ਪੜਚੋਲ ਕਰੋ

Chandigarh Mayor Polls: ਚੋਣ ਅਫ਼ਸਰ ਅਨਿਲ ਮਸੀਹ ਨੂੰ ਲੱਗਿਆ ਵੱਡਾ ਝਟਕਾ, ਇੱਕ ਮਿੰਟ 'ਚ ਗਈ ਕੁਰਸੀ 

Anil Masih presiding officer: ਹਾਈਕੋਰਟ ਦੇ ਹੁਕਮਾਂ 'ਤੇ ਚੰਡੀਗੜ੍ਹ ਨਗਰ ਨਿਗਮ 'ਚ 30 ਜਨਵਰੀ ਨੂੰ ਮੇਅਰ ਦੀ ਚੋਣ ਹੋਈ ਸੀ। ਇਸ ਵਿੱਚ ਚੰਡੀਗੜ੍ਹ ਦੇ ਡੀਸੀ ਵਿਨੈ ਪ੍ਰਤਾਪ ਦੀ ਤਰਫੋਂ ਅਨਿਲ ਮਸੀਹ ਨੂੰ ਚੋਣ ਅਧਿਕਾਰੀ ਨਿਯੁਕਤ ਕੀਤਾ ਗਿਆ।

Chandigarh Mayor Polls: ਚੰਡੀਗੜ੍ਹ ਨਗਰ ਨਿਗਮ ਦੇ ਨਾਮਜ਼ਦ ਕੌਂਸਲਰ ਅਤੇ ਮੇਅਰ ਦੀ ਚੋਣ ਸਮੇਂ ਲਗਾਏ ਗਏ ਅਫ਼ਸਰ ਅਨਿਲ ਮਸੀਹ ਨੂੰ ਵੱਡਾ ਝਟਕਾ ਲੱਗਾ ਹੈ। ਇਹ ਕਾਰਵਾਈ ਹੁਣ ਭਾਜਪਾ ਨੇ ਕੀ ਕਰ ਦਿੱਤੀ ਹੈ। ਬੀਜੇਪੀ ਵੱਲੋਂ ਜਾਰੀ   ਘੱਟ ਗਿਣਤੀ ਮੋਰਚੇ ਦੇ ਅਧਿਕਾਰੀਆਂ ਦੀ ਨਵੀਂ ਸੂਚੀ ਵਿੱਚ ਅਨਿਲ ਮਸੀਹ ਦਾ ਨਾਂ ਨਹੀਂ ਹੈ। 

ਇਸ ਤੋਂ ਪਹਿਲਾਂ ਅਨਿਲ ਮਸੀਹ ਘੱਟ ਗਿਣਤੀ ਮੋਰਚਾ ਵਿੱਚ ਜਨਰਲ ਸਕੱਤਰ ਸਨ। ਹੁਣ ਭਾਜਪਾ 'ਚ ਅਨਿਲ ਮਸੀਹ ਦੀ ਜਗ੍ਹਾ ਇਸਤੇਖਾਰ ਅਹਿਮਦ ਨੂੰ ਨਿਯੁਕਤ ਕੀਤਾ ਗਿਆ ਹੈ। ਅੱਜ ਕਲ ਅਨਿਲ ਮਾਸੀ ਨਗਰ ਨਿਗਮ ਮੇਅਰ ਚੋਣਾਂ ਵਿੱਚ ਧਾਂਦਲੀ ਨੂੰ ਲੈ ਕੇ ਕਾਫੀ ਸੁਰਖੀਆਂ ਵਿੱਚ ਹਨ।

Chandigarh Mayor Polls: ਚੋਣ ਅਫ਼ਸਰ ਅਨਿਲ ਮਸੀਹ ਨੂੰ ਲੱਗਿਆ ਵੱਡਾ ਝਟਕਾ, ਇੱਕ ਮਿੰਟ 'ਚ ਗਈ ਕੁਰਸੀ 

ਹਾਈਕੋਰਟ ਦੇ ਹੁਕਮਾਂ 'ਤੇ ਚੰਡੀਗੜ੍ਹ ਨਗਰ ਨਿਗਮ 'ਚ 30 ਜਨਵਰੀ ਨੂੰ ਮੇਅਰ ਦੀ ਚੋਣ ਹੋਈ ਸੀ। ਇਸ ਵਿੱਚ ਚੰਡੀਗੜ੍ਹ ਦੇ ਡੀਸੀ ਵਿਨੈ ਪ੍ਰਤਾਪ ਦੀ ਤਰਫੋਂ ਅਨਿਲ ਮਸੀਹ ਨੂੰ ਚੋਣ ਅਧਿਕਾਰੀ ਨਿਯੁਕਤ ਕੀਤਾ ਗਿਆ। ਇਸ ਚੋਣ ਵਿੱਚ ਭਾਜਪਾ ਨੂੰ ਸੰਸਦ ਮੈਂਬਰ ਕਿਰਨ ਖੇਰ ਸਮੇਤ ਕੁੱਲ 15 ਵੋਟਾਂ ਪਈਆਂ ਸਨ। ਜਦੋਂ ਕਿ ਗਠਜੋੜ ਵਿੱਚ ਆਮ ਆਦਮੀ ਪਾਰਟੀ ਦੀਆਂ 13 ਅਤੇ ਕਾਂਗਰਸ ਨੂੰ 7 ਵੋਟਾਂ  ਸਨ। ਗਠਜੋੜ ਦੀਆਂ ਕੁੱਲ ਵੋਟਾਂ 20 ਸਨ,  ਇੱਕ ਵੋਟ ਸ਼੍ਰੋਮਣੀ ਅਕਾਲੀ ਦਲ ਦੀ ਸੀ।

ਅਜਿਹੇ ਵਿੱਚ ਗਠਜੋੜ ਦੇ ਉਮੀਦਵਾਰਾਂ ਦੀ ਜਿੱਤ ਯਕੀਨੀ ਸੀ। ਪਰ ਚੋਣ ਅਧਿਕਾਰੀ ਵੱਲੋਂ ਵਿਰੋਧੀ ਧਿਰ ਦੀਆਂ ਅੱਠ ਵੋਟਾਂ ਨੂੰ ਅਯੋਗ ਕਰਾਰ ਦੇ ਦਿੱਤਾ ਗਿਆ। ਜਿਸ ਕਾਰਨ ਭਾਜਪਾ ਦੇ ਮੇਅਰ ਉਮੀਦਵਾਰ ਮਨੋਜ ਸੋਨਕਰ ਚੋਣ ਜਿੱਤ ਗਏ। ਇਸ ਵਿੱਚ ਵਿਰੋਧੀ ਧਿਰ ਨੇ ਚੋਣ ਅਧਿਕਾਰੀ ਅਤੇ ਨਾਮਜ਼ਦ ਕੌਂਸਲਰ ਅਨਿਲ ਮਸੀਹ ’ਤੇ ਧਾਂਦਲੀ ਦੇ ਦੋਸ਼ ਲਾਏ ਸਨ। ਉਦੋਂ ਤੋਂ ਅਨਿਲ ਮਸੀਹ ਦਾ ਨਾਂ ਟਾਕ ਆਫ ਦਾ ਟਾਊਨ ਬਣ ਗਿਆ ਹੈ।

ਚੰਡੀਗੜ੍ਹ ਮੇਅਰ ਚੋਣ ਦਾ ਮਾਮਲਾ ਸੁਪਰੀਮ ਕੋਰਟ ਅਤੇ ਹਾਈ ਕੋਰਟ ਵਿੱਚ ਪਹੁੰਚ ਗਿਆ ਹੈ। ਜਿੱਥੇ ਸੁਪਰੀਮ ਕੋਰਟ ਨੇ ਇਸ ਮਾਮਲੇ ਵਿੱਚ ਚੋਣ ਅਫ਼ਸਰ ਰਹੇ ਅਨਿਲ ਮਸੀਹ ਦੀ ਕਾਫ਼ੀ ਕਲਾਸ ਲਾਈ ਸੀ। ਸੁਪਰੀਮ ਕੋਰਟ ਨੇ ਕਿਹਾ ਸੀ ਕਿ ਅਜਿਹੇ ਅਫ਼ਸਰ ਜਿਸ ਨੇ ਲੋਕਤੰਤਰ ਦਾ ਕਤਲ ਕੀਤਾ ਹੈ ਇਸ 'ਤੇ ਕਾਰਵਾਈ ਬਣਦੀ ਹੈ। ਦੂਜੇ ਪਾਸੇ ਹਾਈ ਕੋਰਟ ਵਿੱਚ ਇਸ ਮਾਮਲੇ 'ਤੇ 26 ਫਰਵਰੀ ਨੂੰ ਸੁਣਵਾਈ ਹੋਣ ਜਾ ਰਹੀ ਹੈ। 

ਨੋਟ :  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।

ਟਾਪ ਹੈਡਲਾਈਨ

Punjab School Holiday: ਪੰਜਾਬ 'ਚ ਛੁੱਟੀ ਦਾ ਐਲਾਨ! ਸੋਮਵਾਰ ਨੂੰ ਚੰਡੀਗੜ੍ਹ-ਮੋਹਾਲੀ ਤੇ ਜਲੰਧਰ ਜ਼ਿਲ੍ਹਿਆਂ ਦੇ ਸਾਰੇ ਵਿਦਿਅਕ ਅਦਾਰੇ ਰਹਿਣਗੇ ਬੰਦ...
ਪੰਜਾਬ 'ਚ ਛੁੱਟੀ ਦਾ ਐਲਾਨ! ਸੋਮਵਾਰ ਨੂੰ ਚੰਡੀਗੜ੍ਹ-ਮੋਹਾਲੀ ਤੇ ਜਲੰਧਰ ਜ਼ਿਲ੍ਹਿਆਂ ਦੇ ਸਾਰੇ ਵਿਦਿਅਕ ਅਦਾਰੇ ਰਹਿਣਗੇ ਬੰਦ...
Big News: ਸਕੂਲਾਂ 'ਚ 17 ਅਗਸਤ ਨੂੰ ਛੁੱਟੀ ਦਾ ਐਲਾਨ, ਜਾਣੋ ਸੋਮਵਾਰ ਨੂੰ ਕਿਉਂ ਬੰਦ ਰਹਿਣਗੇ ਵਿਦਿਅਕ ਅਦਾਰੇ, ਜ਼ਿਲ੍ਹਾ ਸਿੱਖਿਆ ਵਿਭਾਗ ਦਾ ਅਹਿਮ ਫੈਸਲਾ...
ਸਕੂਲਾਂ 'ਚ 17 ਅਗਸਤ ਨੂੰ ਛੁੱਟੀ ਦਾ ਐਲਾਨ, ਜਾਣੋ ਸੋਮਵਾਰ ਨੂੰ ਕਿਉਂ ਬੰਦ ਰਹਿਣਗੇ ਵਿਦਿਅਕ ਅਦਾਰੇ, ਜ਼ਿਲ੍ਹਾ ਸਿੱਖਿਆ ਵਿਭਾਗ ਦਾ ਅਹਿਮ ਫੈਸਲਾ...
ਕੌਮੀ ਇਨਸਾਫ ਮੋਰਚਾ ਦਾ ਚੰਡੀਗੜ੍ਹ ਕੂਚ, ਕੋਈ ਰੂਟ ਤੈਅ ਨਹੀਂ; ਸਿਮਰਨਜੀਤ ਮਾਨ ਨੂੰ ਲਿਆ ਹਿਰਾਸਤ 'ਚ
ਕੌਮੀ ਇਨਸਾਫ ਮੋਰਚਾ ਦਾ ਚੰਡੀਗੜ੍ਹ ਕੂਚ, ਕੋਈ ਰੂਟ ਤੈਅ ਨਹੀਂ; ਸਿਮਰਨਜੀਤ ਮਾਨ ਨੂੰ ਲਿਆ ਹਿਰਾਸਤ 'ਚ
ਚੰਡੀਗੜ੍ਹ 'ਚ ਆੜ੍ਹਤੀਏ ਦਾ ਚਾਕੂ ਮਾਰ ਕੇ ਕੀਤਾ ਕਤਲ, ਮੱਚੀ ਸਨਸਨੀ; ਜਾਣੋ ਪੂਰਾ ਮਾਮਲਾ
ਚੰਡੀਗੜ੍ਹ 'ਚ ਆੜ੍ਹਤੀਏ ਦਾ ਚਾਕੂ ਮਾਰ ਕੇ ਕੀਤਾ ਕਤਲ, ਮੱਚੀ ਸਨਸਨੀ; ਜਾਣੋ ਪੂਰਾ ਮਾਮਲਾ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
CM ਮਾਨ ਅੱਜ ਫਿਰੋਜ਼ਪੁਰ 'ਚ ਲਹਿਰਾਉਣਗੇ ਤਿਰੰਗਾ, 25 ਅਫਸਰਾਂ ਨੂੰ ਕੀਤਾ ਜਾਵੇਗਾ ਸਨਮਾਨਿਤ; ਜਾਣੋ
CM ਮਾਨ ਅੱਜ ਫਿਰੋਜ਼ਪੁਰ 'ਚ ਲਹਿਰਾਉਣਗੇ ਤਿਰੰਗਾ, 25 ਅਫਸਰਾਂ ਨੂੰ ਕੀਤਾ ਜਾਵੇਗਾ ਸਨਮਾਨਿਤ; ਜਾਣੋ
Embed widget