ਪੜਚੋਲ ਕਰੋ

Aam Aadmi Clinics - ਪੰਜਾਬ ਨੂੰ ਮਿਲਣਗੇ 75 ਹੋਰ ਮੁਹੱਲਾ ਕਲੀਨਿਕ, ਸਰਕਾਰ ਨੇ ਕੀਤਾ ਐਲਾਨ

75 new Aam Aadmi Clinics - ਘਰ ਨੇੜੇ ਬਿਹਤਰ ਤੇ ਮਿਆਰੀ ਸਿਹਤ ਸੇਵਾਵਾਂ ਦੇਣ ਲਈ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਹੁਣ ਤੱਕ ਸੂਬੇ ਵਿੱਚ 583 ਆਮ ਆਦਮੀ ਕਲੀਨਿਕ ਬਣਾਏ ਗਏ ਹਨ ਅਤੇ 75 ਹੋਰ ਨਵੇਂ ਆਮ ਆਦਮੀ ਕਲੀਨਿਕ...

Punjab ਵਾਸੀਆਂ ਨੂੰ ਘਰ ਨੇੜੇ ਬਿਹਤਰ ਤੇ ਮਿਆਰੀ ਸਿਹਤ ਸੇਵਾਵਾਂ ਦੇਣ ਲਈ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਹੁਣ ਤੱਕ ਸੂਬੇ ਵਿੱਚ 583 ਆਮ ਆਦਮੀ ਕਲੀਨਿਕ ਬਣਾਏ ਗਏ ਹਨ ਅਤੇ 75 ਹੋਰ ਨਵੇਂ ਆਮ ਆਦਮੀ ਕਲੀਨਿਕ ਜਲਦ ਸਥਾਪਤ ਕੀਤੇ ਜਾਣਗੇ। 

ਇਹ ਗੱਲ ਪੰਜਾਬ ਦੇ ਮੁੱਖ ਸਕੱਤਰ ਅਨੁਰਾਗ ਵਰਮਾ ਨੇ ਅੱਜ ਆਮ ਆਦਮੀ ਕਲੀਨਿਕਾਂ ਦੀ ਪ੍ਰਗਤੀ ਦਾ ਜਾਇਜ਼ਾ ਲੈਣ ਲਈ ਸਾਰੇ ਡਿਪਟੀ ਕਮਿਸ਼ਨਰਾਂ ਨਾਲ ਕੀਤੀ ਵੀਡਿਓ ਕਾਨਫਰੰਸਿੰਗ ਮੀਟਿੰਗ ਉਪਰੰਤ ਜਾਰੀ ਪ੍ਰੈਸ ਬਿਆਨ ਵਿੱਚ ਕਹੀ।

ਉਨ੍ਹਾਂ ਕਿਹਾ ਕਿ ਸਿਹਤ ਸੂਬਾ ਸਰਕਾਰ ਦਾ ਤਰਜੀਹੀ ਵਿਸ਼ਾ ਹੈ ਅਤੇ ਸਰਕਾਰ ਵੱਲੋਂ ‘ਆਮ ਆਦਮੀ ਕਲੀਨਿਕ’ ਦੇ ਰੂਪ ਵਿੱਚ ਸੂਬਾ ਵਾਸੀਆਂ ਨੂੰ ਮਿਆਰੀ ਸਿਹਤ ਸੇਵਾਵਾਂ ਦੇਣ ਦੀ ਸ਼ੁਰੂਆਤ ਕੀਤੀ ਗਈ। ਅੱਜ ਦੀ ਮੀਟਿੰਗ ਵਿੱਚ ਮੁੱਖ ਸਕੱਤਰ ਨੇ ਡਿਪਟੀ ਕਮਿਸ਼ਨਰਾਂ ਨੂੰ ਅਗਲੇ 10 ਦਿਨਾਂ ਤੱਕ ਨਵੇਂ ਬਣਾਏ ਜਾ ਰਹੇ 75 ਆਮ ਆਦਮੀ ਕਲੀਨਿਕਾਂ ਦਾ ਕੰਮ ਮੁਕੰਮਲ ਕਰਨ ਨੂੰ ਕਿਹਾ। 

ਅਨੁਰਾਗ ਵਰਮਾ ਨੇ ਡਿਪਟੀ ਕਮਿਸ਼ਨਰਾਂ ਨੂੰ ਨਿਰਦੇਸ਼ ਦਿੱਤੇ ਕਿ ਉਹ ਹਰ ਮਹੀਨੇ ਆਪਣੇ ਜ਼ਿਲੇ ਅੰਦਰ 10 ਫੀਸਦੀ ਆਮ ਆਦਮੀ ਕਲੀਨਿਕਾਂ ਦਾ ਨਿੱਜੀ ਤੌਰ ਉਤੇ ਦੌਰਾ ਕਰਨ ਅਤੇ ਐਸ.ਡੀ.ਐਮਜ਼ ਆਪੋ-ਆਪਣੀਆਂ ਸਬ ਡਵੀਜ਼ਨਾਂ ਅੰਦਰਲੇ ਸਾਰੇ ਕਲੀਨਿਕਾਂ ਦਾ ਦੌਰਾ ਕਰਨ। ਉਹ ਮਰੀਜ਼ਾਂ ਤੋਂ ਜ਼ਮੀਨੀ ਹਕੀਕਤਾਂ, ਦਵਾਈਆਂ ਦੀ ਉਪਲੱਬਧਤਾ ਅਤੇ ਡਾਇਗਨੌਸਟਿਕ ਸੇਵਾਵਾਂ ਦੀ ਫੀਡਬੈਕ ਲੈਣ। ਇਸ ਤੋਂ ਇਲਾਵਾ ਇਲਾਜ ਕਰਵਾ ਚੁੱਕੇ ਮਰੀਜ਼ਾਂ ਤੋਂ ਵੀ ਪਤਾ ਲਗਾਉਣ ਕਿ ਉਹ ਸੇਵਾਵਾਂ ਤੋਂ ਸੰਤੁਸ਼ਟ ਹਨ ਜਾਂ ਨਹੀਂ। ਇਸ ਸਬੰਧੀ ਉਹ ਮੁੱਖ ਸਕਤੱਰ ਅਤੇ ਸਿਹਤ ਵਿਭਾਗ ਨੂੰ ਰਿਪੋਰਟ ਭੇਜਣ।

ਮੁੱਖ ਸਕੱਤਰ ਨੇ ਦੱਸਿਆ ਕਿ ਆਮ ਆਦਮੀ ਕਲੀਨਿਕਾਂ ਵਿੱਚ ਮਰੀਜ਼ਾਂ ਨੂੰ 80 ਤਰਾਂ ਦੀਆਂ ਦਵਾਈਆਂ ਅਤੇ 41 ਲੈਬ ਟੈਸਟ ਮੁਫਤ ਕੀਤੇ ਜਾਂਦੇ ਹਨ। ਹਰ ਆਮ ਆਦਮੀ ਕਲੀਨਿਕ ਵਿੱਚ ਇਕ ਮੈਡੀਕਲ ਅਫਸਰ, ਫਰਮਾਸਿਸਟ, ਕਲੀਨਿਕ ਸਹਾਇਕ (ਮਲਟੀਪਰਪਜ਼ ਮਹਿਲਾ ਵਰਕਰ) ਤੇ ਹੈਲਪਰ ਕਮ ਸਵੀਪਰ ਤਾਇਨਾਤ ਹਨ।

ਨੋਟ  : -  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।

Join Our Official Telegram Channel : - 
https://t.me/abpsanjhaofficial

ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

AAP ਦੀ ਝੋਲੀ ਪਈ ਮੋਗਾ ਦੀ Mayor ਦੀ ਸੀਟ, ਸਾਬਕਾ ਸੀਨੀਅਰ ਡਿਪਟੀ ਮੇਅਰ ਨੇ ਫਿਰ ਮਾਰੀ ਬਾਜ਼ੀ!
AAP ਦੀ ਝੋਲੀ ਪਈ ਮੋਗਾ ਦੀ Mayor ਦੀ ਸੀਟ, ਸਾਬਕਾ ਸੀਨੀਅਰ ਡਿਪਟੀ ਮੇਅਰ ਨੇ ਫਿਰ ਮਾਰੀ ਬਾਜ਼ੀ!
ਮੁੱਖ ਮੰਤਰੀ ਸਿਹਤ ਬੀਮਾ ਕਾਰਡ ਬਣਵਾਉਣ ਲਈ ਵਸੂਲ ਰਹੇ ਸੀ ਪੈਸੇ, ਦੋ ਜ਼ਿਲ੍ਹਿਆਂ ਤੋਂ ਆਈ ਸ਼ਿਕਾਇਤ, ਮੁਲਾਜ਼ਮਾਂ ਨੂੰ ਕੀਤਾ ਸਸਪੈਂਡ
ਮੁੱਖ ਮੰਤਰੀ ਸਿਹਤ ਬੀਮਾ ਕਾਰਡ ਬਣਵਾਉਣ ਲਈ ਵਸੂਲ ਰਹੇ ਸੀ ਪੈਸੇ, ਦੋ ਜ਼ਿਲ੍ਹਿਆਂ ਤੋਂ ਆਈ ਸ਼ਿਕਾਇਤ, ਮੁਲਾਜ਼ਮਾਂ ਨੂੰ ਕੀਤਾ ਸਸਪੈਂਡ
Republic Day 2026: 15 ਅਗਸਤ ਤੋਂ ਕਿੰਨਾ ਅਲੱਗ ਹੁੰਦਾ 26 ਜਨਵਰੀ ਨੂੰ ਤਿਰੰਗਾ ਲਹਿਰਾਉਣ ਦਾ ਤਰੀਕਾ, ਆਜ਼ਾਦੀ ਨਾਲ ਜੁੜਿਆ ਇਤਿਹਾਸ
Republic Day 2026: 15 ਅਗਸਤ ਤੋਂ ਕਿੰਨਾ ਅਲੱਗ ਹੁੰਦਾ 26 ਜਨਵਰੀ ਨੂੰ ਤਿਰੰਗਾ ਲਹਿਰਾਉਣ ਦਾ ਤਰੀਕਾ, ਆਜ਼ਾਦੀ ਨਾਲ ਜੁੜਿਆ ਇਤਿਹਾਸ
ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, ਹੋਏ ਅਫਸਰਾਂ ਦੇ ਤਬਾਦਲੇ, ਦੇਖੋ ਪੂਰੀ List
ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, ਹੋਏ ਅਫਸਰਾਂ ਦੇ ਤਬਾਦਲੇ, ਦੇਖੋ ਪੂਰੀ List

ਵੀਡੀਓਜ਼

ਪੰਜਾਬ ‘ਚ ਨਹੀਂ ਹੋਵੇਗੀ ਕਾਂਗਰਸ ਦੀ ਵਾਪਸੀ : CM Mann
ਧਾਮੀ ਸੁਖਬੀਰ ਬਾਦਲ ਦਾ ਸਿਪਾਹੀ ਹੈ, ਭੜਕੇ CM ਮਾਨ
ਅਕਾਲੀ ਮੁੜ ਪੰਜਾਬ ‘ਚ ਗੁੰਡਾਗਰਦੀ ਕਰਨਾ ਚਾਹੁੰਦੇ: CM ਮਾਨ
328 ਸਰੂਪਾਂ ਦੇ ਮਾਮਲੇ ‘ਚ CM ਮਾਨ ਦਾ ਵੱਡਾ ਬਿਆਨ
ਮਜੀਠੀਆ ‘ਚ ਗੱਜੇ CM ਮਾਨ, AAP ਨਾਲ ਖੜ੍ਹਾ ਹਰ ਬੰਦਾ

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
AAP ਦੀ ਝੋਲੀ ਪਈ ਮੋਗਾ ਦੀ Mayor ਦੀ ਸੀਟ, ਸਾਬਕਾ ਸੀਨੀਅਰ ਡਿਪਟੀ ਮੇਅਰ ਨੇ ਫਿਰ ਮਾਰੀ ਬਾਜ਼ੀ!
AAP ਦੀ ਝੋਲੀ ਪਈ ਮੋਗਾ ਦੀ Mayor ਦੀ ਸੀਟ, ਸਾਬਕਾ ਸੀਨੀਅਰ ਡਿਪਟੀ ਮੇਅਰ ਨੇ ਫਿਰ ਮਾਰੀ ਬਾਜ਼ੀ!
ਮੁੱਖ ਮੰਤਰੀ ਸਿਹਤ ਬੀਮਾ ਕਾਰਡ ਬਣਵਾਉਣ ਲਈ ਵਸੂਲ ਰਹੇ ਸੀ ਪੈਸੇ, ਦੋ ਜ਼ਿਲ੍ਹਿਆਂ ਤੋਂ ਆਈ ਸ਼ਿਕਾਇਤ, ਮੁਲਾਜ਼ਮਾਂ ਨੂੰ ਕੀਤਾ ਸਸਪੈਂਡ
ਮੁੱਖ ਮੰਤਰੀ ਸਿਹਤ ਬੀਮਾ ਕਾਰਡ ਬਣਵਾਉਣ ਲਈ ਵਸੂਲ ਰਹੇ ਸੀ ਪੈਸੇ, ਦੋ ਜ਼ਿਲ੍ਹਿਆਂ ਤੋਂ ਆਈ ਸ਼ਿਕਾਇਤ, ਮੁਲਾਜ਼ਮਾਂ ਨੂੰ ਕੀਤਾ ਸਸਪੈਂਡ
Republic Day 2026: 15 ਅਗਸਤ ਤੋਂ ਕਿੰਨਾ ਅਲੱਗ ਹੁੰਦਾ 26 ਜਨਵਰੀ ਨੂੰ ਤਿਰੰਗਾ ਲਹਿਰਾਉਣ ਦਾ ਤਰੀਕਾ, ਆਜ਼ਾਦੀ ਨਾਲ ਜੁੜਿਆ ਇਤਿਹਾਸ
Republic Day 2026: 15 ਅਗਸਤ ਤੋਂ ਕਿੰਨਾ ਅਲੱਗ ਹੁੰਦਾ 26 ਜਨਵਰੀ ਨੂੰ ਤਿਰੰਗਾ ਲਹਿਰਾਉਣ ਦਾ ਤਰੀਕਾ, ਆਜ਼ਾਦੀ ਨਾਲ ਜੁੜਿਆ ਇਤਿਹਾਸ
ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, ਹੋਏ ਅਫਸਰਾਂ ਦੇ ਤਬਾਦਲੇ, ਦੇਖੋ ਪੂਰੀ List
ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, ਹੋਏ ਅਫਸਰਾਂ ਦੇ ਤਬਾਦਲੇ, ਦੇਖੋ ਪੂਰੀ List
CBI ਨੇ ਕਰਨਲ ਬਾਠ ਮਾਮਲੇ 'ਚ ਦਿਖਾਈ ਸਖਤੀ! 5 ਪੁਲਿਸ ਅਧਿਕਾਰੀ ਤਲਬ
CBI ਨੇ ਕਰਨਲ ਬਾਠ ਮਾਮਲੇ 'ਚ ਦਿਖਾਈ ਸਖਤੀ! 5 ਪੁਲਿਸ ਅਧਿਕਾਰੀ ਤਲਬ
ਵਾਪਰ ਗਿਆ ਭਿਆਨਕ ਹਾਦਸਾ, ਮਜ਼ਦੂਰਾਂ 'ਤੇ ਡਿੱਗਿਆ ਲੈਂਟਰ; ਮੱਚ ਗਈ ਹਫੜਾ-ਦਫੜੀ
ਵਾਪਰ ਗਿਆ ਭਿਆਨਕ ਹਾਦਸਾ, ਮਜ਼ਦੂਰਾਂ 'ਤੇ ਡਿੱਗਿਆ ਲੈਂਟਰ; ਮੱਚ ਗਈ ਹਫੜਾ-ਦਫੜੀ
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਪੰਜਾਬ, ਪੁਲਿਸ ਅਤੇ ਬਦਮਾਸ਼ਾਂ ਵਿਚਾਲੇ ਹੋਈ ਮੁਠਭੇੜ; SHO ਦੀ ਛਾਤੀ 'ਚ ਗੋਲੀ ਲੱਗੀ, ਫਿਰ...
ਗੋਲੀਆਂ ਦੀ ਗੂੰਜ ਨਾਲ ਦਹਿਲਿਆ ਪੰਜਾਬ, ਪੁਲਿਸ ਅਤੇ ਬਦਮਾਸ਼ਾਂ ਵਿਚਾਲੇ ਹੋਈ ਮੁਠਭੇੜ; SHO ਦੀ ਛਾਤੀ 'ਚ ਗੋਲੀ ਲੱਗੀ, ਫਿਰ...
Punjab News: ਪੰਜਾਬ 'ਚ ਵੱਡੀ ਵਾਰਦਾਤ, ਮਸ਼ਹੂਰ ਕਾਰੋਬਾਰੀ ਦੇ ਘਰ 'ਤੇ ਹੋਈ ਤਾਬੜਤੋੜ ਫਾਇਰਿੰਗ; ਪੰਜਾਬੀ ਗਾਇਕਾਂ ਦੇ ਕੱਪੜੇ ਕਰਦਾ ਡਿਜ਼ਾਇਨ...
ਪੰਜਾਬ 'ਚ ਵੱਡੀ ਵਾਰਦਾਤ, ਮਸ਼ਹੂਰ ਕਾਰੋਬਾਰੀ ਦੇ ਘਰ 'ਤੇ ਹੋਈ ਤਾਬੜਤੋੜ ਫਾਇਰਿੰਗ; ਪੰਜਾਬੀ ਗਾਇਕਾਂ ਦੇ ਕੱਪੜੇ ਕਰਦਾ ਡਿਜ਼ਾਇਨ...
Embed widget