Punjab News: ਪੰਜਾਬ ਵਿਧਾਨ ਸਭਾ ਦੀ ਕੰਪਿਊਟਰਾਈਜ਼ੇਸ਼ਨ ਅਤੇ ਡਿਜੀਟਲਾਈਜ਼ੇਸ਼ਨ ਦਾ ਲਿਆ ਜਾਇਜ਼ਾ
ਪੰਜਾਬ ਵਿਧਾਨ ਸਭਾ ਨੂੰ ਦੇ ਕੰਪਿਊਟਰੀਈਜੇਸ਼ਨ ਅਤੇ ਡਿਜੀਟਾਈਜੇਸ਼ਨ ਕਰਨ ਸਬੰਧੀ ਉਚ ਪੱਧਰੀ ਕਮੇਟੀ ਦੀ ਮੀਟਿੰਗ ਦੌਰਾਨ ਵੱਖ ਵੱਖ ਵਿਭਾਗਾਂ ਨੂੰ ਇਹ ਕਾਰਜ ਜਲਦੀ ਤੋਂ ਜਲਦੀ ਕਰਨ ਦੇ ਨਿਰਦੇਸ਼ ਦਿੱਤੇ ਗਏ।
Punjab News: ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਦੀ ਪ੍ਰਧਾਨਗੀ ਹੇਠ ਹੋਈ ਪੰਜਾਬ ਵਿਧਾਨ ਸਭਾ ਨੂੰ ਦੇ ਕੰਪਿਊਟਰੀਈਜੇਸ਼ਨ ਅਤੇ ਡਿਜੀਟਾਈਜੇਸ਼ਨ ਕਰਨ ਸਬੰਧੀ ਉਚ ਪੱਧਰੀ ਕਮੇਟੀ ਦੀ ਮੀਟਿੰਗ ਦੌਰਾਨ ਵੱਖ ਵੱਖ ਵਿਭਾਗਾਂ ਨੂੰ ਇਹ ਕਾਰਜ ਜਲਦੀ ਤੋਂ ਜਲਦੀ ਕਰਨ ਦੇ ਨਿਰਦੇਸ਼ ਦਿੱਤੇ ਗਏ।
In the meeting of high level committee regarding computerization & digitalization held under chairmanship of Vidhan Sabha Speaker @Sandhwan, Instructions were given to various departments to carry out work of computerization & digitalization of @VidhanSabhaPun in stipulated time. pic.twitter.com/iIPBTE4Jg5
— Government of Punjab (@PunjabGovtIndia) January 7, 2023
ਅੱਜ ਵਿਧਾਨ ਸਭਾ ਸਕੱਤਰੇਤ ਸੰਧਵਾਂ ਦੀ ਪ੍ਰਧਾਨਗੀ ਹੇਠ ਵਿਧਾਨ ਸਭਾ ਦੇ ਕੰਪਿਊਟਰੀਈਜੇਸ਼ਨ ਅਤੇ ਡਿਜੀਟਾਈਜੇਸ਼ਨ ਕਰਨ ਸਬੰਧੀ ਉਚ ਪੱਧਰੀ ਕਮੇਟੀ ਦੀ ਜਾਇਜਾ ਮੀਟਿੰਗ ਵਿੱਚ ਸੰਸਦੀ ਕਾਜ ਮੰਤਰੀ ਇੰਦਰਬੀਰ ਸਿੰਘ ਨਿੱਜਰ, ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ, ਸਮੇਤ ਵੱਖ ਵੱਖ ਵਿਭਾਗਾਂ ਦੇ ਉਚ ਅਧਿਕਾਰੀ ਹਾਜ਼ਰ ਸਨ।
ਇਸ ਜਾਇਜਾ ਮੀਟਿੰਗ ਦੌਰਾਨ ਪੰਜਾਬ ਵਿਧਾਨ ਸਭਾ ਦੀ ਕੰਪਿਉਟਰਾਈਜੇਸ਼ਨ ਅਤੇ ਡਿਜੀਟਾਈਜੇਸ਼ਨ ਕਰਨ ਸਬੰਧੀ ਕਮੇਟੀ ਨੂੰ ਅਧਿਕਾਰੀਆਂ ਨੇ ਦੱਸਿਆ ਕਿ ਇਸ ਕੰਮ ਦੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਗਈ ਹੈ ਅਤੇ ਇਸ ਕੰਮ ਨੂੰ ਦੋ ਮਹੀਨਿਆਂ ਵਿੱਚ ਮੁਕੰਮਲ ਕਰ ਲਿਆ ਜਾਵੇਗਾ।
ਨੋਟ- ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।