ਪੜਚੋਲ ਕਰੋ

Punjab News: ਚੰਡੀਗੜ੍ਹ ਦੀ ਕੋਠੀ 'ਤੇ ਗ੍ਰੇਨੇਡ ਸੁੱਟਣ ਵਾਲਿਆਂ ਦੀ ਹੋਈ ਪਛਾਣ, ਹੋਰ ਕਈ ਵੱਡੇ ਖੁਲਾਸੇ ਹੋਏ

ਚੰਡੀਗੜ੍ਹ ਦੀ ਕੋਠੀ 'ਤੇ ਹੋਏ ਗ੍ਰਨੇਡ ਹਮਲੇ ਦੇ ਮੁਲਜ਼ਮਾਂ ਦਾ ਸੁਰਾਗ ਪੁਲਿਸ ਨੂੰ ਮਿਲ ਗਿਆ ਹੈ। ਪੁਲਿਸ ਨੇ ਦੋਵਾਂ ਮੁਲਜ਼ਮਾਂ ਦੀ ਪਛਾਣ ਕਰ ਲਈ ਹੈ। ਸੂਤਰਾਂ ਮੁਤਾਬਕ ਮੁਲਜ਼ਮਾਂ ਵਿੱਚੋਂ ਇੱਕ ਰੋਹਨ ਮਸੀਹ ਹੈ। ਜੋ ਪਿੰਡ ਪਾਸ਼ੀਆਂ ਅੰਮ੍ਰਿਤਸਰ...

ਚੰਡੀਗੜ੍ਹ ਦੀ ਕੋਠੀ 'ਤੇ ਹੋਏ ਗ੍ਰਨੇਡ ਹਮਲੇ ਦੇ ਮੁਲਜ਼ਮਾਂ ਦਾ ਸੁਰਾਗ ਪੁਲਿਸ ਨੂੰ ਮਿਲ ਗਿਆ ਹੈ। ਪੁਲਿਸ ਨੇ ਦੋਵਾਂ ਮੁਲਜ਼ਮਾਂ ਦੀ ਪਛਾਣ ਕਰ ਲਈ ਹੈ। ਸੂਤਰਾਂ ਮੁਤਾਬਕ ਮੁਲਜ਼ਮਾਂ ਵਿੱਚੋਂ ਇੱਕ ਰੋਹਨ ਮਸੀਹ ਹੈ। ਜੋ ਪਿੰਡ ਪਾਸ਼ੀਆਂ ਅੰਮ੍ਰਿਤਸਰ ਦਾ ਰਹਿਣ ਵਾਲਾ ਹੈ। ਅੱਤਵਾਦੀ ਹੈਪੀ ਪਸ਼ੀਆਂ ਨੇ ਇਸ ਹਮਲੇ ਦੀ ਜ਼ਿੰਮੇਵਾਰੀ ਲਈ ਹੈ। ਉਹ ਵੀ ਇਸੇ ਪਿੰਡ ਦਾ ਵਸਨੀਕ ਹੈ।

20 ਸਾਲਾ ਰੋਹਨ ਦਾ ਪਿੰਡ ਦੇ ਕੁਝ ਲੋਕਾਂ ਨਾਲ ਪਿਛਲੇ ਕੁਝ ਸਮੇਂ ਤੋਂ ਝਗੜਾ ਚੱਲ ਰਿਹਾ ਸੀ। ਇਸ ਤੋਂ ਬਾਅਦ ਉਹ ਫ਼ਤਹਿਗੜ੍ਹ ਸਾਹਿਬ ਦੇ ਪਿੰਡ ਪਿੰਡੀ ਵਿਖੇ ਰਿਸ਼ਤੇਦਾਰਾਂ ਕੋਲ ਰਹਿਣ ਲੱਗ ਪਿਆ। ਸੂਤਰਾਂ ਮੁਤਾਬਕ ਹਮਲੇ ਤੋਂ ਬਾਅਦ ਜਦੋਂ ਮੁਲਜ਼ਮ ਆਟੋ ਤੋਂ ਸੈਕਟਰ-18 ਪਹੁੰਚੇ ਤਾਂ ਉਥੇ ਲਾਲ ਬੱਤੀ ਲੱਗੀ ਹੋਈ ਸੀ। ਫਿਰ ਉਸ ਨੇ ਆਟੋ ਚਾਲਕ ਨੂੰ ਲਾਲ ਬੱਤੀ ਪਾਰ ਕਰਕੇ ਤੇਜ਼ ਗੱਡੀ ਚਲਾਉਣ ਲਈ ਕਿਹਾ। ਆਟੋ ਚਾਲਕ ਨੇ ਲਾਲ ਬੱਤੀ ਨੂੰ ਪਾਰ ਕਰਨ ਤੋਂ ਸਾਫ਼ ਇਨਕਾਰ ਕਰ ਦਿੱਤਾ।

ਅਜਿਹੇ 'ਚ ਮੁਲਜ਼ਮ ਨੇ ਉਸ 'ਤੇ 500 ਰੁਪਏ ਦਾ ਨੋਟ ਸੁੱਟ ਦਿੱਤਾ ਅਤੇ ਸੈਕਟਰ-18 ਦੇ ਰਿਹਾਇਸ਼ੀ ਇਲਾਕੇ ਵੱਲ ਫ਼ਰਾਰ ਹੋ ਗਏ। ਹਾਲਾਂਕਿ ਇਹ ਵੀ ਪਤਾ ਲੱਗਾ ਹੈ ਕਿ ਦੋ ਦਿਨ ਪਹਿਲਾਂ ਉਹ ਉਸੇ ਆਟੋ 'ਚ ਘਰ ਦੀ ਰੇਕੀ ਕਰਨ ਆਏ ਸੀ, ਜਿਸ 'ਚ ਮੁਲਜ਼ਮ ਹਮਲਾ ਕਰਨ ਲਈ ਆਏ ਸਨ।

ਪੁਲਿਸ ਨੇ ਉਸ ਇਲਾਕੇ ਦੀ ਸੀਸੀਟੀਵੀ ਰਿਕਾਰਡਿੰਗ ਵੀ ਕਬਜ਼ੇ ਵਿੱਚ ਲੈ ਲਈ ਹੈ। ਇਸ ਦੌਰਾਨ ਪੁਲਿਸ ਨੇ ਇਸ ਸਬੰਧੀ ਕੇਸ ਦਰਜ ਕਰ ਲਿਆ ਹੈ। ਦੋ ਮੁਲਜ਼ਮਾਂ ਖ਼ਿਲਾਫ਼ ਅਸਲਾ ਅਤੇ ਯੂਏਪੀਏ ਸਮੇਤ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਗਿਆ ਹੈ। ਇਸ ਦੇ ਨਾਲ ਹੀ ਚੰਡੀਗੜ੍ਹ ਪੁਲਿਸ, ਪੰਜਾਬ ਪੁਲਿਸ, ਦਿੱਲੀ ਪੁਲਿਸ, ਐਨਆਈਏ ਸਮੇਤ ਕਈ ਏਜੰਸੀਆਂ ਦੀਆਂ ਟੀਮਾਂ ਜਾਂਚ ਵਿੱਚ ਜੁਟੀਆਂ ਹੋਈਆਂ ਹਨ।

ਮੁਲਜ਼ਮ ਵੋਲਵੋ ਬੱਸ ਵਿੱਚ ਚੰਡੀਗੜ੍ਹ ਆਏ 

ਮੁਲਜ਼ਮ 9 ਸਤੰਬਰ ਨੂੰ ਚੰਡੀਗੜ੍ਹ ਪੁੱਜੇ ਸਨ। ਇਸ ਤੋਂ ਬਾਅਦ ਉਹਨਾਂ ਨੇ ਰੇਕੀ ਵੀ ਕੀਤੀ। ਜਿਸ ਬੱਸ ਰਾਹੀਂ ਉਹ ਚੰਡੀਗੜ੍ਹ ਆਏ ਸੀ। ਉਸ ਬੱਸ ਦੇ ਕੰਡਕਟਰ ਤਰਸੇਮ ਨੇ ਵੀ ਪੁਲਿਸ ਨੂੰ ਦੱਸਿਆ ਹੈ ਕਿ ਮੁਲਜ਼ਮ ਬੁੱਧਵਾਰ ਨੂੰ ਜਲੰਧਰ ਤੋਂ ਬੱਸ ਵਿੱਚ ਬੈਠੇ ਸਨ। ਉਸ ਨੇ ਦੱਸਿਆ ਕਿ ਉਸਨੇ ਬੱਸ ਵਿੱਚ ਆਪਣੀ ਟੀ-ਸ਼ਰਟ ਬਦਲੀ ਸੀ। ਇਸ ਤੋਂ ਬਾਅਦ ਉਸ ਨੇ ਆਟੋ ਵਿੱਚ ਵੀ ਆਪਣੀ ਟੀ-ਸ਼ਰਟ ਬਦਲ ਲਈ।

ਟਾਪ ਹੈਡਲਾਈਨ

Punjab News: 'ਆਪ' ਵਿਧਾਇਕ ਪਠਾਨਮਾਜਰਾ ਦੇ ਪੁੱਤਰ ਦੀ ਰਿੰਗ ਸੈਰੇਮਨੀ, ਹਰਜਸ਼ਨ-ਸ਼ੁਭਨੂਰ ਨੇ ਇੱਕ-ਦੂਜੇ ਨੂੰ ਪਹਿਨਾਈ ਅੰਗੂਠੀ; ਸਮਾਰੋਹ 'ਚ ਸ਼ਾਮਲ ਹੋਈਆਂ ਕਈ ਸਿਆਸੀ ਹਸਤੀਆਂ...
'ਆਪ' ਵਿਧਾਇਕ ਪਠਾਨਮਾਜਰਾ ਦੇ ਪੁੱਤਰ ਦੀ ਰਿੰਗ ਸੈਰੇਮਨੀ, ਹਰਜਸ਼ਨ-ਸ਼ੁਭਨੂਰ ਨੇ ਇੱਕ-ਦੂਜੇ ਨੂੰ ਪਹਿਨਾਈ ਅੰਗੂਠੀ; ਸਮਾਰੋਹ 'ਚ ਸ਼ਾਮਲ ਹੋਈਆਂ ਕਈ ਸਿਆਸੀ ਹਸਤੀਆਂ...
Punjab News: ਪੰਜਾਬ 'ਚ ਰੈੱਡ ਅਲਰਟ, ਸੜਕਾਂ ਅਤੇ ਸੰਵੇਦਨਸ਼ੀਲ ਇਲਾਕਿਆਂ 'ਚ ਭਾਰੀ ਪੁਲਿਸ ਫੋਰਸ ਤਾਇਨਾਤ ਰਹੇਗੀ, 15 ਅਗਸਤ ਲਈ DGP ਵੱਲੋਂ ਸਖ਼ਤ ਸੁਰੱਖਿਆ ਪ੍ਰਬੰਧ... 
ਪੰਜਾਬ 'ਚ ਰੈੱਡ ਅਲਰਟ, ਸੜਕਾਂ ਅਤੇ ਸੰਵੇਦਨਸ਼ੀਲ ਇਲਾਕਿਆਂ 'ਚ ਭਾਰੀ ਪੁਲਿਸ ਫੋਰਸ ਤਾਇਨਾਤ ਰਹੇਗੀ, 15 ਅਗਸਤ ਲਈ DGP ਵੱਲੋਂ ਸਖ਼ਤ ਸੁਰੱਖਿਆ ਪ੍ਰਬੰਧ... 
Punjab News: ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ਹੈੱਡਮਾਸਟਰ, ਇਸ ਮਾਮਲੇ 'ਚ ਦੋ ਨਾਮਜ਼ਦ; ਮਹਿਲਾ ਅਧਿਆਪਕ ਸਣੇ...
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ਹੈੱਡਮਾਸਟਰ, ਇਸ ਮਾਮਲੇ 'ਚ ਦੋ ਨਾਮਜ਼ਦ; ਮਹਿਲਾ ਅਧਿਆਪਕ ਸਣੇ...
Chandigarh 'ਚ  inDrive ਕੈਬ ਜਾਂ ਬਾਈਕ ਬੁੱਕ ਕਰਨ ਵਾਲੇ ਸਾਵਧਾਨ ! ਹੋ ਸਕਦੀ ਹੈ ਪ੍ਰੇਸ਼ਾਨੀ 
Chandigarh 'ਚ  inDrive ਕੈਬ ਜਾਂ ਬਾਈਕ ਬੁੱਕ ਕਰਨ ਵਾਲੇ ਸਾਵਧਾਨ ! ਹੋ ਸਕਦੀ ਹੈ ਪ੍ਰੇਸ਼ਾਨੀ 

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
MLA Arrested: ਸਿਆਸੀ ਜਗਤ 'ਚ ਮੱਚਿਆ ਹੜਕੰਪ, ਮਸ਼ਹੂਰ ਸਾਬਕਾ ਵਿਧਾਇਕ ਨੂੰ ਕੀਤਾ ਗਿਆ ਗ੍ਰਿਫ਼ਤਾਰ, ਜਾਣੋ ਪ੍ਰਸ਼ਾਸਨ ਵੱਲੋਂ ਕਿਉਂ ਹੋਈ ਵੱਡੀ ਕਾਰਵਾਈ...?
ਸਿਆਸੀ ਜਗਤ 'ਚ ਮੱਚਿਆ ਹੜਕੰਪ, ਮਸ਼ਹੂਰ ਸਾਬਕਾ ਵਿਧਾਇਕ ਨੂੰ ਕੀਤਾ ਗਿਆ ਗ੍ਰਿਫ਼ਤਾਰ, ਜਾਣੋ ਪ੍ਰਸ਼ਾਸਨ ਵੱਲੋਂ ਕਿਉਂ ਹੋਈ ਵੱਡੀ ਕਾਰਵਾਈ...?
Punjab News: ਹਮਲੇ ਤੋਂ ਬਾਅਦ ਸੁਖਬੀਰ ਬਾਦਲ ਦੀ ਪਹਿਲੀ ਤਸਵੀਰ ਆਈ ਸਾਹਮਣੇ, ਚਿੱਟਾ ਕੁੜਤਾ ਖੂਨ...
Punjab News: ਹਮਲੇ ਤੋਂ ਬਾਅਦ ਸੁਖਬੀਰ ਬਾਦਲ ਦੀ ਪਹਿਲੀ ਤਸਵੀਰ ਆਈ ਸਾਹਮਣੇ, ਚਿੱਟਾ ਕੁੜਤਾ ਖੂਨ...
Punjab News: 'ਆਪ' ਵਿਧਾਇਕ ਪਠਾਨਮਾਜਰਾ ਦੇ ਪੁੱਤਰ ਦੀ ਰਿੰਗ ਸੈਰੇਮਨੀ, ਹਰਜਸ਼ਨ-ਸ਼ੁਭਨੂਰ ਨੇ ਇੱਕ-ਦੂਜੇ ਨੂੰ ਪਹਿਨਾਈ ਅੰਗੂਠੀ; ਸਮਾਰੋਹ 'ਚ ਸ਼ਾਮਲ ਹੋਈਆਂ ਕਈ ਸਿਆਸੀ ਹਸਤੀਆਂ...
'ਆਪ' ਵਿਧਾਇਕ ਪਠਾਨਮਾਜਰਾ ਦੇ ਪੁੱਤਰ ਦੀ ਰਿੰਗ ਸੈਰੇਮਨੀ, ਹਰਜਸ਼ਨ-ਸ਼ੁਭਨੂਰ ਨੇ ਇੱਕ-ਦੂਜੇ ਨੂੰ ਪਹਿਨਾਈ ਅੰਗੂਠੀ; ਸਮਾਰੋਹ 'ਚ ਸ਼ਾਮਲ ਹੋਈਆਂ ਕਈ ਸਿਆਸੀ ਹਸਤੀਆਂ...
Punjab News: ਪੰਜਾਬ 'ਚ ਵੱਡਾ ਸਿਆਸੀ ਧਮਾਕਾ! ਕਾਂਗਰਸ ਨੂੰ ਲੱਗਿਆ ਝਟਕਾ, ਸੀਨੀਅਰ ਆਗੂ ਸਣੇ 50 ਪਰਿਵਾਰ AAP ‘ਚ ਹੋਏ ਸ਼ਾਮਲ...
ਪੰਜਾਬ 'ਚ ਵੱਡਾ ਸਿਆਸੀ ਧਮਾਕਾ! ਕਾਂਗਰਸ ਨੂੰ ਲੱਗਿਆ ਝਟਕਾ, ਸੀਨੀਅਰ ਆਗੂ ਸਣੇ 50 ਪਰਿਵਾਰ AAP ‘ਚ ਹੋਏ ਸ਼ਾਮਲ...
ਹੁਣ ਖਾਤੇ 'ਚ ਆਉਣਗੇ ਰਾਸ਼ਨ ਦੇ ਪੈਸੇ, ਪਰ 30 ਦਿਨਾਂ 'ਚ ਖਰੀਦਿਆ ਅਨਾਜ ਤਾਂ ਕੀ ਹੋਵੇਗਾ?
ਹੁਣ ਖਾਤੇ 'ਚ ਆਉਣਗੇ ਰਾਸ਼ਨ ਦੇ ਪੈਸੇ, ਪਰ 30 ਦਿਨਾਂ 'ਚ ਖਰੀਦਿਆ ਅਨਾਜ ਤਾਂ ਕੀ ਹੋਵੇਗਾ?
ਪੰਜਾਬ SIR ਦੀ ਡਰਾਫਟ ਵੋਟਰ ਲਿਸਟ ਜਾਰੀ, CEO ਪੰਜਾਬ ਦੀ ਵੈਬਸਾਈਟ 'ਤੇ ਇਦਾਂ ਚੈੱਕ ਕਰੋ ਆਪਣਾ ਨਾਮ; ਵੋਟ ਕੱਟੀ ਤਾਂ EPIC ਨੰਬਰ ਤੋਂ ਲੱਗੇਗਾ ਪਤਾ
ਪੰਜਾਬ SIR ਦੀ ਡਰਾਫਟ ਵੋਟਰ ਲਿਸਟ ਜਾਰੀ, CEO ਪੰਜਾਬ ਦੀ ਵੈਬਸਾਈਟ 'ਤੇ ਇਦਾਂ ਚੈੱਕ ਕਰੋ ਆਪਣਾ ਨਾਮ; ਵੋਟ ਕੱਟੀ ਤਾਂ EPIC ਨੰਬਰ ਤੋਂ ਲੱਗੇਗਾ ਪਤਾ
FDA: ਹੁਣ Dominos Pizza ਦਾ ਲਾਇਸੈਂਸ ਸਸਪੈਂਡ, ਸਫਾਈ ਦੇ ਨਿਯਮਾਂ ਦੀਆਂ ਉਡਾਈਆਂ ਧੱਜੀਆਂ; ਹੋਈ ਵੱਡੀ ਕਾਰਵਾਈ
FDA: ਹੁਣ Dominos Pizza ਦਾ ਲਾਇਸੈਂਸ ਸਸਪੈਂਡ, ਸਫਾਈ ਦੇ ਨਿਯਮਾਂ ਦੀਆਂ ਉਡਾਈਆਂ ਧੱਜੀਆਂ; ਹੋਈ ਵੱਡੀ ਕਾਰਵਾਈ
ਵੱਡੀ ਖ਼ਬਰ! ਭਿਆਨਕ ਹਾਦਸੇ 'ਚ ਪੰਜਾਬ ਦੇ ਵਿੱਤ ਮੰਤਰੀ ਦੇ ਤਿੰਨ ਸਾਥੀਆਂ ਦੀ ਮੌਤ, ਸਾਰੇ AAP ਦੇ ਮੈਂਬਰ ਸਨ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਭਿਆਨਕ ਹਾਦਸੇ 'ਚ ਪੰਜਾਬ ਦੇ ਵਿੱਤ ਮੰਤਰੀ ਦੇ ਤਿੰਨ ਸਾਥੀਆਂ ਦੀ ਮੌਤ, ਸਾਰੇ AAP ਦੇ ਮੈਂਬਰ ਸਨ; ਮੱਚਿਆ ਚੀਕ ਚੀਹਾੜਾ
Embed widget