ਪੜਚੋਲ ਕਰੋ

Chandigarh: ਬੱਸਾਂ 'ਚ ਸਫਰ ਕਰਨ ਵਾਲਿਆਂ ਲਈ ਵੱਡੀ ਰਾਹਤ, PM ਮੋਦੀ ਵੱਲੋਂ ਤੋਹਫ਼ਾ, ਸਫ਼ਰ ਹੋਵੇਗਾ ਆਸਾਨ

ਚੰਡੀਗੜ੍ਹ ਦੇ ਲੋਕਾਂ ਨੂੰ ਅੱਜ 25 ਨਵੀਆਂ ਇਲੈਕਟ੍ਰਿਕ ਬੱਸਾਂ ਦਾ ਤੋਹਫਾ ਮਿਲਿਆ ਹੈ। ਇਨ੍ਹਾਂ ਬੱਸਾਂ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ (Narendra Modi) ਨੇ ਗੁਵਾਹਾਟੀ ਤੋਂ ਵਰਚੁਅਲੀ ਹਰੀ ਝੰਡੀ ਦਿਖਾਈ। ਇਹ ਬੱਸਾਂ ਚੰਡੀਗੜ੍ਹ ਨੂੰ ਪੀ.ਐੱਮ.ਈ.

ਚੰਡੀਗੜ੍ਹ ਦੇ ਲੋਕਾਂ ਨੂੰ ਅੱਜ 25 ਨਵੀਆਂ ਇਲੈਕਟ੍ਰਿਕ ਬੱਸਾਂ ਦਾ ਤੋਹਫਾ ਮਿਲਿਆ ਹੈ। ਇਨ੍ਹਾਂ ਬੱਸਾਂ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ (Narendra Modi) ਨੇ ਗੁਵਾਹਾਟੀ ਤੋਂ ਵਰਚੁਅਲੀ ਹਰੀ ਝੰਡੀ ਦਿਖਾਈ। ਇਹ ਬੱਸਾਂ ਚੰਡੀਗੜ੍ਹ ਨੂੰ ਪੀ.ਐੱਮ.ਈ. ਬੱਸ ਸੇਵਾ ਯੋਜਨਾ ਦੇ ਤਹਿਤ ਮਿਲੀਆਂ ਹਨ। ਇਸ ਮੌਕੇ ਚੰਡੀਗੜ੍ਹ ਦੇ ਐਡਮਿਨਿਸਟ੍ਰੇਟਰ ਗੁਲਾਬ ਚੰਦ ਕਟਾਰੀਆ (Gulab Chand Kataria) ਵੀ ਮੌਜੂਦ ਸਨ। ਪ੍ਰਸ਼ਾਸਨ ਦਾ ਟੀਚਾ ਅਪ੍ਰੈਲ ਤੱਕ ਸ਼ਹਿਰ ਵਿੱਚ ਕੁੱਲ 100 ਇਲੈਕਟ੍ਰਿਕ ਬੱਸਾਂ ਚਲਾਉਣ ਦਾ ਹੈ।

ਆਰਾਮਦਾਇਕ ਹੋਵੇਗਾ ਸਫਰ
ਚੰਡੀਗੜ੍ਹ ਦੇ ਐਡਮਿਨਿਸਟ੍ਰੇਟਰ ਗੁਲਾਬ ਚੰਦ ਕਟਾਰੀਆ ਨੇ ਕਿਹਾ ਕਿ ਇਨ੍ਹਾਂ ਬੱਸਾਂ ਦੇ ਆਉਣ ਨਾਲ ਸ਼ਹਿਰ ਦੇ ਯਾਤਰੀਆਂ ਨੂੰ ਆਰਾਮਦਾਇਕ ਸਫਰ ਮਿਲੇਗਾ। ਉਨ੍ਹਾਂ ਦੱਸਿਆ ਕਿ ਪ੍ਰਸ਼ਾਸਨ ਲੋਕਾਂ ਨੂੰ ਬਿਹਤਰ ਅਤੇ ਪ੍ਰਦੂਸ਼ਣ-ਮੁਕਤ ਟ੍ਰਾਂਸਪੋਰਟ ਸਹੂਲਤਾਂ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ।

ਮਹਿਲਾਵਾਂ ਅਤੇ ਦਿਵਿਆਂਗਾਂ ਲਈ ਖਾਸ ਸਹੂਲਤਾਂ
ਇਨ੍ਹਾਂ ਨਵੀਆਂ ਬੱਸਾਂ ਨੂੰ ਹਰ ਵਰਗ ਦੀ ਲੋੜ ਨੂੰ ਧਿਆਨ ਵਿੱਚ ਰੱਖ ਕੇ ਤਿਆਰ ਕੀਤਾ ਗਿਆ ਹੈ। ਮਹਿਲਾਵਾਂ ਅਤੇ ਦਿਵਿਆਂਗ ਯਾਤਰੀਆਂ ਲਈ ਖਾਸ ਸਹੂਲਤਾਂ ਦਿੱਤੀਆਂ ਗਈਆਂ ਹਨ, ਤਾਂ ਜੋ ਉਨ੍ਹਾਂ ਦਾ ਸਫਰ ਹੋਰ ਵੀ ਸੁਖਦਾਇਕ ਬਣ ਸਕੇ।

ਸੁਰੱਖਿਆ ਲਈ ਪੈਨਿਕ ਬਟਨ ਅਤੇ CCTV ਕੈਮਰੇ
ਯਾਤਰੀਆਂ ਦੀ ਸੁਰੱਖਿਆ ਨੂੰ ਧਿਆਨ ਵਿੱਚ ਰੱਖਦੇ ਹੋਏ ਇਨ੍ਹਾਂ ਬੱਸਾਂ ਵਿੱਚ ਆਧੁਨਿਕ ਤਕਨੀਕ ਦੀ ਵਰਤੋਂ ਕੀਤੀ ਗਈ ਹੈ। ਹਰ ਬੱਸ ਵਿੱਚ ਪੈਨਿਕ ਬਟਨ ਅਤੇ CCTV ਕੈਮਰੇ ਲਗਾਏ ਗਏ ਹਨ। ਇਸ ਤੋਂ ਇਲਾਵਾ, ਜੀ.ਪੀ.ਐਸ. ਰਾਹੀਂ ਬੱਸਾਂ ਦੀ ਲੋਕੇਸ਼ਨ ਦਾ ਵੀ ਪਤਾ ਲਗਾਇਆ ਜਾ ਸਕੇਗਾ।

ਲੰਬੇ ਰੂਟਾਂ 'ਤੇ ਮੁੜ ਚਲਣਗੀਆਂ ਬੱਸਾਂ

ਸੂਤਰਾਂ ਮੁਤਾਬਕ, ਜੋ ਬੱਸਾਂ ਪਹਿਲਾਂ ਲੰਬੇ ਰੂਟਾਂ ਤੋਂ ਹਟਾਈਆਂ ਗਈਆਂ ਸਨ, ਉਨ੍ਹਾਂ ਨੂੰ ਦੁਬਾਰਾ ਲੰਬੇ ਰੂਟਾਂ 'ਤੇ ਚਲਾਉਣ ਦੀ ਤਿਆਰੀ ਕੀਤੀ ਜਾ ਰਹੀ ਹੈ। ਇਸ ਨਾਲ ਅੰਤਰਰਾਜੀ ਯਾਤਰਾ ਕਰਨ ਵਾਲੇ ਯਾਤਰੀਆਂ ਨੂੰ ਕਾਫ਼ੀ ਸਹੂਲਤ ਮਿਲੇਗੀ ਅਤੇ ਉਨ੍ਹਾਂ ਦਾ ਸਫਰ ਹੋਰ ਵੀ ਆਸਾਨ ਬਣੇਗਾ।

 

 

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਟਾਪ ਹੈਡਲਾਈਨ

Attack on Property Dealer: ਵੱਡੀ ਵਾਰਦਾਤ, ਬਦਮਾਸ਼ਾਂ ਨੇ ਪ੍ਰਾਪਰਟੀ ਡੀਲਰ ਦੀ ਕਾਰ ਨੂੰ ਘੇਰਿਆ, ਗਰਦਨ ਤੋਂ ਫੜ ਕੱਢਿਆ ਬਾਹਰ, ਰਾਡਾਂ ਨਾਲ ਕੀਤਾ ਹਮਲਾ; ਸੜਕ ਦੇ ਵਿਚਾਲੇ ਦੌੜਾ-ਦੌੜਾ...
ਵੱਡੀ ਵਾਰਦਾਤ, ਬਦਮਾਸ਼ਾਂ ਨੇ ਪ੍ਰਾਪਰਟੀ ਡੀਲਰ ਦੀ ਕਾਰ ਨੂੰ ਘੇਰਿਆ, ਗਰਦਨ ਤੋਂ ਫੜ ਕੱਢਿਆ ਬਾਹਰ, ਰਾਡਾਂ ਨਾਲ ਕੀਤਾ ਹਮਲਾ; ਸੜਕ ਦੇ ਵਿਚਾਲੇ ਦੌੜਾ-ਦੌੜਾ...
ਵੱਡੀ ਵਾਰਦਾਤ! ਚੰਡੀਗੜ੍ਹ 'ਚ ਵਕੀਲ ਨੇ ਔਰਤ ਨੂੰ ਮਾਰੀ ਗੋਲੀ, ਮੱਚੀ ਸਨਸਨੀ; ਬਣਿਆ ਦਹਿਸ਼ਤ ਦਾ ਮਾਹੌਲ
ਵੱਡੀ ਵਾਰਦਾਤ! ਚੰਡੀਗੜ੍ਹ 'ਚ ਵਕੀਲ ਨੇ ਔਰਤ ਨੂੰ ਮਾਰੀ ਗੋਲੀ, ਮੱਚੀ ਸਨਸਨੀ; ਬਣਿਆ ਦਹਿਸ਼ਤ ਦਾ ਮਾਹੌਲ
Transfer News: ਵੱਡਾ ਪ੍ਰਸ਼ਾਸਨਿਕ ਫੇਰਬਦਲ, ਇਨ੍ਹਾਂ 3 ਨਵੇਂ ਅਧਿਕਾਰੀਆਂ ਨੂੰ ਅਲਾਟ ਕੀਤੇ ਗਏ ਵਿਭਾਗ, ਜਾਣੋ ਕਿਸਨੂੰ ਕਿਹੜੀ ਜ਼ਿੰਮੇਵਾਰੀ ਸੌਂਪੀ ਗਈ?
ਵੱਡਾ ਪ੍ਰਸ਼ਾਸਨਿਕ ਫੇਰਬਦਲ, ਇਨ੍ਹਾਂ 3 ਨਵੇਂ ਅਧਿਕਾਰੀਆਂ ਨੂੰ ਅਲਾਟ ਕੀਤੇ ਗਏ ਵਿਭਾਗ, ਜਾਣੋ ਕਿਸਨੂੰ ਕਿਹੜੀ ਜ਼ਿੰਮੇਵਾਰੀ ਸੌਂਪੀ ਗਈ?
Chandigarh News: ਚੰਡੀਗੜ੍ਹ ਤੋਂ ਵੱਡੀ ਖਬਰ, ਜਿੰਮ ਟ੍ਰੇਨਰ ਦੀ ਅਸ਼ਲੀਲ ਹਰਕਤ, ਭੈਣ ਨਾਲ ਜਿੰਮ ਗਈ ਕੁੜੀ ਨਾਲ ਕੀਤੀ ਗੰਦੀ ਹਰਕਤ; CCTV ਤੋਂ ਉਹਲੇ ਲੈ ਗਿਆ: ਫਿਰ ਛਾਤੀ ਨੂੰ...
ਚੰਡੀਗੜ੍ਹ ਤੋਂ ਵੱਡੀ ਖਬਰ, ਜਿੰਮ ਟ੍ਰੇਨਰ ਦੀ ਅਸ਼ਲੀਲ ਹਰਕਤ, ਭੈਣ ਨਾਲ ਜਿੰਮ ਗਈ ਕੁੜੀ ਨਾਲ ਕੀਤੀ ਗੰਦੀ ਹਰਕਤ; CCTV ਤੋਂ ਉਹਲੇ ਲੈ ਗਿਆ: ਫਿਰ ਛਾਤੀ ਨੂੰ...

ਵੀਡੀਓਜ਼

CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'
'80 ਸਾਲਾਂ 'ਚ ਦੇਸ਼ ਦਾ ਕੋਈ ਵਿਕਾਸ ਨਹੀਂ ਹੋਇਆ' : CM Mann
ਪੰਜਾਬ 'ਚ ਮੀਂਹ ਦਾ ਨਵਾਂ ਅਲਰਟ! ਲੋਕਾਂ ਲਈ ਅਹਿਮ ਅਪਡੇਟ
ਪੰਜਾਬ ਬੰਦ ਦਾ ਵੱਡਾ ਅਸਰ! ਹੁਸ਼ਿਆਰਪੁਰ 'ਚ 9 ਤੋਂ 5 ਵਜੇ ਤੱਕ ਸਭ ਕੁਝ ਬੰਦ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਜ਼ੋਰਦਾਰ ਧਮਾਕੇ ਨਾਲ ਦਹਿਲਿਆ ਪੰਜਾਬ ਦਾ ਇਹ ਇਲਾਕਾ, ਲੋਕਾਂ 'ਚ ਫੈਲੀ ਦਹਿਸ਼ਤ, ਪ੍ਰਸ਼ਾਸਨ 'ਚ ਮੱਚਿਆ ਹੜਕੰਪ...
ਜ਼ੋਰਦਾਰ ਧਮਾਕੇ ਨਾਲ ਦਹਿਲਿਆ ਪੰਜਾਬ ਦਾ ਇਹ ਇਲਾਕਾ, ਲੋਕਾਂ 'ਚ ਫੈਲੀ ਦਹਿਸ਼ਤ, ਪ੍ਰਸ਼ਾਸਨ 'ਚ ਮੱਚਿਆ ਹੜਕੰਪ...
Punjab Congress Crisis: ਪੰਜਾਬ ਕਾਂਗਰਸ 'ਚ ਭੱਖਿਆ ਮਾਹੌਲ, ਸੰਸਦ ਮੈਂਬਰ ਬੋਲੇ- ਸਿਰ ਝੁਕਾਉਂਦਾ ਤਾਂ ਵੱਡਾ ਅਹੁਦਾ ਮਿਲਦਾ, ਅਣਦੇਖੀ ਤੋਂ ਬਾਅਦ ਭਾਵੁਕ ਪੋਸਟ; ਚੋਣਾਂ ਤੋਂ ਪਹਿਲਾਂ ਕਾਂਗਰਸ ਛੱਡਣ ਦੀਆਂ...
ਪੰਜਾਬ ਕਾਂਗਰਸ 'ਚ ਭੱਖਿਆ ਮਾਹੌਲ, ਸੰਸਦ ਮੈਂਬਰ ਬੋਲੇ- ਸਿਰ ਝੁਕਾਉਂਦਾ ਤਾਂ ਵੱਡਾ ਅਹੁਦਾ ਮਿਲਦਾ, ਅਣਦੇਖੀ ਤੋਂ ਬਾਅਦ ਭਾਵੁਕ ਪੋਸਟ; ਚੋਣਾਂ ਤੋਂ ਪਹਿਲਾਂ ਕਾਂਗਰਸ ਛੱਡਣ ਦੀਆਂ...
MLA Died: ਸਿਆਸੀ ਜਗਤ 'ਚ ਮਾਤਮ ਦਾ ਮਾਹੌਲ, ਵਿਧਾਇਕ ਦੀ ਅਚਾਨਕ ਮੌਤ, ਹਾਰਟ ਅਟੈਕ ਤੋਂ ਬਾਅਦ ਹਸਪਤਾਲ 'ਚ ਸੀ ਭਰਤੀ; ਫਿਰ...
ਸਿਆਸੀ ਜਗਤ 'ਚ ਮਾਤਮ ਦਾ ਮਾਹੌਲ, ਵਿਧਾਇਕ ਦੀ ਅਚਾਨਕ ਮੌਤ, ਹਾਰਟ ਅਟੈਕ ਤੋਂ ਬਾਅਦ ਹਸਪਤਾਲ 'ਚ ਸੀ ਭਰਤੀ; ਫਿਰ...
Terror Attack: ਅੱਤਵਾਦੀ ਹਮਲੇ ਨਾਲ ਕੰਬਿਆ ਇਹ ਇਲਾਕਾ, ਦੋ ਮਜ਼ਦੂਰਾਂ ਦਾ ਗੋਲੀ ਮਾਰ ਕੇ ਕਤਲ, ਪ੍ਰਸ਼ਾਸਨ 'ਚ ਮੱਚਿਆ ਹੜਕੰਪ...
ਅੱਤਵਾਦੀ ਹਮਲੇ ਨਾਲ ਕੰਬਿਆ ਇਹ ਇਲਾਕਾ, ਦੋ ਮਜ਼ਦੂਰਾਂ ਦਾ ਗੋਲੀ ਮਾਰ ਕੇ ਕਤਲ, ਪ੍ਰਸ਼ਾਸਨ 'ਚ ਮੱਚਿਆ ਹੜਕੰਪ...
Rules Change From 1 August: ਅੱਜ ਤੋਂ LPG, ITR, ਰੇਲਵੇ ਟਿਕਟ ਸਣੇ ਬਦਲੇ ਕਈ ਨਿਯਮ, ਤੁਹਾਡੀ ਜੇਬ 'ਤੇ ਕਿੰਨਾ ਪਵੇਗਾ ਅਸਰ?
Rules Change From 1 August: ਅੱਜ ਤੋਂ LPG, ITR, ਰੇਲਵੇ ਟਿਕਟ ਸਣੇ ਬਦਲੇ ਕਈ ਨਿਯਮ, ਤੁਹਾਡੀ ਜੇਬ 'ਤੇ ਕਿੰਨਾ ਪਵੇਗਾ ਅਸਰ?
ਪੰਜਾਬ 'ਚ ਅੱਜ ਮੀਂਹ ਨੂੰ ਲੈਕੇ ਅਲਰਟ ਜਾਰੀ, ਬਦਲੇਗਾ ਮੌਸਮ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ 'ਚ ਅੱਜ ਮੀਂਹ ਨੂੰ ਲੈਕੇ ਅਲਰਟ ਜਾਰੀ, ਬਦਲੇਗਾ ਮੌਸਮ; ਜਾਣੋ ਅਗਲੇ ਦਿਨਾਂ ਦਾ ਹਾਲ
ਹੁਣ ਮੱਛਰਾਂ ਨੂੰ ਮਾਰਨਾ ਪਵੇਗਾ ਮਹਿੰਗਾ, ਵੱਧ ਗਈਆਂ ਇਨ੍ਹਾਂ ਚੀਜ਼ਾਂ ਦੀਆਂ ਕੀਮਤਾਂ; ਦੇਖੋ ਪੂਰੀ ਲਿਸਟ
ਹੁਣ ਮੱਛਰਾਂ ਨੂੰ ਮਾਰਨਾ ਪਵੇਗਾ ਮਹਿੰਗਾ, ਵੱਧ ਗਈਆਂ ਇਨ੍ਹਾਂ ਚੀਜ਼ਾਂ ਦੀਆਂ ਕੀਮਤਾਂ; ਦੇਖੋ ਪੂਰੀ ਲਿਸਟ
ਅੱਜ 40 ਲੱਖ ਬੀਬੀਆਂ ਦੇ ਫੋਨ 'ਤੇ ਵੱਜੇਗੀ ਟੂੰ-ਟੂੰ, 3 ਮਹੀਨਿਆਂ ਦੇ ਆਉਣਗੇ ਇਕੱਠੇ ਪੈਸੇ
ਅੱਜ 40 ਲੱਖ ਬੀਬੀਆਂ ਦੇ ਫੋਨ 'ਤੇ ਵੱਜੇਗੀ ਟੂੰ-ਟੂੰ, 3 ਮਹੀਨਿਆਂ ਦੇ ਆਉਣਗੇ ਇਕੱਠੇ ਪੈਸੇ
Embed widget