ਪੜਚੋਲ ਕਰੋ

ਮਰੀਜ਼ ਦੇਣ ਧਿਆਨ! ਪੰਜਾਬ-ਚੰਡੀਗੜ੍ਹ ਹਸਪਤਾਲਾਂ 'ਚ OPD ਬਦਲਿਆ ਸਮਾਂ, ਜਾਣੋ ਕਦੋਂ ਖੁੱਲੇਗਾ ਰਜਿਸਟ੍ਰੇਸ਼ਨ ਕਾਊਂਟਰ

ਪੰਜਾਬ ਅਤੇ ਚੰਡੀਗੜ੍ਹ ਵਿੱਚ ਸਰਕਾਰੀ ਹਸਪਤਾਲਾਂ ਅਤੇ ਡਿਸਪੈਂਸਰੀਆਂ ਵਿੱਚ ਅੱਜ ਤੋਂ OPD ਦਾ ਸਮਾਂ ਬਦਲ ਗਿਆ ਹੈ। ਇਸ ਕਾਰਨ ਕਾਊਂਟਰ ਇੱਕ ਘੰਟਾ ਦੇਰੀ ਨਾਲ ਖੁੱਲਣਗੇ ਹਨ। ਦੂਜੇ ਪਾਸੇ, ਰਜਿਸਟ੍ਰੇਸ਼ਨ ਕਾਊਂਟਰ ਅੱਧਾ ਘੰਟਾ ਪਹਿਲਾਂ ਖੁੱਲੇਗਾ।

ਪੰਜਾਬ ਅਤੇ ਚੰਡੀਗੜ੍ਹ ਵਿੱਚ ਸਰਕਾਰੀ ਹਸਪਤਾਲਾਂ ਅਤੇ ਡਿਸਪੈਂਸਰੀਆਂ ਵਿੱਚ ਅੱਜ ਤੋਂ OPD ਦਾ ਸਮਾਂ ਬਦਲ ਗਿਆ ਹੈ। ਇਸ ਕਾਰਨ ਕਾਊਂਟਰ ਇੱਕ ਘੰਟਾ ਦੇਰੀ ਨਾਲ ਖੁੱਲਣਗੇ ਹਨ। ਦੂਜੇ ਪਾਸੇ, ਰਜਿਸਟ੍ਰੇਸ਼ਨ ਕਾਊਂਟਰ ਅੱਧਾ ਘੰਟਾ ਪਹਿਲਾਂ ਖੁੱਲੇਗਾ।

ਪ੍ਰਸ਼ਾਸਨ ਦਾ ਕਹਿਣਾ ਹੈ ਕਿ ਇਹ ਹੁਕਮ ਸਰਦੀਆਂ ਦਾ ਧਿਆਨ ਵਿੱਚ ਰੱਖ ਕੇ ਜਾਰੀ ਕੀਤੇ ਗਏ ਹਨ। ਨਵੇਂ ਹੁਕਮ ਅੱਜ ਯਾਨੀਕਿ 16 ਅਕਤੂਬਰ ਤੋਂ ਲਾਗੂ ਹੋ ਜਾਣਗੇ। ਜਦਕਿ ਐਮਰਜੈਂਸੀ ਸੇਵਾਵਾਂ ਪਹਿਲਾਂ ਵਾਂਗ 24 ਘੰਟੇ ਨਿਯਮਤ ਤੌਰ ਤੇ ਚੱਲਦੀਆਂ ਰਹਿਣਗੀਆਂ।

ਚੰਡੀਗੜ੍ਹ ਅਤੇ ਪੰਜਾਬ ਵਿੱਚ ਸਮਾਂ ਬਦਲਣ ਨਾਲ ਸਰਕਾਰੀ-ਸਪੈਸ਼ਲਟੀ ਹਸਪਤਾਲ, ਡਿਸਪੈਂਸਰੀ ਆਦਿ 'ਤੇ ਅਸਰ ਪਵੇਗਾ। ਗੰਭੀਰ ਹਾਲਤ ਵਿੱਚ ਮਰੀਜ਼ ਐਮਰਜੈਂਸੀ ਸੇਵਾਵਾਂ ਦਾ ਉਪਯੋਗ ਕਰ ਸਕਦੇ ਹਨ।

ਹਸਪਤਾਲਾਂ ਦਾ ਨਵਾਂ ਸਮਾਂ ਕੀ ਹੈ

ਸਰਕਾਰੀ ਹੁਕਮਾਂ ਦੇ ਮੁਤਾਬਕ, ਪੰਜਾਬ ਅਤੇ ਚੰਡੀਗੜ੍ਹ ਵਿੱਚ ਹਸਪਤਾਲਾਂ ਦੀ OPD ਦਾ ਸਮਾਂ ਹੁਣ ਸਵੇਰੇ 9 ਵਜੇ ਤੋਂ ਦੁਪਹਿਰ 3 ਵਜੇ ਤੱਕ ਰਹੇਗਾ। ਇਹ ਹੁਕਮ 16 ਅਕਤੂਬਰ ਤੋਂ 15 ਅਪ੍ਰੈਲ ਤੱਕ ਲਾਗੂ ਰਹਿਣਗੇ। ਪ੍ਰਸ਼ਾਸਨਿਕ ਅਧਿਕਾਰੀਆਂ ਦਾ ਕਹਿਣਾ ਹੈ ਕਿ ਸਰਦੀਆਂ ਵਿੱਚ ਧੂੰਦ ਅਤੇ ਕੋਹਰੇ ਦੀ ਸਮੱਸਿਆ ਹੋਣ ਕਾਰਨ ਇਹ ਹੁਕਮ ਜਾਰੀ ਕੀਤੇ ਗਏ ਹਨ। 15 ਅਪ੍ਰੈਲ 2026 ਤੋਂ ਫਿਰ ਸਵੇਰੇ 8 ਵਜੇ ਤੋਂ ਦੁਪਹਿਰ 2 ਵਜੇ ਤੱਕ ਦਾ ਸਮਾਂ ਲਾਗੂ ਕੀਤਾ ਜਾਵੇਗਾ।

ਚੰਡੀਗੜ੍ਹ ਵਿੱਚ ਇਨ੍ਹਾਂ ਦੀ ਟਾਈਮਿੰਗ ਬਦਲੀ

ਚੰਡੀਗੜ੍ਹ ਵਿੱਚ ਸਮਾਂ ਬਦਲਣ ਦਾ ਹੁਕਮ ਗਵਰਨਮੈਂਟ ਮਲਟੀ-ਸਪੈਸ਼ਲਟੀ ਹਸਪਤਾਲ, ਸੈਕਟਰ-16 ਅਧੀਨ ਆਉਂਣ ਵਾਲੀ ਡਿਸਪੈਂਸਰੀ, ਸਿਵਲ ਹਸਪਤਾਲ ਸੈਕਟਰ-22, ਸਿਵਲ ਹਸਪਤਾਲ ਮਨੀਮਾਜਰਾ ਅਤੇ ਸਿਵਲ ਹਸਪਤਾਲ ਸੈਕਟਰ-45 ਵਿੱਚ ਲਾਗੂ ਹੋਵੇਗਾ। ਹੁਣ ਤੱਕ ਇਨ੍ਹਾਂ ਹਸਪਤਾਲਾਂ ਅਤੇ ਡਿਸਪੈਂਸਰੀਆਂ ਵਿੱਚ OPD ਦਾ ਸਮਾਂ ਸਵੇਰੇ 8 ਵਜੇ ਤੋਂ ਦੁਪਹਿਰ 2 ਵਜੇ ਤੱਕ ਹੈ।

ਚੰਡੀਗੜ੍ਹ ਪ੍ਰਸ਼ਾਸਨ ਦਾ ਕਹਿਣਾ ਹੈ ਕਿ ESI ਡਿਸਪੈਂਸਰੀ ਸੈਕਟਰ-29 ਅਤੇ ਸੈਕਟਰ-23, UT ਸਕੱਤਰਾਲੇ ਅਤੇ ਹਾਈਕੋਰਟ ਡਿਸਪੈਂਸਰੀ ਦੀ ਟਾਈਮਿੰਗ ਵਿੱਚ ਕੋਈ ਬਦਲਾਵ ਨਹੀਂ ਕੀਤਾ ਗਿਆ ਹੈ।

ਹੁਣ ਜਾਣੋ ਪੰਜਾਬ ਵਿੱਚ OPD ਸੇਵਾ ਕਦੋਂ ਮਿਲੇਗੀ

ਪੰਜਾਬ ਦੀਆਂ ਸਾਰੀਆਂ ਸਿਹਤ ਸੰਸਥਾਵਾਂ ਹੁਣ ਸਵੇਰੇ 9 ਵਜੇ ਤੋਂ ਦੁਪਹਿਰ 3 ਵਜੇ ਤੱਕ ਖੁੱਲਣਗੀਆਂ, ਜਦਕਿ ਐਮਰਜੈਂਸੀ ਸੇਵਾਵਾਂ 24 ਘੰਟੇ ਚੱਲਦੀਆਂ ਰਹਿਣਗੀਆਂ। ਇਹਨਾਂ ਸੰਸਥਾਵਾਂ ਵਿੱਚ ਸਾਰੇ ਜ਼ਿਲ੍ਹਾ ਹਸਪਤਾਲ, ਸਬ-ਡਿਵੀਜ਼ਨਲ ਹਸਪਤਾਲ, ਪ੍ਰਾਈਮਰੀ ਹੈਲਥ ਸੈਂਟਰ, ਕਮਿਊਨਿਟੀ ਹੈਲਥ ਸੈਂਟਰ, ਆਮ ਆਦਮੀ ਕਲੀਨਿਕ, ESI ਹਸਪਤਾਲ ਅਤੇ ਡਿਸਪੈਂਸਰੀਆਂ ਸ਼ਾਮਿਲ ਹਨ।

ਰਜਿਸਟ੍ਰੇਸ਼ਨ ਕਾਊਂਟਰ ਅੱਧਾ ਘੰਟਾ ਪਹਿਲਾਂ ਖੁੱਲਣਗੇ

ਹਸਪਤਾਲ ਖੁਲਣ ਦੇ ਨਿਰਧਾਰਿਤ ਸਮਾਂ ਤੋਂ ਅੱਧਾ ਘੰਟਾ ਪਹਿਲਾਂ ਰਜਿਸਟ੍ਰੇਸ਼ਨ ਕਾਊਂਟਰ ਖੁੱਲਣਗੇ, ਤਾਂ ਜੋ ਪੇਸ਼ੀ ਬਣਵਾਉਣ ਵੇਲੇ ਮਰੀਜ਼ਾਂ ਨੂੰ ਕਿਸੇ ਸਮੱਸਿਆ ਦਾ ਸਾਹਮਣਾ ਨਾ ਕਰਨਾ ਪਵੇ। ਮਰੀਜ਼ ਆਪਣੀ ਜਾਂਚ ਅਤੇ ਇਲਾਜ ਦਾ ਕੰਮ ਆਰਾਮ ਨਾਲ ਸਮੇਂ ‘ਤੇ ਕਰਵਾ ਸਕਣ। ਸਿਵਿਲ ਸਰਜਨ ਦਫਤਰ ਦਾ ਕੰਮ ਪਹਿਲਾਂ ਵਾਂਗ ਸਵੇਰੇ 9 ਵਜੇ ਤੋਂ ਸ਼ਾਮ 5 ਵਜੇ ਤੱਕ ਚੱਲੇਗਾ, ਜਿਸ ਵਿੱਚ ਕੋਈ ਬਦਲਾਅ ਨਹੀਂ ਕੀਤਾ ਗਿਆ।

ਟਾਪ ਹੈਡਲਾਈਨ

Punjab School Holiday: ਪੰਜਾਬ 'ਚ ਛੁੱਟੀ ਦਾ ਐਲਾਨ! ਸੋਮਵਾਰ ਨੂੰ ਚੰਡੀਗੜ੍ਹ-ਮੋਹਾਲੀ ਤੇ ਜਲੰਧਰ ਜ਼ਿਲ੍ਹਿਆਂ ਦੇ ਸਾਰੇ ਵਿਦਿਅਕ ਅਦਾਰੇ ਰਹਿਣਗੇ ਬੰਦ...
ਪੰਜਾਬ 'ਚ ਛੁੱਟੀ ਦਾ ਐਲਾਨ! ਸੋਮਵਾਰ ਨੂੰ ਚੰਡੀਗੜ੍ਹ-ਮੋਹਾਲੀ ਤੇ ਜਲੰਧਰ ਜ਼ਿਲ੍ਹਿਆਂ ਦੇ ਸਾਰੇ ਵਿਦਿਅਕ ਅਦਾਰੇ ਰਹਿਣਗੇ ਬੰਦ...
Big News: ਸਕੂਲਾਂ 'ਚ 17 ਅਗਸਤ ਨੂੰ ਛੁੱਟੀ ਦਾ ਐਲਾਨ, ਜਾਣੋ ਸੋਮਵਾਰ ਨੂੰ ਕਿਉਂ ਬੰਦ ਰਹਿਣਗੇ ਵਿਦਿਅਕ ਅਦਾਰੇ, ਜ਼ਿਲ੍ਹਾ ਸਿੱਖਿਆ ਵਿਭਾਗ ਦਾ ਅਹਿਮ ਫੈਸਲਾ...
ਸਕੂਲਾਂ 'ਚ 17 ਅਗਸਤ ਨੂੰ ਛੁੱਟੀ ਦਾ ਐਲਾਨ, ਜਾਣੋ ਸੋਮਵਾਰ ਨੂੰ ਕਿਉਂ ਬੰਦ ਰਹਿਣਗੇ ਵਿਦਿਅਕ ਅਦਾਰੇ, ਜ਼ਿਲ੍ਹਾ ਸਿੱਖਿਆ ਵਿਭਾਗ ਦਾ ਅਹਿਮ ਫੈਸਲਾ...
ਕੌਮੀ ਇਨਸਾਫ ਮੋਰਚਾ ਦਾ ਚੰਡੀਗੜ੍ਹ ਕੂਚ, ਕੋਈ ਰੂਟ ਤੈਅ ਨਹੀਂ; ਸਿਮਰਨਜੀਤ ਮਾਨ ਨੂੰ ਲਿਆ ਹਿਰਾਸਤ 'ਚ
ਕੌਮੀ ਇਨਸਾਫ ਮੋਰਚਾ ਦਾ ਚੰਡੀਗੜ੍ਹ ਕੂਚ, ਕੋਈ ਰੂਟ ਤੈਅ ਨਹੀਂ; ਸਿਮਰਨਜੀਤ ਮਾਨ ਨੂੰ ਲਿਆ ਹਿਰਾਸਤ 'ਚ
ਚੰਡੀਗੜ੍ਹ 'ਚ ਆੜ੍ਹਤੀਏ ਦਾ ਚਾਕੂ ਮਾਰ ਕੇ ਕੀਤਾ ਕਤਲ, ਮੱਚੀ ਸਨਸਨੀ; ਜਾਣੋ ਪੂਰਾ ਮਾਮਲਾ
ਚੰਡੀਗੜ੍ਹ 'ਚ ਆੜ੍ਹਤੀਏ ਦਾ ਚਾਕੂ ਮਾਰ ਕੇ ਕੀਤਾ ਕਤਲ, ਮੱਚੀ ਸਨਸਨੀ; ਜਾਣੋ ਪੂਰਾ ਮਾਮਲਾ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Earthquake News: ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
Twin Firing Incident: ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
Punjab Congress Crisis: ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
Ludhiana School Holiday: ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
Embed widget