ਪੜਚੋਲ ਕਰੋ

ਅਕਾਲੀ ਦਲ ਨੂੰ ਵੱਡਾ ਝਟਕਾ ! ਚੰਡੀਗੜ੍ਹ ਤੋਂ ਉਮੀਦਵਾਰ ਹਰਦੀਪ ਸਿੰਘ ਬੁਟਰੇਲਾ ਨੇ ਛੱਡੀ ਪਾਰਟੀ

ਲੋਕ ਸਭਾ ਚੋਣਾਂ ਦੌਰਾਨ ਸ਼੍ਰੋਮਣੀ ਅਕਾਲੀ ਦਲ ਦੇ ਚੰਡੀਗੜ੍ਹ ਤੋਂ ਉਮੀਦਵਾਰ ਹਰਦੀਰ ਸਿੰਘ ਬੁਟਰੇਲਾ ਨੇ ਪਾਰਟੀ ਨੂੰ ਵੱਡਾ ਝਟਕਾ ਦਿੱਤਾ ਹੈ। ਬੁਟਰੇਲਾ ਨੇ ਪ੍ਰੈਸ ਕਾਨਫ਼ਰੰਸ ਕਰਕੇ ਐਲਾਨ ਕੀਤਾ ਕਿ ਉਹ ਆਪਣੇ ਸਾਥੀਆਂ ਸਮੇਤ ਸ਼੍ਰੋਮਣੀ ਅਕਾਲੀ ਦਲ ਨੂੰ ਛੱਡ ਰਹੇ ਹਨ। ਇਸ ਮੌਕੇ ਉਨ੍ਹਾਂ ਨੇ ਆਪਣੀ ਟਿਕਟ ਵੀ ਵਾਪਸ ਕਰ ਦਿੱਤੀ ਹੈ।

ਲੋਕ ਸਭਾ ਚੋਣਾਂ ਦੌਰਾਨ ਸ਼੍ਰੋਮਣੀ ਅਕਾਲੀ ਦਲ ਦੇ ਚੰਡੀਗੜ੍ਹ ਤੋਂ ਉਮੀਦਵਾਰ ਹਰਦੀਰ ਸਿੰਘ ਬੁਟਰੇਲਾ ਨੇ ਪਾਰਟੀ ਨੂੰ ਵੱਡਾ ਝਟਕਾ ਦਿੱਤਾ ਹੈ। ਚੰਡੀਗੜ੍ਹ ਲੋਕ ਸਭਾ ਸੀਟ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਹਰਦੀਪ ਸਿੰਘ ਬੁਟੇਰਲਾ ਨੇ ਪਾਰਟੀ ਛੱਡਣ ਦਾ ਐਲਾਨ ਕਰ ਦਿੱਤਾ ਹੈ। ਸੋਮਵਾਰ ਨੂੰ ਉਨ੍ਹਾਂ ਪਾਰਟੀ ਪ੍ਰਧਾਨ ਸੁਖਬੀਰ ਬਾਦਲ ਨੂੰ ਟਿਕਟ ਵਾਪਸ ਕਰ ਦਿੱਤੀ।

ਬੁਟਰੇਲਾ ਨੇ ਦੋਸ਼ ਲਾਇਆ ਹੈ ਕਿ ਚੋਣ ਲੜਨ ਤੋਂ ਪਹਿਲਾਂ ਪਾਰਟੀ ਅੱਗੇ ਮੰਗ ਰੱਖੀ ਗਈ ਸੀ ਕਿ ਸ਼੍ਰੋਮਣੀ ਅਕਾਲੀ ਦਲ ਚੰਡੀਗੜ੍ਹ ਵਿੱਚ ਪਹਿਲੀ ਵਾਰ ਚੋਣ ਲੜ ਰਿਹਾ ਹੈ। ਇਸ ਲਈ ਚੰਡੀਗੜ੍ਹ ਵਿੱਚ ਚੋਣ ਲੜਨ ਲਈ ਸੀਨੀਅਰ ਆਗੂਆਂ ਦੀ ਲੋੜ ਪਵੇਗੀ ਪਰ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਹਾਲੇ ਵੀ 13 ਸੀਟਾਂ ’ਤੇ ਚੋਣ ਪ੍ਰਚਾਰ ਕਰ ਰਹੇ ਹਨ। ਉਹ 14ਵੀਂ ਸੀਟ ਭੁੱਲ ਗਏ ਹਨ।

ਹਰਦੀਪ ਸਿੰਘ ਚੰਡੀਗੜ੍ਹ ਅਕਾਲੀ ਦਲ ਦੇ ਪ੍ਰਧਾਨ ਅਤੇ ਨਗਰ ਨਿਗਮ ਵਿਚ ਪਾਰਟੀ ਦੇ ਇਕਲੌਤੇ ਕੌਂਸਲਰ ਹਨ। ਹਰਦੀਪ ਸਿੰਘ ਨੇ ਐਲਾਨ ਕੀਤਾ ਹੈ ਕਿ ਉਨ੍ਹਾਂ ਦੇ ਨਾਲ ਚੰਡੀਗੜ੍ਹ ਅਕਾਲੀ ਦਲ ਦੀਆਂ ਸਾਰੀਆਂ ਇਕਾਈਆਂ ਦੇ ਪ੍ਰਧਾਨਾਂ ਨੇ ਵੀ ਅਸਤੀਫੇ ਦੇ ਦਿੱਤੇ ਹਨ। ਇਸ ਦੇ ਨਾਲ ਹੀ ਉਨ੍ਹਾਂ ਨੇ ਕਿਹਾ ਕਿ ਉਹ ਕਿਸੇ ਹੋਰ ਪਾਰਟੀ ਵਿੱਚ ਨਹੀਂ ਜਾਣਗੇ। ਉਹ ਪਾਰਟੀ ਦੀਆਂ ਨੀਤੀਆਂ ਤੋਂ ਨਾਰਾਜ਼ ਹੋਣ ਕਾਰਨ ਹੀ ਪਾਰਟੀ ਛੱਡ ਰਹੇ ਹਨ।

ਬੁਟਰੇਲਾ ਨੇ ਕਿਹਾ ਕਿ ਮੈਂ ਇੱਕ ਗ਼ਰੀਬ ਕਿਸਾਨ ਦਾ ਪੁੱਤਰ ਹਾਂ। ਮੈਂ ਇਕੱਲਾ ਚੋਣ ਨਹੀਂ ਲੜ ਸਕਦਾ। ਮੈਨੂੰ ਪਾਰਟੀ ਫੰਡਾਂ ਦੀ ਲੋੜ ਸੀ, ਪਰ ਪਾਰਟੀ ਵੱਲੋਂ ਮੈਨੂੰ ਫੰਡ ਨਹੀਂ ਦਿੱਤੇ ਗਏ। ਮੈਂ ਆਪਣੇ ਦਮ 'ਤੇ ਤਿੰਨ ਵਾਰ ਨਗਰ ਕੌਂਸਲਰ ਦੀ ਚੋਣ ਲੜ ਕੇ ਜਿੱਤ ਚੁੱਕਾ ਹਾਂ। 

ਨੋਟ  : -  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਜਲੰਧਰ 'ਚ ਬਰਫ਼ ਦੇ ਕਾਰਖਾਨੇ 'ਚੋਂ ਅਮੋਨੀਆ ਗੈਸ ਲੀਕ, 2 ਮਜ਼ਦੂਰ ਅੰਦਰ ਫਸੇ, 4 ਪ੍ਰਵਾਸੀ ਬੇਹੋਸ਼

AAP ਵਿਧਾਇਕ ਕੁੰਵਰ ਵਿਜੇ ਪ੍ਰਤਾਪ ਦੀ ਪਤਨੀ ਦਾ ਹੋਇਆ ਦਿਹਾਂਤ, ਦੇਰ ਰਾਤ ਅਚਾਨਕ ਵਿਗੜ ਸਿਹਤ

ਦਿੱਲੀ ਦੀ CM ਆਤਿਸ਼ੀ ਦੇ ਸਹੁੰ ਚੁੱਕ ਸਮਾਗਮ ਤੋਂ ਹਟਿਆ ਸਸਪੈਂਸ, LG ਦਫਤਰ ਨੇ ਤੈਅ ਕੀਤਾ ਸਮਾਂ

NIA Action On Pannun: ਗੁਰਪਤਵੰਤ ਪੰਨੂ ਖਿਲਾਫ NIA ਦੀ ਕਾਰਵਾਈ, ਪੰਜਾਬ 'ਚ ਚਾਰ ਥਾਵਾਂ ਤੋਂ ਮਿਲੇ ਡਿਜ਼ੀਟਲ ਡਿਵਾਈਸ

ABP Premium

ਵੀਡੀਓਜ਼

Jalandhar 'ਚ ਫੈਕਟਰੀ ਦੀ ਗੈਸ ਲੀਕ ਹੋਈ, ਪੁਲਿਸ ਨੇ ਇਲਾਕਾ ਕਰਾਇਆ ਸੀਲStar Kids ਤੇ ਕੰਗਨਾ ਦਾ Shocking ਦਾ Reactionਕੰਗਨਾ ਰਣੌਤ ਲਈ ਆਈ ਵੱਡੀ ਖੁਸ਼ਖਬਰੀਬੱਬੂ ਮਾਨ ਦੀ ਫ਼ਿਲਮ ਸੁੱਚਾ ਸੂਰਮਾ ਨੇ ਆਹ ਕੀ ਕੀਤਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਜਲੰਧਰ 'ਚ ਬਰਫ਼ ਦੇ ਕਾਰਖਾਨੇ 'ਚੋਂ ਅਮੋਨੀਆ ਗੈਸ ਲੀਕ, 2 ਮਜ਼ਦੂਰ ਅੰਦਰ ਫਸੇ, 4 ਪ੍ਰਵਾਸੀ ਬੇਹੋਸ਼
ਜਲੰਧਰ 'ਚ ਬਰਫ਼ ਦੇ ਕਾਰਖਾਨੇ 'ਚੋਂ ਅਮੋਨੀਆ ਗੈਸ ਲੀਕ, 2 ਮਜ਼ਦੂਰ ਅੰਦਰ ਫਸੇ, 4 ਪ੍ਰਵਾਸੀ ਬੇਹੋਸ਼
AAP ਵਿਧਾਇਕ ਕੁੰਵਰ ਵਿਜੇ ਪ੍ਰਤਾਪ ਦੀ ਪਤਨੀ ਦਾ ਹੋਇਆ ਦਿਹਾਂਤ, ਦੇਰ ਰਾਤ ਅਚਾਨਕ ਵਿਗੜ ਸਿਹਤ
AAP ਵਿਧਾਇਕ ਕੁੰਵਰ ਵਿਜੇ ਪ੍ਰਤਾਪ ਦੀ ਪਤਨੀ ਦਾ ਹੋਇਆ ਦਿਹਾਂਤ, ਦੇਰ ਰਾਤ ਅਚਾਨਕ ਵਿਗੜ ਸਿਹਤ
ਦਿੱਲੀ ਦੀ CM ਆਤਿਸ਼ੀ ਦੇ ਸਹੁੰ ਚੁੱਕ ਸਮਾਗਮ ਤੋਂ ਹਟਿਆ ਸਸਪੈਂਸ, LG ਦਫਤਰ ਨੇ ਤੈਅ ਕੀਤਾ ਸਮਾਂ
ਦਿੱਲੀ ਦੀ CM ਆਤਿਸ਼ੀ ਦੇ ਸਹੁੰ ਚੁੱਕ ਸਮਾਗਮ ਤੋਂ ਹਟਿਆ ਸਸਪੈਂਸ, LG ਦਫਤਰ ਨੇ ਤੈਅ ਕੀਤਾ ਸਮਾਂ
NIA Action On Pannun: ਗੁਰਪਤਵੰਤ ਪੰਨੂ ਖਿਲਾਫ NIA ਦੀ ਕਾਰਵਾਈ, ਪੰਜਾਬ 'ਚ ਚਾਰ ਥਾਵਾਂ ਤੋਂ ਮਿਲੇ ਡਿਜ਼ੀਟਲ ਡਿਵਾਈਸ
NIA Action On Pannun: ਗੁਰਪਤਵੰਤ ਪੰਨੂ ਖਿਲਾਫ NIA ਦੀ ਕਾਰਵਾਈ, ਪੰਜਾਬ 'ਚ ਚਾਰ ਥਾਵਾਂ ਤੋਂ ਮਿਲੇ ਡਿਜ਼ੀਟਲ ਡਿਵਾਈਸ
Virat Kohli: ਵਿਰਾਟ ਦੇ ਆਊਟ ਅਤੇ ਨਾਟ ਆਊਟ 'ਤੇ ਛਿੜੀ ਬਹਿਸ, ਸ਼ੁਭਮਨ ਅਤੇ ਕੋਹਲੀ ਵਿਚਾਲੇ ਕਿਸ ਦੀ ਗਲਤੀ?

Men Health News: ਪਿਸ਼ਾਬ ਕਰਨ ਸਮੇਂ ਪੁਰਸ਼ ਕਰ ਰਹੇ ਨੇ ਇਹ ਗਲਤੀ! ਇਸ ਰਿਪੋਰਟ 'ਚ ਹੋਇਆ ਖੁਲਾਸਾ, ਜਾਣੋ ਸਹੀ ਤਰੀਕਾ

SGPC ਚੋਣਾਂ ਲਈ ਵੋਟਾਂ ਬਣਾਉਣ ਵਾਲਿਆਂ ਲਈ ਜ਼ਰੂਰੀ ਸੂਚਨਾ, ਅਗਲੇ ਦੋ ਦਿਨ ਅੰਮ੍ਰਿਤਸਰ 'ਚ ਲੱਗਣ ਜਾ ਰਹੇ ਵੱਡੇ ਕੈਂਪ

Star Health Insurance: ਸਟਾਰ ਹੈਲਥ ਇੰਸ਼ੋਰੈਂਸ ਦੇ ਗਾਹਕ ਸਾਵਧਾਨ, ਕਰੋੜਾਂ ਲੋਕਾਂ ਦਾ ਡਾਟਾ ਹੋਇਆ ਲੀਕ!

Embed widget