ਪੜਚੋਲ ਕਰੋ

30 ਨਿੱਜੀ ਸਕੂਲਾਂ ਨੂੰ ਨੋਟਿਸ ਜਾਰੀ , ਵਾਧੂ ਫ਼ੀਸਾਂ ਤੇ ਫੰਡ ਵਸੂਲਣ ਸਬੰਧੀ 24 ਘੰਟਿਆਂ ’ਚ ਮਿਲੀਆਂ 1600 ਸ਼ਿਕਾਇਤਾਂ : ਹਰਜੋਤ ਬੈਂਸ

Punjab News : ਪੰਜਾਬ ਰਾਜ ਦੇ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਪੰਜਾਬ ਰਾਜ ਦੇ ਨਿੱਜੀ ਸਕੂਲਾਂ ਵਲੋਂ ਕਿਤਾਬ ਅਤੇ ਫੰਡਾਂ ਦੇ ਨਾਮ ਤੇ ਕੀਤੀ ਜਾ ਰਹੀ ਲੁੱਟ ਦੀਆਂ ਸ਼ਿਕਾਇਤਾਂ ਦਰਜ ਕਰਵਾਉਣ ਲਈ ਜਾਰੀ ਈਮੇਲ

Punjab News : ਪੰਜਾਬ ਰਾਜ ਦੇ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਪੰਜਾਬ ਰਾਜ ਦੇ ਨਿੱਜੀ ਸਕੂਲਾਂ ਵਲੋਂ ਕਿਤਾਬ ਅਤੇ ਫੰਡਾਂ ਦੇ ਨਾਮ ਤੇ ਕੀਤੀ ਜਾ ਰਹੀ ਲੁੱਟ ਦੀਆਂ ਸ਼ਿਕਾਇਤਾਂ ਦਰਜ ਕਰਵਾਉਣ ਲਈ ਜਾਰੀ ਈਮੇਲ ਐਡਰਸ ‘ਤੇ ਵੱਡੀ ਗਿਣਤੀ ਵਿੱਚ ਸ਼ਿਕਾਇਤਾਂ ਪ੍ਰਾਪਤ ਹੋ ਰਹੀਆਂ ਹਨ।

ਇਸ ਸਬੰਧੀ ਜਾਰੀ ਦਿੰਦਿਆਂ ਸਿੱਖਿਆ ਮੰਤਰੀ ਨੇ ਦੱਸਿਆ ਕਿ ਬੀਤੇ 24 ਘੰਟਿਆਂ ਦੌਰਾਨ ਈਮੇਲ ‘ਤੇ 1600 ਤੋਂ ਵੱਧ ਸ਼ਿਕਾਇਤਾਂ ਪ੍ਰਾਪਤ ਹੋਈਆਂ ਹਨ ਜਿਹਨਾਂ ਨੂੰ ਜ਼ਿਲਾਵਾਰ ਗਠਿਤ ਸਿੱਖਿਆ ਮੰਤਰੀ ਟਾਸਕ ਫੋਰਸ ਨੂੰ ਜਾਂਚ ਲਈ ਭੇਜ ਦਿੱਤਾ ਗਿਆ ਹੈ। ਟਾਸਕ ਫੋਰਸ ਸਕੂਲਾਂ ਦਾ ਦੌਰਾ ਕਰਕੇ ਤੱਥਾਂ ਦੀ ਜਾਂਚ ਕਰੇਗੀ ਅਤੇ ਰਿਪੋਰਟ ਰੈਗੂਲੇਟਰੀ ਅਥਾਰਟੀ ਨੂੰ ਪੇਸ਼ ਕਰੇਗੀ।ਸਿੱਖਿਆ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸੂਬੇ ਵਿੱਚ ਸਿੱਖਿਆ ਦੇ ਨਾਂ ਤੇ ਲੁੱਟ ਨਹੀਂ ਕਰਨ ਦਿੱਤੀ ਜਾਵੇਗੀ।

ਉਹਨਾਂ ਦੱਸਿਆ ਕਿ ਸੂਬੇ ਦੇ 30 ਨਿੱਜੀ ਸਕੂਲਾਂ ਨੂੰ ਸਰਕਾਰੀ ਹਦਾਇਤਾਂ ਦੀ ਪਾਲਣਾ ਨਾ ਕਰਨ ‘ਤੇ ਨੋਟਿਸ ਜਾਰੀ ਕੀਤੇ ਗਏ ਹਨ। ਇਨਾਂ ਸਕੂਲਾਂ ਵਲੋਂ ‘ਦੀ ਪੰਜਾਬ ਰੈਗੁਲੇਸਨ ਆਫ ਫੀਸ ਆਫ ਅਨਏਡਿਡ ਐਜੂਕੇਸਨਲ ਇੰਸਟੀਚਿਊਸਨਜ ਬਿੱਲ 2016 ਅਤੇ 2019 ਦੀ ਉਲੰਘਣਾ ਕੀਤੀ ਗਈ ਹੈ। ਇਨਾਂ ਸਕੂਲਾਂ ਨੂੰ 7 ਦਿਨਾਂ ਵਿਚ ਜੁਆਬ ਦੇਣ ਲਈ ਕਿਹਾ ਗਿਆ ਹੈ।

ਬੈਂਸ ਨੇ ਦੱਸਿਆ ਕਿ ਜਿੰੰਨਾਂ ਸਕੂਲਾਂ ਨੂੰ ਅੱਜ ਨੋਟਿਸ ਜਾਰੀ ਕੀਤੇ ਗਏ ਹਨ ਉਹਨਾ ਵਿੱਚ ਅੰਮਿ੍ਰਤਸਰ ਜ਼ਿਲੇ ਦਾ ਰਾਮ ਆਸ਼ਰਮ ਸਕੂਲ, ਅੰਮਿ੍ਰਤਸਰ, ਬਠਿੰਡਾ ਜ਼ਿਲੇ ਦਾ ਗੁਰੂਕੁਲ ਪਬਲਿਕ ਸਕੂਲ, ਈਸਟਵੁੱਡ ਇੰਟਰਨੈਸ਼ਨਲ ਸਕੂਲ ਡੂਮਵਾਲੀ, ਫਤਤਿਹਗੜ ਸਾਹਿਬ ਜ਼ਿਲੇ ਦਾ ਪਾਇਨ ਗਰੋਵ ਪਬਲਿਕ ਸਕੂਲ ਬਸੀ ਪਠਾਣਾ, ਫਾਜ਼ਿਲਕਾ ਜ਼ਿਲੇ ਦੇ ਪਿਨਾਕਾ ਸੀਨੀਅਰ ਸੈਕੰਡਰੀ ਸਕੂਲ, ਫਾਜ਼ਿਲਕਾ, ਸੇਂਟ ਕਬੀਰ ਗੁਰੂਕੁਲ ਸੀਨੀਅਰ ਸੈਕੰਡਰੀ ਸਕੂਲ, ਅਜ਼ੰਪਸ਼ਨ ਕਾਨਵੈਂਟ ਸਕੂਲ, ਅਬੋਹਰ, ਅਸਪਾਇਰ ਇੰਟਰਨੈਸ਼ਨ ਸਕੂਲ, ਗੋਬਿੰਦਗੜ ਫਾਜ਼ਿਲਕਾ, ਐਲ.ਆਰ. ਐਸ. ਡੀਏਵੀ ਸੀਨੀਅਰ ਸੈਕੰਡਰੀ ਮਾਡਲ ਸਕੂਲ, ਅਬੋਹਰ, ਇਸੇ ਤਰਾਂ ਗੁਰਦਾਸਪੁਰ ਜ਼ਿਲੇ ਦੇ ਗੈਲੈਕਸੀ ਸਟਾਰ ਪਬਲਿਕ ਸਕੂਲ, ਇਸੇ ਤਰਾਂ ਹੁਸ਼ਿਆਰਪੁਰ ਜ਼ਿਲੇ ਦੇ ਜਵਾਹਨਰ ਨਵੋਦਿਆ ਵਿਦਿਆਲਾ, ਫਲਾਹੀ ਇਸੇ ਤਰਾਂ ਲੁਧਿਆਣਾ ਜ਼ਿਲੇ ਦੇ ਸੇਕਰਡ ਹਾਰਟ ਪਬਲਿਕ ਸਕੂਲ, ਉਟਾਲਾਂ, ਸਪਰਿੰਗ ਡੇਲ ਸੀਨੀਅਰ ਸੈਕੰਡਰੀ ਸਕੂਲ, ਖੰਨਾ ਖੁਰਦ, ਲੁਧਿਆਣਾ, ਰਾਮ ਲਾਲ ਬਾਸਿਨ ਪਬਲਿਕ ਸਕੂਲ, ਸਕੂਲ, ਇਸੇ ਤਰਾਂ ਮਾਨਸਾ ਜਿਲੇ ਵਿੱਚ ਸ੍ਰੀ ਗੁਰੂ ਨਾਨਕ ਦੇਵ ਅਕੈਡਮੀ ਝੁਨੀਰ , ਜਿੰਦਲ ਇੰਟਰਨੈਸ਼ਨਲ ਸਕੂਲ, ਰਾਮਪੁਰ ਮੰਡੇਰ, ਇੰਗਲਿਸ਼ ਗਰਾਮਰ ਸਕੂਲ , ਬਾੜੇ, ਐਨ.ਆਰ.ਐਮ. ਹੋਲੀ ਹਾਰਟ ਕਾਨਵੈਂਟ ਸਕੂਲ ਬੁਢਲਾਡਾ, ਐਨ.ਆਰ.ਐਮ. ਹੋਲੀ ਹਾਰਟ ਕਾਨਵੈਂਟ ਸਕੂਲ ਬੋਹਾ, ਬੀਐਚਐਸ ਸੀਨੀਅਰ ਸੈਕੰਡਰੀ ਸਕੂਲ ਬਰਨਾਲਾ, ਜ਼ਿਲਾ ਮਾਨਸਾ, ਮਦਰਜ਼ ਡਰੀਮ ਪਬਲਿਕ ਸਕੂਲ , ਬੁਢਲਾਡਾ, ਸੰਗਰੂਰ ਜ਼ਿਲੇ ਵਿੱਚ ਆਸਰਾ ਇੰਟਰਨੈਸ਼ਨਲ ਸਕੂਲ, ਸੰਤ ਬਾਬਾ ਰਣਜੀਤ ਸਿੰਘ ਪਬਲਿਕ ਸੀਨੀਅਰ ਸੈਕੰਡਰੀ ਸਕੂਲ , ਧੂਰੀ, ਸੰਸਕਾਰ ਵੈਲੀ ਸਮਾਰਟ ਸਕੂਲ, ਭਵਾਨੀਗੜ, ਬਿ੍ਰਟਿਸ਼ ਕਾਨਵੈਂਟ ਸਕੂਲ , ਸੁਨਾਮ ਅਤੇ ਜ਼ਿਲਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਦੇ ਸਕੋਨੀਜ਼ ਵਰਲਡ ਸਕੂਲ ਘਟੌਰ ਤੇ ਰਾਇਤ ਬਾਹਰਾ ਇੰਟਰਨੈਸ਼ਨ ਸਕੂਲ, ਸਹੌੜਾ ਨੂੰ ਨੋਟਿਸ ਜਾਰੀ ਕੀਤਾ ਗਿਆ ਹੈ।
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ (8-11-2024)
Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ (8-11-2024)
ਛਠ ਦੇ ਮੌਕੇ 'ਤੇ ਨਹਾਉਣ ਤੋਂ ਪਹਿਲਾਂ ਸਕਿਨ 'ਤੇ ਲਾਓ ਆਹ ਚੀਜ਼, ਗੰਦੇ ਪਾਣੀ ਨਾਲ ਨਹੀਂ ਹੋਵੇਗਾ ਨੁਕਸਾਨ
ਛਠ ਦੇ ਮੌਕੇ 'ਤੇ ਨਹਾਉਣ ਤੋਂ ਪਹਿਲਾਂ ਸਕਿਨ 'ਤੇ ਲਾਓ ਆਹ ਚੀਜ਼, ਗੰਦੇ ਪਾਣੀ ਨਾਲ ਨਹੀਂ ਹੋਵੇਗਾ ਨੁਕਸਾਨ
ਨਹਾਉਣ ਤੋਂ ਬਾਅਦ ਤੁਰੰਤ ਸੌ ਜਾਂਦੇ ਹੋ ਤਾਂ ਜਾਣ ਲਓ ਇਸ ਦੇ ਗੰਭੀਰ ਨੁਕਸਾਨ
ਨਹਾਉਣ ਤੋਂ ਬਾਅਦ ਤੁਰੰਤ ਸੌ ਜਾਂਦੇ ਹੋ ਤਾਂ ਜਾਣ ਲਓ ਇਸ ਦੇ ਗੰਭੀਰ ਨੁਕਸਾਨ
ਜੰਮੂ ਕਸ਼ਮੀਰ 'ਚ ਅੱਤਵਾਦੀਆਂ ਨੇ ਵਿਲੇਜ ਡਿਫੇਂਸ ਗਰੁੱਪ ਦੇ ਦੋ ਮੈਂਬਰਾਂ ਦੀ ਕੀਤੀ ਹੱਤਿਆ, ਕਸ਼ਮੀਰ ਟਾਈਗਰ ਨੇ ਲਈ ਜ਼ਿੰਮੇਵਾਰੀ
ਜੰਮੂ ਕਸ਼ਮੀਰ 'ਚ ਅੱਤਵਾਦੀਆਂ ਨੇ ਵਿਲੇਜ ਡਿਫੇਂਸ ਗਰੁੱਪ ਦੇ ਦੋ ਮੈਂਬਰਾਂ ਦੀ ਕੀਤੀ ਹੱਤਿਆ, ਕਸ਼ਮੀਰ ਟਾਈਗਰ ਨੇ ਲਈ ਜ਼ਿੰਮੇਵਾਰੀ
Advertisement
ABP Premium

ਵੀਡੀਓਜ਼

ਵਕਫ਼ ਸ਼ੋਧ ਬਿਲ ਦੇ ਲਈ ਬਣਾਈ ਜੇਪੀਸੀ ਦਾ ਵਿਰੋਧੀ ਧਿਰ ਦੇ ਸਾਂਸਦਾਂ ਨੇ ਕੀਤਾ ਬਾਈਕਾਟਸਰਕਾਰ ਨੇ ਕੱਢਿਆ ਨੋਟਿਸ ਫਿਰੋਜਪੁਰ ਦੇ ਅਧਿਆਪਕਾਂ ਨੂੰ ਪਿਆ ਫ਼ਿਕਰਬਰਨਾਲਾ 'ਚ ਕੱਚੇ ਕਰਮਚਾਰੀਆਂ ਦਾ ਪ੍ਰਦਰਸ਼ਨ ਬਣਿਆ ਸਰਕਾਰ ਲਈ ਮੁਸੀਬਤGidderbaha ਜਿਮਨੀ ਚੋਣ ਚ ਮੁੱਖ ਮੰਤਰੀ ਦਾ ਲੱਗਿਆ ਜੋਰ, ਰਾਜਾ ਵੜਿੰਗ ਬਾਰੇ ਕੀਤੇ ਖੁਲਾਸੇ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ (8-11-2024)
Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ (8-11-2024)
ਛਠ ਦੇ ਮੌਕੇ 'ਤੇ ਨਹਾਉਣ ਤੋਂ ਪਹਿਲਾਂ ਸਕਿਨ 'ਤੇ ਲਾਓ ਆਹ ਚੀਜ਼, ਗੰਦੇ ਪਾਣੀ ਨਾਲ ਨਹੀਂ ਹੋਵੇਗਾ ਨੁਕਸਾਨ
ਛਠ ਦੇ ਮੌਕੇ 'ਤੇ ਨਹਾਉਣ ਤੋਂ ਪਹਿਲਾਂ ਸਕਿਨ 'ਤੇ ਲਾਓ ਆਹ ਚੀਜ਼, ਗੰਦੇ ਪਾਣੀ ਨਾਲ ਨਹੀਂ ਹੋਵੇਗਾ ਨੁਕਸਾਨ
ਨਹਾਉਣ ਤੋਂ ਬਾਅਦ ਤੁਰੰਤ ਸੌ ਜਾਂਦੇ ਹੋ ਤਾਂ ਜਾਣ ਲਓ ਇਸ ਦੇ ਗੰਭੀਰ ਨੁਕਸਾਨ
ਨਹਾਉਣ ਤੋਂ ਬਾਅਦ ਤੁਰੰਤ ਸੌ ਜਾਂਦੇ ਹੋ ਤਾਂ ਜਾਣ ਲਓ ਇਸ ਦੇ ਗੰਭੀਰ ਨੁਕਸਾਨ
ਜੰਮੂ ਕਸ਼ਮੀਰ 'ਚ ਅੱਤਵਾਦੀਆਂ ਨੇ ਵਿਲੇਜ ਡਿਫੇਂਸ ਗਰੁੱਪ ਦੇ ਦੋ ਮੈਂਬਰਾਂ ਦੀ ਕੀਤੀ ਹੱਤਿਆ, ਕਸ਼ਮੀਰ ਟਾਈਗਰ ਨੇ ਲਈ ਜ਼ਿੰਮੇਵਾਰੀ
ਜੰਮੂ ਕਸ਼ਮੀਰ 'ਚ ਅੱਤਵਾਦੀਆਂ ਨੇ ਵਿਲੇਜ ਡਿਫੇਂਸ ਗਰੁੱਪ ਦੇ ਦੋ ਮੈਂਬਰਾਂ ਦੀ ਕੀਤੀ ਹੱਤਿਆ, ਕਸ਼ਮੀਰ ਟਾਈਗਰ ਨੇ ਲਈ ਜ਼ਿੰਮੇਵਾਰੀ
HDFC ਬੈਂਕ ਤੋਂ ਲੋਨ ਲੈਣਾ ਹੋਇਆ ਮਹਿੰਗਾ! MCLR ਵਧਾ ਕੇ ਮਹਿੰਗੀ ਕਰ ਦਿੱਤੀ EMI, ਲੋਕਾਂ ਦਾ ਨਿਕਲੇਗਾ ਧੂੰਆਂ
HDFC ਬੈਂਕ ਤੋਂ ਲੋਨ ਲੈਣਾ ਹੋਇਆ ਮਹਿੰਗਾ! MCLR ਵਧਾ ਕੇ ਮਹਿੰਗੀ ਕਰ ਦਿੱਤੀ EMI, ਲੋਕਾਂ ਦਾ ਨਿਕਲੇਗਾ ਧੂੰਆਂ
Visitor Visa: ਕੈਨੇਡਾ ਸਰਕਾਰ ਨੇ ਭਾਰਤੀਆਂ ਨੂੰ ਦਿੱਤਾ ਵੱਡਾ ਝਟਕਾ, ਹੁਣ ਨਹੀਂ ਮਿਲੇਗਾ 10 ਸਾਲ ਦਾ ਟੂਰਿਸਟ ਵੀਜ਼ਾ
Visitor Visa: ਕੈਨੇਡਾ ਸਰਕਾਰ ਨੇ ਭਾਰਤੀਆਂ ਨੂੰ ਦਿੱਤਾ ਵੱਡਾ ਝਟਕਾ, ਹੁਣ ਨਹੀਂ ਮਿਲੇਗਾ 10 ਸਾਲ ਦਾ ਟੂਰਿਸਟ ਵੀਜ਼ਾ
Punjab News: ਭਲਕੇ ਪੰਜਾਬ ਦੇ ਪਿੰਡਾਂ ਦੀ ਕਮਾਨ ਸੰਭਾਲਣਗੇ 10,000 ਤੋਂ ਵੱਧ ਨਵੇਂ ਸਰਪੰਚ, ਸੀਐਮ ਭਗਵੰਤ ਮਾਨ ਚੁਕਾਉਣਗੇ ਸਹੁੰ
Punjab News: ਭਲਕੇ ਪੰਜਾਬ ਦੇ ਪਿੰਡਾਂ ਦੀ ਕਮਾਨ ਸੰਭਾਲਣਗੇ 10,000 ਤੋਂ ਵੱਧ ਨਵੇਂ ਸਰਪੰਚ, ਸੀਐਮ ਭਗਵੰਤ ਮਾਨ ਚੁਕਾਉਣਗੇ ਸਹੁੰ
Amritsar News: ਸ੍ਰੀ ਦਰਬਾਰ ਸਾਹਿਬ ਮੱਥਾ ਟੇਕਣ ਆਈ ਮਹਿਲਾ ਨੇ 7ਵੀਂ ਮੰਜ਼ਿਲ ਤੋਂ ਮਾ*ਰੀ ਛਾ*ਲ, ਮੌਕੇ 'ਤੇ ਹੋਈ ਮੌ*ਤ
Amritsar News: ਸ੍ਰੀ ਦਰਬਾਰ ਸਾਹਿਬ ਮੱਥਾ ਟੇਕਣ ਆਈ ਮਹਿਲਾ ਨੇ 7ਵੀਂ ਮੰਜ਼ਿਲ ਤੋਂ ਮਾ*ਰੀ ਛਾ*ਲ, ਮੌਕੇ 'ਤੇ ਹੋਈ ਮੌ*ਤ
Embed widget