ਪੜਚੋਲ ਕਰੋ

ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਦੇ ਯਤਨਾਂ ਸਦਕਾ ਖਰੜ ਸ਼ਹਿਰ ਦੇ ਵਿਕਾਸ ਲਈ 45.36 ਕਰੋੜ ਰੁਪਏ ਮਨਜ਼ੂਰ

 Mohali News : ਪੰਜਾਬ ਦੇ ਸੈਰ ਸਪਾਟਾ ਅਤੇ ਸਭਿਆਚਾਰਕ ਮਾਮਲੇ, ਕਿਰਤ, ਪ੍ਰਾਹੁਣਚਾਰੀ ਅਤੇ ਨਿਵੇਸ਼ ਪ੍ਰੋਤਸਾਹਨ ਮੰਤਰੀ ਅਨਮੋਲ ਗਗਨ ਮਾਨ ਦੇ ਯਤਨਾਂ ਸਦਕਾ ਖਰੜ ਸ਼ਹਿਰ ਦੇ ਵਿਕਾਸ ਲਈ ਪੰਜਾਬ ਸਰਕਾਰ ਵੱਲੋਂ 45.36 ਕਰੋੜ ਰੁਪਏ ਮਨਜੂਰ ਕੀਤੇ ਗਏ

 Mohali News : ਪੰਜਾਬ ਦੇ ਸੈਰ ਸਪਾਟਾ ਅਤੇ ਸਭਿਆਚਾਰਕ ਮਾਮਲੇ, ਕਿਰਤ, ਪ੍ਰਾਹੁਣਚਾਰੀ ਅਤੇ ਨਿਵੇਸ਼ ਪ੍ਰੋਤਸਾਹਨ ਮੰਤਰੀ ਅਨਮੋਲ ਗਗਨ ਮਾਨ ਦੇ ਯਤਨਾਂ ਸਦਕਾ ਖਰੜ ਸ਼ਹਿਰ ਦੇ ਵਿਕਾਸ ਲਈ ਪੰਜਾਬ ਸਰਕਾਰ ਵੱਲੋਂ 45.36 ਕਰੋੜ ਰੁਪਏ ਮਨਜੂਰ ਕੀਤੇ ਗਏ ਹਨ। ਇਸ ਸਬੰਧੀ ਸਥਾਨਕ ਸਰਕਾਰਾਂ ਵਿਭਾਗ ਵੱਲੋਂ ਲੋੜੀਦੀ ਪ੍ਰਵਾਨਗੀ ਵੀ ਜਾਰੀ ਕਰ ਦਿੱਤੀ ਗਈ ਹੈ।

ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਕੈਬਨਿਟ ਮੰਤਰੀ ਅਨਮੋਨ ਗਗਨ ਮਾਨ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦਾ ਵਿਕਾਸ ਕਰਨ, ਲੋਕਾਂ ਨੂੰ ਪਾਰਦਰਸ਼ੀ ਪ੍ਰਸ਼ਾਸਨ ਦੇਣ ਅਤੇ ਉਹਨਾਂ ਦਾ ਜੀਵਨ ਪੱਧਰ ਉੱਚਾ ਚੁੱਕਣ ਲਈ ਲਗਾਤਾਰ ਯਤਨਸ਼ੀਲ ਹੈ। ਉਹਨਾ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਖਰੜ ਸ਼ਹਿਰ ਦੇ ਵਿਕਾਸ ਲਈ 45.36 ਕਰੋੜ ਰੁਪਏ ਮਨਜੂਰ ਕੀਤੇ ਗਏ ਹਨ। ਉਹਨਾ ਕਿਹਾ ਕਿ ਖਰੜ ਸ਼ਹਰਿ ਦੇ ਲੋਕਾਂ ਦੀਆਂ ਸ਼ਹਿਰ ਦੇ ਵਿਕਾਸ ਸਬੰਧੀ ਪੁਰਾਣੀ ਮੰਗਾਂ ਪਿਛਲੇ ਕਾਫੀ ਸਮੇਂ ਤੋਂ ਲਮਕ ਅਵਸਥਾ ਵਿੱਚ ਸਨ ਜਿਨ੍ਹਾਂ ਨੂੰ ਪੰਜਾਬ ਸਰਕਾਰ ਵੱਲੋਂ ਪਹਿਲ ਦਿੰਦਿਆਂ ਪ੍ਰਵਾਨ ਕਰ ਲਿਆ ਗਿਆ ਹੈ।

ਉਨ੍ਹਾ ਕਿਹਾ ਕਿ ਖਰੜ ਸ਼ਹਿਰ ਦੇ ਵੱਖ ਵੱਖ ਵਾਰਡਾਂ ਦੇ ਵਿਕਾਸ ਲਈ ਇਸ ਮਨਜੂਰ ਕੀਤੀ ਰਕਮ ਵਿੱਚ 284 ਕੰਮ ਸ਼ਾਮਿਲ ਹਨ। ਇਹਨਾ ਕੰਮਾਂ ਵਿੱਚ ਮੁੱਖ ਤੌਰ ਤੇ ਲੋੜੀਂਦੀਆਂ ਪਾਈਪਾਂ, ਸੜਕਾਂ ਅਤੇ ਗਲੀਆਂ ਦੀ ਮੁਰੰਮਤ ਅਤੇ ਨਵੀਆਂ ਇੰਟਰਲੋਕਿੰਗ ਟਾਇਲਾਂ ਲਗਾਉਣ ਅਤੇ ਪਾਰਕਾਂ ਦਾ ਵਿਕਾਸ, ਪਾਰਕਾਂ ਵਿੱਚ ਝੂਲੇ ਲਗਾਉਣ ਅਤੇ ਪਖਾਨੇ ਬਣਾਉਣ ਆਦਿ ਵਿਕਾਸ ਕਾਰਜ ਕੀਤੇ ਜਾਣਗੇ।

ਮੰਤਰੀ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਖਰੜ ਸ਼ਹਿਰ ਦੇ ਵਿਕਾਸ ਵਿੱਚ ਕੋਈ ਘਾਟ ਨਹੀ ਆਉਣ ਦਿੱਤੀ ਜਾਵੇਗੀ। ਉਨਾਂ ਕਿਹਾ ਕਿ ਇਥੋਂ ਦੇ ਵਸਨੀਕਾਂ ਨੂੰ ਹਰ ਸੰਭਵ ਬੁਨਿਆਦੀ ਸਹੂਲਤ ਦਿੱਤੀ ਜਾਵੇਗੀ। ਉਹਨਾ ਕਿਹਾ ਕਿ ਪੰਜਾਬ ਸਰਕਾਰ ਸੂਬੇ ਦੇ ਸ਼ਹਿਰਾਂ ਦੀ ਨੁਹਾਰ ਬਦਲਣ ਲਈ ਪੂਰੀ ਤਰਾਂ ਵਚਨਬੱਧ ਹੈ। ਇਹਨਾਂ ਕਾਰਜਾਂ ਨੂੰ ਪੂਰਾ ਕਰਨ ਲਈ ਨਾ ਤਾਂ ਜਜਬੇ ਦੀ ਘਾਟ ਹੈ ਅਤੇ ਨਾ ਹੀ ਫੰਡਾਂ ਦੀ ਘਾਟ ਹੈ।

ਇਸ ਮੌਕੇ ਮੰਤਰੀ ਅਨਮੋਲ ਗਗਨ ਮਾਨ ਨੇ ਖਰੜ ਸ਼ਹਿਰ ਦੇ ਲੋਕਾਂ ਦੀਆਂ ਕਾਫੀ ਸਮੇਂ ਤੋਂ ਚਲੀਆ ਰਹੀਆਂ ਪੁਰਾਣੀਆਂ ਮੰਗਾਂ ਨੁੰ ਪ੍ਰਵਾਨ ਕਰਨ ਅਤੇ ਖਰੜ ਸ਼ਹਿਰ ਦੇ ਵਿਕਾਸ ਲਈ ਮਨਜੂਰ ਕੀਤੇ 45.36 ਕਰੋੜ ਰੁਪਏ ਲਈ ਮੁੱਖ ਮੰਤਰੀ ਭਗਵੰਤ ਮਾਨ ਅਤੇ ਸਥਾਨਕ ਸਰਕਾਰਾਂ ਮੰਤਰੀ ਡਾ.ਇੰਦਰਬੀਰ ਸਿੰਘ ਨਿੱਜਰ ਦਾ ਵਿਸ਼ੇਸ ਤੌਰ ਤੇ ਧੰਨਵਾਦ ਕੀਤਾ।

ਟਾਪ ਹੈਡਲਾਈਨ

Punjab News: 'ਆਪ' ਵਿਧਾਇਕ ਪਠਾਨਮਾਜਰਾ ਦੇ ਪੁੱਤਰ ਦੀ ਰਿੰਗ ਸੈਰੇਮਨੀ, ਹਰਜਸ਼ਨ-ਸ਼ੁਭਨੂਰ ਨੇ ਇੱਕ-ਦੂਜੇ ਨੂੰ ਪਹਿਨਾਈ ਅੰਗੂਠੀ; ਸਮਾਰੋਹ 'ਚ ਸ਼ਾਮਲ ਹੋਈਆਂ ਕਈ ਸਿਆਸੀ ਹਸਤੀਆਂ...
'ਆਪ' ਵਿਧਾਇਕ ਪਠਾਨਮਾਜਰਾ ਦੇ ਪੁੱਤਰ ਦੀ ਰਿੰਗ ਸੈਰੇਮਨੀ, ਹਰਜਸ਼ਨ-ਸ਼ੁਭਨੂਰ ਨੇ ਇੱਕ-ਦੂਜੇ ਨੂੰ ਪਹਿਨਾਈ ਅੰਗੂਠੀ; ਸਮਾਰੋਹ 'ਚ ਸ਼ਾਮਲ ਹੋਈਆਂ ਕਈ ਸਿਆਸੀ ਹਸਤੀਆਂ...
Punjab News: ਪੰਜਾਬ 'ਚ ਰੈੱਡ ਅਲਰਟ, ਸੜਕਾਂ ਅਤੇ ਸੰਵੇਦਨਸ਼ੀਲ ਇਲਾਕਿਆਂ 'ਚ ਭਾਰੀ ਪੁਲਿਸ ਫੋਰਸ ਤਾਇਨਾਤ ਰਹੇਗੀ, 15 ਅਗਸਤ ਲਈ DGP ਵੱਲੋਂ ਸਖ਼ਤ ਸੁਰੱਖਿਆ ਪ੍ਰਬੰਧ... 
ਪੰਜਾਬ 'ਚ ਰੈੱਡ ਅਲਰਟ, ਸੜਕਾਂ ਅਤੇ ਸੰਵੇਦਨਸ਼ੀਲ ਇਲਾਕਿਆਂ 'ਚ ਭਾਰੀ ਪੁਲਿਸ ਫੋਰਸ ਤਾਇਨਾਤ ਰਹੇਗੀ, 15 ਅਗਸਤ ਲਈ DGP ਵੱਲੋਂ ਸਖ਼ਤ ਸੁਰੱਖਿਆ ਪ੍ਰਬੰਧ... 
Punjab News: ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ਹੈੱਡਮਾਸਟਰ, ਇਸ ਮਾਮਲੇ 'ਚ ਦੋ ਨਾਮਜ਼ਦ; ਮਹਿਲਾ ਅਧਿਆਪਕ ਸਣੇ...
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ਹੈੱਡਮਾਸਟਰ, ਇਸ ਮਾਮਲੇ 'ਚ ਦੋ ਨਾਮਜ਼ਦ; ਮਹਿਲਾ ਅਧਿਆਪਕ ਸਣੇ...
Chandigarh 'ਚ  inDrive ਕੈਬ ਜਾਂ ਬਾਈਕ ਬੁੱਕ ਕਰਨ ਵਾਲੇ ਸਾਵਧਾਨ ! ਹੋ ਸਕਦੀ ਹੈ ਪ੍ਰੇਸ਼ਾਨੀ 
Chandigarh 'ਚ  inDrive ਕੈਬ ਜਾਂ ਬਾਈਕ ਬੁੱਕ ਕਰਨ ਵਾਲੇ ਸਾਵਧਾਨ ! ਹੋ ਸਕਦੀ ਹੈ ਪ੍ਰੇਸ਼ਾਨੀ 

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Suhaag Raat Tradition : ਫਰਸਟ ਨਾਈਟ ਦਾ ਰਿਵਾਜ ਕਿੱਥੋਂ ਸ਼ੁਰੂ ਹੋਇਆ, ਸਭ ਤੋਂ ਪਹਿਲਾਂ ਕਿਸਨੇ ਮਨਾਈ ਸੀ ਸੁਹਾਗ ਰਾਤ?
Suhaag Raat Tradition : ਫਰਸਟ ਨਾਈਟ ਦਾ ਰਿਵਾਜ ਕਿੱਥੋਂ ਸ਼ੁਰੂ ਹੋਇਆ, ਸਭ ਤੋਂ ਪਹਿਲਾਂ ਕਿਸਨੇ ਮਨਾਈ ਸੀ ਸੁਹਾਗ ਰਾਤ?
Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  
Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  
Amritsar Train Accident  : ਬੰਦ ਫਾਟਕ ਹੇਠੋਂ ਲੰਘਦੇ ਹੀ ਰੇਲਗੱਡੀ ਦੀ ਲਪੇਟ 'ਚ ਆਇਆ ਵਿਅਕਤੀ
Amritsar Train Accident  : ਬੰਦ ਫਾਟਕ ਹੇਠੋਂ ਲੰਘਦੇ ਹੀ ਰੇਲਗੱਡੀ ਦੀ ਲਪੇਟ 'ਚ ਆਇਆ ਵਿਅਕਤੀ
Wife ਨੂੰ ਇੰਸਟਾਗ੍ਰਾਮ ਚਲਾਉਣਾ ਪਿਆ ਮਹਿੰਗਾ ! ਵਾਪਰੀ ਅਜਿਹੀ ਘਟਨਾ , ਸੁਣ ਕੇ ਰੌਂਗਟੇ ਖੜੇ ਹੋ ਜਾਣਗੇ 
Wife ਨੂੰ ਇੰਸਟਾਗ੍ਰਾਮ ਚਲਾਉਣਾ ਪਿਆ ਮਹਿੰਗਾ ! ਵਾਪਰੀ ਅਜਿਹੀ ਘਟਨਾ , ਸੁਣ ਕੇ ਰੌਂਗਟੇ ਖੜੇ ਹੋ ਜਾਣਗੇ 
LPG ਉਪਭੋਗਤਾਵਾਂ ਲਈ ਵੱਡੀ ਖ਼ਬਰ! 15 ਅਗਸਤ ਤੋਂ ਬਾਅਦ ਸਿਲੰਡਰ ਲਈ ਦੇਣੇ ਪੈ ਸਕਦੇ ਹਨ 1800 ਰੁਪਏ
LPG ਉਪਭੋਗਤਾਵਾਂ ਲਈ ਵੱਡੀ ਖ਼ਬਰ! 15 ਅਗਸਤ ਤੋਂ ਬਾਅਦ ਸਿਲੰਡਰ ਲਈ ਦੇਣੇ ਪੈ ਸਕਦੇ ਹਨ 1800 ਰੁਪਏ
ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?
ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
iPhone ਯੂਜ਼ਰ ਸਾਵਧਾਨ ! 110 ਦੇਸ਼ਾਂ 'ਚ Apple ਨੇ ਜਾਰੀ ਕੀਤਾ Spyware ਅਲਰਟ
iPhone ਯੂਜ਼ਰ ਸਾਵਧਾਨ ! 110 ਦੇਸ਼ਾਂ 'ਚ Apple ਨੇ ਜਾਰੀ ਕੀਤਾ Spyware ਅਲਰਟ
Embed widget