ਪੜਚੋਲ ਕਰੋ

ਚੰਡੀਗੜ੍ਹ ਦੀ ਮਸ਼ਹੂਰ ਫਰਨੀਚਰ ਮਾਰਕੀਟ 'ਤੇ ਚੱਲਿਆ ਪ੍ਰਸ਼ਾਸਨ ਦਾ ਬੁਲਡੋਜ਼ਰ, 1000 ਜਵਾਨ ਕੀਤੇ ਤਾਇਨਾਤ, ਦੋਵੇਂ ਪਾਸਿਓਂ ਸੜਕ ਬੰਦ

ਪ੍ਰਸ਼ਾਸਨ ਦੀ ਇਸ ਕਾਰਵਾਈ ਦੌਰਾਨ ਕਾਨੂੰਨ ਵਿਵਸਥਾ ਬਣਾਈ ਰੱਖਣ ਲਈ 1000 ਪੁਲਿਸ ਕਰਮਚਾਰੀ ਤਾਇਨਾਤ ਕੀਤੇ ਗਏ ਹਨ। ਇਸ ਵਿੱਚ ਪੁਰਸ਼ ਅਤੇ ਮਹਿਲਾ ਪੁਲਿਸ ਕਰਮਚਾਰੀਆਂ ਦੇ ਨਾਲ-ਨਾਲ ਕੁਇੱਕ ਰਿਸਪਾਂਸ ਟੀਮਾਂ (QRTs) ਵੀ ਸ਼ਾਮਲ ਹਨ। 

ਚੰਡੀਗੜ੍ਹ ਦੇ ਸੈਕਟਰ-53/54 ਦੀ ਸੜਕ ਦੇ ਨਾਲ ਸਰਕਾਰੀ ਜ਼ਮੀਨ 'ਤੇ ਬਣੀ ਕਈ ਸਾਲ ਪੁਰਾਣੀ ਫਰਨੀਚਰ ਮਾਰਕੀਟ ਦੇ ਨਾਜਾਇਜ਼ ਕਬਜ਼ਿਆਂ ਕਾਰਨ ਢਾਹੁਣ ਦੀ ਕਾਰਵਾਈ ਤੜਕਸਾਰ ਤੋਂ ਸ਼ੁਰੂ ਕਰ ਦਿੱਤੀ ਗਈ ਹੈ। ਇਸ ਸਬੰਧੀ ਚੰਡੀਗੜ੍ਹ ਪ੍ਰਸ਼ਾਸਨ ਵੱਲੋਂ ਅਲਰਟ ਜਾਰੀ ਕੀਤਾ ਗਿਆ ਹੈ ਤਾਂ ਕਿ ਕੋਈ ਵੀ ਸ਼ਰਾਰਤੀ ਅਨਸਰ ਕਿਸੇ ਤਰ੍ਹਾਂ ਦੀ ਗੜਬੜੀ ਨਾ ਕਰੇ। 

ਇਸ ਬਾਬਤ ਚੰਡੀਗੜ੍ਹ ਦੇ ਡੀਸੀ ਨਿਸ਼ਾਂਤ ਕੁਮਾਰ ਯਾਦਵ ਨੇ ਪੁਲਿਸ, ਨਗਰ ਨਿਗਮ, ਸਿਹਤ ਵਿਭਾਗ, ਫਾਇਰ ਵਿਭਾਗ ਅਤੇ ਹੋਰ ਸਬੰਧਤ ਵਿਭਾਗਾਂ ਦੇ ਨਾਲ-ਨਾਲ ਤਿੰਨਾਂ ਐਸਡੀਐਮਜ਼ ਨੂੰ ਚੌਕਸ ਰਹਿਣ ਤੇ ਕਿਸੇ ਵੀ ਸ਼ਰਾਰਤੀ ਅਨਸਰ ਨੂੰ ਮਾਹੌਲ ਖਰਾਬ ਕਰਨ ਦਾ ਮੌਕਾ ਨਾ ਦੇਣ ਦੇ ਨਿਰਦੇਸ਼ ਦਿੱਤੇ ਹਨ। ਇਸ ਦੌਰਾਨ ਕਈ ਦੁਕਾਨਦਾਰਾਂ ਨੇ ਵੀ ਕਾਰਵਾਈ ਦਾ ਵਿਰੋਧ ਕੀਤਾ ਪਰ ਪ੍ਰਸ਼ਾਸਨ ਦੇ ਸਾਹਮਣੇ ਕੋਈ ਕੁਝ ਨਹੀਂ ਕਰ ਸਕਿਆ।

ਚੰਡੀਗੜ੍ਹ ਪ੍ਰਸ਼ਾਸਨ ਦੇ ਅਧਿਕਾਰੀ ਅਤੇ ਵੱਡੀ ਗਿਣਤੀ ਵਿੱਚ ਪੁਲਿਸ ਫੋਰਸ ਮੌਕੇ 'ਤੇ ਮੌਜੂਦ ਹੈ ਪਰ ਜ਼ਿਆਦਾਤਰ ਦੁਕਾਨਦਾਰਾਂ ਨੇ ਆਪਣਾ ਸਾਮਾਨ ਅੰਦਰੋਂ ਨਹੀਂ ਹਟਾਇਆ ਹੈ। ਉਨ੍ਹਾਂ ਨੂੰ ਆਖਰੀ ਚੇਤਾਵਨੀ ਦਿੱਤੀ ਜਾ ਰਹੀ ਹੈ। ਇਸ ਵੇਲੇ ਸੜਕ ਨੂੰ ਵੀ ਦੋਵੇਂ ਪਾਸਿਆਂ ਤੋਂ ਬੰਦ ਕਰ ਦਿੱਤਾ ਗਿਆ ਹੈ।

ਐਤਵਾਰ ਨੂੰ ਕੀਤੀ ਗਈ ਕਾਰਵਾਈ ਦੌਰਾਨ, ਸੈਕਟਰ-53/54 ਤੋਂ ਮੋਹਾਲੀ ਵੱਲ ਜਾਣ ਵਾਲੀ ਸੜਕ ਨੂੰ ਅਸਥਾਈ ਤੌਰ 'ਤੇ ਬੰਦ ਕਰ ਦਿੱਤਾ ਗਿਆ ਹੈ। ਪ੍ਰਸ਼ਾਸਨ ਨੇ ਲੋਕਾਂ ਨੂੰ ਆਉਣ-ਜਾਣ ਲਈ ਦੂਜਾ ਰਸਤਾ ਅਪਣਾਉਣ ਲਈ ਕਿਹਾ ਹੈ। ਡੀਸੀ ਨੇ ਸਾਰੇ ਵਿਭਾਗਾਂ ਨੂੰ ਆਪਣਾ ਕੰਮ ਜ਼ਿੰਮੇਵਾਰੀ ਨਾਲ ਕਰਨ ਲਈ ਕਿਹਾ ਹੈ ਤਾਂ ਜੋ ਕੋਈ ਹਫੜਾ-ਦਫੜੀ ਨਾ ਹੋਵੇ। ਨਾਲ ਹੀ, ਸਾਰੇ ਜ਼ਰੂਰੀ ਪ੍ਰਬੰਧ ਪਹਿਲਾਂ ਤੋਂ ਹੀ ਪੂਰੇ ਕਰਨ ਅਤੇ ਮੌਕੇ 'ਤੇ ਮੌਜੂਦ ਰਹਿਣ ਦੇ ਨਿਰਦੇਸ਼ ਦਿੱਤੇ ਗਏ ਹਨ।

ਪ੍ਰਸ਼ਾਸਨ ਦੀ ਇਸ ਕਾਰਵਾਈ ਦੌਰਾਨ ਕਾਨੂੰਨ ਵਿਵਸਥਾ ਬਣਾਈ ਰੱਖਣ ਲਈ 1000 ਪੁਲਿਸ ਕਰਮਚਾਰੀ ਤਾਇਨਾਤ ਕੀਤੇ ਗਏ ਹਨ। ਇਸ ਵਿੱਚ ਪੁਰਸ਼ ਅਤੇ ਮਹਿਲਾ ਪੁਲਿਸ ਕਰਮਚਾਰੀਆਂ ਦੇ ਨਾਲ-ਨਾਲ ਕੁਇੱਕ ਰਿਸਪਾਂਸ ਟੀਮਾਂ (QRTs) ਵੀ ਸ਼ਾਮਲ ਹਨ। 

ਨੋਟ  : -  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।

ਟਾਪ ਹੈਡਲਾਈਨ

Free Petrol : ਇਨ੍ਹਾਂ ਪੰਪਾਂ 'ਤੇ ਇਸ ਦਿਨ ਮਿਲੇਗਾ ਮੁਫ਼ਤ ਪੈਟਰੋਲ , ਬਸ ਕਰਨਾ ਹੋਵੇਗਾ ਇਹ ਕੰਮ 
Free Petrol : ਇਨ੍ਹਾਂ ਪੰਪਾਂ 'ਤੇ ਇਸ ਦਿਨ ਮਿਲੇਗਾ ਮੁਫ਼ਤ ਪੈਟਰੋਲ , ਬਸ ਕਰਨਾ ਹੋਵੇਗਾ ਇਹ ਕੰਮ 
Free Petrol: ਇਨ੍ਹਾਂ ਪੰਪਾਂ 'ਤੇ ਪੈਟਰੋਲ ਅੱਜ ਮੁਫ਼ਤ ਮਿਲੇਗਾ, ਦੋਪਹੀਆ-ਤਿੰਨਪਹੀਆ ਵਾਹਨਾਂ ਲਈ ₹500 ਅਤੇ ਕਾਰਾਂ ਲਈ ₹1,000 ਦੇ ਕੂਪਨ, ਜਾਣੋ ਕਿੰਨੇ ਵਜੇ ਅਤੇ ਕਿੱਥੇ...?
ਇਨ੍ਹਾਂ ਪੰਪਾਂ 'ਤੇ ਪੈਟਰੋਲ ਅੱਜ ਮੁਫ਼ਤ ਮਿਲੇਗਾ, ਦੋਪਹੀਆ-ਤਿੰਨਪਹੀਆ ਵਾਹਨਾਂ ਲਈ ₹500 ਅਤੇ ਕਾਰਾਂ ਲਈ ₹1,000 ਦੇ ਕੂਪਨ, ਜਾਣੋ ਕਿੰਨੇ ਵਜੇ ਅਤੇ ਕਿੱਥੇ...?
Punjab Weather Update: ਪੰਜਾਬ 'ਚ 2 ਦਿਨ ਭਾਰੀ ਮੀਂਹ ਮਚਾਏਗਾ ਤਬਾਹੀ, ਗਰਜ-ਤੂਫ਼ਾਨ ਅਤੇ ਛਾਏ ਰਹਿਣਗੇ ਬੱਦਲ, ਮੌਸਮ ਵਿਭਾਗ ਵੱਲੋਂ ਵੱਡਾ ਅਪਡੇਟ...
ਪੰਜਾਬ 'ਚ 2 ਦਿਨ ਭਾਰੀ ਮੀਂਹ ਮਚਾਏਗਾ ਤਬਾਹੀ, ਗਰਜ-ਤੂਫ਼ਾਨ ਅਤੇ ਛਾਏ ਰਹਿਣਗੇ ਬੱਦਲ, ਮੌਸਮ ਵਿਭਾਗ ਵੱਲੋਂ ਵੱਡਾ ਅਪਡੇਟ...
Punjab School Holiday: ਪੰਜਾਬ 'ਚ ਛੁੱਟੀ ਦਾ ਐਲਾਨ! ਸੋਮਵਾਰ ਨੂੰ ਚੰਡੀਗੜ੍ਹ-ਮੋਹਾਲੀ ਤੇ ਜਲੰਧਰ ਜ਼ਿਲ੍ਹਿਆਂ ਦੇ ਸਾਰੇ ਵਿਦਿਅਕ ਅਦਾਰੇ ਰਹਿਣਗੇ ਬੰਦ...
ਪੰਜਾਬ 'ਚ ਛੁੱਟੀ ਦਾ ਐਲਾਨ! ਸੋਮਵਾਰ ਨੂੰ ਚੰਡੀਗੜ੍ਹ-ਮੋਹਾਲੀ ਤੇ ਜਲੰਧਰ ਜ਼ਿਲ੍ਹਿਆਂ ਦੇ ਸਾਰੇ ਵਿਦਿਅਕ ਅਦਾਰੇ ਰਹਿਣਗੇ ਬੰਦ...

ਵੀਡੀਓਜ਼

Khanauri Border ’ਤੇ Kisan Andolan ਨੂੰ ਲੈ ਕੇ Governor Kataria ਦਾ ਵੱਡਾ ਬਿਆਨ | Abp Sanjha | Shorts
Longowal Rally ਦੇ ਸਥਾਨ ’ਤੇ ਘਮਸਾਨ, Shiromani Akali Dal ਤੇ Punarsurjit ਧੜਾ ਆਹਮੋ-ਸਾਹਮਣੇ | Abp Sanjha
Chandigarh ਪ੍ਰਦਰਸ਼ਨ ‘ਚ Tear Gas Drones ‘ਤੇ ਭੜਕੇ Simranjit Singh Mann | Bandi Singh | Abp Sanjha
Ludhiana Murder | ਲੁਧਿਆਣਾ ‘ਚ ਫੋਟੋਗ੍ਰਾਫਰ ਦਾ ਗੋਲੀਆਂ ਮਾਰ ਕੇ ਕਤ#ਲ, ਘੰਟਾਘਰ ਚੌਕ ਨੇੜੇ ਵਾਰਦਾਤ | Abp Sanjha
Punjab Govt Employees DA | ਮੁਲਾਜ਼ਮਾਂ ਦੇ DA ਬਕਾਏ 'ਤੇ Bhagwant Mann ਸਰਕਾਰ ਦਾ ਨਵਾਂ ਪੇਚ! | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਰੱਦ ਹੋਈਆਂ 44 ਪ੍ਰੀਖਿਆਵਾਂ, ਸਰਕਾਰ ਨੇ ਜਾਰੀ ਕੀਤੀ ਲਿਸਟ
ਰੱਦ ਹੋਈਆਂ 44 ਪ੍ਰੀਖਿਆਵਾਂ, ਸਰਕਾਰ ਨੇ ਜਾਰੀ ਕੀਤੀ ਲਿਸਟ
ਔਰਤਾਂ ਲਈ ਖੁਸ਼ਖ਼ਬਰੀ! ਤੀਜੇ ਬੱਚੇ ਦੇ ਜਨਮ ’ਤੇ ਔਰਤਾ ਨੂੰ ਮਿਲੇਗੀ ਇੱਕ ਸਾਲ ਦੀ ਜਣੇਪਾ ਛੁੱਟੀ, ਸਰਕਾਰ ਦਾ ਵੱਡਾ ਐਲਾਨ
ਔਰਤਾਂ ਲਈ ਖੁਸ਼ਖ਼ਬਰੀ! ਤੀਜੇ ਬੱਚੇ ਦੇ ਜਨਮ ’ਤੇ ਔਰਤਾ ਨੂੰ ਮਿਲੇਗੀ ਇੱਕ ਸਾਲ ਦੀ ਜਣੇਪਾ ਛੁੱਟੀ, ਸਰਕਾਰ ਦਾ ਵੱਡਾ ਐਲਾਨ
ਪੰਜਾਬ ਅਤੇ ਚੰਡੀਗੜ੍ਹ 'ਚ ਅੱਜ ਬਾਰਿਸ਼ ਦਾ ਅਲਰਟ, 2 ਜ਼ਿਲ੍ਹਿਆਂ 'ਚ ਭਾਰੀ ਮੀਂਹ ਦੇ ਆਸਾਰ; ਜਾਣੋ ਮੌਸਮ ਦਾ ਹਾਲ
ਪੰਜਾਬ ਅਤੇ ਚੰਡੀਗੜ੍ਹ 'ਚ ਅੱਜ ਬਾਰਿਸ਼ ਦਾ ਅਲਰਟ, 2 ਜ਼ਿਲ੍ਹਿਆਂ 'ਚ ਭਾਰੀ ਮੀਂਹ ਦੇ ਆਸਾਰ; ਜਾਣੋ ਮੌਸਮ ਦਾ ਹਾਲ
 Jio ਯੂਜ਼ਰਾਂ ਲਈ ਵੱਡੀ ਖ਼ਬਰ ! 3 ਮਹੀਨੇ ਦਾ ਸਭ ਤੋਂ ਸਸਤਾ ਕਾਲਿੰਗ ਪਲਾਨ
 Jio ਯੂਜ਼ਰਾਂ ਲਈ ਵੱਡੀ ਖ਼ਬਰ ! 3 ਮਹੀਨੇ ਦਾ ਸਭ ਤੋਂ ਸਸਤਾ ਕਾਲਿੰਗ ਪਲਾਨ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 19 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 19 ਅਗਸਤ 2026
8th Pay Commission : ਸਰਕਾਰੀ ਕਰਮਚਾਰੀਆਂ ਲਈ ਵੱਡੀ ਖ਼ਬਰ! 8ਵੇਂ ਪੇ ਕਮਿਸ਼ਨ ਨੇ ਕਨਸਲਟੈਂਟ ਭਰਤੀ ਦੇ ਨਿਯਮ ਬਦਲੇ
8th Pay Commission : ਸਰਕਾਰੀ ਕਰਮਚਾਰੀਆਂ ਲਈ ਵੱਡੀ ਖ਼ਬਰ! 8ਵੇਂ ਪੇ ਕਮਿਸ਼ਨ ਨੇ ਕਨਸਲਟੈਂਟ ਭਰਤੀ ਦੇ ਨਿਯਮ ਬਦਲੇ
Traffic Police Rules :  ਬਾਈਕ ਜਾਂ ਕਾਰ ਦੀ ਆਰਸੀ ਘਰ ਭੁੱਲ ਗਏ ਤਾਂ ਕੱਟੇਗਾ ਚਲਾਨ? ਜਾਣੋ ਅਸਲੀ ਨਿਯਮ
Traffic Police Rules :  ਬਾਈਕ ਜਾਂ ਕਾਰ ਦੀ ਆਰਸੀ ਘਰ ਭੁੱਲ ਗਏ ਤਾਂ ਕੱਟੇਗਾ ਚਲਾਨ? ਜਾਣੋ ਅਸਲੀ ਨਿਯਮ
 AAP MLA :  ਹਿਰਾਸਤ 'ਚ AAP ਵਿਧਾਇਕ ਕੁਲਦੀਪ ਕੁਮਾਰ ? ਦਿੱਲੀ ਹਾਈਕੋਰਟ ਕਰੇਗਾ ਸੁਣਵਾਈ
 AAP MLA :  ਹਿਰਾਸਤ 'ਚ AAP ਵਿਧਾਇਕ ਕੁਲਦੀਪ ਕੁਮਾਰ ? ਦਿੱਲੀ ਹਾਈਕੋਰਟ ਕਰੇਗਾ ਸੁਣਵਾਈ
Embed widget