ਪੜਚੋਲ ਕਰੋ

Chandigarh News: ਪੰਜਾਬ ਯੂਨੀਵਰਸਿਟੀ ਦੀਆਂ ਚੋਣਾਂ ਜਿੱਤਣ ਮਗਰੋਂ ਆਮ ਆਦਮੀ ਪਾਰਟੀ ਦੇ ਹੌਸਲੇ ਬੁਲੰਦ, ਹੁਣ 'ਮਿਸ਼ਨ 2024' ਵਿੱਢਿਆ

‘ਆਪ’ ਚੰਡੀਗੜ੍ਹ ਦੇ ਪ੍ਰਧਾਨ ਪ੍ਰੇਮ ਗਰਗ ਨੇ ਕਿਹਾ ਕਿ ਪਾਰਟੀ ਸਾਲ 2024 ਦੀਆਂ ਲੋਕ ਸਭਾ ਚੋਣਾਂ ਤੋਂ ਪਹਿਲਾਂ ਦਸੰਬਰ 2022 ਵਿੱਚ ਚੰਡੀਗੜ੍ਹ ਨਗਰ ਨਿਗਮ ਵਿੱਚ ਹੋਣ ਵਾਲੀ ਮੇਅਰ ਦੀ ਚੋਣ ਵਿੱਚ ‘ਆਪ’ ਦਾ ਮੇਅਰ ਬਣਾ ਕੇ ਰਹੇਗੀ।

Chandigarh News: ਪੰਜਾਬ ਯੂਨੀਵਰਸਿਟੀ ਵਿਦਿਆਰਥੀ ਕੌਂਸਲ ਚੋਣਾਂ ਜਿੱਤਣ ਮਗਰੋਂ ਆਮ ਆਦਮੀ ਪਾਰਟੀ ਦੇ ਹੌਸਲੇ ਬੁਲੰਦ ਹੋ ਗਏ ਹਨ। ਇਸ ਜਿੱਤ ਮਗਰੋਂ ਆਮ ਆਦਮੀ ਪਾਰਟੀ ਨੇ ਚੰਡੀਗੜ੍ਹ ਵਿੱਚ ਸਾਲ 2024 ਦੀਆਂ ਲੋਕ ਸਭਾ ਚੋਣਾਂ ਲਈ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਹਨ। ਆਮ ਆਦਮੀ ਪਾਰਟੀ ਨੂੰ ਨਗਰ ਨਿਗਮ ਚੋਣਾਂ ਵਿੱਚ ਵੀ ਵੱਡਾ ਹੁੰਗਾਰਾ ਮਿਲਿਆ ਸੀ। ਹੁਣ ਤਾਜ਼ਾ ਜਿੱਤ ਨੇ ਪਾਰਟੀ ਅੰਦਰ ਮੁੜ ਬਲ ਭਰ ਦਿੱਤਾ ਹੈ। 

ਦੱਸ ਦਈਏ ਕਿ ਪੰਜਾਬ ਯੂਨੀਵਰਸਿਟੀ ਵਿਦਿਆਰਥੀ ਕੌਂਸਲ ਚੋਣਾਂ ਵਿੱਚ ਪਹਿਲੀ ਵਾਰ ਚੋਣ ਮੈਦਾਨ ਵਿੱਚ ਉੱਤਰੀ ਆਮ ਆਦਮੀ ਪਾਰਟੀ (ਆਪ) ਦੀ ਵਿਦਿਆਰਥੀ ਜਥੇਬੰਦੀ ਸੀਵਾਈਐਸਐਸ ਦੀ ਸ਼ਾਨਦਾਰ ਜਿੱਤ ਤੋਂ ਬਾਅਦ ਰਾਜਧਾਨੀ ਚੰਡੀਗੜ੍ਹ ਵਿੱਚ ‘ਆਪ’ ਹੋਰ ਮਜ਼ਬੂਤ ਹੋ ਗਈ ਹੈ। ਸੂਤਰਾਂ ਮੁਤਾਬਕ ਆਉਣ ਵਾਲੇ ਦਿਨਾਂ ਵਿੱਚ ਬੂਥ ਪੱਧਰ ’ਤੇ ਕਮੇਟੀਆਂ ਬਣਾ ਕੇ ਮੀਟਿੰਗਾਂ ਕੀਤੀਆਂ ਜਾਣਗੀਆਂ ਤੇ ਪਾਰਟੀ ਵੱਲੋਂ ਕੀਤੇ ਕੰਮਾਂ ਨੂੰ ਘਰ-ਘਰ ਪਹੁੰਚਾਇਆ ਜਾਵੇਗਾ।

ਯਾਦ ਰਹੇ ‘ਆਪ’ ਚੰਡੀਗੜ੍ਹ ਦੇ ਪ੍ਰਧਾਨ ਪ੍ਰੇਮ ਗਰਗ ਨੇ ਕਿਹਾ ਕਿ ਪਾਰਟੀ ਸਾਲ 2024 ਦੀਆਂ ਲੋਕ ਸਭਾ ਚੋਣਾਂ ਤੋਂ ਪਹਿਲਾਂ ਦਸੰਬਰ 2022 ਵਿੱਚ ਚੰਡੀਗੜ੍ਹ ਨਗਰ ਨਿਗਮ ਵਿੱਚ ਹੋਣ ਵਾਲੀ ਮੇਅਰ ਦੀ ਚੋਣ ਵਿੱਚ ‘ਆਪ’ ਦਾ ਮੇਅਰ ਬਣਾ ਕੇ ਰਹੇਗੀ। ਉਨ੍ਹਾਂ ਕਿਹਾ ਕਿ ਸਾਲ 2021 ’ਚ ਹੋਈ ਨਗਰ ਨਿਗਮ ਚੋਣਾਂ ਵਿੱਚ ਚੰਡੀਗੜ੍ਹ ਦੇ ਲੋਕਾਂ ਨੇ ‘ਆਪ’ ਦੇ ਸਭ ਤੋਂ ਵੱਧ ਕੌਂਸਲਰਾਂ ਨੂੰ ਜਿਤਾ ਕੇ ਨਗਰ ਨਿਗਮ ਵਿੱਚ ਭੇਜਿਆ ਹੈ ਪਰ ਭਾਜਪਾ ਨੇ ਧੋਖਾ ਨਾਲ ਆਪਣਾ ਮੇਅਰ ਬਣਾ ਲਿਆ। ਉਨ੍ਹਾਂ ਕਿਹਾ ਕਿ ਇਸ ਵਾਰ ਆਮ ਆਦਮੀ ਪਾਰਟੀ (ਆਪ) ਆਪਣਾ ਮੇਅਰ ਬਣਾ ਕੇ ਰਹੇਗੀ।

ਗਰਗ ਨੇ ਕਿਹਾ ਕਿ ‘ਆਪ’ ਵੱਲੋਂ ਚੰਡੀਗੜ੍ਹ ਲੋਕ ਸਭਾ ਸੀਟ ’ਤੇ ਜਿੱਤ ਲਈ ਵੀ ਰਣਨੀਤੀ ਤਿਆਰ ਕੀਤੀ ਗਈ ਹੈ। ਇਸ ਲਈ ਬੂਥ ਪੱਧਰ ’ਤੇ ਕਮੇਟੀਆਂ ਬਣਾਈ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਦਿੱਲੀ ਤੋਂ ਬਾਅਦ ਪੰਜਾਬ ਦੇ ਲੋਕਾਂ ਨੇ 92 ਸੀਟਾਂ ’ਤੇ ‘ਆਪ’ ਨੂੰ ਜਿਤਵਾਇਆ ਹੈ। ਉਸ ਤੋਂ ਬਾਅਦ ਪੰਜਾਬ ਯੂਨੀਵਰਸਿਟੀ ਵਿਦਿਆਰਥੀ ਕੌਂਸਲ ਚੋਣਾਂ ਵਿੱਚ ‘ਆਪ’ ਨੌਜਵਾਨਾਂ ਦੀ ਪਹਿਲੀ ਪਸੰਦ ਬਣ ਕੇ ਉੱਭਰੀ ਹੈ। ‘ਆਪ’ ਦੇ ਪ੍ਰਧਾਨ ਨੇ ਕਿਹਾ ਕਿ ਇਸੇ ਤਰ੍ਹਾਂ ਲੋਕ ਸਭਾ ਚੋਣਾਂ 2024 ਵਿੱਚ ਵੀ ਚੰਡੀਗੜ੍ਹ ਦੇ ਲੋਕ ਪੁਰਾਣੀ ਪਾਰਟੀਆਂ ਨੂੰ ਨਕਾਰਦੇ ਹੋਏ ‘ਆਪ’ ਨੂੰ ਮੌਕੇ ਦੇਣਗੇ।

ਟਾਪ ਹੈਡਲਾਈਨ

Chandigarh News: ਹਾਈ ਅਲਰਟ 'ਤੇ ਚੰਡੀਗੜ੍ਹ, ਤਾਜ ਹੋਟਲ 'ਚ ਬੰਬ ਹੋਣ ਦੀ ਸੂਚਨਾ, ਪੁਲਿਸ ਨੇ ਘੇਰਿਆ ਇਲਾਕਾ, ਡਮੀ ਬੰਬ ਮਿਲਣ ਤੇ ਮੱਚਿਆ ਹੜਕੰਪ...
ਹਾਈ ਅਲਰਟ 'ਤੇ ਚੰਡੀਗੜ੍ਹ, ਤਾਜ ਹੋਟਲ 'ਚ ਬੰਬ ਹੋਣ ਦੀ ਸੂਚਨਾ, ਪੁਲਿਸ ਨੇ ਘੇਰਿਆ ਇਲਾਕਾ, ਡਮੀ ਬੰਬ ਮਿਲਣ ਤੇ ਮੱਚਿਆ ਹੜਕੰਪ...
Punjab News: ਪੰਜਾਬ ਤੋਂ ਮੰਦਭਾਗੀ ਖਬਰ, ਸੰਤਾਨ ਨਾ ਹੋਣ ਤੇ ਪਤੀ-ਪਤਨੀ ਨੇ ਜੀਵਨ ਲੀਲ੍ਹਾ ਕੀਤੀ ਸਮਾਪਤ, ਘਰ ਚ ਲਟਕਦੀਆਂ ਮਿਲੀਆਂ ਲਾਸ਼ਾਂ...
ਪੰਜਾਬ ਤੋਂ ਮੰਦਭਾਗੀ ਖਬਰ, ਸੰਤਾਨ ਨਾ ਹੋਣ ਤੇ ਪਤੀ-ਪਤਨੀ ਨੇ ਜੀਵਨ ਲੀਲ੍ਹਾ ਕੀਤੀ ਸਮਾਪਤ, ਘਰ ਚ ਲਟਕਦੀਆਂ ਮਿਲੀਆਂ ਲਾਸ਼ਾਂ...
Punjab News: ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਹੈੱਡਮਾਸਟਰ ਦਾ ਬੇਰਹਿਮੀ ਨਾਲ ਕਤਲ, ਬਦਮਾਸ਼ਾਂ ਨੇ ਕੁਹਾੜੀ ਅਤੇ ਕਿਰਚ ਨਾਲ ਬੁਰੀ ਤਰ੍ਹਾਂ ਵੱਢਿਆ...
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਹੈੱਡਮਾਸਟਰ ਦਾ ਬੇਰਹਿਮੀ ਨਾਲ ਕਤਲ, ਬਦਮਾਸ਼ਾਂ ਨੇ ਕੁਹਾੜੀ ਅਤੇ ਕਿਰਚ ਨਾਲ ਬੁਰੀ ਤਰ੍ਹਾਂ ਵੱਢਿਆ...
Punjab Weather: ਪੰਜਾਬ 'ਚ ਛਮ-ਛਮ ਵਰ੍ਹੇਗਾ ਮੀਂਹ, ਚੰਡੀਗੜ੍ਹ 'ਚ ਬੱਦਲਵਾਈ ਰਹੇਗੀ, ਇਨ੍ਹਾਂ ਇਲਾਕਿਆਂ 'ਚ ਗਰਜ-ਬਿਜਲੀ ਡਿੱਗਣ ਦਾ ਅਲਰਟ, ਮੌਸਮ ਵਿਭਾਗ ਵੱਲੋਂ ਵੱਡਾ ਅਪਡੇਟ...
ਪੰਜਾਬ 'ਚ ਛਮ-ਛਮ ਵਰ੍ਹੇਗਾ ਮੀਂਹ, ਚੰਡੀਗੜ੍ਹ 'ਚ ਬੱਦਲਵਾਈ ਰਹੇਗੀ, ਇਨ੍ਹਾਂ ਇਲਾਕਿਆਂ 'ਚ ਗਰਜ-ਬਿਜਲੀ ਡਿੱਗਣ ਦਾ ਅਲਰਟ, ਮੌਸਮ ਵਿਭਾਗ ਵੱਲੋਂ ਵੱਡਾ ਅਪਡੇਟ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Alanna Panday ਦੂਜੀ ਵਾਰ ਮਾਂ ਬਣਨ ਵਾਲੀ ਹੈ , ਪ੍ਰੈਗਨੈਂਸੀ ਕਿੱਟ ਦੇਖ ਕੇ ਝੂਮ ਉੱਠੀ, ਪਤੀ ਨਾਲ ਕੀਤਾ Liplock
Alanna Panday ਦੂਜੀ ਵਾਰ ਮਾਂ ਬਣਨ ਵਾਲੀ ਹੈ , ਪ੍ਰੈਗਨੈਂਸੀ ਕਿੱਟ ਦੇਖ ਕੇ ਝੂਮ ਉੱਠੀ, ਪਤੀ ਨਾਲ ਕੀਤਾ Liplock
 Stress ਦਾ ਮੁੰਡਿਆਂ ਦੀ Sexual Health 'ਤੇ ਪੈਂਦਾ ਹੈ ਵੱਡਾ ਅਸਰ, ਜਾਣੋ ਕਿਵੇਂ
 Stress ਦਾ ਮੁੰਡਿਆਂ ਦੀ Sexual Health 'ਤੇ ਪੈਂਦਾ ਹੈ ਵੱਡਾ ਅਸਰ, ਜਾਣੋ ਕਿਵੇਂ
Masturbation Side Effects : ਕੀ ਵਾਰ-ਵਾਰ Masturbation ਨਾਲ ਸਿਹਤ ਨੂੰ ਨੁਕਸਾਨ ਹੁੰਦਾ ਹੈ ?
Masturbation Side Effects : ਕੀ ਵਾਰ-ਵਾਰ Masturbation ਨਾਲ ਸਿਹਤ ਨੂੰ ਨੁਕਸਾਨ ਹੁੰਦਾ ਹੈ ?
Women Health Tips : ਔਰਤਾਂ ਨੂੰ ਮਰਦਾਂ ਨਾਲੋਂ ਜ਼ਿਆਦਾ ਨੀਂਦ ਦੀ ਲੋੜ ਕਿਉਂ ਹੁੰਦੀ ਹੈ ? ਜਾਣੋ ਵਜ੍ਹਾ
Women Health Tips : ਔਰਤਾਂ ਨੂੰ ਮਰਦਾਂ ਨਾਲੋਂ ਜ਼ਿਆਦਾ ਨੀਂਦ ਦੀ ਲੋੜ ਕਿਉਂ ਹੁੰਦੀ ਹੈ ? ਜਾਣੋ ਵਜ੍ਹਾ
Mohali News : ਰੱਖੜੀ ਖਰੀਦਣ ਜਾ ਰਹੀ ਬੱਚੀ ਨਾਲ ਰਸਤੇ 'ਚ ਵਾਪਰਿਆ ਹਾਦਸਾ , ਪੈ ਗਿਆ ਚੀਕ-ਚਿਹਾੜਾ
Mohali News : ਰੱਖੜੀ ਖਰੀਦਣ ਜਾ ਰਹੀ ਬੱਚੀ ਨਾਲ ਰਸਤੇ 'ਚ ਵਾਪਰਿਆ ਹਾਦਸਾ , ਪੈ ਗਿਆ ਚੀਕ-ਚਿਹਾੜਾ
Cheapest Flight Tickets :  ਹਵਾਈ ਸਫ਼ਰ ਕਰਨ ਵਾਲਿਆਂ ਲਈ ਖੁਸ਼ਖਬਰੀ! ਇਸ ਹਫ਼ਤੇ ਇਨ੍ਹਾਂ ਰੂਟਾਂ 'ਤੇ ਮਿਲਣਗੀਆਂ ਸਸਤੀਆਂ ਟਿਕਟਾਂ
Cheapest Flight Tickets :  ਹਵਾਈ ਸਫ਼ਰ ਕਰਨ ਵਾਲਿਆਂ ਲਈ ਖੁਸ਼ਖਬਰੀ! ਇਸ ਹਫ਼ਤੇ ਇਨ੍ਹਾਂ ਰੂਟਾਂ 'ਤੇ ਮਿਲਣਗੀਆਂ ਸਸਤੀਆਂ ਟਿਕਟਾਂ
Relationship Possessiveness : ਰਿਸ਼ਤਾ ਬਣਦੇ ਹੀ ਕੁੜੀਆਂ ਕਿਉਂ ਹੋ ਜਾਂਦੀਆਂ ਹਨ ਪਜ਼ੈਸਿਵ? ਸਮਝੋ ਇਸ ਦੇ ਪਿੱਛੇ ਦਾ ਕਾਰਨ 
Relationship Possessiveness : ਰਿਸ਼ਤਾ ਬਣਦੇ ਹੀ ਕੁੜੀਆਂ ਕਿਉਂ ਹੋ ਜਾਂਦੀਆਂ ਹਨ ਪਜ਼ੈਸਿਵ? ਸਮਝੋ ਇਸ ਦੇ ਪਿੱਛੇ ਦਾ ਕਾਰਨ 
School Holiday : ਸਕੂਲ ਜਾਣ ਵਾਲੇ ਬੱਚਿਆਂ ਲਈ ਵੱਡੀ ਖ਼ਬਰ ! ਅੱਜ ਕਈ ਥਾਵਾਂ ’ਤੇ ਛੁੱਟੀ
School Holiday : ਸਕੂਲ ਜਾਣ ਵਾਲੇ ਬੱਚਿਆਂ ਲਈ ਵੱਡੀ ਖ਼ਬਰ ! ਅੱਜ ਕਈ ਥਾਵਾਂ ’ਤੇ ਛੁੱਟੀ
Embed widget