ਪੜਚੋਲ ਕਰੋ

ਚੰਡੀਗੜ੍ਹ 'ਚ ਡਿੱਗੀ ਮਲਟੀਸਟੋਰੀ ਬਿਲਡਿੰਗ, ਜਾਨੀ ਨੁਕਸਾਨ ਤੋਂ ਹੋਇਆ ਬਚਾਅ

Chandigarh News: ਚੰਡੀਗੜ੍ਹ ਦੇ ਸੈਕਟਰ 17 ਵਿੱਚ ਸੋਮਵਾਰ ਸਵੇਰੇ 7 ਵਜੇ ਇੱਕ ਮਲਟੀਸਟੋਰੀ ਇਮਾਰਤ ਡਿੱਗ ਗਈ। ਹਾਲਾਂਕਿ ਹਾਦਸਾ ਵਿੱਚ ਕਿਸੇ ਤਰ੍ਹਾਂ ਦਾ ਜਾਨੀ ਨੁਕਸਾਨ ਨਹੀਂ ਹੋਇਆ ਹੈ। ਪ੍ਰਸ਼ਾਸਨਿਕ ਅਧਿਕਾਰੀ ਖੁਦ ਮੌਕੇ 'ਤੇ ਮੌਜੂਦ ਹਨ। ਡੀਸੀ ਦਫ਼ਤਰ ਅਤੇ ਮਸ਼ਹੂਰ ਸ਼ੋਅਰੂਮ ਨੇੜੇ ਸਥਿਤ ਹਨ।

ਜਾਣਕਾਰੀ ਅਨੁਸਾਰ ਇਹ ਇਮਾਰਤ ਸ਼ਹਿਰ ਦੀ ਪ੍ਰਾਈਮ ਲੋਕੇਸ਼ਨ 'ਤੇ ਸਥਿਤ ਹੈ। ਹਾਲਾਂਕਿ ਲੋਕਾਂ ਮੁਤਾਬਕ ਜਦੋਂ ਇਹ ਇਮਾਰਤ ਡਿੱਗੀ ਤਾਂ ਅਜਿਹਾ ਲੱਗ ਰਿਹਾ ਸੀ ਜਿਵੇਂ ਕੋਈ ਧਮਾਕਾ ਹੋ ਗਿਆ ਹੋਵੇ। ਕੁਝ ਸਮੇਂ ਲਈ ਲੋਕਾਂ ਵਿੱਚ ਦਹਿਸ਼ਤ ਫੈਲ ਗਈ। ਇਸ ਕੌਲ ਮਹਿਫਿਲ ਹੋਟਲ ਵੀ ਹੈ।

ਪ੍ਰਸ਼ਾਸਨ ਨੇ ਇਮਾਰਤ ਕਰਵਾ ਦਿੱਤੀ ਸੀ ਸੀਲ 
ਮੌਕੇ 'ਤੇ ਮੌਜੂਦ ਲੋਕਾਂ ਨੇ ਦੱਸਿਆ ਕਿ ਇਮਾਰਤ 'ਚ ਕਰੀਬ 2 ਮਹੀਨਿਆਂ ਤੋਂ ਉਸਾਰੀ ਦਾ ਕੰਮ ਚੱਲ ਰਿਹਾ ਸੀ। ਇਸ ਕਾਰਨ ਇਮਾਰਤ ਵਿੱਚ ਤਰੇੜਾਂ ਆ ਗਈਆਂ ਸਨ। ਮਾਮਲਾ ਪ੍ਰਸ਼ਾਸਨ ਦੇ ਧਿਆਨ ਵਿੱਚ ਆਉਂਦਿਆਂ ਹੀ 27 ਦਸੰਬਰ ਨੂੰ ਇਮਾਰਤ ਨੂੰ ਸੀਲ ਕਰ ਦਿੱਤਾ ਗਿਆ ਸੀ।

ਇਮਾਰਤ ਕਿਰਾਏ 'ਤੇ ਦਿੱਤੀ ਗਈ ਸੀ
ਮੌਕੇ 'ਤੇ ਪਹੁੰਚੇ ਸੈਕਟਰ-17 ਚੰਡੀਗੜ੍ਹ ਥਾਣੇ ਦੇ ਐਸਐਚਓ ਰੋਹਿਤ ਨੇ ਦੱਸਿਆ ਕਿ ਇਮਾਰਤ 7.15 ਵਜੇ ਡਿੱਗੀ। ਇਮਾਰਤ ਦੇ ਮਾਲਕ ਨੇ ਕਿਰਾਏ 'ਤੇ ਦਿੱਤੀ ਸੀ। ਕਿਰਾਏਦਾਰ ਵੱਲੋਂ ਇਸ ਦੀ ਮੁਰੰਮਤ ਦਾ ਕੰਮ ਕਰਵਾਇਆ ਜਾ ਰਿਹਾ ਸੀ। ਇਮਾਰਤ ਨੂੰ ਅਸੁਰੱਖਿਅਤ ਘੋਸ਼ਿਤ ਕੀਤਾ ਗਿਆ ਸੀ। ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਠੇਕੇਦਾਰ ਜਾਂ ਕਿਸੇ ਹੋਰ ਖ਼ਿਲਾਫ਼ ਅਜੇ ਤੱਕ ਕੋਈ ਕਾਰਵਾਈ ਨਹੀਂ ਕੀਤੀ ਗਈ।

ਟਾਪ ਹੈਡਲਾਈਨ

Punjab School Holiday: ਪੰਜਾਬ 'ਚ ਛੁੱਟੀ ਦਾ ਐਲਾਨ! ਸੋਮਵਾਰ ਨੂੰ ਚੰਡੀਗੜ੍ਹ-ਮੋਹਾਲੀ ਤੇ ਜਲੰਧਰ ਜ਼ਿਲ੍ਹਿਆਂ ਦੇ ਸਾਰੇ ਵਿਦਿਅਕ ਅਦਾਰੇ ਰਹਿਣਗੇ ਬੰਦ...
ਪੰਜਾਬ 'ਚ ਛੁੱਟੀ ਦਾ ਐਲਾਨ! ਸੋਮਵਾਰ ਨੂੰ ਚੰਡੀਗੜ੍ਹ-ਮੋਹਾਲੀ ਤੇ ਜਲੰਧਰ ਜ਼ਿਲ੍ਹਿਆਂ ਦੇ ਸਾਰੇ ਵਿਦਿਅਕ ਅਦਾਰੇ ਰਹਿਣਗੇ ਬੰਦ...
Big News: ਸਕੂਲਾਂ 'ਚ 17 ਅਗਸਤ ਨੂੰ ਛੁੱਟੀ ਦਾ ਐਲਾਨ, ਜਾਣੋ ਸੋਮਵਾਰ ਨੂੰ ਕਿਉਂ ਬੰਦ ਰਹਿਣਗੇ ਵਿਦਿਅਕ ਅਦਾਰੇ, ਜ਼ਿਲ੍ਹਾ ਸਿੱਖਿਆ ਵਿਭਾਗ ਦਾ ਅਹਿਮ ਫੈਸਲਾ...
ਸਕੂਲਾਂ 'ਚ 17 ਅਗਸਤ ਨੂੰ ਛੁੱਟੀ ਦਾ ਐਲਾਨ, ਜਾਣੋ ਸੋਮਵਾਰ ਨੂੰ ਕਿਉਂ ਬੰਦ ਰਹਿਣਗੇ ਵਿਦਿਅਕ ਅਦਾਰੇ, ਜ਼ਿਲ੍ਹਾ ਸਿੱਖਿਆ ਵਿਭਾਗ ਦਾ ਅਹਿਮ ਫੈਸਲਾ...
ਕੌਮੀ ਇਨਸਾਫ ਮੋਰਚਾ ਦਾ ਚੰਡੀਗੜ੍ਹ ਕੂਚ, ਕੋਈ ਰੂਟ ਤੈਅ ਨਹੀਂ; ਸਿਮਰਨਜੀਤ ਮਾਨ ਨੂੰ ਲਿਆ ਹਿਰਾਸਤ 'ਚ
ਕੌਮੀ ਇਨਸਾਫ ਮੋਰਚਾ ਦਾ ਚੰਡੀਗੜ੍ਹ ਕੂਚ, ਕੋਈ ਰੂਟ ਤੈਅ ਨਹੀਂ; ਸਿਮਰਨਜੀਤ ਮਾਨ ਨੂੰ ਲਿਆ ਹਿਰਾਸਤ 'ਚ
ਚੰਡੀਗੜ੍ਹ 'ਚ ਆੜ੍ਹਤੀਏ ਦਾ ਚਾਕੂ ਮਾਰ ਕੇ ਕੀਤਾ ਕਤਲ, ਮੱਚੀ ਸਨਸਨੀ; ਜਾਣੋ ਪੂਰਾ ਮਾਮਲਾ
ਚੰਡੀਗੜ੍ਹ 'ਚ ਆੜ੍ਹਤੀਏ ਦਾ ਚਾਕੂ ਮਾਰ ਕੇ ਕੀਤਾ ਕਤਲ, ਮੱਚੀ ਸਨਸਨੀ; ਜਾਣੋ ਪੂਰਾ ਮਾਮਲਾ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਕਿਵੇਂ ਹੋਇਆ ਸੁਖਬੀਰ ਬਾਦਲ 'ਤੇ ਹਮਲਾ? ਹਰਸਿਮਰਤ ਬਾਦਲ ਨੇ ਦੱਸੀ ਇਕੱਲੀ-ਇਕੱਲੀ ਗੱਲ
ਕਿਵੇਂ ਹੋਇਆ ਸੁਖਬੀਰ ਬਾਦਲ 'ਤੇ ਹਮਲਾ? ਹਰਸਿਮਰਤ ਬਾਦਲ ਨੇ ਦੱਸੀ ਇਕੱਲੀ-ਇਕੱਲੀ ਗੱਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 16 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 16 ਅਗਸਤ 2026
Punjab News: ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
Embed widget