ਪੜਚੋਲ ਕਰੋ

ਪੰਜਾਬ ਲੋਕ ਸੇਵਾ ਕਮਿਸ਼ਨ ਦੇ ਚੇਅਰਮੈਨ ਦੀ ਆਸਾਮੀ ਭਰਨ ਸਬੰਧੀ ਅਰਜ਼ੀਆਂ ਦੀ ਮੰਗ, 21 ਜੂਨ ਆਖਰੀ ਮਿਤੀ

 Punjab News : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਪੰਜਾਬ 'ਚ ਰੁਜ਼ਗਾਰ ਦੇ ਮੌਕੇ ਪ੍ਰਦਾਨ ਕਰਨ ਲਈ ਲਗਾਤਾਰ ਯਤਨ ਕਰ ਰਹੀ ਹੈ। ਇਸੇ ਲੜੀ ਤਹਿਤ ਪੰਜਾਬ ਲੋਕ ਸੇਵਾ ਕਮਿਸ਼ਨ ਦੇ ਚੇਅਰਮੈਨ ਦੀ ਆਸਾਮੀ ਭਰਨ ਲਈ ਅਰਜ਼ੀਆਂ ਦੀ ਮੰਗ

 Punjab News : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਪੰਜਾਬ 'ਚ ਰੁਜ਼ਗਾਰ ਦੇ ਮੌਕੇ ਪ੍ਰਦਾਨ ਕਰਨ ਲਈ ਲਗਾਤਾਰ ਯਤਨ ਕਰ ਰਹੀ ਹੈ। ਇਸੇ ਲੜੀ ਤਹਿਤ ਪੰਜਾਬ ਲੋਕ ਸੇਵਾ ਕਮਿਸ਼ਨ ਦੇ ਚੇਅਰਮੈਨ ਦੀ ਆਸਾਮੀ ਭਰਨ ਲਈ ਅਰਜ਼ੀਆਂ ਦੀ ਮੰਗ ਕੀਤੀ ਗਈ ਹੈ।


ਪੰਜਾਬ ਸਰਕਾਰ ਪ੍ਰਸੋਨਲ ਵਿਭਾਗ ਦੇ ਬੁਲਾਰੇ ਵੱਲੋਂ ਦੱਸਿਆ ਗਿਆ ਹੈ ਕਿ ਪੰਜਾਬ ਪਬਲਿਕ ਸਰਵਿਸ ਕਮਿਸ਼ਨ ਦੇ ਚੇਅਰਮੈਨ ਦੀ ਆਸਾਮੀ ਲਈ ਨਿਰਵਿਘਨ ਇਮਾਨਦਾਰੀ, ਉੱਚ ਯੋਗਤਾ ਅਤੇ ਪ੍ਰਸ਼ਾਸਨਿਕ ਤਜ਼ਰਬਾ ਰੱਖਣ ਵਾਲੇ ਉੱਘੇ ਵਿਅਕਤੀ ਅਪਲਾਈ ਕਰ ਸਕਦੇ ਹਨ। ਇਸ ਆਸਾਮੀ ਤੇ ਅਪਲਾਈ ਕਰਨ ਦੀ ਆਖਰੀ ਮਿਤੀ 21 ਜੂਨ 2023 ਹੈ।

ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਉਨ੍ਹਾਂ ਦੱਸਿਆ ਕਿ ਮੁੱਖ ਸਕੱਤਰ ਦੀ ਅਗਵਾਈ ਵਾਲੀ ਇੱਕ ਸਰਚ ਕਮੇਟੀ ਦਾ ਗਠਨ ਕੀਤਾ ਗਿਆ ਹੈ ਜੋ ਕਿ ਪ੍ਰਾਪਤ ਹੋਈਆ ਅਰਜ਼ੀਆ 'ਚੋ ਨਾਵਾਂ ਨੂੰ ਸ਼ਾਰਟਲਿਸਟ ਕਰਨ ਉਪਰੰਤ ਪੰਜਾਬ ਦੇ ਮੁੱਖ ਮੰਤਰੀ ਦੀ ਪ੍ਰਧਾਨਗੀ ਵਾਲੀ ਉੱਚ ਅਧਿਕਾਰ ਪ੍ਰਾਪਤ ਕਮੇਟੀ ਵੱਲੋਂ ਵਿਚਾਰ ਕੀਤਾ ਜਾਵੇਗਾ।

ਉਨ੍ਹਾਂ ਕਿਹਾ ਕਿ ਬਿਨੈਕਾਰ ਵਿਰੁੱਧ ਕੋਈ ਸਿਵਲ, ਫੌਜਦਾਰੀ, ਪ੍ਰਸ਼ਾਸਨਿਕ ਜਾਂ ਕੋਈ ਹੋਰ ਕਾਰਵਾਈ ਲੰਬਿਤ ਨਹੀਂ ਹੋਣੀ ਚਾਹੀਦੀ, ਉਸ ਕੋਲ ਭਾਰਤ ਸਰਕਾਰ ਜਾਂ ਰਾਜ ਸਰਕਾਰ ਅਧੀਨ ਕੰਮ ਕਰਨ ਦਾ ਘੱਟੋ-ਘੱਟ 10 ਸਾਲ ਦਾ ਤਜ਼ਰਬਾ ਹੋਵੇ ਅਤੇ ਬਿਨੈਕਾਰ ਦੀ ਉਮਰ ਅਰਜ਼ੀ ਭਰਨ ਦੀ ਆਖਰੀ ਮਿਤੀ ਤੱਕ 62 ਸਾਲ ਤੋਂ ਘੱਟ ਹੋਣੀ ਚਾਹੀਦੀ ਹੈ।

ਇਸ ਅਸਾਮੀ ਲਈ ਅਪਲਾਈ ਕਰਨ ਵਾਲੇ ਉਮੀਦਵਾਰ ਆਪਣੀਆਂ ਅਰਜ਼ੀਆਂ, ਸਕੱਤਰ ਪ੍ਰਸੋਨਲ, ਪੰਜਾਬ ਸਰਕਾਰ (ਪੀਪੀ-3 ਸ਼ਾਖਾ), ਕਮਰਾ ਨੰਬਰ 14, 6 ਵੀਂ ਮੰਜ਼ਿਲ, ਦੇ ਦਫ਼ਤਰ ਪੰਜਾਬ ਸਿਵਲ ਸਕੱਤਰੇਤ, ਸੈਕਟਰ 1, ਚੰਡੀਗੜ੍ਹ ਵਿਖੇ 21 ਜੂਨ 2023 ਤੱਕ ਭੇਜ ਸਕਦੇ ਹਨ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਇਹ ਵੀ ਪੜ੍ਹੋ :  ਲਾਸ਼ਾਂ ਦੇ ਢੇਰ ਹੇਠ ਦੱਬਿਆ ਹੋਇਆ ਸੀ ਮੇਰਾ ਜਿੰਦਾ ਬੇਟਾ ', ਜਦ ਹਾਦਸੇ ਦੀ ਕਹਾਣੀ ਸੁਣਾ ਕੇ ਰੋ ਪਿਆ ਪਿਓ

ਇਹ ਵੀ ਪੜ੍ਹੋ : ਖੇਤ ਵਾਹ ਰਹੇ ਕਿਸਾਨ ਨੂੰ ਮਿਲਿਆ ਬੰਬ, ਪੁਲਿਸ ਏਰੀਆ ਕੀਤਾ ਸੀਲ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :

Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

CM ਪਰਿਵਾਰ ਸਮੇਤ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਹੋਏ ਨਤਮਸਤਕ, ਕਿਹਾ- ਗੁਰੂ ਸਾਹਿਬਾਨ ਤੇ ਸ਼ਹੀਦਾਂ ਦੇ ਨਕਸ਼ੇ ਕਦਮਾਂ 'ਤੇ ਚੱਲ ਰਹੀ ਸੂਬਾ ਸਰਕਾਰ
CM ਪਰਿਵਾਰ ਸਮੇਤ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਹੋਏ ਨਤਮਸਤਕ, ਕਿਹਾ- ਗੁਰੂ ਸਾਹਿਬਾਨ ਤੇ ਸ਼ਹੀਦਾਂ ਦੇ ਨਕਸ਼ੇ ਕਦਮਾਂ 'ਤੇ ਚੱਲ ਰਹੀ ਸੂਬਾ ਸਰਕਾਰ
ਵੱਡੀ ਖ਼ਬਰ ! ਹੁਣ 5ਵੀਂ ਤੇ 8ਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਕੀਤਾ ਜਾਵੇਗਾ ਫੇਲ੍ਹ, ਜਾਣੋ ਕੀ ਹੈ ਨਵਾਂ ਨਿਯਮ ?
ਵੱਡੀ ਖ਼ਬਰ ! ਹੁਣ 5ਵੀਂ ਤੇ 8ਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਕੀਤਾ ਜਾਵੇਗਾ ਫੇਲ੍ਹ, ਜਾਣੋ ਕੀ ਹੈ ਨਵਾਂ ਨਿਯਮ ?
 ਯੂਪੀ 'ਚ ਤਿੰਨ ਖਾਲਿਸਤਾਨੀਆਂ ਦਾ ਐਨਕਾਊਂਟਰ! ਪੰਜਾਬ ਤੇ ਯੂਪੀ ਪੁਲਿਸ ਨੇ ਮਿਲ ਕੇ ਕੀਤਾ ਐਕਸ਼ਨ
 ਯੂਪੀ 'ਚ ਤਿੰਨ ਖਾਲਿਸਤਾਨੀਆਂ ਦਾ ਐਨਕਾਊਂਟਰ! ਪੰਜਾਬ ਤੇ ਯੂਪੀ ਪੁਲਿਸ ਨੇ ਮਿਲ ਕੇ ਕੀਤਾ ਐਕਸ਼ਨ
ਪੀਲੀਭੀਤ 'ਚ ਨੌਜਵਾਨਾਂ ਦੇ ਐਨਕਾਉਂਟਰ ਮਗਰੋਂ DGP ਪੰਜਾਬ ਨੇ ਕੀਤਾ ਵੱਡਾ ਖੁਲਾਸਾ
ਪੀਲੀਭੀਤ 'ਚ ਨੌਜਵਾਨਾਂ ਦੇ ਐਨਕਾਉਂਟਰ ਮਗਰੋਂ DGP ਪੰਜਾਬ ਨੇ ਕੀਤਾ ਵੱਡਾ ਖੁਲਾਸਾ
Advertisement
ABP Premium

ਵੀਡੀਓਜ਼

ਫਰੀਦਕੋਟ ਤੋਂ ਖਨੌਰੀ ਪਹੁੰਚਿਆ ਵੱਡਾ ਜੱਥਾ, Dhallewal ਨੂੰ ਦਿੱਤਾ ਸਮਰਥਨਖਨੌਰੀ ਬਾਰਡਰ ਤੋਂ ਕਿਸਾਨ ਜਥੇਬੰਦੀਆਂ ਵੱਲੋਂ ਪੰਜਾਬ ਦਾ ਚੱਕਾ ਜਾਮ ਕਰਨ ਦਾ ਐਲਾਨSunil Jakhar ਦੇ ਬਿਆਨ 'ਤੇ Partap Bajwa ਦਾ ਪਲਟਵਾਰ!Raja Warring| Partap Bajwa| MC ਚੋਣਾਂ 'ਚ ਆਪ ਦੀ ਧੱਕੇਸ਼ਾਹੀ ਖਿਲਾਫ ਕਾਂਗਰਸ ਦਾ ਵੱਡਾ ਐਕਸ਼ਨ |

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
CM ਪਰਿਵਾਰ ਸਮੇਤ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਹੋਏ ਨਤਮਸਤਕ, ਕਿਹਾ- ਗੁਰੂ ਸਾਹਿਬਾਨ ਤੇ ਸ਼ਹੀਦਾਂ ਦੇ ਨਕਸ਼ੇ ਕਦਮਾਂ 'ਤੇ ਚੱਲ ਰਹੀ ਸੂਬਾ ਸਰਕਾਰ
CM ਪਰਿਵਾਰ ਸਮੇਤ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਹੋਏ ਨਤਮਸਤਕ, ਕਿਹਾ- ਗੁਰੂ ਸਾਹਿਬਾਨ ਤੇ ਸ਼ਹੀਦਾਂ ਦੇ ਨਕਸ਼ੇ ਕਦਮਾਂ 'ਤੇ ਚੱਲ ਰਹੀ ਸੂਬਾ ਸਰਕਾਰ
ਵੱਡੀ ਖ਼ਬਰ ! ਹੁਣ 5ਵੀਂ ਤੇ 8ਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਕੀਤਾ ਜਾਵੇਗਾ ਫੇਲ੍ਹ, ਜਾਣੋ ਕੀ ਹੈ ਨਵਾਂ ਨਿਯਮ ?
ਵੱਡੀ ਖ਼ਬਰ ! ਹੁਣ 5ਵੀਂ ਤੇ 8ਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਕੀਤਾ ਜਾਵੇਗਾ ਫੇਲ੍ਹ, ਜਾਣੋ ਕੀ ਹੈ ਨਵਾਂ ਨਿਯਮ ?
 ਯੂਪੀ 'ਚ ਤਿੰਨ ਖਾਲਿਸਤਾਨੀਆਂ ਦਾ ਐਨਕਾਊਂਟਰ! ਪੰਜਾਬ ਤੇ ਯੂਪੀ ਪੁਲਿਸ ਨੇ ਮਿਲ ਕੇ ਕੀਤਾ ਐਕਸ਼ਨ
 ਯੂਪੀ 'ਚ ਤਿੰਨ ਖਾਲਿਸਤਾਨੀਆਂ ਦਾ ਐਨਕਾਊਂਟਰ! ਪੰਜਾਬ ਤੇ ਯੂਪੀ ਪੁਲਿਸ ਨੇ ਮਿਲ ਕੇ ਕੀਤਾ ਐਕਸ਼ਨ
ਪੀਲੀਭੀਤ 'ਚ ਨੌਜਵਾਨਾਂ ਦੇ ਐਨਕਾਉਂਟਰ ਮਗਰੋਂ DGP ਪੰਜਾਬ ਨੇ ਕੀਤਾ ਵੱਡਾ ਖੁਲਾਸਾ
ਪੀਲੀਭੀਤ 'ਚ ਨੌਜਵਾਨਾਂ ਦੇ ਐਨਕਾਉਂਟਰ ਮਗਰੋਂ DGP ਪੰਜਾਬ ਨੇ ਕੀਤਾ ਵੱਡਾ ਖੁਲਾਸਾ
ਲੁਧਿਆਣਾ ਦੇ ਹੋਟਲ 'ਚ ਵਿਅਕਤੀ ਨਾਲ ਵੱਜੀ 16 ਲੱਖ ਦੀ ਠੱਗੀ, ਫਰਜ਼ੀ CIA ਬਣ ਕੇ ਕਮਰੇ 'ਚ ਵੜੇ 5-6 ਵਿਅਕਤੀ
ਲੁਧਿਆਣਾ ਦੇ ਹੋਟਲ 'ਚ ਵਿਅਕਤੀ ਨਾਲ ਵੱਜੀ 16 ਲੱਖ ਦੀ ਠੱਗੀ, ਫਰਜ਼ੀ CIA ਬਣ ਕੇ ਕਮਰੇ 'ਚ ਵੜੇ 5-6 ਵਿਅਕਤੀ
Weather Forecast: ਤੜਕੇ ਸਵੇਰ ਹੋਈ ਬਾਰਿਸ਼ ਵਧਾਏਗੀ ਮੁਸ਼ਕਿਲ, ਕੜਾਕੇ ਦੀ ਠੰਡ ਨਾਲ ਛਿੜੇਗੀ ਕੰਬਣੀ, ਅਗਲੇ 5 ਦਿਨਾਂ ਲਈ IMD ਦਾ ਅਲਰਟ
ਤੜਕੇ ਸਵੇਰ ਹੋਈ ਬਾਰਿਸ਼ ਵਧਾਏਗੀ ਮੁਸ਼ਕਿਲ, ਕੜਾਕੇ ਦੀ ਠੰਡ ਨਾਲ ਛਿੜੇਗੀ ਕੰਬਣੀ, ਅਗਲੇ 5 ਦਿਨਾਂ ਲਈ IMD ਦਾ ਅਲਰਟ
Chhattisgarh High Court: ਮ੍ਰਿਤਕ ਦੇਹ ਨਾਲ ਜਿਨ*ਸੀ ਸਬੰਧ ਬਣਾਉਣਾ ਬਲਾਤ*ਕਾਰ ਨਹੀਂ, ਛੱਤੀਸਗੜ੍ਹ ਹਾਈਕੋਰਟ ਦੇ ਫੈਸਲੇ ਨੇ ਉਡਾਏ ਹੋਸ਼...
ਮ੍ਰਿਤਕ ਦੇਹ ਨਾਲ ਜਿਨ*ਸੀ ਸਬੰਧ ਬਣਾਉਣਾ ਬਲਾਤ*ਕਾਰ ਨਹੀਂ, ਛੱਤੀਸਗੜ੍ਹ ਹਾਈਕੋਰਟ ਦੇ ਫੈਸਲੇ ਨੇ ਉਡਾਏ ਹੋਸ਼...
Diesel Vehicle Ban: ਭਾਰਤ 'ਚ ਪੈਟਰੋਲ-ਡੀਜ਼ਲ ਵਾਹਨਾਂ 'ਤੇ ਪਾਬੰਦੀ, ਚਲਾਉਣਾ ਨਹੀਂ ਕੀਤਾ ਬੰਦ ਤਾਂ ਲੱਗੇਗਾ 20 ਹਜ਼ਾਰ ਜੁਰਮਾਨਾ
ਭਾਰਤ 'ਚ ਪੈਟਰੋਲ-ਡੀਜ਼ਲ ਵਾਹਨਾਂ 'ਤੇ ਪਾਬੰਦੀ, ਚਲਾਉਣਾ ਨਹੀਂ ਕੀਤਾ ਬੰਦ ਤਾਂ ਲੱਗੇਗਾ 20 ਹਜ਼ਾਰ ਜੁਰਮਾਨਾ
Embed widget