ਪੜਚੋਲ ਕਰੋ

ਸਫਰ ਕਰਨ ਵਾਲਿਆਂ ਲਈ ਜ਼ਰੂਰੀ ਖ਼ਬਰ! ਬੰਦ ਰਹੇਗਾ ਚੰਡੀਗੜ੍ਹ ਹਵਾਈ ਅੱਡਾ, ਜਾਣੋ ਕਿੰਨੇ ਦਿਨ ਨਹੀਂ ਕਰ ਸਕੋਗੇ ਯਾਤਰਾ

Chandigarh News: ਚੰਡੀਗੜ੍ਹ ਦੇ ਸ਼ਹੀਦ ਭਗਤ ਸਿੰਘ ਅੰਤਰਰਾਸ਼ਟਰੀ ਹਵਾਈ ਅੱਡੇ (Shaheed Bhagat Singh International Airport) ਤੋਂ ਯਾਤਰਾ ਕਰਨ ਵਾਲਿਆਂ ਲਈ ਲਈ ਜ਼ਰੂਰੀ ਖ਼ਬਰ ਸਾਹਮਣੇ ਆਈ ਹੈ।

Chandigarh News: ਚੰਡੀਗੜ੍ਹ ਦੇ ਸ਼ਹੀਦ ਭਗਤ ਸਿੰਘ ਅੰਤਰਰਾਸ਼ਟਰੀ ਹਵਾਈ ਅੱਡੇ (Shaheed Bhagat Singh International Airport) ਤੋਂ ਯਾਤਰਾ ਕਰਨ ਵਾਲਿਆਂ ਲਈ ਲਈ ਜ਼ਰੂਰੀ ਖ਼ਬਰ ਸਾਹਮਣੇ ਆਈ ਹੈ। ਦੱਸ ਦਈਏ ਕਿ ਚੰਡੀਗੜ੍ਹ ਹਵਾਈ ਅੱਡੇ ਤੋਂ ਉਡਾਣ ਭਰਨ ਵਾਲੇ ਯਾਤਰੀਆਂ ਨੂੰ 13 ਦਿਨਾਂ ਲਈ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ, ਕਿਉਂਕਿ ਇਨ੍ਹਾਂ ਦਿਨਾਂ ਦੌਰਾਨ ਕੋਈ ਵੀ ਸਿਵਲ ਉਡਾਣ ਨਹੀਂ ਉਡੇਗੀ।

ਹਵਾਈ ਅੱਡੇ 'ਤੇ ਸਿਵਲ ਫਲਾਈਟ ਆਪਰੇਸ਼ਨ ਰਹੇਗਾ ਬੰਦ

ਜਾਣਕਾਰੀ ਅਨੁਸਾਰ ਹਵਾਈ ਅੱਡੇ ਤੋਂ 13 ਦਿਨਾਂ ਲਈ ਸਿਵਲ ਫਲਾਈਟ ਓਪਰੇਸ਼ਨ ਬੰਦ ਰਹੇਗਾ, ਕਿਉਂਕਿ ਰਨਵੇਅ ਦੀ ਮੁਰੰਮਤ ਦਾ ਕੰਮ ਚੱਲ ਰਿਹਾ ਹੈ। ਇਸ ਸਬੰਧੀ ਭਾਰਤੀ ਹਵਾਈ ਸੈਨਾ ਨੇ ਏਅਰਮੈਨ ਨੂੰ ਇੱਕ ਨੋਟਿਸ (NOTAM) ਵੀ ਜਾਰੀ ਕਰਕੇ ਐਲਾਨ ਕੀਤਾ ਹੈ।

ਨੋਟਿਸ ਜਾਰੀ ਕਰਕੇ ਆਖੀ ਗਈ ਆਹ ਗੱਲ

ਨੋਟਿਸ ਵਿੱਚ ਦੱਸਿਅ ਗਿਆ ਹੈ ਕਿ ਏਅਰਫੀਲਡ 26 ਅਕਤੂਬਰ ਨੂੰ ਸਵੇਰੇ 1 ਵਜੇ ਤੋਂ 7 ਨਵੰਬਰ ਨੂੰ ਰਾਤ 11.59 ਵਜੇ ਤੱਕ ਬੰਦ ਰਹੇਗਾ। NOTAM ਵਿੱਚ ਇਹ ਵੀ ਕਿਹਾ ਗਿਆ ਹੈ ਕਿ ਰਨਵੇਅ ‘ਤੇ ਯੋਜਨਾਬੱਧ ਪੋਲੀਮਰ ਮੋਡੀਫਾਈਡ ਇਮਲਸ਼ਨ (PME) ਕੰਮ ਕਾਰਨ ਬੰਦ ਕੀਤਾ ਗਿਆ ਹੈ। ਇਸ ਦੌਰਾਨ ਸਿਰਫ਼ ਰੋਟਾ ACS ਜਹਾਜ਼ਾਂ ਨੂੰ ਹੀ ਕੰਮ ਕਰਨ ਦੀ ਇਜਾਜ਼ਤ ਹੋਵੇਗੀ।

ਹਵਾਈ ਅੱਡੇ ਦੇ ਸੂਤਰਾਂ ਨੇ ਅੱਗੇ ਕਿਹਾ ਕਿ ਇਸ ਬੰਦ ਦੌਰਾਨ, ਇੱਕ ਉੱਨਤ ਕੋਰੀਆਈ-ਨਿਰਮਿਤ CAT-ILS-I (ਇੰਸਟਰੂਮੈਂਟ ਲੈਂਡਿੰਗ ਸਿਸਟਮ) ਦੀ ਸਥਾਪਨਾ ਵੀ ਕੀਤੀ ਜਾਵੇਗੀ, ਜੋ ਘੱਟ ਦ੍ਰਿਸ਼ਟੀ ਵਾਲੀਆਂ ਸਥਿਤੀਆਂ ਵਿੱਚ ਉਡਾਣ ਸੰਚਾਲਨ ਵਿੱਚ ਸੁਧਾਰ ਕਰੇਗਾ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਟਾਪ ਹੈਡਲਾਈਨ

Punjab News: ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਹੈੱਡਮਾਸਟਰ ਦਾ ਬੇਰਹਿਮੀ ਨਾਲ ਕਤਲ, ਬਦਮਾਸ਼ਾਂ ਨੇ ਕੁਹਾੜੀ ਅਤੇ ਕਿਰਚ ਨਾਲ ਬੁਰੀ ਤਰ੍ਹਾਂ ਵੱਢਿਆ...
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਹੈੱਡਮਾਸਟਰ ਦਾ ਬੇਰਹਿਮੀ ਨਾਲ ਕਤਲ, ਬਦਮਾਸ਼ਾਂ ਨੇ ਕੁਹਾੜੀ ਅਤੇ ਕਿਰਚ ਨਾਲ ਬੁਰੀ ਤਰ੍ਹਾਂ ਵੱਢਿਆ...
Punjab Weather: ਪੰਜਾਬ 'ਚ ਛਮ-ਛਮ ਵਰ੍ਹੇਗਾ ਮੀਂਹ, ਚੰਡੀਗੜ੍ਹ 'ਚ ਬੱਦਲਵਾਈ ਰਹੇਗੀ, ਇਨ੍ਹਾਂ ਇਲਾਕਿਆਂ 'ਚ ਗਰਜ-ਬਿਜਲੀ ਡਿੱਗਣ ਦਾ ਅਲਰਟ, ਮੌਸਮ ਵਿਭਾਗ ਵੱਲੋਂ ਵੱਡਾ ਅਪਡੇਟ...
ਪੰਜਾਬ 'ਚ ਛਮ-ਛਮ ਵਰ੍ਹੇਗਾ ਮੀਂਹ, ਚੰਡੀਗੜ੍ਹ 'ਚ ਬੱਦਲਵਾਈ ਰਹੇਗੀ, ਇਨ੍ਹਾਂ ਇਲਾਕਿਆਂ 'ਚ ਗਰਜ-ਬਿਜਲੀ ਡਿੱਗਣ ਦਾ ਅਲਰਟ, ਮੌਸਮ ਵਿਭਾਗ ਵੱਲੋਂ ਵੱਡਾ ਅਪਡੇਟ...
ਚੰਡੀਗੜ੍ਹ ਪੁਲਿਸ ਕਾਂਸਟੇਬਲ ਭਰਤੀ ਦੇ ਨਿਯਮ ਬਦਲੇ, ਨਹੀਂ ਹੋਵੇਗਾ ਇੰਟਰਵਿਊ; ਜਾਣੋ ਕੀ-ਕੀ ਹੋਏ ਬਦਲਾਅ
ਚੰਡੀਗੜ੍ਹ ਪੁਲਿਸ ਕਾਂਸਟੇਬਲ ਭਰਤੀ ਦੇ ਨਿਯਮ ਬਦਲੇ, ਨਹੀਂ ਹੋਵੇਗਾ ਇੰਟਰਵਿਊ; ਜਾਣੋ ਕੀ-ਕੀ ਹੋਏ ਬਦਲਾਅ
Punjab News: ਪੰਜਾਬ ਉਦਯੋਗ ਭਵਨ 'ਤੇ ED ਦੀ ਛਾਪੇਮਾਰੀ, ਦਿੱਲੀ ਅਤੇ ਚੰਡੀਗੜ੍ਹ ਦੀਆਂ ਟੀਮਾਂ ਦਸਤਾਵੇਜ਼ ਲੈ ਕੇ ਗਈਆਂ; ਮੱਚਿਆ ਹੜਕੰਪ...
ਪੰਜਾਬ ਉਦਯੋਗ ਭਵਨ 'ਤੇ ED ਦੀ ਛਾਪੇਮਾਰੀ, ਦਿੱਲੀ ਅਤੇ ਚੰਡੀਗੜ੍ਹ ਦੀਆਂ ਟੀਮਾਂ ਦਸਤਾਵੇਜ਼ ਲੈ ਕੇ ਗਈਆਂ; ਮੱਚਿਆ ਹੜਕੰਪ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Accident: ਸੰਗੀਤ ਜਗਤ ਤੋਂ ਵੱਡੀ ਖਬਰ, ਮਸ਼ਹੂਰ ਗਾਇਕ ਦੇ ਪੁੱਤਰ ਦਾ ਭਿਆਨਕ ਐਕਸੀਡੈਂਟ...
Accident: ਸੰਗੀਤ ਜਗਤ ਤੋਂ ਵੱਡੀ ਖਬਰ, ਮਸ਼ਹੂਰ ਗਾਇਕ ਦੇ ਪੁੱਤਰ ਦਾ ਭਿਆਨਕ ਐਕਸੀਡੈਂਟ...
Earthquake: ਭਾਰਤ 'ਚ ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਪੈ ਗਿਆ ਚੀਕ-ਚਿਹਾੜਾ, ਘਰਾਂ 'ਚੋਂ ਬਾਹਰ ਭੱਜੇ ਲੋਕ; 4.2 ਤੀਬਰਤਾ ਨਾਲ ਜ਼ੋਰਦਾਰ ਝਟਕੇ...
ਭਾਰਤ 'ਚ ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਪੈ ਗਿਆ ਚੀਕ-ਚਿਹਾੜਾ, ਘਰਾਂ 'ਚੋਂ ਬਾਹਰ ਭੱਜੇ ਲੋਕ; 4.2 ਤੀਬਰਤਾ ਨਾਲ ਜ਼ੋਰਦਾਰ ਝਟਕੇ...
Machhiwara Sahib : ਪੇਕੇ ਘਰ ਭਰਾ ਨੂੰ ਰੱਖੜੀ ਬੰਨ੍ਹਣ ਜਾਣ ਤੋਂ ਪਹਿਲਾਂ ਵਿਆਹੁਤਾ ਨੇ ਚੁੱਕਿਆ ਖੌਫਨਾਕ ਕਦਮ, ਪੜ੍ਹੋ ਪੂਰੀ ਖ਼ਬਰ 
Machhiwara Sahib : ਪੇਕੇ ਘਰ ਭਰਾ ਨੂੰ ਰੱਖੜੀ ਬੰਨ੍ਹਣ ਜਾਣ ਤੋਂ ਪਹਿਲਾਂ ਵਿਆਹੁਤਾ ਨੇ ਚੁੱਕਿਆ ਖੌਫਨਾਕ ਕਦਮ, ਪੜ੍ਹੋ ਪੂਰੀ ਖ਼ਬਰ 
Nude Dining Restaurant : ਅਨੋਖਾ ਰੈਸਟੋਰੈਂਟ ! ਬਿਨਾਂ ਕੱਪੜਿਆਂ ਦੇ ਡਿਨਰ, ਅਜਨਬੀਆਂ ਨਾਲ ਨਿਊਡ ਹੋ ਕੇ ਖਾਣ ਦਾ ਨਿਯਮ
Nude Dining Restaurant : ਅਨੋਖਾ ਰੈਸਟੋਰੈਂਟ ! ਬਿਨਾਂ ਕੱਪੜਿਆਂ ਦੇ ਡਿਨਰ, ਅਜਨਬੀਆਂ ਨਾਲ ਨਿਊਡ ਹੋ ਕੇ ਖਾਣ ਦਾ ਨਿਯਮ
Sirhind Kawadi Accident : ਸਰਹਿੰਦ ਸੜਕ ਹਾਦਸੇ 'ਚ 3 ਕਾਂਵੜੀਆਂ ਦੀ ਮੌਤ ਮਾਮਲੇ 'ਚ ਵੱਡਾ ਅੱਪਡੇਟ
Sirhind Kawadi Accident : ਸਰਹਿੰਦ ਸੜਕ ਹਾਦਸੇ 'ਚ 3 ਕਾਂਵੜੀਆਂ ਦੀ ਮੌਤ ਮਾਮਲੇ 'ਚ ਵੱਡਾ ਅੱਪਡੇਟ
 Dubai Airport ਤੋਂ ਲਾਪਤਾ ਹੋਇਆ ਗੁਰਦਾਸਪੁਰ ਦਾ ਨੌਜਵਾਨ, ਫੋਨ ’ਤੇ ਪਰਿਵਾਰ ਨੂੰ ਕਿਹਾ- ਪਾਸਪੋਰਟ ਗੁੰਮ ਹੋ ਗਿਆ, ਫਿਰ ਅਚਾਨਕ...
 Dubai Airport ਤੋਂ ਲਾਪਤਾ ਹੋਇਆ ਗੁਰਦਾਸਪੁਰ ਦਾ ਨੌਜਵਾਨ, ਫੋਨ ’ਤੇ ਪਰਿਵਾਰ ਨੂੰ ਕਿਹਾ- ਪਾਸਪੋਰਟ ਗੁੰਮ ਹੋ ਗਿਆ, ਫਿਰ ਅਚਾਨਕ...
Medicines : ਆਯੁਰਵੈਦਿਕ ਦਵਾਈ ਅਤੇ ਐਲੋਪੈਥਿਕ ਦਵਾਈ ਇਕੱਠੇ ਲੈ ਰਹੇ ਹੋ? ਹੋ ਸਕਦਾ ਹੈ ਖਤਰਾ
Medicines : ਆਯੁਰਵੈਦਿਕ ਦਵਾਈ ਅਤੇ ਐਲੋਪੈਥਿਕ ਦਵਾਈ ਇਕੱਠੇ ਲੈ ਰਹੇ ਹੋ? ਹੋ ਸਕਦਾ ਹੈ ਖਤਰਾ
Long Life Foods : ਸਿਹਤਮੰਦ ਰਹਿਣਾ ਚਾਹੁੰਦੇ ਹੋ? ਰਾਤ ਦੇ ਖਾਣੇ ਵਿੱਚ ਅੱਜ ਤੋਂ ਹੀ ਸ਼ਾਮਲ ਕਰੋ ਇਹ ਚੀਜ਼ਾਂ
Long Life Foods : ਸਿਹਤਮੰਦ ਰਹਿਣਾ ਚਾਹੁੰਦੇ ਹੋ? ਰਾਤ ਦੇ ਖਾਣੇ ਵਿੱਚ ਅੱਜ ਤੋਂ ਹੀ ਸ਼ਾਮਲ ਕਰੋ ਇਹ ਚੀਜ਼ਾਂ
Embed widget