ਪੜਚੋਲ ਕਰੋ

Alert! ਸਵਾਈਨ ਫਲੂ ਨੂੰ ਲੈਕੇ ਚੰਡੀਗੜ੍ਹ ਪ੍ਰਸ਼ਾਸਨ ਨੇ ਜਾਰੀ ਕੀਤੀ ਐਡਵਾਈਜ਼ਰੀ

H1N1 Virus: ਚੰਡੀਗੜ੍ਹ ਪ੍ਰਸ਼ਾਸਨ ਨੇ H1N1 ਬਿਮਾਰੀ ਲਈ ਐਡਵਾਈਜ਼ਰੀ ਜਾਰੀ ਕੀਤੀ ਹੈ। ਆਓ ਜਾਣਦੇ ਹਾਂ ਕਿਹੜੀਆਂ ਗੱਲਾਂ ਦਾ ਰੱਖਣਾ ਹੋਵੇਗਾ ਖਾਸ ਧਿਆਨ।

H1N1 Virus: ਚੰਡੀਗੜ੍ਹ ਪ੍ਰਸ਼ਾਸਨ ਨੇ H1N1 ਬਿਮਾਰੀ ਲਈ ਐਡਵਾਈਜ਼ਰੀ ਜਾਰੀ ਕੀਤੀ ਹੈ। ਐਡਵਾਈਜ਼ਰੀ ਮੁਤਾਬਕ ਜੇਕਰ ਲੋਕਾਂ ਨੂੰ ਬੁਖਾਰ ਦੇ ਨਾਲ-ਨਾਲ ਖੰਘ, ਗਲੇ 'ਚ ਖਰਾਸ਼, ਨੱਕ ਵਗਣਾ, ਸਾਹ ਲੈਣ 'ਚ ਤਕਲੀਫ ਵਰਗੇ ਲੱਛਣ ਨਜ਼ਰ ਆਉਂਦੇ ਹਨ ਤਾਂ ਉਨ੍ਹਾਂ ਨੂੰ ਤੁਰੰਤ ਡਾਕਟਰ ਦੀ ਸਲਾਹ ਲੈਣੀ ਚਾਹੀਦੀ ਹੈ। ਇਸ ਤੋਂ ਇਲਾਵਾ ਸਰੀਰ ਵਿਚ ਦਰਦ, ਸਿਰਦਰਦ, ਦਸਤ, ਉਲਟੀਆਂ, ਬਲਗਮ ਵਿਚ ਖੂਨ ਆਉਣਾ, ਥਕਾਵਟ ਆਦਿ ਵੀ ਐਚ1ਐਨ1 ਦੇ ਲੱਛਣ ਹੋ ਸਕਦੇ ਹਨ।

ਪ੍ਰਸ਼ਾਸਨ ਮੁਤਾਬਕ ਜਿਨ੍ਹਾਂ ਲੋਕਾਂ ਨੂੰ ਸ਼ੂਗਰ, ਬਲੱਡ ਪ੍ਰੈਸ਼ਰ, ਸਾਹ ਲੈਣ 'ਚ ਤਕਲੀਫ ਜਾਂ ਦਿਲ ਦੀ ਕੋਈ ਬਿਮਾਰੀ ਹੈ ਜਾਂ 65 ਸਾਲ ਤੋਂ ਵੱਧ ਉਮਰ ਦੇ ਬਜ਼ੁਰਗ ਅਤੇ 5 ਸਾਲ ਤੋਂ ਘੱਟ ਉਮਰ ਦੇ ਬੱਚੇ ਹਨ, ਉਨ੍ਹਾਂ ਦੇ ਨਾਲ-ਨਾਲ ਗਰਭਵਤੀ ਔਰਤਾਂ ਨੂੰ ਇਨ੍ਹਾਂ ਲੋਕਾਂ ਦਾ ਖਾਸ ਖਿਆਲ ਰੱਖਣਾ ਚਾਹੀਦਾ ਹੈ ਕਿਉਂਕਿ ਅਜਿਹੇ ਲੋਕਾਂ ਵਿੱਚ ਇਹ ਬਿਮਾਰੀ ਤੇਜ਼ੀ ਨਾਲ ਫੈਲਦੀ ਹੈ।

ਨੋਟ  : -  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।

ਟਾਪ ਹੈਡਲਾਈਨ

Punjab News: ਪੰਜਾਬ ਸਰਕਾਰ 'ਚ ਕਥਿਤ ਭ੍ਰਿਸ਼ਟਾਚਾਰ ਦੀ ਜਾਂਚ CBI ਨੂੰ ਸੌਂਪੀ: ਹਾਈ ਕੋਰਟ ਨੇ ਦਿੱਤੇ ਹੁਕਮ, 2 ਮਹੀਨਿਆਂ ਵਿੱਚ ਰਿਪੋਰਟ ਮੰਗੀ; ED ਨੇ DGP ਨੂੰ...
ਪੰਜਾਬ ਸਰਕਾਰ 'ਚ ਕਥਿਤ ਭ੍ਰਿਸ਼ਟਾਚਾਰ ਦੀ ਜਾਂਚ CBI ਨੂੰ ਸੌਂਪੀ: ਹਾਈ ਕੋਰਟ ਨੇ ਦਿੱਤੇ ਹੁਕਮ, 2 ਮਹੀਨਿਆਂ ਵਿੱਚ ਰਿਪੋਰਟ ਮੰਗੀ; ED ਨੇ DGP ਨੂੰ...
Chandigarh News: ਚੰਡੀਗੜ੍ਹ 'ਚ ਹਾਈ ਅਲਰਟ! ਸ਼ਹਿਰ ਦੇ 6 ਨਾਮੀ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲਿਸ ਪ੍ਰਸ਼ਾਸਨ 'ਚ ਮੱਚਿਆ ਹੜਕੰਪ...
ਚੰਡੀਗੜ੍ਹ 'ਚ ਹਾਈ ਅਲਰਟ! ਸ਼ਹਿਰ ਦੇ 6 ਨਾਮੀ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲਿਸ ਪ੍ਰਸ਼ਾਸਨ 'ਚ ਮੱਚਿਆ ਹੜਕੰਪ...
Chandigarh News: ਸਰਕਾਰੀ ਕੰਮ ਲਈ ਦਫ਼ਤਰਾਂ ਦੇ ਨਹੀਂ ਕੱਢਣਗੇ ਪੈਣਗੇ ਚੱਕਰ, ਲਾਪਰਵਾਹੀ ਕਰਨ 'ਤੇ ਮੁਲਾਜ਼ਮਾਂ 'ਤੇ ਲੱਗੇਗਾ ਜੁਰਮਾਨਾ, 556 ਸੇਵਾਵਾਂ ਨਿਰਧਾਰਤ ਸਮਾਂ-ਸੀਮਾ ਦੇ ਅੰਦਰ ਦੇਣਾ ਜ਼ਰੂਰੀ...
ਸਰਕਾਰੀ ਕੰਮ ਲਈ ਦਫ਼ਤਰਾਂ ਦੇ ਨਹੀਂ ਕੱਢਣਗੇ ਪੈਣਗੇ ਚੱਕਰ, ਲਾਪਰਵਾਹੀ ਕਰਨ 'ਤੇ ਮੁਲਾਜ਼ਮਾਂ 'ਤੇ ਲੱਗੇਗਾ ਜੁਰਮਾਨਾ, 556 ਸੇਵਾਵਾਂ ਨਿਰਧਾਰਤ ਸਮਾਂ-ਸੀਮਾ ਦੇ ਅੰਦਰ ਦੇਣਾ ਜ਼ਰੂਰੀ...
Big News: ਪੁਲਿਸ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 2 ਅਫਸਰਾਂ ਸਣੇ 5 ਖਿਲਾਫ਼ ਚਾਲਾਨ ਪੇਸ਼, ਦੋਸ਼ੀ ਨੂੰ ਹਸਪਤਾਲ ਤੋਂ ਬਾਅਦ ਲੈ ਗਏ ਹੋਟਲ; ਫਿਰ...
ਪੁਲਿਸ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 2 ਅਫਸਰਾਂ ਸਣੇ 5 ਖਿਲਾਫ਼ ਚਾਲਾਨ ਪੇਸ਼, ਦੋਸ਼ੀ ਨੂੰ ਹਸਪਤਾਲ ਤੋਂ ਬਾਅਦ ਲੈ ਗਏ ਹੋਟਲ; ਫਿਰ...

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab Congress: ਰਾਜਾ ਵੜਿੰਗ ਨੇ ਅਸਤੀਫ਼ਾ ਦੇਣ ਤੋਂ ਬਾਅਦ ਸ਼ੁਰੂ ਕੀਤਾ ਆਹ ਕੰਮ, ਬੋਲੇ- ਘਾਹ ਨਹੀਂ ਕੱਟਾਂਗਾ...
Punjab Congress: ਰਾਜਾ ਵੜਿੰਗ ਨੇ ਅਸਤੀਫ਼ਾ ਦੇਣ ਤੋਂ ਬਾਅਦ ਸ਼ੁਰੂ ਕੀਤਾ ਆਹ ਕੰਮ, ਬੋਲੇ- ਘਾਹ ਨਹੀਂ ਕੱਟਾਂਗਾ...
ਪੰਜਾਬ ਸਰਕਾਰ 'ਚ ਕਥਿਤ ਕਰੱਪਸ਼ਨ ਦੀ ਜਾਂਚ ਕਰੇਗੀ CBI, ਹਾਈਕੋਰਟ ਨੇ FIR ਦਰਜ ਕਰਕੇ 2 ਮਹੀਨੇ ਦੀ ਮੰਗੀ ਰਿਪੋਰਟ; ED ਨੇ DGP ਨੂੰ ਭੇਜੀਆਂ ਸਨ ਚਿੱਠੀਆਂ
ਪੰਜਾਬ ਸਰਕਾਰ 'ਚ ਕਥਿਤ ਕਰੱਪਸ਼ਨ ਦੀ ਜਾਂਚ ਕਰੇਗੀ CBI, ਹਾਈਕੋਰਟ ਨੇ FIR ਦਰਜ ਕਰਕੇ 2 ਮਹੀਨੇ ਦੀ ਮੰਗੀ ਰਿਪੋਰਟ; ED ਨੇ DGP ਨੂੰ ਭੇਜੀਆਂ ਸਨ ਚਿੱਠੀਆਂ
Chandigarh News: ਚੰਡੀਗੜ੍ਹ 'ਚ ਹਾਈ ਅਲਰਟ! ਸ਼ਹਿਰ ਦੇ 6 ਨਾਮੀ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲਿਸ ਪ੍ਰਸ਼ਾਸਨ 'ਚ ਮੱਚਿਆ ਹੜਕੰਪ...
ਚੰਡੀਗੜ੍ਹ 'ਚ ਹਾਈ ਅਲਰਟ! ਸ਼ਹਿਰ ਦੇ 6 ਨਾਮੀ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲਿਸ ਪ੍ਰਸ਼ਾਸਨ 'ਚ ਮੱਚਿਆ ਹੜਕੰਪ...
Punjab News: ਪੰਜਾਬ 'ਚ ਵੱਡਾ ਸਿਆਸੀ ਧਮਾਕਾ, ਕਾਂਗਰਸ ਨੂੰ ਅੰਦਰੂਨੀ ਕਲੇਸ਼ ਵਿਚਾਲੇ ਵੱਡਾ ਝਟਕਾ, ਸੀਨੀਅਰ ਆਗੂ ਸਾਥੀਆਂ ਸਣੇ 'ਆਪ' 'ਚ ਸ਼ਾਮਲ...
ਪੰਜਾਬ 'ਚ ਵੱਡਾ ਸਿਆਸੀ ਧਮਾਕਾ, ਕਾਂਗਰਸ ਨੂੰ ਅੰਦਰੂਨੀ ਕਲੇਸ਼ ਵਿਚਾਲੇ ਵੱਡਾ ਝਟਕਾ, ਸੀਨੀਅਰ ਆਗੂ ਸਾਥੀਆਂ ਸਣੇ 'ਆਪ' 'ਚ ਸ਼ਾਮਲ...
ਪੰਜਾਬ 'ਚ ਵਾਪਰਿਆ ਵੱਡਾ ਹਾਦਸਾ, ਫਲਾਈਓਵਰ ਤੋਂ ਡਿੱਗੀ ਬੱਸ, 2 ਵਿਦਿਆਰਥੀਆਂ ਸਣੇ 3 ਦੀ ਮੌਤ; ਮੱਚਿਆ ਚੀਕ ਚੀਹਾੜਾ
ਪੰਜਾਬ 'ਚ ਵਾਪਰਿਆ ਵੱਡਾ ਹਾਦਸਾ, ਫਲਾਈਓਵਰ ਤੋਂ ਡਿੱਗੀ ਬੱਸ, 2 ਵਿਦਿਆਰਥੀਆਂ ਸਣੇ 3 ਦੀ ਮੌਤ; ਮੱਚਿਆ ਚੀਕ ਚੀਹਾੜਾ
ਕਾਂਗਰਸ ਪ੍ਰਧਾਨ ਪਰਗਟ ਸਿੰਘ ਅੱਜ ਰਾਹੁਲ ਗਾਂਧੀ ਨੂੰ ਮਿਲਣਗੇ, ਦਿੱਲੀ 'ਚ ਕਈ ਸੀਨੀਅਰ ਆਗੂ ਮਿਲ ਚੁੱਕੇ
ਕਾਂਗਰਸ ਪ੍ਰਧਾਨ ਪਰਗਟ ਸਿੰਘ ਅੱਜ ਰਾਹੁਲ ਗਾਂਧੀ ਨੂੰ ਮਿਲਣਗੇ, ਦਿੱਲੀ 'ਚ ਕਈ ਸੀਨੀਅਰ ਆਗੂ ਮਿਲ ਚੁੱਕੇ
ਕੀ ਤੁਹਾਡੀ ਰਸੋਈ 'ਚ ਵੀ ਪਿਆ Everest ਦਾ ਜੀਰਾ? ਅਲਰਟ ਜਾਰੀ, ਤੁਰੰਤ ਚੈੱਕ ਕਰੋ ਆਹ ਬੈਚ ਨੰਬਰ; FSSAI ਨੇ ਕੀਤੀ ਵੱਡੀ ਕਾਰਵਾਈ
ਕੀ ਤੁਹਾਡੀ ਰਸੋਈ 'ਚ ਵੀ ਪਿਆ Everest ਦਾ ਜੀਰਾ? ਅਲਰਟ ਜਾਰੀ, ਤੁਰੰਤ ਚੈੱਕ ਕਰੋ ਆਹ ਬੈਚ ਨੰਬਰ; FSSAI ਨੇ ਕੀਤੀ ਵੱਡੀ ਕਾਰਵਾਈ
ਚੋਣਾਂ ਤੋਂ ਪਹਿਲਾਂ BJP ਦਾ ਵੱਡਾ ਐਲਾਨ, ਗੁਰਦਰਸ਼ਨ ਸਿੰਘ ਸੈਣੀ ਨੂੰ ਦਿੱਤੀ ਅਹਿਮ ਜ਼ਿੰਮੇਵਾਰੀ; ਦੇਖੋ ਲਿਸਟ 'ਚ...
ਚੋਣਾਂ ਤੋਂ ਪਹਿਲਾਂ BJP ਦਾ ਵੱਡਾ ਐਲਾਨ, ਗੁਰਦਰਸ਼ਨ ਸਿੰਘ ਸੈਣੀ ਨੂੰ ਦਿੱਤੀ ਅਹਿਮ ਜ਼ਿੰਮੇਵਾਰੀ; ਦੇਖੋ ਲਿਸਟ 'ਚ...
Embed widget