰਚਾ, ਸਿਰਫ਼ ਪੰਜਾਬ ਹੀ ਨਹੀਂ ਇਸ ਵਾਰ ਹਰਿਆਣਾ ਤੇ ਹਿਮਾਚਲ ਵੀ ਆ ਰਿਹਾ 

16 farmer unions will protest in Chandigarh - ਕਿਸਾਨ ਆਗੂਆਂ ਨੇ ਐਤਵਾਰ ਨੂੰ ਚੰਡੀਗੜ੍ਹ ਪ੍ਰਸ਼ਾਸਨ ਦੇ ਅਧਿਕਾਰੀਆਂ ਨਾਲ ਗੱਲਬਾਤ ਕੀਤੀ। ਕਿਸਾਨ ਸੈਕਟਰ 17 ਦੇ ਪਰੇਡ ਗਰਾਊਂਡ ਵਿੱਚ ਧਰਨਾ ਦੇਣਾ ਚਾਹੁੰਦੇ ਹਨ। ਪ੍ਰਸ਼ਾਸਨ ਨੇ ਸੈਕਟਰ 25..

Flood, Protest, Chandigarh - ਪੰਜਾਬ, ਹਿਮਾਚਲ ਅਤੇ ਹਰਿਆਣਾ ਦੀਆਂ 16 ਕਿਸਾਨ ਯੂਨੀਅਨ ਚੰਡੀਗੜ੍ਹ 'ਚ ਪੱਕਾ ਮੋਰਚਾ ਲਗਾਉਣ ਜਾ ਰਹੀਆਂ ਹਨ। ਜਿਸ ਦੇ ਲਈ ਕੱਲ੍ਹ ਯਾਨੀ 22 ਅਗਸਤ ਨੂੰ ਚੰਡੀਗੜ੍ਹ ਵੱਲ ਮਾਰਚ ਕਰਨਗੀਆਂ। ਹੜ੍ਹ ਪੀੜਤਾਂ ਨੂੰ ਅਜੇ ਤੱਕ ਮੁਆਵਜ਼ਾ ਨਾ ਮਿਲਣ ਕਾਰਨ ਕਿਸਾਨ ਨਾਰਾਜ਼ ਹਨ। ਕਿਸਾਨਾਂ ਨੇ 50,000 ਰੁਪਏ ਪ੍ਰਤੀ ਏਕੜ ਮੁਆਵਜ਼ੇ ਦੀ ਮੰਗ ਕੀਤੀ ਹੈ। 

ਇਸ ਦੇ ਨਾਲ ਹੀ ਮ੍ਰਿਤਕਾਂ ਦੇ ਪਰਿਵਾਰਾਂ ਲਈ 10 ਲੱਖ ਰੁਪਏ ਦੇ ਮੁਆਵਜ਼ੇ ਦੀ ਮੰਗ ਕੀਤੀ ਗਈ ਹੈ। ਕਿਸਾਨ ਆਗੂਆਂ ਨੇ ਐਤਵਾਰ ਨੂੰ ਚੰਡੀਗੜ੍ਹ ਪ੍ਰਸ਼ਾਸਨ ਦੇ ਅਧਿਕਾਰੀਆਂ ਨਾਲ ਗੱਲਬਾਤ ਕੀਤੀ। ਕਿਸਾਨ ਸੈਕਟਰ 17 ਦੇ ਪਰੇਡ ਗਰਾਊਂਡ ਵਿੱਚ ਧਰਨਾ ਦੇਣਾ ਚਾਹੁੰਦੇ ਹਨ। ਪ੍ਰਸ਼ਾਸਨ ਨੇ ਸੈਕਟਰ 25 ਸਥਿਤ ਰੈਲੀ ਗਰਾਊਂਡ ਵਿੱਚ ਧਰਨੇ ਦੀ ਇਜਾਜ਼ਤ ਦੇਣ ਦੀ ਗੱਲ ਆਖੀ ਹੈ। 

ਕਿਸਾਨਾਂ ਦੀਆਂ 10 ਮੰਗਾਂ - 

- ਕੇਂਦਰ ਸਰਕਾਰ ਵੱਲੋਂ ਪੂਰੇ ਉੱਤਰ ਭਾਰਤ ਵਿੱਚ ਹੜ੍ਹਾਂ ਨਾਲ ਹੋਏ ਨੁਕਸਾਨ ਦਾ ਤਕਰੀਬਨ 50 ਹਜ਼ਾਰ ਕਰੋੜ ਰੁਪਏ ਦਾ ਵਿਸ਼ੇਸ਼ ਪੈਕੇਜ ਜਾਰੀ ਕੀਤਾ ਜਾਵੇ।

- ਸਰਕਾਰ ਘੱਗਰ ਦਰਿਆ ਪਲਾਨ ਮੁਤਾਬਕ ਸਾਰੇ ਦਰਿਆਵਾਂ ਦਾ ਪੱਕਾ ਹੱਲ ਕਰੇ।

- ਹੜਾਂ ਨਾਲ ਮਾਰੀਆਂ ਗਈਆਂ ਫਸਲਾ ਦਾ 50 ਹਜ਼ਾਰ ਰੁਪਏ ਪ੍ਰਤੀ ਏਕੜ ਮੁਆਵਜ਼ਾ ਦਿੱਤਾ ਜਾਵੇ।

- ਮਾਰੇ ਗਏ ਪਸ਼ੂ ਧਨ ਦਾ 1 ਲੱਖ, ਢਹਿ ਚੁੱਕੇ ਘਰਾਂ ਦਾ 5 ਲੱਖ ਅਤੇ ਜਾਨੀ ਨੁਕਸਾਨ ਦਾ ਪਰਿਵਾਰ ਨੂੰ 10 ਲੱਖ ਮੁਆਵਜ਼ਾ ਦਿੱਤਾ ਜਾਵੇ।

- ਜਿਹਨਾਂ ਖ਼ੇਤਾਂ ਵਿੱਚ ਰੇਤ ਭਰ ਗਈ ਹੈ ਉਨ੍ਹਾਂ ਲਈ ਮਾਈਨਿੰਗ ਦਾ ਪ੍ਰਬੰਧ ਕੀਤਾ ਜਾਵੇ।

- ਪ੍ਰਭਾਵਿਤ ਹੋਏ ਬੋਰਵੈਲ ਦੇ ਸਾਰੇ ਖ਼ਰਚੇ ਦਾ ਪ੍ਰਬੰਧ ਕੀਤਾ ਜਾਵੇ, ਅਤੇ ਹੜ੍ਹਾਂ ਨਾਲ਼ ਵਹਿ ਗਏ ਖ਼ੇਤਾਂ ਲਈ ਵਿਸ਼ੇਸ਼ ਪੈਕੇਜ ਦਾ ਪ੍ਰਬੰਧ ਕੀਤਾ ਜਾਵੇ।

- ਹੜ੍ਹ ਦੀ ਮਾਰ ਹੇਠ ਆਏ ਲੋਕਾਂ ਦੇ ਇਕ ਸਾਲ ਲਈ ਸਾਰੇ ਕਰਜ਼ੇ ਅਤੇ ਵਿਆਜ਼ ਦਰਾਂ ਮਾਫ਼ ਕੀਤੀਆਂ ਜਾਣ।

- ਕੇਂਦਰ ਸਰਕਾਰ ਸਾਰੀਆਂ ਫਸਲਾਂ ਦਾ ਐਮ.ਐਸ.ਪੀ. ਗਰੰਟੀ ਕਾਨੂੰਨ ਤੁਰੰਤ ਬਣਾ ਕੇ ਲਾਗੂ ਕਰੇ।

- ਹੜ੍ਹ ਪੀੜਤ ਇਲਾਕਿਆਂ ਵਿੱਚ ਮਨਰੇਗਾ ਸਕੀਮ ਤੁਰੰਤ ਚਾਲੂ ਕੀਤੀ ਜਾਵੇ ਅਤੇ ਇਸ ਤਹਿਤ ਹਰ ਸਾਲ 200 ਦਿਨਾਂ ਤੋਂ ਵੱਧ ਕੰਮ ਦਿਤਾ ਜਾਵੇ।

- ਦਿੱਲੀ ਮੋਰਚੇ ਦੌਰਾਨ ਚੰਡੀਗੜ੍ਹ ਦੇ ਨੌਜਵਾਨਾਂ ਸਮੇਤ ਸਾਰੇ ਰਾਜਾਂ ਦੇ ਕਿਸਾਨਾਂ, ਮਜਦੂਰਾਂ 'ਤੇ ਪੁਲਿਸ ਅਤੇ ਰੇਲਵੇ ਵੱਲੋਂ ਪਾਏ ਗਏ ਕੇਸ ਰੱਦ ਕੀਤੇ ਜਾਣ।

ਨੋਟ  : -  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।

Join Our Official Telegram Channel : - 
https://t.me/abpsanjhaofficial

ਟਾਪ ਹੈਡਲਾਈਨ

Punjab News: ਪੰਜਾਬ ਤੋਂ ਵੱਡੀ ਖਬਰ, ਟਿਊਟਰ ਨੇ 20 ਸਾਲਾਂ ਵਿਦਿਆਰਥੀ ਨਾਲ ਬਣਾਏ ਸੰਬੰਧ, ਪਤੀ ਦੇ ਸਮਝਾਉਣ 'ਤੇ ਬੋਲੀ- 'ਤਲਾਕ ਦੇ ਦੇਵਾਂਗੀ'; ਫਿਰ ਪਰੇਸ਼ਾਨ ਪਤੀ ਨੇ ਲਗਾਇਆ...
ਪੰਜਾਬ ਤੋਂ ਵੱਡੀ ਖਬਰ, ਟਿਊਟਰ ਨੇ 20 ਸਾਲਾਂ ਵਿਦਿਆਰਥੀ ਨਾਲ ਬਣਾਏ ਸੰਬੰਧ, ਪਤੀ ਦੇ ਸਮਝਾਉਣ 'ਤੇ ਬੋਲੀ- 'ਤਲਾਕ ਦੇ ਦੇਵਾਂਗੀ'; ਫਿਰ ਪਰੇਸ਼ਾਨ ਪਤੀ ਨੇ ਲਗਾਇਆ...
Big News: ਵੱਡੀ ਖਬਰ, ਮੋਹਾਲੀ ਪੁਲਿਸ 'ਤੇ ਅੰਨ੍ਹੇਵਾਹ ਫਾਇਰਿੰਗ, ਇੱਕ ਕਾਂਸਟੇਬਲ ਨੂੰ ਲੱਗੀ ਗੋਲੀ, ਦੂਜੇ 'ਤੇ ਤਲਵਾਰ ਨਾਲ ਹਮਲਾ; ਨਸ਼ਾ ਤਸਕਰ ਇੰਝ ਹੋਏ ਫਰਾਰ...
ਵੱਡੀ ਖਬਰ, ਮੋਹਾਲੀ ਪੁਲਿਸ 'ਤੇ ਅੰਨ੍ਹੇਵਾਹ ਫਾਇਰਿੰਗ, ਇੱਕ ਕਾਂਸਟੇਬਲ ਨੂੰ ਲੱਗੀ ਗੋਲੀ, ਦੂਜੇ 'ਤੇ ਤਲਵਾਰ ਨਾਲ ਹਮਲਾ; ਨਸ਼ਾ ਤਸਕਰ ਇੰਝ ਹੋਏ ਫਰਾਰ...
ਭਾਜਪਾ ਦਫ਼ਤਰਾਂ ਬਾਹਰ ਭਾਰੀ ਪੁਲਿਸ ਫੋਰਸ ਤਾਇਨਾਤ! ਚੰਡੀਗੜ੍ਹ 'ਚ ਹਾਈ ਅਲਰਟ; ਜਾਣੋ ਪੂਰਾ ਮਾਮਲਾ
ਭਾਜਪਾ ਦਫ਼ਤਰਾਂ ਬਾਹਰ ਭਾਰੀ ਪੁਲਿਸ ਫੋਰਸ ਤਾਇਨਾਤ! ਚੰਡੀਗੜ੍ਹ 'ਚ ਹਾਈ ਅਲਰਟ; ਜਾਣੋ ਪੂਰਾ ਮਾਮਲਾ
Chandigarh ਦੀਆਂ ਬੱਸਾਂ 'ਚ ਸ਼ੁਰੂ ਹੋਵੇਗੀ UPI ਪੇਮੈਂਟ , QR ਸਕੈਨ ਕਰਕੇ ਮਿਲੇਗੀ ਟਿਕਟ, ਖੁੱਲ੍ਹੇ ਪੈਸਿਆਂ ਦੀ ਨਹੀਂ ਪਵੇਗੀ ਲੋੜ
Chandigarh ਦੀਆਂ ਬੱਸਾਂ 'ਚ ਸ਼ੁਰੂ ਹੋਵੇਗੀ UPI ਪੇਮੈਂਟ , QR ਸਕੈਨ ਕਰਕੇ ਮਿਲੇਗੀ ਟਿਕਟ, ਖੁੱਲ੍ਹੇ ਪੈਸਿਆਂ ਦੀ ਨਹੀਂ ਪਵੇਗੀ ਲੋੜ

ਵੀਡੀਓਜ਼

ਪੇਪਰ ਲੀਕ 'ਤੇ ਕਾਂਗਰਸ ਦਾ ਹੱਲਾ ਬੋਲ! ਰਾਜਪੁਰਾ 'ਚ ਸੜਕਾਂ 'ਤੇ ਉਤਰੇ ਕਾਂਗਰਸੀ
ਪੰਜਾਬ 'ਚ 3 ਦਿਨ ਭਾਰੀ ਮੀਂਹ ਦਾ ਅਲਰਟ! ਮੌਸਮ ਵਿਭਾਗ ਦੀ ਵੱਡੀ ਚੇਤਾਵਨੀ
PM ਮੋਦੀ ਨੇ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ ਨੂੰ ਦਿੱਤਾ ਇਹ ਜਵਾਬ!
2 ਮਹੀਨੇ ਪਹਿਲਾਂ ਬਣੀ ਡਿਸਪੈਂਸਰੀ ਦੀ ਛੱਤ ਤੋੜਨੀ ਪਈ! ਵੱਡੀ ਲਾਪਰਵਾਹੀ ਬੇਨਕਾਬ
10 ਹਜ਼ਾਰ 'ਚ ਨਹੀਂ ਚੱਲਦਾ ਘਰ! ਕਰਮਚਾਰੀਆਂ ਨੇ CM ਮਾਨ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Sangrur :ਬੇਰੁਜ਼ਗਾਰ ਸਾਂਝਾ ਮੋਰਚਾ ਵੱਲੋਂ CM ਮਾਨ ਦੀ ਕੋਠੀ ਦਾ ਘਿਰਾਓ , ਪੁਲਿਸ ਅਤੇ ਪ੍ਰਦਰਸ਼ਨਕਾਰੀਆਂ ਵਿਚਾਲੇ ਧੱਕਾਮੁੱਕੀ
Sangrur :ਬੇਰੁਜ਼ਗਾਰ ਸਾਂਝਾ ਮੋਰਚਾ ਵੱਲੋਂ CM ਮਾਨ ਦੀ ਕੋਠੀ ਦਾ ਘਿਰਾਓ , ਪੁਲਿਸ ਅਤੇ ਪ੍ਰਦਰਸ਼ਨਕਾਰੀਆਂ ਵਿਚਾਲੇ ਧੱਕਾਮੁੱਕੀ
Suhagrat before the Marriage : ਇੱਥੇ ਪਹਿਲਾਂ ਸੁਹਾਗਰਾਤ, ਫਿਰ ਹੁੰਦਾ ਹੈ ਵਿਆਹ , ਕਈ ਸਾਲਾਂ ਤੋਂ ਚੱਲ ਰਹੀ ਹੈ ਇਹ ਪਰੰਪਰਾ
Suhagrat before the Marriage : ਇੱਥੇ ਪਹਿਲਾਂ ਸੁਹਾਗਰਾਤ, ਫਿਰ ਹੁੰਦਾ ਹੈ ਵਿਆਹ , ਕਈ ਸਾਲਾਂ ਤੋਂ ਚੱਲ ਰਹੀ ਹੈ ਇਹ ਪਰੰਪਰਾ
Facebook 'ਚ ਆਉਣ ਵਾਲਾ ਹੈ ਸਭ ਤੋਂ ਵੱਡਾ ਬਦਲਾਅ ! ਮਿਲੇਗਾ TikTok ਵਰਗਾ ਫੀਚਰ
Facebook 'ਚ ਆਉਣ ਵਾਲਾ ਹੈ ਸਭ ਤੋਂ ਵੱਡਾ ਬਦਲਾਅ ! ਮਿਲੇਗਾ TikTok ਵਰਗਾ ਫੀਚਰ
Pralhad Joshi ਬਣੇ ਨਵੇਂ ਕੇਂਦਰੀ ਸਿੱਖਿਆ ਮੰਤਰੀ , ਧਰਮਿੰਦਰ ਪ੍ਰਧਾਨ ਦੇ ਅਸਤੀਫ਼ੇ ਤੋਂ ਬਾਅਦ ਸੰਭਾਲਿਆ ਅਹੁਦਾ
Pralhad Joshi ਬਣੇ ਨਵੇਂ ਕੇਂਦਰੀ ਸਿੱਖਿਆ ਮੰਤਰੀ , ਧਰਮਿੰਦਰ ਪ੍ਰਧਾਨ ਦੇ ਅਸਤੀਫ਼ੇ ਤੋਂ ਬਾਅਦ ਸੰਭਾਲਿਆ ਅਹੁਦਾ
 Second Hand Car : ਸੈਕੰਡ ਹੈਂਡ ਕਾਰ ਖਰੀਦਣ ਤੋਂ ਪਹਿਲਾਂ ਇਹ ਗੱਲਾਂ ਜ਼ਰੂਰ ਚੈਕ ਕਰੋ
 Second Hand Car : ਸੈਕੰਡ ਹੈਂਡ ਕਾਰ ਖਰੀਦਣ ਤੋਂ ਪਹਿਲਾਂ ਇਹ ਗੱਲਾਂ ਜ਼ਰੂਰ ਚੈਕ ਕਰੋ
Canada News: ਕੈਨੇਡਾ 'ਚ ਵੱਡੀ ਵਾਰਦਾਤ, ਪੰਜਾਬੀ ਕੁੜੀ ਦਾ ਗੋਲੀ ਮਾਰ ਕੇ ਕਤਲ, ਟੋਰਾਂਟੋ 'ਚ ਫੈਲੀ ਦਹਿਸ਼ਤ...
Canada News: ਕੈਨੇਡਾ 'ਚ ਵੱਡੀ ਵਾਰਦਾਤ, ਪੰਜਾਬੀ ਕੁੜੀ ਦਾ ਗੋਲੀ ਮਾਰ ਕੇ ਕਤਲ, ਟੋਰਾਂਟੋ 'ਚ ਫੈਲੀ ਦਹਿਸ਼ਤ...
Punjab News: ਪੰਜਾਬ ਤੋਂ ਵੱਡੀ ਖਬਰ, ਟਿਊਟਰ ਨੇ 20 ਸਾਲਾਂ ਵਿਦਿਆਰਥੀ ਨਾਲ ਬਣਾਏ ਸੰਬੰਧ, ਪਤੀ ਦੇ ਸਮਝਾਉਣ 'ਤੇ ਬੋਲੀ- 'ਤਲਾਕ ਦੇ ਦੇਵਾਂਗੀ'; ਫਿਰ ਪਰੇਸ਼ਾਨ ਪਤੀ ਨੇ ਲਗਾਇਆ...
ਪੰਜਾਬ ਤੋਂ ਵੱਡੀ ਖਬਰ, ਟਿਊਟਰ ਨੇ 20 ਸਾਲਾਂ ਵਿਦਿਆਰਥੀ ਨਾਲ ਬਣਾਏ ਸੰਬੰਧ, ਪਤੀ ਦੇ ਸਮਝਾਉਣ 'ਤੇ ਬੋਲੀ- 'ਤਲਾਕ ਦੇ ਦੇਵਾਂਗੀ'; ਫਿਰ ਪਰੇਸ਼ਾਨ ਪਤੀ ਨੇ ਲਗਾਇਆ...
Education Minister Resignation: ਸਿਆਸੀ ਜਗਤ 'ਚ ਮੱਚਿਆ ਘਮਸਾਣ, ਇੱਕ ਹੋਰ ਸਿੱਖਿਆ ਮੰਤਰੀ ਨੇ ਦਿੱਤਾ ਅਸਤੀਫ਼ਾ...! ਜਾਣੋ ਵਜ੍ਹਾ...
ਸਿਆਸੀ ਜਗਤ 'ਚ ਮੱਚਿਆ ਘਮਸਾਣ, ਇੱਕ ਹੋਰ ਸਿੱਖਿਆ ਮੰਤਰੀ ਨੇ ਦਿੱਤਾ ਅਸਤੀਫ਼ਾ...! ਜਾਣੋ ਵਜ੍ਹਾ...
Embed widget