ਪੜਚੋਲ ਕਰੋ

Chandigarh : ਚੀਨੀ ਕੁੱਬਾਹੇੜੀ ਦੇ ਕਤਲ ਮਾਮਲੇ 'ਚ ਵੱਡੇ ਚੇਹਰੇ ਹੋਣਗੇ ਬੇਨਕਾਬ , ਆਰੋਪੀ ਇੱਕ ਪ੍ਰਾਪਰਟੀ ਡੀਲਰ ਦਾ ਨਿਕਲਿਆ ਕਰੀਬੀ

Chamanpreet Singh Murder : ਚੰਡੀਗੜ੍ਹ ਦੇ ਸੈਕਟਰ 9 ਵਿੱਚ ਪ੍ਰਾਪਰਟੀ ਡੀਲਰ ਚਮਨਪ੍ਰੀਤ ਸਿੰਘ ਨਾਗਰਾ ਉਰਫ਼ ਚਿੰਨੀ ਕੁੱਬਾਹੇੜੀ ਦੇ ਕਤਲ ਕਾਂਡ ਵਿੱਚ ਜਲਦੀ ਹੀ ਵੱਡੇ ਚੇਹਰੇ ਬੇਨਕਾਬ ਹੋਣਗੇ।

Chamanpreet Singh Murder : ਚੰਡੀਗੜ੍ਹ ਦੇ ਸੈਕਟਰ 9 ਵਿੱਚ ਪ੍ਰਾਪਰਟੀ ਡੀਲਰ ਚਮਨਪ੍ਰੀਤ ਸਿੰਘ ਨਾਗਰਾ ਉਰਫ਼ ਚਿੰਨੀ ਕੁੱਬਾਹੇੜੀ ਦੇ ਕਤਲ ਕਾਂਡ ਵਿੱਚ ਜਲਦੀ ਹੀ ਵੱਡੇ ਚੇਹਰੇ ਬੇਨਕਾਬ ਹੋਣਗੇ। ਚੰਡੀਗੜ੍ਹ ਪੁਲਿਸ ਨੇ ਦੋਵੇਂ ਕਾਤਲਾਂ ਦੀ ਕਥਿਤ ਤੌਰ 'ਤੇ ਸਹਾਇਤਾ ਕਰਨ ਵਾਲੇ ਪੰਜ ਸ਼ੱਕੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਉਨ੍ਹਾਂ ਵਿੱਚੋਂ ਗ੍ਰਿਫ਼ਤਾਰ ਜਾਨੂ ਮਲਿਕ ਮੋਹਾਲੀ ਦੇ ਇੱਕ ਪ੍ਰਮੁੱਖ ਪ੍ਰਾਪਰਟੀ ਡੀਲਰ ਦਾ ਕਰੀਬੀ ਹੈ ,ਜਿਸ ਨੂੰ ਜਲਦੀ ਹੀ ਪੁੱਛਗਿੱਛ ਲਈ ਬੁਲਾਇਆ ਜਾ ਸਕਦਾ ਹੈ।

ਕਿੰਨਾ ਲੋਕਾਂ ਨੂੰ ਨਹੀਂ ਪੀਣਾ ਚਾਹੀਦਾ RO ਦਾ ਪਾਣੀ

ਆਪਸੀ ਰੰਜਿਸ਼ ਦਾ ਮਾਮਲਾ ਆਇਆ ਸਾਹਮਣੇ 

ਹਾਲਾਂਕਿ ਜਿਸ ਦੀ ਹੱਤਿਆ ਕੀਤੀ ਗਈ ਹੈ ,ਉਹ ਵੀ ਇੱਕ ਪ੍ਰਾਪਰਟੀ ਡੀਲਰ ਸੀ ਪਰ ਜਾਂਚ ਤੋਂ ਬਾਅਦ ਆਪਸੀ ਰੰਜਿਸ਼ ਵੀ ਸਾਹਮਣੇ ਆ ਸਕਦੀ ਹੈ। ਜਾਂਚ ਤੋਂ ਪਤਾ ਲੱਗਾ ਹੈ ਕਿ ਆਰੋਪੀ ਨੇ ਪਹਿਲਾਂ ਇਹ ਦੇਖਿਆ ਕਿ ਚਮਨਪ੍ਰੀਤ ਘਰੋਂ ਕਦੋਂ ਨਿਕਲਿਆ, ਕਿੱਥੇ ਗਿਆ, ਕਦੋਂ ਕਾਰ ਵਿੱਚ ਰਹਿੰਦਾ ਹੈ ,ਕਦੋਂ ਪੈਦਲ ਚੱਲਦਾ ਹੈ ਅਤੇ ਕਿੰਨਾ ਲੋਕਾਂ ਨੂੰ ਮਿਲਦਾ ਹੈ। ਉਸ ਬਾਰੇ ਜਾਣਕਾਰੀ ਇਕੱਠੀ ਕਰਨ ਤੋਂ ਬਾਅਦ ਹੱਤਿਆ ਦੀ ਯੋਜਨਾ ਬਣਾਈ ਗਈ।

 ਜਲਦੀ ਹੀ ਵੱਡੇ ਚੇਹਰੇ ਬੇਨਕਾਬ ਹੋਣਗੇ

ਚੰਡੀਗੜ੍ਹ ਕ੍ਰਾਈਮ ਬ੍ਰਾਂਚ ਨੇ ਤਿੰਨ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਸੀ, ਜਿਸ 'ਚ ਮੋਹਾਲੀ ਦੇ ਜੁਝਾਰ ਨਗਰ ਨਿਵਾਸੀ ਜਾਨੂ ਮਲਿਕ, ਮਲੋਆ ਪਿੰਡ ਦੇ ਰਹਿਣ ਵਾਲੇ ਕਮਲਜੀਤ ਸਿੰਘ ਅਤੇ ਰਾਹੁਲ ਸ਼ਰਮਾ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਨੇ ਉਨ੍ਹਾਂ ਤੋਂ ਇੱਕ ਪਿਸਤੌਲ ਬਰਾਮਦ ਕੀਤੀ ਹੈ। ਜਾਨੂ ਮਲਿਕ ਤੋਂ ਦੋ ਮੋਬਾਈਲ ਫ਼ੋਨ ਬਰਾਮਦ ਕੀਤੇ ਗਏ ਹਨ, ਪਰ ਜਾਂਚ ਤੋਂ ਪਤਾ ਲੱਗਾ ਹੈ ਕਿ ਮੁਲਜ਼ਮ ਨੇ ਆਪਣੀ ਗ੍ਰਿਫ਼ਤਾਰੀ ਤੋਂ ਪਹਿਲਾਂ ਆਪਣੇ ਮੋਬਾਈਲ ਫ਼ੋਨ ਤੋਂ ਡਾਟਾ ਡਿਲੀਟ ਕਰ ਦਿੱਤਾ ਸੀ। ਪੁਲਿਸ ਨੇ ਬਾਅਦ ਵਿੱਚ ਡਾਟਾ ਪ੍ਰਾਪਤ ਕਰਨ ਲਈ ਸਾਈਬਰ ਫੋਰੈਂਸਿਕ ਲੈਬ ਨੂੰ ਭੇਜ ਦਿੱਤਾ ਹੈ।

ਮੋਬਾਈਲ ਫ਼ੋਨ ਦੀ ਰਿਪੋਰਟ ਆਉਣ ਤੋਂ ਬਾਅਦ ਪਤਾ ਲੱਗੇਗਾ ਕਿ ਆਰੋਪੀ ਜਾਨੂ ਮਲਿਕ ਕਿੰਨਾ ਲੋਕਾਂ ਅਤੇ ਕਿਹੜੇ -ਕਿਹੜੇ ਪ੍ਰਾਪਰਟੀ ਡੀਲਰ ਦੇ ਸੰਪਰਕ 'ਚ ਸੀ। ਉਨ੍ਹਾਂ ਨਾਲ ਕੀ ਗੱਲਬਾਤ ਹੁੰਦੀ ਸੀ ਅਤੇ ਉਸ ਨੇ ਵਟਸਐਪ 'ਤੇ ਕਿਸ ਨੂੰ ਸੁਨੇਹਾ ਭੇਜਿਆ ਸੀ। ਇੱਕ ਵਾਰ ਜਦੋਂ ਪੁਲਿਸ ਇਹ ਪੂਰਾ ਰਿਕਾਰਡ ਪ੍ਰਾਪਤ ਕਰ ਲੈਂਦੀ ਹੈ ਤਾਂ ਕਈ ਹੋਰ ਨਾਮੀ ਚੇਹਰਿਆਂ ਦਾ ਖ਼ੁਲਾਸਾ ਹੋ ਜਾਵੇਗਾ। ਇਸ ਵਿੱਚ ਵਿਦੇਸ਼ ਸਥਿਤ ਵਿਅਕਤੀ ਸ਼ਾਮਲ ਹੋ ਸਕਦੇ ਹਨ। ਇਸ ਤੋਂ ਇਲਾਵਾ ਲੋਕਲ ਚੇਹਰੇ ਵੀ ਬੇਨਕਾਬ ਹੋਣਗੇ।

ਟਾਪ ਹੈਡਲਾਈਨ

ਚੰਡੀਗੜ੍ਹ ਪੁਲਿਸ ਕਾਂਸਟੇਬਲ ਭਰਤੀ ਦੇ ਨਿਯਮ ਬਦਲੇ, ਨਹੀਂ ਹੋਵੇਗਾ ਇੰਟਰਵਿਊ; ਜਾਣੋ ਕੀ-ਕੀ ਹੋਏ ਬਦਲਾਅ
ਚੰਡੀਗੜ੍ਹ ਪੁਲਿਸ ਕਾਂਸਟੇਬਲ ਭਰਤੀ ਦੇ ਨਿਯਮ ਬਦਲੇ, ਨਹੀਂ ਹੋਵੇਗਾ ਇੰਟਰਵਿਊ; ਜਾਣੋ ਕੀ-ਕੀ ਹੋਏ ਬਦਲਾਅ
Punjab News: ਪੰਜਾਬ ਉਦਯੋਗ ਭਵਨ 'ਤੇ ED ਦੀ ਛਾਪੇਮਾਰੀ, ਦਿੱਲੀ ਅਤੇ ਚੰਡੀਗੜ੍ਹ ਦੀਆਂ ਟੀਮਾਂ ਦਸਤਾਵੇਜ਼ ਲੈ ਕੇ ਗਈਆਂ; ਮੱਚਿਆ ਹੜਕੰਪ...
ਪੰਜਾਬ ਉਦਯੋਗ ਭਵਨ 'ਤੇ ED ਦੀ ਛਾਪੇਮਾਰੀ, ਦਿੱਲੀ ਅਤੇ ਚੰਡੀਗੜ੍ਹ ਦੀਆਂ ਟੀਮਾਂ ਦਸਤਾਵੇਜ਼ ਲੈ ਕੇ ਗਈਆਂ; ਮੱਚਿਆ ਹੜਕੰਪ...
Chandigarh Kanwar Tragedy : ਭਰਾ ਦਾ ਵਾਅਦਾ ਸੀ ਰੱਖੜੀ ਲੈ ਕੇ ਆਵਾਂਗਾ , ਘਰ ਪਹੁੰਚੀ ਲਾਸ਼ , ਰੋਂਦੀ ਭੈਣ ਬੋਲੀ- ਵੀਡੀਓ ਕਾਲ 'ਤੇ ਪਸੰਦ ਕਰਵਾਈ ਸੀ ਰੱਖੜੀ
Chandigarh Kanwar Tragedy : ਭਰਾ ਦਾ ਵਾਅਦਾ ਸੀ ਰੱਖੜੀ ਲੈ ਕੇ ਆਵਾਂਗਾ , ਘਰ ਪਹੁੰਚੀ ਲਾਸ਼ , ਰੋਂਦੀ ਭੈਣ ਬੋਲੀ- ਵੀਡੀਓ ਕਾਲ 'ਤੇ ਪਸੰਦ ਕਰਵਾਈ ਸੀ ਰੱਖੜੀ
Big News: ਵੱਡੀ ਵਾਰਦਾਤ, ਸਾਬਕਾ ਸਰਪੰਚ ਨੂੰ ਸ਼ਰੇਆਮ ਮਾਰੀਆਂ ਗੋਲੀਆਂ, ਸੇਵਾਮੁਕਤ ਫੌਜੀ ਨੇ 6 ਰਾਊਂਡ ਫਾਇਰ ਕੀਤੇ; ਪੁਲਿਸ ਨੇ ਘਰੋਂ...
ਵੱਡੀ ਵਾਰਦਾਤ, ਸਾਬਕਾ ਸਰਪੰਚ ਨੂੰ ਸ਼ਰੇਆਮ ਮਾਰੀਆਂ ਗੋਲੀਆਂ, ਸੇਵਾਮੁਕਤ ਫੌਜੀ ਨੇ 6 ਰਾਊਂਡ ਫਾਇਰ ਕੀਤੇ; ਪੁਲਿਸ ਨੇ ਘਰੋਂ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Sukhbir Badal  ਅਤੇ PM ਮੋਦੀ ਵਿਚਾਲੇ ਹੋਈ ਮੁਲਾਕਾਤ 'ਤੇ ਕੇਵਲ ਸਿੰਘ ਢਿੱਲੋਂ ਦਾ ਬਿਆਨ , ਕੇਜਰੀਵਾਲ ਨੇ ਵੀ ਕਸਿਆ ਤੰਜ 
Sukhbir Badal  ਅਤੇ PM ਮੋਦੀ ਵਿਚਾਲੇ ਹੋਈ ਮੁਲਾਕਾਤ 'ਤੇ ਕੇਵਲ ਸਿੰਘ ਢਿੱਲੋਂ ਦਾ ਬਿਆਨ , ਕੇਜਰੀਵਾਲ ਨੇ ਵੀ ਕਸਿਆ ਤੰਜ 
Bank Holiday : ਕੀ ਰੱਖੜੀ 'ਤੇ ਬੈਂਕ ਬੰਦ ਰਹਿਣਗੇ? ਜਾਣੋ 28 ਅਗਸਤ ਨੂੰ ਛੁੱਟੀ ਹੋਵੇਗੀ ਜਾਂ ਨਹੀਂ
Bank Holiday : ਕੀ ਰੱਖੜੀ 'ਤੇ ਬੈਂਕ ਬੰਦ ਰਹਿਣਗੇ? ਜਾਣੋ 28 ਅਗਸਤ ਨੂੰ ਛੁੱਟੀ ਹੋਵੇਗੀ ਜਾਂ ਨਹੀਂ
EMI ਨਾ ਭਰਨ 'ਤੇ ਤੁਰੰਤ ਲੌਕ ਨਹੀਂ ਹੋਵੇਗਾ ਤੁਹਾਡਾ ਫੋਨ, ਜਾਣੋ RBI ਦੇ ਨਵੇਂ ਮੋਬਾਈਲ ਲੌਕਿੰਗ ਨਿਯਮ
EMI ਨਾ ਭਰਨ 'ਤੇ ਤੁਰੰਤ ਲੌਕ ਨਹੀਂ ਹੋਵੇਗਾ ਤੁਹਾਡਾ ਫੋਨ, ਜਾਣੋ RBI ਦੇ ਨਵੇਂ ਮੋਬਾਈਲ ਲੌਕਿੰਗ ਨਿਯਮ
LPG ਸਿਲੰਡਰ ਨਾਲ ਜੁੜਿਆ ਇਹ ਜ਼ਰੂਰੀ ਕੰਮ ਜਲਦੀ ਨਿਪਟਾ ਲਓ, ਨਹੀਂ ਤਾਂ ਕੱਟਿਆ ਜਾ ਸਕਦਾ ਹੈ ਕਨੈਕਸ਼ਨ
LPG ਸਿਲੰਡਰ ਨਾਲ ਜੁੜਿਆ ਇਹ ਜ਼ਰੂਰੀ ਕੰਮ ਜਲਦੀ ਨਿਪਟਾ ਲਓ, ਨਹੀਂ ਤਾਂ ਕੱਟਿਆ ਜਾ ਸਕਦਾ ਹੈ ਕਨੈਕਸ਼ਨ
Home Tips : ਕੀ ਤੁਹਾਡੇ ਕਮਰੇ 'ਚ ਵੀ ਵਾਰ-ਵਾਰ ਆਉਂਦੀਆਂ ਹਨ ਛਿਪਕਲੀਆਂ? ਜਾਣੋ ਉਨ੍ਹਾਂ ਨੂੰ ਦੂਰ ਰੱਖਣ ਦਾ ਸਹੀ ਤਰੀਕਾ
Home Tips : ਕੀ ਤੁਹਾਡੇ ਕਮਰੇ 'ਚ ਵੀ ਵਾਰ-ਵਾਰ ਆਉਂਦੀਆਂ ਹਨ ਛਿਪਕਲੀਆਂ? ਜਾਣੋ ਉਨ੍ਹਾਂ ਨੂੰ ਦੂਰ ਰੱਖਣ ਦਾ ਸਹੀ ਤਰੀਕਾ
Patna 'ਚ ਸੜਕ ਹਾਦਸੇ ਤੋਂ ਬਾਅਦ ਭਾਰੀ ਹੰਗਾਮਾ ! ਬੱਸ ਸਮੇਤ 5 ਵਾਹਨਾਂ ਨੂੰ ਲਗਾਈ ਅੱਗ, ਪੁਲਿਸ 'ਤੇ ਵੀ ਪੱਥਰਾਅ
Patna 'ਚ ਸੜਕ ਹਾਦਸੇ ਤੋਂ ਬਾਅਦ ਭਾਰੀ ਹੰਗਾਮਾ ! ਬੱਸ ਸਮੇਤ 5 ਵਾਹਨਾਂ ਨੂੰ ਲਗਾਈ ਅੱਗ, ਪੁਲਿਸ 'ਤੇ ਵੀ ਪੱਥਰਾਅ
Sangrur News : ਆਦਰਸ਼ ਸਕੂਲਾਂ ਦੇ ਕਰਮਚਾਰੀਆਂ ਵੱਲੋਂ ਭਲਕੇ ਵਿਧਾਇਕ ਭਰਾਜ ਦੀ ਰਿਹਾਇਸ਼ ਅੱਗੇ ਰੋਸ ਪ੍ਰਦਰਸ਼ਨ ਦਾ ਐਲਾਨ
Sangrur News : ਆਦਰਸ਼ ਸਕੂਲਾਂ ਦੇ ਕਰਮਚਾਰੀਆਂ ਵੱਲੋਂ ਭਲਕੇ ਵਿਧਾਇਕ ਭਰਾਜ ਦੀ ਰਿਹਾਇਸ਼ ਅੱਗੇ ਰੋਸ ਪ੍ਰਦਰਸ਼ਨ ਦਾ ਐਲਾਨ
ATM ਤੋਂ ਪੈਸੇ ਨਹੀਂ ਨਿਕਲੇ, ਪਰ ਖਾਤੇ 'ਚੋਂ ਕੱਟ ਗਏ? ਅਦਾਲਤ ਨੇ ਗਾਹਕ ਨੂੰ ਦਿੱਤਾ ਵੱਡਾ ਮੁਆਵਜ਼ਾ
ATM ਤੋਂ ਪੈਸੇ ਨਹੀਂ ਨਿਕਲੇ, ਪਰ ਖਾਤੇ 'ਚੋਂ ਕੱਟ ਗਏ? ਅਦਾਲਤ ਨੇ ਗਾਹਕ ਨੂੰ ਦਿੱਤਾ ਵੱਡਾ ਮੁਆਵਜ਼ਾ
Embed widget