ਪੜਚੋਲ ਕਰੋ

CEO Punjab: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਵੱਲੋਂ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਮੀਟਿੰਗ, ਵੋਟਰ ਸੂਚੀ ਦੀ ਮੁੱਢਲੀ ਪ੍ਰਕਾਸ਼ਨਾ ਦੀਆਂ ਸੀਡੀਜ਼ ਸੌਂਪੀਆਂ

CEO Punjab holds meeting - ਸੀ.ਈ.ਓ. ਨੇ ਦੱਸਿਆ ਕਿ ਵੋਟਰ ਸੂਚੀ ਵਿੱਚ ਸੋਧ ਸਬੰਧੀ ਗਤੀਵਿਧੀਆਂ 27.10.2023 ਤੋਂ 09.12.2023 ਤੱਕ ਚੱਲਣਗੀਆਂ ਅਤੇ ਇਸ ਸਮੇਂ ਦੌਰਾਨ ਵੋਟਰ ਰਜਿਸਟ੍ਰੇਸ਼ਨ, ਵੋਟਰ ਸੂਚੀ ਵਿੱਚ

ਚੰਡੀਗੜ੍ਹ - ਪੰਜਾਬ ਦੇ ਮੁੱਖ ਚੋਣ ਅਧਿਕਾਰੀ (ਸੀ.ਈ.ਓ.) ਸਿਬਿਨ ਸੀ ਵੱਲੋਂ ਅੱਜ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਵੋਟਰ ਸੂਚੀ (ਬਿਨਾਂ ਫੋਟੋਆਂ) ਦੇ ਖਰੜੇ ਦੀ ਮੁੱਢਲੀ ਪ੍ਰਕਾਸ਼ਨਾ ਦੀਆਂ ਸੀਡੀਜ਼ ਸੌਂਪਣ ਲਈ ਮੀਟਿੰਗ ਕੀਤੀ ਗਈ। ਵੋਟਰ ਸੂਚੀ ਦੇ ਖਰੜੇ ਦੀ ਮੁੱਢਲੀ ਪ੍ਰਕਾਸ਼ਨਾ ਨਾਲ ਅੱਜ ਵੋਟਰ ਸੂਚੀ ਨੂੰ ਅਪਡੇਟ ਕਰਨ ਸਬੰਧੀ ਵਿਸ਼ੇਸ਼ ਮੁਹਿੰਮ: ਵਿਸ਼ੇਸ਼ ਸੰਖੇਪ ਸੋਧ - 2024 ਸ਼ੁਰੂ ਹੋ ਗਈ ਹੈ।


ਇਸ ਸਬੰਧੀ ਜਾਣਕਾਰੀ ਦਿੰਦਿਆਂ ਸੀ.ਈ.ਓ. ਨੇ ਦੱਸਿਆ ਕਿ ਵੋਟਰ ਸੂਚੀ ਵਿੱਚ ਸੋਧ ਸਬੰਧੀ ਗਤੀਵਿਧੀਆਂ 27.10.2023 ਤੋਂ 09.12.2023 ਤੱਕ ਚੱਲਣਗੀਆਂ ਅਤੇ ਇਸ ਸਮੇਂ ਦੌਰਾਨ ਵੋਟਰ ਰਜਿਸਟ੍ਰੇਸ਼ਨ, ਵੋਟਰ ਸੂਚੀ ਵਿੱਚ ਸੋਧ ਅਤੇ ਵੋਟ ਕਟਾਉਣ ਦੀ ਪ੍ਰਕਿਰਿਆ ਵਿੱਚ ਤੇਜ਼ੀ ਲਿਆਂਦੀ ਜਾਵੇਗੀ। ਇਸ ਦੌਰਾਨ ਨਾਗਰਿਕਾਂ ਨੂੰ ਦਾਅਵੇ ਅਤੇ ਇਤਰਾਜ਼ ਦਾਇਰ ਕਰਨ ਦਾ ਮੌਕਾ ਵੀ ਮਿਲੇਗਾ। 


ਮੀਟਿੰਗ ਦੌਰਾਨ ਸਿਬਿਨ ਸੀ ਵੱਲੋਂ ਚੋਣ ਪ੍ਰਕਿਰਿਆ ਦੀ ਮਜ਼ਬੂਤੀ ਬਾਰੇ ਜਾਣੂ ਕਰਵਾਇਆ ਗਿਆ ਅਤੇ ਦੱਸਿਆ ਗਿਆ ਕਿ ਕਿਵੇਂ ਤਕਨਾਲੋਜੀ ਦੀ ਵਰਤੋਂ ਕਰਕੇ ਹਰ ਪੜਾਅ ‘ਤੇ ਪਾਰਦਰਸ਼ਤਾ ਲਿਆਂਦੀ ਗਈ ਹੈ। 


ਸਿਆਸੀ ਪਾਰਟੀਆਂ ਦੇ ਸਹਿਯੋਗ ਦੀ ਮੰਗ ਕਰਦਿਆਂ ਸੀ.ਈ.ਓ. ਪੰਜਾਬ ਨੇ ਦੱਸਿਆ ਕਿ 4 ਅਤੇ 5 ਨਵੰਬਰ, 2023 ਅਤੇ 2 ਅਤੇ 3 ਦਸੰਬਰ, 2023 ਨੂੰ ਵਿਸ਼ੇਸ਼ ਕੈਂਪ ਲਗਾਏ ਜਾਣਗੇ ਜਿੱਥੇ ਬੂਥ ਲੈਵਲ ਅਫ਼ਸਰ (ਬੀ.ਐਲ.ਓਜ਼) ਆਪੋ-ਆਪਣੇ ਪੋਲਿੰਗ ਸਟੇਸ਼ਨਾਂ 'ਤੇ ਮੌਜੂਦ ਰਹਿਣਗੇ। ਉਨ੍ਹਾਂ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਬੂਥ ਲੈਵਲ ਏਜੰਟ (ਬੀ.ਐਲ.ਏ.) ਨਿਯੁਕਤ ਕਰਨ ਅਤੇ ਯੋਗ ਵੋਟਰਾਂ ਦੀ ਰਜਿਸਟ੍ਰੇਸ਼ਨ ਨੂੰ ਯਕੀਨੀ ਬਣਾਉਣ ਲਈ ਵਿਸ਼ੇਸ਼ ਕੈਂਪਾਂ ਵਿੱਚ ਭਾਗ ਲੈਣ ਦੀ ਵੀ ਅਪੀਲ ਕੀਤੀ।


ਸੀ.ਈ.ਓ. ਨੇ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਯੋਗ ਨੌਜਵਾਨਾਂ ਨੂੰ ਵੋਟਰਾਂ ਵਜੋਂ ਰਜਿਸਟਰਡ ਹੋਣ ਲਈ ਉਤਸ਼ਾਹਿਤ ਕਰਨ ਦੇ ਨਾਲ ਨਾਲ ਮ੍ਰਿਤਕ ਵੋਟਰਾਂ ਦੀ ਵੋਟ ਕਟਵਾਉਣ ਸਬੰਧੀ ਪ੍ਰਕਿਰਿਆ ਵਿੱਚ ਚੋਣ ਅਮਲੇ ਨੂੰ ਸਹਿਯੋਗ ਦੇਣ ਲਈ ਕਿਹਾ। 

 

 

ਨੋਟ  : -  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।

Join Our Official Telegram Channel : - 
https://t.me/abpsanjhaofficial

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਕੈਨੇਡਾ ਨੇ ਹੁਣ ਦਿੱਤਾ ਤਕੜਾ ਝਟਕਾ ! ਬੱਚਿਆਂ ਦੇ ਨਾਲ ਰਹਿਣ ਲਈ ਮਾਪਿਆਂ ਨੂੰ ਨਹੀਂ ਮਿਲੇਗੀ PR, PGP ਪ੍ਰੋਗਰਾਮ 'ਤੇ ਵੀ ਲਾਈ ਪਾਬੰਦੀ
ਕੈਨੇਡਾ ਨੇ ਹੁਣ ਦਿੱਤਾ ਤਕੜਾ ਝਟਕਾ ! ਬੱਚਿਆਂ ਦੇ ਨਾਲ ਰਹਿਣ ਲਈ ਮਾਪਿਆਂ ਨੂੰ ਨਹੀਂ ਮਿਲੇਗੀ PR, PGP ਪ੍ਰੋਗਰਾਮ 'ਤੇ ਵੀ ਲਾਈ ਪਾਬੰਦੀ
Punjab News: ਪੰਜਾਬ ਦੇ ਪੈਨਸ਼ਨ ਧਾਰਕਾਂ ਲਈ ਵੱਡੀ ਖਬਰ, ਜਾਣੋ ਕਿੰਨਾ ਲੋਕਾਂ ਦੀ ਵਧੇਗੀ ਮੁਸੀਬਤ ? ਸਰਕਾਰ ਨੇ ਲਿਆ ਇਹ ਫੈਸਲਾ
ਪੰਜਾਬ ਦੇ ਪੈਨਸ਼ਨ ਧਾਰਕਾਂ ਲਈ ਵੱਡੀ ਖਬਰ, ਜਾਣੋ ਕਿੰਨਾ ਲੋਕਾਂ ਦੀ ਵਧੇਗੀ ਮੁਸੀਬਤ ? ਸਰਕਾਰ ਨੇ ਲਿਆ ਇਹ ਫੈਸਲਾ
New Virus Spread: ਕੋਵਿਡ ਤੋਂ ਵੱਧ ਘਾਤਕ ਬੀਮਾਰੀ ਦੇ ਡਰ ਨਾਲ ਕੰਬਿਆ ਦੇਸ਼, ਐਮਰਜੈਂਸੀ ਦੇ ਹਾਲਾਤ; ਜਾਣੋ ਕਿਵੇਂ ਬਣਾ ਰਿਹਾ ਸ਼ਿਕਾਰ ?
ਕੋਵਿਡ ਤੋਂ ਵੱਧ ਘਾਤਕ ਬੀਮਾਰੀ ਦੇ ਡਰ ਨਾਲ ਕੰਬਿਆ ਦੇਸ਼, ਐਮਰਜੈਂਸੀ ਦੇ ਹਾਲਾਤ; ਜਾਣੋ ਕਿਵੇਂ ਬਣਾ ਰਿਹਾ ਸ਼ਿਕਾਰ ?
Punjab News: ਪੰਜਾਬ ਵਾਸੀ ਰਹਿਣ ਸਾਵਧਾਨ! ਇਸ ਕੰਮ ਲਈ 10 ਹਜ਼ਾਰ ਤੋਂ 15 ਲੱਖ ਤੱਕ ਦਾ ਲੱਗੇਗਾ ਜੁਰਮਾਨਾ; ਦੋਸ਼ੀ ਨੂੰ ਫੜਨ 'ਤੇ ਇਨਾਮ ਮਿਲੇਗਾ
ਪੰਜਾਬ ਵਾਸੀ ਰਹਿਣ ਸਾਵਧਾਨ! ਇਸ ਕੰਮ ਲਈ 10 ਹਜ਼ਾਰ ਤੋਂ 15 ਲੱਖ ਤੱਕ ਦਾ ਲੱਗੇਗਾ ਜੁਰਮਾਨਾ; ਦੋਸ਼ੀ ਨੂੰ ਫੜਨ 'ਤੇ ਇਨਾਮ ਮਿਲੇਗਾ
Advertisement
ABP Premium

ਵੀਡੀਓਜ਼

ਕਿਸਾਨ ਮਹਾਂਪੰਚਾਇਤ 'ਚ Rakesh Tikait ਦਾ ਵੱਡਾ ਬਿਆਨ| Tohana SKM Kisan Mahapanchayatਦਿਲਜੀਤ ਦੀ PM ਨਾਲ ਮੀਟਿੰਗ ਤੇ ਸਿਆਸਤ , ਕੌਣ ਲੈ ਰਿਹਾ ਹੈ ਦਿਲਜੀਤ ਦੋਸਾਂਝ ਨਾਲ ਪੰਗਾਚੰਡੀਗੜ੍ਹ 'ਚ ਵੇਖੋ ਕੀ ਕਰ ਗਏ ਸਰਤਾਜ , ਲੋਕ ਹੋਏ ਸਤਿੰਦਰ ਸਰਤਾਜ ਦੇ ਦੀਵਾਨੇPM ਮੋਦੀ ਤੋਂ ਬਾਅਦ ਕਿਸਨੂੰ ਮਿਲੇ ਦਿਲਜੀਤ , ਮੁਲਾਕਾਤ ਦੀ ਹੋ ਰਹੀ ਪੂਰੀ ਚਰਚਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਕੈਨੇਡਾ ਨੇ ਹੁਣ ਦਿੱਤਾ ਤਕੜਾ ਝਟਕਾ ! ਬੱਚਿਆਂ ਦੇ ਨਾਲ ਰਹਿਣ ਲਈ ਮਾਪਿਆਂ ਨੂੰ ਨਹੀਂ ਮਿਲੇਗੀ PR, PGP ਪ੍ਰੋਗਰਾਮ 'ਤੇ ਵੀ ਲਾਈ ਪਾਬੰਦੀ
ਕੈਨੇਡਾ ਨੇ ਹੁਣ ਦਿੱਤਾ ਤਕੜਾ ਝਟਕਾ ! ਬੱਚਿਆਂ ਦੇ ਨਾਲ ਰਹਿਣ ਲਈ ਮਾਪਿਆਂ ਨੂੰ ਨਹੀਂ ਮਿਲੇਗੀ PR, PGP ਪ੍ਰੋਗਰਾਮ 'ਤੇ ਵੀ ਲਾਈ ਪਾਬੰਦੀ
Punjab News: ਪੰਜਾਬ ਦੇ ਪੈਨਸ਼ਨ ਧਾਰਕਾਂ ਲਈ ਵੱਡੀ ਖਬਰ, ਜਾਣੋ ਕਿੰਨਾ ਲੋਕਾਂ ਦੀ ਵਧੇਗੀ ਮੁਸੀਬਤ ? ਸਰਕਾਰ ਨੇ ਲਿਆ ਇਹ ਫੈਸਲਾ
ਪੰਜਾਬ ਦੇ ਪੈਨਸ਼ਨ ਧਾਰਕਾਂ ਲਈ ਵੱਡੀ ਖਬਰ, ਜਾਣੋ ਕਿੰਨਾ ਲੋਕਾਂ ਦੀ ਵਧੇਗੀ ਮੁਸੀਬਤ ? ਸਰਕਾਰ ਨੇ ਲਿਆ ਇਹ ਫੈਸਲਾ
New Virus Spread: ਕੋਵਿਡ ਤੋਂ ਵੱਧ ਘਾਤਕ ਬੀਮਾਰੀ ਦੇ ਡਰ ਨਾਲ ਕੰਬਿਆ ਦੇਸ਼, ਐਮਰਜੈਂਸੀ ਦੇ ਹਾਲਾਤ; ਜਾਣੋ ਕਿਵੇਂ ਬਣਾ ਰਿਹਾ ਸ਼ਿਕਾਰ ?
ਕੋਵਿਡ ਤੋਂ ਵੱਧ ਘਾਤਕ ਬੀਮਾਰੀ ਦੇ ਡਰ ਨਾਲ ਕੰਬਿਆ ਦੇਸ਼, ਐਮਰਜੈਂਸੀ ਦੇ ਹਾਲਾਤ; ਜਾਣੋ ਕਿਵੇਂ ਬਣਾ ਰਿਹਾ ਸ਼ਿਕਾਰ ?
Punjab News: ਪੰਜਾਬ ਵਾਸੀ ਰਹਿਣ ਸਾਵਧਾਨ! ਇਸ ਕੰਮ ਲਈ 10 ਹਜ਼ਾਰ ਤੋਂ 15 ਲੱਖ ਤੱਕ ਦਾ ਲੱਗੇਗਾ ਜੁਰਮਾਨਾ; ਦੋਸ਼ੀ ਨੂੰ ਫੜਨ 'ਤੇ ਇਨਾਮ ਮਿਲੇਗਾ
ਪੰਜਾਬ ਵਾਸੀ ਰਹਿਣ ਸਾਵਧਾਨ! ਇਸ ਕੰਮ ਲਈ 10 ਹਜ਼ਾਰ ਤੋਂ 15 ਲੱਖ ਤੱਕ ਦਾ ਲੱਗੇਗਾ ਜੁਰਮਾਨਾ; ਦੋਸ਼ੀ ਨੂੰ ਫੜਨ 'ਤੇ ਇਨਾਮ ਮਿਲੇਗਾ
Punjab News: ਪੰਜਾਬ 'ਚ ਸ਼ਾਮ 7 ਤੋਂ ਸਵੇਰੇ 6 ਵਜੇ ਤੱਕ ਇਨ੍ਹਾਂ ਚੀਜ਼ਾਂ 'ਤੇ ਮੁਕੰਮਲ ਪਾਬੰਦੀ, ਸਰਕਾਰ ਵੱਲੋਂ ਸਖ਼ਤ ਹੁਕਮ ਜਾਰੀ...
ਪੰਜਾਬ 'ਚ ਸ਼ਾਮ 7 ਤੋਂ ਸਵੇਰੇ 6 ਵਜੇ ਤੱਕ ਇਨ੍ਹਾਂ ਚੀਜ਼ਾਂ 'ਤੇ ਮੁਕੰਮਲ ਪਾਬੰਦੀ, ਸਰਕਾਰ ਵੱਲੋਂ ਸਖ਼ਤ ਹੁਕਮ ਜਾਰੀ...
Punjab News: ਪੰਜਾਬ 'ਚ ਬਣਾਈ ਜਾਣ ਵਾਲੀ ਨਵੀਂ ਸਿਆਸੀ ਪਾਰਟੀ ਦੇ ਨਾਂਅ ਦਾ ਹੋਇਆ ਐਲਾਨ, MP ਸਰਬਜੀਤ ਸਿੰਘ ਖ਼ਾਲਸਾ ਨੇ ਕੀਤਾ ਖ਼ੁਲਾਸਾ
Punjab News: ਪੰਜਾਬ 'ਚ ਬਣਾਈ ਜਾਣ ਵਾਲੀ ਨਵੀਂ ਸਿਆਸੀ ਪਾਰਟੀ ਦੇ ਨਾਂਅ ਦਾ ਹੋਇਆ ਐਲਾਨ, MP ਸਰਬਜੀਤ ਸਿੰਘ ਖ਼ਾਲਸਾ ਨੇ ਕੀਤਾ ਖ਼ੁਲਾਸਾ
Farmer Protest: ਖਨੌਰੀ 'ਚ ਅੱਜ ਮਹਾਪੰਚਾਇਤ, ਡੱਲੇਵਾਲ ਕਰਨਗੇ ਸੰਬੋਧਨ, ਹਰਿਆਣਾ ਪੁਲਿਸ ਅਲਰਟ, 21 ਕੰਪਨੀਆਂ ਤਾਇਨਾਤ, ਧਾਰਾ 163 ਲਾਗੂ
Farmer Protest: ਖਨੌਰੀ 'ਚ ਅੱਜ ਮਹਾਪੰਚਾਇਤ, ਡੱਲੇਵਾਲ ਕਰਨਗੇ ਸੰਬੋਧਨ, ਹਰਿਆਣਾ ਪੁਲਿਸ ਅਲਰਟ, 21 ਕੰਪਨੀਆਂ ਤਾਇਨਾਤ, ਧਾਰਾ 163 ਲਾਗੂ
ਪੰਜਾਬ-ਹਰਿਆਣਾ ਵਿੱਚ ਕਿਸਾਨਾਂ ਦੀ ਮਹਾਂਪੰਚਾਇਤ ਅੱਜ, ਡੱਲੇਵਾਲ ਕਰਨਗੇ ਸੰਬੋਧਨ, ਧਾਰਾ 163 ਹੋਈ ਲਾਗੂ
ਪੰਜਾਬ-ਹਰਿਆਣਾ ਵਿੱਚ ਕਿਸਾਨਾਂ ਦੀ ਮਹਾਂਪੰਚਾਇਤ ਅੱਜ, ਡੱਲੇਵਾਲ ਕਰਨਗੇ ਸੰਬੋਧਨ, ਧਾਰਾ 163 ਹੋਈ ਲਾਗੂ
Embed widget