ਪੜਚੋਲ ਕਰੋ

ਸਾਈਬਰ ਠੱਗਾਂ ਤੋਂ ਸਾਵਧਾਨ! ਹੁਣ ਰਿਸ਼ਤੇਦਾਰ ਦੱਸ ਕੇ ਮਾਰ ਰਹੇ ਲੱਖਾਂ ਦੀ ਠੱਗੀ...ਇੰਝ ਦਿੰਦੇ ਵਾਰਦਾਤ ਨੂੰ ਅੰਜਾਮ

ਸਾਈਬਰ ਠੱਗਾਂ ਤੋਂ ਸਾਵਧਾਨ ਹੋ ਜਾਓ। ਹੁਣ ਸਾਈਬਰ ਠੱਗ ਰਿਸ਼ਤੇਦਾਰ ਬਣ ਕੇ ਠੱਗੀਆਂ ਮਾਰਨ ਲੱਗੇ ਹਨ। ਸਾਈਬਰ ਠੱਗ ਇੰਨੇ ਸ਼ਾਤਿਰ ਹਨ ਕਿ ਉਹ ਪਹਿਲਾਂ ਰਿਸ਼ਤੇਦਾਰ ਹੋਣ ਦਾ ਯਕੀਨ ਦਵਾਉਂਦੇ ਹਨ ਤੇ ਨਾਲ ਹੀ ਵਿਦੇਸ਼ ਤੋਂ ਲੱਖਾਂ ਰੁਪਏ ਭੇਜਣ ਦਾ ਲਾਲਚ...

Chandigarh News: ਸਾਈਬਰ ਠੱਗਾਂ ਤੋਂ ਸਾਵਧਾਨ ਹੋ ਜਾਓ। ਹੁਣ ਸਾਈਬਰ ਠੱਗ ਰਿਸ਼ਤੇਦਾਰ ਬਣ ਕੇ ਠੱਗੀਆਂ ਮਾਰਨ ਲੱਗੇ ਹਨ। ਸਾਈਬਰ ਠੱਗ ਇੰਨੇ ਸ਼ਾਤਿਰ ਹਨ ਕਿ ਉਹ ਪਹਿਲਾਂ ਰਿਸ਼ਤੇਦਾਰ ਹੋਣ ਦਾ ਯਕੀਨ ਦਵਾਉਂਦੇ ਹਨ ਤੇ ਨਾਲ ਹੀ ਵਿਦੇਸ਼ ਤੋਂ ਲੱਖਾਂ ਰੁਪਏ ਭੇਜਣ ਦਾ ਲਾਲਚ ਦਿੰਦੇ ਹਨ। ਇਸ ਦੌਰਾਨ ਹੀ ਉਹ ਉਲਟਾ ਲੱਖਾਂ ਦੀ ਠੱਗੀ ਮਾਰ ਜਾਂਦੇ ਹਨ ਤੇ ਉਨ੍ਹਾਂ ਦਾ ਕੋਈ ਥਹੁ-ਪਤਾ ਵੀ ਨਹੀਂ ਲੱਗਦਾ। 

ਅਜਿਹਾ ਹੀ ਤਾਜਾ ਮਾਮਲਾ ਬਨੂੜ ਵਿੱਚ ਸਾਹਮਣੇ ਆਇਆ ਹੈ। ਥਾਣਾ ਬਨੂੜ ਅਧੀਨ ਪੈਂਦੇ ਨੇੜਲੇ ਪਿੰਡ ਬੂਟਾ ਸਿੰਘ ਵਾਲਾ ਦੇ ਬਜ਼ੁਰਗ ਛੱਜੂ ਸਿੰਘ ਦੇ ਬੈਂਕ ਖਾਤੇ ਵਿੱਚੋਂ ਨੌਸਰਬਾਜ਼ ਨੇ ਚਾਰ ਲੱਖ ਦੀ ਠੱਗੀ ਮਾਰ ਲਈ ਹੈ। ਥਾਣਾ ਬਨੂੜ ਦੀ ਪੁਲਿਸ ਨੇ ਇਸ ਮਾਮਲੇ ਸਬੰਧੀ ਪਰਚਾ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਦਿੱਤੀ ਹੈ।

ਪੀੜਤ ਛੱਜੂ ਸਿੰਘ ਨੂੰ ਇੱਕ ਨੌਸਰਬਾਜ਼ ਨੇ ਵਿਦੇਸ਼ੀ ਨੰਬਰ ਤੋਂ ਕਾਲ ਕਰਕੇ ਕਿਹਾ ਕਿ ਉਹ ਉਸ ਦਾ ਰਿਸ਼ਤੇਦਾਰ ਬੋਲ ਰਿਹਾ ਹੈ। ਬਜ਼ੁਰਗ ਨੂੰ ਉਸ ਨੇ ਪੂਰੀ ਤਰ੍ਹਾਂ ਰਿਸ਼ਤੇਦਾਰ ਹੋਣ ਦਾ ਯਕੀਨ ਕਰਾ ਦਿੱਤਾ। ਉਸ ਨੇ ਬਜ਼ੁਰਗ ਨੂੰ ਇਹ ਕਹਿ ਕੇ ਉਸ ਦਾ ਬੈਂਕ ਖਾਤਾ ਮੰਗਵਾ ਲਿਆ ਕਿ ਉਹ ਉਸ ਵਿੱਚ 15 ਲੱਖ 80 ਹਜ਼ਾਰ ਦੀ ਰਾਸ਼ੀ ਪਵਾ ਰਿਹਾ ਹੈ, ਕਿਉਂਕਿ ਉਹ ਇੰਨੇ ਪੈਸੇ ਨਾਲ ਨਹੀਂ ਲਿਆ ਸਕਦਾ ਤੇ ਪੰਜਾਬ ਆ ਕੇ ਇਹ ਰਾਸ਼ੀ ਹਾਸਲ ਕਰ ਲਵੇਗਾ।

ਉਸ ਨੇ ਬਜ਼ੁਰਗ ਨੂੰ 15.80 ਲੱਖ ਰੁਪਏ ਅਕਾਊਂਟ ਵਿੱਚ ਪਾਉਣ ਦੀ ਇੱਕ ਫਰਜ਼ੀ ਰਸੀਦ ਵੀ ਭੇਜੀ ਤੇ ਆਖਿਆ ਕਿ ਅਗਲੇ ਚੌਵੀ ਘੰਟੇ ਵਿੱਚ ਤੁਹਾਡੇ ਖਾਤੇ ਵਿੱਚ ਪੈਸੇ ਪਹੁੰਚ ਜਾਣਗੇ। ਬਜ਼ੁਰਗ ਨੂੰ ਯਕੀਨ ਹੋ ਗਿਆ ਕਿ ਰਾਸ਼ੀ ਉਸ ਦੇ ਬੈਂਕ ਖਾਤੇ ਵਿੱਚ ਪਵਾਈ ਜਾ ਚੁੱਕੀ ਹੈ। ਨੌਸਰਬਾਜ਼ ਨੇ ਬਜ਼ੁਰਗ ਦੀ ਇਸ ਸਥਿਤੀ ਦਾ ਲਾਭ ਲੈਂਦਿਆਂ ਕਿਹਾ ਕਿ ਉਸ ਨੇ ਪੰਜਾਬ ਆਉਣ ਲਈ ਟਿਕਟ ਲੈਣੀ ਹੈ ਤੇ ਚਾਰ ਲੱਖ ਰੁਪਏ ਉਸ ਦੇ ਖਾਤੇ ਵਿੱਚ ਪਵਾ ਦਿਉ, ਉਸ ਵੱਲੋਂ ਭੇਜੀ ਗਈ ਰਾਸ਼ੀ ਵਿੱਚੋਂ ਇਹ ਪੈਸੇ ਕੱਟ ਲੈਣਾ। 

ਪੂਰੀ ਤਰ੍ਹਾਂ ਨੌਸਰਬਾਜ਼ ਦੀਆਂ ਗੱਲਾਂ ਵਿੱਚ ਫਸੇ ਬਜ਼ੁਰਗ ਨੇ ਆਪਣੇ ਪਰਿਵਾਰ ਦੇ ਕਿਸੇ ਵੀ ਮੈਂਬਰ ਨੂੰ ਦੱਸੇ ਬਿਨ੍ਹਾਂ ਨੌਸਰਬਾਜ਼ ਦੇ ਖਾਤੇ ਵਿੱਚ ਚਾਰ ਲੱਖ ਦੀ ਰਾਸ਼ੀ ਭੇਜ ਦਿੱਤੀ। ਜਦੋਂ 24 ਘੰਟੇ ਬਾਅਦ ਵੀ ਬਜ਼ੁਰਗ ਦੇ ਖਾਤੇ ਵਿੱਚ ਪੈਸੇ ਨਾ ਆਏ ਤਾਂ ਉਸ ਨੇ ਆਪਣੇ ਨਜ਼ਦੀਕੀ ਨਾਲ ਇਸ ਬਾਰੇ ਗੱਲ ਕੀਤੀ, ਜਿਸ ਨੇ ਦੱਸਿਆ ਕਿ ਉਸ ਨਾਲ ਤਾਂ ਠੱਗੀ ਵੱਜ ਚੁੱਕੀ ਹੈ ਤੇ ਉਸ ਦੇ ਖਾਤੇ ਵਿੱਚ ਕੋਈ ਪੈਸਾ ਨਹੀਂ ਆਉਣਾ। 

ਇਸ ਮਗਰੋਂ ਪੀੜਤ ਛੱਜੂ ਸਿੰਘ ਨੇ ਸਾਇਬਰ ਸੈੱਲ ਪਟਿਆਲਾ ਵਿਖੇ ਇਸ ਸਬੰਧੀ ਸ਼ਿਕਾਇਤ ਦਰਜ ਕਰਵਾਈ ਜਿਸ ਤੋਂ ਬਾਅਦ ਥਾਣਾ ਬਨੂੜ ਦੀ ਪੁਲਿਸ ਨੇ ਪੀੜਤ ਛੱਜੂ ਸਿੰਘ ਦੇ ਬਿਆਨ ਦੇ ਆਧਾਰ ’ਤੇ ਅਣਪਛਾਤੇ ਨੌਸਰਬਾਜ਼ ਵਿਰੁੱਧ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਦਿੱਤੀ ਹੈ।

ਟਾਪ ਹੈਡਲਾਈਨ

Punjab News: ਪੰਜਾਬ 'ਚ ਰੈੱਡ ਅਲਰਟ, ਸੜਕਾਂ ਅਤੇ ਸੰਵੇਦਨਸ਼ੀਲ ਇਲਾਕਿਆਂ 'ਚ ਭਾਰੀ ਪੁਲਿਸ ਫੋਰਸ ਤਾਇਨਾਤ ਰਹੇਗੀ, 15 ਅਗਸਤ ਲਈ DGP ਵੱਲੋਂ ਸਖ਼ਤ ਸੁਰੱਖਿਆ ਪ੍ਰਬੰਧ... 
ਪੰਜਾਬ 'ਚ ਰੈੱਡ ਅਲਰਟ, ਸੜਕਾਂ ਅਤੇ ਸੰਵੇਦਨਸ਼ੀਲ ਇਲਾਕਿਆਂ 'ਚ ਭਾਰੀ ਪੁਲਿਸ ਫੋਰਸ ਤਾਇਨਾਤ ਰਹੇਗੀ, 15 ਅਗਸਤ ਲਈ DGP ਵੱਲੋਂ ਸਖ਼ਤ ਸੁਰੱਖਿਆ ਪ੍ਰਬੰਧ... 
Punjab News: ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ਹੈੱਡਮਾਸਟਰ, ਇਸ ਮਾਮਲੇ 'ਚ ਦੋ ਨਾਮਜ਼ਦ; ਮਹਿਲਾ ਅਧਿਆਪਕ ਸਣੇ...
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ਹੈੱਡਮਾਸਟਰ, ਇਸ ਮਾਮਲੇ 'ਚ ਦੋ ਨਾਮਜ਼ਦ; ਮਹਿਲਾ ਅਧਿਆਪਕ ਸਣੇ...
Chandigarh 'ਚ  inDrive ਕੈਬ ਜਾਂ ਬਾਈਕ ਬੁੱਕ ਕਰਨ ਵਾਲੇ ਸਾਵਧਾਨ ! ਹੋ ਸਕਦੀ ਹੈ ਪ੍ਰੇਸ਼ਾਨੀ 
Chandigarh 'ਚ  inDrive ਕੈਬ ਜਾਂ ਬਾਈਕ ਬੁੱਕ ਕਰਨ ਵਾਲੇ ਸਾਵਧਾਨ ! ਹੋ ਸਕਦੀ ਹੈ ਪ੍ਰੇਸ਼ਾਨੀ 
ਚੰਡੀਗੜ੍ਹ ਦੇ 4 ਸਕੂਲਾਂ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ, 15 ਅਗਸਤ ਦੇ ਪ੍ਰੋਗਰਾਮਾਂ ਤੋਂ ਦੂਰ ਰਹਿਣ ਦੀ ਦਿੱਤੀ ਚੇਤਾਵਨੀ; ਮੱਚੀ ਸਨਸਨੀ
ਚੰਡੀਗੜ੍ਹ ਦੇ 4 ਸਕੂਲਾਂ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ, 15 ਅਗਸਤ ਦੇ ਪ੍ਰੋਗਰਾਮਾਂ ਤੋਂ ਦੂਰ ਰਹਿਣ ਦੀ ਦਿੱਤੀ ਚੇਤਾਵਨੀ; ਮੱਚੀ ਸਨਸਨੀ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
FDA: ਹੁਣ Dominos Pizza ਦਾ ਲਾਇਸੈਂਸ ਸਸਪੈਂਡ, ਸਫਾਈ ਦੇ ਨਿਯਮਾਂ ਦੀਆਂ ਉਡਾਈਆਂ ਧੱਜੀਆਂ; ਹੋਈ ਵੱਡੀ ਕਾਰਵਾਈ
FDA: ਹੁਣ Dominos Pizza ਦਾ ਲਾਇਸੈਂਸ ਸਸਪੈਂਡ, ਸਫਾਈ ਦੇ ਨਿਯਮਾਂ ਦੀਆਂ ਉਡਾਈਆਂ ਧੱਜੀਆਂ; ਹੋਈ ਵੱਡੀ ਕਾਰਵਾਈ
Bank Holiday: 13 ਅਗਸਤ ਨੂੰ ਬੈਂਕ ਰਹਿਣਗੇ ਬੰਦ? ਜਾਣ ਤੋਂ ਪਹਿਲਾਂ ਦੇਖ ਲਓ ਕਦੋਂ-ਕਦੋਂ ਖੁੱਲ੍ਹੇ ਰਹਿਣਗੇ Bank; ਇਸ ਦਿਨ ਕਰਵਾ ਸਕੋਗੇ ਕੰਮ
Bank Holiday: 13 ਅਗਸਤ ਨੂੰ ਬੈਂਕ ਰਹਿਣਗੇ ਬੰਦ? ਜਾਣ ਤੋਂ ਪਹਿਲਾਂ ਦੇਖ ਲਓ ਕਦੋਂ-ਕਦੋਂ ਖੁੱਲ੍ਹੇ ਰਹਿਣਗੇ Bank; ਇਸ ਦਿਨ ਕਰਵਾ ਸਕੋਗੇ ਕੰਮ
ਪੰਜਾਬ ਕਾਂਗਰਸ 'ਚ ਵੱਡੀ ਹਲਚਲ, ਸੁਖਜਿੰਦਰ ਰੰਧਾਵਾ ਦੇ ਘਰ ਹੋਈ ਮੀਟਿੰਗ; ਜਾਣੋ
ਪੰਜਾਬ ਕਾਂਗਰਸ 'ਚ ਵੱਡੀ ਹਲਚਲ, ਸੁਖਜਿੰਦਰ ਰੰਧਾਵਾ ਦੇ ਘਰ ਹੋਈ ਮੀਟਿੰਗ; ਜਾਣੋ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 13 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 13 ਅਗਸਤ 2026
Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!
Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!
ਗਜ਼ਬ !  ਚੋਰ ਡਿਪੋ ਤੋਂ ਪੂਰੀ ਬੱਸ ਹੀ ਚੋਰੀ ਕਰ ਲੈ ਗਏ,  ਫਿਰ ਜੋ ਹੋਇਆ ਹੋਸ਼ ਹੀ ਉਡ ਗਏ 
ਗਜ਼ਬ !  ਚੋਰ ਡਿਪੋ ਤੋਂ ਪੂਰੀ ਬੱਸ ਹੀ ਚੋਰੀ ਕਰ ਲੈ ਗਏ,  ਫਿਰ ਜੋ ਹੋਇਆ ਹੋਸ਼ ਹੀ ਉਡ ਗਏ 
Jagtar Singh Hawara ਦੀ ਪੈਰੋਲ ਲਈ ਗਵਰਨਰ ਨੂੰ ਮਿਲੇ CM ਭਗਵੰਤ ਮਾਨ  ,ਬੋਲੇ- ਕਾਨੂੰਨ-ਵਿਵਸਥਾ ਦੀ ਗਾਰੰਟੀ ਦੇ ਕੇ ਆਇਆ ਹਾਂ
Jagtar Singh Hawara ਦੀ ਪੈਰੋਲ ਲਈ ਗਵਰਨਰ ਨੂੰ ਮਿਲੇ CM ਭਗਵੰਤ ਮਾਨ  ,ਬੋਲੇ- ਕਾਨੂੰਨ-ਵਿਵਸਥਾ ਦੀ ਗਾਰੰਟੀ ਦੇ ਕੇ ਆਇਆ ਹਾਂ
Bank Holiday : ਕੱਲ੍ਹ ਵੀਰਵਾਰ ਨੂੰ ਬੰਦ ਰਹਿਣਗੇ ਬੈਂਕ, ਜਾਣੋ RBI ਨੇ ਕਿਉਂ ਕੀਤੀ 13 ਅਗਸਤ ਦੀ ਛੁੱਟੀ
Bank Holiday : ਕੱਲ੍ਹ ਵੀਰਵਾਰ ਨੂੰ ਬੰਦ ਰਹਿਣਗੇ ਬੈਂਕ, ਜਾਣੋ RBI ਨੇ ਕਿਉਂ ਕੀਤੀ 13 ਅਗਸਤ ਦੀ ਛੁੱਟੀ
Embed widget