ਪੜਚੋਲ ਕਰੋ

Chandigarh News: 50 ਹਜ਼ਾਰ ਲਾ ਕੇ ਖ਼ਰੀਦਿਆ Laptop ਪਰ....ਕੰਪਨੀ ਨੂੰ ਲੱਗਿਆ ਮੋਟਾ ਜ਼ੁਰਮਾਨਾ

ਲੈਪਟਾਪ ਵਿੱਚ ਖ਼ਰਾਬੀ 'ਤੇ ਜ਼ਿਲ੍ਹਾ ਖਪਤਕਾਰ ਫੋਰਮ ਨੇ ਕੰਪਨੀ ਨੂੰ 10,000 ਰੁਪਏ ਦਾ ਜੁਰਮਾਨਾ ਲਾਇਆ ਹੈ। ਇਸ ਸਬੰਧੀ ਖਰੜ ਦੇ ਰਹਿਣ ਵਾਲੇ 72 ਸਾਲਾ ਬਜ਼ੁਰਗ ਸੇਵਾਮੁਕਤ ਲੈਫਟੀਨੈਂਟ ਕਰਨਲ ਕੇ.ਜੀ ਸ਼ਰਮਾ ਨੇ ਸ਼ਿਕਾਇਤ ਦਿੱਤੀ ਸੀ।

Chandigarh News : ਲੈਪਟਾਪ ਵਿੱਚ ਖ਼ਰਾਬੀ 'ਤੇ ਜ਼ਿਲ੍ਹਾ ਖਪਤਕਾਰ ਫੋਰਮ ਨੇ ਕੰਪਨੀ ਨੂੰ 10,000 ਰੁਪਏ ਦਾ ਜੁਰਮਾਨਾ ਲਾਇਆ ਹੈ। ਇਸ ਸਬੰਧੀ ਖਰੜ ਦੇ ਰਹਿਣ ਵਾਲੇ 72 ਸਾਲਾ ਬਜ਼ੁਰਗ ਸੇਵਾਮੁਕਤ ਲੈਫਟੀਨੈਂਟ ਕਰਨਲ ਕੇ.ਜੀ ਸ਼ਰਮਾ ਨੇ ਸ਼ਿਕਾਇਤ ਦਿੱਤੀ ਸੀ। ਫੋਰਮ ਨੇ 6 ਹਜ਼ਾਰ ਹੈਰੇਸਮੈਂਟ ਅਤੇ 5 ਹਜ਼ਾਰ ਕੋਰਟ ਖਰਚ ਦੇ ਤੌਰ 'ਤੇ ਦੇਣ ਲਈ ਕਿਹਾ।

ਲੀਗਲ ਨੋਟਿਸ 'ਤੇ ਕੰਪਨੀ ਨੇ ਨਹੀਂ ਦਿੱਤਾ ਜਵਾਬ 

ਫੋਰਮ ਨੂੰ ਦਿੱਤੀ ਸ਼ਿਕਾਇਤ ਵਿੱਚ ਕੇਜੀ ਸ਼ਰਮਾ ਨੇ ਦੱਸਿਆ ਕਿ ਉਸ ਨੇ ਕੰਪਨੀ ਦਾ ਲੈਪਟਾਪ 18 ਨਵੰਬਰ 2021 ਨੂੰ 48,500 ਰੁਪਏ ਵਿੱਚ ਖਰੀਦਿਆ ਸੀ। ਜੋ ਠੀਕ ਨਹੀਂ ਚੱਲਿਆ। ਉਸ ਨੂੰ ਵਾਰ-ਵਾਰ ਪਰੇਸ਼ਾਨੀ ਹੋ ਰਹੀ ਸੀ। ਉਸ ਨੇ ਇਸ ਬਾਰੇ 26 ਮਾਰਚ 2022 ਨੂੰ ਸ਼ਿਕਾਇਤ ਕੀਤੀ ਸੀ ਤੇ 18 ਅਗਸਤ 2022 ਨੂੰ ਫਰਮ ਨੂੰ ਕਾਨੂੰਨੀ ਨੋਟਿਸ ਭੇਜਿਆ ਸੀ। ਪਰ ਉਸ ਵੱਲੋਂ ਕੋਈ ਜਵਾਬ ਨਹੀਂ ਆਇਆ। ਪੀੜਤ ਦੀ ਸ਼ਿਕਾਇਤ 'ਤੇ ਕਾਰਵਾਈ ਕਰਦਿਆਂ ਉਪਭੋਗਤਾ ਅਦਾਲਤ ਨੇ ਪ੍ਰਾਈਵੇਟ ਫਰਮ 'ਤੇ ਇਹ ਜੁਰਮਾਨਾ ਲਾਇਆ ਹੈ। ਜਿਸ ਦਾ ਭੁਗਤਾਨ ਉਸ ਨੂੰ ਮਹੀਨੇ ਦੇ ਅੰਦਰ-ਅੰਦਰ ਕਰਨਾ ਪਵੇਗਾ।

ਕਰਨਲ ਨੂੰ ਕਿਤਾਬਾਂ ਲਿਖਣ ਦਾ ਹੈ ਸ਼ੌਕ 

ਸੇਵਾਮੁਕਤ ਲੈਫਟੀਨੈਂਟ ਕਰਨਲ ਕੇ.ਜੀ ਸ਼ਰਮਾ ਨੇ ਦੱਸਿਆ ਕਿ ਉਨ੍ਹਾਂ ਨੂੰ ਕਿਤਾਬਾਂ ਲਿਖਣ ਦਾ ਸ਼ੌਕ ਹੈ। ਉਹ ਆਪਣੇ ਪੁਰਾਣੇ ਲੈਪਟਾਪ 'ਚ ਕਿਤਾਬਾਂ ਲਿਖਦੇ ਸੀ। ਪਰ ਉਸ ਵਿੱਚ ਸਮੱਸਿਆ ਆ ਰਹੀ ਸੀ, ਇਸੇ ਲਈ ਉਨ੍ਹਾਂ ਨੇ ਨਵਾਂ ਲੈਪਟਾਪ ਖਰੀਦਿਆ ਸੀ। ਨਵਾਂ ਲੈਪਟਾਪ ਖਰੀਦਣ ਤੋਂ ਬਾਅਦ ਵੀ ਉਹਨਾਂ ਨੂੰ ਕਿਤਾਬ ਲਿਖਣ ਵਿੱਚ ਦੇਰੀ ਹੋਈ। ਇਸੇ ਕਾਰਨ ਉਨ੍ਹਾਂ ਨੇ ਕੰਪਨੀ ਨੂੰ ਕਾਨੂੰਨੀ ਨੋਟਿਸ ਭੇਜਿਆ ਸੀ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਇਹ ਵੀ ਪੜ੍ਹੋ : Refrigerator Using Mistakes: ਬਹੁਤੇ ਲੋਕ ਨਹੀਂ ਜਾਣਦੇ ਫਰਿੱਜ ਦੀ ਸਹੀ ਵਰਤੋਂ, ਅਕਸਰ ਕਰਦੇ 3 ਖਤਰਨਾਕ ਗਲਤੀਆਂ

ਇਹ ਵੀ ਪੜ੍ਹੋ : ਕੀਤੇ ਤੁਹਾਡਾ ਬੱਚਾ ਵੀ ਤਾਂ ਨਹੀਂ ਹੋ ਰਿਹਾ ਚਿੜਚਿੜਾ! ਇਸ ਵਿਟਾਮਿਨ ਦੀ ਹੋ ਸਕਦੀ ਹੈ ਕਮੀ, ਜਾਣੋ

ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :

Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ

ਟਾਪ ਹੈਡਲਾਈਨ

Punjab School Holiday: ਪੰਜਾਬ 'ਚ ਛੁੱਟੀ ਦਾ ਐਲਾਨ! ਸੋਮਵਾਰ ਨੂੰ ਚੰਡੀਗੜ੍ਹ-ਮੋਹਾਲੀ ਤੇ ਜਲੰਧਰ ਜ਼ਿਲ੍ਹਿਆਂ ਦੇ ਸਾਰੇ ਵਿਦਿਅਕ ਅਦਾਰੇ ਰਹਿਣਗੇ ਬੰਦ...
ਪੰਜਾਬ 'ਚ ਛੁੱਟੀ ਦਾ ਐਲਾਨ! ਸੋਮਵਾਰ ਨੂੰ ਚੰਡੀਗੜ੍ਹ-ਮੋਹਾਲੀ ਤੇ ਜਲੰਧਰ ਜ਼ਿਲ੍ਹਿਆਂ ਦੇ ਸਾਰੇ ਵਿਦਿਅਕ ਅਦਾਰੇ ਰਹਿਣਗੇ ਬੰਦ...
Big News: ਸਕੂਲਾਂ 'ਚ 17 ਅਗਸਤ ਨੂੰ ਛੁੱਟੀ ਦਾ ਐਲਾਨ, ਜਾਣੋ ਸੋਮਵਾਰ ਨੂੰ ਕਿਉਂ ਬੰਦ ਰਹਿਣਗੇ ਵਿਦਿਅਕ ਅਦਾਰੇ, ਜ਼ਿਲ੍ਹਾ ਸਿੱਖਿਆ ਵਿਭਾਗ ਦਾ ਅਹਿਮ ਫੈਸਲਾ...
ਸਕੂਲਾਂ 'ਚ 17 ਅਗਸਤ ਨੂੰ ਛੁੱਟੀ ਦਾ ਐਲਾਨ, ਜਾਣੋ ਸੋਮਵਾਰ ਨੂੰ ਕਿਉਂ ਬੰਦ ਰਹਿਣਗੇ ਵਿਦਿਅਕ ਅਦਾਰੇ, ਜ਼ਿਲ੍ਹਾ ਸਿੱਖਿਆ ਵਿਭਾਗ ਦਾ ਅਹਿਮ ਫੈਸਲਾ...
ਕੌਮੀ ਇਨਸਾਫ ਮੋਰਚਾ ਦਾ ਚੰਡੀਗੜ੍ਹ ਕੂਚ, ਕੋਈ ਰੂਟ ਤੈਅ ਨਹੀਂ; ਸਿਮਰਨਜੀਤ ਮਾਨ ਨੂੰ ਲਿਆ ਹਿਰਾਸਤ 'ਚ
ਕੌਮੀ ਇਨਸਾਫ ਮੋਰਚਾ ਦਾ ਚੰਡੀਗੜ੍ਹ ਕੂਚ, ਕੋਈ ਰੂਟ ਤੈਅ ਨਹੀਂ; ਸਿਮਰਨਜੀਤ ਮਾਨ ਨੂੰ ਲਿਆ ਹਿਰਾਸਤ 'ਚ
ਚੰਡੀਗੜ੍ਹ 'ਚ ਆੜ੍ਹਤੀਏ ਦਾ ਚਾਕੂ ਮਾਰ ਕੇ ਕੀਤਾ ਕਤਲ, ਮੱਚੀ ਸਨਸਨੀ; ਜਾਣੋ ਪੂਰਾ ਮਾਮਲਾ
ਚੰਡੀਗੜ੍ਹ 'ਚ ਆੜ੍ਹਤੀਏ ਦਾ ਚਾਕੂ ਮਾਰ ਕੇ ਕੀਤਾ ਕਤਲ, ਮੱਚੀ ਸਨਸਨੀ; ਜਾਣੋ ਪੂਰਾ ਮਾਮਲਾ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
Embed widget