ਪੜਚੋਲ ਕਰੋ

IPhone Langar Ban : ਚੰਡੀਗੜ੍ਹ 'ਚ iPhone ਲੰਗਰ 'ਤੇ ਪ੍ਰਸ਼ਾਸਨ ਦੀ ਰੋਕ, DC ਬੋਲੇ- ਭਗਦੜ ਵਰਗੇ ਹਾਲਾਤ ਬਣਨ ਦਾ ਖ਼ਤਰਾ 

IPhone Langar Ban : ਚੰਡੀਗੜ੍ਹ ਵਿੱਚ 22 ਸਤੰਬਰ ਨੂੰ ਲਗਾਏ ਜਾਣ ਵਾਲੇ ਕਥਿਤ iPhone ਲੰਗਰ (iPhone Langar) 'ਤੇ ਪ੍ਰਸ਼ਾਸਨ ਨੇ ਰੋਕ ਲਗਾ ਦਿੱਤੀ ਹੈ। ਕਾਰੋਬਾਰੀ ਰਾਕੇਸ਼ ਤ੍ਰੇਹਨ ਵੱਲੋਂ ਇਸ ਲੰਗਰ ਦਾ ਐਲਾਨ ਕੀਤਾ ਗਿਆ

IPhone Langar Ban : ਚੰਡੀਗੜ੍ਹ ਵਿੱਚ 22 ਸਤੰਬਰ ਨੂੰ ਲਗਾਏ ਜਾਣ ਵਾਲੇ ਕਥਿਤ iPhone ਲੰਗਰ (iPhone Langar) 'ਤੇ ਪ੍ਰਸ਼ਾਸਨ ਨੇ ਰੋਕ ਲਗਾ ਦਿੱਤੀ ਹੈ। ਕਾਰੋਬਾਰੀ ਰਾਕੇਸ਼ ਤ੍ਰੇਹਨ ਵੱਲੋਂ ਇਸ ਲੰਗਰ ਦਾ ਐਲਾਨ ਕੀਤਾ ਗਿਆ ਸੀ। ਚੰਡੀਗੜ੍ਹ ਦੇ ਡਿਪਟੀ ਕਮਿਸ਼ਨਰ ਨਿਸ਼ਾਂਤ ਯਾਦਵ ਨੇ ਪੁਲਿਸ ਨੂੰ ਇਸ ਤਰ੍ਹਾਂ ਦਾ ਕੋਈ ਵੀ ਲੰਗਰ ਨਾ ਲੱਗਣ ਦੇਣ ਦੇ ਨਿਰਦੇਸ਼ ਦਿੱਤੇ ਹਨ।

DC ਨੇ ਕਿਹਾ ਕਿ ਇਸ ਤਰ੍ਹਾਂ ਦੇ ਸਮਾਗਮ ਲਈ ਇਜਾਜ਼ਤ ਨਹੀਂ ਦਿੱਤੀ ਜਾ ਸਕਦੀ, ਕਿਉਂਕਿ ਵੱਡੀ ਗਿਣਤੀ ਵਿੱਚ ਲੋਕ ਇਕੱਠੇ ਹੋਣ ਨਾਲ ਭਗਦੜ ਵਰਗੀ ਸਥਿਤੀ ਬਣ ਸਕਦੀ ਹੈ। ਇਸ ਤੋਂ ਪਹਿਲਾਂ ਵੀ ਰਾਕੇਸ਼ ਤ੍ਰੇਹਨ ਵੱਲੋਂ ਮੁਫ਼ਤ ਪੈਟਰੋਲ ਲੰਗਰ ਦਾ ਐਲਾਨ ਕੀਤਾ ਗਿਆ ਸੀ, ਜਿਸ ਨੂੰ ਪ੍ਰਸ਼ਾਸਨ ਨੇ ਜੋਖ਼ਮ ਭਰਿਆ ਦੱਸਿਆ ਸੀ।

ਚੰਡੀਗੜ੍ਹ ਦੀ SSP ਕਵਰਦੀਪ ਕੌਰ ਨੇ ਕਿਹਾ ਕਿ ਇਸ ਸਮਾਗਮ ਲਈ ਪੁਲਿਸ ਤੋਂ ਕੋਈ ਇਜਾਜ਼ਤ ਨਹੀਂ ਲਈ ਗਈ। ਉਨ੍ਹਾਂ ਕਿਹਾ ਕਿ ਬਿਨਾਂ ਇਜਾਜ਼ਤ ਅਜਿਹਾ ਪ੍ਰੋਗਰਾਮ ਕਰਵਾਉਣ 'ਤੇ BNSS ਦੀ ਧਾਰਾ 163 ਤਹਿਤ ਕਾਰਵਾਈ ਹੋ ਸਕਦੀ ਹੈ। ਉੱਥੇ ਹੀ ਮੋਹਾਲੀ ਦੇ SSP ਵਰੁਣ ਸ਼ਰਮਾ ਨੇ ਵੀ ਕਿਹਾ ਕਿ DC ਦੀ ਇਜਾਜ਼ਤ ਤੋਂ ਬਿਨਾਂ ਅਜਿਹਾ ਕੋਈ ਸਮਾਗਮ ਨਹੀਂ ਹੋਣ ਦਿੱਤਾ ਜਾਵੇਗਾ ਅਤੇ ਉਲੰਘਣਾ ਹੋਣ 'ਤੇ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।

ਦੂਜੇ ਪਾਸੇ ਰਾਕੇਸ਼ ਤ੍ਰੇਹਨ ਨੇ ਕਿਹਾ ਹੈ ਕਿ ਉਹ ਕੋਈ ਭੀੜ ਇਕੱਠੀ ਨਹੀਂ ਕਰਨਗੇ। ਉਨ੍ਹਾਂ ਮੁਤਾਬਕ iPhone ਦਾ ਡਰਾਅ ਮੀਡੀਆ ਦੇ ਸਾਹਮਣੇ ਕੱਢਿਆ ਜਾਵੇਗਾ ਅਤੇ ਜੇਤੂ ਨੂੰ ਉਸਦੇ ਘਰ ਜਾ ਕੇ iPhone ਦਿੱਤਾ ਜਾਵੇਗਾ। ਦੱਸਿਆ ਗਿਆ ਹੈ ਕਿ ਤ੍ਰੇਹਨ ਨੇ ਚੰਡੀਗੜ੍ਹ ਅਤੇ ਮੋਹਾਲੀ ਦੀਆਂ 18 ਸਾਲ ਤੋਂ ਵੱਧ ਉਮਰ ਦੀਆਂ ਔਰਤਾਂ ਨੂੰ ਮੁਫ਼ਤ iPhone ਦੇਣ ਦਾ ਐਲਾਨ ਕੀਤਾ ਸੀ। ਉਨ੍ਹਾਂ ਨੇ ਕਰੀਬ 1,000 iPhone ਦੇ ਆਰਡਰ ਦੇਣ ਦੀ ਗੱਲ ਵੀ ਕਹੀ ਸੀ ਅਤੇ ਪਹਿਲੇ ਦਿਨ 10 ਮੋਬਾਈਲ ਦੇਣ ਦੀ ਯੋਜਨਾ ਦੱਸੀ ਸੀ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

Advertisement

ਟਾਪ ਹੈਡਲਾਈਨ

Chandigarh News : ਹੈੱਡ ਕਾਂਸਟੇਬਲ ਦੀ ਮੌਤ ਮਾਮਲੇ 'ਚ ਨਵਾਂ ਮੋੜ , ਪੁੱਤ ’ਤੇ ਲੱਗੇ ਕਤਲ ਦੇ ਆਰੋਪ 
Chandigarh News : ਹੈੱਡ ਕਾਂਸਟੇਬਲ ਦੀ ਮੌਤ ਮਾਮਲੇ 'ਚ ਨਵਾਂ ਮੋੜ , ਪੁੱਤ ’ਤੇ ਲੱਗੇ ਕਤਲ ਦੇ ਆਰੋਪ 
ਚੰਡੀਗੜ੍ਹ 'ਚ ਵਾਪਰੀ ਵੱਡੀ ਵਾਰਦਾਤ, ਹੈੱਡ ਕਾਂਸਟੇਬਲ ਦਾ ਗੋਲੀ ਮਾਰ ਕੇ ਕਤਲ, ਨਾਬਾਲਗ ਪੁੱਤ ਨੂੰ ਲਿਆ ਹਿਰਾਸਤ 'ਚ; ਜਾਣੋ ਪੂਰਾ ਮਾਮਲਾ
ਚੰਡੀਗੜ੍ਹ 'ਚ ਵਾਪਰੀ ਵੱਡੀ ਵਾਰਦਾਤ, ਹੈੱਡ ਕਾਂਸਟੇਬਲ ਦਾ ਗੋਲੀ ਮਾਰ ਕੇ ਕਤਲ, ਨਾਬਾਲਗ ਪੁੱਤ ਨੂੰ ਲਿਆ ਹਿਰਾਸਤ 'ਚ; ਜਾਣੋ ਪੂਰਾ ਮਾਮਲਾ
ਪੰਜਾਬ ਐਕਸਾਈਜ ਇੰਸਪੈਕਰ ਨਾਲ ਚੰਡੀਗੜ੍ਹ 'ਚ ਬਦਸਲੂਕੀ, ਸ਼ਰਾਬ ਠੇਕੇ ਮੁਲਾਜ਼ਮਾਂ ਨੇ ਘੇਰੀ ਗੱਡੀ, ਪੁਲਿਸ ਨੇ ਪੂਰੀ ਰਾਤ ਚੌਂਕੀ 'ਚ ਬਿਠਾਇਆ; ਜਾਣੋ ਪੂਰਾ ਮਾਮਲਾ
ਪੰਜਾਬ ਐਕਸਾਈਜ ਇੰਸਪੈਕਰ ਨਾਲ ਚੰਡੀਗੜ੍ਹ 'ਚ ਬਦਸਲੂਕੀ, ਸ਼ਰਾਬ ਠੇਕੇ ਮੁਲਾਜ਼ਮਾਂ ਨੇ ਘੇਰੀ ਗੱਡੀ, ਪੁਲਿਸ ਨੇ ਪੂਰੀ ਰਾਤ ਚੌਂਕੀ 'ਚ ਬਿਠਾਇਆ; ਜਾਣੋ ਪੂਰਾ ਮਾਮਲਾ
Big News: ਚੋਣਾਂ ਤੋਂ ਪਹਿਲਾਂ ਸਿਆਸੀ ਹਲਚਲ ਤੇਜ਼, ਭਾਜਪਾ ਵੱਲੋਂ ਸੂਬਾ ਇੰਚਾਰਜਾਂ ਦੀ ਲਿਸਟ ਜਾਰੀ, ਪੰਜਾਬ ਇੰਚਾਰਜ ਵਜੋਂ ਪੂਨੀਆ ਬਰਕਰਾਰ; ਇਸ ਸੀਨੀਅਰ ਆਗੂ ਨੂੰ ਮਿਲੀ ਅਹਿਮ ਜ਼ਿੰਮੇਵਾਰੀ...
ਚੋਣਾਂ ਤੋਂ ਪਹਿਲਾਂ ਸਿਆਸੀ ਹਲਚਲ ਤੇਜ਼, ਭਾਜਪਾ ਵੱਲੋਂ ਸੂਬਾ ਇੰਚਾਰਜਾਂ ਦੀ ਲਿਸਟ ਜਾਰੀ, ਪੰਜਾਬ ਇੰਚਾਰਜ ਵਜੋਂ ਪੂਨੀਆ ਬਰਕਰਾਰ; ਇਸ ਸੀਨੀਅਰ ਆਗੂ ਨੂੰ ਮਿਲੀ ਅਹਿਮ ਜ਼ਿੰਮੇਵਾਰੀ...
Advertisement

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha
Advertisement

ਫੋਟੋਗੈਲਰੀ

Advertisement

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ 'ਚ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਹਲਚਲ ਤੇਜ਼, ਹੁਣ ਭਾਜਪਾ ਨੇ ਧੂਰੀ ਤੋਂ ਐਲਾਨਿਆ ਉਮੀਦਵਾਰ, ਇਸ ਸੀਨੀਅਰ ਆਗੂ ਦੇ ਨਾਂਅ 'ਤੇ ਲੱਗੀ ਮੋਹਰ...
ਪੰਜਾਬ 'ਚ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਹਲਚਲ ਤੇਜ਼, ਹੁਣ ਭਾਜਪਾ ਨੇ ਧੂਰੀ ਤੋਂ ਐਲਾਨਿਆ ਉਮੀਦਵਾਰ, ਇਸ ਸੀਨੀਅਰ ਆਗੂ ਦੇ ਨਾਂਅ 'ਤੇ ਲੱਗੀ ਮੋਹਰ...
Punjab News: ਪੰਜਾਬ 'ਚ ਵੱਡੀ ਵਾਰਦਾਤ, ਮਾਂ-ਧੀ ਦਾ ਸ਼ਰੇਆਮ ਕਤਲ, ਭਰਾ ਬੋਲਿਆ- ਭੈਣ ਅਤੇ ਭਾਣਜੀ ਨੂੰ ਜੀਜੇ ਨੇ ਮਾਰਿਆ, ਚਾਕੂ ਨਾਲ ਕੀਤਾ ਲਹੂ-ਲੁਹਾਣ...
ਪੰਜਾਬ 'ਚ ਵੱਡੀ ਵਾਰਦਾਤ, ਮਾਂ-ਧੀ ਦਾ ਸ਼ਰੇਆਮ ਕਤਲ, ਭਰਾ ਬੋਲਿਆ- ਭੈਣ ਅਤੇ ਭਾਣਜੀ ਨੂੰ ਜੀਜੇ ਨੇ ਮਾਰਿਆ, ਚਾਕੂ ਨਾਲ ਕੀਤਾ ਲਹੂ-ਲੁਹਾਣ...
28, 29 ਅਤੇ 30 ਸਤੰਬਰ ਨੂੰ ਖੁੱਲ੍ਹੇ ਰਹਿਣਗੇ ਦੇਸ਼ ਭਰ ਦੇ ਸਹਿਕਾਰੀ ਬੈਂਕ, ਨਹੀਂ ਕਰਨਗੇ ਹੜਤਾਲ
28, 29 ਅਤੇ 30 ਸਤੰਬਰ ਨੂੰ ਖੁੱਲ੍ਹੇ ਰਹਿਣਗੇ ਦੇਸ਼ ਭਰ ਦੇ ਸਹਿਕਾਰੀ ਬੈਂਕ, ਨਹੀਂ ਕਰਨਗੇ ਹੜਤਾਲ
ਲੁਧਿਆਣਾ 'ਚ ਥਾਣਾ ਡੇਹਲੋਂ ਦਾ SHO ਲਾਈਨ ਹਾਜ਼ਰ, ਮਾਮਲਾ ਜਾਣ ਕੇ ਉੱਡ ਜਾਣਗੇ ਹੋਸ਼
ਲੁਧਿਆਣਾ 'ਚ ਥਾਣਾ ਡੇਹਲੋਂ ਦਾ SHO ਲਾਈਨ ਹਾਜ਼ਰ, ਮਾਮਲਾ ਜਾਣ ਕੇ ਉੱਡ ਜਾਣਗੇ ਹੋਸ਼
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 26 ਸਤੰਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 26 ਸਤੰਬਰ 2026
ATM ਤੋਂ ਪੈਸੇ ਕਢਵਾਉਣ ਵਾਲਿਆਂ ਲਈ ਵੱਡੀ ਖ਼ਬਰ!  SBI ਨੇ ਕੀਤਾ ਵੱਡਾ ਐਲਾਨ
ATM ਤੋਂ ਪੈਸੇ ਕਢਵਾਉਣ ਵਾਲਿਆਂ ਲਈ ਵੱਡੀ ਖ਼ਬਰ!  SBI ਨੇ ਕੀਤਾ ਵੱਡਾ ਐਲਾਨ
Toll Plaza Rule : ਟੋਲ ਪਲਾਜ਼ਾ ’ਤੇ ਲੱਗੀ ਲੰਬੀ ਲਾਈਨ ਤਾਂ ਕੀ ਟੋਲ ਨਹੀਂ ਦੇਣਾ ਪਵੇਗਾ? NHAI ਨੇ ਦੱਸੀ ਸੱਚਾਈ
Toll Plaza Rule : ਟੋਲ ਪਲਾਜ਼ਾ ’ਤੇ ਲੱਗੀ ਲੰਬੀ ਲਾਈਨ ਤਾਂ ਕੀ ਟੋਲ ਨਹੀਂ ਦੇਣਾ ਪਵੇਗਾ? NHAI ਨੇ ਦੱਸੀ ਸੱਚਾਈ
MP ਅੰਮ੍ਰਿਤਪਾਲ ਸਿੰਘ 2 ਸੀਟਾਂ ਤੋਂ ਲੜ ਸਕਦੇ ਨੇ 2027 ਦੀਆਂ ਚੋਣਾਂ , ਧੂਰੀ ’ਚ CM ਮਾਨ ਨਾਲ ਮੁਕਾਬਲੇ ਦੀ ਚਰਚਾ
MP ਅੰਮ੍ਰਿਤਪਾਲ ਸਿੰਘ 2 ਸੀਟਾਂ ਤੋਂ ਲੜ ਸਕਦੇ ਨੇ 2027 ਦੀਆਂ ਚੋਣਾਂ , ਧੂਰੀ ’ਚ CM ਮਾਨ ਨਾਲ ਮੁਕਾਬਲੇ ਦੀ ਚਰਚਾ
Embed widget