ਪੜਚੋਲ ਕਰੋ

Chandigarh Mayor Election: ਚੰਡੀਗੜ੍ਹ ਮੇਅਰ ਚੋਣਾਂ ‘ਚ ਹਾਰ ਤੋਂ ਬਾਅਦ ਆਪ ਦਾ ਵੱਡਾ ਐਕਸ਼ਨ, ਘੇਰਿਆ ਜਾਵੇਗਾ ਭਾਜਪਾ ਦਾ ਹੈੱਡਕੁਆਰਟਰ

ਪਾਠਕ ਨੇ ਇਹ ਵੀ ਲਿਖਿਆ, "ਚੰਡੀਗੜ੍ਹ ਮੇਅਰ ਦੀਆਂ ਚੋਣਾਂ ਵਿੱਚ ਜਿਸ ਤਰ੍ਹਾਂ ਵੋਟਾਂ ਦੀ ਚੋਰੀ ਹੋਈ, ਉਸ ਨੂੰ ਦੇਖ ਕੇ ਪੂਰਾ ਦੇਸ਼ ਦੰਗ ਰਹਿ ਗਿਆ ਅਤੇ ਲੋਕਾਂ ਦਾ ਪੂਰੀ ਚੋਣ ਪ੍ਰਕਿਰਿਆ ਤੋਂ ਵਿਸ਼ਵਾਸ ਉੱਠ ਗਿਆ।"

Chandigarh News:  ਆਮ ਆਦਮੀ ਪਾਰਟੀ (ਆਪ) ਚੰਡੀਗੜ੍ਹ ਮੇਅਰ ਚੋਣ ਵਿੱਚ ਧਾਂਦਲੀ ਨੂੰ ਲੈ ਕੇ ਸ਼ੁੱਕਰਵਾਰ ਨੂੰ ਭਾਰਤੀ ਜਨਤਾ ਪਾਰਟੀ ਦੇ ਖਿਲਾਫ ਦਿੱਲੀ ਸਥਿਤ ਹੈੱਡਕੁਆਰਟਰ 'ਤੇ ਪ੍ਰਦਰਸ਼ਨ ਕਰੇਗੀ। 'ਆਪ' ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਪ੍ਰਦਰਸ਼ਨ ਦੀ ਅਗਵਾਈ ਕਰਨਗੇ।

ਇਸ ਸਬੰਧੀ ਜਾਣਕਾਰੀ ਦਿੰਦਿਆਂ 'ਆਪ' ਦੇ ਸੀਨੀਅਰ ਆਗੂ ਅਤੇ ਰਾਜ ਸਭਾ ਮੈਂਬਰ ਡਾਕਟਰ ਸੰਦੀਪ ਪਾਠਕ ਨੇ ਆਪਣੇ ਅਧਿਕਾਰਤ ਐਕਸ ਅਕਾਊਂਟ 'ਤੇ ਇੱਕ ਵੀਡੀਓ ਸੰਦੇਸ਼ ਸਾਂਝਾ ਕੀਤਾ ਹੈ।  ਡਾ ਪਾਠਕ ਨੇ ਕਿਹਾ ਕਿ ਚੰਡੀਗੜ੍ਹ ਮੇਅਰ ਦੀ ਚੋਣ ਵਿਚ ਇਂਡੀਆ ਗਠਜੋੜ ਨੂੰ ਸਪੱਸ਼ਟ ਬਹੁਮਤ ਮਿਲਿਆ ਹੈ।  ਇਸ ਲਈ ਪਹਿਲਾਂ ਭਾਜਪਾ ਨੇ ਹਾਰਸ ਟਰੇਡਿੰਗ ਦੀ ਕੋਸ਼ਿਸ਼ ਕੀਤੀ ਪਰ ਜਦੋਂ ਉਹ ਨਾਕਾਮ ਰਹੇ ਤਾਂ ਉਨ੍ਹਾਂ ਨੇ ਸਾਜ਼ਿਸ਼ ਤਹਿਤ ਚੋਣਾਂ ਮੁਲਤਵੀ ਕਰ ਦਿੱਤੀਆਂ।

 ਹਾਈ ਕੋਰਟ ਦੇ ਹੁਕਮਾਂ ਤੋਂ ਬਾਅਦ 30 ਜਨਵਰੀ ਨੂੰ ਚੋਣ ਕਰਵਾਈ ਗਈ ਸੀ।  'ਆਪ' ਅਤੇ ਕਾਂਗਰਸ ਦੀਆਂ 20 ਅਤੇ ਭਾਜਪਾ ਦੀਆਂ 16 ਵੋਟਾਂ ਸਨ।  ਪਰ ਭਾਜਪਾ ਦੇ ਪ੍ਰੀਜ਼ਾਈਡਿੰਗ ਅਫਸਰ ਨੇ ਧੋਖੇ ਨਾਲ ਸਾਡੀਆਂ 8 ਵੋਟਾਂ ਨੂੰ ਰਦ ਕਰ ਦਿੱਤਾ ਅਤੇ ਭਾਜਪਾ ਉਮੀਦਵਾਰ ਨੂੰ ਨਵਾਂ ਮੇਅਰ ਐਲਾਨ ਦਿੱਤਾ।

 ਪਾਠਕ ਨੇ ਅੱਗੇ ਕਿਹਾ ਕਿ ਅਸੀਂ ਇਸ ਮਾਮਲੇ ਵਿਚ ਅਦਾਲਤ ਵਿਚ ਜਾ ਰਹੇ ਹਾਂ ਪਰ ਸਵਾਲ ਇਹ ਪੈਦਾ ਹੁੰਦਾ ਹੈ ਕਿ ਆਜ਼ਾਦੀ ਦੇ ਇੰਨੇ ਸਾਲਾਂ ਬਾਅਦ ਵੀ ਅਸੀਂ ਨਿਰਪੱਖ ਚੋਣ ਕਰਵਾਉਣ ਤੋਂ ਅਸਮਰੱਥ ਹਾਂ।  ਇਹ ਬਹੁਤ ਗੰਭੀਰ ਮਾਮਲਾ ਹੈ।  ਜੇਕਰ ਭਾਜਪਾ ਆਨ ਰਿਕਾਰਡ, ਜੋ ਅਸੀਂ ਚੋਣ ਪ੍ਰਕਿਰਿਆ ਦੀ ਵੀਡੀਓ ਵਿਚ ਦੇਖਿਆ ਹੈ, ਇਸ ਤਰ੍ਹਾਂ ਵੋਟਾਂ ਚੋਰੀ ਕਰ ਸਕਦੀ ਹੈ ਅਤੇ ਚੋਣਾਂ ਵਿਚ ਧਾਂਦਲੀ ਕਰ ਸਕਦੀ ਹੈ, ਤਾਂ ਸ਼ੱਕ ਹੈ ਕਿ ਉਹ ਹਰ ਦੂਜੀ ਚੋਣ ਵਿਚ ਅਜਿਹਾ ਕਰਦੀ ਹੈ ਅਤੇ ਇਸ ਤੋਂ ਵੀ ਮਹੱਤਵਪੂਰਨ ਹੈ ਕਿ ਉਹ ਆਉਣ ਵਾਲੀਆਂ ਆਮ ਚੋਣਾਂ ਵਿਚ ਕੀ ਕਰੇਗੀ?  

ਪਾਠਕ ਨੇ ਇਹ ਵੀ ਲਿਖਿਆ, "ਚੰਡੀਗੜ੍ਹ ਮੇਅਰ ਦੀਆਂ ਚੋਣਾਂ ਵਿੱਚ ਜਿਸ ਤਰ੍ਹਾਂ ਵੋਟਾਂ ਦੀ ਚੋਰੀ ਹੋਈ, ਉਸ ਨੂੰ ਦੇਖ ਕੇ ਪੂਰਾ ਦੇਸ਼ ਦੰਗ ਰਹਿ ਗਿਆ ਅਤੇ ਲੋਕਾਂ ਦਾ ਪੂਰੀ ਚੋਣ ਪ੍ਰਕਿਰਿਆ ਤੋਂ ਵਿਸ਼ਵਾਸ ਉੱਠ ਗਿਆ।"  ਉਨ੍ਹਾਂ ਕਿਹਾ ਕਿ ਦੇਸ਼ ਨੂੰ ਵੋਟਾਂ ਦੀ ਚੋਰੀ ਤੋਂ ਬਚਾਉਣ ਅਤੇ ਭਾਜਪਾ ਨੂੰ ਬੇਨਕਾਬ ਕਰਨ ਲਈ ਆਮ ਆਦਮੀ ਪਾਰਟੀ ਭਲਕੇ ਦਿੱਲੀ ਸਥਿਤ ਭਾਜਪਾ ਦੇ ਮੁੱਖ ਦਫ਼ਤਰ ਵਿਖੇ ਰੋਸ ਪ੍ਰਦਰਸ਼ਨ ਕਰੇਗੀ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਇਸ ਰੋਸ ਵਿੱਚ ਵੱਧ ਚੜ੍ਹ ਕੇ ਸ਼ਾਮਲ ਹੋਣ ਕਿਉਂਕਿ ਆਪਣੇ ਲੋਕਤੰਤਰ ਨੂੰ ਬਚਾਉਣ ਲਈ ਸਾਨੂੰ ਅਜਿਹੀਆਂ ਬੇਇਨਸਾਫ਼ੀ ਅਤੇ ਗੈਰ-ਸੰਵਿਧਾਨਕ ਕਾਰਵਾਈਆਂ ਵਿਰੁੱਧ ਆਪਣਾ ਇਤਰਾਜ਼ ਦਰਜ ਕਰਵਾਉਣਾ ਪਵੇਗਾ।

ਟਾਪ ਹੈਡਲਾਈਨ

Free Petrol : ਇਨ੍ਹਾਂ ਪੰਪਾਂ 'ਤੇ ਇਸ ਦਿਨ ਮਿਲੇਗਾ ਮੁਫ਼ਤ ਪੈਟਰੋਲ , ਬਸ ਕਰਨਾ ਹੋਵੇਗਾ ਇਹ ਕੰਮ 
Free Petrol : ਇਨ੍ਹਾਂ ਪੰਪਾਂ 'ਤੇ ਇਸ ਦਿਨ ਮਿਲੇਗਾ ਮੁਫ਼ਤ ਪੈਟਰੋਲ , ਬਸ ਕਰਨਾ ਹੋਵੇਗਾ ਇਹ ਕੰਮ 
Free Petrol: ਇਨ੍ਹਾਂ ਪੰਪਾਂ 'ਤੇ ਪੈਟਰੋਲ ਅੱਜ ਮੁਫ਼ਤ ਮਿਲੇਗਾ, ਦੋਪਹੀਆ-ਤਿੰਨਪਹੀਆ ਵਾਹਨਾਂ ਲਈ ₹500 ਅਤੇ ਕਾਰਾਂ ਲਈ ₹1,000 ਦੇ ਕੂਪਨ, ਜਾਣੋ ਕਿੰਨੇ ਵਜੇ ਅਤੇ ਕਿੱਥੇ...?
ਇਨ੍ਹਾਂ ਪੰਪਾਂ 'ਤੇ ਪੈਟਰੋਲ ਅੱਜ ਮੁਫ਼ਤ ਮਿਲੇਗਾ, ਦੋਪਹੀਆ-ਤਿੰਨਪਹੀਆ ਵਾਹਨਾਂ ਲਈ ₹500 ਅਤੇ ਕਾਰਾਂ ਲਈ ₹1,000 ਦੇ ਕੂਪਨ, ਜਾਣੋ ਕਿੰਨੇ ਵਜੇ ਅਤੇ ਕਿੱਥੇ...?
Punjab Weather Update: ਪੰਜਾਬ 'ਚ 2 ਦਿਨ ਭਾਰੀ ਮੀਂਹ ਮਚਾਏਗਾ ਤਬਾਹੀ, ਗਰਜ-ਤੂਫ਼ਾਨ ਅਤੇ ਛਾਏ ਰਹਿਣਗੇ ਬੱਦਲ, ਮੌਸਮ ਵਿਭਾਗ ਵੱਲੋਂ ਵੱਡਾ ਅਪਡੇਟ...
ਪੰਜਾਬ 'ਚ 2 ਦਿਨ ਭਾਰੀ ਮੀਂਹ ਮਚਾਏਗਾ ਤਬਾਹੀ, ਗਰਜ-ਤੂਫ਼ਾਨ ਅਤੇ ਛਾਏ ਰਹਿਣਗੇ ਬੱਦਲ, ਮੌਸਮ ਵਿਭਾਗ ਵੱਲੋਂ ਵੱਡਾ ਅਪਡੇਟ...
Punjab School Holiday: ਪੰਜਾਬ 'ਚ ਛੁੱਟੀ ਦਾ ਐਲਾਨ! ਸੋਮਵਾਰ ਨੂੰ ਚੰਡੀਗੜ੍ਹ-ਮੋਹਾਲੀ ਤੇ ਜਲੰਧਰ ਜ਼ਿਲ੍ਹਿਆਂ ਦੇ ਸਾਰੇ ਵਿਦਿਅਕ ਅਦਾਰੇ ਰਹਿਣਗੇ ਬੰਦ...
ਪੰਜਾਬ 'ਚ ਛੁੱਟੀ ਦਾ ਐਲਾਨ! ਸੋਮਵਾਰ ਨੂੰ ਚੰਡੀਗੜ੍ਹ-ਮੋਹਾਲੀ ਤੇ ਜਲੰਧਰ ਜ਼ਿਲ੍ਹਿਆਂ ਦੇ ਸਾਰੇ ਵਿਦਿਅਕ ਅਦਾਰੇ ਰਹਿਣਗੇ ਬੰਦ...

ਵੀਡੀਓਜ਼

Khanauri Border ’ਤੇ Kisan Andolan ਨੂੰ ਲੈ ਕੇ Governor Kataria ਦਾ ਵੱਡਾ ਬਿਆਨ | Abp Sanjha | Shorts
Longowal Rally ਦੇ ਸਥਾਨ ’ਤੇ ਘਮਸਾਨ, Shiromani Akali Dal ਤੇ Punarsurjit ਧੜਾ ਆਹਮੋ-ਸਾਹਮਣੇ | Abp Sanjha
Chandigarh ਪ੍ਰਦਰਸ਼ਨ ‘ਚ Tear Gas Drones ‘ਤੇ ਭੜਕੇ Simranjit Singh Mann | Bandi Singh | Abp Sanjha
Ludhiana Murder | ਲੁਧਿਆਣਾ ‘ਚ ਫੋਟੋਗ੍ਰਾਫਰ ਦਾ ਗੋਲੀਆਂ ਮਾਰ ਕੇ ਕਤ#ਲ, ਘੰਟਾਘਰ ਚੌਕ ਨੇੜੇ ਵਾਰਦਾਤ | Abp Sanjha
Punjab Govt Employees DA | ਮੁਲਾਜ਼ਮਾਂ ਦੇ DA ਬਕਾਏ 'ਤੇ Bhagwant Mann ਸਰਕਾਰ ਦਾ ਨਵਾਂ ਪੇਚ! | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਬਿਕਰਮ ਮਜੀਠੀਆ ਵਿਰੁੱਧ ਆਮਦਨ ਤੋਂ ਵੱਧ ਜਾਇਦਾਦ ਮਾਮਲੇ ’ਚ ਇਸ ਤਰੀਕ ਨੂੰ ਹੋਵੇਗੀ ਸੁਣਵਾਈ
ਬਿਕਰਮ ਮਜੀਠੀਆ ਵਿਰੁੱਧ ਆਮਦਨ ਤੋਂ ਵੱਧ ਜਾਇਦਾਦ ਮਾਮਲੇ ’ਚ ਇਸ ਤਰੀਕ ਨੂੰ ਹੋਵੇਗੀ ਸੁਣਵਾਈ
ਅੱਜ ਤੁਹਾਡੇ ਸ਼ਹਿਰ ਵਿੱਚ ਕਿੰਨੇ ਦਾ ਵਿੱਕ ਰਿਹਾ ਘਰੇਲੂ ਗੈਸ ਸਿਲੰਡਰ? ਜਾਣੋ ਰੇਟ
ਅੱਜ ਤੁਹਾਡੇ ਸ਼ਹਿਰ ਵਿੱਚ ਕਿੰਨੇ ਦਾ ਵਿੱਕ ਰਿਹਾ ਘਰੇਲੂ ਗੈਸ ਸਿਲੰਡਰ? ਜਾਣੋ ਰੇਟ
Zodiac Signs: ਇਨ੍ਹਾਂ 4 ਰਾਸ਼ੀ ਵਾਲਿਆਂ ਦਾ ਗੋਲਡਨ ਟਾਈਮ ਸ਼ੁਰੂ! ਕਰੀਅਰ 'ਚ ਤਰੱਕੀ, ਕਾਰੋਬਾਰ-ਨਿਵੇਸ਼ 'ਚ ਧਨ ਲਾਭ ਹੋਏਗਾ, ਲੰਬੇ ਸਮੇਂ ਤੋਂ ਲਟਕ ਰਹੇ ਕੰਮ ਪੂਰੇ ਹੋਣਗੇ; ਜਾਣੋ ਕੌਣ ਖੁਸ਼ਕਿਸਮਤ...
ਇਨ੍ਹਾਂ 4 ਰਾਸ਼ੀ ਵਾਲਿਆਂ ਦਾ ਗੋਲਡਨ ਟਾਈਮ ਸ਼ੁਰੂ! ਕਰੀਅਰ 'ਚ ਤਰੱਕੀ, ਕਾਰੋਬਾਰ-ਨਿਵੇਸ਼ 'ਚ ਧਨ ਲਾਭ ਹੋਏਗਾ, ਲੰਬੇ ਸਮੇਂ ਤੋਂ ਲਟਕ ਰਹੇ ਕੰਮ ਪੂਰੇ ਹੋਣਗੇ; ਜਾਣੋ ਕੌਣ ਖੁਸ਼ਕਿਸਮਤ...
ਰੱਦ ਹੋਈਆਂ 44 ਪ੍ਰੀਖਿਆਵਾਂ, ਸਰਕਾਰ ਨੇ ਜਾਰੀ ਕੀਤੀ ਲਿਸਟ
ਰੱਦ ਹੋਈਆਂ 44 ਪ੍ਰੀਖਿਆਵਾਂ, ਸਰਕਾਰ ਨੇ ਜਾਰੀ ਕੀਤੀ ਲਿਸਟ
ਔਰਤਾਂ ਲਈ ਖੁਸ਼ਖ਼ਬਰੀ! ਤੀਜੇ ਬੱਚੇ ਦੇ ਜਨਮ ’ਤੇ ਔਰਤਾ ਨੂੰ ਮਿਲੇਗੀ ਇੱਕ ਸਾਲ ਦੀ ਜਣੇਪਾ ਛੁੱਟੀ, ਸਰਕਾਰ ਦਾ ਵੱਡਾ ਐਲਾਨ
ਔਰਤਾਂ ਲਈ ਖੁਸ਼ਖ਼ਬਰੀ! ਤੀਜੇ ਬੱਚੇ ਦੇ ਜਨਮ ’ਤੇ ਔਰਤਾ ਨੂੰ ਮਿਲੇਗੀ ਇੱਕ ਸਾਲ ਦੀ ਜਣੇਪਾ ਛੁੱਟੀ, ਸਰਕਾਰ ਦਾ ਵੱਡਾ ਐਲਾਨ
ਵੱਡੀ ਖ਼ਬਰ! ਡਿਊਟੀ ਦੌਰਾਨ ਕਾਂਸਟੇਬਲ ਦੀ ਮੌਤ, ਫਰਵਰੀ 'ਚ ਹੋਣਾ ਸੀ ਵਿਆਹ; ਮੱਚੀ ਸਨਸਨੀ
ਵੱਡੀ ਖ਼ਬਰ! ਡਿਊਟੀ ਦੌਰਾਨ ਕਾਂਸਟੇਬਲ ਦੀ ਮੌਤ, ਫਰਵਰੀ 'ਚ ਹੋਣਾ ਸੀ ਵਿਆਹ; ਮੱਚੀ ਸਨਸਨੀ
ਲੁਧਿਆਣਾ 'ਚ ਪਿੱਜ਼ਾ ਆਊਟਲੇਟ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮਸਾਂ ਬਚਿਆ ਸੰਚਾਲਕ; ਮੱਚੀ ਸਨਸਨੀ
ਲੁਧਿਆਣਾ 'ਚ ਪਿੱਜ਼ਾ ਆਊਟਲੇਟ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮਸਾਂ ਬਚਿਆ ਸੰਚਾਲਕ; ਮੱਚੀ ਸਨਸਨੀ
ਅੱਜ ਕਿੰਨੇ ਦਾ ਮਿਲੇਗਾ 1 ਲੀਟਰ ਪੈਟਰੋਲ? ਜਾਣੋ Petrol-Diesel ਦੇ ਤਾਜ਼ਾ ਰੇਟ
ਅੱਜ ਕਿੰਨੇ ਦਾ ਮਿਲੇਗਾ 1 ਲੀਟਰ ਪੈਟਰੋਲ? ਜਾਣੋ Petrol-Diesel ਦੇ ਤਾਜ਼ਾ ਰੇਟ
Embed widget