ਪੜਚੋਲ ਕਰੋ

Chandigarh Metro Project: ਚੰਡੀਗੜ੍ਹ ਵਾਲਿਆਂ ਨੂੰ ਵੱਡਾ ਝਟਕਾ! ਫਿਰ ਖਟਾਈ 'ਚ ਪਿਆ ਮੈਟਰੋ ਪ੍ਰੋਜੈਕਟ, ਜਾਣੋ ਵਜ੍ਹਾ

 ਚੰਡੀਗੜ੍ਹ, ਮੋਹਾਲੀ ਅਤੇ ਪੰਚਕੂਲਾ ਲਈ ਪ੍ਰਸਤਾਵਿਤ ਮੈਟਰੋ ਪ੍ਰੋਜੈਕਟ ਦਾ ਇੰਤਜ਼ਾਰ ਹੁਣ ਹੋਰ ਲੰਮਾ ਹੋ ਗਿਆ ਹੈ। ਚੰਡੀਗੜ੍ਹ ਪ੍ਰਸ਼ਾਸਨ ਨੇ ਇਸ ਪ੍ਰੋਜੈਕਟ ਲਈ ਬਣਾਈ ਗਈ ਰਿਪੋਰਟ ਵਿੱਚ ਕਈ ਖਾਮੀਆਂ ਮਿਲਣ ਕਾਰਨ ਕਨਸਲਟੈਂਟ ਕੰਪਨੀ...

ਚੰਡੀਗੜ੍ਹ 'ਚ ਮੈਟੋਰ ਚੱਲਣ ਦਾ ਸੁਫਨਾ ਪੂਰਾ ਹੋਣ ਦੀ ਥਾਂ ਵੀ ਲਟਕ ਗਿਆ ਹੈ। ਚੰਡੀਗੜ੍ਹ, ਮੋਹਾਲੀ ਅਤੇ ਪੰਚਕੂਲਾ ਲਈ ਪ੍ਰਸਤਾਵਿਤ ਮੈਟਰੋ ਪ੍ਰੋਜੈਕਟ ਦਾ ਇੰਤਜ਼ਾਰ ਹੁਣ ਹੋਰ ਲੰਮਾ ਹੋ ਗਿਆ ਹੈ। ਚੰਡੀਗੜ੍ਹ ਪ੍ਰਸ਼ਾਸਨ ਨੇ ਇਸ ਪ੍ਰੋਜੈਕਟ ਲਈ ਬਣਾਈ ਗਈ ਰਿਪੋਰਟ ਵਿੱਚ ਕਈ ਖਾਮੀਆਂ ਮਿਲਣ ਕਾਰਨ ਕਨਸਲਟੈਂਟ ਕੰਪਨੀ ਰਾਈਟਸ ਲਿਮਟਿਡ (RITES) ਨੂੰ ਇਹ ਰਿਪੋਰਟ ਮੁੜ ਠੀਕ ਕਰਕੇ ਦੇਣ ਲਈ ਕਿਹਾ ਹੈ।

ਮੰਗਲਵਾਰ ਯਾਨੀਕਿ 17 ਜੂਨ ਨੂੰ ਚੰਡੀਗੜ੍ਹ ਪ੍ਰਸ਼ਾਸਨ, ਪੰਜਾਬ ਅਤੇ ਹਰਿਆਣਾ ਦੇ ਅਧਿਕਾਰੀਆਂ ਅਤੇ ਰਾਈਟਸ ਕੰਪਨੀ ਵਿਚਕਾਰ ਮੀਟਿੰਗ ਹੋਈ। ਇਸ ਦੌਰਾਨ ਰਾਈਟਸ ਵੱਲੋਂ ਮੈਟਰੋ ਦੀ ਯੋਜਨਾ, ਲਾਗਤ, ਭਵਿੱਖ ਵਿੱਚ ਯਾਤਰੀ ਸੰਖਿਆ, ਟਰੇਨ ਦੀ ਚਾਲ, ਬਿਜਲੀ ਕਿੱਥੋਂ ਆਵੇਗੀ, ਰੂਟ ਕਿਵੇਂ ਹੋਵੇਗਾ, ਕੁੱਲ ਖਰਚਾ ਅਤੇ ਵਿੱਤ ਕਿਵੇਂ ਇਕੱਠਾ ਕੀਤਾ ਜਾਵੇਗਾ—ਇਨ੍ਹਾਂ ਸਾਰੀਆਂ ਗੱਲਾਂ ਬਾਰੇ ਰਿਪੋਰਟ ਪੇਸ਼ ਕੀਤੀ ਗਈ।

ਮੁੜ ਦਰੁਸਤ ਕਰਨ ਦੇ ਆਦੇਸ਼

ਪਰ ਇਸ ਤੋਂ ਇਲਾਵਾ ਰਿਪੋਰਟ ਵਿੱਚ ਕਈ ਅਹਿਮਪੂਰਨ ਅਤੇ ਜ਼ਰੂਰੀ ਗੱਲਾਂ ਦਾ ਜ਼ਿਕਰ ਹੀ ਨਹੀਂ ਕੀਤਾ ਗਿਆ। ਜਿਸ ਨੂੰ ਲੈ ਕੇ ਚੰਡੀਗੜ੍ਹ ਪ੍ਰਸ਼ਾਸਨ ਨੇ ਰਾਈਟਸ ਕੰਪਨੀ ਨੂੰ ਸਾਫ਼ ਕਹਿ ਦਿੱਤਾ ਹੈ ਕਿ ਜਦ ਤੱਕ ਇਹ ਸਾਰੀਆਂ ਲੋੜੀਂਦੀਆਂ ਗੱਲਾਂ ਰਿਪੋਰਟ ਵਿੱਚ ਨਹੀਂ ਜੋੜੀਆਂ ਜਾਂਦੀਆਂ, ਉਦੋਂ ਤੱਕ ਮੈਟਰੋ ਪ੍ਰੋਜੈਕਟ 'ਤੇ ਕੋਈ ਅਗਲਾ ਫੈਸਲਾ ਨਹੀਂ ਹੋਵੇਗਾ। ਇਸ ਕਰਕੇ ਹੁਣ ਰਾਈਟਸ ਨੂੰ ਰਿਪੋਰਟ ਮੁੜ ਤੋਂ ਪੂਰੀ ਤਰ੍ਹਾਂ ਤਿਆਰ ਕਰਨੀ ਪਏਗੀ।

RITES ਲਿਮਿਟੇਡ (ਰੇਲ ਇੰਡੀਆ ਟੈਕਨੀਕਲ ਐਂਡ ਇਕਨੌਮਿਕ ਸਰਵਿਸ), ਜੋ ਇੱਕ ਸਰਕਾਰੀ ਇੰਜੀਨੀਅਰਿੰਗ ਕਨਸਲਟੈਂਸੀ ਕੰਪਨੀ ਹੈ, ਇਸ ਨੇ ਆਪਣੀ ਰਿਪੋਰਟ ਵਿੱਚ ਟਰੈਫਿਕ ਦੀ ਮੰਗ, ਜ਼ੋਨਲ ਵਿਸ਼ਲੇਸ਼ਣ, ਹਾਈਵੇ ਨੈਟਵਰਕ, ਯਾਤਰੀਆਂ ਦੀ ਗਿਣਤੀ, ਟ੍ਰੇਨ ਚਲਾਉਣ ਦੇ ਘੰਟੇ, ਓਪਰੇਸ਼ਨਲ ਯੋਜਨਾ, ਪਾਵਰ ਸਪਲਾਈ ਸਿਸਟਮ, ਨਿਰਮਾਣ ਲਾਗਤ, ਆਰਥਿਕ ਅਤੇ ਵਿੱਤੀ ਫਾਇਦੇ-ਨੁਕਸਾਨ ਆਦਿ ਦਾ ਵਿਸਥਾਰ ਨਾਲ ਅਧਿਐਨ ਕੀਤਾ ਹੈ।

 

ਰਿਪੋਰਟ ਅਨੁਸਾਰ, ਪ੍ਰਸਤਾਵਿਤ ਮੈਟਰੋ 3 ਕਾਰੀਡੋਰਾਂ 'ਚ ਕੁੱਲ 85.65 ਕਿਲੋਮੀਟਰ ਲੰਬੀ ਹੋਵੇਗੀ। ਜੇਕਰ ਇਹ ਪੂਰੀ ਤਰ੍ਹਾਂ ਐਲੀਵੇਟਡ (Scenario G) ਬਣਾਈ ਜਾਏ ਤਾਂ ਇਸ ਦੀ ਲਾਗਤ ₹23,263 ਕਰੋੜ ਹੋਣ ਦੀ ਸੰਭਾਵਨਾ ਹੈ। ਜੇਕਰ ਇਹ ਅੰਡਰਗ੍ਰਾਊਂਡ ਹੋਵੇ ਤਾਂ ਲਾਗਤ ₹27,680 ਕਰੋੜ ਤੱਕ ਪਹੁੰਚ ਸਕਦੀ ਹੈ। ਨਿਰਮਾਣ ਸਮੇਤ 2031 ਤੱਕ ਇਹਦੀ ਕੁੱਲ ਲਾਗਤ ਐਲੀਵੇਟਡ ਮਾਡਲ ਲਈ ₹25,631 ਕਰੋੜ ਅਤੇ ਅੰਡਰਗ੍ਰਾਊਂਡ ਮਾਡਲ ਲਈ ₹30,498 ਕਰੋੜ ਅਨੁਮਾਨਿਤ ਕੀਤੀ ਗਈ ਹੈ।

ਇਹ ਮੈਟਰੋ ਪ੍ਰੋਜੈਕਟ ਚੰਡੀਗੜ੍ਹ, ਮੋਹਾਲੀ ਅਤੇ ਪੰਚਕੂਲਾ ਦੇ ਲੋਕਾਂ ਲਈ ਬਣਾਇਆ ਜਾ ਰਿਹਾ ਹੈ, ਤਾਂ ਜੋ ਉਹਨਾਂ ਦਾ ਸਫਰ ਆਸਾਨ ਅਤੇ ਤੇਜ਼ ਹੋ ਸਕੇ। ਨਵੰਬਰ 2024 ਵਿੱਚ ਚੰਡੀਗੜ੍ਹ ਦੇ ਪ੍ਰਸ਼ਾਸਕ ਅਤੇ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਇਸ ਪ੍ਰੋਜੈਕਟ ਦੀ ਸਮੀਖਿਆ ਲਈ ਇੱਕ ਉੱਚ ਪੱਧਰੀ ਕਮੇਟੀ ਬਣਾਈ ਸੀ।

ਇਹ ਕਮੇਟੀ ਇਹ ਵੇਖ ਰਹੀ ਹੈ ਕਿ ਮੈਟਰੋ ਬਣਾਉਣਾ ਕਿੰਨਾ ਫ਼ਾਇਦੇਮੰਦ ਅਤੇ ਜ਼ਰੂਰੀ ਹੈ। ਜਨਵਰੀ ਅਤੇ ਫਰਵਰੀ ਵਿੱਚ ਦੋ ਵਾਰੀ ਮੀਟਿੰਗ ਹੋ ਚੁੱਕੀ ਹੈ, ਪਰ ਰਿਪੋਰਟ ਵਿੱਚ ਗੜਬੜਾਂ ਹੋਣ ਕਾਰਨ ਹੁਣ ਤੱਕ ਇਸ 'ਤੇ ਕੋਈ ਫੈਸਲਾ ਨਹੀਂ ਹੋਇਆ। ਹੁਣ ਦੇਖੋ ਜਦੋਂ ਰਿਪੋਰਟ ਠੀਕ ਹੋ ਕੇ ਆਏਗੀ, ਤਾਂ ਹੀ ਅੱਗੇ ਦੀ ਯੋਜਨਾ ਬਣਾਈ ਜਾਏਗੀ। ਫਿਲਹਾਲ ਮੈਟਰੋ ਦਾ ਸੁਪਨਾ ਨੂੰ ਪੂਰਾ ਹੋਣ ਦੇ ਲਈ ਹੋਰ ਇੰਤਜ਼ਾਰ ਕਰਵਾਏਗਾ।

 

 

ਟਾਪ ਹੈਡਲਾਈਨ

Punjab News: ਪੰਜਾਬ ਸਰਕਾਰ 'ਚ ਕਥਿਤ ਭ੍ਰਿਸ਼ਟਾਚਾਰ ਦੀ ਜਾਂਚ CBI ਨੂੰ ਸੌਂਪੀ: ਹਾਈ ਕੋਰਟ ਨੇ ਦਿੱਤੇ ਹੁਕਮ, 2 ਮਹੀਨਿਆਂ ਵਿੱਚ ਰਿਪੋਰਟ ਮੰਗੀ; ED ਨੇ DGP ਨੂੰ...
ਪੰਜਾਬ ਸਰਕਾਰ 'ਚ ਕਥਿਤ ਭ੍ਰਿਸ਼ਟਾਚਾਰ ਦੀ ਜਾਂਚ CBI ਨੂੰ ਸੌਂਪੀ: ਹਾਈ ਕੋਰਟ ਨੇ ਦਿੱਤੇ ਹੁਕਮ, 2 ਮਹੀਨਿਆਂ ਵਿੱਚ ਰਿਪੋਰਟ ਮੰਗੀ; ED ਨੇ DGP ਨੂੰ...
Chandigarh News: ਚੰਡੀਗੜ੍ਹ 'ਚ ਹਾਈ ਅਲਰਟ! ਸ਼ਹਿਰ ਦੇ 6 ਨਾਮੀ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲਿਸ ਪ੍ਰਸ਼ਾਸਨ 'ਚ ਮੱਚਿਆ ਹੜਕੰਪ...
ਚੰਡੀਗੜ੍ਹ 'ਚ ਹਾਈ ਅਲਰਟ! ਸ਼ਹਿਰ ਦੇ 6 ਨਾਮੀ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲਿਸ ਪ੍ਰਸ਼ਾਸਨ 'ਚ ਮੱਚਿਆ ਹੜਕੰਪ...
Chandigarh News: ਸਰਕਾਰੀ ਕੰਮ ਲਈ ਦਫ਼ਤਰਾਂ ਦੇ ਨਹੀਂ ਕੱਢਣਗੇ ਪੈਣਗੇ ਚੱਕਰ, ਲਾਪਰਵਾਹੀ ਕਰਨ 'ਤੇ ਮੁਲਾਜ਼ਮਾਂ 'ਤੇ ਲੱਗੇਗਾ ਜੁਰਮਾਨਾ, 556 ਸੇਵਾਵਾਂ ਨਿਰਧਾਰਤ ਸਮਾਂ-ਸੀਮਾ ਦੇ ਅੰਦਰ ਦੇਣਾ ਜ਼ਰੂਰੀ...
ਸਰਕਾਰੀ ਕੰਮ ਲਈ ਦਫ਼ਤਰਾਂ ਦੇ ਨਹੀਂ ਕੱਢਣਗੇ ਪੈਣਗੇ ਚੱਕਰ, ਲਾਪਰਵਾਹੀ ਕਰਨ 'ਤੇ ਮੁਲਾਜ਼ਮਾਂ 'ਤੇ ਲੱਗੇਗਾ ਜੁਰਮਾਨਾ, 556 ਸੇਵਾਵਾਂ ਨਿਰਧਾਰਤ ਸਮਾਂ-ਸੀਮਾ ਦੇ ਅੰਦਰ ਦੇਣਾ ਜ਼ਰੂਰੀ...
Big News: ਪੁਲਿਸ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 2 ਅਫਸਰਾਂ ਸਣੇ 5 ਖਿਲਾਫ਼ ਚਾਲਾਨ ਪੇਸ਼, ਦੋਸ਼ੀ ਨੂੰ ਹਸਪਤਾਲ ਤੋਂ ਬਾਅਦ ਲੈ ਗਏ ਹੋਟਲ; ਫਿਰ...
ਪੁਲਿਸ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 2 ਅਫਸਰਾਂ ਸਣੇ 5 ਖਿਲਾਫ਼ ਚਾਲਾਨ ਪੇਸ਼, ਦੋਸ਼ੀ ਨੂੰ ਹਸਪਤਾਲ ਤੋਂ ਬਾਅਦ ਲੈ ਗਏ ਹੋਟਲ; ਫਿਰ...

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ-ਚੰਡੀਗੜ੍ਹ 'ਚ 4 ਦਿਨਾਂ ਲਈ ਮੀਂਹ ਦਾ ਅਲਰਟ ਜਾਰੀ, ਤਾਪਮਾਨ 'ਚ ਗਿਰਾਵਟ ਦੇ ਆਸਾਰ; 50 KM ਦੀ ਰਫਤਾਰ ਨਾਲ ਚੱਲਣਗੀਆਂ ਤੇਜ਼ ਹਵਾਵਾਂ
ਪੰਜਾਬ-ਚੰਡੀਗੜ੍ਹ 'ਚ 4 ਦਿਨਾਂ ਲਈ ਮੀਂਹ ਦਾ ਅਲਰਟ ਜਾਰੀ, ਤਾਪਮਾਨ 'ਚ ਗਿਰਾਵਟ ਦੇ ਆਸਾਰ; 50 KM ਦੀ ਰਫਤਾਰ ਨਾਲ ਚੱਲਣਗੀਆਂ ਤੇਜ਼ ਹਵਾਵਾਂ
ਲੁਧਿਆਣਾ 'ਚ ਸਾਬਕਾ ਸਰਪੰਚ ਨੇ ਅਕਾਊਂਟੈਂਟ ਨਾਲ ਕੀਤੀਆਂ ਅਸ਼ਲੀਲ ਹਰਕਤਾਂ, ਇਕੱਲਿਆਂ ਘੁੰਮਣ ਦਾ ਦਿੱਤਾ ਆਫਰ; ਪਿਓ-ਪੁੱਤ ਸਮਝਾਉਣ ਆਏ ਤਾਂ...
ਲੁਧਿਆਣਾ 'ਚ ਸਾਬਕਾ ਸਰਪੰਚ ਨੇ ਅਕਾਊਂਟੈਂਟ ਨਾਲ ਕੀਤੀਆਂ ਅਸ਼ਲੀਲ ਹਰਕਤਾਂ, ਇਕੱਲਿਆਂ ਘੁੰਮਣ ਦਾ ਦਿੱਤਾ ਆਫਰ; ਪਿਓ-ਪੁੱਤ ਸਮਝਾਉਣ ਆਏ ਤਾਂ...
8th Pay Commission ਨਾਲ ਕਿੰਨਾ ਵੱਧ ਜਾਵੇਗਾ ਬੈਂਕ ਬੈਲੇਂਸ? ਲੱਖਾਂ ਦਾ ਤਿਆਰ ਹੋ ਰਿਹਾ ਏਰੀਅਰ! ਵੱਧੇਗੀ ਇੰਨੀ Salary
8th Pay Commission ਨਾਲ ਕਿੰਨਾ ਵੱਧ ਜਾਵੇਗਾ ਬੈਂਕ ਬੈਲੇਂਸ? ਲੱਖਾਂ ਦਾ ਤਿਆਰ ਹੋ ਰਿਹਾ ਏਰੀਅਰ! ਵੱਧੇਗੀ ਇੰਨੀ Salary
ਪਾਕਿਸਤਾਨ ਕ੍ਰਿਕਟ 'ਚ ਵੱਡਾ ਫੇਰਬਦਲ, ਅਚਾਨਕ ਬਦਲਿਆ ਕਪਤਾਨ; ਇਸ ਦਿੱਗਜ ਤੋਂ ਖੋਹੀ ਕਮਾਨ
ਪਾਕਿਸਤਾਨ ਕ੍ਰਿਕਟ 'ਚ ਵੱਡਾ ਫੇਰਬਦਲ, ਅਚਾਨਕ ਬਦਲਿਆ ਕਪਤਾਨ; ਇਸ ਦਿੱਗਜ ਤੋਂ ਖੋਹੀ ਕਮਾਨ
ਪੰਜਾਬ 'ਚ ਮੁਲਾਜ਼ਮਾਂ ਦੇ ਡੀਏ ਨੂੰ ਲੈਕੇ ਅੱਜ ਫਿਰ ਹਾਈਕੋਰਟ 'ਚ ਸੁਣਵਾਈ, ਕੱਲ੍ਹ ਸਰਕਾਰ ਨੂੰ ਲਾਈ ਸੀ ਫਟਕਾਰ; ਕਿਹਾ- ਬਹੁਤ ਹੋ ਗਿਆ...
ਪੰਜਾਬ 'ਚ ਮੁਲਾਜ਼ਮਾਂ ਦੇ ਡੀਏ ਨੂੰ ਲੈਕੇ ਅੱਜ ਫਿਰ ਹਾਈਕੋਰਟ 'ਚ ਸੁਣਵਾਈ, ਕੱਲ੍ਹ ਸਰਕਾਰ ਨੂੰ ਲਾਈ ਸੀ ਫਟਕਾਰ; ਕਿਹਾ- ਬਹੁਤ ਹੋ ਗਿਆ...
ਵੱਡੀ ਖ਼ਬਰ! ਉਡਾਣ ਭਰਨ ਤੋਂ ਬਾਅਦ ਅਚਾਨਕ ਗਾਇਬ ਹੋਇਆ ਜਹਾਜ਼, ਫਿਰ ਹੋਇਆ ਕ੍ਰੈਸ਼; ਜਹਾਜ਼ 'ਚ ਸਵਾਰ ਸਾਰੇ ਲੋਕਾਂ ਦੀ ਮੌਤ
ਵੱਡੀ ਖ਼ਬਰ! ਉਡਾਣ ਭਰਨ ਤੋਂ ਬਾਅਦ ਅਚਾਨਕ ਗਾਇਬ ਹੋਇਆ ਜਹਾਜ਼, ਫਿਰ ਹੋਇਆ ਕ੍ਰੈਸ਼; ਜਹਾਜ਼ 'ਚ ਸਵਾਰ ਸਾਰੇ ਲੋਕਾਂ ਦੀ ਮੌਤ
ਅੱਜ ਕਿੰਨੀ LPG ਗੈਸ ਸਿਲੰਡਰ ਦੀ ਕੀਮਤ, ਕਮਰਸ਼ੀਅਲ ਹੋਈ ਮਹਿੰਗੀ! ਜਾਣ ਲਓ ਅੱਜ ਦੇ ਰੇਟ
ਅੱਜ ਕਿੰਨੀ LPG ਗੈਸ ਸਿਲੰਡਰ ਦੀ ਕੀਮਤ, ਕਮਰਸ਼ੀਅਲ ਹੋਈ ਮਹਿੰਗੀ! ਜਾਣ ਲਓ ਅੱਜ ਦੇ ਰੇਟ
UP Rajya Sabha Election: BJP ਨੇ 8 ਉਮੀਦਵਾਰਾਂ ਦਾ ਕੀਤਾ ਐਲਾਨ, ਕਈ ਵੱਡੀ ਚਿਹਰਿਆਂ ਨੂੰ ਨਹੀਂ ਮਿਲੀ ਟਿਕਟ
UP Rajya Sabha Election: BJP ਨੇ 8 ਉਮੀਦਵਾਰਾਂ ਦਾ ਕੀਤਾ ਐਲਾਨ, ਕਈ ਵੱਡੀ ਚਿਹਰਿਆਂ ਨੂੰ ਨਹੀਂ ਮਿਲੀ ਟਿਕਟ
Embed widget