ਪੜਚੋਲ ਕਰੋ

AAP Leaders Protest: 'ਆਪ' ਆਗੂਆਂ ਨੇ ਮਨੀਪੁਰ ਦੀ ਘਟਨਾ ਦੇ ਖਿਲਾਫ ਚੰਡੀਗੜ੍ਹ 'ਚ ਕੀਤਾ ਪ੍ਰਦਰਸ਼ਨ, ਬੀਰੇਨ ਸਿੰਘ ਸਰਕਾਰ ਨੂੰ ਬਰਖਾਸਤ ਕਰਨ ਦੀ ਕੀਤੀ ਮੰਗ

 Chandigarh News : ਮਨੀਪੁਰ ਵਿੱਚ ਵਾਪਰੀ ਘਟਨਾ ਨੂੰ ਲੈ ਕੇ ਚੰਡੀਗੜ੍ਹ ਵਿੱਚ ਕੇਂਦਰ ਦੀ ਭਾਜਪਾ ਸਰਕਾਰ ਖ਼ਿਲਾਫ਼ ਆਮ ਆਦਮੀ ਪਾਰਟੀ ਪੰਜਾਬ ਦੇ ਆਗੂਆਂ ਨੇ ਰੋਸ ਪ੍ਰਦਰਸ਼ਨ ਕੀਤਾ। ਪ੍ਰਦਰਸ਼ਨ 'ਚ 'ਆਪ' ਸਰਕਾਰ ਦੇ

 Chandigarh News : ਮਨੀਪੁਰ ਵਿੱਚ ਵਾਪਰੀ ਘਟਨਾ ਨੂੰ ਲੈ ਕੇ ਚੰਡੀਗੜ੍ਹ ਵਿੱਚ ਕੇਂਦਰ ਦੀ ਭਾਜਪਾ ਸਰਕਾਰ ਖ਼ਿਲਾਫ਼ ਆਮ ਆਦਮੀ ਪਾਰਟੀ ਪੰਜਾਬ ਦੇ ਆਗੂਆਂ ਨੇ ਰੋਸ ਪ੍ਰਦਰਸ਼ਨ ਕੀਤਾ। ਪ੍ਰਦਰਸ਼ਨ 'ਚ 'ਆਪ' ਸਰਕਾਰ ਦੇ ਮੰਤਰੀ-ਵਿਧਾਇਕਾਂ, ਪਾਰਟੀ ਵਰਕਰਾਂ ਸਮੇਤ ਪੰਜਾਬ ਦੇ ਹਜ਼ਾਰਾਂ ਵਰਕਰਾਂ ਨੇ ਸ਼ਮੂਲੀਅਤ ਕੀਤੀ।  ਸ਼ਾਂਤਮਈ ਢੰਗ ਨਾਲ ਪ੍ਰਦਰਸ਼ਨ ਕਰ ਰਹੇ 'ਆਪ' ਵਰਕਰਾਂ 'ਤੇ ਚੰਡੀਗੜ੍ਹ ਪੁਲਿਸ ਨੇ ਵਹਿਸ਼ੀ ਰਵੱਈਆ ਅਪਣਾਇਆ। ਪੁਲੀਸ ਨੇ ‘ਆਪ’ ਵਰਕਰਾਂ ਤੇ ਆਗੂਆਂ ’ਤੇ ਲਾਠੀਚਾਰਜ ਕੀਤਾ, ਜਿਸ ਕਾਰਨ ਕਈ ਵਰਕਰ ਜ਼ਖ਼ਮੀ ਹੋ ਗਏ।

ਪ੍ਰਦਰਸ਼ਨ ਦੌਰਾਨ 'ਆਪ' ਆਗੂਆਂ ਨੇ ਕੇਂਦਰ ਅਤੇ ਮਨੀਪੁਰ ਦੀ ਭਾਜਪਾ ਸਰਕਾਰਾਂ ਵਿਰੁੱਧ ਨਾਰੇਬਾਜ਼ੀ ਕੀਤੀ ਅਤੇ ਇਸ ਘਟਨਾ ਲਈ ਪ੍ਰਧਾਨ ਮੰਤਰੀ ਮੋਦੀ ਅਤੇ ਮਨੀਪੁਰ ਦੇ ਮੁੱਖ ਮੰਤਰੀ ਬੀਰੇਨ ਸਿੰਘ ਨੂੰ ਜ਼ਿੰਮੇਵਾਰ ਠਹਿਰਾਇਆ।  ਪ੍ਰਦਰਸ਼ਨ ਕਰ ਰਹੇ 'ਆਪ' ਆਗੂਆਂ ਨੇ ਕੇਂਦਰ ਸਰਕਾਰ ਤੋਂ ਮੰਗ ਕੀਤੀ ਕਿ ਮਨੀਪੁਰ ਦੀ ਬੀਰੇਨ ਸਿੰਘ ਸਰਕਾਰ ਨੂੰ ਤੁਰੰਤ ਬਰਖਾਸਤ ਕਰਕੇ ਉੱਥੇ ਰਾਸ਼ਟਰਪਤੀ ਸ਼ਾਸਨ ਲਗਾਇਆ ਜਾਵੇ।

'ਆਪ' ਆਗੂਆਂ ਨੇ ਕਿਹਾ ਕਿ ਪੂਰੇ ਦੇਸ਼ ਨੇ ਮਨੀਪੁਰ ਦੀ ਦਿਲ ਦਹਿਲਾ ਦੇਣ ਵਾਲੀ ਵੀਡੀਓ ਦੇਖੀ ਹੈ। ਪਿਛਲੇ ਦੋ-ਤਿੰਨ ਮਹੀਨਿਆਂ ਤੋਂ ਇੱਥੇ ਹੰਗਾਮਾ ਚੱਲ ਰਿਹਾ ਹੈ। ਇੱਥੋਂ ਤੱਕ ਕਿ ਭਾਜਪਾ ਦੇ ਮੰਤਰੀਆਂ ਦੇ ਘਰਾਂ ਨੂੰ ਵੀ ਨਹੀਂ ਬਖਸ਼ਿਆ ਜਾ ਰਿਹਾ ਹੈ।  ਫਿਰ ਵੀ ਪ੍ਰਧਾਨ ਮੰਤਰੀ ਚੁੱਪ ਹਨ। ਉਨਾਂ ਨੂੰ ਇਸ 'ਤੇ ਦੇਸ਼ ਨੂੰ ਜਵਾਬ ਦੇਣਾ ਚਾਹੀਦਾ ਹੈ।

ਪੰਜਾਬ ਸਰਕਾਰ ਦੇ ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁਡਿਆਂ ਨੇ ਕਿਹਾ ਕਿ ਮਨੀਪੁਰ ਵਿੱਚ ਵਾਪਰੀ ਸ਼ਰਮਨਾਕ ਘਟਨਾ ਦੀ ਜਿੰਨੀ ਨਿੰਦਾ ਕੀਤੀ ਜਾਵੇ ਘੱਟ ਹੈ।  ਜੇਕਰ ਕੇਂਦਰ ਦੀ ਭਾਜਪਾ ਸਰਕਾਰ ਚਾਹੁੰਦੀ ਤਾਂ ਇਹ ਘਟਨਾ ਨਾ ਵਾਪਰਦੀ।  ਉਹ ਸੰਸਦ ਵਿੱਚ ਬਹਿਸ ਤੋਂ ਵੀ ਭੱਜ ਰਹੇ ਹਨ।

ਕੈਬਨਿਟ ਮੰਤਰੀ ਮੀਤ ਹੇਅਰ ਨੇ ਕਿਹਾ ਕਿ ਔਰਤਾਂ ਪ੍ਰਤੀ ਭਾਜਪਾ ਦੀ ਸੋਚ ਮਾੜੀ ਹੈ।  ਉੱਤਰ ਪ੍ਰਦੇਸ਼ ਦੇ ਇੱਕ ਭਾਜਪਾ ਵਿਧਾਇਕ ਨੇ ਇੱਕ ਲੜਕੀ ਨਾਲ ਬਲਾਤਕਾਰ ਕੀਤਾ ਅਤੇ ਇੱਕ ਸਾਲ ਬਾਅਦ ਉਸਦੇ ਖਿਲਾਫ ਐਫਆਈਆਰ ਦਰਜ ਕੀਤੀ ਗਈ। ਉਸ ਕੇਸ ਵਿੱਚ ਦੋਸ਼ੀ ਠਹਿਰਾਏ ਜਾਣ ਤੋਂ ਬਾਅਦ ਉਨ੍ਹਾਂ ਦੀ ਪਤਨੀ ਨੂੰ ਭਾਜਪਾ ਦੀ ਯੋਗੀ ਸਰਕਾਰ ਨੇ ਟਿਕਟ ਦਿੱਤੀ ਸੀ।

ਕਾਰਜਕਾਰੀ ਪ੍ਰਧਾਨ ਪ੍ਰਿੰਸੀਪਲ ਬੁੱਧਰਾਮ ਨੇ ਕਹਾ ਕਿ ਹੁਣ ਮਨੀਪੁਰ ਵਿੱਚ ਵੀ ਅਜਿਹਾ ਹੀ ਹੋ ਰਿਹਾ ਹੈ, ਦੋ ਮਹੀਨਿਆਂ ਬਾਦ ਇਹ ਗੱਲ ਸਾਹਮਣੇ ਆਈ ਹੈ।  ਬੇਟੀ ਪੜ੍ਹਾਓ ਬੇਟੀ ਬਚਾਓ ਸਰਕਾਰ 'ਚ ਦੇਸ਼ ਦੀਆਂ ਧੀਆਂ ਨਾਲ ਜੋ ਜ਼ੁਲਮ ਕੀਤਾ ਜਾ ਰਿਹਾ ਹੈ, ਇਸ ਤੋਂ ਵੱਧ ਮੰਦਭਾਗਾ ਹੋਰ ਕੱਝ ਵੀ ਨਹੀਂ ਹੋ ਸਕਦਾ। ਦੂਜੇ ਪਾਸੇ ਕੈਬਨਿਟ ਮੰਤਰੀ ਲਾਲਚੰਦ ਕਟਾਰੂਚਕ ਨੇ ਕਿਹਾ ਕਿ ਮਨੀਪੁਰ ਦੇ ਅਹਿਮ ਮੁੱਦੇ 'ਤੇ ਪੀਐਮ ਮੋਦੀ ਦੀ ਚੁੱਪੀ ਭਾਜਪਾ ਦੀ ਕਾਇਰਤਾ ਨੂੰ ਦਰਸਾਉਂਦੀ ਹੈ ਪਰ ਆਮ ਆਦਮੀ ਪਾਰਟੀ ਮਨੀਪੁਰ ਦੇ ਲੋਕਾਂ ਦੀ ਆਵਾਜ਼ ਬੁਲੰਦ ਕਰਦੀ ਰਹੇਗੀ

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab News: ਮਾਸੂਮ ਬੱਚੇ ਦੀ ਬੇਰਹਿਮੀ ਨਾਲ ਕੁੱਟ*ਮਾਰ ਕਰਨ ਵਾਲੀ ਅਧਿਆਪਕਾ ਦਾ ਵੀਡੀਓ ਵਾਇਰਲ, ਸਿੱਖਿਆ ਮੰਤਰੀ ਵੱਲੋਂ ਲਿਆ ਗਿਆ ਸਖਤ ਐਕਸ਼ਨ

ਇਸ ਸੂਬਾ ਸਰਕਾਰ ਨੇ ਨਵੇਂ ਸਾਲ 'ਚ ਲਿਆ ਵੱਡਾ ਫੈਸਲਾ, 1200 ਰੁਪਏ ਤੋਂ ਵਧਾ ਕੇ 3500 ਰੁਪਏ ਪ੍ਰਤੀ ਮਹੀਨਾ ਕੀਤੀ ਪੈਨਸ਼ਨ

ਖਾਣਾ ਪਕਾਉਣ 'ਚ ਇਸ ਤੇਲ ਦੀ ਵਰਤੋਂ ਨਾ ਕਰੋ, ਨਹੀਂ ਤਾਂ ਹੋ ਸਕਦਾ ਕੈਂਸਰ

ਸਰਦੀਆਂ 'ਚ ਗਿੱਲੇ ਕੱਪੜਿਆਂ ਤੋਂ ਹੋ ਪ੍ਰੇਸ਼ਾਨ..ਇਸ ਸਮੱਸਿਆ ਤੋਂ ਛੁਟਕਾਰਾ ਪਾਉਣ ਲਈ ਵਰਤੋਂ ਇਹ ਤਰੀਕੇ, ਜਲਦੀ ਸੁੱਕ ਜਾਣਗੇ ਗਿੱਲੇ ਕੱਪੜੇ!

ABP Premium

ਵੀਡੀਓਜ਼

Jagjit Singh Dhallewal | ਖਨੌਰੀ ਬਾਰਡਰ ਤੋਂ ਕਿਸਾਨਾਂ ਦਾ ਵੱਡਾ ਐਲਾਨJagjit Singh Dhallewal ਨਾਲ ਮੁਲਾਕਾਤ ਤੋਂ ਬਾਅਦ ਪੁਲਸ ਅਫ਼ਸਰਾਂ ਨੇ ਕੀ ਕਿਹਾ?ਅਗਲੇ 3 ਤਿੰਨ ਦਿਨ ਰੋਡਵੇਜ਼ ਦਾ ਸਫ਼ਰ ਨਹੀਂ ਕਰ ਸਕਣਗੇ ਪੰਜਾਬੀਅਮਰੀਕਾ 'ਚ ਪੰਜਾਬੀ ਦਾ ਗੋਲੀਆਂ ਮਾਰਕੇ ਕਤਲ, ਕਾਰਣ ਜਾਣ ਤੁਸੀਂ ਵੀ ਹੋ ਜਾਉਗੇ ਹੈਰਾਨ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਮਾਸੂਮ ਬੱਚੇ ਦੀ ਬੇਰਹਿਮੀ ਨਾਲ ਕੁੱਟ*ਮਾਰ ਕਰਨ ਵਾਲੀ ਅਧਿਆਪਕਾ ਦਾ ਵੀਡੀਓ ਵਾਇਰਲ, ਸਿੱਖਿਆ ਮੰਤਰੀ ਵੱਲੋਂ ਲਿਆ ਗਿਆ ਸਖਤ ਐਕਸ਼ਨ
Punjab News: ਮਾਸੂਮ ਬੱਚੇ ਦੀ ਬੇਰਹਿਮੀ ਨਾਲ ਕੁੱਟ*ਮਾਰ ਕਰਨ ਵਾਲੀ ਅਧਿਆਪਕਾ ਦਾ ਵੀਡੀਓ ਵਾਇਰਲ, ਸਿੱਖਿਆ ਮੰਤਰੀ ਵੱਲੋਂ ਲਿਆ ਗਿਆ ਸਖਤ ਐਕਸ਼ਨ
ਇਸ ਸੂਬਾ ਸਰਕਾਰ ਨੇ ਨਵੇਂ ਸਾਲ 'ਚ ਲਿਆ ਵੱਡਾ ਫੈਸਲਾ, 1200 ਰੁਪਏ ਤੋਂ ਵਧਾ ਕੇ 3500 ਰੁਪਏ ਪ੍ਰਤੀ ਮਹੀਨਾ ਕੀਤੀ ਪੈਨਸ਼ਨ
ਇਸ ਸੂਬਾ ਸਰਕਾਰ ਨੇ ਨਵੇਂ ਸਾਲ 'ਚ ਲਿਆ ਵੱਡਾ ਫੈਸਲਾ, 1200 ਰੁਪਏ ਤੋਂ ਵਧਾ ਕੇ 3500 ਰੁਪਏ ਪ੍ਰਤੀ ਮਹੀਨਾ ਕੀਤੀ ਪੈਨਸ਼ਨ
ਖਾਣਾ ਪਕਾਉਣ 'ਚ ਇਸ ਤੇਲ ਦੀ ਵਰਤੋਂ ਨਾ ਕਰੋ, ਨਹੀਂ ਤਾਂ ਹੋ ਸਕਦਾ ਕੈਂਸਰ
ਖਾਣਾ ਪਕਾਉਣ 'ਚ ਇਸ ਤੇਲ ਦੀ ਵਰਤੋਂ ਨਾ ਕਰੋ, ਨਹੀਂ ਤਾਂ ਹੋ ਸਕਦਾ ਕੈਂਸਰ
ਸਰਦੀਆਂ 'ਚ ਗਿੱਲੇ ਕੱਪੜਿਆਂ ਤੋਂ ਹੋ ਪ੍ਰੇਸ਼ਾਨ..ਇਸ ਸਮੱਸਿਆ ਤੋਂ ਛੁਟਕਾਰਾ ਪਾਉਣ ਲਈ ਵਰਤੋਂ ਇਹ ਤਰੀਕੇ, ਜਲਦੀ ਸੁੱਕ ਜਾਣਗੇ ਗਿੱਲੇ ਕੱਪੜੇ!
ਸਰਦੀਆਂ 'ਚ ਗਿੱਲੇ ਕੱਪੜਿਆਂ ਤੋਂ ਹੋ ਪ੍ਰੇਸ਼ਾਨ..ਇਸ ਸਮੱਸਿਆ ਤੋਂ ਛੁਟਕਾਰਾ ਪਾਉਣ ਲਈ ਵਰਤੋਂ ਇਹ ਤਰੀਕੇ, ਜਲਦੀ ਸੁੱਕ ਜਾਣਗੇ ਗਿੱਲੇ ਕੱਪੜੇ!
Chandigarh News: ਮਿੰਨੀ ਸਕੱਤਰੇਤ ਦੀ ਤੀਜੀ ਮੰਜ਼ਿਲ 'ਤੇ ਲੱਗੀ ਅੱਗ, ਮੌਕੇ 'ਤੇ ਪੁੱਜੀਆਂ ਫਾਇਰ ਬ੍ਰਿਗੇਡ ਦੀਆਂ ਗੱਡੀਆਂ

Punjab News: ਪੰਜਾਬ 'ਚ ਮੁੜ ਤੋਂ ਤਿੰਨ ਦਿਨਾਂ ਲਈ ਚੱਕਾ ਜਾਮ, ਲੋਕ ਹੋਣਗੇ ਖੱਜਲ ਖੁਆਰ, ਮੁੱਖ ਮੰਤਰੀ ਦੀ ਘੇਰੀ ਜਾਵੇਗੀ ਰਿਹਾਇਸ਼, ਜਾਣੋ ਕੀ ਨੇ ਮੰਗਾਂ ?

ਕੋਹਲੀ ਤੋਂ ਸਿਰਾਜ ਤੱਕ, ਇਨ੍ਹਾਂ ਭਾਰਤੀ ਖਿਡਾਰੀਆਂ ਦਾ BGT 'ਚ ਆਸਟ੍ਰੇਲੀਆਈ ਖਿਡਾਰੀਆਂ ਨਾਲ ਪਿਆ ਕਲੇਸ਼

IND vs AUS: ਜਸਪ੍ਰੀਤ ਬੁਮਰਾਹ ਨੇ ਰਚਿਆ ਇਤਿਹਾਸ, ਅਜਿਹਾ ਕਰਨ ਵਾਲੇ ਬਣੇ ਪਹਿਲੇ ਭਾਰਤੀ ਖਿਡਾਰੀ, ਜਾਣੋ ਕੀ ਮਾਰਿਆ ਮਾਰਕਾ ?

Embed widget