ਪੜਚੋਲ ਕਰੋ

ਉਸਾਰੀ ਕਿਰਤੀਆਂ ਨੂੰ ਸਰਕਾਰੀ ਸਕੀਮਾਂ ਦੀ ਜਾਣਕਾਰੀ ਦੇਣ ਅਤੇ ਰਜਿਸ੍ਰਟੇਸ਼ਨ ਕਰਨ ਲਈ ਪਿਛਲੇ 11 ਮਹੀਨਿਆਂ ਦੌਰਾਨ 655 ਕੈਂਪ ਆਯੋਜਿਤ ਕੀਤੇ: ਅਨਮੋਲ ਗਗਨ ਮਾਨ

ਮੰਤਰੀ ਨੇ ਦੱਸਿਆ ਕਿ ਜਿਲ੍ਹਾ ਪੱਧਰ ਤੇ ਲਗਾਏ ਗਏ 655 ਜਾਗਰੂਕਤਾ ਕੈਂਪਾਂ ਦੌਰਾਨ 7708 ਉਸਾਰੀ ਕਿਰਤੀਆਂ ਦੀ ਰਜਿਸਟ੍ਰੇਸ਼ਨ ਕੀਤੀ ਗਈ ਜਿਨਹਾਂ ਨੂੰ ਸ਼ਾਮਿਲ ਕਰਕੇ ਹੁਣ 6.42 ਲੱਖ ਲਾਈਵ ਉਸਾਰੀ ਕਿਰਤੀ ਹੋ ਗਏ ਹਨ ਜੋ ਕਿ ਸਰਕਾਰੀ ਸਕੀਮਾਂ ਦੇ ਲਾਭ ਪਾਤਰੀ ਹਨ।

Punjab News: ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਹਰ ਵਰਗ ਦੀ ਭਲਾਈ ਲਈ ਲਗਾਤਾਰ ਯਤਨਸ਼ੀਲ ਹੈ। ਇਸ ਦਿਸ਼ਾ ਵਿੱਚ ਕੰਮ ਕਰਦੇ ਹੋਏ ਕਿਰਤ, ਸਿਕਾਇਤ ਨਿਵਾਰਣ,  ਨਿਵੇਸ਼ ਪ੍ਰੋਤਸਾਹਨ, ਸੈਰ ਸਪਾਟਾ ਅਤੇ ਸੱਭਿਆਚਾਰਕ ਮਾਮਲੇ, ਅਤੇ ਪ੍ਰਾਹੁਣਚਾਰੀ ਮੰਤਰੀ ਅਨਮੋਲ ਗਗਨ ਮਾਨ ਨੇ ਦੱਸਿਆ ਕਿ ਸੂਬਾ ਸਰਕਾਰ ਵਲੋਂ ਉਸਾਰੀ ਕਿਰਤੀਆਂ ਨੂੰ ਸਰਕਾਰੀ ਸਕੀਮਾਂ ਦੀ ਜਾਣਕਾਰੀ ਦੇਣ ਅਤੇ ਰਜਿਸ੍ਰਟੇਸ਼ਨ ਕਰਨ ਲਈ ਪਿਛਲੇ 11 ਮਹੀਨਿਆਂ ਦੌਰਾਨ 655 ਜਾਗਰੂਕਤਾ ਕੈਂਪ ਆਯੋਜਿਤ ਕੀਤੇ।

ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆ ਮੰਤਰੀ ਨੇ ਦੱਸਿਆ ਕਿ ਜਿਲ੍ਹਾ ਪੱਧਰ ਤੇ ਲਗਾਏ ਗਏ 655 ਜਾਗਰੂਕਤਾ ਕੈਂਪਾਂ ਦੌਰਾਨ 7708 ਉਸਾਰੀ ਕਿਰਤੀਆਂ ਦੀ ਰਜਿਸਟ੍ਰੇਸ਼ਨ ਕੀਤੀ ਗਈ ਜਿਨਹਾਂ ਨੂੰ ਸ਼ਾਮਿਲ ਕਰਕੇ ਹੁਣ 6.42 ਲੱਖ ਲਾਈਵ ਉਸਾਰੀ ਕਿਰਤੀ ਹੋ ਗਏ ਹਨ ਜੋ ਕਿ ਸਰਕਾਰੀ ਸਕੀਮਾਂ ਦੇ ਲਾਭ ਪਾਤਰੀ ਹਨ।

ਮੰਤਰੀ ਨੇ ਦੱਸਿਆ ਕਿ ਪੰਜਾਬ ਬਿਲਡਿੰਗ ਐਂਡ ਅਦਰ ਕੰਸਟ੍ਰਕਸ਼ਨ ਵਰਕਰਜ਼ ਵੈੱਲਫੇਅਰ ਬੋਰਡ ਦੀਆਂ  ਸਕੀਮਾਂ ਵਿੱਚ ਵਜ਼ੀਫ਼ਾ ਸਕੀਮ, ਸ਼ਗਨ ਸਕੀਮ, ਐਕਸਗ੍ਰੇਸ਼ੀਆ ਸਕੀਮ, ਐਨਕਾਂ, ਦੰਦਾਂ ਅਤੇ ਸੁਣਨ ਯੰਤਰ ਦੇਣਾ ਅਤੇ ਹੋਰ ਸਕੀਮਾਂ ਆਦਿ ਸ਼ਾਮਿਲ ਹਨ।

ਉਨਾਂ ਕਿਹਾ ਕਿ ਕੋਈ ਵੀ ਉਸਾਰੀ ਕਿਰਤੀ ਜਿਸ ਨੇ ਪਿਛਲੇ 12 ਮਹੀਨਿਆਂ ਵਿਚ 90 ਦਿਨਾਂ ਤੋਂ ਵੱਧ ਬਤੌਰ ਉਸਾਰੀ ਕਿਰਤੀ ਕੰਮ ਕੀਤਾ ਹੋਵੇ ਅਤੇ ਉਸ ਦੀ ਉਮਰ 18-60 ਸਾਲਾਂ ਵਿਚਕਾਰ ਹੋਵੇ ਉਹ ਵਿਅਕਤੀ ਲਾਭਪਾਤਰੀ ਬਣ ਸਕਦਾ ਹੈ। ਉਨ੍ਹਾਂ ਦੱਸਿਆ ਕਿ ਉਸਾਰੀ ਕਿਰਤੀ ਨੇੜੇ ਦੇ ਸੇਵਾ ਕੇਂਦਰ ਵਿਚ ਜਾ ਕੇ ਆਪਣੀ ਰਜਿਸਟ੍ਰੇਸ਼ਨ ਕਰਵਾ ਸਕਦਾ ਹੈ।

ਮੰਤਰੀ ਨੇ ਵਿਆਖਿਆ ਕੀਤੀ ਕਿ ਸੂਬਾ ਸਰਕਾਰ ਵੱਲੋਂ ਉਸਾਰੀ ਕਿਰਤੀਆਂ ਦੀ ਸੁਵਿਧਾ ਲਈ ਮੋਬਾਇਲ ਐਪ “ਪੰਜਾਬ ਕਿਰਤੀ ਸਹਾਇਕ“ ਲਾਂਚ ਕੀਤੀ ਹੋਈ ਹੈ। ਉਨ੍ਹਾ ਕਿਹਾ ਕਿ ਇਸ ਮੋਬਾਇਲ ਐਪ ਨਾਲ ਉਸਾਰੀ ਕਿਰਤੀ ਆਪਣੇ ਮੋਬਾਇਲ ਤੋਂ ਖੁੱਦ ਹੀ ਸਰਕਾਰ ਦੀਆਂ ਭਲਾਈ ਸਕੀਮਾਂ ਦਾ ਲਾਭ ਲੈਣ ਲਈ ਰਜਿਸਟ੍ਰਸ਼ਨ ਕਰ ਸਕਦਾ ਹੈ।

ਮੰਤਰੀ ਨੇ ਕਿਹਾ ਭਵਿੱਖ ਵਿੱਚ ਵੀ ਉਸਾਰੀ ਕਿਰਤੀਆਂ ਦੀ ਭਲਾਈ ਸਮੇਂ ਸਮੇਂ ਜਿਲ੍ਹਾ ਪੱਧਰ ਤੇ ਜਾਗਰੂਕਤਾ ਕੈਂਪ ਆਯੋਜਿਤ ਕੀਤੇ ਜਾਣਗੇ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕਟਵਿੱਟਰਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
 
ਇਹ ਵੀ ਪੜ੍ਹੋ:
 
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :

Android ਫੋਨ ਲਈ ਕਲਿਕ ਕਰੋ

Iphone ਲਈ ਕਲਿਕ ਕਰੋ

ਟਾਪ ਹੈਡਲਾਈਨ

Punjab News: ਪੰਜਾਬ 'ਚ ਰੈੱਡ ਅਲਰਟ, ਸੜਕਾਂ ਅਤੇ ਸੰਵੇਦਨਸ਼ੀਲ ਇਲਾਕਿਆਂ 'ਚ ਭਾਰੀ ਪੁਲਿਸ ਫੋਰਸ ਤਾਇਨਾਤ ਰਹੇਗੀ, 15 ਅਗਸਤ ਲਈ DGP ਵੱਲੋਂ ਸਖ਼ਤ ਸੁਰੱਖਿਆ ਪ੍ਰਬੰਧ... 
ਪੰਜਾਬ 'ਚ ਰੈੱਡ ਅਲਰਟ, ਸੜਕਾਂ ਅਤੇ ਸੰਵੇਦਨਸ਼ੀਲ ਇਲਾਕਿਆਂ 'ਚ ਭਾਰੀ ਪੁਲਿਸ ਫੋਰਸ ਤਾਇਨਾਤ ਰਹੇਗੀ, 15 ਅਗਸਤ ਲਈ DGP ਵੱਲੋਂ ਸਖ਼ਤ ਸੁਰੱਖਿਆ ਪ੍ਰਬੰਧ... 
Punjab News: ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ਹੈੱਡਮਾਸਟਰ, ਇਸ ਮਾਮਲੇ 'ਚ ਦੋ ਨਾਮਜ਼ਦ; ਮਹਿਲਾ ਅਧਿਆਪਕ ਸਣੇ...
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ਹੈੱਡਮਾਸਟਰ, ਇਸ ਮਾਮਲੇ 'ਚ ਦੋ ਨਾਮਜ਼ਦ; ਮਹਿਲਾ ਅਧਿਆਪਕ ਸਣੇ...
Chandigarh 'ਚ  inDrive ਕੈਬ ਜਾਂ ਬਾਈਕ ਬੁੱਕ ਕਰਨ ਵਾਲੇ ਸਾਵਧਾਨ ! ਹੋ ਸਕਦੀ ਹੈ ਪ੍ਰੇਸ਼ਾਨੀ 
Chandigarh 'ਚ  inDrive ਕੈਬ ਜਾਂ ਬਾਈਕ ਬੁੱਕ ਕਰਨ ਵਾਲੇ ਸਾਵਧਾਨ ! ਹੋ ਸਕਦੀ ਹੈ ਪ੍ਰੇਸ਼ਾਨੀ 
ਚੰਡੀਗੜ੍ਹ ਦੇ 4 ਸਕੂਲਾਂ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ, 15 ਅਗਸਤ ਦੇ ਪ੍ਰੋਗਰਾਮਾਂ ਤੋਂ ਦੂਰ ਰਹਿਣ ਦੀ ਦਿੱਤੀ ਚੇਤਾਵਨੀ; ਮੱਚੀ ਸਨਸਨੀ
ਚੰਡੀਗੜ੍ਹ ਦੇ 4 ਸਕੂਲਾਂ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ, 15 ਅਗਸਤ ਦੇ ਪ੍ਰੋਗਰਾਮਾਂ ਤੋਂ ਦੂਰ ਰਹਿਣ ਦੀ ਦਿੱਤੀ ਚੇਤਾਵਨੀ; ਮੱਚੀ ਸਨਸਨੀ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
FDA: ਹੁਣ Dominos Pizza ਦਾ ਲਾਇਸੈਂਸ ਸਸਪੈਂਡ, ਸਫਾਈ ਦੇ ਨਿਯਮਾਂ ਦੀਆਂ ਉਡਾਈਆਂ ਧੱਜੀਆਂ; ਹੋਈ ਵੱਡੀ ਕਾਰਵਾਈ
FDA: ਹੁਣ Dominos Pizza ਦਾ ਲਾਇਸੈਂਸ ਸਸਪੈਂਡ, ਸਫਾਈ ਦੇ ਨਿਯਮਾਂ ਦੀਆਂ ਉਡਾਈਆਂ ਧੱਜੀਆਂ; ਹੋਈ ਵੱਡੀ ਕਾਰਵਾਈ
Bank Holiday: 13 ਅਗਸਤ ਨੂੰ ਬੈਂਕ ਰਹਿਣਗੇ ਬੰਦ? ਜਾਣ ਤੋਂ ਪਹਿਲਾਂ ਦੇਖ ਲਓ ਕਦੋਂ-ਕਦੋਂ ਖੁੱਲ੍ਹੇ ਰਹਿਣਗੇ Bank; ਇਸ ਦਿਨ ਕਰਵਾ ਸਕੋਗੇ ਕੰਮ
Bank Holiday: 13 ਅਗਸਤ ਨੂੰ ਬੈਂਕ ਰਹਿਣਗੇ ਬੰਦ? ਜਾਣ ਤੋਂ ਪਹਿਲਾਂ ਦੇਖ ਲਓ ਕਦੋਂ-ਕਦੋਂ ਖੁੱਲ੍ਹੇ ਰਹਿਣਗੇ Bank; ਇਸ ਦਿਨ ਕਰਵਾ ਸਕੋਗੇ ਕੰਮ
ਪੰਜਾਬ ਕਾਂਗਰਸ 'ਚ ਵੱਡੀ ਹਲਚਲ, ਸੁਖਜਿੰਦਰ ਰੰਧਾਵਾ ਦੇ ਘਰ ਹੋਈ ਮੀਟਿੰਗ; ਜਾਣੋ
ਪੰਜਾਬ ਕਾਂਗਰਸ 'ਚ ਵੱਡੀ ਹਲਚਲ, ਸੁਖਜਿੰਦਰ ਰੰਧਾਵਾ ਦੇ ਘਰ ਹੋਈ ਮੀਟਿੰਗ; ਜਾਣੋ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 13 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 13 ਅਗਸਤ 2026
Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!
Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!
ਗਜ਼ਬ !  ਚੋਰ ਡਿਪੋ ਤੋਂ ਪੂਰੀ ਬੱਸ ਹੀ ਚੋਰੀ ਕਰ ਲੈ ਗਏ,  ਫਿਰ ਜੋ ਹੋਇਆ ਹੋਸ਼ ਹੀ ਉਡ ਗਏ 
ਗਜ਼ਬ !  ਚੋਰ ਡਿਪੋ ਤੋਂ ਪੂਰੀ ਬੱਸ ਹੀ ਚੋਰੀ ਕਰ ਲੈ ਗਏ,  ਫਿਰ ਜੋ ਹੋਇਆ ਹੋਸ਼ ਹੀ ਉਡ ਗਏ 
Jagtar Singh Hawara ਦੀ ਪੈਰੋਲ ਲਈ ਗਵਰਨਰ ਨੂੰ ਮਿਲੇ CM ਭਗਵੰਤ ਮਾਨ  ,ਬੋਲੇ- ਕਾਨੂੰਨ-ਵਿਵਸਥਾ ਦੀ ਗਾਰੰਟੀ ਦੇ ਕੇ ਆਇਆ ਹਾਂ
Jagtar Singh Hawara ਦੀ ਪੈਰੋਲ ਲਈ ਗਵਰਨਰ ਨੂੰ ਮਿਲੇ CM ਭਗਵੰਤ ਮਾਨ  ,ਬੋਲੇ- ਕਾਨੂੰਨ-ਵਿਵਸਥਾ ਦੀ ਗਾਰੰਟੀ ਦੇ ਕੇ ਆਇਆ ਹਾਂ
Bank Holiday : ਕੱਲ੍ਹ ਵੀਰਵਾਰ ਨੂੰ ਬੰਦ ਰਹਿਣਗੇ ਬੈਂਕ, ਜਾਣੋ RBI ਨੇ ਕਿਉਂ ਕੀਤੀ 13 ਅਗਸਤ ਦੀ ਛੁੱਟੀ
Bank Holiday : ਕੱਲ੍ਹ ਵੀਰਵਾਰ ਨੂੰ ਬੰਦ ਰਹਿਣਗੇ ਬੈਂਕ, ਜਾਣੋ RBI ਨੇ ਕਿਉਂ ਕੀਤੀ 13 ਅਗਸਤ ਦੀ ਛੁੱਟੀ
Embed widget