ਪੜਚੋਲ ਕਰੋ

AAP Vs Governer ਰਾਜਪਾਲ ਨੇ ਕਿਹਾ- ਵੀਸੀ ਦੀ ਮਿਆਦ ਵਧਾਉਣ ਲਈ 3 ਵਾਰ ਆਈ ਫਾਈਲ, ਨਵੀਂ ਨਿਯੁਕਤੀ ਲਈ ਪੁੱਛਿਆ ਵੀ ਨਹੀਂ

ਪੰਜਾਬ ਦੇ ਰਾਜਪਾਲ ਬਨਵਾਰੀਲਾਲ ਪੁਰੋਹਿਤ ਨੇ ਪੰਜਾਬ ਐਗਰੀਕਲਚਰਲ ਯੂਨੀਵਰਸਿਟੀ (PAU) ਦੇ ਵੀਸੀ (VC) ਦੀ ਨਿਯੁਕਤੀ ਸਬੰਧੀ ਪ੍ਰੈਸ ਕਾਨਫਰੰਸ ਕੀਤੀ।

Punjab News: ਪੰਜਾਬ ਦੇ ਰਾਜਪਾਲ ਬਨਵਾਰੀਲਾਲ ਪੁਰੋਹਿਤ ਨੇ ਪੰਜਾਬ ਐਗਰੀਕਲਚਰਲ ਯੂਨੀਵਰਸਿਟੀ (PAU) ਦੇ ਵੀਸੀ (VC) ਦੀ ਨਿਯੁਕਤੀ ਸਬੰਧੀ ਪ੍ਰੈਸ ਕਾਨਫਰੰਸ ਕੀਤੀ। ਰਾਜਪਾਲ ਨੇ ਕਿਹਾ ਕਿ ਤਿੰਨ ਵਾਰ ਐਕਸਟੈਂਸ਼ਨ ਦੀ ਫਾਈਲ ਵੀਸੀ ਕੋਲ ਆਈ, ਪਰ ਜਦੋਂ ਵੀਸੀ ਨੇ ਅਪਲਾਈ ਕੀਤਾ ਤਾਂ ਫਾਈਲ ਨਹੀਂ ਆਈ।

ਰਾਜਪਾਲ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਬਿਨਾਂ ਕਾਰਨ ਮੇਰੇ ਖਿਲਾਫ ਕਿਉਂ ਬੋਲਦੇ ਹਨ। ਉਨ੍ਹਾਂ ਕਿਹਾ ਕਿ ‘ਮੈਂ ਯੂਨੀਵਰਸਿਟੀ ਦਾ ਚਾਂਸਲਰ ਹਾਂ, ਇਸ ਨੂੰ ਚਲਾਉਣਾ ਮੇਰਾ ਕੰਮ ਹੈ’। ਸਰਕਾਰ ਯੂਨੀਵਰਸਿਟੀ ਦੇ ਕੰਮ ਵਿੱਚ ਦਖ਼ਲ ਨਹੀਂ ਦੇ ਸਕਦੀ। ਦੱਸ ਦੇਈਏ ਕਿ ਵੀਰਵਾਰ ਨੂੰ ਮੁੱਖ ਮੰਤਰੀ ਭਗਵੰਤ ਮਾਨ ਨੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਦੇ ਪੱਤਰ ਦਾ ਜਵਾਬ ਦਿੱਤਾ, ਜਿਸ ਵਿੱਚ ਰਾਜਪਾਲ ਨੇ ਵੀਸੀ ਦੀ ਨਿਯੁਕਤੀ ਰੱਦ ਕਰ ਦਿੱਤੀ ਸੀ ਅਤੇ ਨਵੇਂ ਵੀਸੀ ਦੀ ਨਿਯੁਕਤੀ ਦੀ ਪ੍ਰਕਿਰਿਆ ਨੂੰ ਲਾਗੂ ਕਰਨ ਲਈ ਕਿਹਾ ਸੀ। ਮੁੱਖ ਮੰਤਰੀ ਨੇ ਪੰਜਾਬੀ ਵਿੱਚ ਲਿਖੇ ਇਸ ਪੱਤਰ ਨੂੰ ਟਵਿੱਟਰ 'ਤੇ ਸਾਂਝਾ ਕੀਤਾ ਹੈ। ਪੱਤਰ ਵਿੱਚ ਮਾਨ ਨੇ ਵੀਸੀ ਦੀ ਨਿਯੁਕਤੀ ਨੂੰ ਜਾਇਜ਼ ਠਹਿਰਾਉਂਦਿਆਂ ਰਾਜਪਾਲ ਨੂੰ ਪ੍ਰੌਕਸੀ ਯੁੱਧ ਨਾ ਕਰਨ ਅਤੇ ਸਰਕਾਰ ਦੇ ਕੰਮਕਾਜ ਵਿੱਚ ਦਖ਼ਲਅੰਦਾਜ਼ੀ ਨਾ ਕਰਨ ਦੀ ਸਲਾਹ ਦਿੱਤੀ ਹੈ।ਉਨ੍ਹਾਂ ਨੇ ਰਾਜਪਾਲ ਨੂੰ ਕਈ ਸਵਾਲ ਵੀ ਪੁੱਛੇ ਹਨ।

ਪੰਜਾਬੀ ਵਿੱਚ ਲਿਖੀ ਚਿੱਠੀ ਨੂੰ ਲੈ ਕੇ ਵਿਵਾਦ ਖੜ੍ਹਾ ਹੋ ਗਿਆ
ਇਸ ਦੇ ਨਾਲ ਹੀ ਪੰਜਾਬੀ ਵਿੱਚ ਲਿਖੇ ਇਸ ਪੱਤਰ ਨੂੰ ਲੈ ਕੇ ਵਿਵਾਦ ਖੜ੍ਹਾ ਹੋ ਗਿਆ। ਰਾਜ ਭਵਨ ਨੇ ਕਿਹਾ ਹੈ ਕਿ ਮੁੱਖ ਮੰਤਰੀ ਤੋਂ ਉਨ੍ਹਾਂ ਨੂੰ ਜੋ ਪੱਤਰ ਮਿਲਿਆ ਹੈ, ਉਹ ਅੰਗਰੇਜ਼ੀ ਭਾਸ਼ਾ ਵਿੱਚ ਹੈ ਨਾ ਕਿ ਪੰਜਾਬੀ ਵਿੱਚ। ਰਾਜਪਾਲ ਨੇ ਮੁੱਖ ਮੰਤਰੀ ਨੂੰ ਸਪੱਸ਼ਟ ਕਰਨ ਲਈ ਕਿਹਾ ਹੈ ਕਿ ਅੰਗਰੇਜ਼ੀ ਵਿੱਚ ਪ੍ਰਾਪਤ ਹੋਈਆਂ ਅਤੇ ਪੰਜਾਬੀ ਵਿੱਚ ਇੰਟਰਨੈੱਟ ਮੀਡੀਆ ’ਤੇ ਵਾਇਰਲ ਹੋਈਆਂ ਚਿੱਠੀਆਂ ਵਿੱਚੋਂ ਕਿਹੜਾ ਪੱਤਰ ਸਹੀ ਹੈ? ਮੁੱਖ ਮੰਤਰੀ ਵੱਲੋਂ ਟਵੀਟ ਕੀਤਾ ਗਿਆ ਪੱਤਰ ਸਿਰਫ਼ ਇੱਕ ਪੰਨਿਆਂ ਦਾ ਹੈ ਅਤੇ ਜੋ ਪੱਤਰ ਰਾਜਪਾਲ ਨੂੰ ਅਧਿਕਾਰਤ ਤੌਰ ’ਤੇ ਭੇਜਿਆ ਗਿਆ ਹੈ, ਉਹ ਪੰਜ ਪੰਨਿਆਂ ਵਿੱਚ ਅੰਗਰੇਜ਼ੀ ਵਿੱਚ ਹੈ। ਦੋਵਾਂ ਦੀ ਸ਼ਬਦਾਵਲੀ ਵਿੱਚ ਵੀ ਬਹੁਤ ਅੰਤਰ ਹੈ।

 

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕਟਵਿੱਟਰਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
 
ਇਹ ਵੀ ਪੜ੍ਹੋ:
 

ਟਾਪ ਹੈਡਲਾਈਨ

Attack on Property Dealer: ਵੱਡੀ ਵਾਰਦਾਤ, ਬਦਮਾਸ਼ਾਂ ਨੇ ਪ੍ਰਾਪਰਟੀ ਡੀਲਰ ਦੀ ਕਾਰ ਨੂੰ ਘੇਰਿਆ, ਗਰਦਨ ਤੋਂ ਫੜ ਕੱਢਿਆ ਬਾਹਰ, ਰਾਡਾਂ ਨਾਲ ਕੀਤਾ ਹਮਲਾ; ਸੜਕ ਦੇ ਵਿਚਾਲੇ ਦੌੜਾ-ਦੌੜਾ...
ਵੱਡੀ ਵਾਰਦਾਤ, ਬਦਮਾਸ਼ਾਂ ਨੇ ਪ੍ਰਾਪਰਟੀ ਡੀਲਰ ਦੀ ਕਾਰ ਨੂੰ ਘੇਰਿਆ, ਗਰਦਨ ਤੋਂ ਫੜ ਕੱਢਿਆ ਬਾਹਰ, ਰਾਡਾਂ ਨਾਲ ਕੀਤਾ ਹਮਲਾ; ਸੜਕ ਦੇ ਵਿਚਾਲੇ ਦੌੜਾ-ਦੌੜਾ...
ਵੱਡੀ ਵਾਰਦਾਤ! ਚੰਡੀਗੜ੍ਹ 'ਚ ਵਕੀਲ ਨੇ ਔਰਤ ਨੂੰ ਮਾਰੀ ਗੋਲੀ, ਮੱਚੀ ਸਨਸਨੀ; ਬਣਿਆ ਦਹਿਸ਼ਤ ਦਾ ਮਾਹੌਲ
ਵੱਡੀ ਵਾਰਦਾਤ! ਚੰਡੀਗੜ੍ਹ 'ਚ ਵਕੀਲ ਨੇ ਔਰਤ ਨੂੰ ਮਾਰੀ ਗੋਲੀ, ਮੱਚੀ ਸਨਸਨੀ; ਬਣਿਆ ਦਹਿਸ਼ਤ ਦਾ ਮਾਹੌਲ
Transfer News: ਵੱਡਾ ਪ੍ਰਸ਼ਾਸਨਿਕ ਫੇਰਬਦਲ, ਇਨ੍ਹਾਂ 3 ਨਵੇਂ ਅਧਿਕਾਰੀਆਂ ਨੂੰ ਅਲਾਟ ਕੀਤੇ ਗਏ ਵਿਭਾਗ, ਜਾਣੋ ਕਿਸਨੂੰ ਕਿਹੜੀ ਜ਼ਿੰਮੇਵਾਰੀ ਸੌਂਪੀ ਗਈ?
ਵੱਡਾ ਪ੍ਰਸ਼ਾਸਨਿਕ ਫੇਰਬਦਲ, ਇਨ੍ਹਾਂ 3 ਨਵੇਂ ਅਧਿਕਾਰੀਆਂ ਨੂੰ ਅਲਾਟ ਕੀਤੇ ਗਏ ਵਿਭਾਗ, ਜਾਣੋ ਕਿਸਨੂੰ ਕਿਹੜੀ ਜ਼ਿੰਮੇਵਾਰੀ ਸੌਂਪੀ ਗਈ?
Chandigarh News: ਚੰਡੀਗੜ੍ਹ ਤੋਂ ਵੱਡੀ ਖਬਰ, ਜਿੰਮ ਟ੍ਰੇਨਰ ਦੀ ਅਸ਼ਲੀਲ ਹਰਕਤ, ਭੈਣ ਨਾਲ ਜਿੰਮ ਗਈ ਕੁੜੀ ਨਾਲ ਕੀਤੀ ਗੰਦੀ ਹਰਕਤ; CCTV ਤੋਂ ਉਹਲੇ ਲੈ ਗਿਆ: ਫਿਰ ਛਾਤੀ ਨੂੰ...
ਚੰਡੀਗੜ੍ਹ ਤੋਂ ਵੱਡੀ ਖਬਰ, ਜਿੰਮ ਟ੍ਰੇਨਰ ਦੀ ਅਸ਼ਲੀਲ ਹਰਕਤ, ਭੈਣ ਨਾਲ ਜਿੰਮ ਗਈ ਕੁੜੀ ਨਾਲ ਕੀਤੀ ਗੰਦੀ ਹਰਕਤ; CCTV ਤੋਂ ਉਹਲੇ ਲੈ ਗਿਆ: ਫਿਰ ਛਾਤੀ ਨੂੰ...

ਵੀਡੀਓਜ਼

CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'
'80 ਸਾਲਾਂ 'ਚ ਦੇਸ਼ ਦਾ ਕੋਈ ਵਿਕਾਸ ਨਹੀਂ ਹੋਇਆ' : CM Mann
ਪੰਜਾਬ 'ਚ ਮੀਂਹ ਦਾ ਨਵਾਂ ਅਲਰਟ! ਲੋਕਾਂ ਲਈ ਅਹਿਮ ਅਪਡੇਟ
ਪੰਜਾਬ ਬੰਦ ਦਾ ਵੱਡਾ ਅਸਰ! ਹੁਸ਼ਿਆਰਪੁਰ 'ਚ 9 ਤੋਂ 5 ਵਜੇ ਤੱਕ ਸਭ ਕੁਝ ਬੰਦ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Sarpanch Arrest: ਵੱਡੀ ਖਬਰ, ਪੁਲਿਸ ਵੱਲੋਂ ਸਰਪੰਚ ਨੂੰ ਅਚਾਨਕ ਕੀਤਾ ਗਿਆ ਗ੍ਰਿਫਤਾਰ! ਜਾਣੋ ਕਿਉਂ ਹੋਈ ਸਖਤ ਕਾਰਵਾਈ?
ਵੱਡੀ ਖਬਰ, ਪੁਲਿਸ ਵੱਲੋਂ ਸਰਪੰਚ ਨੂੰ ਅਚਾਨਕ ਕੀਤਾ ਗਿਆ ਗ੍ਰਿਫਤਾਰ! ਜਾਣੋ ਕਿਉਂ ਹੋਈ ਸਖਤ ਕਾਰਵਾਈ?
Earthquake: ਤੜਕ ਸਵੇਰੇ ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਭੜਥੂ; 2.9 ਤੀਬਰਤਾ ਨਾਲ ਜ਼ੋਰਦਾਰ ਝਟਕੇ...
ਤੜਕ ਸਵੇਰੇ ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਭੜਥੂ; 2.9 ਤੀਬਰਤਾ ਨਾਲ ਜ਼ੋਰਦਾਰ ਝਟਕੇ...
IPS Officer: ਸਰਕਾਰ ਵੱਲੋਂ ਵਿਭਾਗ 'ਚ ਵੱਡਾ ਫੇਰਬਦਲ, IPS ਨੂੰ ਸੌਂਪੀ ਗਈ ਵੱਡੀ ਜ਼ਿੰਮੇਵਾਰੀ, ਨਵਾਂ ਚੇਅਰਪਰਸਨ...
IPS Officer: ਸਰਕਾਰ ਵੱਲੋਂ ਵਿਭਾਗ 'ਚ ਵੱਡਾ ਫੇਰਬਦਲ, IPS ਨੂੰ ਸੌਂਪੀ ਗਈ ਵੱਡੀ ਜ਼ਿੰਮੇਵਾਰੀ, ਨਵਾਂ ਚੇਅਰਪਰਸਨ...
Punjab News: ਜ਼ੋਰਦਾਰ ਧਮਾਕੇ ਨਾਲ ਦਹਿਲਿਆ ਪੰਜਾਬ ਦਾ ਇਹ ਇਲਾਕਾ, ਲੋਕਾਂ 'ਚ ਫੈਲੀ ਦਹਿਸ਼ਤ, ਪ੍ਰਸ਼ਾਸਨ 'ਚ ਮੱਚਿਆ ਹੜਕੰਪ...
ਜ਼ੋਰਦਾਰ ਧਮਾਕੇ ਨਾਲ ਦਹਿਲਿਆ ਪੰਜਾਬ ਦਾ ਇਹ ਇਲਾਕਾ, ਲੋਕਾਂ 'ਚ ਫੈਲੀ ਦਹਿਸ਼ਤ, ਪ੍ਰਸ਼ਾਸਨ 'ਚ ਮੱਚਿਆ ਹੜਕੰਪ...
Punjab Congress Crisis: ਪੰਜਾਬ ਕਾਂਗਰਸ 'ਚ ਭੱਖਿਆ ਮਾਹੌਲ, ਸੰਸਦ ਮੈਂਬਰ ਬੋਲੇ- ਸਿਰ ਝੁਕਾਉਂਦਾ ਤਾਂ ਵੱਡਾ ਅਹੁਦਾ ਮਿਲਦਾ, ਅਣਦੇਖੀ ਤੋਂ ਬਾਅਦ ਭਾਵੁਕ ਪੋਸਟ; ਚੋਣਾਂ ਤੋਂ ਪਹਿਲਾਂ ਕਾਂਗਰਸ ਛੱਡਣ ਦੀਆਂ...
ਪੰਜਾਬ ਕਾਂਗਰਸ 'ਚ ਭੱਖਿਆ ਮਾਹੌਲ, ਸੰਸਦ ਮੈਂਬਰ ਬੋਲੇ- ਸਿਰ ਝੁਕਾਉਂਦਾ ਤਾਂ ਵੱਡਾ ਅਹੁਦਾ ਮਿਲਦਾ, ਅਣਦੇਖੀ ਤੋਂ ਬਾਅਦ ਭਾਵੁਕ ਪੋਸਟ; ਚੋਣਾਂ ਤੋਂ ਪਹਿਲਾਂ ਕਾਂਗਰਸ ਛੱਡਣ ਦੀਆਂ...
MLA Died: ਸਿਆਸੀ ਜਗਤ 'ਚ ਮਾਤਮ ਦਾ ਮਾਹੌਲ, ਵਿਧਾਇਕ ਦੀ ਅਚਾਨਕ ਮੌਤ, ਹਾਰਟ ਅਟੈਕ ਤੋਂ ਬਾਅਦ ਹਸਪਤਾਲ 'ਚ ਸੀ ਭਰਤੀ; ਫਿਰ...
ਸਿਆਸੀ ਜਗਤ 'ਚ ਮਾਤਮ ਦਾ ਮਾਹੌਲ, ਵਿਧਾਇਕ ਦੀ ਅਚਾਨਕ ਮੌਤ, ਹਾਰਟ ਅਟੈਕ ਤੋਂ ਬਾਅਦ ਹਸਪਤਾਲ 'ਚ ਸੀ ਭਰਤੀ; ਫਿਰ...
Terror Attack: ਅੱਤਵਾਦੀ ਹਮਲੇ ਨਾਲ ਕੰਬਿਆ ਇਹ ਇਲਾਕਾ, ਦੋ ਮਜ਼ਦੂਰਾਂ ਦਾ ਗੋਲੀ ਮਾਰ ਕੇ ਕਤਲ, ਪ੍ਰਸ਼ਾਸਨ 'ਚ ਮੱਚਿਆ ਹੜਕੰਪ...
ਅੱਤਵਾਦੀ ਹਮਲੇ ਨਾਲ ਕੰਬਿਆ ਇਹ ਇਲਾਕਾ, ਦੋ ਮਜ਼ਦੂਰਾਂ ਦਾ ਗੋਲੀ ਮਾਰ ਕੇ ਕਤਲ, ਪ੍ਰਸ਼ਾਸਨ 'ਚ ਮੱਚਿਆ ਹੜਕੰਪ...
Rules Change From 1 August: ਅੱਜ ਤੋਂ LPG, ITR, ਰੇਲਵੇ ਟਿਕਟ ਸਣੇ ਬਦਲੇ ਕਈ ਨਿਯਮ, ਤੁਹਾਡੀ ਜੇਬ 'ਤੇ ਕਿੰਨਾ ਪਵੇਗਾ ਅਸਰ?
Rules Change From 1 August: ਅੱਜ ਤੋਂ LPG, ITR, ਰੇਲਵੇ ਟਿਕਟ ਸਣੇ ਬਦਲੇ ਕਈ ਨਿਯਮ, ਤੁਹਾਡੀ ਜੇਬ 'ਤੇ ਕਿੰਨਾ ਪਵੇਗਾ ਅਸਰ?
Embed widget