ਪੜਚੋਲ ਕਰੋ

Chandigarh: ਪੰਜਾਬ ਅਤੇ ਮੁੰਬਈ ਪੁਲਿਸ ਨੇ ਸਾਂਝੇ ਆਪਰੇਸ਼ਨ ਵਿੱਚ ਗ੍ਰਿਫਤਾਰ ਕੀਤਾ 3 ਗੈਂਗਸਟਰ

Chandigarh: ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ ’ਤੇ ਸਮਾਜ ਵਿਰੋਧੀ ਅਨਸਰਾਂ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਨੂੰ ਅੱਜ ਉਸ ਵੇਲੇ ਵੱਡੀ ਸਫਲਤਾ ਮਿਵੀ ਜਦੋਂ ਪੰਜਾਬ ਪੁਲਿਸ ਦੀ ਐਂਟੀ ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਨੇ ਕੇਂਦਰੀ...

Chandigarh: ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ ’ਤੇ ਸਮਾਜ ਵਿਰੋਧੀ ਅਨਸਰਾਂ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਨੂੰ ਅੱਜ ਉਸ ਵੇਲੇ ਵੱਡੀ ਸਫਲਤਾ ਮਿਵੀ ਜਦੋਂ ਪੰਜਾਬ ਪੁਲਿਸ ਦੀ ਐਂਟੀ ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਨੇ ਕੇਂਦਰੀ ਏਜੰਸੀਆਂ ਅਤੇ ਮਹਾਰਾਸ਼ਟਰ ਦੀ ਐਂਟੀ-ਟੈਰੋਰਿਜ਼ਮ ਸਕੁਐਡ (ਏਟੀਐਸ) ਨਾਲ ਸਾਂਝੇ ਆਪ੍ਰੇਸ਼ਨ ਦੌਰਾਨ ਗੈਂਗਸਟਰ ਰਾਜੇਸ਼ ਕੁਮਾਰ ਉਰਫ਼ ਸੋਨੂੰ ਖੱਤਰੀ ਦੇ ਤਿੰਨ ਮੁੱਖ ਕਾਰਕੁਨਾਂ ਨੂੰ ਗ੍ਰਿਫ਼ਤਾਰ ਕਰ ਲਿਆ। ਦੱਸਣਯੋਗ ਹੈ ਕਿ ਮਾਰਚ 2022 ਵਿੱਚ ਨਵਾਂਸ਼ਹਿਰ ਵਿੱਚ ਹੋਏ ਮੱਖਣ ਕੰਗ ਦੇ ਕਤਲ ਵਿੱਚ ਇਨ੍ਹਾਂ ਤਿੰਨੋਂ ਵਿਅਕਤੀਆਂ ਦਾ ਨਾਮ ਸਿੱਧੇ ਤੌਰ ‘ਤੇ ਸ਼ਾਮਲ ਦੱਸਿਆ ਜਾ ਰਿਹਾ ਹੈ। ਉਕਤ ਵਿਅਕਤੀਆਂ ਨੂੰ ਮਹਾਰਾਸ਼ਟਰ ਦੇ ਠਾਣੇ ਜ਼ਿਲ੍ਹੇ ਦੇ ਅੰਬੀਵਾਲੀ ਤੋਂ ਗ੍ਰਿਫ਼ਤਾਰ ਕੀਤਾ ਗਿਆ ਹੈ।

ਡੀਜੀਪੀ ਪੰਜਾਬ ਗੌਰਵ ਯਾਦਵ ਨੇ ਦੱਸਿਆ ਕਿ ਗ੍ਰਿਫ਼ਤਾਰ ਮੁਲਜ਼ਮਾਂ ਦੀ ਪਛਾਣ ਅਮਨਦੀਪ ਕੁਮਾਰ ਉਰਫ਼ ਰੈਂਚੋ, ਸ਼ਿਵਮ ਉਰਫ਼ ਅਵਤਾਰ ਉਰਫ਼ ਤਾਰਾ ਅਤੇ ਗੁਰਮੁਖ ਸਿੰਘ ਉਰਫ਼ ਗੋਰਾ ਵਜੋਂ ਹੋਈ ਹੈ ਜੋ ਸਾਰੇ ਐੱਸ.ਬੀ.ਐੱਸ.ਨਗਰ ਦੇ ਰਹਿਣ ਵਾਲੇ ਹਨ। ਉਨ੍ਹਾਂ ਕਿਹਾ ਕਿ ਸਾਰੇ ਮੁਲਜ਼ਮਾਂ ਦਾ ਪੁਰਾਣਾ ਅਪਰਾਧਿਕ ਰਿਕਾਰਡ ਹੈ, ਜਿਸ ਵਿੱਚ ਕਤਲ, ਕਤਲ ਦੀ ਕੋਸ਼ਿਸ਼, ਜਬਰੀ ਵਸੂਲੀ, ਕਾਰ ਖੋਹਣ ਅਤੇ ਐਨਡੀਪੀਐਸ ਐਕਟ ਤਹਿਤ ਕਈ ਅਪਰਾਧਿਕ ਮਾਮਲੇ ਦਰਜ ਹਨ।

ਡੀਜੀਪੀ ਗੌਰਵ ਯਾਦਵ ਨੇ ਅੱਗੇ ਕਿਹਾ ਕਿ ਤਕਨੀਕੀ ਅਤੇ ਖੁਫੀਆ ਜਾਣਕਾਰੀ ਦੀ ਮਦਦ ਨਾਲ ਏਡੀਜੀਪੀ ਪ੍ਰਮੋਦ ਬਾਨ ਦੀ ਅਗਵਾਈ ਵਾਲੀ ਏਜੀਟੀਐਫ ਨੇ ਮਹਾਰਾਸ਼ਟਰ ਵਿੱਚ ਮੁਲਜ਼ਮਾਂ ਦੇ ਟਿਕਾਣੇ ਦਾ ਪਤਾ ਲਗਾਇਆ, ਜਿਸ ਤੋਂ ਬਾਅਦ ਏਆਈਜੀ ਏਜੀਟੀਐਫ ਸੰਦੀਪ ਗੋਇਲ ਦੀ ਨਿਗਰਾਨੀ ਹੇਠ ਡੀਐਸਪੀ ਏਜੀਟੀਐਫ ਰਾਜਨ ਪਰਮਿੰਦਰ ਅਤੇ ਇੰਸਪੈਕਟਰ ਪੁਸ਼ਪਿੰਦਰ ਸਿੰਘ ਦੀ ਅਗਵਾਈ ਵਿੱਚ ਪੁਲਿਸ ਟੀਮ ਨੂੰ ਮਹਾਰਾਸ਼ਟਰ ਭੇਜਿਆ ਗਿਆ।

ਪੰਜਾਬ ਪੁਲਿਸ ਦੀ ਏਜੀਟੀਐਫ ਦੀਆਂ ਟੀਮਾਂ ਨੇ ਕੇਂਦਰੀ ਏਜੰਸੀਆਂ ਅਤੇ ਏਟੀਐਸ ਮਹਾਰਾਸ਼ਟਰ ਦੇ ਨਾਲ ਤਾਲਮੇਲ ਕਰਕੇ ਕਾਰਵਾਈ ਕਰਦਿਆਂ ਤਿੰਨਾਂ ਮੁਲਜ਼ਮਾਂ ਨੂੰ ਮਹਾਰਾਸ਼ਟਰ ਦੇ ਠਾਣੇ ਵਿੱਚ ਓਮ ਸਾਈਂ ਅਪਾਰਟਮੈਂਟਸ ਵਿਖੇ ਛੁਪਣਗਾਹ, ਜਿਸ ਦਾ ਪ੍ਰਬੰਧ ਸੋਨੂੰ ਖੱਤਰੀ ਵੱਲੋਂ ਕੀਤਾ ਗਿਆ ਸੀ, ਤੋਂ ਗ੍ਰਿਫਤਾਰ ਕਰ ਲਿਆ ।

ਡੀਜੀਪੀ ਨੇ ਕਿਹਾ ਕਿ ਗੈਂਗਸਟਰ ਸੋਨੂੰ ਖੱਤਰੀ ਦੇ ਇਨ੍ਹਾਂ ਤਿੰਨ ਮੁੱਖ ਕਾਰਕੁਨਾਂ ਦੀ ਗ੍ਰਿਫ਼ਤਾਰੀ ਨਾਲ ਪੰਜਾਬ ਪੁਲਿਸ ਨੂੰ ਮੱਖਣ ਕਤਲ ਕਾਂਡ ਦੇ ਬਾਕੀ ਭਗੌੜੇ ਮੁਲਜ਼ਮਾਂ ਬਾਰੇ ਅਹਿਮ ਸੁਰਾਗ ਮਿਲੇ ਹਨ।

ਉਨ੍ਹਾਂ ਦੱਸਿਆ ਕਿ ਫੜੇ ਗਏ ਵਿਅਕਤੀਆਂ ਤੋਂ ਹੋਰ ਪੁੱਛਗਿੱਛ ਨਾਲ ਗੈਂਗਸਟਰ ਸੋਨੂੰ ਖੱਤਰੀ ਵੱਲੋਂ ਅੱਗੇ ਲਈ ਪਲਾਨ ਕੀਤੀਆਂ ਗਈਆਂ ਅਪਰਾਧਿਕ ਗਤੀਵਿਧੀਆਂ ਤੋਂ ਪਰਦਾ ਉੱਠਣ ਦੀ ਉਮੀਦ ਹੈ।

ਪੰਜਾਬ ਪੁਲੀਸ ਨੇ ਗ੍ਰਿਫ਼ਤਾਰ ਮੁਲਜ਼ਮਾਂ ਨੂੰ ਮਹਾਰਾਸ਼ਟਰ ਦੀ ਸਥਾਨਕ ਅਦਾਲਤ ਵਿੱਚ ਪੇਸ਼ ਕਰਕੇ ਚਾਰ ਦਿਨਾਂ ਦਾ ਟਰਾਂਜ਼ਿਟ ਰਿਮਾਂਡ ਹਾਸਲ ਕੀਤਾ ਹੈ।

ਸੇਵਾਮੁਕਤ ਪੁਲਿਸ ਜਾਂ ਫੌਜ ਦੇ ਕਰਮਚਾਰੀ, ਪ੍ਰਿੰਸੀਪਲ ਸਰਕਾਰੀ ਅਧਿਕਾਰੀ/ਅਧਿਕਾਰੀ ਆਦਿ ਸ਼ਾਮਲ ਹੋਣਗੇ। “ਇਹ ਕਮੇਟੀਆਂ ਪੁਲਿਸ ਨਾਲ ਪੂਰਨ ਤਾਲਮੇਲ ਨਾਲ ਕੰਮ ਕਰਨਗੀਆਂ ਅਤੇ ਸਰਹੱਦੀ ਸੂਬੇ ਚੋ ਨਸ਼ਿਆਂ ਦੇ ਖਾਤਮੇ ਲਈ ਪੰਜਾਬ ਪੁਲਿਸ ਦੀਆਂ ਕੋਸ਼ਿਸ਼ਾਂ ਨੂੰ ਹੋਰ  ਅਸਰਦਾਰ ਬਣਾਉਗੀਆਂ।

ਇਹ ਵੀ ਪੜ੍ਹੋ: Cheating On Petrol Pumps: ਪੈਟਰੋਲ ਪੰਪ 'ਤੇ ਇਸ ਤਰ੍ਹਾਂ ਲੱਗ ਜਾਂਦਾ ਹੈ ਅੱਖਾਂ ਦੇ ਸਾਹਮਣੇ ਚੂਨਾ, ਸਮਝ ਲਓ ਨਹੀਂ ਤਾਂ ਢਿੱਲੀ ਹੁੰਦੀ ਰਹੇਗੀ ਜੇਬ

ਇਸ ਦੌਰਾਨ ਫੀਲਡ ਅਫਸਰਾਂ ਨੂੰ ਬੀਟ ਪ੍ਰਣਾਲੀ ਨੂੰ ਮੁੜ ਸੁਰਜੀਤ ਕਰਨ ਲਈ  ਕਿਹਾ ਗਿਆ ਅਤੇ ਹਰੇਕ ਬੀਟ ਖੇਤਰ ਲਈ ਇੱਕ ਬੀਟ ਅਫਸਰ ਸਮਰਪਿਤ ਕੀਤੇ ਜਾਣ ਤੇ ਵੀ ਜ਼ੋਰ ਦਿੱਤਾ ਗਿਆ ਤਾਂ ਜੋ ਵਿਸ਼ੇਸ਼ ਖੇਤਰਾਂ ਲਈ ਪੁਲਿਸ ਅਧਿਕਾਰੀ ਦੀ ਜਵਾਬਦੇਹੀ ਤੈਅ ਕੀਤੀ ਜਾ ਸਕੇ।

ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

ਚੰਡੀਗੜ੍ਹ CBI ਕੋਰਟ ਦਾ ਵੱਡਾ ਫੈਸਲਾ! DIG ਹਰਚਰਨ ਸਿੰਘ ਭੁੱਲਰ ਨੂੰ ਮਿਲੀ ਜ਼ਮਾਨਤ, ਜਾਣੋ ਪੂਰਾ ਮਾਮਲਾ
ਚੰਡੀਗੜ੍ਹ CBI ਕੋਰਟ ਦਾ ਵੱਡਾ ਫੈਸਲਾ! DIG ਹਰਚਰਨ ਸਿੰਘ ਭੁੱਲਰ ਨੂੰ ਮਿਲੀ ਜ਼ਮਾਨਤ, ਜਾਣੋ ਪੂਰਾ ਮਾਮਲਾ
ਸ੍ਰੀ ਅਕਾਲ ਤਖ਼ਤ ਸਾਹਿਬ ‘ਤੇ ਨੰਗੇ ਪੈਰ ਹਾਜ਼ਰ ਹੋਣਗੇ CM ਮਾਨ, ਕਿਹਾ- ਮੇਰੇ ਲਈ ਹੁਕਮ ਸਿਰ ਮੱਥੇ...
ਸ੍ਰੀ ਅਕਾਲ ਤਖ਼ਤ ਸਾਹਿਬ ‘ਤੇ ਨੰਗੇ ਪੈਰ ਹਾਜ਼ਰ ਹੋਣਗੇ CM ਮਾਨ, ਕਿਹਾ- ਮੇਰੇ ਲਈ ਹੁਕਮ ਸਿਰ ਮੱਥੇ...
ਪੰਜਵੀਂ ਜਮਾਤ ਦੀ ਡੇਟਸ਼ੀਟ 'ਚ ਹੋਇਆ ਬਦਲਾਅ, ਚੈੱਕ ਕਰੋ ਨਵਾਂ ਸ਼ਡਿਊਲ
ਪੰਜਵੀਂ ਜਮਾਤ ਦੀ ਡੇਟਸ਼ੀਟ 'ਚ ਹੋਇਆ ਬਦਲਾਅ, ਚੈੱਕ ਕਰੋ ਨਵਾਂ ਸ਼ਡਿਊਲ
ਵੇਨੇਜੁਏਲਾ ‘ਚ ਅਮਰੀਕਾ ਦੀ ਏਅਰਸਟ੍ਰਾਈਕ ਤੋਂ ਬਾਅਦ ਉੱਪਰਾਸ਼ਟਰਪਤੀ ਦੇ ਘਰ ‘ਤੇ ਹਮਲਾ, ਟੁੱਟੀਆਂ ਖਿੜਕੀਆਂ ਦੀ ਫੋਟੋ ਆਈ ਸਾਹਮਣੇ
ਵੇਨੇਜੁਏਲਾ ‘ਚ ਅਮਰੀਕਾ ਦੀ ਏਅਰਸਟ੍ਰਾਈਕ ਤੋਂ ਬਾਅਦ ਉੱਪਰਾਸ਼ਟਰਪਤੀ ਦੇ ਘਰ ‘ਤੇ ਹਮਲਾ, ਟੁੱਟੀਆਂ ਖਿੜਕੀਆਂ ਦੀ ਫੋਟੋ ਆਈ ਸਾਹਮਣੇ

ਵੀਡੀਓਜ਼

ਮਿਲੋ ਮਨਕਿਰਤ ਦੇ ਥਾਣੇਦਾਰ ਅੰਕਲ ਨੂੰ , ਲਾਇਵ ਸ਼ੋਅ 'ਚ ਸਟੇਜ ਤੇ ਬੁਲਾਇਆ
ਹੁਣ ਹਰ ਪੰਜਾਬੀ ਦੀ ਜੇਬ੍ਹ 'ਚ 10 ਲੱਖ! ਸਰਕਾਰ ਦਾ ਵੱਡਾ ਐਲਾਨ
“ਪੁਲਿਸ ਨੇ ਗੁੰਮ ਹੋਏ ਮੋਬਾਈਲ ਲੱਭੇ, ਲੋਕਾਂ ਦੀ ਹੋਈ ਬੱਲੇ ਬੱਲੇ।”
ਆਖਰ ਅਕਾਲੀ ਦਲ ਨੇ AAP ਨੂੰ ਦਿੱਤਾ ਠੋਕਵਾਂ ਜਵਾਬ
ਬਰਨਾਲਾ ‘ਚ ਨਾਬਾਲਿਗ ਦਾ ਕਤਲ! ਪੁਲਿਸ ਵੀ ਹੋਈ ਹੈਰਾਨ

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਚੰਡੀਗੜ੍ਹ CBI ਕੋਰਟ ਦਾ ਵੱਡਾ ਫੈਸਲਾ! DIG ਹਰਚਰਨ ਸਿੰਘ ਭੁੱਲਰ ਨੂੰ ਮਿਲੀ ਜ਼ਮਾਨਤ, ਜਾਣੋ ਪੂਰਾ ਮਾਮਲਾ
ਚੰਡੀਗੜ੍ਹ CBI ਕੋਰਟ ਦਾ ਵੱਡਾ ਫੈਸਲਾ! DIG ਹਰਚਰਨ ਸਿੰਘ ਭੁੱਲਰ ਨੂੰ ਮਿਲੀ ਜ਼ਮਾਨਤ, ਜਾਣੋ ਪੂਰਾ ਮਾਮਲਾ
ਸ੍ਰੀ ਅਕਾਲ ਤਖ਼ਤ ਸਾਹਿਬ ‘ਤੇ ਨੰਗੇ ਪੈਰ ਹਾਜ਼ਰ ਹੋਣਗੇ CM ਮਾਨ, ਕਿਹਾ- ਮੇਰੇ ਲਈ ਹੁਕਮ ਸਿਰ ਮੱਥੇ...
ਸ੍ਰੀ ਅਕਾਲ ਤਖ਼ਤ ਸਾਹਿਬ ‘ਤੇ ਨੰਗੇ ਪੈਰ ਹਾਜ਼ਰ ਹੋਣਗੇ CM ਮਾਨ, ਕਿਹਾ- ਮੇਰੇ ਲਈ ਹੁਕਮ ਸਿਰ ਮੱਥੇ...
ਪੰਜਵੀਂ ਜਮਾਤ ਦੀ ਡੇਟਸ਼ੀਟ 'ਚ ਹੋਇਆ ਬਦਲਾਅ, ਚੈੱਕ ਕਰੋ ਨਵਾਂ ਸ਼ਡਿਊਲ
ਪੰਜਵੀਂ ਜਮਾਤ ਦੀ ਡੇਟਸ਼ੀਟ 'ਚ ਹੋਇਆ ਬਦਲਾਅ, ਚੈੱਕ ਕਰੋ ਨਵਾਂ ਸ਼ਡਿਊਲ
ਵੇਨੇਜੁਏਲਾ ‘ਚ ਅਮਰੀਕਾ ਦੀ ਏਅਰਸਟ੍ਰਾਈਕ ਤੋਂ ਬਾਅਦ ਉੱਪਰਾਸ਼ਟਰਪਤੀ ਦੇ ਘਰ ‘ਤੇ ਹਮਲਾ, ਟੁੱਟੀਆਂ ਖਿੜਕੀਆਂ ਦੀ ਫੋਟੋ ਆਈ ਸਾਹਮਣੇ
ਵੇਨੇਜੁਏਲਾ ‘ਚ ਅਮਰੀਕਾ ਦੀ ਏਅਰਸਟ੍ਰਾਈਕ ਤੋਂ ਬਾਅਦ ਉੱਪਰਾਸ਼ਟਰਪਤੀ ਦੇ ਘਰ ‘ਤੇ ਹਮਲਾ, ਟੁੱਟੀਆਂ ਖਿੜਕੀਆਂ ਦੀ ਫੋਟੋ ਆਈ ਸਾਹਮਣੇ
6,6,6,6,6,6,6,6..., 8 ਛੱਕੇ ਲਾ ਕੇ ਵੈਭਵ ਸੂਰਿਆਵੰਸ਼ੀ ਨੇ ਜੜਿਆ ਅਰਧ ਸੈਂਕੜਾ, ਵਨਡੇ 'ਚ ਮਚਾਈਆਂ ਧਮਾਲਾਂ
6,6,6,6,6,6,6,6..., 8 ਛੱਕੇ ਲਾ ਕੇ ਵੈਭਵ ਸੂਰਿਆਵੰਸ਼ੀ ਨੇ ਜੜਿਆ ਅਰਧ ਸੈਂਕੜਾ, ਵਨਡੇ 'ਚ ਮਚਾਈਆਂ ਧਮਾਲਾਂ
ਮਾਣਹਾਨੀ ਕੇਸ 'ਚ ਨਹੀਂ ਪੇਸ਼ ਹੋਈ ਸਾਂਸਦ ਕੰਗਨਾ ਰਣੌਤ, ਜਾਣੋ ਸੁਣਵਾਈ ਦੌਰਾਨ ਕੀ ਹੋਇਆ
ਮਾਣਹਾਨੀ ਕੇਸ 'ਚ ਨਹੀਂ ਪੇਸ਼ ਹੋਈ ਸਾਂਸਦ ਕੰਗਨਾ ਰਣੌਤ, ਜਾਣੋ ਸੁਣਵਾਈ ਦੌਰਾਨ ਕੀ ਹੋਇਆ
Punjab News: ਪੰਜਾਬ 'ਚ 31 ਜਨਵਰੀ ਨੂੰ ਰਹੇਗੀ ਜਨਤਕ ਛੁੱਟੀ? ਜਾਣੋ ਕਿਉਂ ਉੱਠੀ ਮੰਗ; ਸਕੂਲ ਅਤੇ ਦਫਤਰ ਰਹਿਣਗੇ ਬੰਦ...
ਪੰਜਾਬ 'ਚ 31 ਜਨਵਰੀ ਨੂੰ ਰਹੇਗੀ ਜਨਤਕ ਛੁੱਟੀ? ਜਾਣੋ ਕਿਉਂ ਉੱਠੀ ਮੰਗ; ਸਕੂਲ ਅਤੇ ਦਫਤਰ ਰਹਿਣਗੇ ਬੰਦ...
Punjab News: ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਲਈ ਵੱਡੀ ਰਾਹਤ, ਸਰਕਾਰ ਨੇ ਜਾਰੀ ਕੀਤੇ ਨਵੇਂ ਹੁਕਮ; ਕੱਚੇ ਮੁਲਾਜ਼ਮਾਂ ਸਣੇ...
ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਲਈ ਵੱਡੀ ਰਾਹਤ, ਸਰਕਾਰ ਨੇ ਜਾਰੀ ਕੀਤੇ ਨਵੇਂ ਹੁਕਮ; ਕੱਚੇ ਮੁਲਾਜ਼ਮਾਂ ਸਣੇ...
Embed widget