ਪੜਚੋਲ ਕਰੋ

ਮਾਨ ਸਰਕਾਰ ਨੇ ਪਿਛਲੇ 11 ਮਹੀਨਿਆਂ ਦੌਰਾਨ 57829 ਉਸਾਰੀ ਕਿਰਤੀਆਂ ਨੂੰ 77.65 ਕਰੋੜ ਰੁਪਏ ਕੀਤੇ ਜਾਰੀ : ਅਨਮੋਲ ਗਗਨ ਮਾਨ

Chandigarh News : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਹਰ ਵਰਗ ਦੀ ਭਲਾਈ ਲਈ ਲਗਾਤਾਰ ਯਤਨਸ਼ੀਲ ਹੈ। ਇਸ ਦਿਸ਼ਾ ਵਿੱਚ ਕੰਮ ਕਰਦੇ ਹੋਏ ਕਿਰਤ, ਸਿਕਾਇਤ ਨਿਵਾਰਣ,  ਨਿਵੇਸ਼ ਪ੍ਰੋਤਸਾਹਨ, ਸੈਰ ਸਪਾਟਾ ਅਤੇ ਸੱਭਿਆਚਾਰਕ ਮਾਮਲੇ,

Chandigarh News : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਹਰ ਵਰਗ ਦੀ ਭਲਾਈ ਲਈ ਲਗਾਤਾਰ ਯਤਨਸ਼ੀਲ ਹੈ। ਇਸ ਦਿਸ਼ਾ ਵਿੱਚ ਕੰਮ ਕਰਦੇ ਹੋਏ ਕਿਰਤ, ਸਿਕਾਇਤ ਨਿਵਾਰਣ,  ਨਿਵੇਸ਼ ਪ੍ਰੋਤਸਾਹਨ, ਸੈਰ ਸਪਾਟਾ ਅਤੇ ਸੱਭਿਆਚਾਰਕ ਮਾਮਲੇ, ਅਤੇ ਪ੍ਰਾਹੁਣਚਾਰੀ ਮੰਤਰੀ ਅਨਮੋਲ ਗਗਨ ਮਾਨ ਨੇ ਦੱਸਿਆ ਕਿ ਸੂਬਾ ਸਰਕਾਰ ਵਲੋਂ ਪਿਛਲੇ 11 ਮਹੀਨਿਆਂ ਦੌਰਾਨ ਪੰਜਾਬ ਬਿਲਡਿੰਗ ਐਂਡ ਅਦਰ ਕੰਸਟਰੱਕਸ਼ਨ ਵਰਕਰਜ਼ ਵੈਲਫੇਅਰ ਬੋਰਡ ਰਾਹੀਂ ਵੱਖ-ਵੱਖ ਕਿਰਤ ਭਲਾਈ ਸਕੀਮਾਂ ਤਹਿਤ ਰਜਿਸਟਰਡ 57,829 ਉਸਾਰੀ ਕਿਰਤੀਆਂ ਨੂੰ ਵੱਖ ਵੱਖ ਉਸਾਰੀ ਕਿਰਤੀ ਭਲਾਈ ਸਕੀਮਾਂ ਅਧੀਨ 77.65 ਕਰੋੜ ਰੁਪਏ ਜਾਰੀ ਕੀਤੇ ਗਏ ਹਨ।

ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆ ਮੰਤਰੀ ਨੇ ਦੱਸਿਆ ਕਿ ਸੂਬਾ ਸਰਕਾਰ ਨੇ ਪਹਿਲਾਂ ਹੀ ਗੈਰ-ਹੁਨਰਮੰਦ ਕਾਮਿਆਂ ਦੀ ਘੱਟੋ-ਘੱਟ ਉਜਰਤਾਂ 9192 ਰੁਪਏ ਤੋਂ ਵਧਾ ਕੇ 9907 ਰੁਪਏ ਕੀਤੀਆਂ ਗਈਆਂ ਹਨ, ਜਦਕਿ ਅਰਧ ਹੁਨਰਮੰਦਾਂ ਦੀ ਘੱਟੋ-ਘੱਟ ਉਜਰਤਾਂ 9972 ਰੁਪਏ ਤੋਂ ਵਧਾ ਕੇ 10687 ਰੁਪਏ ਕੀਤੀਆਂ ਗਈਆਂ ਹਨ। ਇਸ ਤੋਂ ਇਲਾਵਾ ਹੁਨਰਮੰਦ ਕਾਮਿਆਂ ਦੀ ਉਜਰਤਾਂ 10869 ਰੁਪਏ ਤੋਂ ਵਧਾ ਕੇ 11584 ਰੁਪਏ ਅਤੇ ਉੱਚ ਹੁਨਰਮੰਦ ਕਾਮਿਆਂ ਦੀ ਉਜਰਤਾਂ 11901 ਰੁਪਏ ਤੋਂ ਵਧਾ ਕੇ 12616 ਰੁਪਏ ਕੀਤੀਆਂ ਜਾ ਚੁੱਕੀਆਂ ਹਨ।

 ਇਹ ਵੀ ਪੜ੍ਹੋ : ਰਵਨੀਤ ਬਿੱਟੂ ਨੂੰ ਬੰਬ ਨਾਲ ਉਡਾਉਣ ਦੀ ਧਮਕੀ,ਕਿਹਾ ਜੇ ਅੰਮ੍ਰਿਤਪਾਲ ਦੇ ਖ਼ਿਲਾਫ਼ ਬੋਲਿਆ ਤਾਂ ਹੋਵੇਗਾ ਦਾਦੇ ਵਾਲੇ ਹਾਲ

ਮੰਤਰੀ ਨੇ ਦੱਸਿਆ ਕਿ ਸੂਬਾ ਸਰਕਾਰ ਵੱਲੋਂ ਉਸਾਰੀ ਕਿਰਤੀਆਂ ਦੀ ਸੁਵਿਧਾ ਲਈ ਮੋਬਾਇਲ ਐਪ “ਪੰਜਾਬ ਕਿਰਤੀ ਸਹਾਇਕ“ ਲਾਂਚ ਕੀਤੀ ਹੋਈ ਹੈ। ਉਨ੍ਹਾ ਕਿਹਾ ਕਿ ਇਸ ਮੋਬਾਇਲ ਐਪ ਨਾਲ ਉਸਾਰੀ ਕਿਰਤੀ ਆਪਣੇ ਮੋਬਾਇਲ ਤੋਂ ਖੁੱਦ ਹੀ ਸਰਕਾਰ ਦੀਆਂ ਭਲਾਈ ਸਕੀਮਾਂ ਦਾ ਲਾਭ ਲੈਣ ਲਈ ਰਜਿਸਟ੍ਰਸ਼ਨ ਕਰ ਸਕਦਾ ਹੈ, ਜਿਸ ਨਾਲ ਉਸ ਨੂੰ ਆਪਣੀ ਦਿਹਾੜੀ ਦਾ ਨੁਕਸਾਨ ਕਰਕੇ ਸੁਵਿਧਾ ਕੇਂਦਰਾ ਵਿੱਚ ਜਾ ਕੇ ਰਜਿਸਟਰ ਕਰਵਾਉਣ ਦੀ ਲੋੜ ਨਹੀਂ ਪਵੇਗੀ ।

ਮੰਤਰੀ ਨੇ ਉਸਾਰੀ ਕਿਰਤੀਆਂ ਨੁੰ ਅਪੀਲ ਕੀਤੀ ਕਿ ਉਹ “ਪੰਜਾਬ ਕਿਰਤੀ ਸਹਾਇਕ“ ਰਾਹੀਂ ਖੁਦ ਨੂੰ ਰਜਿਸਟਰ ਕਰਨ ਅਤੇ ਸੂਬਾ ਸਰਕਾਰ ਦੀਆਂ ਉਸਾਰੀ ਕਿਰਤੀ ਭਲਾਈ ਸਕੀਮਾਂ ਦੇ ਲਾਭਪਾਰਤੀ ਬਣਨ।

ਨੋਟ : ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਟਾਪ ਹੈਡਲਾਈਨ

Punjab News: 'ਆਪ' ਵਿਧਾਇਕ ਪਠਾਨਮਾਜਰਾ ਦੇ ਪੁੱਤਰ ਦੀ ਰਿੰਗ ਸੈਰੇਮਨੀ, ਹਰਜਸ਼ਨ-ਸ਼ੁਭਨੂਰ ਨੇ ਇੱਕ-ਦੂਜੇ ਨੂੰ ਪਹਿਨਾਈ ਅੰਗੂਠੀ; ਸਮਾਰੋਹ 'ਚ ਸ਼ਾਮਲ ਹੋਈਆਂ ਕਈ ਸਿਆਸੀ ਹਸਤੀਆਂ...
'ਆਪ' ਵਿਧਾਇਕ ਪਠਾਨਮਾਜਰਾ ਦੇ ਪੁੱਤਰ ਦੀ ਰਿੰਗ ਸੈਰੇਮਨੀ, ਹਰਜਸ਼ਨ-ਸ਼ੁਭਨੂਰ ਨੇ ਇੱਕ-ਦੂਜੇ ਨੂੰ ਪਹਿਨਾਈ ਅੰਗੂਠੀ; ਸਮਾਰੋਹ 'ਚ ਸ਼ਾਮਲ ਹੋਈਆਂ ਕਈ ਸਿਆਸੀ ਹਸਤੀਆਂ...
Punjab News: ਪੰਜਾਬ 'ਚ ਰੈੱਡ ਅਲਰਟ, ਸੜਕਾਂ ਅਤੇ ਸੰਵੇਦਨਸ਼ੀਲ ਇਲਾਕਿਆਂ 'ਚ ਭਾਰੀ ਪੁਲਿਸ ਫੋਰਸ ਤਾਇਨਾਤ ਰਹੇਗੀ, 15 ਅਗਸਤ ਲਈ DGP ਵੱਲੋਂ ਸਖ਼ਤ ਸੁਰੱਖਿਆ ਪ੍ਰਬੰਧ... 
ਪੰਜਾਬ 'ਚ ਰੈੱਡ ਅਲਰਟ, ਸੜਕਾਂ ਅਤੇ ਸੰਵੇਦਨਸ਼ੀਲ ਇਲਾਕਿਆਂ 'ਚ ਭਾਰੀ ਪੁਲਿਸ ਫੋਰਸ ਤਾਇਨਾਤ ਰਹੇਗੀ, 15 ਅਗਸਤ ਲਈ DGP ਵੱਲੋਂ ਸਖ਼ਤ ਸੁਰੱਖਿਆ ਪ੍ਰਬੰਧ... 
Punjab News: ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ਹੈੱਡਮਾਸਟਰ, ਇਸ ਮਾਮਲੇ 'ਚ ਦੋ ਨਾਮਜ਼ਦ; ਮਹਿਲਾ ਅਧਿਆਪਕ ਸਣੇ...
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ਹੈੱਡਮਾਸਟਰ, ਇਸ ਮਾਮਲੇ 'ਚ ਦੋ ਨਾਮਜ਼ਦ; ਮਹਿਲਾ ਅਧਿਆਪਕ ਸਣੇ...
Chandigarh 'ਚ  inDrive ਕੈਬ ਜਾਂ ਬਾਈਕ ਬੁੱਕ ਕਰਨ ਵਾਲੇ ਸਾਵਧਾਨ ! ਹੋ ਸਕਦੀ ਹੈ ਪ੍ਰੇਸ਼ਾਨੀ 
Chandigarh 'ਚ  inDrive ਕੈਬ ਜਾਂ ਬਾਈਕ ਬੁੱਕ ਕਰਨ ਵਾਲੇ ਸਾਵਧਾਨ ! ਹੋ ਸਕਦੀ ਹੈ ਪ੍ਰੇਸ਼ਾਨੀ 

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਸ਼ਿਲਾਜੀਤ ਤੋਂ 10 ਗੁਣਾ ਪਾਵਰਫੁਲ ਇਹ ਫਲ ਭਾਰਤ ਵਿੱਚ ਕਦੋਂ ਅਤੇ ਕਿੱਥੇ ਹੁੰਦਾ ਹੈ?
ਸ਼ਿਲਾਜੀਤ ਤੋਂ 10 ਗੁਣਾ ਪਾਵਰਫੁਲ ਇਹ ਫਲ ਭਾਰਤ ਵਿੱਚ ਕਦੋਂ ਅਤੇ ਕਿੱਥੇ ਹੁੰਦਾ ਹੈ?
iPhone 17 Pro On Down Payment: ਆਈਫੋਨ ਦੇ ਸ਼ੌਕੀਨਾਂ ਲਈ ਖੁਸ਼ਖਬਰੀ, 20 ਹਜ਼ਾਰ ਦੀ ਡਾਊਨ ਪੇਮੈਂਟ ਨਾਲ ਖਰੀਦੋ iPhone 17 pro, ਖਰੀਦਣ ਵਾਲਿਆਂ ਦੀ ਲੱਗੀ ਕਤਾਰ...  
ਆਈਫੋਨ ਦੇ ਸ਼ੌਕੀਨਾਂ ਲਈ ਖੁਸ਼ਖਬਰੀ, 20 ਹਜ਼ਾਰ ਦੀ ਡਾਊਨ ਪੇਮੈਂਟ ਨਾਲ ਖਰੀਦੋ iPhone 17 pro, ਖਰੀਦਣ ਵਾਲਿਆਂ ਦੀ ਲੱਗੀ ਕਤਾਰ...  
Gutkha Ban : ਇਸ ਸ਼ਹਿਰ 'ਚ ਗੁਟਖਾ-ਪਾਨ ਮਸਾਲੇ ’ਤੇ ਬੈਨ, ਵੇਚਣ ਜਾਂ ਰੱਖਣ ’ਤੇ ਹੋਵੇਗੀ ਜੇਲ੍ਹ
Gutkha Ban : ਇਸ ਸ਼ਹਿਰ 'ਚ ਗੁਟਖਾ-ਪਾਨ ਮਸਾਲੇ ’ਤੇ ਬੈਨ, ਵੇਚਣ ਜਾਂ ਰੱਖਣ ’ਤੇ ਹੋਵੇਗੀ ਜੇਲ੍ਹ
Punjab Government ਨੇ ਰਾਜਸਥਾਨ ਤੋਂ ਪਾਣੀ ਦੀ ਰਾਇਲਟੀ ਦਾ ਮੰਗਿਆ 1.44 ਲੱਖ ਕਰੋੜ, 30 ਦਿਨ ਦਾ ਦਿੱਤਾ ਅਲਟੀਮੇਟਮ
Punjab Government ਨੇ ਰਾਜਸਥਾਨ ਤੋਂ ਪਾਣੀ ਦੀ ਰਾਇਲਟੀ ਦਾ ਮੰਗਿਆ 1.44 ਲੱਖ ਕਰੋੜ, 30 ਦਿਨ ਦਾ ਦਿੱਤਾ ਅਲਟੀਮੇਟਮ
Punjab News: ਹਮਲੇ ਤੋਂ ਬਾਅਦ ਸੁਖਬੀਰ ਬਾਦਲ ਦੀ ਪਹਿਲੀ ਤਸਵੀਰ ਆਈ ਸਾਹਮਣੇ, ਚਿੱਟਾ ਕੁੜਤਾ ਖੂਨ...
Punjab News: ਹਮਲੇ ਤੋਂ ਬਾਅਦ ਸੁਖਬੀਰ ਬਾਦਲ ਦੀ ਪਹਿਲੀ ਤਸਵੀਰ ਆਈ ਸਾਹਮਣੇ, ਚਿੱਟਾ ਕੁੜਤਾ ਖੂਨ...
Sukhbir Badal ’ਤੇ ਹੋਇਆ ਹਮਲਾ , CM ਫਡਣਵੀਸ ਨੇ ਦਿੱਤੇ ਜਾਂਚ ਦੇ ਹੁਕਮ
Sukhbir Badal ’ਤੇ ਹੋਇਆ ਹਮਲਾ , CM ਫਡਣਵੀਸ ਨੇ ਦਿੱਤੇ ਜਾਂਚ ਦੇ ਹੁਕਮ
Imran Khan Death: ਜੇਲ੍ਹ 'ਚ ਇਮਰਾਨ ਖਾਨ ਦੀ ਹੋਈ ਮੌਤ? ਖਬਰ ਨੇ ਸਿਆਸੀ ਜਗਤ 'ਚ ਮਚਾਈ ਹਲਚਲ, ਪਰਿਵਾਰ ਅਤੇ PTI ਨੂੰ ਮਿਲਣ ਦੀ ਇਜਾਜ਼ਤ ਨਹੀਂ...
ਜੇਲ੍ਹ 'ਚ ਇਮਰਾਨ ਖਾਨ ਦੀ ਹੋਈ ਮੌਤ? ਖਬਰ ਨੇ ਸਿਆਸੀ ਜਗਤ 'ਚ ਮਚਾਈ ਹਲਚਲ, ਪਰਿਵਾਰ ਅਤੇ PTI ਨੂੰ ਮਿਲਣ ਦੀ ਇਜਾਜ਼ਤ ਨਹੀਂ...
Bill Gates ਦੀ Daughter ਨੂੰ ਹੋ ਸਕਦੀ ਹੈ 20 ਸਾਲ ਦੀ ਜੇਲ੍ਹ ਦੀ ਸਜ਼ਾ, ਪਰ ਕਿਉਂ?
Bill Gates ਦੀ Daughter ਨੂੰ ਹੋ ਸਕਦੀ ਹੈ 20 ਸਾਲ ਦੀ ਜੇਲ੍ਹ ਦੀ ਸਜ਼ਾ, ਪਰ ਕਿਉਂ?
Embed widget