ਪੜਚੋਲ ਕਰੋ

Transfers News: ਵੱਡਾ ਪ੍ਰਸ਼ਾਸਨਿਕ ਫੇਰਬਦਲ, 14 ਅਧਿਕਾਰੀਆਂ ਦਾ ਹੋਇਆ ਤਬਾਦਲਾ! ਜਾਣੋ ਕੌਣ ਕਿੱਥੇ ਹੋਇਆ ਤਾਇਨਾਤ? ਵੇਖੋ ਲਿਸਟ...

Chandigarh Transfers News: ਚੰਡੀਗੜ੍ਹ ਤੋਂ ਅਹਿਮ ਖਬਰ ਸਾਹਮਣੇ ਆ ਰਹੀ ਹੈ। ਦੱਸ ਦੇਈਏ ਕਿ ਪ੍ਰਸ਼ਾਸਨ ਵੱਲੋਂ ਵੱਡਾ ਫੇਰਬਦਲ ਕੀਤਾ ਗਿਆ ਹੈ। ਮੁੱਖ ਸਕੱਤਰ ਐਚ. ਰਾਜੇਸ਼ ਪ੍ਰਸਾਦ ਦੁਆਰਾ 14 ਸੀਨੀਅਰ ਅਧਿਕਾਰੀਆਂ ਦੇ ਤਬਾਦਲੇ...

Chandigarh Transfers News: ਚੰਡੀਗੜ੍ਹ ਤੋਂ ਅਹਿਮ ਖਬਰ ਸਾਹਮਣੇ ਆ ਰਹੀ ਹੈ। ਦੱਸ ਦੇਈਏ ਕਿ ਪ੍ਰਸ਼ਾਸਨ ਵੱਲੋਂ ਵੱਡਾ ਫੇਰਬਦਲ ਕੀਤਾ ਗਿਆ ਹੈ। ਮੁੱਖ ਸਕੱਤਰ ਐਚ. ਰਾਜੇਸ਼ ਪ੍ਰਸਾਦ ਦੁਆਰਾ 14 ਸੀਨੀਅਰ ਅਧਿਕਾਰੀਆਂ ਦੇ ਤਬਾਦਲੇ ਕੀਤੇ ਗਏ ਹਨ। ਪ੍ਰਸ਼ਾਸਨ ਵਿੱਚ ਹਾਲ ਹੀ ਵਿੱਚ ਸ਼ਾਮਲ ਹੋਏ ਦੋ ਨਵੇਂ ਅਧਿਕਾਰੀਆਂ ਸਣੇ ਕੁੱਲ 14 ਅਧਿਕਾਰੀਆਂ ਨੂੰ ਨਵੀਆਂ ਜ਼ਿੰਮੇਵਾਰੀਆਂ ਸੌਂਪੀਆਂ ਗਈਆਂ ਹਨ। ਇੱਥੇ ਵੇਖੋ ਪੂਰੀ ਲਿਸਟ...

Transfers News: ਵੱਡਾ ਪ੍ਰਸ਼ਾਸਨਿਕ ਫੇਰਬਦਲ, 14 ਅਧਿਕਾਰੀਆਂ ਦਾ ਹੋਇਆ ਤਬਾਦਲਾ! ਜਾਣੋ ਕੌਣ ਕਿੱਥੇ ਹੋਇਆ ਤਾਇਨਾਤ? ਵੇਖੋ ਲਿਸਟ...

Transfers News: ਵੱਡਾ ਪ੍ਰਸ਼ਾਸਨਿਕ ਫੇਰਬਦਲ, 14 ਅਧਿਕਾਰੀਆਂ ਦਾ ਹੋਇਆ ਤਬਾਦਲਾ! ਜਾਣੋ ਕੌਣ ਕਿੱਥੇ ਹੋਇਆ ਤਾਇਨਾਤ? ਵੇਖੋ ਲਿਸਟ...

Transfers News: ਵੱਡਾ ਪ੍ਰਸ਼ਾਸਨਿਕ ਫੇਰਬਦਲ, 14 ਅਧਿਕਾਰੀਆਂ ਦਾ ਹੋਇਆ ਤਬਾਦਲਾ! ਜਾਣੋ ਕੌਣ ਕਿੱਥੇ ਹੋਇਆ ਤਾਇਨਾਤ? ਵੇਖੋ ਲਿਸਟ...

ਪ੍ਰਸ਼ਾਸਨ ਵਿੱਚ ਨਵੇਂ ਸ਼ਾਮਲ ਹੋਏ ਪੀਸੀਐਸ ਅਧਿਕਾਰੀ ਅਵਿਕੇਸ਼ ਗੁਪਤਾ ਨੂੰ ਰਜਿਸਟਰਿੰਗ ਅਤੇ ਲਾਇਸੈਂਸਿੰਗ ਅਥਾਰਟੀ, ਟਰਾਂਸਪੋਰਟ ਡਾਇਰੈਕਟਰ, ਸੰਯੁਕਤ ਸਕੱਤਰ (ਟਰਾਂਸਪੋਰਟ), ਸੰਯੁਕਤ ਸਕੱਤਰ (ਅਸਟੇਟ), ਆਈਟੀ ਡਾਇਰੈਕਟਰ, ਸੰਯੁਕਤ ਸਕੱਤਰ (ਸ਼ਹਿਰੀ ਯੋਜਨਾਬੰਦੀ) ਅਤੇ ਸੰਯੁਕਤ ਸਕੱਤਰ (ਹਾਊਸਿੰਗ) ਦੇ ਚਾਰਜ ਸੌਂਪੇ ਗਏ ਹਨ। ਇਸੇ ਤਰ੍ਹਾਂ, ਪੀਸੀਐਸ ਅਧਿਕਾਰੀ ਬਲਬੀਰ ਰਾਜ ਸਿੰਘ ਨੂੰ ਸੰਯੁਕਤ ਆਈਜੀ (ਜੇਲ੍ਹਾਂ), ਸੁਪਰਡੈਂਟ ਮਾਡਲ ਜੇਲ੍ਹ ਅਤੇ ਨਗਰ ਨਿਗਮ ਦਾ ਸੰਯੁਕਤ ਕਮਿਸ਼ਨਰ ਨਿਯੁਕਤ ਕੀਤਾ ਗਿਆ ਹੈ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਟਾਪ ਹੈਡਲਾਈਨ

Punjab School Holiday: ਪੰਜਾਬ 'ਚ ਛੁੱਟੀ ਦਾ ਐਲਾਨ! ਸੋਮਵਾਰ ਨੂੰ ਚੰਡੀਗੜ੍ਹ-ਮੋਹਾਲੀ ਤੇ ਜਲੰਧਰ ਜ਼ਿਲ੍ਹਿਆਂ ਦੇ ਸਾਰੇ ਵਿਦਿਅਕ ਅਦਾਰੇ ਰਹਿਣਗੇ ਬੰਦ...
ਪੰਜਾਬ 'ਚ ਛੁੱਟੀ ਦਾ ਐਲਾਨ! ਸੋਮਵਾਰ ਨੂੰ ਚੰਡੀਗੜ੍ਹ-ਮੋਹਾਲੀ ਤੇ ਜਲੰਧਰ ਜ਼ਿਲ੍ਹਿਆਂ ਦੇ ਸਾਰੇ ਵਿਦਿਅਕ ਅਦਾਰੇ ਰਹਿਣਗੇ ਬੰਦ...
Big News: ਸਕੂਲਾਂ 'ਚ 17 ਅਗਸਤ ਨੂੰ ਛੁੱਟੀ ਦਾ ਐਲਾਨ, ਜਾਣੋ ਸੋਮਵਾਰ ਨੂੰ ਕਿਉਂ ਬੰਦ ਰਹਿਣਗੇ ਵਿਦਿਅਕ ਅਦਾਰੇ, ਜ਼ਿਲ੍ਹਾ ਸਿੱਖਿਆ ਵਿਭਾਗ ਦਾ ਅਹਿਮ ਫੈਸਲਾ...
ਸਕੂਲਾਂ 'ਚ 17 ਅਗਸਤ ਨੂੰ ਛੁੱਟੀ ਦਾ ਐਲਾਨ, ਜਾਣੋ ਸੋਮਵਾਰ ਨੂੰ ਕਿਉਂ ਬੰਦ ਰਹਿਣਗੇ ਵਿਦਿਅਕ ਅਦਾਰੇ, ਜ਼ਿਲ੍ਹਾ ਸਿੱਖਿਆ ਵਿਭਾਗ ਦਾ ਅਹਿਮ ਫੈਸਲਾ...
ਕੌਮੀ ਇਨਸਾਫ ਮੋਰਚਾ ਦਾ ਚੰਡੀਗੜ੍ਹ ਕੂਚ, ਕੋਈ ਰੂਟ ਤੈਅ ਨਹੀਂ; ਸਿਮਰਨਜੀਤ ਮਾਨ ਨੂੰ ਲਿਆ ਹਿਰਾਸਤ 'ਚ
ਕੌਮੀ ਇਨਸਾਫ ਮੋਰਚਾ ਦਾ ਚੰਡੀਗੜ੍ਹ ਕੂਚ, ਕੋਈ ਰੂਟ ਤੈਅ ਨਹੀਂ; ਸਿਮਰਨਜੀਤ ਮਾਨ ਨੂੰ ਲਿਆ ਹਿਰਾਸਤ 'ਚ
ਚੰਡੀਗੜ੍ਹ 'ਚ ਆੜ੍ਹਤੀਏ ਦਾ ਚਾਕੂ ਮਾਰ ਕੇ ਕੀਤਾ ਕਤਲ, ਮੱਚੀ ਸਨਸਨੀ; ਜਾਣੋ ਪੂਰਾ ਮਾਮਲਾ
ਚੰਡੀਗੜ੍ਹ 'ਚ ਆੜ੍ਹਤੀਏ ਦਾ ਚਾਕੂ ਮਾਰ ਕੇ ਕੀਤਾ ਕਤਲ, ਮੱਚੀ ਸਨਸਨੀ; ਜਾਣੋ ਪੂਰਾ ਮਾਮਲਾ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Earthquake News: ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
Twin Firing Incident: ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
Punjab Congress Crisis: ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
Ludhiana School Holiday: ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
Embed widget