ਪੜਚੋਲ ਕਰੋ

Mohali News: ਖਰੜ ਤੇ ਜ਼ੀਰਕਪੁਰ ਨਗਰ ਨਿਗਮ ਦਾ ਮੋਹਾਲੀ 'ਚ ਹੋਵੇਗਾ ਰਲੇਵਾਂ, ਬੀਜੇਪੀ ਨੇ ਕਿਹਾ - ਮਾਨ ਸਰਕਾਰ ਹੜੱਪਣਾ ਚਾਹੁੰਦੀ ਪੈਸਾ ਤੇ ਜਾਇਦਾਦ 

Mohali Municipal Corporation : ਭਾਜਪਾ ਆਗੂ ਨੇ ਕਿਹਾ ਕਿ ਭਗਵੰਤ ਮਾਨ ਸਰਕਾਰ ਦੀ ਇਹ ਤਜਵੀਜ ਸੰਵਿਧਾਨ ਦੀ 74ਵੀਂ ਸੋਧ ਦੀ ਭਾਵਨਾ ਦੇ ਵਿਰੁੱਧ ਹੈ ਜਿਸ ਤਹਿਤ ਤਾਕਤਾਂ ਦਾ ਵਿਕੇਂਦਰੀਕਰਨ ਕਰ ਕੇ ਸ਼ਹਿਰੀ ਸਥਾਨਕ ਸੰਸਥਾਵਾਂ ਨੂੰ ਵਧੇਰੇ ਅਧਿਕਾਰਾਂ

ਮੋਹਾਲੀ : ਸੀਨੀਅਰ ਭਾਜਪਾ ਆਗੂ ਅਤੇ ਸੂਬੇ ਦੇ ਸਾਬਕਾ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਪੰਜਾਬ ਸਰਕਾਰ ਵਲੋਂ ਮੋਹਾਲੀ, ਖਰੜ ਅਤੇ ਜ਼ੀਰਕਪੁਰ ਨੂੰ ਇਕੋ ਮਹਾਂਨਗਰ ਕਾਰਪੋਰੇਸ਼ਨ ਵਿਚ ਸ਼ਾਮਲ ਕਰਨ ਦੀ ਤਜਵੀਜ ਦਾ ਸਖਤ ਵਿਰੋਧ ਕਰਦਿਆਂ ਕਿਹਾ ਹੈ ਕਿ ਸਰਕਾਰ ਦੀ ਮਨਸ਼ਾ ਲੋਕਾਂ ਨੂੰ ਸਹੂਲਤਾਂ ਦੇਣ ਅਤੇ ਇਲਾਕਿਆਂ ਦਾ ਵਿਉਂਤਬੱਧ ਵਿਕਾਸ ਕਰਾਉਣ ਦੀ ਥਾਂ ਇਹਨਾਂ ਅਦਾਰਿਆਂ ਦਾ ਪੈਸਾ ਅਤੇ ਜਾਇਦਾਦਾਂ ਹੜੱਪਣ ਦੀ ਹੈ। ਉਹਨਾਂ ਕਿਹਾ ਕਿ ਇਸ ਤਜਵੀਜ ਦਾ ਅਸਲ ਮਕਸਦ ਇਹਨਾਂ ਤਿੰਨਾਂ ਸੰਸਥਾਵਾਂ ਉਤੇ ਟੇਢੇ ਢੰਗ ਨਾਲ ਕਬਜ਼ਾ ਕਰਨਾ ਹੈ ਕਿਉਂਕਿ ਇਹਨਾਂ ਵਿਚ ਵਿਰੋਧੀ ਪਾਰਟੀਆਂ ਦਾ ਬਹੁਮੱਤ ਹੋਣ ਕਾਰਨ ਸਰਕਾਰ ਆਪਣੀ ਮਨਮਰਜ਼ੀ ਨਹੀਂ ਕਰ ਸਕਦੀ। 

 ਭਾਜਪਾ ਆਗੂ ਨੇ ਕਿਹਾ ਕਿ ਭਗਵੰਤ ਮਾਨ ਸਰਕਾਰ ਦੀ ਇਹ ਤਜਵੀਜ ਸੰਵਿਧਾਨ ਦੀ 74ਵੀਂ ਸੋਧ ਦੀ ਭਾਵਨਾ ਦੇ ਵਿਰੁੱਧ ਹੈ ਜਿਸ ਤਹਿਤ ਤਾਕਤਾਂ ਦਾ ਵਿਕੇਂਦਰੀਕਰਨ ਕਰ ਕੇ ਸ਼ਹਿਰੀ ਸਥਾਨਕ ਸੰਸਥਾਵਾਂ ਨੂੰ ਵਧੇਰੇ ਅਧਿਕਾਰਾਂ ਨਾਲ ਲੈਸ ਕੀਤਾ ਗਿਆ ਸੀ। ਉਹਨਾਂ ਕਿਹਾ ਕਿ ਸਰਕਾਰ ਦੀ ਇਸ ਤਜਵੀਜ ਦੇ ਅਮਲ ਵਿਚ ਆਉਣ ਨਾਲ ਤਾਕਤਾਂ ਦਾ ਕੇਂਦਰੀਕਰਨ ਹੋਵੇਗਾ ਅਤੇ ਖਰੜ ਤੇ ਜ਼ੀਰਕਪੁਰ ਦੇ ਲੋਕਾਂ ਨੂੰ ਆਪਣੇ ਛੋਟੇ ਛੋਟੇ ਕੰਮਾਂ ਲਈ ਮੋਹਾਲੀ ਆਉਣਾ ਪਿਆ ਕਰੇਗਾ। 

ਸਿੱਧੂ ਨੇ ਕਿਹਾ ਕਿ ਸਰਕਾਰ ਹਰ ਤਰਾਂ ਦੇ ਹੱਥਕੰਢੇ ਵਰਤਣ ਤੋਂ ਬਾਅਦ ਵੀ ਜਦੋਂ ਇਹਨਾਂ ਸੰਸਥਾਵਾਂ ਉਤੇ ਕਬਜ਼ਾ ਨਹੀਂ ਕਰ ਸਕੀ ਤਾਂ ਉਸ ਨੇ ਇਹ ਗੈਰਜਮਹੂਰੀ ਢੰਗ ਲੱਭਿਆ ਹੈ। ਉਹਨਾਂ ਕਿਹਾ ਕਿ ਸਰਕਾਰ ਦੀ ਮਨਸ਼ਾ ਹੈ ਕਿ ਮਹਾਂਨਗਰ ਕਾਰਪੋਰੇਸ਼ਨ ਬਣਾਉਣ ਦੇ ਨਾਂ ਹੇਠ ਲੋਕਾਂ ਦੁਆਰਾ ਚੁਣੀਆਂ ਇਹਨਾਂ ਤਿੰਨਾਂ ਸੰਸਥਾਵਾਂ ਨੂੰ ਭੰਗ ਕਰ ਕੇ ਪ੍ਰਬੰਧਕ ਰਾਹੀਂ ਸਰਕਾਰ ਦੇ ਕੰਟਰੋਲ ਹੇਠ ਲਿਆ ਕੇ ਇਹਨਾਂ ਦੇ ਅਸਾਸਿਆਂ ਨੂੰ ਮਨਮਰਜ਼ੀ ਅਨੁਸਾਰ ਵਰਤਿਆ ਜਾਵੇ। ਉਹਨਾਂ ਕਿਹਾ ਕਿ ਸਰਕਾਰ ਦੀ ਅੱਖ ਜ਼ੀਰਕਪੁਰ ਅਤੇ ਖਰੜ ਨਗਰ ਕੌਸ਼ਲਾਂ ਕੋਲ ਪਏ 500 ਕਰੋੜ ਰੁਪੲ ਦੇ ਫੰਡ ਅਤੇ ਹਜ਼ਾਰਾਂ ਏਕੜ ਜ਼ਮੀਨ ਉੱਤੇ ਹੈ।  

ਸਾਬਕਾ ਸਿਹਤ ਮੰਤਰੀ ਨੇ ਕਿਹਾ ਕਿ ਮੋਹਾਲੀ, ਜ਼ੀਕਪੁਰ ਅਤੇ ਖਰੜ ਭੂਗੋਲਿਕ ਤੌਰ ਉਤੇ ਵੱਖਰੇ-ਵੱਖਰੇ ਇਲਾਕੇ ਹਨ ਜਿਨ੍ਹਾਂ ਦਾ ਸਭਿਆਚਾਰ, ਰਹਿਤਲ ਅਤੇ ਲੋੜਾਂ ਵੀ ਵੱਖਰੀਆਂ-ਵੱਖਰੀਆਂ ਹਨ। ਉਹਨਾਂ ਕਿਹਾ ਕਿ ਜ਼ੀਰਕਪੁਰ ਅਤੇ ਖਰੜ ਦੇ ਇਲਾਕੇ ਕਾਪੋਰੇਸ਼ਨ ਵਿਚ ਆ ਜਾਣ ਕਾਰਨ ਲੋਕਾਂ ਨੂੰ ਘਰ ਬਣਾਉਣਾ ਹੀ ਦੁੱਭਰ ਹੋ ਜਾਣਾ ਹੈ ਕਿਉਂਕਿ ਘੱਟ ਰਕਬੇ ਵਿਚ ਬਣਨ ਰਹੀਆਂ ਕਾਲੋਨੀਆਂ ਬੰਦ ਹੋ ਜਾਣੀਆਂ ਹਨ ਅਤੇ ਵੱਡੀਆਂ ਤੇ ਮਹਿੰਗੀਆਂ ਕਾਲੋਨੀਆਂ ਵਿਚ ਮਹਿੰਗੇ ਪਲਾਟ ਖਰੀਦਣਾ ਆਮ ਲੋਕਾਂ ਦੇ ਵੱਸ ਵਿਚ ਨਹੀਂ ਹੈ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab News: ਬਟਾਲਾ ਤੋਂ ਮਾੜੀ ਖਬਰ! ਹੋਲੀ ਮੌਕੇ ਘਰ 'ਚ ਵਿੱਛਿਆ ਸੱਥਰ, ਰੰਜ਼ਿਸ਼ ਦੇ ਚੱਲਦੇ ਨੌਜਵਾਨ ਦੀ ਗੋਲੀ ਮਾਰ ਕੇ ਹੱਤਿਆ

Punjab News: ਪੰਜਾਬ ’ਚ 2027 ਦੀਆਂ ਵਿਧਾਨ ਸਭਾ ਚੋਣਾਂ ਲਈ ਕਾਂਗਰਸ ਨੇ ਕੱਸੀ ਕਮਰ! ਭੂਪੇਸ਼ ਬਘੇਲ ਨੇ ਆਗੂਆਂ ਨਾਲ ਕੀਤਾ ਖਾਸ ਵਿਚਾਰ-ਵਟਾਂਦਰਾ, ਦਿੱਤੀਆਂ ਇਹ ਨਸੀਹਤਾਂ

Punjab News: ਹੋਲੀ ਮੌਕੇ ਵਾਪਰਿਆ ਦਰਦਨਾਕ ਹਾਦਸਾ,  ਨਾਕੇ 'ਤੇ ਕਾਰ ਨੇ ਪੁਲਿਸ ਵਾਲਿਆਂ ਨੂੰ ਦਰੜਿਆਂ, 3 ਦੀ ਮੌਤ, ਕੰਡਿਆਲੀ ਤਾਰ 'ਚ ਫਸੀਆਂ ਲਾਸ਼ਾਂ

Weather Today: ਹੋਲੀ ‘ਤੇ ਵਰ੍ਹਣਗੇ ਬੱਦਲ! ਦਿੱਲੀ-ਯੂਪੀ-ਪੰਜਾਬ-ਹਰਿਆਣਾ ਤੋਂ ਲੈ ਕੇ ਕਸ਼ਮੀਰ ਤੱਕ ਮੀਂਹ ਦਾ ਅਲਰਟ
Weather Today: ਹੋਲੀ ‘ਤੇ ਵਰ੍ਹਣਗੇ ਬੱਦਲ! ਦਿੱਲੀ-ਯੂਪੀ-ਪੰਜਾਬ-ਹਰਿਆਣਾ ਤੋਂ ਲੈ ਕੇ ਕਸ਼ਮੀਰ ਤੱਕ ਮੀਂਹ ਦਾ ਅਲਰਟ
Advertisement
ABP Premium

ਵੀਡੀਓਜ਼

Bikram Majithia| ਬਿਕਰਮ ਮਜੀਠੀਆ ਨੂੰ ਵੀ ਨਹੀਂ ਬਖ਼ਸ਼ਿਆ...ਜੇ ਹਿੰਮਤ ਹੈ ਤਾਂ ਸ੍ਰੀ ਅਕਾਲ ਤਖ਼ਤ ਸਾਹਿਬ 'ਤੇ ਜਾ ਕਹੋ....|Sukhbir Badal|Akali Dalਪੰਜਾਬ ਕਾਂਗਰਸ ਦੀ ਆਪਸੀ ਫੁੱਟ 'ਤੇ ਵੱਡਾ ਐਕਸ਼ਨ ! ਦਿੱਲੀ ਦੀ ਮੀਟਿੰਗ 'ਚ ਅਹਿਮ ਫੈਸਲੇ|Partap Bajwa|Raja Warringਸਰਕਾਰੀ ਹਸਪਤਾਲ ਦਾ ਵੇਖੋ ਹਾਲ!  ਸਿਹਤ ਮੰਤਰੀ ਵੇਖ ਖੁਦ ਹੋਏ ਹੈਰਾਨ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਬਟਾਲਾ ਤੋਂ ਮਾੜੀ ਖਬਰ! ਹੋਲੀ ਮੌਕੇ ਘਰ 'ਚ ਵਿੱਛਿਆ ਸੱਥਰ, ਰੰਜ਼ਿਸ਼ ਦੇ ਚੱਲਦੇ ਨੌਜਵਾਨ ਦੀ ਗੋਲੀ ਮਾਰ ਕੇ ਹੱਤਿਆ
Punjab News: ਬਟਾਲਾ ਤੋਂ ਮਾੜੀ ਖਬਰ! ਹੋਲੀ ਮੌਕੇ ਘਰ 'ਚ ਵਿੱਛਿਆ ਸੱਥਰ, ਰੰਜ਼ਿਸ਼ ਦੇ ਚੱਲਦੇ ਨੌਜਵਾਨ ਦੀ ਗੋਲੀ ਮਾਰ ਕੇ ਹੱਤਿਆ
Punjab News: ਪੰਜਾਬ ’ਚ 2027 ਦੀਆਂ ਵਿਧਾਨ ਸਭਾ ਚੋਣਾਂ ਲਈ ਕਾਂਗਰਸ ਨੇ ਕੱਸੀ ਕਮਰ! ਭੂਪੇਸ਼ ਬਘੇਲ ਨੇ ਆਗੂਆਂ ਨਾਲ ਕੀਤਾ ਖਾਸ ਵਿਚਾਰ-ਵਟਾਂਦਰਾ, ਦਿੱਤੀਆਂ ਇਹ ਨਸੀਹਤਾਂ
Punjab News: ਪੰਜਾਬ ’ਚ 2027 ਦੀਆਂ ਵਿਧਾਨ ਸਭਾ ਚੋਣਾਂ ਲਈ ਕਾਂਗਰਸ ਨੇ ਕੱਸੀ ਕਮਰ! ਭੂਪੇਸ਼ ਬਘੇਲ ਨੇ ਆਗੂਆਂ ਨਾਲ ਕੀਤਾ ਖਾਸ ਵਿਚਾਰ-ਵਟਾਂਦਰਾ, ਦਿੱਤੀਆਂ ਇਹ ਨਸੀਹਤਾਂ
Punjab News: ਹੋਲੀ ਮੌਕੇ ਵਾਪਰਿਆ ਦਰਦਨਾਕ ਹਾਦਸਾ,  ਨਾਕੇ 'ਤੇ ਕਾਰ ਨੇ ਪੁਲਿਸ ਵਾਲਿਆਂ ਨੂੰ ਦਰੜਿਆਂ, 3 ਦੀ ਮੌਤ, ਕੰਡਿਆਲੀ ਤਾਰ 'ਚ ਫਸੀਆਂ ਲਾਸ਼ਾਂ
Punjab News: ਹੋਲੀ ਮੌਕੇ ਵਾਪਰਿਆ ਦਰਦਨਾਕ ਹਾਦਸਾ, ਨਾਕੇ 'ਤੇ ਕਾਰ ਨੇ ਪੁਲਿਸ ਵਾਲਿਆਂ ਨੂੰ ਦਰੜਿਆਂ, 3 ਦੀ ਮੌਤ, ਕੰਡਿਆਲੀ ਤਾਰ 'ਚ ਫਸੀਆਂ ਲਾਸ਼ਾਂ
Weather Today: ਹੋਲੀ ‘ਤੇ ਵਰ੍ਹਣਗੇ ਬੱਦਲ! ਦਿੱਲੀ-ਯੂਪੀ-ਪੰਜਾਬ-ਹਰਿਆਣਾ ਤੋਂ ਲੈ ਕੇ ਕਸ਼ਮੀਰ ਤੱਕ ਮੀਂਹ ਦਾ ਅਲਰਟ
Weather Today: ਹੋਲੀ ‘ਤੇ ਵਰ੍ਹਣਗੇ ਬੱਦਲ! ਦਿੱਲੀ-ਯੂਪੀ-ਪੰਜਾਬ-ਹਰਿਆਣਾ ਤੋਂ ਲੈ ਕੇ ਕਸ਼ਮੀਰ ਤੱਕ ਮੀਂਹ ਦਾ ਅਲਰਟ
Punjab News: ਮੋਗਾ ਤੋਂ ਦੁਖਦਾਇਕ ਖਬਰ! ਸ਼ਿਵ ਸੈਨਾ ਬਾਲ ਠਾਕਰੇ ਦੇ ਜ਼ਿਲ੍ਹਾ ਪ੍ਰਧਾਨ ਦੀ ਗੋਲੀ ਮਾਰ ਕੇ ਹੱਤਿਆ, ਇਲਾਕੇ 'ਚ ਦਹਿਸ਼ਤ ਦਾ ਮਾਹੌਲ

Punjab News: ਤੜਕੇ-ਤੜਕੇ ਪੰਜਾਬ 'ਚ ਹੋਇਆ ਐਨਕਾਊਂਟਰ, ਬੰਬੀਹਾ ਗੈਂਗ ਦਾ ਸ਼ੂਟਰ ਕਾਬੂ

'ਹੁਣ ਮੈਂ ਆਜ਼ਾਦ ਪੰਛੀ ਹਾਂ' ਸੁਨੰਦਾ ਸ਼ਰਮਾ ਨੇ ਭਾਵੁਕ ਹੋ ਕੇ ਕਿਹਾ 

Earthquake: ਹੋਲੀ ਦੇ ਦਿਨ ਸਵੇਰੇ-ਸਵੇਰੇ ਕੰਬੀ ਧਰਤੀ, ਲੱਦਾਖ ਤੋਂ ਲੈ ਕੇ ਜੰਮੂ-ਕਸ਼ਮੀਰ ਤੱਕ ਭੂਚਾਲ ਦੇ ਝਟਕੇ

Embed widget