ਪੜਚੋਲ ਕਰੋ

Independence Day: ਆਜ਼ਾਦੀ ਦਿਹਾੜੇ 'ਤੇ 43 ਕੈਦੀਆਂ ਨੂੰ ਕੀਤਾ ਜਾਵੇਗਾ ਰਿਹਾਅ, ਜਾਣੋ ਕੀ ਹੈ ਪੂਰੀ ਪ੍ਰਕੀਰਿਆ

ਅਜਿਹੇ ਦੋਸ਼ੀ ਕੈਦੀਆਂ ਦੀ ਸਜ਼ਾ ਵੀ ਘਟਾ ਦਿੱਤੀ ਗਈ ਹੈ, ਜਿਨ੍ਹਾਂ ਨੇ ਬਿਨਾਂ ਮੁਆਫੀ ਦੇ ਅਸਲ ਸਜ਼ਾ ਦੀ ਮਿਆਦ ਦਾ ਦੋ ਤਿਹਾਈ ਜਾਂ 66 ਫੀਸਦੀ ਪੂਰਾ ਕਰ ਲਿਆ ਹੈ। ਅਜਿਹੇ 33 ਕੈਦੀਆਂ ਨੂੰ ਆਜ਼ਾਦੀ ਦਿਵਸ ਮੌਕੇ ਛੋਟ ਦਾ ਲਾਭ ਦੇ ਕੇ ਰਿਹਾਅ ਕੀਤਾ ਜਾਵੇਗਾ।

Chandigarh News: ਹਰਿਆਣਾ ਸਰਕਾਰ ਨੇ ਆਜ਼ਾਦੀ ਦੀ 75ਵੀਂ ਵਰ੍ਹੇਗੰਢ ਦੇ ਮੌਕੇ 'ਤੇ 15 ਅਗਸਤ, 2023 ਨੂੰ ਵਿਸ਼ੇਸ਼ ਰਿਆਇਤ 'ਤੇ 43 ਕੈਦੀਆਂ ਨੂੰ ਰਿਹਾਅ ਕਰਨ ਦਾ ਫੈਸਲਾ ਕੀਤਾ ਹੈ।

 ਇਸ ਸਬੰਧੀ ਜਾਣਕਾਰੀ ਦਿੰਦਿਆਂ ਇੱਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ 60 ਸਾਲ ਜਾਂ ਇਸ ਤੋਂ ਵੱਧ ਉਮਰ ਦੇ ਸੱਤ ਕੈਦੀ, ਜਿਨ੍ਹਾਂ ਨੇ ਆਪਣੀ ਅਸਲ ਸਜ਼ਾ ਦਾ 50 ਫੀਸਦੀ ਹਿੱਸਾ ਬਿਨਾਂ ਮੁਆਫੀ ਦੇ ਪੂਰੀ ਕਰ ਲਿਆ ਹੈ, ਨੂੰ ਰਿਹਾਅ ਕੀਤਾ ਜਾਵੇਗਾ।
 
ਇਸੇ ਤਰ੍ਹਾਂ ਅਜਿਹੇ ਦੋਸ਼ੀ ਕੈਦੀਆਂ ਦੀ ਸਜ਼ਾ ਵੀ ਘਟਾ ਦਿੱਤੀ ਗਈ ਹੈ, ਜਿਨ੍ਹਾਂ ਨੇ ਬਿਨਾਂ ਮੁਆਫੀ ਦੇ ਅਸਲ ਸਜ਼ਾ ਦੀ ਮਿਆਦ ਦਾ ਦੋ ਤਿਹਾਈ ਜਾਂ 66 ਫੀਸਦੀ ਪੂਰਾ ਕਰ ਲਿਆ ਹੈ। ਅਜਿਹੇ 33 ਕੈਦੀਆਂ ਨੂੰ ਆਜ਼ਾਦੀ ਦਿਵਸ ਮੌਕੇ ਛੋਟ ਦਾ ਲਾਭ ਦੇ ਕੇ ਰਿਹਾਅ ਕੀਤਾ ਜਾਵੇਗਾ।

ਉਨ੍ਹਾਂ ਅੱਗੇ ਦੱਸਿਆ ਕਿ 3 ਅਜਿਹੇ ਕੈਦੀ ਹਨ ਜੋ ਸਜ਼ਾ ਪੂਰੀ ਕਰ ਚੁੱਕੇ ਹਨ ਪਰ ਉਹ ਗਰੀਬ ਹੋਣ ਕਾਰਨ ਜੁਰਮਾਨਾ ਅਦਾ ਕਰਨ ਦੇ ਸਮਰੱਥ ਨਹੀਂ ਹਨ, ਉਨ੍ਹਾਂ ਨੂੰ ਵੀ ਵਿਸ਼ੇਸ਼ ਛੋਟ ਦਾ ਲਾਭ ਦੇ ਕੇ 15 ਅਗਸਤ 2023 ਨੂੰ ਰਿਹਾਅ ਕਰ ਦਿੱਤਾ ਜਾਵੇਗਾ।

ਬੁਲਾਰੇ ਨੇ ਇਹ ਵੀ ਕਿਹਾ ਕਿ ਉਕਤ ਕੈਦੀਆਂ ਨੂੰ ਕਿਸੇ ਵੀ ਅਦਾਲਤ ਵੱਲੋਂ ਲਗਾਏ ਗਏ ਜੁਰਮਾਨੇ ਦੀ ਰਾਸ਼ੀ ਜਮ੍ਹਾਂ ਕਰਵਾਉਣੀ ਪਵੇਗੀ, ਜੇਕਰ ਉਹ ਇਹ ਜੁਰਮਾਨੇ ਦੀ ਰਾਸ਼ੀ 15 ਅਗਸਤ ਤੋਂ ਪਹਿਲਾਂ ਜਮ੍ਹਾ ਨਹੀਂ ਕਰਵਾਉਂਦੇ ਤਾਂ ਉਨ੍ਹਾਂ ਨੂੰ ਰਿਹਾਅ ਨਹੀਂ ਕੀਤਾ ਜਾਵੇਗਾ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਇਹ ਵੀ ਪੜ੍ਹੋ : Refrigerator Using Mistakes: ਬਹੁਤੇ ਲੋਕ ਨਹੀਂ ਜਾਣਦੇ ਫਰਿੱਜ ਦੀ ਸਹੀ ਵਰਤੋਂ, ਅਕਸਰ ਕਰਦੇ 3 ਖਤਰਨਾਕ ਗਲਤੀਆਂ

ਇਹ ਵੀ ਪੜ੍ਹੋ : ਕੀਤੇ ਤੁਹਾਡਾ ਬੱਚਾ ਵੀ ਤਾਂ ਨਹੀਂ ਹੋ ਰਿਹਾ ਚਿੜਚਿੜਾ! ਇਸ ਵਿਟਾਮਿਨ ਦੀ ਹੋ ਸਕਦੀ ਹੈ ਕਮੀ, ਜਾਣੋ

ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :

Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ

ਟਾਪ ਹੈਡਲਾਈਨ

ਪੰਜਾਬ CM ਦੇ ਕੈਂਪ ਆਫਿਸ 'ਚ 6 ਘੰਟੇ ਤੱਕ ਚੱਲੀ ਰੇਡ ਖ਼ਤਮ, ਚੰਡੀਗੜ੍ਹ ਸਣੇ 8 ਥਾਵਾਂ 'ਤੇ ਪਹੁੰਚੀਆਂ ਟੀਮਾਂ; ਲੈਪਟਾਪ-ਮੋਬਾਈਲ ਸਣੇ ਡਾਕੂਮੈਂਟ ਜ਼ਬਤ
ਪੰਜਾਬ CM ਦੇ ਕੈਂਪ ਆਫਿਸ 'ਚ 6 ਘੰਟੇ ਤੱਕ ਚੱਲੀ ਰੇਡ ਖ਼ਤਮ, ਚੰਡੀਗੜ੍ਹ ਸਣੇ 8 ਥਾਵਾਂ 'ਤੇ ਪਹੁੰਚੀਆਂ ਟੀਮਾਂ; ਲੈਪਟਾਪ-ਮੋਬਾਈਲ ਸਣੇ ਡਾਕੂਮੈਂਟ ਜ਼ਬਤ
Punjab News: ਪੰਜਾਬ ਸਰਕਾਰ 'ਚ ਕਥਿਤ ਭ੍ਰਿਸ਼ਟਾਚਾਰ ਦੀ ਜਾਂਚ CBI ਨੂੰ ਸੌਂਪੀ: ਹਾਈ ਕੋਰਟ ਨੇ ਦਿੱਤੇ ਹੁਕਮ, 2 ਮਹੀਨਿਆਂ ਵਿੱਚ ਰਿਪੋਰਟ ਮੰਗੀ; ED ਨੇ DGP ਨੂੰ...
ਪੰਜਾਬ ਸਰਕਾਰ 'ਚ ਕਥਿਤ ਭ੍ਰਿਸ਼ਟਾਚਾਰ ਦੀ ਜਾਂਚ CBI ਨੂੰ ਸੌਂਪੀ: ਹਾਈ ਕੋਰਟ ਨੇ ਦਿੱਤੇ ਹੁਕਮ, 2 ਮਹੀਨਿਆਂ ਵਿੱਚ ਰਿਪੋਰਟ ਮੰਗੀ; ED ਨੇ DGP ਨੂੰ...
Chandigarh News: ਚੰਡੀਗੜ੍ਹ 'ਚ ਹਾਈ ਅਲਰਟ! ਸ਼ਹਿਰ ਦੇ 6 ਨਾਮੀ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲਿਸ ਪ੍ਰਸ਼ਾਸਨ 'ਚ ਮੱਚਿਆ ਹੜਕੰਪ...
ਚੰਡੀਗੜ੍ਹ 'ਚ ਹਾਈ ਅਲਰਟ! ਸ਼ਹਿਰ ਦੇ 6 ਨਾਮੀ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲਿਸ ਪ੍ਰਸ਼ਾਸਨ 'ਚ ਮੱਚਿਆ ਹੜਕੰਪ...
Chandigarh News: ਸਰਕਾਰੀ ਕੰਮ ਲਈ ਦਫ਼ਤਰਾਂ ਦੇ ਨਹੀਂ ਕੱਢਣਗੇ ਪੈਣਗੇ ਚੱਕਰ, ਲਾਪਰਵਾਹੀ ਕਰਨ 'ਤੇ ਮੁਲਾਜ਼ਮਾਂ 'ਤੇ ਲੱਗੇਗਾ ਜੁਰਮਾਨਾ, 556 ਸੇਵਾਵਾਂ ਨਿਰਧਾਰਤ ਸਮਾਂ-ਸੀਮਾ ਦੇ ਅੰਦਰ ਦੇਣਾ ਜ਼ਰੂਰੀ...
ਸਰਕਾਰੀ ਕੰਮ ਲਈ ਦਫ਼ਤਰਾਂ ਦੇ ਨਹੀਂ ਕੱਢਣਗੇ ਪੈਣਗੇ ਚੱਕਰ, ਲਾਪਰਵਾਹੀ ਕਰਨ 'ਤੇ ਮੁਲਾਜ਼ਮਾਂ 'ਤੇ ਲੱਗੇਗਾ ਜੁਰਮਾਨਾ, 556 ਸੇਵਾਵਾਂ ਨਿਰਧਾਰਤ ਸਮਾਂ-ਸੀਮਾ ਦੇ ਅੰਦਰ ਦੇਣਾ ਜ਼ਰੂਰੀ...

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
iPhone ਖਰੀਦਣ ਵਾਲਿਆਂ ਦੀ ਮੌਜ ! 15, 16 ਤੇ 17 'ਤੇ ਧਮਾਕੇਦਾਰ ਆਫਰ, ਜਾਣੋ ਕਿਹੜਾ ਫੋਨ ਫਾਇਦੇਮੰਦ
iPhone ਖਰੀਦਣ ਵਾਲਿਆਂ ਦੀ ਮੌਜ ! 15, 16 ਤੇ 17 'ਤੇ ਧਮਾਕੇਦਾਰ ਆਫਰ, ਜਾਣੋ ਕਿਹੜਾ ਫੋਨ ਫਾਇਦੇਮੰਦ
Health Tips : 7-8 ਘੰਟੇ ਸੌਣ ਤੋਂ ਬਾਅਦ ਵੀ ਰਹਿੰਦੀ ਹੈ ਥਕਾਵਟ ? ਸਰੀਰ ਦੇ ਇਹ ਸੰਕੇਤ ਨਾ ਕਰੋ Ignore
Health Tips : 7-8 ਘੰਟੇ ਸੌਣ ਤੋਂ ਬਾਅਦ ਵੀ ਰਹਿੰਦੀ ਹੈ ਥਕਾਵਟ ? ਸਰੀਰ ਦੇ ਇਹ ਸੰਕੇਤ ਨਾ ਕਰੋ Ignore
Bollywood News : ਡਿਲੀਵਰੀ ਤੋਂ ਕੁਝ ਮਹੀਨਿਆਂ ਬਾਅਦ ਹੀ ਮੁੜ ਪ੍ਰੈਗਨੈਂਟ ਹੋਈਆਂ ਇਹ ਅਦਾਕਾਰਾਂ, ਇੱਕ ਨੇ ਤਾਂ 4 ਮਹੀਨੇ ਬਾਅਦ ਦਿੱਤੀ ਸੀ ‘ਗੁੱਡ ਨਿਊਜ਼’
Bollywood News : ਡਿਲੀਵਰੀ ਤੋਂ ਕੁਝ ਮਹੀਨਿਆਂ ਬਾਅਦ ਹੀ ਮੁੜ ਪ੍ਰੈਗਨੈਂਟ ਹੋਈਆਂ ਇਹ ਅਦਾਕਾਰਾਂ, ਇੱਕ ਨੇ ਤਾਂ 4 ਮਹੀਨੇ ਬਾਅਦ ਦਿੱਤੀ ਸੀ ‘ਗੁੱਡ ਨਿਊਜ਼’
CBI ਦੀ ਛਾਪੇਮਾਰੀ ਤੋਂ ਬਾਅਦ ਪੰਜਾਬ ਦੇ ਕਈ ਵੱਡੇ ਅਧਿਕਾਰੀਆਂ ਦਾ ਹੋ ਸਕਦਾ Transfer! ਛਿੜੀ ਚਰਚਾ
CBI ਦੀ ਛਾਪੇਮਾਰੀ ਤੋਂ ਬਾਅਦ ਪੰਜਾਬ ਦੇ ਕਈ ਵੱਡੇ ਅਧਿਕਾਰੀਆਂ ਦਾ ਹੋ ਸਕਦਾ Transfer! ਛਿੜੀ ਚਰਚਾ
Punjab News : ਅੰਮ੍ਰਿਤਸਰ 'ਚ ਨਾਜਾਇਜ਼ ਹਥਿਆਰਾਂ ਦੇ ਨੈੱਟਵਰਕ ਦਾ ਪਰਦਾਫਾਸ਼ , 8 ਮੁਲਜ਼ਮ ਗ੍ਰਿਫ਼ਤਾਰ 
Punjab News : ਅੰਮ੍ਰਿਤਸਰ 'ਚ ਨਾਜਾਇਜ਼ ਹਥਿਆਰਾਂ ਦੇ ਨੈੱਟਵਰਕ ਦਾ ਪਰਦਾਫਾਸ਼ , 8 ਮੁਲਜ਼ਮ ਗ੍ਰਿਫ਼ਤਾਰ 
Repo Rate Hike : ਰੇਪੋ ਰੇਟ ਵਧਣ ਮਗਰੋਂ HDFC Bank ਦਾ ਵੱਡਾ ਫੈਸਲਾ, ਜਾਣੋ ਗਾਹਕਾਂ ਦੀ EMI ’ਤੇ ਕੀ ਪਵੇਗਾ ਅਸਰ?
Repo Rate Hike : ਰੇਪੋ ਰੇਟ ਵਧਣ ਮਗਰੋਂ HDFC Bank ਦਾ ਵੱਡਾ ਫੈਸਲਾ, ਜਾਣੋ ਗਾਹਕਾਂ ਦੀ EMI ’ਤੇ ਕੀ ਪਵੇਗਾ ਅਸਰ?
Kidney Health Tips : ਕਿਡਨੀ ਲਈ ਜ਼ਹਿਰ ਨਹੀਂ, ਪਰ ਵਧਦਾ ਕ੍ਰੀਏਟਿਨਿਨ ਦੇ ਸਕਦੈ ਖ਼ਤਰੇ ਦਾ ਸੰਕੇਤ; ਇੰਝ ਰੱਖੋ ਕੰਟਰੋਲ
Kidney Health Tips : ਕਿਡਨੀ ਲਈ ਜ਼ਹਿਰ ਨਹੀਂ, ਪਰ ਵਧਦਾ ਕ੍ਰੀਏਟਿਨਿਨ ਦੇ ਸਕਦੈ ਖ਼ਤਰੇ ਦਾ ਸੰਕੇਤ; ਇੰਝ ਰੱਖੋ ਕੰਟਰੋਲ
Punjab Congress ਪ੍ਰਧਾਨ ਪਰਗਟ ਸਿੰਘ 11 ਅਕਤੂਬਰ ਨੂੰ ਸੰਭਾਲਣਗੇ ਕਮਾਨ, ਕਿਹਾ- ਮੁਲਾਜ਼ਮਾਂ ਨੂੰ DA ਦੇਵੇ ਸਰਕਾਰ 
Punjab Congress ਪ੍ਰਧਾਨ ਪਰਗਟ ਸਿੰਘ 11 ਅਕਤੂਬਰ ਨੂੰ ਸੰਭਾਲਣਗੇ ਕਮਾਨ, ਕਿਹਾ- ਮੁਲਾਜ਼ਮਾਂ ਨੂੰ DA ਦੇਵੇ ਸਰਕਾਰ 
Embed widget