ਪੜਚੋਲ ਕਰੋ

ਪੰਜਾਬ ‘ਚ ਬੱਚਿਆ, ਲੜਕੀਆਂ ਅਤੇ ਔਰਤਾਂ ਨੂੰ ਕੁਪੋਸ਼ਣ ਮੁਕਤ ਕਰਨ ਲਈ 5ਵਾਂ ਪੋਸ਼ਣ ਪੱਖਵਾੜਾ ਸ਼ੁਰੂ : ਡਾ. ਬਲਜੀਤ ਕੌਰ

Chandigarh News : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਬੱਚਿਆਂ, ਲੜਕੀਆਂ ਤੇ ਔਰਤਾਂ ਦੀ ਸਿਹਤ ਵੱਲ ਵਿਸ਼ੇਸ਼ ਧਿਆਨ ਦਿੰਦੇ ਹੋਏ ਅਤੇ ਕੁਪੋਸ਼ਣ ਖ਼ਿਲਾਫ਼ ਲੜਦੇ ਹੋਏ ਸੂਬੇ ਵਿੱਚ ਅੱਜ ਤੋ 5ਵਾਂ ਪੋਸ਼ਣ ਪਖਵਾੜਾ

Chandigarh News : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਬੱਚਿਆਂ, ਲੜਕੀਆਂ ਤੇ ਔਰਤਾਂ ਦੀ ਸਿਹਤ ਵੱਲ ਵਿਸ਼ੇਸ਼ ਧਿਆਨ ਦਿੰਦੇ ਹੋਏ ਅਤੇ ਕੁਪੋਸ਼ਣ ਖ਼ਿਲਾਫ਼ ਲੜਦੇ ਹੋਏ ਸੂਬੇ ਵਿੱਚ ਅੱਜ ਤੋ 5ਵਾਂ ਪੋਸ਼ਣ ਪਖਵਾੜਾ ਮਨਾਇਆ ਜਾ ਰਿਹਾ ਹੈ, ਜਿਸ ਤਹਿਤ ਪੰਜਾਬ ਦੇ ਸਾਰੇ ਜ਼ਿਲ੍ਹਿਆਂ ‘ਚ ਵੱਖ-ਵੱਖ ਗਤੀਵਿਧੀਆਂ ਕਰਵਾਈਆਂ ਜਾਣਗੀਆਂ।

ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ.ਬਲਜੀਤ ਕੌਰ ਨੇ ਹੋਰ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਪਖਵਾੜੇ ਦੌਰਾਨ ਬੱਚਿਆਂ, ਲੜਕੀਆਂ ਅਤੇ ਔਰਤਾਂ ਨੂੰ ਕੁਪੋਸ਼ਣ ਮੁਕਤ ਸਵੱਸਥ ਅਤੇ ਮਜ਼ਬੂਤ ਕਰਨਾ, ਹਰ ਘਰ ਤੱਕ ਸਹੀ ਪੋਸ਼ਣ ਦਾ ਸੰਦੇਸ਼ ਪਹੁੰਚਾਉਣਾ ਹੈ। ਉਨ੍ਹਾਂ ਦੱਸਿਆ ਕਿ ਇਸ ਪਖਵਾੜੇ ਦੌਰਾਨ ਨੁੱਕੜ ਨਾਟਕ, ਪੋਸ਼ਣ ਮੇਲੇ, ਸਾਈਕਲ ਰੈਲੀ, ਪ੍ਰਭਾਤ ਫੇਰੀਆਂ, ਖ਼ੂਨ ਦੀ ਕਮੀ ਸਬੰਧੀ ਮੁਫ਼ਤ ਜਾਂਚ ਕੈਂਪ ਅਤੇ ਹੋਰ ਕਈ ਪ੍ਰਕਾਰ ਦੇ ਸਮਾਗਮ ਕਰਵਾਏ ਜਾਣਗੇ।

ਇਹ ਵੀ ਪੜ੍ਹੋ : ਅੰਮ੍ਰਿਤਪਾਲ ਸਿੰਘ ਦੇ ਹੱਕ 'ਚ ਨੈਸ਼ਨਲ ਹਾਈਵੇ ਜਾਮ ਕਰਨ ਦੀ ਕਾਲ ਦੇਣ ਵਾਲੇ 2 ਨੌਜਵਾਨ ਗ੍ਰਿਫ਼ਤਾਰ

ਉਨ੍ਹਾਂ ਦੱਸਿਆ ਕਿ ਗਰਭਵਤੀ ਮਾਵਾਂ ਦੀ ਗੋਦ ਭਰਾਈ ਦੀ ਰਸਮ ਅਤੇ ਨਵਜੰਮੇ ਬੱਚਿਆਂ ਦੀਆਂ ਮਾਵਾਂ ਲਈ ਪੰਜੀਰੀ ਦੇਣ ਦੀਆਂ ਰਸਮਾਂ ਵੀ ਕੀਤੀਆਂ ਜਾਣਗੀਆਂ। ਡਾ.ਬਲਜੀਤ ਕੌਰ ਨੇ ਸੂਬੇ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਸਮਾਗਮਾਂ ਵਿਚ ਵੱਧ ਤੋਂ ਵੱਧ ਸ਼ਮੂਲੀਅਤ ਯਕੀਨੀ ਬਣਾਉਣ ਤਾਂ ਜੋ ਪੋਸ਼ਣ ਭਰਪੂਰ ਖਾਣੇ ਦਾ ਸੁਨੇਹਾ ਘਰ-ਘਰ ਤਕ ਪਹੁੰਚਾਇਆ ਜਾ ਸਕੇ।

ਇਹ ਵੀ ਪੜ੍ਹੋ : ਖੰਨਾ ਪੁਲਿਸ ਨੇ ਅਮਰੀਕਾ 'ਚ ਬੈਠੇ ਗੈਂਗਸਟਰ ਲਵਜੀਤ ਕੰਗ ਦੇ ਇੱਕ ਹੋਰ ਸਾਥੀ ਨੂੰ ਕੀਤਾ ਗ੍ਰਿਫਤਾਰ , ਨਜਾਇਜ਼ ਹਥਿਆਰ ਵੀ ਬਰਾਮਦ

ਕੈਬਨਿਟ ਮੰਤਰੀ ਨੇ ਕਿਹਾ ਕਿ ਸਹੀ ਪੋਸ਼ਣ ਦਾ ਅਰਥ ਪੋਸਟਿਕ ਆਹਾਰ ਅਤੇ ਸਾਫ਼ ਪਾਣੀ ਹੁੰਦਾ ਹੈ। ਉਨ੍ਹਾਂ ਦੱਸਿਆ ਕਿ ਭਾਰਤ ਸਰਕਾਰ ਵੱਲੋਂ ਪੰਜਾਬ ਨੂੰ ਪੋਸ਼ਣ ਪੱਖਵਾੜੇ ਵਿਚ ਚੰਗੀ ਕਾਰਗੁਜ਼ਾਰੀ ਲਈ 6ਵਾਂ ਸਥਾਨ ਹਾਸਲ ਹੋਇਆ ਸੀ।ਉਨ੍ਹਾਂ ਕਿਹਾ ਕਿ ਪੋਸ਼ਣ ਪਖਵਾੜੇ ਦੌਰਾਨ ਪੰਜਾਬ '‘ਚ ਵੱਖ-ਵੱਖ ਗਤੀਵਿਧੀਆਂ ਕਰਵਾਈਆਂ ਜਾਣਗੀਆਂ, ਜਿੰਨ੍ਹਾਂ ਦਾ ਮੁੱਖ ਮਕਸਦ ਪੋਸਟਿਕ ਆਹਾਰ ਦੇ ਨਾਲ-ਨਾਲ ਬੱਚਿਆਂ, ਲੜਕੀਆਂ ਅਤੇ ਔਰਤਾਂ ਨੂੰ ਚੰਗੀ ਸਿਹਤ ਦੇਣਾ ਹੋਵੇਗਾ।

ਕੈਬਨਿਟ ਮੰਤਰੀ ਨੇ ਵਿਭਾਗ ਦੇ ਅਧਿਕਾਰੀਆਂ ਅਤੇ ਕਰਮਚਾਰੀਆ ਤੋਂ ਆਸ ਪ੍ਰਗਟਾਈ ਕਿ ਉਹ ਪੋਸ਼ਣ ਪਖਵਾੜੇ 'ਚ ਮਿਹਨਤ ਅਤੇ ਲਗਨ ਨਾਲ ਕੰਮ ਕਰਕੇ ਪੰਜਾਬ ਰਾਜ ਨੂੰ ਪੂਰੇ ਭਾਰਤ ਵਿੱਚ ਉੱਤਮ ਸਥਾਨ ਹਾਸਲ ਕਰਨ ਲਈ ਯਤਨ ਕਰਨਗੇ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਖਾਣਾ ਪਕਾਉਣ 'ਚ ਇਸ ਤੇਲ ਦੀ ਵਰਤੋਂ ਨਾ ਕਰੋ, ਨਹੀਂ ਤਾਂ ਹੋ ਸਕਦਾ ਕੈਂਸਰ
ਖਾਣਾ ਪਕਾਉਣ 'ਚ ਇਸ ਤੇਲ ਦੀ ਵਰਤੋਂ ਨਾ ਕਰੋ, ਨਹੀਂ ਤਾਂ ਹੋ ਸਕਦਾ ਕੈਂਸਰ
IND vs AUS: ਜਸਪ੍ਰੀਤ ਬੁਮਰਾਹ ਨੇ ਰਚਿਆ ਇਤਿਹਾਸ, ਅਜਿਹਾ ਕਰਨ ਵਾਲੇ ਬਣੇ ਪਹਿਲੇ ਭਾਰਤੀ ਖਿਡਾਰੀ, ਜਾਣੋ ਕੀ ਮਾਰਿਆ ਮਾਰਕਾ ?
IND vs AUS: ਜਸਪ੍ਰੀਤ ਬੁਮਰਾਹ ਨੇ ਰਚਿਆ ਇਤਿਹਾਸ, ਅਜਿਹਾ ਕਰਨ ਵਾਲੇ ਬਣੇ ਪਹਿਲੇ ਭਾਰਤੀ ਖਿਡਾਰੀ, ਜਾਣੋ ਕੀ ਮਾਰਿਆ ਮਾਰਕਾ ?
ਕੈਨੇਡਾ ਨੇ ਹੁਣ ਦਿੱਤਾ ਤਕੜਾ ਝਟਕਾ ! ਬੱਚਿਆਂ ਦੇ ਨਾਲ ਰਹਿਣ ਲਈ ਮਾਪਿਆਂ ਨੂੰ ਨਹੀਂ ਮਿਲੇਗੀ PR, PGP ਪ੍ਰੋਗਰਾਮ 'ਤੇ ਵੀ ਲਾਈ ਪਾਬੰਦੀ
ਕੈਨੇਡਾ ਨੇ ਹੁਣ ਦਿੱਤਾ ਤਕੜਾ ਝਟਕਾ ! ਬੱਚਿਆਂ ਦੇ ਨਾਲ ਰਹਿਣ ਲਈ ਮਾਪਿਆਂ ਨੂੰ ਨਹੀਂ ਮਿਲੇਗੀ PR, PGP ਪ੍ਰੋਗਰਾਮ 'ਤੇ ਵੀ ਲਾਈ ਪਾਬੰਦੀ
Punjab News: ਪੰਜਾਬ ਦੇ ਪੈਨਸ਼ਨ ਧਾਰਕਾਂ ਲਈ ਵੱਡੀ ਖਬਰ, ਜਾਣੋ ਕਿੰਨਾ ਲੋਕਾਂ ਦੀ ਵਧੇਗੀ ਮੁਸੀਬਤ ? ਸਰਕਾਰ ਨੇ ਲਿਆ ਇਹ ਫੈਸਲਾ
ਪੰਜਾਬ ਦੇ ਪੈਨਸ਼ਨ ਧਾਰਕਾਂ ਲਈ ਵੱਡੀ ਖਬਰ, ਜਾਣੋ ਕਿੰਨਾ ਲੋਕਾਂ ਦੀ ਵਧੇਗੀ ਮੁਸੀਬਤ ? ਸਰਕਾਰ ਨੇ ਲਿਆ ਇਹ ਫੈਸਲਾ
Advertisement
ABP Premium

ਵੀਡੀਓਜ਼

Jagjit Singh Dhallewal ਨਾਲ ਮੁਲਾਕਾਤ ਤੋਂ ਬਾਅਦ ਪੁਲਸ ਅਫ਼ਸਰਾਂ ਨੇ ਕੀ ਕਿਹਾ?ਅਗਲੇ 3 ਤਿੰਨ ਦਿਨ ਰੋਡਵੇਜ਼ ਦਾ ਸਫ਼ਰ ਨਹੀਂ ਕਰ ਸਕਣਗੇ ਪੰਜਾਬੀਅਮਰੀਕਾ 'ਚ ਪੰਜਾਬੀ ਦਾ ਗੋਲੀਆਂ ਮਾਰਕੇ ਕਤਲ, ਕਾਰਣ ਜਾਣ ਤੁਸੀਂ ਵੀ ਹੋ ਜਾਉਗੇ ਹੈਰਾਨShambu Morcha 'ਚ ਕਿਸਾਨ ਦੀ ਸੜਕ ਹਾਦਸੇ ਦੌਰਾਨ ਹੋਈ ਮੌਤ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਖਾਣਾ ਪਕਾਉਣ 'ਚ ਇਸ ਤੇਲ ਦੀ ਵਰਤੋਂ ਨਾ ਕਰੋ, ਨਹੀਂ ਤਾਂ ਹੋ ਸਕਦਾ ਕੈਂਸਰ
ਖਾਣਾ ਪਕਾਉਣ 'ਚ ਇਸ ਤੇਲ ਦੀ ਵਰਤੋਂ ਨਾ ਕਰੋ, ਨਹੀਂ ਤਾਂ ਹੋ ਸਕਦਾ ਕੈਂਸਰ
IND vs AUS: ਜਸਪ੍ਰੀਤ ਬੁਮਰਾਹ ਨੇ ਰਚਿਆ ਇਤਿਹਾਸ, ਅਜਿਹਾ ਕਰਨ ਵਾਲੇ ਬਣੇ ਪਹਿਲੇ ਭਾਰਤੀ ਖਿਡਾਰੀ, ਜਾਣੋ ਕੀ ਮਾਰਿਆ ਮਾਰਕਾ ?
IND vs AUS: ਜਸਪ੍ਰੀਤ ਬੁਮਰਾਹ ਨੇ ਰਚਿਆ ਇਤਿਹਾਸ, ਅਜਿਹਾ ਕਰਨ ਵਾਲੇ ਬਣੇ ਪਹਿਲੇ ਭਾਰਤੀ ਖਿਡਾਰੀ, ਜਾਣੋ ਕੀ ਮਾਰਿਆ ਮਾਰਕਾ ?
ਕੈਨੇਡਾ ਨੇ ਹੁਣ ਦਿੱਤਾ ਤਕੜਾ ਝਟਕਾ ! ਬੱਚਿਆਂ ਦੇ ਨਾਲ ਰਹਿਣ ਲਈ ਮਾਪਿਆਂ ਨੂੰ ਨਹੀਂ ਮਿਲੇਗੀ PR, PGP ਪ੍ਰੋਗਰਾਮ 'ਤੇ ਵੀ ਲਾਈ ਪਾਬੰਦੀ
ਕੈਨੇਡਾ ਨੇ ਹੁਣ ਦਿੱਤਾ ਤਕੜਾ ਝਟਕਾ ! ਬੱਚਿਆਂ ਦੇ ਨਾਲ ਰਹਿਣ ਲਈ ਮਾਪਿਆਂ ਨੂੰ ਨਹੀਂ ਮਿਲੇਗੀ PR, PGP ਪ੍ਰੋਗਰਾਮ 'ਤੇ ਵੀ ਲਾਈ ਪਾਬੰਦੀ
Punjab News: ਪੰਜਾਬ ਦੇ ਪੈਨਸ਼ਨ ਧਾਰਕਾਂ ਲਈ ਵੱਡੀ ਖਬਰ, ਜਾਣੋ ਕਿੰਨਾ ਲੋਕਾਂ ਦੀ ਵਧੇਗੀ ਮੁਸੀਬਤ ? ਸਰਕਾਰ ਨੇ ਲਿਆ ਇਹ ਫੈਸਲਾ
ਪੰਜਾਬ ਦੇ ਪੈਨਸ਼ਨ ਧਾਰਕਾਂ ਲਈ ਵੱਡੀ ਖਬਰ, ਜਾਣੋ ਕਿੰਨਾ ਲੋਕਾਂ ਦੀ ਵਧੇਗੀ ਮੁਸੀਬਤ ? ਸਰਕਾਰ ਨੇ ਲਿਆ ਇਹ ਫੈਸਲਾ
New Virus Spread: ਕੋਵਿਡ ਤੋਂ ਵੱਧ ਘਾਤਕ ਬੀਮਾਰੀ ਦੇ ਡਰ ਨਾਲ ਕੰਬਿਆ ਦੇਸ਼, ਐਮਰਜੈਂਸੀ ਦੇ ਹਾਲਾਤ; ਜਾਣੋ ਕਿਵੇਂ ਬਣਾ ਰਿਹਾ ਸ਼ਿਕਾਰ ?
ਕੋਵਿਡ ਤੋਂ ਵੱਧ ਘਾਤਕ ਬੀਮਾਰੀ ਦੇ ਡਰ ਨਾਲ ਕੰਬਿਆ ਦੇਸ਼, ਐਮਰਜੈਂਸੀ ਦੇ ਹਾਲਾਤ; ਜਾਣੋ ਕਿਵੇਂ ਬਣਾ ਰਿਹਾ ਸ਼ਿਕਾਰ ?
Punjab News: ਪੰਜਾਬ ਵਾਸੀ ਰਹਿਣ ਸਾਵਧਾਨ! ਇਸ ਕੰਮ ਲਈ 10 ਹਜ਼ਾਰ ਤੋਂ 15 ਲੱਖ ਤੱਕ ਦਾ ਲੱਗੇਗਾ ਜੁਰਮਾਨਾ; ਦੋਸ਼ੀ ਨੂੰ ਫੜਨ 'ਤੇ ਇਨਾਮ ਮਿਲੇਗਾ
ਪੰਜਾਬ ਵਾਸੀ ਰਹਿਣ ਸਾਵਧਾਨ! ਇਸ ਕੰਮ ਲਈ 10 ਹਜ਼ਾਰ ਤੋਂ 15 ਲੱਖ ਤੱਕ ਦਾ ਲੱਗੇਗਾ ਜੁਰਮਾਨਾ; ਦੋਸ਼ੀ ਨੂੰ ਫੜਨ 'ਤੇ ਇਨਾਮ ਮਿਲੇਗਾ
Punjab News: ਪੰਜਾਬ 'ਚ ਸ਼ਾਮ 7 ਤੋਂ ਸਵੇਰੇ 6 ਵਜੇ ਤੱਕ ਇਨ੍ਹਾਂ ਚੀਜ਼ਾਂ 'ਤੇ ਮੁਕੰਮਲ ਪਾਬੰਦੀ, ਸਰਕਾਰ ਵੱਲੋਂ ਸਖ਼ਤ ਹੁਕਮ ਜਾਰੀ...
ਪੰਜਾਬ 'ਚ ਸ਼ਾਮ 7 ਤੋਂ ਸਵੇਰੇ 6 ਵਜੇ ਤੱਕ ਇਨ੍ਹਾਂ ਚੀਜ਼ਾਂ 'ਤੇ ਮੁਕੰਮਲ ਪਾਬੰਦੀ, ਸਰਕਾਰ ਵੱਲੋਂ ਸਖ਼ਤ ਹੁਕਮ ਜਾਰੀ...
Punjab News: ਪੰਜਾਬ 'ਚ ਬਣਾਈ ਜਾਣ ਵਾਲੀ ਨਵੀਂ ਸਿਆਸੀ ਪਾਰਟੀ ਦੇ ਨਾਂਅ ਦਾ ਹੋਇਆ ਐਲਾਨ, MP ਸਰਬਜੀਤ ਸਿੰਘ ਖ਼ਾਲਸਾ ਨੇ ਕੀਤਾ ਖ਼ੁਲਾਸਾ
Punjab News: ਪੰਜਾਬ 'ਚ ਬਣਾਈ ਜਾਣ ਵਾਲੀ ਨਵੀਂ ਸਿਆਸੀ ਪਾਰਟੀ ਦੇ ਨਾਂਅ ਦਾ ਹੋਇਆ ਐਲਾਨ, MP ਸਰਬਜੀਤ ਸਿੰਘ ਖ਼ਾਲਸਾ ਨੇ ਕੀਤਾ ਖ਼ੁਲਾਸਾ
Embed widget