ਪੜਚੋਲ ਕਰੋ
(Source: ECI/ABP News)
Chandigarh News: ਚੰਡੀਗੜ੍ਹ ਤੋਂ ਵੱਡੀ ਖਬਰ! ਲੱਖਾ ਸਿਧਾਣਾ ਤੇ ਅਮਿਤੋਜ ਮਾਨ ਨੂੰ ਸੈਕਟਰ 3 ਦੇ ਥਾਣੇ 'ਚ ਕੀਤਾ ਗਿਆ ਨਜ਼ਰਬੰਦ
ਚੰਡੀਗੜ੍ਹ ਤੋਂ ਇਸ ਸਮੇਂ ਦੀ ਵੱਡੀ ਖਬਰ ਨਿਕਲ ਕੇ ਸਾਹਮਣੇ ਆ ਰਹੀ ਹੈ। ਜਿੱਥੇ ਸੈਕਟਰ 3 ਦੇ ਥਾਣੇ ਵਿੱਚ ਲੱਖਾ ਸਿਧਾਣਾ ਤੇ ਡਾਇਰੈਕਟਰ ਅਮਿਤੋਜ ਮਾਨ ਨਜ਼ਰਬੰਦ ਕੀਤੇ ਗਏ ਹਨ।
![Chandigarh News: ਚੰਡੀਗੜ੍ਹ ਤੋਂ ਵੱਡੀ ਖਬਰ! ਲੱਖਾ ਸਿਧਾਣਾ ਤੇ ਅਮਿਤੋਜ ਮਾਨ ਨੂੰ ਸੈਕਟਰ 3 ਦੇ ਥਾਣੇ 'ਚ ਕੀਤਾ ਗਿਆ ਨਜ਼ਰਬੰਦ Big news from Chandigarh! Lakha Sidhana and Amitoj Mann were detained in Sector 3 police station Chandigarh News: ਚੰਡੀਗੜ੍ਹ ਤੋਂ ਵੱਡੀ ਖਬਰ! ਲੱਖਾ ਸਿਧਾਣਾ ਤੇ ਅਮਿਤੋਜ ਮਾਨ ਨੂੰ ਸੈਕਟਰ 3 ਦੇ ਥਾਣੇ 'ਚ ਕੀਤਾ ਗਿਆ ਨਜ਼ਰਬੰਦ](https://feeds.abplive.com/onecms/images/uploaded-images/2024/09/03/cdd81cbe262b40c78b9fab9070b702691725358034622700_original.jpg?impolicy=abp_cdn&imwidth=1200&height=675)
image source: reporter
Source : reporter
Lakha Sidhana News: ਚੰਡੀਗੜ੍ਹ ਤੋਂ ਇਸ ਸਮੇਂ ਦੀ ਵੱਡੀ ਖਬਰ ਨਿਕਲ ਕੇ ਸਾਹਮਣੇ ਆ ਰਹੀ ਹੈ। ਜਿੱਥੇ ਸੈਕਟਰ 3 ਦੇ ਥਾਣੇ ਵਿੱਚ ਲੱਖਾ ਸਿਧਾਣਾ ਤੇ ਡਾਇਰੈਕਟਰ ਅਮਿਤੋਜ ਮਾਨ ਨਜ਼ਰਬੰਦ ਕੀਤੇ ਗਏ ਹਨ। ਦੱਸ ਦੇਈਏ ਕਿ ਲੱਖਾ ਸਿਧਾਣਾ ਨੇ ਪੰਜਾਬ ਵਿਧਾਨ ਸਭਾ ਦੇ ਬਾਹਰ ਬੁੱਢੇ ਨਾਲੇ ਦੀ ਸਫ਼ਾਈ ਦਾ ਮੁੱਦਾ ਚੁੱਕਿਆ ਸੀ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
Follow ਜ਼ਿਲ੍ਹੇ News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਪੰਜਾਬ
ਪੰਜਾਬ
ਪੰਜਾਬ
ਟ੍ਰੈਂਡਿੰਗ
Advertisement
ਟ੍ਰੈਂਡਿੰਗ ਟੌਪਿਕ
![ABP Premium](https://cdn.abplive.com/imagebank/metaverse-mid.png)