ਪੜਚੋਲ ਕਰੋ

Punjab News: 'ਆਪ' ਆਗੂ ਦੇ ਘਰ ਪੱਸਰਿਆ ਮਾਤਮ, ਭਿਆਨਕ ਹਾਦਸੇ ਦਾ ਸ਼ਿਕਾਰ ਹੋਇਆ ਪੁੱਤਰ; ਮੌਕੇ 'ਤੇ ਮੌਤ...

Chandigarh News: ਪੰਜਾਬ ਤੋਂ ਆਪ ਆਗੂ ਦੇ ਘਰੋਂ ਮੰਦਭਾਗੀ ਖਬਰ ਸਾਹਮਣੇ ਆਈ ਹੈ। ਦੱਸ ਦੇਈਏ ਕਿ ਚੰਡੀਗੜ੍ਹ ਸੈਕਟਰ-38/40 ਲਾਈਟ ਪੁਆਇੰਟ ਦੇ ਨੇੜੇ ਇੱਕ ਸੜਕ ਹਾਦਸੇ ਵਿੱਚ ਆਮ ਆਦਮੀ ਪਾਰਟੀ (AAP) ਦੇ ਨੇਤਾ ਵਿਕਰਮ

Chandigarh News: ਪੰਜਾਬ ਤੋਂ ਆਪ ਆਗੂ ਦੇ ਘਰੋਂ ਮੰਦਭਾਗੀ ਖਬਰ ਸਾਹਮਣੇ ਆਈ ਹੈ। ਦੱਸ ਦੇਈਏ ਕਿ ਚੰਡੀਗੜ੍ਹ ਸੈਕਟਰ-38/40 ਲਾਈਟ ਪੁਆਇੰਟ ਦੇ ਨੇੜੇ ਇੱਕ ਸੜਕ ਹਾਦਸੇ ਵਿੱਚ ਆਮ ਆਦਮੀ ਪਾਰਟੀ (AAP) ਦੇ ਨੇਤਾ ਵਿਕਰਮ ਪੁੰਡੀਰ ਦੇ ਪੁੱਤਰ ਉਦੈ ਸਿੰਘ ਦੀ ਮੌਤ ਹੋ ਗਈ, ਜਦੋਂ ਕਿ ਉਸਦਾ 14 ਸਾਲਾ ਕਜ਼ਿਨ ਭਰਾ ਸਾਹਿਲ ਗੰਭੀਰ ਜ਼ਖਮੀ ਹੋ ਗਿਆ। ਇਹ ਹਾਦਸਾ ਉਸ ਸਮੇਂ ਵਾਪਰਿਆ ਜਦੋਂ ਤੇਜ਼ ਰਫ਼ਤਾਰ ਬਾਈਕ ਅਚਾਨਕ ਕਾਬੂ ਤੋਂ ਬਾਹਰ ਹੋ ਗਈ ਅਤੇ ਖੰਭੇ ਨਾਲ ਟਕਰਾ ਗਈ। ਟੱਕਰ ਇੰਨੀ ਜ਼ੋਰਦਾਰ ਸੀ ਕਿ ਖੰਭਾ ਵੀ ਝੁਕ ਗਿਆ।

ਪੁਲਿਸ ਦੇ ਅਨੁਸਾਰ, ਹਾਦਸੇ ਦੀ ਸੂਚਨਾ ਰਾਹਗੀਰਾਂ ਵੱਲੋਂ ਪੁਲਿਸ ਕੰਟਰੋਲ ਰੂਮ ਨੂੰ ਦਿੱਤੀ, ਜਿਸ ਤੋਂ ਬਾਅਦ ਪੀਸੀਆਰ ਪਾਰਟੀ ਮੌਕੇ 'ਤੇ ਪਹੁੰਚੀ ਅਤੇ ਜ਼ਖਮੀਆਂ ਨੂੰ ਤੁਰੰਤ ਜੀਐਮਐਸਐਚ-16 ਲਿਜਾਇਆ ਗਿਆ। ਉੱਥੇ ਪਹੁੰਚਣ 'ਤੇ ਡਾਕਟਰਾਂ ਨੇ ਉਦੈ ਨੂੰ ਮ੍ਰਿਤਕ ਐਲਾਨ ਦਿੱਤਾ। ਸ਼ੁੱਕਰਵਾਰ ਨੂੰ ਪੁਲਿਸ ਨੇ ਪੋਸਟਮਾਰਟਮ ਕਰਵਾਇਆ ਅਤੇ ਲਾਸ਼ ਪਰਿਵਾਰ ਨੂੰ ਸੌਂਪ ਦਿੱਤੀ।

ਪਹਿਲਾਂ ਬਾਈਕ ਤੋਂ ਡਿੱਗਿਆ ਕਜ਼ਿਨ ਭਰਾ ਖੰਭੇ 'ਚ ਜਾ ਵੱਜਿਆ

ਥਾਣਾ 39 ਦੇ ਅਨੁਸਾਰ, ਉਦੈ ਸਿੰਘ ਆਪਣੇ ਕਜ਼ਿਨ ਭਰਾ ਸਾਹਿਲ ਨੂੰ ਬਾਈਕ 'ਤੇ ਪਿੱਛੇ ਬੈਠਾ ਕੇ ਕਿਤੇ ਜਾ ਰਿਹਾ ਸੀ। ਜਦੋਂ ਉਹ ਸੈਕਟਰ-38/40 ਚੌਕ ਦੇ ਨੇੜੇ ਪਹੁੰਚੇ, ਤਾਂ ਬਾਈਕ ਬਹੁਤ ਤੇਜ਼ ਰਫ਼ਤਾਰ ਨਾਲ ਚੱਲ ਰਹੀ ਸੀ ਅਤੇ ਉਦੈ ਨੇ ਇਸ ਤੋਂ ਕੰਟਰੋਲ ਗੁਆ ਦਿੱਤਾ। ਪਹਿਲਾਂ ਸਾਹਿਲ ਬਾਈਕ ਤੋਂ ਹੇਠਾਂ ਡਿੱਗ ਪਿਆ, ਅਤੇ ਇਸ ਤੋਂ ਬਾਅਦ ਉਦੈ ਬਾਈਕ ਸਮੇਤ ਫਿਸਲ ਕੇ ਖੰਭੇ ਨਾਲ ਟਕਰਾ ਗਿਆ। ਇਸ ਜ਼ਬਰਦਸਤ ਟੱਕਰ ਵਿੱਚ ਉਦੈ ਦੇ ਸਿਰ ਵਿੱਚ ਗੰਭੀਰ ਸੱਟਾਂ ਲੱਗੀਆਂ ਅਤੇ ਜ਼ਿਆਦਾ ਖੂਨ ਵਹਿਣ ਕਾਰਨ ਉਸਦੀ ਮੌਕੇ 'ਤੇ ਹੀ ਮੌਤ ਹੋ ਗਈ।

ਦੱਸਿਆ ਗਿਆ ਕਿ ਉਸਦੇ ਸਿਰ ਵਿੱਚ ਸੱਟ ਲੱਗੀ ਹੈ। ਪੁਲਿਸ ਮੌਕੇ 'ਤੇ ਪਹੁੰਚੀ ਅਤੇ ਮੋਬਾਈਲ ਫੋਰੈਂਸਿਕ ਮਾਹਿਰ ਟੀਮ ਨੂੰ ਬੁਲਾਇਆ ਅਤੇ ਘਟਨਾ ਵਾਲੀ ਥਾਂ ਦੀ ਵੀਡੀਓਗ੍ਰਾਫੀ ਅਤੇ ਫੋਟੋਗ੍ਰਾਫੀ ਕੀਤੀ ਗਈ।

ਪੁਲਿਸ ਹੁਣ ਇਸ ਗੱਲ ਦੀ ਜਾਂਚ ਕਰ ਰਹੀ ਹੈ ਕਿ ਹਾਦਸੇ ਸਮੇਂ ਬਾਈਕ ਦੇ ਸਾਹਮਣੇ ਕੋਈ ਜਾਨਵਰ ਆਇਆ ਸੀ ਜਾਂ ਤੇਜ਼ ਰਫ਼ਤਾਰ ਕਾਰਨ ਕੰਟਰੋਲ ਗੁਆ ਬੈਠਾ ਸੀ। ਘਟਨਾ ਵਾਲੀ ਥਾਂ ਦੇ ਆਲੇ-ਦੁਆਲੇ ਲੱਗੇ ਸੀਸੀਟੀਵੀ ਕੈਮਰਿਆਂ ਦੀ ਵੀ ਜਾਂਚ ਕੀਤੀ ਜਾ ਰਹੀ ਹੈ ਤਾਂ ਜੋ ਹਾਦਸੇ ਦੇ ਅਸਲ ਕਾਰਨਾਂ ਦਾ ਪਤਾ ਲਗਾਇਆ ਜਾ ਸਕੇ।

ਟਾਪ ਹੈਡਲਾਈਨ

Punjab News: ਪੰਜਾਬ 'ਚ ਰੈੱਡ ਅਲਰਟ, ਸੜਕਾਂ ਅਤੇ ਸੰਵੇਦਨਸ਼ੀਲ ਇਲਾਕਿਆਂ 'ਚ ਭਾਰੀ ਪੁਲਿਸ ਫੋਰਸ ਤਾਇਨਾਤ ਰਹੇਗੀ, 15 ਅਗਸਤ ਲਈ DGP ਵੱਲੋਂ ਸਖ਼ਤ ਸੁਰੱਖਿਆ ਪ੍ਰਬੰਧ... 
ਪੰਜਾਬ 'ਚ ਰੈੱਡ ਅਲਰਟ, ਸੜਕਾਂ ਅਤੇ ਸੰਵੇਦਨਸ਼ੀਲ ਇਲਾਕਿਆਂ 'ਚ ਭਾਰੀ ਪੁਲਿਸ ਫੋਰਸ ਤਾਇਨਾਤ ਰਹੇਗੀ, 15 ਅਗਸਤ ਲਈ DGP ਵੱਲੋਂ ਸਖ਼ਤ ਸੁਰੱਖਿਆ ਪ੍ਰਬੰਧ... 
Punjab News: ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ਹੈੱਡਮਾਸਟਰ, ਇਸ ਮਾਮਲੇ 'ਚ ਦੋ ਨਾਮਜ਼ਦ; ਮਹਿਲਾ ਅਧਿਆਪਕ ਸਣੇ...
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ਹੈੱਡਮਾਸਟਰ, ਇਸ ਮਾਮਲੇ 'ਚ ਦੋ ਨਾਮਜ਼ਦ; ਮਹਿਲਾ ਅਧਿਆਪਕ ਸਣੇ...
Chandigarh 'ਚ  inDrive ਕੈਬ ਜਾਂ ਬਾਈਕ ਬੁੱਕ ਕਰਨ ਵਾਲੇ ਸਾਵਧਾਨ ! ਹੋ ਸਕਦੀ ਹੈ ਪ੍ਰੇਸ਼ਾਨੀ 
Chandigarh 'ਚ  inDrive ਕੈਬ ਜਾਂ ਬਾਈਕ ਬੁੱਕ ਕਰਨ ਵਾਲੇ ਸਾਵਧਾਨ ! ਹੋ ਸਕਦੀ ਹੈ ਪ੍ਰੇਸ਼ਾਨੀ 
ਚੰਡੀਗੜ੍ਹ ਦੇ 4 ਸਕੂਲਾਂ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ, 15 ਅਗਸਤ ਦੇ ਪ੍ਰੋਗਰਾਮਾਂ ਤੋਂ ਦੂਰ ਰਹਿਣ ਦੀ ਦਿੱਤੀ ਚੇਤਾਵਨੀ; ਮੱਚੀ ਸਨਸਨੀ
ਚੰਡੀਗੜ੍ਹ ਦੇ 4 ਸਕੂਲਾਂ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ, 15 ਅਗਸਤ ਦੇ ਪ੍ਰੋਗਰਾਮਾਂ ਤੋਂ ਦੂਰ ਰਹਿਣ ਦੀ ਦਿੱਤੀ ਚੇਤਾਵਨੀ; ਮੱਚੀ ਸਨਸਨੀ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Indigo Flight Emergency Landing: ਹਵਾ 'ਚ ਫੇਲ੍ਹ ਹੋਇਆ ਫਲਾਈਟ ਦਾ ਇੰਜਣ, 224 ਯਾਤਰੀਆਂ ਵਿਚਾਲੇ ਪੈ ਗਿਆ ਚੀਕ ਚਿਹਾੜਾ, ਜਾਣੋ ਫਿਰ ਕੀ ਹੋਇਆ...
ਹਵਾ 'ਚ ਫੇਲ੍ਹ ਹੋਇਆ ਫਲਾਈਟ ਦਾ ਇੰਜਣ, 224 ਯਾਤਰੀਆਂ ਵਿਚਾਲੇ ਪੈ ਗਿਆ ਚੀਕ ਚਿਹਾੜਾ, ਜਾਣੋ ਫਿਰ ਕੀ ਹੋਇਆ...
Punjab News: ਪੰਜਾਬ ਪੁਲਿਸ ਵਿਭਾਗ 'ਚ ਵੱਡੀ ਹਲਚਲ, 7 ਮਹੀਨਿਆਂ 'ਚ ਥਾਣੇ ਦੇ 4 SHO ਬਦਲੇ, ਤਿੰਨ ਮਹੀਨੇ ਵੀ ਨਹੀਂ ਕੀਤੇ ਪੂਰੇ; ਜਾਣੋ ਵਾਰ-ਵਾਰ ਫੇਰਬਦਲ ਪਿੱਛੇ ਵੱਡਾ ਕਾਰਨ...
ਪੰਜਾਬ ਪੁਲਿਸ ਵਿਭਾਗ 'ਚ ਵੱਡੀ ਹਲਚਲ, 7 ਮਹੀਨਿਆਂ 'ਚ ਥਾਣੇ ਦੇ 4 SHO ਬਦਲੇ, ਤਿੰਨ ਮਹੀਨੇ ਵੀ ਨਹੀਂ ਕੀਤੇ ਪੂਰੇ; ਜਾਣੋ ਵਾਰ-ਵਾਰ ਫੇਰਬਦਲ ਪਿੱਛੇ ਵੱਡਾ ਕਾਰਨ...
ਪੰਜਾਬ 'ਚ ਅਫਸਰਾਂ ਦੀ ਹੋਈ ਬਦਲੀ! ਜਲੰਧਰ ਨਗਰ ਨਿਗਮ ਕਮਿਸ਼ਨਰ ਦਾ ਵੀ ਹੋਇਆ ਤਬਾਦਲਾ; ਦੇਖੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੰਜਾਬ 'ਚ ਅਫਸਰਾਂ ਦੀ ਹੋਈ ਬਦਲੀ! ਜਲੰਧਰ ਨਗਰ ਨਿਗਮ ਕਮਿਸ਼ਨਰ ਦਾ ਵੀ ਹੋਇਆ ਤਬਾਦਲਾ; ਦੇਖੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਚੋਣਾਂ ਤੋਂ ਪਹਿਲਾਂ ਅਕਾਲੀ ਦਲ 'ਚ ਵੱਡਾ ਫੇਰਬਦਲ, ਕੋਰ ਕਮੇਟੀ 'ਚ ਨਵੇਂ ਚਿਹਰਿਆਂ ਨੂੰ ਕੀਤਾ ਸ਼ਾਮਲ; ਦੇਖੋ ਪੂਰੀ ਲਿਸਟ
ਚੋਣਾਂ ਤੋਂ ਪਹਿਲਾਂ ਅਕਾਲੀ ਦਲ 'ਚ ਵੱਡਾ ਫੇਰਬਦਲ, ਕੋਰ ਕਮੇਟੀ 'ਚ ਨਵੇਂ ਚਿਹਰਿਆਂ ਨੂੰ ਕੀਤਾ ਸ਼ਾਮਲ; ਦੇਖੋ ਪੂਰੀ ਲਿਸਟ
ਹੁਣ ਬਦਲੇਗਾ ਬੈਂਕਿੰਗ ਸਿਸਟਮ, RBI ਗਵਰਨਰ ਨੇ AI ਖਰਚ ਵਧਾਉਣ ਲਈ ਕਿਹਾ; ਜਾਣੋ ਕੀ ਹੋ ਸਕਦਾ ਬਦਲਾਅ
ਹੁਣ ਬਦਲੇਗਾ ਬੈਂਕਿੰਗ ਸਿਸਟਮ, RBI ਗਵਰਨਰ ਨੇ AI ਖਰਚ ਵਧਾਉਣ ਲਈ ਕਿਹਾ; ਜਾਣੋ ਕੀ ਹੋ ਸਕਦਾ ਬਦਲਾਅ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 12 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 12 ਅਗਸਤ 2026
Train 'ਚ ਹਨੀਮੂਨ ਤੋਂ ਬਾਅਦ ਹੁਣ ਸ਼ਤਾਬਦੀ ਐਕਸਪ੍ਰੈੱਸ 'ਚ ਬਰਥਡੇ ਸੈਲੀਬ੍ਰੇਸ਼ਨ ! ਵਾਇਰਲ ਵੀਡੀਓ ਦੀ ਜਾਂਚ 'ਚ ਜੁਟਿਆ ਰੇਲਵੇ
Train 'ਚ ਹਨੀਮੂਨ ਤੋਂ ਬਾਅਦ ਹੁਣ ਸ਼ਤਾਬਦੀ ਐਕਸਪ੍ਰੈੱਸ 'ਚ ਬਰਥਡੇ ਸੈਲੀਬ੍ਰੇਸ਼ਨ ! ਵਾਇਰਲ ਵੀਡੀਓ ਦੀ ਜਾਂਚ 'ਚ ਜੁਟਿਆ ਰੇਲਵੇ
 Skin Itch After Bathing : 5 ਸਾਲ ਤੋਂ ਪਾਣੀ 'ਚ ਰਹਿ ਰਿਹਾ ਮੁੰਡਾ, ਬਾਹਰ ਨਿਕਲਦੇ ਹੀ ਹੁੰਦੀ ਹੈ ਜਲਨ; ਇਹ ਕਿਹੜੀ ਬਿਮਾਰੀ?
 Skin Itch After Bathing : 5 ਸਾਲ ਤੋਂ ਪਾਣੀ 'ਚ ਰਹਿ ਰਿਹਾ ਮੁੰਡਾ, ਬਾਹਰ ਨਿਕਲਦੇ ਹੀ ਹੁੰਦੀ ਹੈ ਜਲਨ; ਇਹ ਕਿਹੜੀ ਬਿਮਾਰੀ?
Embed widget