ਪੜਚੋਲ ਕਰੋ

Famer Protest: ਕਿਸਾਨਾਂ ਦੇ ਅੰਦੋਲਨ ਕਰਕੇ ਮਹਿੰਗੀਆਂ ਹੋਈਆਂ ਜਹਾਜ਼ਾਂ ਦੀਆਂ ਟਿਕਟਾਂ, ਲੋਕ ਮਹਿੰਗੇ ਭਾਅ 'ਤੇ ਖ਼ਰੀਦਣ ਲਈ ਮਜ਼ਬੂਰ

ਜਾਣਕਾਰੀ ਮੁਤਾਬਕ ਟਿਕਟ ਦਾ ਰੇਟ ਆਮ ਨਾਲੋਂ ਲਗਭਗ ਪੰਜ ਗੁਣਾ ਹੋ ਗਿਆ ਹੈ। ਜਿੱਥੇ ਚੰਡੀਗੜ੍ਹ ਤੋਂ ਦਿੱਲੀ ਦੀ ਹਵਾਈ ਟਿਕਟ ਅਤੇ ਦਿੱਲੀ ਤੋਂ ਚੰਡੀਗੜ੍ਹ ਦੀ ਟਿਕਟ ਆਮ ਦਿਨਾਂ 'ਚ 3 ਹਜ਼ਾਰ ਰੁਪਏ ਦੇ ਕਰੀਬ ਹੁੰਦੀ ਸੀ, 13 ਫਰਵਰੀ ਨੂੰ ਇਹ 9,104 ਤੋਂ 17,021 ਰੁਪਏ ਤੱਕ ਸੀ।

Chandigarh News: ਆਪਣੀਆਂ ਮੰਗਾਂ ਨੂੰ ਲੈ ਕੇ ਸਰਹੱਦੀ ਇਲਾਕਿਆਂ ਅਤੇ ਹਾਈਵੇਅ ਨੇੜੇ ਕਿਸਾਨ ਜਥੇਬੰਦੀਆਂ ਦੇ ਇਕੱਠੇ ਹੋਣ ਅਤੇ ਪੁਲਿਸ ਤੇ ਪ੍ਰਸ਼ਾਸਨ ਵੱਲੋਂ ਲਾਏ ਬੈਰੀਕੇਡਾਂ ਕਾਰਨ ਲੋਕਾਂ ਨੂੰ ਚੰਡੀਗੜ੍ਹ-ਦਿੱਲੀ ਦਾ ਸਫ਼ਰ ਕਰਨ ਵਿੱਚ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਸ ਦੌਰਾਨ ਮੁਹਾਲੀ ਦੇ ਸ਼ਹੀਦ ਭਗਤ ਸਿੰਘ ਅੰਤਰਰਾਸ਼ਟਰੀ ਹਵਾਈ ਅੱਡੇ ਤੋਂ ਚੰਡੀਗੜ੍ਹ-ਦਿੱਲੀ ਜਾਣ ਵਾਲੇ ਯਾਤਰੀਆਂ ਨੂੰ ਟਿਕਟਾਂ ਵਜੋਂ ਮੋਟੀ ਰਕਮ ਅਦਾ ਕਰਨੀ ਪੈ ਰਹੀ ਹੈ।

ਜਾਣਕਾਰੀ ਮੁਤਾਬਕ ਟਿਕਟ ਦਾ ਰੇਟ ਆਮ ਨਾਲੋਂ ਲਗਭਗ ਪੰਜ ਗੁਣਾ ਹੋ ਗਿਆ ਹੈ। ਜਿੱਥੇ ਚੰਡੀਗੜ੍ਹ ਤੋਂ ਦਿੱਲੀ ਦੀ ਹਵਾਈ ਟਿਕਟ ਅਤੇ ਦਿੱਲੀ ਤੋਂ ਚੰਡੀਗੜ੍ਹ ਦੀ ਟਿਕਟ ਆਮ ਦਿਨਾਂ 'ਚ 3 ਹਜ਼ਾਰ ਰੁਪਏ ਦੇ ਕਰੀਬ ਹੁੰਦੀ ਸੀ, 13 ਫਰਵਰੀ ਨੂੰ ਇਹ 9,104 ਤੋਂ 17,021 ਰੁਪਏ ਤੱਕ ਸੀ।

ਮੌਜੂਦਾ ਜਾਣਕਾਰੀ ਅਨੁਸਾਰ ਟਿਕਟ ਵਿੱਚ ਇਹ ਭਾਰੀ ਵਾਧਾ ਅਗਲੇ ਤਿੰਨ ਦਿਨਾਂ ਤੱਕ ਰਹੇਗਾ ਅਤੇ 21 ਫਰਵਰੀ ਨੂੰ ਇਹ 3,018 ਰੁਪਏ ਦੀ ਆਮ ਦਰ 'ਤੇ ਆ ਜਾਵੇਗਾ। ਇਸ ਦੇ ਨਾਲ ਹੀ ਦਿੱਲੀ ਨਾਲ ਜੁੜੀਆਂ ਉਡਾਣਾਂ 'ਚ ਟਿਕਟਾਂ ਦੀ ਕਮੀ ਹੈ। ਤੁਹਾਨੂੰ ਦੱਸ ਦੇਈਏ ਕਿ ਏਅਰਪੋਰਟ 'ਤੇ ਦਿੱਲੀ ਨਾਲ ਸਬੰਧਤ ਕੁੱਲ 9 ਉਡਾਣਾਂ ਹਨ। ਹਵਾਈ ਅੱਡੇ 'ਤੇ ਇਕ ਏਅਰਲਾਈਨ 12 ਅਤੇ 13 ਅਤੇ 14 ਫਰਵਰੀ ਨੂੰ ਚੰਡੀਗੜ੍ਹ-ਦਿੱਲੀ ਰੂਟ 'ਤੇ ਦੋ ਵਾਧੂ ਉਡਾਣਾਂ ਵੀ ਉਡਾ ਰਹੀ ਹੈ।

ਮਹਿੰਗੇ ਭਾਅ ਉੱਤੇ ਖ਼ਰੀਦੀਆਂ ਜਾ ਰਹੀਆਂ ਨੇ ਟਿਕਟਾਂ

ਜਿਨ੍ਹਾਂ ਲੋਕਾਂ ਨੇ ਕਿਸੇ ਜ਼ਰੂਰੀ ਕੰਮ ਲਈ ਚੰਡੀਗੜ੍ਹ ਤੋਂ ਬਾਹਰ ਜਾਣਾ ਹੁੰਦਾ ਹੈ ਅਤੇ ਸਫ਼ਰ ਵਿੱਚ ਦੇਰੀ ਨਹੀਂ ਕਰ ਸਕਦੇ, ਉਹ ਵੀ ਮਹਿੰਗੇ ਭਾਅ ਦੀਆਂ ਟਿਕਟਾਂ ਖਰੀਦ ਰਹੇ ਹਨ। ਦੱਸ ਦੇਈਏ ਕਿ 13 ਫਰਵਰੀ ਨੂੰ ਕਿਸਾਨਾਂ ਦੇ ਦਿੱਲੀ ਚੱਲੋ ਮਾਰਚ ਕਾਰਨ ਹਾਈਵੇਅ 'ਤੇ ਕਾਫੀ ਦਿੱਕਤਾਂ ਪੈਦਾ ਹੋ ਰਹੀਆਂ ਹਨ। ਪੁਲਿਸ ਨੇ ਪੰਜਾਬ, ਹਰਿਆਣਾ ਅਤੇ ਦਿੱਲੀ ਦੀਆਂ ਸਰਹੱਦਾਂ ਨੇੜੇ ਸੜਕਾਂ 'ਤੇ ਬੈਰੀਕੇਡ ਲਗਾ ਦਿੱਤੇ ਹਨ। ਦੂਜੇ ਪਾਸੇ ਦਿੱਲੀ ਜਾਣ ਵਾਲੀਆਂ ਟਰੇਨਾਂ ਵੀ ਪੂਰੀ ਤਰ੍ਹਾਂ ਭਰੀਆਂ ਪਈਆਂ ਹਨ।

ਨੋਟ  : -  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।

ਟਾਪ ਹੈਡਲਾਈਨ

Big News: ਵੱਡੀ ਵਾਰਦਾਤ, ਵਿਦਿਆਰਥੀ ਦੀ ਗੋਲੀ ਲੱਗਣ ਕਾਰਨ ਮੌਤ, ਹੋਟਲ ਦੇ ਕਮਰੇ 'ਚ ਇਸ ਹਾਲਤ 'ਚ ਮਿਲੀ ਲਾਸ਼; ਦੋਸਤ ਬੋਲਿਆ- ਗਲਤੀ ਨਾਲ... 
ਵੱਡੀ ਵਾਰਦਾਤ, ਵਿਦਿਆਰਥੀ ਦੀ ਗੋਲੀ ਲੱਗਣ ਕਾਰਨ ਮੌਤ, ਹੋਟਲ ਦੇ ਕਮਰੇ 'ਚ ਇਸ ਹਾਲਤ 'ਚ ਮਿਲੀ ਲਾਸ਼; ਦੋਸਤ ਬੋਲਿਆ- ਗਲਤੀ ਨਾਲ... 
Big News: ਚੰਡੀਗੜ੍ਹ ਜ਼ਿਲ੍ਹਾ ਬਾਰ ਐਸੋਸੀਏਸ਼ਨ ਚੋਣਾਂ ਨੂੰ ਲੈ ਕੇ ਵੱਡਾ ਐਲਾਨ, ਜਾਣੋ ਕਦੋਂ ਹੋਏਗੀ ਵੋਟਿੰਗ? ਨਾਮਜ਼ਦਗੀ ਫੀਸ ਵੀ ਹੋਈ ਤੈਅ...
ਚੰਡੀਗੜ੍ਹ ਜ਼ਿਲ੍ਹਾ ਬਾਰ ਐਸੋਸੀਏਸ਼ਨ ਚੋਣਾਂ ਨੂੰ ਲੈ ਕੇ ਵੱਡਾ ਐਲਾਨ, ਜਾਣੋ ਕਦੋਂ ਹੋਏਗੀ ਵੋਟਿੰਗ? ਨਾਮਜ਼ਦਗੀ ਫੀਸ ਵੀ ਹੋਈ ਤੈਅ...
Senior Journalist: ਪ੍ਰਸਿੱਧ ਸੀਨੀਅਰ ਪੱਤਰਕਾਰ ਡਾ. ਵੰਦਨਾ ਸ਼ੁਕਲਾ ਦੇ ਲਘੂ ਕਹਾਣੀ ਸੰਗ੍ਰਹਿ
ਪ੍ਰਸਿੱਧ ਸੀਨੀਅਰ ਪੱਤਰਕਾਰ ਡਾ. ਵੰਦਨਾ ਸ਼ੁਕਲਾ ਦੇ ਲਘੂ ਕਹਾਣੀ ਸੰਗ੍ਰਹਿ "Unclaimed" ਦਾ ਅੱਜ ਚੰਡੀਗੜ੍ਹ ਪ੍ਰੈਸ ਕਲੱਬ ਵਿਖੇ ਲੋਕ-ਅਰਪਣ...
ਚੰਡੀਗੜ੍ਹ 'ਚ ਔਰਤਾਂ ਨੂੰ ਫ੍ਰੀ 'ਚ ਮਿਲੇਗਾ iPhone, ਇਦਾਂ ਕਰੋ ਅਪਲਾਈ; ਪੈਟਰੋਲ ਤੋਂ ਬਾਅਦ ਲੱਗੇਗਾ ਫੋਨ ਦਾ ਲੰਗਰ
ਚੰਡੀਗੜ੍ਹ 'ਚ ਔਰਤਾਂ ਨੂੰ ਫ੍ਰੀ 'ਚ ਮਿਲੇਗਾ iPhone, ਇਦਾਂ ਕਰੋ ਅਪਲਾਈ; ਪੈਟਰੋਲ ਤੋਂ ਬਾਅਦ ਲੱਗੇਗਾ ਫੋਨ ਦਾ ਲੰਗਰ

ਵੀਡੀਓਜ਼

Sajjan Kumar ਦਾ ਨਾਮ ਲੈ ਕੇ Congress ’ਤੇ ਵਰ੍ਹੀ AAP, ਪੰਜਾਬ ਕਾਂਗਰਸ ਦੀ ਚੁੱਪੀ ’ਤੇ ਵੀ ਸਵਾਲ | Abp Sanjha
‘SAD -BJP ਦੇ ਗੱਠਜੋੜ ਦੀ ਆੜ 'ਚਨਹੀਂ ਲੁਕਣੇ ਬਾਦਲਾਂ ਦੇ ਪਾਪ’ | AAP vs Akali Dal | Abp Sanjha
Sajjan Kumar ’ਤੇ Charanjit Singh Channi ਦਾ ਤਿੱਖਾ ਹਮਲਾ; ‘ਰੋਲ ਮਾਡਲ’ ਦੱਸਣ ਵਾਲਿਆਂ ਨੂੰ ਘੇਰਿਆ | Abp Sanjha
CM Mann Wife Controversy: Gurpreet Kaur Mann ’ਤੇ 5 ਕਰੋੜ ਮੰਗਣ ਦੇ ਦੋਸ਼! NHRC ਨੇ ਲਿਆ ਨੋਟਿਸ | Abp Sanjha
Bathinda ’ਚ School Bus ਨੂੰ ਅਚਾਨਕ ਲੱਗੀ ਅੱਗ, ਅੰਦਰ ਸਵਾਰ ਸਨ 43 ਬੱਚੇ; ਮਚੀ ਹਫੜਾ-ਦਫੜੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Holiday : ਅਗਲੇ ਹਫ਼ਤੇ ਪੂਰੇ 4 ਦਿਨ ਬੈਂਕ ਰਹਿਣਗੇ ਬੰਦ, ਵੇਖੋ 24 ਤੋਂ 30 ਅਗਸਤ ਤੱਕ ਛੁੱਟੀਆਂ ਦੀ ਪੂਰੀ ਲਿਸਟ
Holiday : ਅਗਲੇ ਹਫ਼ਤੇ ਪੂਰੇ 4 ਦਿਨ ਬੈਂਕ ਰਹਿਣਗੇ ਬੰਦ, ਵੇਖੋ 24 ਤੋਂ 30 ਅਗਸਤ ਤੱਕ ਛੁੱਟੀਆਂ ਦੀ ਪੂਰੀ ਲਿਸਟ
Punjab Holiday in School : ਪੰਜਾਬ ਦੇ ਸਕੂਲਾਂ ’ਚ ਲਗਾਤਾਰ 5 ਛੁੱਟੀਆਂ ? ਸਰਕਾਰੀ ਅਤੇ ਵਿਦਿਅਕ ਅਦਾਰੇ ਰਹਿਣਗੇ ਬੰਦ! ਜਾਣੋ ਪੂਰੀ ਲਿਸਟ
Punjab Holiday in School : ਪੰਜਾਬ ਦੇ ਸਕੂਲਾਂ ’ਚ ਲਗਾਤਾਰ 5 ਛੁੱਟੀਆਂ ? ਸਰਕਾਰੀ ਅਤੇ ਵਿਦਿਅਕ ਅਦਾਰੇ ਰਹਿਣਗੇ ਬੰਦ! ਜਾਣੋ ਪੂਰੀ ਲਿਸਟ
Tractor Subsidy Scheme : ਟਰੈਕਟਰ ਖਰੀਦਣ ’ਤੇ 2.45 ਲੱਖ ਰੁਪਏ ਦੀ ਸਬਸਿਡੀ, ਜਾਣੋ ਤਰੀਕਾ
Tractor Subsidy Scheme : ਟਰੈਕਟਰ ਖਰੀਦਣ ’ਤੇ 2.45 ਲੱਖ ਰੁਪਏ ਦੀ ਸਬਸਿਡੀ, ਜਾਣੋ ਤਰੀਕਾ
PM Kisan Yojana : ਇਹ ਕੰਮ ਨਹੀਂ ਕੀਤਾ ਤਾਂ ਖਾਤੇ 'ਚ ਨਹੀਂ ਆਵੇਗੀ PM ਕਿਸਾਨ ਦੀ 24ਵੀਂ ਕਿਸ਼ਤ
PM Kisan Yojana : ਇਹ ਕੰਮ ਨਹੀਂ ਕੀਤਾ ਤਾਂ ਖਾਤੇ 'ਚ ਨਹੀਂ ਆਵੇਗੀ PM ਕਿਸਾਨ ਦੀ 24ਵੀਂ ਕਿਸ਼ਤ
School Holiday : ਇਸ ਹਫ਼ਤੇ 2 ਦਿਨ ਬੰਦ ਰਹਿਣਗੇ ਸਕੂਲ, ਦਫ਼ਤਰ ਅਤੇ ਬੈਂਕਾਂ 'ਚ ਵੀ ਹੋਵੇਗੀ ਛੁੱਟੀ
School Holiday : ਇਸ ਹਫ਼ਤੇ 2 ਦਿਨ ਬੰਦ ਰਹਿਣਗੇ ਸਕੂਲ, ਦਫ਼ਤਰ ਅਤੇ ਬੈਂਕਾਂ 'ਚ ਵੀ ਹੋਵੇਗੀ ਛੁੱਟੀ
Car phone charging : ਕਾਰ 'ਚ ਫੋਨ ਚਾਰਜ ਕਰਦੇ ਹੋ ? ਇਹ ਗਲਤੀ ਪੈ ਸਕਦੀ ਹੈ ਭਾਰੀ
Car phone charging : ਕਾਰ 'ਚ ਫੋਨ ਚਾਰਜ ਕਰਦੇ ਹੋ ? ਇਹ ਗਲਤੀ ਪੈ ਸਕਦੀ ਹੈ ਭਾਰੀ
Delhi Weather Update : ਭਾਰੀ ਮੀਂਹ ਕਾਰਨ 14 ਉਡਾਣਾਂ ਡਾਇਵਰਟ, 150 ਤੋਂ ਵੱਧ ਲੇਟ, ਕੁੱਝ ਘੰਟਿਆਂ ਲਈ RED ALERT ਜਾਰੀ
Delhi Weather Update : ਭਾਰੀ ਮੀਂਹ ਕਾਰਨ 14 ਉਡਾਣਾਂ ਡਾਇਵਰਟ, 150 ਤੋਂ ਵੱਧ ਲੇਟ, ਕੁੱਝ ਘੰਟਿਆਂ ਲਈ RED ALERT ਜਾਰੀ
Gangster Deport: ਵੱਡੀ ਖ਼ਬਰ, 3 ਖ਼ਤਰਨਾਕ ਗੈਂਗਸਟਰ ਵਿਦੇਸ਼ ਤੋਂ ਹੋਏ ਡਿਪੋਰਟ, ਅਮਿਤ ਸ਼ਾਹ ਬੋਲੇ- ਇਸ ਗੈਂਗ ਨਾਲ ਜੁੜੇ...
ਵੱਡੀ ਖ਼ਬਰ, 3 ਖ਼ਤਰਨਾਕ ਗੈਂਗਸਟਰ ਵਿਦੇਸ਼ ਤੋਂ ਹੋਏ ਡਿਪੋਰਟ, ਅਮਿਤ ਸ਼ਾਹ ਬੋਲੇ- ਇਸ ਗੈਂਗ ਨਾਲ ਜੁੜੇ...
Embed widget