ਪੜਚੋਲ ਕਰੋ

ਕੈਬਨਿਟ ਮੰਤਰੀ ਬਲਜੀਤ ਕੌਰ ਨੇ ਦੋ ਨੇਤਰਹੀਣ ਵਿਅਕਤੀਆਂ ਦੀਆਂ ਅੱਖਾਂ ਦਾ ਕੀਤਾ ਸਫ਼ਲ ਅਪ੍ਰੇਸ਼ਨ

Punjab News: ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਲੋਕਾਂ ਨੂੰ ਚੰਗਾ ਪ੍ਰਸ਼ਾਸਨ ਅਤੇ ਉਨ੍ਹਾਂ ਦਾ ਜੀਵਨ ਪੱਧਰ ਉੱਚਾ ਚੁੱਕਣ ਲਈ ਲਗਾਤਾਰ ਯਤਨ ਕਰ ਰਹੀ ਹੈ।

Punjab News: ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਲੋਕਾਂ ਨੂੰ ਚੰਗਾ ਪ੍ਰਸ਼ਾਸਨ ਅਤੇ ਉਨ੍ਹਾਂ ਦਾ ਜੀਵਨ ਪੱਧਰ ਉੱਚਾ ਚੁੱਕਣ ਲਈ ਲਗਾਤਾਰ ਯਤਨ ਕਰ ਰਹੀ ਹੈ। ਇਸੇ ਮੰਤਵ ਤਹਿਤ ਪੰਜਾਬ ਦੇ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਫ਼ਾਜ਼ਿਲਕਾ ਦੇ ਦੋ ਨੇਤਰਹੀਣ ਵਿਅਕਤੀਆਂ ਦੀਆਂ ਅੱਖਾਂ ਦਾ ਮੁਫ਼ਤ ਅਪ੍ਰੇਸ਼ਨ ਕੀਤਾ ਜੋ ਕਿ ਪੂਰੀ ਤਰਾਂ ਨਾਲ ਸਫ਼ਲ ਰਿਹਾ। ਕੈਬਿਨੇਟ ਮੰਤਰੀ ਅੱਜ ਇਹਨਾਂ ਦੋਹਾਂ ਦਾ ਹਾਲ ਚਾਲ ਪੁੱਛਣ ਲਈ ਆਏ ਸਨ।

ਕੈਬਿਨੇਟ ਮੰਤਰੀ ਡਾ. ਬਲਜੀਤ ਕੌਰ ਨੇ ਵਧੇਰੇ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਸੂਰਜ ਅਤੇ ਕਵਿਤਾ ਦੋਨੋ ਪਤੀ ਪਤਨੀ ਪਿੰਡ ਲੱਧੂਵਾਲਾ ਫਾਜਿਲਕਾ ਤੋਂ ਇੱਕ ਸਾਲ ਤੋਂ ਚਿੱਟੇ ਮੋਤੀਏ ਕਰਕੇ ਅੱਖਾਂ ਦੀ ਰੌਸ਼ਨੀ ਗਵਾ ਚੁੱਕੇ ਸਨ। ਇਹ ਲੋਕ ਗਰੀਬੀ ਕਰਕੇ ਅਣਗੌਲੇ ਰਹਿ ਗਏ ਸਨ ਇਹਨਾ ਮਰੀਜ਼ਾਂ ਨੂੰ ਇੱਕ ਸੰਸਥਾ ਦੁਆਰਾ ਲਿਆਂਦਾ ਗਿਆ ਸੀ।  ਉਨਾਂ ਦਸਿਆ ਕਿ ਇਹ ਦੋਵੇਂ ਪਤੀ ਪਤਨੀ ਦਾ ਇੱਕ ਮਹੀਨੇ ਪਹਿਲਾਂ ਅੱਖਾਂ ਦਾ ਅਪ੍ਰੇਸ਼ਨ ਕੀਤਾ ਸੀ ਜੋ ਕਿ ਪੂਰੀ ਤਰ੍ਹਾਂ ਕਾਮਯਾਬ ਰਿਹਾ ਅਤੇ ਇਹ ਦੰਪਤੀ ਜ਼ਿੰਦਗੀ ਦੇ ਰੰਗ ਦੇਖਣਯੋਗ ਹੋ ਗਏ ਹਨ।

ਕੈਬਿਨੇਟ ਮੰਤਰੀ ਨੇ ਅੱਗੇ ਦਸਿਆ ਕਿ ਸੂਰਜ ਅਤੇ ਕਵਿਤਾ ਦੋਨੋ ਪਤੀ ਪਤਨੀ ਅੱਜ ਆਪ ਚੱਲ ਕੇ ਆਪਣੀ ਦੂਜੀ ਅੱਖ ਦੇ ਅਪ੍ਰੇਸ਼ਨ ਲਈ ਆਏ ਸਨ । ਉਨਾਂ ਕਿਹਾ ਕਿ ਇਹਨਾਂ ਦੋਵਾਂ ਦਾ ਦੂਜੀ ਅੱਖ ਦਾ ਅਪ੍ਰੇਸ਼ਨ ਕੀਤਾ ਗਿਆ ਹੈ ਜੋ ਕਿ ਸਫਲਤਾ ਪੂਰਵਕ ਹੋ ਗਿਆ ਹੈ।  ਉਨਾਂ ਕਿਹਾ ਕਿ ਇਹ ਲੋਕ ਜ਼ਿੰਦਗੀ ਵਿੱਚ ਹਮੇਸ਼ਾ ਅੱਗੇ ਵੱਧ ਕੇ ਕੰਮ ਕਰਨ ਲਈ ਪ੍ਰੇਰਣਾ ਦਿੰਦੇ ਹਨ। ਉਨ੍ਹਾਂ ਕਿਹਾ ਕਿ ਇਹ ਦੋਵੇਂ ਵਿਅਕਤੀ ਹੁਣ ਪੂਰੀ ਤਰ੍ਹਾਂ ਆਪਣੀਆਂ ਅੱਖਾਂ ਨਾਲ ਸਮਾਜ ਨੂੰ ਵੇਖ ਸਕਦੇ ਹਨ ਅਤੇ ਆਪਣਾ ਚੰਗਾ ਜੀਵਨ ਜਿਉਣ ਦੇ ਕਾਬਲ ਹੋ ਗਏ ਹਨ।

ਇਸ ਮੌਕੇ ਸ੍ਰੀ ਗੁਰੂ ਨਾਨਕ ਸਾਹਿਬ ਸਰਬ ਸਾਂਝਾ ਮੋਦੀਖਾਨਾ ਸਮਾਜ ਦੇ ਉੱਘੇ ਵਿਅਕਤੀਆਂ ਤੋਂ ਇਲਾਵਾ ਹੋਰ ਸਮਾਜ ਸੇਵਕ ਵੀ ਹਾਜ਼ਰ ਸਨ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕਟਵਿੱਟਰਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
 
ਇਹ ਵੀ ਪੜ੍ਹੋ:
 
Viral Video: ਸੱਪਾਂ ਦੇ ਝੁੰਡ ਨੂੰ ਹੱਥਾਂ ਨਾਲ ਸੁੱਟਦਾ ਨਜ਼ਰ ਆਇਆ ਵਿਅਕਤੀ, ਵੀਡੀਓ ਦੇਖ ਕੇ ਉੱਡ ਜਾਣਗੇ ਹੋਸ਼!

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :

Android ਫੋਨ ਲਈ ਕਲਿਕ ਕਰੋ

Iphone ਲਈ ਕਲਿਕ ਕਰੋ

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Kangana Controversy:'ਪੰਜਾਬੀਆਂ' ਨੂੰ ਨਸ਼ੇੜੀ ਕਹਿਣ 'ਤੇ ਭੜਕੀ AAP, ਕਿਹਾ- ਇਹ ਤਾਂ ਆਪ ਐਵੇਂ ਲਗਦੀ ਜਿਵੇਂ ਨਸ਼ੇ 'ਚ ਟੁੰਨ ਰਹਿੰਦੀ ਹੋਵੇ, ਦੇਖੋ ਵੀਡੀਓ

Ram Rahim: ਹਰਿਆਣਾ 'ਚ ਵੋਟਿੰਗ ਤੋਂ ਪਹਿਲਾਂ ਰਾਮ ਰਹੀਮ ਦਾ ਵੱਡਾ ਐਕਸ਼ਨ, ਸਾਰੇ ਬਲਾਕਾਂ ਨੂੰ ਪਹੁੰਚਾਏ ਸੁਨੇਹੇ...ਸ਼ਾਮ ਨੂੰ ਤਿਆਰ ਹੋ ਜਾਓ
ਹਰਿਆਣਾ 'ਚ ਵੋਟਿੰਗ ਤੋਂ ਪਹਿਲਾਂ ਰਾਮ ਰਹੀਮ ਦਾ ਵੱਡਾ ਐਕਸ਼ਨ, ਸਾਰੇ ਬਲਾਕਾਂ ਨੂੰ ਪਹੁੰਚਾਏ ਸੁਨੇਹੇ...ਸ਼ਾਮ ਨੂੰ ਤਿਆਰ ਹੋ ਜਾਓ
Babbu Maan: ਬੱਬੂ ਮਾਨ ਦੀ ਇਸ ਹਰਕਤ 'ਤੇ ਅਕਸਰ ਭੜਕ ਜਾਂਦੇ ਸੀ ਪਿਤਾ, ਗਾਇਕ ਨੇ ਕੀਤਾ ਹੈਰਾਨੀਜਨਕ ਖੁਲਾਸਾ

Punjab Police: ਜੱਜ ਦੀ ਸੁਰੱਖਿਆ ਚੋਂ ਪੰਜਾਬ ਪੁਲਿਸ ਹਟਾਏ ਜਾਣ ਦਾ ਮਾਮਲਾ, ਮਾਨ ਸਰਕਾਰ ਦਾ HC 'ਚ 'ਤਰਲਾ', ਵਾਪਸ ਲਿਆ ਜਾਵੇਗਾ ਫ਼ੈਸਲਾ, ਪੁਲਿਸ ਦਾ ਅਕਸ ਹੋਵੇਗਾ ਖ਼ਰਾਬ

ABP Premium

ਵੀਡੀਓਜ਼

ਕੰਗਣਾ ਦੀਆਂ ਫਿਲਮਾਂ ਨਹੀਂ ਚੱਲ ਰਹੀਆਂ ਇਸ ਲਈ ਅਜਿਹੇ ਬਿਆਨ ਦਿੰਦੀ700 ਰੁਪਏ ਪ੍ਰਤੀ ਕੁੰਅਟਲ ਝੋਨਾ ਵਿਕ ਰਿਹਾ, ਮੰਡੀ ਬੋਰਡ ਦੇ ਅਫਸਰ ਮਿਲੇ ਹੋਏ...ਬਰਨਾਲਾ 'ਚ ਦੋ ਗੁਟ ਭਿੜੇ, ਚੱਲੀਆਂ ਗੋਲੀਆਂਵਿਸ਼ਵ ਪ੍ਰਸਿੱਧ ਲੰਗੂਰ ਮੇਲੇ ਦੀ ਹੋਈ ਸ਼ੁਰੂਆਤ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Kangana Controversy:'ਪੰਜਾਬੀਆਂ' ਨੂੰ ਨਸ਼ੇੜੀ ਕਹਿਣ 'ਤੇ ਭੜਕੀ AAP, ਕਿਹਾ- ਇਹ ਤਾਂ ਆਪ ਐਵੇਂ ਲਗਦੀ ਜਿਵੇਂ ਨਸ਼ੇ 'ਚ ਟੁੰਨ ਰਹਿੰਦੀ ਹੋਵੇ, ਦੇਖੋ ਵੀਡੀਓ
Kangana Controversy:'ਪੰਜਾਬੀਆਂ' ਨੂੰ ਨਸ਼ੇੜੀ ਕਹਿਣ 'ਤੇ ਭੜਕੀ AAP, ਕਿਹਾ- ਇਹ ਤਾਂ ਆਪ ਐਵੇਂ ਲਗਦੀ ਜਿਵੇਂ ਨਸ਼ੇ 'ਚ ਟੁੰਨ ਰਹਿੰਦੀ ਹੋਵੇ, ਦੇਖੋ ਵੀਡੀਓ
Ram Rahim: ਹਰਿਆਣਾ 'ਚ ਵੋਟਿੰਗ ਤੋਂ ਪਹਿਲਾਂ ਰਾਮ ਰਹੀਮ ਦਾ ਵੱਡਾ ਐਕਸ਼ਨ, ਸਾਰੇ ਬਲਾਕਾਂ ਨੂੰ ਪਹੁੰਚਾਏ ਸੁਨੇਹੇ...ਸ਼ਾਮ ਨੂੰ ਤਿਆਰ ਹੋ ਜਾਓ
ਹਰਿਆਣਾ 'ਚ ਵੋਟਿੰਗ ਤੋਂ ਪਹਿਲਾਂ ਰਾਮ ਰਹੀਮ ਦਾ ਵੱਡਾ ਐਕਸ਼ਨ, ਸਾਰੇ ਬਲਾਕਾਂ ਨੂੰ ਪਹੁੰਚਾਏ ਸੁਨੇਹੇ...ਸ਼ਾਮ ਨੂੰ ਤਿਆਰ ਹੋ ਜਾਓ
Babbu Maan: ਬੱਬੂ ਮਾਨ ਦੀ ਇਸ ਹਰਕਤ 'ਤੇ ਅਕਸਰ ਭੜਕ ਜਾਂਦੇ ਸੀ ਪਿਤਾ, ਗਾਇਕ ਨੇ ਕੀਤਾ ਹੈਰਾਨੀਜਨਕ ਖੁਲਾਸਾ
Babbu Maan: ਬੱਬੂ ਮਾਨ ਦੀ ਇਸ ਹਰਕਤ 'ਤੇ ਅਕਸਰ ਭੜਕ ਜਾਂਦੇ ਸੀ ਪਿਤਾ, ਗਾਇਕ ਨੇ ਕੀਤਾ ਹੈਰਾਨੀਜਨਕ ਖੁਲਾਸਾ
Punjab Police: ਜੱਜ ਦੀ ਸੁਰੱਖਿਆ ਚੋਂ ਪੰਜਾਬ ਪੁਲਿਸ ਹਟਾਏ ਜਾਣ ਦਾ ਮਾਮਲਾ, ਮਾਨ ਸਰਕਾਰ ਦਾ HC 'ਚ 'ਤਰਲਾ', ਵਾਪਸ ਲਿਆ ਜਾਵੇਗਾ ਫ਼ੈਸਲਾ, ਪੁਲਿਸ ਦਾ ਅਕਸ ਹੋਵੇਗਾ ਖ਼ਰਾਬ
Punjab Police: ਜੱਜ ਦੀ ਸੁਰੱਖਿਆ ਚੋਂ ਪੰਜਾਬ ਪੁਲਿਸ ਹਟਾਏ ਜਾਣ ਦਾ ਮਾਮਲਾ, ਮਾਨ ਸਰਕਾਰ ਦਾ HC 'ਚ 'ਤਰਲਾ', ਵਾਪਸ ਲਿਆ ਜਾਵੇਗਾ ਫ਼ੈਸਲਾ, ਪੁਲਿਸ ਦਾ ਅਕਸ ਹੋਵੇਗਾ ਖ਼ਰਾਬ
ED ਨੇ ਕ੍ਰਿਕਟ ਟੀਮ ਦੇ ਸਾਬਕਾ ਕਪਤਾਨ ਨੂੰ ਮਨੀ ਲਾਂਡਰਿੰਗ ਮਾਮਲੇ 'ਚ ਭੇਜਿਆ ਸੰਮਨ, ਜਾਣੋ ਕੀ ਹੈ ਪੂਰਾ ਮਾਮਲਾ ?

Punjab News: ਪੰਚਾਇਤੀ ਚੋਣਾਂ 'ਚ 'ਆਪ' ਦੇ ਗੈਂਗਸਟਰਾਂ ਨਾਲ ਜੁੜੇ ਕੁਨੈਕਸ਼ਨ? ਮੰਤਰੀ ਕੁਲਦੀਪ ਧਾਲੀਵਾਲ ਨੇ ਕਰ ਦਿੱਤਾ ਸਭ ਕੁਝ ਕਲੀਅਰ

ਨਹੀਂ ਸੁਧਰਦੀ ਕੰਗਨਾ ! ਮੁੜ 'ਪੰਜਾਬੀਆਂ' ਨੂੰ ਦੱਸਿਆ ਨਸ਼ੇੜੀ, ਕਿਹਾ-ਮੋਟਰਸਾਇਕਲਾਂ 'ਤੇ ਆਉਂਦੇ ਨੇ ਚਿੱਟਾ ਤੇ ਸ਼ਰਾਬਾਂ ਪੀਂਦੇ ਨੇ, ਵਿਗਾੜ ਦਿੱਤੇ ਹਿਮਾਚਲੀ ਨੌਜਵਾਨ

Panchayat Election: ‘ਆਪ’ ਵਿਧਾਇਕ ਨੇ ਆਪਣੇ ਘਰੇ ਹੀ ਰੱਖ ਲਈ 'ਸਰਪੰਚੀ', ਹੁਣ ਹਾਈਕੋਰਟ ਪਹੁੰਚਿਆ ਮਾਮਲਾ

Embed widget