ਪੜਚੋਲ ਕਰੋ

ਚੰਡੀਗੜ੍ਹ ਵਿੱਚ ਰੋਸ ਪ੍ਰਦਰਸ਼ਨ ਕਰ ਰਹੇ ਪੈਰਾ ਉਲੰਪੀਅਨਜ਼ ਨਾਲ ਧੱਕੇਸ਼ਾਹੀ ਤੇ ਬਦਸਲੂਕੀ ਨਿੰਦਣਯੋਗ: ਅਕਾਲੀ ਦਲ

Punjab News: ਸ਼੍ਰੋਮਣੀ ਅਕਾਲੀ ਦਲ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਉਹਨਾਂ ਦੀ ਰਿਹਾਇਸ਼ ’ਤੇ ਮਿਲਣ ਆਏ ਪੈਰਾ ਓਲੰਪੀਅਨਜ਼ ਨਾਲ ਧੱਕੇਸ਼ਾਹੀ ਅਤੇ ਬਦਸਲੂਕੀ ਕੀਤੇ ਜਾਣ ਦੀ ਨਿਖੇਧੀ ਕੀਤੀ ਹੈ।

Punjab News: ਸ਼੍ਰੋਮਣੀ ਅਕਾਲੀ ਦਲ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਉਹਨਾਂ ਦੀ ਰਿਹਾਇਸ਼ ’ਤੇ ਮਿਲਣ ਆਏ ਪੈਰਾ ਓਲੰਪੀਅਨਜ਼ ਨਾਲ ਧੱਕੇਸ਼ਾਹੀ ਅਤੇ ਬਦਸਲੂਕੀ ਕੀਤੇ ਜਾਣ ਦੀ ਨਿਖੇਧੀ ਕੀਤੀ ਹੈ। ਇਹ ਪੈਰਾ ਓਲੰਪੀਅਨਜ਼ ਆਮ ਆਦਮੀ ਪਾਰਟੀ ਵੱਲੋਂ ਉਹਨਾਂ ਨਾਲ ਕੀਤੇ ਵਾਅਦੇ ਪੂਰੇ ਕਰਨ ਦੀ ਮੰਗ ਕਰਨ ਵਾਸਤੇ ਮੁੱਖ ਮੰਤਰੀ ਨਾਲ ਮੁਲਾਕਾਤ ਕਰਨਾ ਚਾਹੁੰਦੇ ਸਨ।

ਸੀਨੀਅਰ ਅਕਾਲੀ ਆਗੂ ਡਾ. ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਇਹ ਬਹੁਤ ਹੀ ਸ਼ਰਮ ਵਾਲੀ ਗੱਲ ਹੈ ਕਿ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਪੈਰਾ ਓਲੰਪੀਅਨਜ਼ ਲਈ ਖੇਡ ਨੀਤੀ ਲਿਆਉਣ ਵਿਚ ਫੇਲ੍ਹ ਹੋਏ ਹਨ ਤੇ ਕੀਤੇ ਵਾਅਦੇ ਮੁਤਾਬਕ ਇਹਨਾਂ ਨੂੰ ਨੌਕਰੀਆਂ ਵੀ ਨਹੀਂ ਦੇ ਸਕੇ। ਉਹਨਾਂ ਕਿਹਾ ਕਿ ਆਪ ਸਰਕਾਰ ਦੇ ਢਿੱਠ ਦੇ ਰਵੱਈਏ ਕਾਰਨ ਇਹ ਖਿਡਾਰੀ ਆਪਣੇ ਮੈਡਲ ਸੜਕਾਂ ’ਤੇ ਸੁੱਟਣ ਲਈ ਮਜਬੂਰ ਹੋਏ ਹਨ।

ਡਾ. ਚੀਮਾ ਨੇ ਕਿਹਾ ਕਿ ਆਪ ਸਰਕਾਰ ਦੀ ਪੈਰਾ ਓਲੰਪੀਅਨਜ਼ ਪ੍ਰਤੀ ਸੰਜੀਦਗੀ ਇਸ ਗੱਲ ਤੋਂ ਵੀ ਜ਼ਾਹਰ ਹੁੰਦੀ ਹੈ ਕਿ ਸੂਬਾਈ ਪੈਰਾ ਗੇਮਜ਼ ਤੈਅ ਪ੍ਰੋਗਰਾਮ ਅਨੁਸਾਰ ਨਹੀਂ ਹੋ ਸਕੀਆਂ। ਉਹਨਾਂ ਕਿਹਾ ਕਿ ਹੁਣ ਵੀ ਖਿਡਾਰੀ ਇਸ ਕਰ ਕੇ ਚੰਡੀਗੜ੍ਹ ਆੲ ਸਨ ਕਿਉਂਕਿ ਆਪ ਸਰਕਾਰ ਨੇ ਉਹਨਾਂ ਨੂੰ ਸਮਾਂ ਦਿੱਤਾ ਸੀ।

ਉਹਨਾਂ ਕਿਹਾ ਕਿ ਇਹ ਬਹੁਤ ਹੀ ਨਿੰਦਣਯੋਗ ਗੱਲ ਹੈ ਕਿ ਬਜਾਏ ਉਹਨਾਂ ਦੀਆਂ ਸ਼ਿਕਾਇਤਾਂ ਸੁਣਨ ਤੇ ਉਹਨਾਂ ਨੂੰ ਹੱਲ ਕਰਨ ਦੇ ਆਮ ਆਦਮੀ ਪਾਰਟੀ ਸਰਕਾਰ ਨੇ ਧੱਕੇਸ਼ਾਹੀ ਨਾਲ ਉਹਨਾਂ ਦੀਆਂ ਮੰਗਾਂ ਕੁਚਲਣ ਦਾ ਯਤਨ ਕੀਤਾ ਹੈ।

ਉਹਨਾਂ ਨੇ ਪੈਰਾ ਓਲੰਪੀਅਨਜ਼ ਨੂੰ ਪੂਰੀ ਹਮਾਇਤ ਦਾ ਭਰੋਸਾ ਦੁਆਉਂਦਿਆਂ ਕਿਹਾ ਕਿ ਜੇਕਰ ਉਹਨਾਂ ਦੀਆਂ ਮੰਗਾਂ ਨਾ ਮੰਨੀਆਂ ਗਈਆਂ ਤਾਂ ਅਕਾਲੀ ਦਲ ਉਹਨਾਂ ਦਾ ਮਾਮਲਾ ਜਬਰੀ ਚੁੱਕੇਗਾ ਅਤੇ ਉਹਨਾਂ ਨੂੰ ਨਿਆਂ ਮਿਲਣਾ ਯਕੀਨੀ ਬਣਾਏਗਾ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕਟਵਿੱਟਰਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
 
ਇਹ ਵੀ ਪੜ੍ਹੋ:
 
Viral Video: ਸੱਪਾਂ ਦੇ ਝੁੰਡ ਨੂੰ ਹੱਥਾਂ ਨਾਲ ਸੁੱਟਦਾ ਨਜ਼ਰ ਆਇਆ ਵਿਅਕਤੀ, ਵੀਡੀਓ ਦੇਖ ਕੇ ਉੱਡ ਜਾਣਗੇ ਹੋਸ਼!

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :

Android ਫੋਨ ਲਈ ਕਲਿਕ ਕਰੋ

ਟਾਪ ਹੈਡਲਾਈਨ

ਵੱਡੀ ਖ਼ਬਰ! ਚੰਡੀਗੜ੍ਹ 'ਚ BJP ਦਫਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਕਿਹਾ- 21 ਅਗਸਤ ਪੰਜਾਬ ਬੰਦ ਰੱਖੋ, ਖੁੱਲ੍ਹੇ ਸ਼ਹਿਰਾਂ 'ਚ ਹੋਣਗੇ ਬਲਾਸਟ
ਵੱਡੀ ਖ਼ਬਰ! ਚੰਡੀਗੜ੍ਹ 'ਚ BJP ਦਫਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਕਿਹਾ- 21 ਅਗਸਤ ਪੰਜਾਬ ਬੰਦ ਰੱਖੋ, ਖੁੱਲ੍ਹੇ ਸ਼ਹਿਰਾਂ 'ਚ ਹੋਣਗੇ ਬਲਾਸਟ
ਚੰਡੀਗੜ੍ਹ 'ਚ ਨਹੀਂ ਲੱਗੇਗਾ ਫ੍ਰੀ ਪੈਟਰੋਲ ਦਾ ਲੰਗਰ, ਪਰਮਿਸ਼ਨ ਨਾ ਮਿਲਣ ਤੱਕ ਰੋਕ; ਹੁਣ ਕਦੋਂ ਲੱਗੇਗਾ?
ਚੰਡੀਗੜ੍ਹ 'ਚ ਨਹੀਂ ਲੱਗੇਗਾ ਫ੍ਰੀ ਪੈਟਰੋਲ ਦਾ ਲੰਗਰ, ਪਰਮਿਸ਼ਨ ਨਾ ਮਿਲਣ ਤੱਕ ਰੋਕ; ਹੁਣ ਕਦੋਂ ਲੱਗੇਗਾ?
PU Elections 2026 : ਪੰਜਾਬ ਯੂਨੀਵਰਸਿਟੀ ਵਿਦਿਆਰਥੀ ਚੋਣਾਂ ਦਾ ਹੋਇਆ ਐਲਾਨ ,ਜਾਣੋ ਪੂਰਾ ਸ਼ਡਿਊਲ 
PU Elections 2026 : ਪੰਜਾਬ ਯੂਨੀਵਰਸਿਟੀ ਵਿਦਿਆਰਥੀ ਚੋਣਾਂ ਦਾ ਹੋਇਆ ਐਲਾਨ ,ਜਾਣੋ ਪੂਰਾ ਸ਼ਡਿਊਲ 
Accident News: ਚੰਡੀਗੜ੍ਹ-ਮਨਾਲੀ ਹਾਈਵੇਅ 'ਤੇ ਪੰਜਾਬ ਦੇ 4 ਲੋਕਾਂ ਦੀ ਦਰਦਨਾਕ ਮੌਤ, 7 ਜ਼ਖਮੀ; ਜਾਣੋ ਕਿਵੇਂ ਵਾਪਰਿਆ ਹਾਦਸਾ...?
ਚੰਡੀਗੜ੍ਹ-ਮਨਾਲੀ ਹਾਈਵੇਅ 'ਤੇ ਪੰਜਾਬ ਦੇ 4 ਲੋਕਾਂ ਦੀ ਦਰਦਨਾਕ ਮੌਤ, 7 ਜ਼ਖਮੀ; ਜਾਣੋ ਕਿਵੇਂ ਵਾਪਰਿਆ ਹਾਦਸਾ...?

ਵੀਡੀਓਜ਼

Punjab Band | Bandi Singh ਬੰਦੀ ਸਿੰਘਾਂ ਨਾਲ ਧੱਕਾ ਕਿਉਂ?' ਪ੍ਰੋ. ਬਲਜਿੰਦਰ ਸਿੰਘ ਨੇ ਸਰਕਾਰ ਨੂੰ ਘੇਰਿਆ
Punjab Band | Rajpura ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਬੰਦ ਦਾ ਸੱਦਾ, ਰਾਜਪੁਰਾ ’ਚ ਬਾਜ਼ਾਰ ਬੰਦ
Punjab Band | Rajpura | Ground report ਪੰਜਾਬ ਬੰਦ ਦਾ ਵੱਡਾ ਅਸਰ! ਲੋਕ ਬੇਹਾਲ, ਵੇਖੋ ਗਰਾਊਂਡ ਰਿਪੋਰਟ
Punjab Bandh News: ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਪੰਜਾਬ ਬੰਦ, ਜਾਣੋ ਤਾਜ਼ਾ ਹਾਲਾਤ | Abp Sanjha
Punjab Band Barnala | Protest ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਬੰਦ, ਬਾਜ਼ਾਰਾਂ 'ਚ ਦਿਖਿਆ ਵੱਡਾ ਅਸਰ!

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਅੱਜ ਪੰਜਾਬ ਬੰਦ, Bus Stand ਅਤੇ ਸੜਕਾਂ 'ਤੇ ਪਸਰਿਆ ਸੰਨਾਟਾ...ਬਜ਼ਾਰਾਂ ਦਾ ਸ਼ਟਰ ਡਾਊਨ
ਅੱਜ ਪੰਜਾਬ ਬੰਦ, Bus Stand ਅਤੇ ਸੜਕਾਂ 'ਤੇ ਪਸਰਿਆ ਸੰਨਾਟਾ...ਬਜ਼ਾਰਾਂ ਦਾ ਸ਼ਟਰ ਡਾਊਨ
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਘਰ 'ਤੇ ਗ੍ਰੇਨੇਡ ਹਮਲਾ, 3 ਜ਼ਖ਼ਮੀ; ਮੱਚੀ ਹਾਹਾਕਾਰ
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਘਰ 'ਤੇ ਗ੍ਰੇਨੇਡ ਹਮਲਾ, 3 ਜ਼ਖ਼ਮੀ; ਮੱਚੀ ਹਾਹਾਕਾਰ
ਵੱਡੀ ਖ਼ਬਰ! ਚੰਡੀਗੜ੍ਹ 'ਚ BJP ਦਫਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਕਿਹਾ- 21 ਅਗਸਤ ਪੰਜਾਬ ਬੰਦ ਰੱਖੋ, ਖੁੱਲ੍ਹੇ ਸ਼ਹਿਰਾਂ 'ਚ ਹੋਣਗੇ ਬਲਾਸਟ
ਵੱਡੀ ਖ਼ਬਰ! ਚੰਡੀਗੜ੍ਹ 'ਚ BJP ਦਫਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਕਿਹਾ- 21 ਅਗਸਤ ਪੰਜਾਬ ਬੰਦ ਰੱਖੋ, ਖੁੱਲ੍ਹੇ ਸ਼ਹਿਰਾਂ 'ਚ ਹੋਣਗੇ ਬਲਾਸਟ
ਤੇਜ਼ ਰਫਤਾਰ ਦਾ ਕਹਿਰ, ਸੰਸਦ ਦੇ ਪੁੱਤਰ ਨੇ ਕਾਰ ਨਾਲ ਮਹਿਲਾ ਨੂੰ ਦਰੜਿਆ, ਹੋਈ ਮੌਤ; ਮੱਚਿਆ ਚੀਕ ਚੀਹਾੜਾ
ਤੇਜ਼ ਰਫਤਾਰ ਦਾ ਕਹਿਰ, ਸੰਸਦ ਦੇ ਪੁੱਤਰ ਨੇ ਕਾਰ ਨਾਲ ਮਹਿਲਾ ਨੂੰ ਦਰੜਿਆ, ਹੋਈ ਮੌਤ; ਮੱਚਿਆ ਚੀਕ ਚੀਹਾੜਾ
ਵੱਡਾ ਹਾਦਸਾ, ਅਚਾਨਕ ਕ੍ਰੈਸ਼ ਹੋਇਆ ਜਹਾਜ਼: ਮੱਚ ਗਿਆ ਹਾਹਾਕਾਰ, 8 ਲੋਕਾਂ ਦੀ ਮੌਤ
ਵੱਡਾ ਹਾਦਸਾ, ਅਚਾਨਕ ਕ੍ਰੈਸ਼ ਹੋਇਆ ਜਹਾਜ਼: ਮੱਚ ਗਿਆ ਹਾਹਾਕਾਰ, 8 ਲੋਕਾਂ ਦੀ ਮੌਤ
ਅੱਜ 21 ਅਗਸਤ ਨੂੰ ਕਿੰਨੇ ਦਾ ਮਿਲ ਰਿਹਾ ਗੈਸ ਸਿਲੰਡਰ? ਜਾਣੋ ਤਾਜ਼ਾ ਰੇਟ
ਅੱਜ 21 ਅਗਸਤ ਨੂੰ ਕਿੰਨੇ ਦਾ ਮਿਲ ਰਿਹਾ ਗੈਸ ਸਿਲੰਡਰ? ਜਾਣੋ ਤਾਜ਼ਾ ਰੇਟ
ਵੱਡਾ ਪ੍ਰਸ਼ਾਸਨਿਕ ਫੇਰਬਦਲ, 9 IPS ਅਫਸਰਾਂ ਦੇ ਅਚਾਨਕ ਤਬਾਦਲੇ; ਦੇਖੋ ਕਿਸ ਨੂੰ ਕਿੱਥੇ ਦੀ ਮਿਲੀ ਜ਼ਿੰਮੇਵਾਰੀ

Embed widget