ਪੜਚੋਲ ਕਰੋ

Chandigarh: ਫਿਰ ਛਿੜ ਗਿਆ ਵਿਵਾਦ ! ਆਪ ਨੇ ਕਿਹਾ- ਰਾਜਪਾਲ ਪੁਰੋਹਿਤ ਭਾਜਪਾ ਦੇ ਹੱਥਾਂ ਦੀ ਕਠਪੁਤਲੀ

ਪੁਰੋਹਿਤ 'ਤੇ ਭਾਜਪਾ ਦੀਆਂ ਧੁਨਾਂ 'ਤੇ ਨੱਚਣ ਦਾ ਦੋਸ਼ ਲਾਉਂਦਿਆਂ ਕੰਗ ਨੇ ਕਿਹਾ ਕਿ ਉਨ੍ਹਾਂ ਨੇ ਨਗਰ ਨਿਗਮ 'ਚ ਫੈਲੇ ਭ੍ਰਿਸ਼ਟਾਚਾਰ ਅਤੇ ਚੰਡੀਗੜ੍ਹ 'ਚ ਭਾਜਪਾਈ ਆਗੂਆਂ ਦੀ ਭ੍ਰਿਸ਼ਟਾਚਾਰ ਨੂੰ ਸਰਪ੍ਰਸਤੀ ਵੱਲੋਂ ਅੱਖਾਂ ਬੰਦ ਕਰ ਰੱਖੀਆਂ ਹਨ

Punjab News: ਚੰਡੀਗੜ੍ਹ ਨਗਰ ਨਿਗਮ (ਐਮਸੀ) ਵਿੱਚ ਫੈਲੇ ਭ੍ਰਿਸ਼ਟਾਚਾਰ ਲਈ ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਮੇਅਰ ਅਨੂਪ ਗੁਪਤਾ 'ਤੇ ਨਿਸ਼ਾਨਾ ਸਾਧਦੇ ਹੋਏ, ਆਮ ਆਦਮੀ ਪਾਰਟੀ (ਆਪ) ਨੇ ਬਹੁ-ਕਰੋੜੀ ਪਾਰਕਿੰਗ ਘੁਟਾਲੇ ਦੀ ਸੀਬੀਆਈ ਜਾਂਚ ਦੀ ਮੰਗ ਕੀਤੀ ਹੈ ਤਾਂ ਜੋ ਭਾਜਪਾ ਦੇ ਕਈ ਸੀਨੀਅਰ ਆਗੂਆਂ ਅਤੇ ਉੱਚ ਐਮ ਸੀ ਅਧਿਕਾਰੀਆਂ ਦੀ ਸ਼ਮੂਲੀਅਤ ਦਾ ਪਤਾ ਲਗਾਇਆ ਜਾ ਸਕੇ।

ਮੰਗਲਵਾਰ ਨੂੰ ਇੱਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਪੰਜਾਬ ਦੇ ਸੂਬਾਈ ਮੁੱਖ ਬੁਲਾਰੇ ਮਲਵਿੰਦਰ ਸਿੰਘ ਕੰਗ ਸਮੇਤ ‘ਆਪ’ ਦੇ ਸੀਨੀਅਰ ਆਗੂ ਪ੍ਰਦੀਪ ਛਾਬੜਾ, ਚੰਡੀਗੜ੍ਹ ਦੇ ਵਿਰੋਧੀ ਧਿਰ ਨੇਤਾ ਦਮਨਪ੍ਰੀਤ ਸਿੰਘ ਅਤੇ ‘ਆਪ’ ਕੌਂਸਲਰਾਂ ਨੇ ਚੰਡੀਗੜ੍ਹ ਦੇ ਪ੍ਰਸ਼ਾਸਕ ਬਨਵਾਰੀਲਾਲ ਪੁਰੋਹਿਤ ਅਤੇ ਭਾਜਪਾ ਆਗੂਆਂ ’ਤੇ ਭਾਜਪਾ ਸ਼ਾਸਤ ਚੰਡੀਗੜ੍ਹ ਐਮਸੀ ਵਿੱਚ ਹੋਈਆਂ ਬੇਨਿਯਮੀਆਂ ਅਤੇ ਭ੍ਰਿਸ਼ਟਾਚਾਰ ਨੂੰ ਨਜ਼ਰਅੰਦਾਜ਼ ਕਰਨ ਦੀ ਆਲੋਚਨਾ ਕੀਤੀ।

ਪੁਰੋਹਿਤ 'ਤੇ ਭਾਜਪਾ ਦੀਆਂ ਧੁਨਾਂ 'ਤੇ ਨੱਚਣ ਦਾ ਦੋਸ਼ ਲਾਉਂਦਿਆਂ ਕੰਗ ਨੇ ਕਿਹਾ ਕਿ ਉਨ੍ਹਾਂ ਨੇ ਨਗਰ ਨਿਗਮ 'ਚ ਫੈਲੇ ਭ੍ਰਿਸ਼ਟਾਚਾਰ ਅਤੇ ਚੰਡੀਗੜ੍ਹ 'ਚ ਭਾਜਪਾਈ ਆਗੂਆਂ ਦੀ ਭ੍ਰਿਸ਼ਟਾਚਾਰ ਨੂੰ ਸਰਪ੍ਰਸਤੀ ਵੱਲੋਂ ਅੱਖਾਂ ਬੰਦ ਕਰ ਰੱਖੀਆਂ ਹਨ ਜਦਕਿ ਉਹ ਪੰਜਾਬ ਸਰਕਾਰ ਦੇ ਰੋਜ਼ਮਰ੍ਹਾ ਦੇ ਕੰਮਾਂ 'ਚ ਦਖਲਅੰਦਾਜ਼ੀ ਕਰਕੇ ਸੂਬੇ ਦੀ ਤਰੱਕੀ ਵਿੱਚ ਰੁਕਾਵਟ ਪੈਦਾ ਕਰ ਰਹੇ ਹਨ।

ਸ਼ਹਿਰ ਵਿੱਚ 57 ਪੇਡ ਪਾਰਕਿੰਗ ਲਾਟ ਚਲਾਉਣ ਲਈ 1.65 ਕਰੋੜ ਰੁਪਏ ਦੀ ਜਾਅਲੀ ਬੈਂਕ ਗਾਰੰਟੀ ਜਮ੍ਹਾਂ ਕਰਵਾਉਣ ਦੇ ਮਾਮਲੇ ਵਿੱਚ ਪਸ਼ਚਾਤਿਆ ਐਂਟਰਟੇਨਮੈਂਟ ਪ੍ਰਾਈਵੇਟ ਲਿਮਟਿਡ ਦੇ ਡਾਇਰੈਕਟਰ ਸੰਜੇ ਸ਼ਰਮਾ ਦੀ ਤਿੰਨ ਦਿਨਾਂ ਤੱਕ ਗ੍ਰਿਫਤਾਰੀ ਨਾ ਕੀਤੇ ਜਾਣ 'ਤੇ ਚੰਡੀਗੜ੍ਹ ਨਗਰ ਨਿਗਮ ਅਤੇ ਪੁਲਿਸ 'ਤੇ ਸਵਾਲ ਉਠਾਉਂਦੇ ਹੋਏ ਪਰਦੀਪ ਛਾਬੜਾ ਨੇ ਕਿਹਾ ਕਿ  ਇਸ ਪੂਰੇ ਮਾਮਲੇ 'ਚ ਕੁਝ ਗੜਬੜ ਹੈ ਅਤੇ ਭਾਜਪਾ ਇਸ ਘੁਟਾਲੇ 'ਚ ਸ਼ਾਮਲ ਆਪਣੇ ਨੇਤਾਵਾਂ ਅਤੇ ਅਧਿਕਾਰੀਆਂ ਨੂੰ ਬਚਾਉਣ ਦੀ ਕੋਸ਼ਿਸ਼ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਚੰਡੀਗੜ੍ਹ ਦੀ ਪਾਰਕਿੰਗ ਕੀਮਤ 4-5 ਕਰੋੜ ਤੱਕ ਦੀ ਹੈ।

ਉਨ੍ਹਾਂ ਕਿਹਾ ਕਿ ਭ੍ਰਿਸ਼ਟਾਚਾਰ ਦਾ ਇਹ ਕੋਈ ਪਹਿਲਾ ਮਾਮਲਾ ਨਹੀਂ ਹੈ, ਸਗੋਂ ਇਸ ਤੋਂ ਪਹਿਲਾਂ ਵੀ ਇੱਕ ਫਰਮ ਮੈਸਰਜ਼ ਆਰੀਆ ਟੋਲ ਐਂਡ ਸੇਲਵੇਲ ਕੰਪਨੀ ਨੇ ਨਿਗਮ ਦੇ ਅਧਿਕਾਰੀਆਂ ਨਾਲ ਮਿਲੀਭੁਗਤ ਕਰਕੇ ਨਗਰ ਨਿਗਮ ਨਾਲ ਲੱਖਾਂ ਦੀ ਠੱਗੀ ਮਾਰੀ ਸੀ ਪਰ ਉਨ੍ਹਾਂ ਖ਼ਿਲਾਫ਼ ਵੀ ਕੋਈ ਕਾਰਵਾਈ ਨਹੀਂ ਕੀਤੀ ਗਈ।

ਉਨ੍ਹਾਂ ਕਿਹਾ ਕਿ ਐਮਸੀ ਚੰਡੀਗੜ੍ਹ ਭ੍ਰਿਸ਼ਟਾਚਾਰ ਅਤੇ ਪੇਡ ਪਾਰਕਿੰਗ ਠੇਕੇਦਾਰ ਵੱਲੋਂ ਕੀਤੀ ਜਾ ਰਹੀ ਧੋਖਾਧੜੀ, ਐਸਡੀਈ ਅਤੇ ਜੇਈ ਨੂੰ ਰਿਸ਼ਵਤ ਦੇਣ ਦੇ ਦਾਅਵੇ ਕਰਨ ਵਾਲੇ ਵਾਟਰ ਮੀਟਰ ਰੀਡਰਾਂ ਦੀ ਆਡੀਓ, ਜਾਅਲੀ ਰੁਜ਼ਗਾਰ ਪੱਤਰਾਂ ਦਾ ਮੁੱਦਾ, ਲਾਇਨਜ਼ ਕੰਪਨੀ ਵੱਲੋਂ ਬੇਨਿਯਮੀਆਂ ਅਤੇ ਆਊਟਸੋਰਸਿੰਗ ਠੇਕੇਦਾਰਾਂ ਖ਼ਿਲਾਫ਼ ਸ਼ਿਕਾਇਤਾਂ ਦੇ ਵਿਵਾਦ ਵਿੱਚ ਫਸਿਆ ਹੋਇਆ ਹੈ। ਪ੍ਰਸ਼ਾਸਨ ਨੂੰ ਗਲਤੀ ਕਰਨ ਵਾਲੇ ਅਧਿਕਾਰੀਆਂ ਖਿਲਾਫ ਤੁਰੰਤ ਕਾਰਵਾਈ ਕਰਨੀ ਚਾਹੀਦੀ ਹੈ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਪ੍ਰੈਗਨੈਂਟ ਕਰੋ ਤੇ ਕਮਾਓ 5 ਲੱਖ ਰੁਪਏ! ਮੁੰਡਿਆਂ ਨੂੰ ਦਿੱਤਾ ਜਾ ਰਿਹਾ ਸੀ ਪੈਸਾ ਕਮਾਉਣ ਦਾ ਵੱਖਰਾ ਆਫਰ, ਪਰ ਜੋ ਅੱਗੇ ਹੋਇਆ..
ਪ੍ਰੈਗਨੈਂਟ ਕਰੋ ਤੇ ਕਮਾਓ 5 ਲੱਖ ਰੁਪਏ! ਮੁੰਡਿਆਂ ਨੂੰ ਦਿੱਤਾ ਜਾ ਰਿਹਾ ਸੀ ਪੈਸਾ ਕਮਾਉਣ ਦਾ ਵੱਖਰਾ ਆਫਰ, ਪਰ ਜੋ ਅੱਗੇ ਹੋਇਆ..
Amritpal Singh: ਅੰਮ੍ਰਿਤਪਾਲ ਸਿੰਘ ਦੀ ਪਾਰਟੀ ਨੇ ਲਿਆਂਦਾ ਸਿਆਸੀ ਭੂਚਾਲ! ਐਲਾਨ ਤੋਂ ਪਹਿਲਾਂ ਹੀ ਐਕਸ਼ਨ ਮੋਡ 'ਚ ਪੁਰਾਣੀਆਂ ਪਾਰਟੀਆਂ
Amritpal Singh: ਅੰਮ੍ਰਿਤਪਾਲ ਸਿੰਘ ਦੀ ਪਾਰਟੀ ਨੇ ਲਿਆਂਦਾ ਸਿਆਸੀ ਭੂਚਾਲ! ਐਲਾਨ ਤੋਂ ਪਹਿਲਾਂ ਹੀ ਐਕਸ਼ਨ ਮੋਡ 'ਚ ਪੁਰਾਣੀਆਂ ਪਾਰਟੀਆਂ
Milk Production in Punjab: ਪੰਜਾਬੀਆਂ ਨੇ ਵਹਾਈਆਂ ਦੁੱਧ ਦੀਆਂ ਨਦੀਆਂ! ਪੂਰੇ ਦੇਸ਼ ਨੂੰ ਪਿਛਾੜ ਗੱਡ ਦਿੱਤੇ ਜਿੱਤ ਦੇ ਝੰਡੇ
Milk Production in Punjab: ਪੰਜਾਬੀਆਂ ਨੇ ਵਹਾਈਆਂ ਦੁੱਧ ਦੀਆਂ ਨਦੀਆਂ! ਪੂਰੇ ਦੇਸ਼ ਨੂੰ ਪਿਛਾੜ ਗੱਡ ਦਿੱਤੇ ਜਿੱਤ ਦੇ ਝੰਡੇ
Wheat Rate: ਕਣਕ ਦੇ ਭਾਅ ਨੇ ਤੋੜੇ ਰਿਕਾਰਡ! ਮਾਲ ਨਾ ਮਿਲਣ ਕਰਕੇ ਆਟਾ ਮਿੱਲਾਂ ਨੂੰ ਲੱਗੀ ਬ੍ਰੇਕ
Wheat Rate: ਕਣਕ ਦੇ ਭਾਅ ਨੇ ਤੋੜੇ ਰਿਕਾਰਡ! ਮਾਲ ਨਾ ਮਿਲਣ ਕਰਕੇ ਆਟਾ ਮਿੱਲਾਂ ਨੂੰ ਲੱਗੀ ਬ੍ਰੇਕ
Advertisement
ABP Premium

ਵੀਡੀਓਜ਼

Women Cricket Team | ਅੰਡੇ ਵੇਚਣ ਵਾਲੇ ਦੀ ਧੀ ਬਣੀ ਕ੍ਰਿਕਟ ਟੀਮ ਦੀ ਕਪਤਾਨਪੁਲਿਸ ਤੇ ਬਦਮਾਸ਼ਾਂ ਵਿਚਾਲੇ ਮੁਕਾਬਲਾ, ਦੋਵੇਂ ਪਾਸਿਓਂ ਚੱਲੀਆਂ ਗੋਲ਼ੀਆਂJagjit Singh Dhallewal | ਕੌਮੀ ਇਨਸਾਫ ਮੌਰਚਾ ਤੇ ਪੁਲਸ ਦੀ ਕਾਰਵਾਈ 'ਤੇ ਬੋਲੇ ਕਿਸਾਨਪੰਜਾਬ ਦੇ ਵਿੱਚ ਸਰਕਾਰੀ ਬੱਸਾਂ ਦੀ ਹੜਤਾਲ ਹੋਈ ਖ਼ਤਮ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪ੍ਰੈਗਨੈਂਟ ਕਰੋ ਤੇ ਕਮਾਓ 5 ਲੱਖ ਰੁਪਏ! ਮੁੰਡਿਆਂ ਨੂੰ ਦਿੱਤਾ ਜਾ ਰਿਹਾ ਸੀ ਪੈਸਾ ਕਮਾਉਣ ਦਾ ਵੱਖਰਾ ਆਫਰ, ਪਰ ਜੋ ਅੱਗੇ ਹੋਇਆ..
ਪ੍ਰੈਗਨੈਂਟ ਕਰੋ ਤੇ ਕਮਾਓ 5 ਲੱਖ ਰੁਪਏ! ਮੁੰਡਿਆਂ ਨੂੰ ਦਿੱਤਾ ਜਾ ਰਿਹਾ ਸੀ ਪੈਸਾ ਕਮਾਉਣ ਦਾ ਵੱਖਰਾ ਆਫਰ, ਪਰ ਜੋ ਅੱਗੇ ਹੋਇਆ..
Amritpal Singh: ਅੰਮ੍ਰਿਤਪਾਲ ਸਿੰਘ ਦੀ ਪਾਰਟੀ ਨੇ ਲਿਆਂਦਾ ਸਿਆਸੀ ਭੂਚਾਲ! ਐਲਾਨ ਤੋਂ ਪਹਿਲਾਂ ਹੀ ਐਕਸ਼ਨ ਮੋਡ 'ਚ ਪੁਰਾਣੀਆਂ ਪਾਰਟੀਆਂ
Amritpal Singh: ਅੰਮ੍ਰਿਤਪਾਲ ਸਿੰਘ ਦੀ ਪਾਰਟੀ ਨੇ ਲਿਆਂਦਾ ਸਿਆਸੀ ਭੂਚਾਲ! ਐਲਾਨ ਤੋਂ ਪਹਿਲਾਂ ਹੀ ਐਕਸ਼ਨ ਮੋਡ 'ਚ ਪੁਰਾਣੀਆਂ ਪਾਰਟੀਆਂ
Milk Production in Punjab: ਪੰਜਾਬੀਆਂ ਨੇ ਵਹਾਈਆਂ ਦੁੱਧ ਦੀਆਂ ਨਦੀਆਂ! ਪੂਰੇ ਦੇਸ਼ ਨੂੰ ਪਿਛਾੜ ਗੱਡ ਦਿੱਤੇ ਜਿੱਤ ਦੇ ਝੰਡੇ
Milk Production in Punjab: ਪੰਜਾਬੀਆਂ ਨੇ ਵਹਾਈਆਂ ਦੁੱਧ ਦੀਆਂ ਨਦੀਆਂ! ਪੂਰੇ ਦੇਸ਼ ਨੂੰ ਪਿਛਾੜ ਗੱਡ ਦਿੱਤੇ ਜਿੱਤ ਦੇ ਝੰਡੇ
Wheat Rate: ਕਣਕ ਦੇ ਭਾਅ ਨੇ ਤੋੜੇ ਰਿਕਾਰਡ! ਮਾਲ ਨਾ ਮਿਲਣ ਕਰਕੇ ਆਟਾ ਮਿੱਲਾਂ ਨੂੰ ਲੱਗੀ ਬ੍ਰੇਕ
Wheat Rate: ਕਣਕ ਦੇ ਭਾਅ ਨੇ ਤੋੜੇ ਰਿਕਾਰਡ! ਮਾਲ ਨਾ ਮਿਲਣ ਕਰਕੇ ਆਟਾ ਮਿੱਲਾਂ ਨੂੰ ਲੱਗੀ ਬ੍ਰੇਕ
ਅੱਜ ਦਿੱਲੀ ਵਿਧਾਨ ਸਭਾ ਚੋਣਾਂ ਦੀਆਂ ਤਰੀਕਾਂ ਦਾ ਹੋਵੇਗਾ ਐਲਾਨ, ਚੋਣ ਕਮਿਸ਼ਨ ਕਰੇਗਾ ਪ੍ਰੈਸ ਕਾਨਫਰੰਸ
ਅੱਜ ਦਿੱਲੀ ਵਿਧਾਨ ਸਭਾ ਚੋਣਾਂ ਦੀਆਂ ਤਰੀਕਾਂ ਦਾ ਹੋਵੇਗਾ ਐਲਾਨ, ਚੋਣ ਕਮਿਸ਼ਨ ਕਰੇਗਾ ਪ੍ਰੈਸ ਕਾਨਫਰੰਸ
HMPV ਵਾਇਰਸ ਇਸ ਉਮਰ ਦੇ ਬੱਚਿਆਂ ਲਈ ਵੱਧ ਖਤਰਨਾਕ, ਨਾ ਦਵਾਈ, ਨਾ ਵੈਕਸੀਨ...ਇਦਾਂ ਕਰੋ ਬਚਾਅ
HMPV ਵਾਇਰਸ ਇਸ ਉਮਰ ਦੇ ਬੱਚਿਆਂ ਲਈ ਵੱਧ ਖਤਰਨਾਕ, ਨਾ ਦਵਾਈ, ਨਾ ਵੈਕਸੀਨ...ਇਦਾਂ ਕਰੋ ਬਚਾਅ
Gold Silver Rate Today: ਮੰਗਲਵਾਰ ਨੂੰ 18 ਕੈਰੇਟ ਸੋਨਾ 60 ਹਜ਼ਾਰ ਤੋਂ ਹੇਠਾਂ ਡਿੱਗੀਆਂ, ਜਾਣੋ ਆਪਣੇ ਸ਼ਹਿਰ ਸੋਨੇ-ਚਾਂਦੀ ਦੇ ਤਾਜ਼ਾ ਰੇਟ ?
ਮੰਗਲਵਾਰ ਨੂੰ 18 ਕੈਰੇਟ ਸੋਨਾ 60 ਹਜ਼ਾਰ ਤੋਂ ਹੇਠਾਂ ਡਿੱਗੀਆਂ, ਜਾਣੋ ਆਪਣੇ ਸ਼ਹਿਰ ਸੋਨੇ-ਚਾਂਦੀ ਦੇ ਤਾਜ਼ਾ ਰੇਟ ?
Ꮪhubman Gill: ਸ਼ੁਭਮਨ ਗਿੱਲ ਦੀ ਟੀਮ ਇੰਡੀਆ ਤੋਂ ਛੁੱਟੀ ਤੈਅ? ਦਿੱਗਜ ਖਿਡਾਰੀ ਨੇ ਮਾੜੀ ਕਾਰਗੁਜ਼ਾਰੀ 'ਤੇ ਕੱਢਿਆ ਗੁੱਸਾ, ਬੋਲੇ...
ਸ਼ੁਭਮਨ ਗਿੱਲ ਦੀ ਟੀਮ ਇੰਡੀਆ ਤੋਂ ਛੁੱਟੀ ਤੈਅ? ਦਿੱਗਜ ਖਿਡਾਰੀ ਨੇ ਮਾੜੀ ਕਾਰਗੁਜ਼ਾਰੀ 'ਤੇ ਕੱਢਿਆ ਗੁੱਸਾ, ਬੋਲੇ...
Embed widget