ਪੜਚੋਲ ਕਰੋ

ਨਾਬਾਲਗ ਦੀ ਬੇਰਹਿਮੀ ਨਾਲ ਕੀਤੀ ਕੁੱਟਮਾਰ, ਭੀੜ ਦੇ ਸਾਹਮਣੇ ਨੰਗਾ ਕਰਕੇ ਘੁਮਾਇਆ, ਮੂਕ ਦਰਸ਼ਕ ਬਣ ਕੇ ਦੇਖਦੇ ਰਹੇ ਲੋਕ, ਜਾਣੋ ਪੂਰਾ ਮਾਮਲਾ

Crime News: ਚੰਡੀਗੜ੍ਹ ਵਿੱਚ ਇਨਸਾਨੀਅਤ ਨੂੰ ਸ਼ਰਮਸਾਰ ਕਰਨ ਵਾਲਾ ਮਾਮਲੇ ਸਾਹਮਣੇ ਆਇਆ ਹੈ। ਇੱਕ ਨਾਬਾਲਗ ਲੜਕੇ ਨੂੰ ਬੇਰਹਿਮੀ ਨਾਲ ਕੁੱਟਿਆ ਗਿਆ ਅਤੇ ਉਸਦੇ ਕੱਪੜੇ ਵੀ ਪਾੜ ਦਿੱਤੇ ਗਏ।

Crime News: ਚੰਡੀਗੜ੍ਹ ਵਿੱਚ ਇਨਸਾਨੀਅਤ ਨੂੰ ਸ਼ਰਮਸਾਰ ਕਰਨ ਵਾਲਾ ਮਾਮਲੇ ਸਾਹਮਣੇ ਆਇਆ ਹੈ। ਇੱਕ ਨਾਬਾਲਗ ਲੜਕੇ ਨੂੰ ਬੇਰਹਿਮੀ ਨਾਲ ਕੁੱਟਿਆ ਗਿਆ ਅਤੇ ਉਸਦੇ ਕੱਪੜੇ ਵੀ ਪਾੜ ਦਿੱਤੇ ਗਏ। ਇੱਥੋਂ ਤੱਕ ਕਿ ਲੋਕਾਂ ਦੇ ਸਾਹਮਣੇ ਉਸ ਨੂੰ ਨੰਗਾ ਵੀ ਕਰ ਦਿੱਤਾ ਗਿਆ। ਪਰ ਭੀੜ ਵਿੱਚੋਂ ਕੋਈ ਵੀ ਨੌਜਵਾਨ ਨੂੰ ਬਚਾਉਣ ਲਈ ਨਹੀਂ ਆਇਆ। ਇਸ ਨਾਲ ਜੁੜਿਆ ਇੱਕ ਵੀਡੀਓ ਸੋਸ਼ਲ ਮੀਡੀਆ 'ਤੇ ਵਾਇਰਲ ਹੋਇਆ ਹੈ। ਮਾਮਲਾ ਸਾਹਮਣੇ ਆਉਣ ਤੋਂ ਬਾਅਦ ਪੁਲਿਸ ਨੇ ਇਸ ਸਬੰਧੀ ਮਾਮਲਾ ਦਰਜ ਕਰ ਲਿਆ ਹੈ। ਪੁਲਿਸ ਹਮਲਾਵਰਾਂ ਦੀ ਭਾਲ ਕਰ ਰਹੀ ਹੈ। ਪੁਲਿਸ ਦਾ ਦਾਅਵਾ ਹੈ ਕਿ ਨੌਜਵਾਨ ਨੂੰ ਜਲਦੀ ਕਾਬੂ ਕਰ ਲਿਆ ਜਾਵੇਗਾ। ਪੁਲਿਸ ਵੱਲੋਂ ਛਾਪੇਮਾਰੀ ਕੀਤੀ ਜਾ ਰਹੀ ਹੈ।

ਇਹ ਵੀ ਪੜ੍ਹੋ: 23 ਸਾਲ ਬਾਅਦ ਪਰਤਿਆ ਆਪਣੇ ਮੁਲਕ, ਪਾਸਪੋਰਟ ਗੁਆਚਣ ਤੋਂ ਬਾਅਦ ਲੇਬਨਾਨ 'ਚ ਫਸਿਆ ਪੰਜਾਬੀ ਇਦਾਂ ਪਹੁੰਚਿਆ ਆਪਣੇ ਘਰ

ਇਹ ਘਟਨਾ ਗਣੇਸ਼ ਵਿਸਰਜਨ ਰੈਲੀ ਦੇ ਮੌਕੇ ਦੀ ਦੱਸੀ ਜਾ ਰਹੀ ਹੈ। ਇਸ ਦੌਰਾਨ ਪੀੜਤ ਨੌਜਵਾਨ ਦਾ ਕਿਸੇ ਗੱਲ ਨੂੰ ਲੈਕੇ ਬਾਕੀ ਨੌਜਵਾਨਾਂ ਨਾਲ ਵਿਵਾਦ ਹੋ ਗਿਆ ਸੀ। ਇਸ ਤੋਂ ਬਾਅਦ ਉਨ੍ਹਾਂ ਨੇ ਉਸ ਦੀ ਕੁੱਟਮਾਰ ਕਰਨੀ ਸ਼ੁਰੂ ਕਰ ਦਿੱਤੀ। ਉਹ ਉਸ ਦੀ ਕੁੱਟਮਾਰ ਕਰਦੇ ਹੋਏ ਕਾਫੀ ਦੂਰ ਤੱਕ ਲੈ ਗਏ।

ਇਸ ਦੌਰਾਨ ਉਨ੍ਹਾਂ ਨੇ ਉਸਦੇ ਕੱਪੜੇ ਵੀ ਪਾੜ ਦਿੱਤੇ। ਪਰ ਭੀੜ ਵਿੱਚ ਮੌਜੂਦ ਕਿਸੇ ਨੇ ਵੀ ਉਸਦੀ ਮਦਦ ਨਹੀਂ ਕੀਤੀ। ਉਨ੍ਹਾਂ ਨੇ ਉਸ 'ਤੇ ਡੰਡਿਆਂ ਅਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਵੀ ਕੀਤਾ। ਨੌਜਵਾਨ ਨੂੰ ਜ਼ਖ਼ਮੀ ਹਾਲਤ ਵਿੱਚ ਸੈਕਟਰ-16 ਵਿੱਚ ਦਾਖ਼ਲ ਕਰਵਾਇਆ ਗਿਆ ਹੈ। ਪੁਲਿਸ ਦਾ ਕਹਿਣਾ ਹੈ ਕਿ ਦੋਸ਼ੀਆਂ ਨੂੰ ਬਖਸ਼ਿਆ ਨਹੀਂ ਕੀਤਾ ਜਾਵੇਗਾ। ਘਟਨਾ ਦੇ ਪਿੱਛੇ ਦੇ ਸਾਰੇ ਕਾਰਨਾਂ ਦੀ ਜਾਂਚ ਕੀਤੀ ਜਾ ਰਹੀ ਹੈ।

ਟਾਪ ਹੈਡਲਾਈਨ

Punjab News: ਪੰਜਾਬ ਚੋਣਾਂ ਤੋਂ ਪਹਿਲਾਂ ਕਾਂਗਰਸ 'ਚ ਵੱਡੀ ਹਲਚਲ, ਸੀਨੀਅਰ ਆਗੂ ਨੂੰ ਸੌਂਪੀ ਗਈ ਅਹਿਮ ਜ਼ਿੰਮੇਵਾਰੀ, ਪੋਸਟ ਸ਼ੇਅਰ ਕਰ ਬੋਲੇ...
ਪੰਜਾਬ ਚੋਣਾਂ ਤੋਂ ਪਹਿਲਾਂ ਕਾਂਗਰਸ 'ਚ ਵੱਡੀ ਹਲਚਲ, ਸੀਨੀਅਰ ਆਗੂ ਨੂੰ ਸੌਂਪੀ ਗਈ ਅਹਿਮ ਜ਼ਿੰਮੇਵਾਰੀ, ਪੋਸਟ ਸ਼ੇਅਰ ਕਰ ਬੋਲੇ...
Punjab News: ਪੰਜਾਬ ਸਿਆਸਤ 'ਚ ਵੱਡੀ ਹਲਚਲ, ED ਖਿਲਾਫ ਹਾਈ ਕੋਰਟ ਪਹੁੰਚੇ 'ਆਪ' ਸੀਨੀਅਰ ਆਗੂ, 4 ਅਫਸਰਾਂ ਨੂੰ ਲੈ ਕੇ ਬੋਲੇ...
ਪੰਜਾਬ ਸਿਆਸਤ 'ਚ ਵੱਡੀ ਹਲਚਲ, ED ਖਿਲਾਫ ਹਾਈ ਕੋਰਟ ਪਹੁੰਚੇ 'ਆਪ' ਸੀਨੀਅਰ ਆਗੂ, 4 ਅਫਸਰਾਂ ਨੂੰ ਲੈ ਕੇ ਬੋਲੇ...
Big Blast: ਜ਼ੋਰਦਾਰ ਧਮਾਕੇ ਨਾਲ ਕੰਬਿਆ ਇਹ ਇਲਾਕਾ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, 15 ਕਿਲੋਮੀਟਰ ਦੂਰ ਤੱਕ ਕੰਬੀ ਧਰਤੀ; 4 ਲੋਕਾਂ ਦੀ ਮੌਤ ਅਤੇ 3 ਹੋਰ ਜ਼ਖ਼ਮੀ...
ਜ਼ੋਰਦਾਰ ਧਮਾਕੇ ਨਾਲ ਕੰਬਿਆ ਇਹ ਇਲਾਕਾ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, 15 ਕਿਲੋਮੀਟਰ ਦੂਰ ਤੱਕ ਕੰਬੀ ਧਰਤੀ; 4 ਲੋਕਾਂ ਦੀ ਮੌਤ ਅਤੇ 3 ਹੋਰ ਜ਼ਖ਼ਮੀ...
Punjab News: ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸਿਆਸੀ ਹਲਚਲ ਤੇਜ਼, 'ਆਪ' ਵੱਲੋਂ ਵੱਖ-ਵੱਖ ਅਹੁਦੇਦਾਰਾਂ ਦੀ ਨਿਯੁਕਤੀ ਦਾ ਐਲਾਨ, ਲਿਸਟ 'ਚ ਇਹ ਨਾਮ ਸ਼ਾਮਲ...
ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸਿਆਸੀ ਹਲਚਲ ਤੇਜ਼, 'ਆਪ' ਵੱਲੋਂ ਵੱਖ-ਵੱਖ ਅਹੁਦੇਦਾਰਾਂ ਦੀ ਨਿਯੁਕਤੀ ਦਾ ਐਲਾਨ, ਲਿਸਟ 'ਚ ਇਹ ਨਾਮ ਸ਼ਾਮਲ...

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਚੋਣਾਂ ਤੋਂ ਪਹਿਲਾਂ ਕਾਂਗਰਸ 'ਚ ਵੱਡੀ ਹਲਚਲ, ਸੀਨੀਅਰ ਆਗੂ ਨੂੰ ਸੌਂਪੀ ਗਈ ਅਹਿਮ ਜ਼ਿੰਮੇਵਾਰੀ, ਪੋਸਟ ਸ਼ੇਅਰ ਕਰ ਬੋਲੇ...
ਪੰਜਾਬ ਚੋਣਾਂ ਤੋਂ ਪਹਿਲਾਂ ਕਾਂਗਰਸ 'ਚ ਵੱਡੀ ਹਲਚਲ, ਸੀਨੀਅਰ ਆਗੂ ਨੂੰ ਸੌਂਪੀ ਗਈ ਅਹਿਮ ਜ਼ਿੰਮੇਵਾਰੀ, ਪੋਸਟ ਸ਼ੇਅਰ ਕਰ ਬੋਲੇ...
Punjab News: ਪੰਜਾਬ ਸਿਆਸਤ 'ਚ ਵੱਡੀ ਹਲਚਲ, ED ਖਿਲਾਫ ਹਾਈ ਕੋਰਟ ਪਹੁੰਚੇ 'ਆਪ' ਸੀਨੀਅਰ ਆਗੂ, 4 ਅਫਸਰਾਂ ਨੂੰ ਲੈ ਕੇ ਬੋਲੇ...
ਪੰਜਾਬ ਸਿਆਸਤ 'ਚ ਵੱਡੀ ਹਲਚਲ, ED ਖਿਲਾਫ ਹਾਈ ਕੋਰਟ ਪਹੁੰਚੇ 'ਆਪ' ਸੀਨੀਅਰ ਆਗੂ, 4 ਅਫਸਰਾਂ ਨੂੰ ਲੈ ਕੇ ਬੋਲੇ...
Big Blast: ਜ਼ੋਰਦਾਰ ਧਮਾਕੇ ਨਾਲ ਕੰਬਿਆ ਇਹ ਇਲਾਕਾ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, 15 ਕਿਲੋਮੀਟਰ ਦੂਰ ਤੱਕ ਕੰਬੀ ਧਰਤੀ; 4 ਲੋਕਾਂ ਦੀ ਮੌਤ ਅਤੇ 3 ਹੋਰ ਜ਼ਖ਼ਮੀ...
ਜ਼ੋਰਦਾਰ ਧਮਾਕੇ ਨਾਲ ਕੰਬਿਆ ਇਹ ਇਲਾਕਾ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, 15 ਕਿਲੋਮੀਟਰ ਦੂਰ ਤੱਕ ਕੰਬੀ ਧਰਤੀ; 4 ਲੋਕਾਂ ਦੀ ਮੌਤ ਅਤੇ 3 ਹੋਰ ਜ਼ਖ਼ਮੀ...
Punjab News: ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸਿਆਸੀ ਹਲਚਲ ਤੇਜ਼, 'ਆਪ' ਵੱਲੋਂ ਵੱਖ-ਵੱਖ ਅਹੁਦੇਦਾਰਾਂ ਦੀ ਨਿਯੁਕਤੀ ਦਾ ਐਲਾਨ, ਲਿਸਟ 'ਚ ਇਹ ਨਾਮ ਸ਼ਾਮਲ...
ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸਿਆਸੀ ਹਲਚਲ ਤੇਜ਼, 'ਆਪ' ਵੱਲੋਂ ਵੱਖ-ਵੱਖ ਅਹੁਦੇਦਾਰਾਂ ਦੀ ਨਿਯੁਕਤੀ ਦਾ ਐਲਾਨ, ਲਿਸਟ 'ਚ ਇਹ ਨਾਮ ਸ਼ਾਮਲ...
GST ਵਿਭਾਗ 'ਚ ਹੋਇਆ ਵੱਡਾ ਫੇਰਬਦਲ, ਦੇਖੋ ਕਿਹੜੇ ਅਧਿਕਾਰੀ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
GST ਵਿਭਾਗ 'ਚ ਹੋਇਆ ਵੱਡਾ ਫੇਰਬਦਲ, ਦੇਖੋ ਕਿਹੜੇ ਅਧਿਕਾਰੀ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੰਜਾਬ ਚੋਣਾਂ ਨੂੰ ਲੈਕੇ ਹਲਚਲ ਤੇਜ਼, ਇਸ ਦਿਨ ਆਵੇਗੀ ਚੋਣ ਕਮਿਸ਼ਨ ਦੀ ਟੀਮ; ਫਿਰ ਕਦੋਂ ਹੋਵੇਗਾ ਚੋਣਾਂ ਦਾ ਐਲਾਨ
ਪੰਜਾਬ ਚੋਣਾਂ ਨੂੰ ਲੈਕੇ ਹਲਚਲ ਤੇਜ਼, ਇਸ ਦਿਨ ਆਵੇਗੀ ਚੋਣ ਕਮਿਸ਼ਨ ਦੀ ਟੀਮ; ਫਿਰ ਕਦੋਂ ਹੋਵੇਗਾ ਚੋਣਾਂ ਦਾ ਐਲਾਨ
ਪੰਜਾਬ-ਚੰਡੀਗੜ੍ਹ 'ਚ ਸਵੇਰੇ ਸ਼ਾਮ ਦੀ ਵਧੇਗੀ ਠੰਡ, ਅੱਜ ਡ੍ਰਾਈ ਰਹੇਗਾ ਮੌਸਮ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ-ਚੰਡੀਗੜ੍ਹ 'ਚ ਸਵੇਰੇ ਸ਼ਾਮ ਦੀ ਵਧੇਗੀ ਠੰਡ, ਅੱਜ ਡ੍ਰਾਈ ਰਹੇਗਾ ਮੌਸਮ; ਜਾਣੋ ਅਗਲੇ ਦਿਨਾਂ ਦਾ ਹਾਲ
ਪਰਮਿੰਦਰ ਝੋਟਾ ਕਤਲਕਾਂਡ 'ਚ ਫੋਨ ਕਾਲ ਨੂੰ ਲੈਕੇ ਹੋਇਆ ਵੱਡਾ ਖੁਲਾਸਾ, DSP ਦੇ ਬਿਆਨ ਨੇ ਖੋਲ੍ਹਿਆ ਰਾਜ
ਪਰਮਿੰਦਰ ਝੋਟਾ ਕਤਲਕਾਂਡ 'ਚ ਫੋਨ ਕਾਲ ਨੂੰ ਲੈਕੇ ਹੋਇਆ ਵੱਡਾ ਖੁਲਾਸਾ, DSP ਦੇ ਬਿਆਨ ਨੇ ਖੋਲ੍ਹਿਆ ਰਾਜ
Embed widget