ਪੜਚੋਲ ਕਰੋ

ਮਨੀਸ਼ ਸਿਸੋਦੀਆ ਦੀ ਗ੍ਰਿਫ਼ਤਾਰੀ ਖ਼ਿਲਾਫ਼ 'ਆਪ' ਆਗੂਆਂ ਨੇ ਚੰਡੀਗੜ੍ਹ 'ਚ ਭਾਜਪਾ ਦਫ਼ਤਰ ਅੱਗੇ ਕੀਤਾ ਵਿਰੋਧ ਪ੍ਰਦਰਸ਼ਨ

Chandigarh News : ਆਮ ਆਦਮੀ ਪਾਰਟੀ (ਆਪ) ਦੇ ਸੀਨੀਅਰ ਨੇਤਾ ਅਤੇ ਦਿੱਲੀ ਦੇ ਸਿੱਖਿਆ ਮੰਤਰੀ ਮਨੀਸ਼ ਸਿਸੋਦੀਆ ਦੀ ਗ੍ਰਿਫਤਾਰੀ ਦੇ ਖਿਲਾਫ 'ਆਪ' ਆਗੂਆਂ ਨੇ ਸੋਮਵਾਰ ਨੂੰ ਚੰਡੀਗੜ੍ਹ 'ਚ ਭਾਜਪਾ ਦਫ਼ਤਰ ਸਾਹਮਣੇ ਧਰਨਾ ਪ੍ਰਦਰਸ਼ਨ ਕੀਤਾ। ਧਰਨੇ ਵਿੱਚ ਪੰਜਾਬ ਸਰਕਾਰ ਦੇ ਕੈਬਨਿਟ

Chandigarh News : ਆਮ ਆਦਮੀ ਪਾਰਟੀ (ਆਪ) ਦੇ ਸੀਨੀਅਰ ਨੇਤਾ ਅਤੇ ਦਿੱਲੀ ਦੇ ਸਿੱਖਿਆ ਮੰਤਰੀ ਮਨੀਸ਼ ਸਿਸੋਦੀਆ ਦੀ ਗ੍ਰਿਫਤਾਰੀ ਦੇ ਖਿਲਾਫ 'ਆਪ' ਆਗੂਆਂ ਨੇ ਸੋਮਵਾਰ ਨੂੰ ਚੰਡੀਗੜ੍ਹ 'ਚ ਭਾਜਪਾ ਦਫ਼ਤਰ ਸਾਹਮਣੇ ਧਰਨਾ ਪ੍ਰਦਰਸ਼ਨ ਕੀਤਾ। ਧਰਨੇ ਵਿੱਚ ਪੰਜਾਬ ਸਰਕਾਰ ਦੇ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ, ਅਨਮੋਲ ਗਗਨ ਮਾਨ, ਲਾਲਚੰਦ ਕਟਾਰੂਚੱਕ, ਬ੍ਰਹਮ ਸ਼ੰਕਰ ਜਿੰਪਾ, ਡਾ: ਬਲਬੀਰ ਸਿੰਘ, ਹਰਜੋਤ ਬੈਂਸ, ਹਰਭਜਨ ਸਿੰਘ ਈਟੀਓ, ਲਾਲਜੀਤ ਸਿੰਘ ਭੁਲੱਰ, ਚੇਤਨ ਸਿੰਘ ਜੌੜੇਮਾਜਰਾ, ਡਾ. ਇੰਦਰਬੀਰ ਸਿੰਘ ਨਿੱਝਰ ਅਤੇ ‘ਆਪ’ ਪੰਜਾਬ ਦੇ ਜਨਰਲ ਸਕੱਤਰ ਹਰਚੰਦ ਸਿੰਘ ਬਰਸਟ ਸਮੇਤ ਸੈਂਕੜੇ ‘ਆਪ’ ਆਗੂ ਤੇ ਵਰਕਰ ਮੌਜੂਦ ਸਨ।

 ‘ਆਪ’ ਆਗੂਆਂ ਨੇ ਮਨੀਸ਼ ਸਿਸੋਦੀਆ ਦੀ ਗ੍ਰਿਫ਼ਤਾਰੀ ’ਤੇ ਨਾਰਾਜ਼ਗੀ ਜ਼ਾਹਰ ਕੀਤੀ ਅਤੇ ਕੇਂਦਰ ਦੀ ਮੋਦੀ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ‘ਆਪ’ ਆਗੂਆਂ ਨੇ ਨਾਅਰਿਆਂ ਰਾਹੀਂ ਸਿਸੋਦੀਆ ਦੀ ਗ੍ਰਿਫ਼ਤਾਰੀ ਨੂੰ ਤਾਨਾਸ਼ਾਹੀ ਫੈਸਲਾ ਦੱਸਿਆ ਅਤੇ ਅਜਿਹੀ ਕਾਰਵਾਈ ਨੂੰ ਲੋਕਤੰਤਰ ਲਈ ਖ਼ਤਰਾ ਦੱਸਿਆ।

 ਇਸ ਮੌਕੇ ਵਰਕਰਾਂ ਨੂੰ ਸੰਬੋਧਨ ਕਰਦਿਆਂ ‘ਆਪ’ ਪੰਜਾਬ ਦੇ ਸੀਨੀਅਰ ਆਗੂ ਅਤੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਭਾਜਪਾ ਸਰਕਾਰ ਵਿਰੋਧੀ ਧਿਰ ਦੀ ਆਵਾਜ਼ ਨੂੰ ਦਬਾਉਣ ਲਈ ਈਡੀ ਅਤੇ ਸੀਬੀਆਈ ਦੀ ਦੁਰਵਰਤੋਂ ਕਰ ਰਹੀ ਹੈ। ਭਾਜਪਾ ਆਮ ਆਦਮੀ ਪਾਰਟੀ ਤੋਂ ਡਰਦੀ ਹੈ, ਇਸੇ ਲਈ ਆਪ ਨੇਤਾਵਾਂ 'ਤੇ ਝੂਠੇ ਕੇਸ ਦਰਜ ਕਰਕੇ ਉਨ੍ਹਾਂ ਨੂੰ ਜੇਲ੍ਹਾਂ 'ਚ ਡੱਕ ਰਹੀ ਹੈ।

 ਦਿੱਲੀ ਦੇ ਸਿੱਖਿਆ ਮੰਤਰੀ ਵਜੋਂ ਮਨੀਸ਼ ਸਿਸੋਦੀਆ ਨੇ ਗਰੀਬ ਬੱਚਿਆਂ ਲਈ ਚੰਗੀ ਸਿੱਖਿਆ ਦਾ ਪ੍ਰਬੰਧ ਕੀਤਾ। ਅੱਜ ਦਿੱਲੀ ਵਿੱਚ ਸਰਕਾਰੀ ਸਕੂਲਾਂ ਵਿੱਚ ਅਮੀਰ ਅਤੇ ਗਰੀਬ ਦੋਨਾਂ ਦੇ ਬੱਚੇ ਇਕੱਠੇ ਪੜ੍ਹ ਰਹੇ ਹਨ। ਮਨੀਸ਼ ਸਿਸੋਦੀਆ ਨੇ ਸਿੱਖਿਆ ਪ੍ਰਣਾਲੀ ਵਿੱਚ ਸੁਧਾਰ ਲਈ ਦਿੱਲੀ ਵਿੱਚ ਸਕੂਲ ਆਫ ਐਮੀਨੈਂਸ ਬਣਵਾਏ। ਅੱਜ ਦਿੱਲੀ ਦੇ ਬੱਚੇ ਇਨ੍ਹਾਂ ਸਕੂਲਾਂ ਵਿੱਚ ਪੜ੍ਹ ਕੇ ਆਈਆਈਟੀ ਅਤੇ ਏਮਜ਼ ਵਿੱਚ ਜਾ ਰਹੇ ਹਨ। ਦਿੱਲੀ ਵਿੱਚ ਸਿੱਖਿਆ ਕ੍ਰਾਂਤੀ ਤੋਂ ਡਰਦਿਆਂ ਭਾਜਪਾ ਨੇ ਮਨੀਸ਼ ਸਿਸੋਦੀਆ ਨੂੰ ਝੂਠੇ ਦੋਸ਼ਾਂ ਵਿੱਚ ਗ੍ਰਿਫ਼ਤਾਰ ਕਰ ਲਿਆ ਹੈ।

 ਇਹ ਵੀ ਪੜ੍ਹੋ : ਰਵਨੀਤ ਬਿੱਟੂ ਨੂੰ ਬੰਬ ਨਾਲ ਉਡਾਉਣ ਦੀ ਧਮਕੀ,ਕਿਹਾ ਜੇ ਅੰਮ੍ਰਿਤਪਾਲ ਦੇ ਖ਼ਿਲਾਫ਼ ਬੋਲਿਆ ਤਾਂ ਹੋਵੇਗਾ ਦਾਦੇ ਵਾਲੇ ਹਾਲ

ਉਨ੍ਹਾਂ ਕਿਹਾ ਕਿ ਈਡੀ ਨੇ ਕਈ ਵਾਰ ਮਨੀਸ਼ ਸਿਸੋਦੀਆ ਦੇ ਘਰ ਛਾਪੇਮਾਰੀ ਕੀਤੀ ਅਤੇ ਬੈਂਕ ਖਾਤਿਆਂ ਦੀ ਤਲਾਸ਼ੀ ਲਈ, ਪਰ ਕੁਝ ਨਹੀਂ ਮਿਲਿਆ। ਸੀਬੀਆਈ ਨੇ ਮੋਦੀ ਸਰਕਾਰ ਦੇ ਦਬਾਅ ਹੇਠ ਮਨੀਸ਼ ਸਿਸੋਦੀਆ ਨੂੰ ਗ੍ਰਿਫ਼ਤਾਰ ਕੀਤਾ ਹੈ। ਭਾਜਪਾ ਦਾ ਮਕਸਦ ਮਨੀਸ਼ ਸਿਸੋਦੀਆ ਨੂੰ ਗ੍ਰਿਫਤਾਰ ਕਰਨਾ ਨਹੀਂ ਸਗੋਂ ਆਮ ਆਦਮੀ ਪਾਰਟੀ ਅਤੇ ਅਰਵਿੰਦ ਕੇਜਰੀਵਾਲ ਨੂੰ ਰੋਕਣਾ ਹੈ। ਪਰ ਆਮ ਆਦਮੀ ਪਾਰਟੀ ਰੁਕਣ ਵਾਲੀ ਨਹੀਂ ਹੈ। ਜਲਦੀ ਹੀ ਸਾਰਾ ਸੱਚ ਲੋਕਾਂ ਦੇ ਸਾਹਮਣੇ ਆ ਜਾਵੇਗਾ।

 ਉਨ੍ਹਾਂ ਕਿਹਾ ਕਿ ਮਨੀਸ਼ ਸਿਸੋਦੀਆ ਦੇਸ਼ ਦੇ ਸਰਵੋਤਮ ਸਿੱਖਿਆ ਮੰਤਰੀ ਹਨ। ਅੱਜ ਪੂਰੀ ਦੁਨੀਆ 'ਚ ਉਨ੍ਹਾਂ ਦੀ ਚਰਚਾ ਹੋ ਰਹੀ ਹੈ। ਸੀਬੀਆਈ ਕੋਲ ਉਨ੍ਹਾਂ ਖ਼ਿਲਾਫ਼ ਕੋਈ ਸਬੂਤ ਨਹੀਂ ਹੈ। ਕੁਝ ਭਾਜਪਾ ਆਗੂ 10 ਹਜ਼ਾਰ ਕਰੋੜ ਦਾ ਘਪਲਾ ਦੱਸ ਰਹੇ ਹਨ ਤੇ ਕੋਈ 25 ਹਜ਼ਾਰ ਕਰੋੜ ਦਾ, ਪਰ ਅੱਜ ਤੱਕ ਇਕ ਵੀ ਰੁਪਿਆ ਕਿਤੋਂ ਵਸੂਲ ਨਹੀਂ ਹੋਇਆ। ਭਾਜਪਾ ਨੂੰ ਦਿੱਲੀ ਦੇ ਸਰਕਾਰੀ ਸਕੂਲਾਂ ਦੇ ਬੱਚਿਆਂ ਅਤੇ ਮਾਪਿਆਂ ਦੀਆਂ ਬਦਦੁਆਵਾਂ ਲੱਗਣਗੀਆਂ।

ਇਸ ਦੌਰਾਨ ਭਾਜਪਾ ਦਫ਼ਤਰ ਦੇ ਬਾਹਰ ਸ਼ਾਂਤਮਈ ਧਰਨਾ ਦੇ ਰਹੇ ਕੈਬਨਿਟ ਮੰਤਰੀਆਂ ਸਮੇਤ ‘ਆਪ’ ਦੇ ਕਈ ਸੀਨੀਅਰ ਆਗੂਆਂ ਨੂੰ ਚੰਡੀਗੜ੍ਹ ਪੁਲੀਸ ਨੇ ਹਿਰਾਸਤ ਵਿੱਚ ਲੈ ਲਿਆ।

ਟਾਪ ਹੈਡਲਾਈਨ

Punjab Weather Update: ਪੰਜਾਬ 'ਚ 2 ਦਿਨ ਭਾਰੀ ਮੀਂਹ ਮਚਾਏਗਾ ਤਬਾਹੀ, ਗਰਜ-ਤੂਫ਼ਾਨ ਅਤੇ ਛਾਏ ਰਹਿਣਗੇ ਬੱਦਲ, ਮੌਸਮ ਵਿਭਾਗ ਵੱਲੋਂ ਵੱਡਾ ਅਪਡੇਟ...
ਪੰਜਾਬ 'ਚ 2 ਦਿਨ ਭਾਰੀ ਮੀਂਹ ਮਚਾਏਗਾ ਤਬਾਹੀ, ਗਰਜ-ਤੂਫ਼ਾਨ ਅਤੇ ਛਾਏ ਰਹਿਣਗੇ ਬੱਦਲ, ਮੌਸਮ ਵਿਭਾਗ ਵੱਲੋਂ ਵੱਡਾ ਅਪਡੇਟ...
Punjab School Holiday: ਪੰਜਾਬ 'ਚ ਛੁੱਟੀ ਦਾ ਐਲਾਨ! ਸੋਮਵਾਰ ਨੂੰ ਚੰਡੀਗੜ੍ਹ-ਮੋਹਾਲੀ ਤੇ ਜਲੰਧਰ ਜ਼ਿਲ੍ਹਿਆਂ ਦੇ ਸਾਰੇ ਵਿਦਿਅਕ ਅਦਾਰੇ ਰਹਿਣਗੇ ਬੰਦ...
ਪੰਜਾਬ 'ਚ ਛੁੱਟੀ ਦਾ ਐਲਾਨ! ਸੋਮਵਾਰ ਨੂੰ ਚੰਡੀਗੜ੍ਹ-ਮੋਹਾਲੀ ਤੇ ਜਲੰਧਰ ਜ਼ਿਲ੍ਹਿਆਂ ਦੇ ਸਾਰੇ ਵਿਦਿਅਕ ਅਦਾਰੇ ਰਹਿਣਗੇ ਬੰਦ...
Big News: ਸਕੂਲਾਂ 'ਚ 17 ਅਗਸਤ ਨੂੰ ਛੁੱਟੀ ਦਾ ਐਲਾਨ, ਜਾਣੋ ਸੋਮਵਾਰ ਨੂੰ ਕਿਉਂ ਬੰਦ ਰਹਿਣਗੇ ਵਿਦਿਅਕ ਅਦਾਰੇ, ਜ਼ਿਲ੍ਹਾ ਸਿੱਖਿਆ ਵਿਭਾਗ ਦਾ ਅਹਿਮ ਫੈਸਲਾ...
ਸਕੂਲਾਂ 'ਚ 17 ਅਗਸਤ ਨੂੰ ਛੁੱਟੀ ਦਾ ਐਲਾਨ, ਜਾਣੋ ਸੋਮਵਾਰ ਨੂੰ ਕਿਉਂ ਬੰਦ ਰਹਿਣਗੇ ਵਿਦਿਅਕ ਅਦਾਰੇ, ਜ਼ਿਲ੍ਹਾ ਸਿੱਖਿਆ ਵਿਭਾਗ ਦਾ ਅਹਿਮ ਫੈਸਲਾ...
ਕੌਮੀ ਇਨਸਾਫ ਮੋਰਚਾ ਦਾ ਚੰਡੀਗੜ੍ਹ ਕੂਚ, ਕੋਈ ਰੂਟ ਤੈਅ ਨਹੀਂ; ਸਿਮਰਨਜੀਤ ਮਾਨ ਨੂੰ ਲਿਆ ਹਿਰਾਸਤ 'ਚ
ਕੌਮੀ ਇਨਸਾਫ ਮੋਰਚਾ ਦਾ ਚੰਡੀਗੜ੍ਹ ਕੂਚ, ਕੋਈ ਰੂਟ ਤੈਅ ਨਹੀਂ; ਸਿਮਰਨਜੀਤ ਮਾਨ ਨੂੰ ਲਿਆ ਹਿਰਾਸਤ 'ਚ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Cloud Burst: ਬੱਦਲ ਫੱਟਣ ਨਾਲ ਮੱਚੀ ਤਬਾਹੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਇਨ੍ਹਾਂ ਜ਼ਿਲ੍ਹਿਆਂ ’ਚ ਔਰੇਂਜ ਅਲਰਟ, 87 ਸੜਕਾਂ ਬੰਦ-ਪੁਲ ਢਹੇ; ਕਈ ਮੌਤਾਂ; ਹੜ੍ਹਾਂ ਦਾ ਖਤਰਾ, ਸੁਰੱਖਿਅਤ ਥਾਵਾਂ 'ਤੇ ਰਹਿਣ...
ਬੱਦਲ ਫੱਟਣ ਨਾਲ ਮੱਚੀ ਤਬਾਹੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਇਨ੍ਹਾਂ ਜ਼ਿਲ੍ਹਿਆਂ ’ਚ ਔਰੇਂਜ ਅਲਰਟ, 87 ਸੜਕਾਂ ਬੰਦ-ਪੁਲ ਢਹੇ; ਕਈ ਮੌਤਾਂ; ਹੜ੍ਹਾਂ ਦਾ ਖਤਰਾ, ਸੁਰੱਖਿਅਤ ਥਾਵਾਂ 'ਤੇ ਰਹਿਣ...
ਚੋਣਾਂ ਤੋਂ ਪਹਿਲਾਂ ਸਿਆਸਤ 'ਚ ਵੱਡੀ ਹਲਚਲ, BJP ਨੇ ਨਵੀਂ ਟੀਮ ਦਾ ਕੀਤਾ ਐਲਾਨ; ਦੇਖੋ ਕਿਸ-ਕਿਸ ਨੂੰ ਮਿਲੀ ਜ਼ਿੰਮੇਵਾਰੀ
ਚੋਣਾਂ ਤੋਂ ਪਹਿਲਾਂ ਸਿਆਸਤ 'ਚ ਵੱਡੀ ਹਲਚਲ, BJP ਨੇ ਨਵੀਂ ਟੀਮ ਦਾ ਕੀਤਾ ਐਲਾਨ; ਦੇਖੋ ਕਿਸ-ਕਿਸ ਨੂੰ ਮਿਲੀ ਜ਼ਿੰਮੇਵਾਰੀ
ਘੱਟ ਜਾਂ ਵੱਧ? 18 ਤਰੀਕ ਨੂੰ ਕਿੰਨੇ ਰੁਪਏ ਦਾ ਮਿਲ ਰਿਹਾ ਇੱਕ ਲੀਟਰ ਪੈਟਰੋਲ, ਜਾਣ ਲਓ ਅੱਜ ਦੇ ਰੇਟ
ਘੱਟ ਜਾਂ ਵੱਧ? 18 ਤਰੀਕ ਨੂੰ ਕਿੰਨੇ ਰੁਪਏ ਦਾ ਮਿਲ ਰਿਹਾ ਇੱਕ ਲੀਟਰ ਪੈਟਰੋਲ, ਜਾਣ ਲਓ ਅੱਜ ਦੇ ਰੇਟ
ਤਰਨਤਾਰਨ 'ਚ ਕੱਪੜੇ ਦੀ ਦੁਕਾਨ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮੱਚਿਆ ਹੜਕੰਪ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਤਰਨਤਾਰਨ 'ਚ ਕੱਪੜੇ ਦੀ ਦੁਕਾਨ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮੱਚਿਆ ਹੜਕੰਪ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 18 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 18 ਅਗਸਤ 2026
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    
Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    
Embed widget