ਪੜਚੋਲ ਕਰੋ

Paddy Lifting: ਮਾਨ ਸਰਕਾਰ ਝੂਠੇ ਦਾਅਵਿਆਂ ਦੇ ਇਸ਼ਤਿਹਾਰਾਂ 'ਤੇ ਖਰਚ ਰਹੀ ਕਰੋੜਾਂ ਰੁਪਏ, ਪਰ ਕਿਸਾਨਾਂ ਨੂੰ ਨਹੀਂ ਦੇ ਸਕੀ ਮੁਆਵਜ਼ਾ : ਬਾਦਲ

Paddy Lifting in Punjab: ਨਾ ਪਹਿਲਾਂ ਗੁਲਾਬੀ ਸੁੰਡੀ ਦਾ, ਨਾ ਗੜ੍ਹੇਮਾਰੀ ਦਾ ਤੇ ਨਾ ਹੀ ਹੜ੍ਹਾਂ ਦਾ ਕੋਈ ਮੁਆਵਜਾ ਕਿਸਾਨਾਂ ਮਜ਼ਦੂਰਾਂ ਕੋਲ ਹਾਲੇ ਤੱਕ ਪੁੱਜਿਆ, ਉੱਤੋਂ ਹੁਣ ਮੰਡੀਆਂ 'ਚ ਪਈ ਫ਼ਸਲ ਦੀ ਮੀਂਹ ਕਾਰਨ ਇਹ ਦੁਰਦਸ਼ਾ ਹੋ ਰਹੀ ਹੈ।

Akali Dal raised questions: ਪੰਜਾਬ ਵਿੱਚ ਝੋਨੇ ਦਾ ਸੀਜ਼ਨ ਹੈ ਪਰ ਫਸਲ ਦੀ ਲਿਫਟਿੰਗ ਨੂੰ ਲੈ ਕੇ ਹੁਣ ਸਵਾਲ ਖੜ੍ਹੇ ਹੋ ਰਹੇ ਹਨ। ਬੀਤੇ ਦਿਨ ਮਾਨਸਾ ਤੇ ਮੌੜ ਵਿੱਚ ਰਾਈਸ ਮਿੱਲਾਂ ਦੇ ਮਾਲਕਾਂ ਖਿਲਾਫ਼ ਪੁਲਿਸ ਨੇ ਕਾਰਵਾਈ ਕੀਤੀ ਤਾਂ ਦੂਜੇ ਪਾਸੇ ਸੁਖਬੀਰ ਸਿੰਘ ਬਾਦਲ ਨੇ ਪਾਣੀ 'ਚ ਭੱਜਦੀਆਂ ਫਸਲਾਂ ਦੀ ਤਸਵੀਰ ਸੋਸ਼ਲ ਮੀਡੀਆਂ 'ਤੇ ਜਾਰੀ ਕੀਤੀ ਹੈ।


ਸੁਖਬੀਰ ਸਿੰਘ ਬਾਦਲ ਨੇ ਟਵੀਟ ਕਰਦੇ ਹੋਏ ਲਿਖਿਆ ਕਿ-ਝੂਠੇ ਦਾਅਵਿਆਂ ਦੇ ਇਸ਼ਤਿਹਾਰਾਂ 'ਤੇ ਕਰੋੜਾਂ ਰੁਪਏ ਦੀ ਰੋਜ਼ਾਨਾ ਬਰਬਾਦੀ ਕਰਨ ਦੇ ਨਾਲ ਨਾਲ ਇੱਕ ਨਜ਼ਰ ਜਮੀਨੀ ਹਾਲਾਤਾਂ ਵੱਲ ਵੀ ਮਾਰ ਲਵੋ "ਕਠਪੁਤਲੀ" ਮੁੱਖ ਮੰਤਰੀ @BhagwantMann  ਜੀ। ਨਾ ਪਹਿਲਾਂ ਗੁਲਾਬੀ ਸੁੰਡੀ ਦਾ, ਨਾ ਗੜ੍ਹੇਮਾਰੀ ਦਾ ਅਤੇ ਨਾ ਹੀ ਹੜ੍ਹਾਂ ਦਾ ਕੋਈ ਮੁਆਵਜਾ ਕਿਸਾਨਾਂ ਮਜ਼ਦੂਰਾਂ ਕੋਲ ਹਾਲੇ ਤੱਕ ਪੁੱਜਿਆ, ਉੱਤੋਂ ਹੁਣ ਮੰਡੀਆਂ 'ਚ ਪਈ ਫ਼ਸਲ ਦੀ ਮੀਂਹ ਕਾਰਨ ਇਹ ਦੁਰਦਸ਼ਾ ਹੋ ਰਹੀ ਹੈ। ਯਾਦ ਹੈ ਭਗਵੰਤ ਮਾਨ ਤੁਸੀਂ ਐਲਾਨ ਕੀਤਾ ਸੀ ਕਿ ਮੰਡੀ 'ਚ ਆਈ ਫ਼ਸਲ ਸਰਕਾਰ ਦੀ ਹੈ, ਫਿਰ ਚਾਹੇ ਮੀਂਹ ਨਾਲ ਭਿੱਜ ਜਾਵੇ ਜਾਂ ਕੋਈ ਹੋਰ ਨੁਕਸਾਨ ਹੋ ਜਾਵੇ, ਕਿਸਾਨ ਨੂੰ ਪੂਰਾ ਮੁੱਲ ਮਿਲੇਗਾ? ਕੋਈ ਤਾਂ ਵਾਅਦਾ ਪੁਗਾਓ।

 

 

ਦੋ ਦਿਨ ਪਹਿਲਾਂ ਰਾਜ ਸਭਾ ਮੈਂਬਰ ਸੰਦੀਪ ਪਾਠਕ ਦੇ ਬਿਆਨ ਨੂੰ ਲੈ ਕੇ ਸੁਖਬੀਰ ਬਾਦਲ ਨੇ ਵੀ ‘ਆਪ’ ਨੂੰ ਘੇਰਿਆ ਸੀ। ਉਨ੍ਹਾਂ ਕਿਹਾ ਸੀ, "ਸੰਦੀਪ ਪਾਠਕ ਨੇ ਐਸ.ਵਾਈ.ਐਲ ਨਹਿਰ ਦੇ ਮੁੱਦੇ 'ਤੇ ਆਪਣੀ ਪਾਰਟੀ ਅਤੇ ਸਰਕਾਰ ਦੀ ਵਿਚਾਰਧਾਰਾ ਨੂੰ ਸਪੱਸ਼ਟ ਕਰ ਦਿੱਤਾ ਹੈ। ਇਸ ਤੋਂ ਬਾਅਦ ਕਠਪੁਤਲੀ ਭਗਵੰਤ ਮਾਨ ਨੂੰ ਜਾਂ ਤਾਂ ਅਸਤੀਫ਼ਾ ਦੇ ਦੇਣਾ ਚਾਹੀਦਾ ਹੈ ਜਾਂ ਖੁੱਲ੍ਹੇਆਮ ਇਹ ਸਵੀਕਾਰ ਕਰਨਾ ਚਾਹੀਦਾ ਹੈ ਕਿ ਉਹ ਦਿੱਲੀ ਦੇ ਲੋਕਾਂ ਲਈ ਇੱਕ ਗੂੰਗੇ ਅਤੇ ਬੋਲੇ ਗੁਲਾਮ ਹੈ। ਜੋ ਪੰਜਾਬ ਦੇ ਹੱਕਾਂ ਨੂੰ ਲੁਟੇਰੇ ਬਣ ਕੇ ਹੜੱਪ ਰਹੇ ਹਨ। ਸੰਦੀਪ ਪਾਠਕ ਤੁਹਾਨੂੰ ਇਹ ਸਪੱਸ਼ਟ ਕਰਨ ਦਿਓ ਕਿ ਪੰਜਾਬ ਦੇ ਪਾਣੀਆਂ 'ਤੇ ਹਰਿਆਣਾ ਦਾ ਕੋਈ ਹੱਕ ਨਹੀਂ ਹੈ, ਨਹੀਂ ਤਾਂ ਤੁਸੀਂ ਆਪਣੀ ਮਨਮਾਨੀ ਆਪਣੇ ਕੋਲ ਰੱਖੋ।"

 

ਨੋਟ : ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।

Join Our Official Telegram Channel : - 
https://t.me/abpsanjhaofficial

ਟਾਪ ਹੈਡਲਾਈਨ

Punjab School Holiday: ਪੰਜਾਬ 'ਚ ਛੁੱਟੀ ਦਾ ਐਲਾਨ! ਸੋਮਵਾਰ ਨੂੰ ਚੰਡੀਗੜ੍ਹ-ਮੋਹਾਲੀ ਤੇ ਜਲੰਧਰ ਜ਼ਿਲ੍ਹਿਆਂ ਦੇ ਸਾਰੇ ਵਿਦਿਅਕ ਅਦਾਰੇ ਰਹਿਣਗੇ ਬੰਦ...
ਪੰਜਾਬ 'ਚ ਛੁੱਟੀ ਦਾ ਐਲਾਨ! ਸੋਮਵਾਰ ਨੂੰ ਚੰਡੀਗੜ੍ਹ-ਮੋਹਾਲੀ ਤੇ ਜਲੰਧਰ ਜ਼ਿਲ੍ਹਿਆਂ ਦੇ ਸਾਰੇ ਵਿਦਿਅਕ ਅਦਾਰੇ ਰਹਿਣਗੇ ਬੰਦ...
Big News: ਸਕੂਲਾਂ 'ਚ 17 ਅਗਸਤ ਨੂੰ ਛੁੱਟੀ ਦਾ ਐਲਾਨ, ਜਾਣੋ ਸੋਮਵਾਰ ਨੂੰ ਕਿਉਂ ਬੰਦ ਰਹਿਣਗੇ ਵਿਦਿਅਕ ਅਦਾਰੇ, ਜ਼ਿਲ੍ਹਾ ਸਿੱਖਿਆ ਵਿਭਾਗ ਦਾ ਅਹਿਮ ਫੈਸਲਾ...
ਸਕੂਲਾਂ 'ਚ 17 ਅਗਸਤ ਨੂੰ ਛੁੱਟੀ ਦਾ ਐਲਾਨ, ਜਾਣੋ ਸੋਮਵਾਰ ਨੂੰ ਕਿਉਂ ਬੰਦ ਰਹਿਣਗੇ ਵਿਦਿਅਕ ਅਦਾਰੇ, ਜ਼ਿਲ੍ਹਾ ਸਿੱਖਿਆ ਵਿਭਾਗ ਦਾ ਅਹਿਮ ਫੈਸਲਾ...
ਕੌਮੀ ਇਨਸਾਫ ਮੋਰਚਾ ਦਾ ਚੰਡੀਗੜ੍ਹ ਕੂਚ, ਕੋਈ ਰੂਟ ਤੈਅ ਨਹੀਂ; ਸਿਮਰਨਜੀਤ ਮਾਨ ਨੂੰ ਲਿਆ ਹਿਰਾਸਤ 'ਚ
ਕੌਮੀ ਇਨਸਾਫ ਮੋਰਚਾ ਦਾ ਚੰਡੀਗੜ੍ਹ ਕੂਚ, ਕੋਈ ਰੂਟ ਤੈਅ ਨਹੀਂ; ਸਿਮਰਨਜੀਤ ਮਾਨ ਨੂੰ ਲਿਆ ਹਿਰਾਸਤ 'ਚ
ਚੰਡੀਗੜ੍ਹ 'ਚ ਆੜ੍ਹਤੀਏ ਦਾ ਚਾਕੂ ਮਾਰ ਕੇ ਕੀਤਾ ਕਤਲ, ਮੱਚੀ ਸਨਸਨੀ; ਜਾਣੋ ਪੂਰਾ ਮਾਮਲਾ
ਚੰਡੀਗੜ੍ਹ 'ਚ ਆੜ੍ਹਤੀਏ ਦਾ ਚਾਕੂ ਮਾਰ ਕੇ ਕੀਤਾ ਕਤਲ, ਮੱਚੀ ਸਨਸਨੀ; ਜਾਣੋ ਪੂਰਾ ਮਾਮਲਾ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Earthquake News: ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
Twin Firing Incident: ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
Punjab Congress Crisis: ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
Ludhiana School Holiday: ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
Embed widget