ਪੜਚੋਲ ਕਰੋ

Chandigarh Administration: ਚੰਡੀਗੜ੍ਹ ਪ੍ਰਸ਼ਾਸਨ ਵੱਲੋਂ ਵੱਡਾ ਐਕਸ਼ਨ! ਡੈਪੂਟੇਸ਼ਨ ਕੋਟਾ ਖ਼ਤਮ, ਮੁਲਾਜ਼ਮ ਦੇਣ ਧਿਆਨ...

ਚੰਡੀਗੜ੍ਹ ਪ੍ਰਸ਼ਾਸਨ ਵੱਲੋਂ ਇਹ ਸਪੱਸ਼ਟ ਕੀਤਾ ਗਿਆ ਹੈ। ਮੁੱਖ ਸਕੱਤਰ ਰਾਜੀਵ ਵਰਮਾ ਦੀ ਪ੍ਰਧਾਨਗੀ ਹੇਠ 27 ਮਈ ਨੂੰ ਹੋਈ ਮੀਟਿੰਗ ਤੋਂ ਬਾਅਦ, ਸਾਰੇ ਵਿਭਾਗਾਂ ਦੇ ਡਾਇਰੈਕਟਰਾਂ ਅਤੇ ਸਕੱਤਰਾਂ ਨੂੰ ਸਪੱਸ਼ਟ ਕੀਤਾ ਗਿਆ ਹੈ ਕਿ ਚੰਡੀਗੜ੍ਹ ....

Punjab and Haryana Deputation Quota Abolished:  ਪੰਜਾਬ ਅਤੇ ਹਰਿਆਣਾ ਦਾ ਡੈਪੂਟੇਸ਼ਨ ਕੋਟਾ ਤਮ ਕਰ ਦਿਤਾ ਗਿਆ ਹੈ। ਚੰਡੀਗੜ੍ਹ ਪ੍ਰਸ਼ਾਸਨ ਵੱਲੋਂ ਇਹ ਸਪੱਸ਼ਟ ਕੀਤਾ ਗਿਆ ਹੈ। ਮੁੱਖ ਸਕੱਤਰ ਰਾਜੀਵ ਵਰਮਾ ਦੀ ਪ੍ਰਧਾਨਗੀ ਹੇਠ 27 ਮਈ ਨੂੰ ਹੋਈ ਮੀਟਿੰਗ ਤੋਂ ਬਾਅਦ, ਸਾਰੇ ਵਿਭਾਗਾਂ ਦੇ ਡਾਇਰੈਕਟਰਾਂ ਅਤੇ ਸਕੱਤਰਾਂ ਨੂੰ ਸਪੱਸ਼ਟ ਕੀਤਾ ਗਿਆ ਹੈ ਕਿ ਚੰਡੀਗੜ੍ਹ ਪ੍ਰਸ਼ਾਸਨ ਵਿੱਚ ਆਉਣ ਵਾਲੇ ਹਰੇਕ ਕਰਮਚਾਰੀ-ਅਧਿਕਾਰੀ ਨੂੰ ਕੇਂਦਰ ਦੇ ਨਿਯਮਾਂ ਅਨੁਸਾਰ ਡੈਪੂਟੇਸ਼ਨ ਦੀ ਸਹੂਲਤ ਦਿੱਤੀ ਜਾਵੇਗੀ।

ਪੰਜਾਬ ਅਤੇ ਹਰਿਆਣਾ ਨੂੰ ਨਹੀਂ ਮਿਲੇਗਾ ਕੋਟਾ

ਹੁਣ ਪੰਜਾਬ ਅਤੇ ਹਰਿਆਣਾ ਲਈ ਕੋਈ ਕੋਟਾ ਨਿਰਧਾਰਤ ਨਹੀਂ ਕੀਤਾ ਜਾਵੇਗਾ। ਨਿਯਮਾਂ ਅਨੁਸਾਰ ਪੰਜਾਬ ਅਤੇ ਹਰਿਆਣਾ ਦੇ ਕਰਮਚਾਰੀਆਂ ਅਤੇ ਅਧਿਕਾਰੀਆਂ ਨੂੰ 3 ਅਤੇ 5 ਸਾਲਾਂ ਬਾਅਦ ਵਾਪਸ ਜਾਣਾ ਪਵੇਗਾ।

ਇਹ ਧਿਆਨ ਦੇਣਯੋਗ ਹੈ ਕਿ ਚੰਡੀਗੜ੍ਹ ਸਿੱਖਿਆ ਵਿਭਾਗ ਵਿੱਚ 4515 ਵਿੱਚੋਂ 820 ਅਧਿਆਪਕਾਂ ਜਦਕਿ ਸਿਹਤ ਵਿਭਾਗ ਵਿੱਚ 164 ਅਸਾਮੀਆਂ ਵਿੱਚੋਂ 98 ਮੈਡੀਕਲ ਅਫ਼ਸਰ ਪੋਸਟਾਂ ਲਈ ਡੈਪੂਟੇਸ਼ਨ ਕੋਟਾ ਰਾਖਵਾਂ ਸੀ। ਇਨ੍ਹਾਂ ਪੋਸਟਾਂ ’ਤੇ ਹਮੇਸ਼ਾ ਪੰਜਾਬ ਅਤੇ ਹਰਿਆਣਾ ਦੇ ਅਧਿਕਾਰੀ ਅਤੇ ਕਰਮਚਾਰੀ ਡੈਪੂਟੇਸ਼ਨ ਕੋਟੇ ਦਾ ਹਵਾਲਾ ਦਿੰਦੇ ਹੋਏ ਆਉਂਦੇ ਸਨ।

ਡੈਪੂਟੇਸ਼ਨ ਕੋਟੇ ਅਧੀਨ ਨਿਯੁਕਤੀਆਂ ਕਾਰਨ ਸਿੱਖਿਆ ਵਿਭਾਗ ਅਤੇ ਸਿਹਤ ਵਿਭਾਗ ਵਿੱਚ ਨਾ ਤਾਂ ਭਰਤੀ ਅਤੇ ਨਾ ਹੀ ਤਰੱਕੀ ਸਮੇਂ ਸਿਰ ਹੋ ਪਾਉਂਦੀ ਸੀ। ਚੰਡੀਗੜ੍ਹ ਪ੍ਰਸ਼ਾਸਨ ਵੱਲੋਂ ਜਾਰੀ ਹਦਾਇਤਾਂ ਨਾਲ, ਹੁਣ ਵਿਭਾਗਾਂ ਵਿੱਚ ਚੰਡੀਗੜ੍ਹ ਕੇਡਰ ਅਧੀਨ ਭਰਤੀ ਕੀਤੇ ਗਏ ਡਾਕਟਰ ਅਧਿਆਪਕਾਂ ਦੀ ਨਿਯਮਤ ਤਰੱਕੀ ਦਾ ਰਾਹ ਪੱਧਰਾ ਹੋ ਗਿਆ ਹੈ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਟਾਪ ਹੈਡਲਾਈਨ

ਚੰਡੀਗੜ੍ਹ ਪੁਲਿਸ ਕਾਂਸਟੇਬਲ ਭਰਤੀ ਦੇ ਨਿਯਮ ਬਦਲੇ, ਨਹੀਂ ਹੋਵੇਗਾ ਇੰਟਰਵਿਊ; ਜਾਣੋ ਕੀ-ਕੀ ਹੋਏ ਬਦਲਾਅ
ਚੰਡੀਗੜ੍ਹ ਪੁਲਿਸ ਕਾਂਸਟੇਬਲ ਭਰਤੀ ਦੇ ਨਿਯਮ ਬਦਲੇ, ਨਹੀਂ ਹੋਵੇਗਾ ਇੰਟਰਵਿਊ; ਜਾਣੋ ਕੀ-ਕੀ ਹੋਏ ਬਦਲਾਅ
Punjab News: ਪੰਜਾਬ ਉਦਯੋਗ ਭਵਨ 'ਤੇ ED ਦੀ ਛਾਪੇਮਾਰੀ, ਦਿੱਲੀ ਅਤੇ ਚੰਡੀਗੜ੍ਹ ਦੀਆਂ ਟੀਮਾਂ ਦਸਤਾਵੇਜ਼ ਲੈ ਕੇ ਗਈਆਂ; ਮੱਚਿਆ ਹੜਕੰਪ...
ਪੰਜਾਬ ਉਦਯੋਗ ਭਵਨ 'ਤੇ ED ਦੀ ਛਾਪੇਮਾਰੀ, ਦਿੱਲੀ ਅਤੇ ਚੰਡੀਗੜ੍ਹ ਦੀਆਂ ਟੀਮਾਂ ਦਸਤਾਵੇਜ਼ ਲੈ ਕੇ ਗਈਆਂ; ਮੱਚਿਆ ਹੜਕੰਪ...
Chandigarh Kanwar Tragedy : ਭਰਾ ਦਾ ਵਾਅਦਾ ਸੀ ਰੱਖੜੀ ਲੈ ਕੇ ਆਵਾਂਗਾ , ਘਰ ਪਹੁੰਚੀ ਲਾਸ਼ , ਰੋਂਦੀ ਭੈਣ ਬੋਲੀ- ਵੀਡੀਓ ਕਾਲ 'ਤੇ ਪਸੰਦ ਕਰਵਾਈ ਸੀ ਰੱਖੜੀ
Chandigarh Kanwar Tragedy : ਭਰਾ ਦਾ ਵਾਅਦਾ ਸੀ ਰੱਖੜੀ ਲੈ ਕੇ ਆਵਾਂਗਾ , ਘਰ ਪਹੁੰਚੀ ਲਾਸ਼ , ਰੋਂਦੀ ਭੈਣ ਬੋਲੀ- ਵੀਡੀਓ ਕਾਲ 'ਤੇ ਪਸੰਦ ਕਰਵਾਈ ਸੀ ਰੱਖੜੀ
Big News: ਵੱਡੀ ਵਾਰਦਾਤ, ਸਾਬਕਾ ਸਰਪੰਚ ਨੂੰ ਸ਼ਰੇਆਮ ਮਾਰੀਆਂ ਗੋਲੀਆਂ, ਸੇਵਾਮੁਕਤ ਫੌਜੀ ਨੇ 6 ਰਾਊਂਡ ਫਾਇਰ ਕੀਤੇ; ਪੁਲਿਸ ਨੇ ਘਰੋਂ...
ਵੱਡੀ ਵਾਰਦਾਤ, ਸਾਬਕਾ ਸਰਪੰਚ ਨੂੰ ਸ਼ਰੇਆਮ ਮਾਰੀਆਂ ਗੋਲੀਆਂ, ਸੇਵਾਮੁਕਤ ਫੌਜੀ ਨੇ 6 ਰਾਊਂਡ ਫਾਇਰ ਕੀਤੇ; ਪੁਲਿਸ ਨੇ ਘਰੋਂ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Jalandhar Dentist Fraud Case : ਸਿੰਗਲ ਬਣ ਕੇ ਬਣਵਾਇਆ ਪਾਸਪੋਰਟ, ਕੈਨੇਡਾ ਭੱਜੀ ਮਹਿਲਾ ਡਾਕਟਰ ,ਪਤੀ ਦਾ ਆਰੋਪ 
Jalandhar Dentist Fraud Case : ਸਿੰਗਲ ਬਣ ਕੇ ਬਣਵਾਇਆ ਪਾਸਪੋਰਟ, ਕੈਨੇਡਾ ਭੱਜੀ ਮਹਿਲਾ ਡਾਕਟਰ ,ਪਤੀ ਦਾ ਆਰੋਪ 
Agra : ਬਿਨਾਂ ਵਿਆਹ ਦੇ ਪ੍ਰੈਗਨੈਂਟ ਹੋਈ ਬੇਟੀ ,ਪਿਤਾ ਨੇ ਕਰ ਦਿੱਤਾ ਵੱਡਾ ਕਾਰਨਾਮਾ , ਲੋਕਾਂ ਦੇ ਉਡ ਗਏ ਹੋਸ਼ 
Agra : ਬਿਨਾਂ ਵਿਆਹ ਦੇ ਪ੍ਰੈਗਨੈਂਟ ਹੋਈ ਬੇਟੀ ,ਪਿਤਾ ਨੇ ਕਰ ਦਿੱਤਾ ਵੱਡਾ ਕਾਰਨਾਮਾ , ਲੋਕਾਂ ਦੇ ਉਡ ਗਏ ਹੋਸ਼ 
Gurdaspur ਦੇ 2 ਨਿੱਜੀ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ , ਮਚਿਆ ਹੜਕੰਪ 
Gurdaspur ਦੇ 2 ਨਿੱਜੀ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ , ਮਚਿਆ ਹੜਕੰਪ 
Polymer Currency : ਜਨਤਾ ਨੂੰ ਕਦੋਂ ਮਿਲਣਗੇ ਪਲਾਸਟਿਕ ਦੇ ਨੋਟ? RBI ਗਵਰਨਰ ਨੇ ਦੱਸੀ ਤਾਰੀਖ
Polymer Currency : ਜਨਤਾ ਨੂੰ ਕਦੋਂ ਮਿਲਣਗੇ ਪਲਾਸਟਿਕ ਦੇ ਨੋਟ? RBI ਗਵਰਨਰ ਨੇ ਦੱਸੀ ਤਾਰੀਖ
Punjab News: ਪੰਜਾਬ 'ਚ ਸਿਆਸੀ ਘਮਸਾਣ, ਸਾਬਕਾ CM ਚੰਨੀ ਨੂੰ ਹਾਈਕਮਾਨ ਨੇ ਲਗਾਈ ਫਟਕਾਰ, ਬੋਲੇ- ਸਮਰਥਕਾਂ ਨੂੰ ਕਰਨ ਕੰਟਰੋਲ, ਨਹੀਂ ਤਾਂ 15 ਦਿਨਾਂ 'ਚ ਵੱਡਾ ਫੈਸਲਾ...
ਪੰਜਾਬ 'ਚ ਸਿਆਸੀ ਘਮਸਾਣ, ਸਾਬਕਾ CM ਚੰਨੀ ਨੂੰ ਹਾਈਕਮਾਨ ਨੇ ਲਗਾਈ ਫਟਕਾਰ, ਬੋਲੇ- ਸਮਰਥਕਾਂ ਨੂੰ ਕਰਨ ਕੰਟਰੋਲ, ਨਹੀਂ ਤਾਂ 15 ਦਿਨਾਂ 'ਚ ਵੱਡਾ ਫੈਸਲਾ...
 UPI Payments 'ਤੇ ਚਾਰਜ ਲੱਗਿਆ ਤਾਂ ਕਿੰਨੇ ਲੋਕ ਛੱਡਣਗੇ UPI? ਸਰਵੇ 'ਚ ਵੱਡਾ ਖੁਲਾਸਾ
 UPI Payments 'ਤੇ ਚਾਰਜ ਲੱਗਿਆ ਤਾਂ ਕਿੰਨੇ ਲੋਕ ਛੱਡਣਗੇ UPI? ਸਰਵੇ 'ਚ ਵੱਡਾ ਖੁਲਾਸਾ
ਜਲਦੀ ਨਿਪਟਾ ਲਓ ਆਪਣੇ ਜ਼ਰੂਰੀ ਕੰਮ ,ਅੱਜ ਸ਼ਾਮ 6 ਵਜੇ ਤੋਂ ਬਾਅਦ ਬੰਦ ਰਹਿਣਗੀਆਂ ਇਹ ਸੇਵਾਵਾਂ !
ਜਲਦੀ ਨਿਪਟਾ ਲਓ ਆਪਣੇ ਜ਼ਰੂਰੀ ਕੰਮ ,ਅੱਜ ਸ਼ਾਮ 6 ਵਜੇ ਤੋਂ ਬਾਅਦ ਬੰਦ ਰਹਿਣਗੀਆਂ ਇਹ ਸੇਵਾਵਾਂ !
11 Resign: ਸਿਆਸੀ ਜਗਤ ‘ਚ ਵੱਡਾ ਧਮਾਕਾ, ਭਾਜਪਾ ‘ਚ ਛਿੜੀ ਬਗਾਵਤ! 11 ਮੰਡਲ ਪ੍ਰਧਾਨਾਂ ਨੇ ਦਿੱਤਾ ਸਮੂਹਿਕ ਅਸਤੀਫ਼ਾ, ਹਾਈਕਮਾਨ 'ਚ ਮੱਚੀ ਤਰਥੱਲੀ..
ਸਿਆਸੀ ਜਗਤ ‘ਚ ਵੱਡਾ ਧਮਾਕਾ, ਭਾਜਪਾ ‘ਚ ਛਿੜੀ ਬਗਾਵਤ! 11 ਮੰਡਲ ਪ੍ਰਧਾਨਾਂ ਨੇ ਦਿੱਤਾ ਸਮੂਹਿਕ ਅਸਤੀਫ਼ਾ, ਹਾਈਕਮਾਨ 'ਚ ਮੱਚੀ ਤਰਥੱਲੀ..
Embed widget