ਪੜਚੋਲ ਕਰੋ

ਚੰਡੀਗੜ੍ਹ ਕੈਸ਼ੀਅਰ ਕਤਲ ਦੇ ਦੋਸ਼ੀ ਦਾ ਐਨਕਾਊਂਟਰ, ਗ੍ਰਿਫਤਾਰੀ ਤੋਂ ਬਾਅਦ ਕੀਤੀ ਭੱਜਣ ਦੀ ਕੋਸ਼ਿਸ਼; ਪੁਲਿਸ ਨੇ ਚਲਾਈਆਂ ਤਾੜ-ਤਾੜ ਗੋਲੀਆਂ

Chandigarh News: ਚੰਡੀਗੜ੍ਹ ਦੇ ਸੈਕਟਰ 11 ਵਿੱਚ ਸ਼੍ਰੀ ਕੁਮਾਰ ਮੈਡੀਕਲ ਸਟੋਰ ਦੇ ਕੈਸ਼ੀਅਰ ਜਾਨਕੀ ਦਾਸ ਦੇ ਕਤਲ ਕੇਸ ਦੇ ਮੁਲਜ਼ਮ ਦਾ ਐਨਕਾਊਂਟਰ ਕੀਤਾ ਗਿਆ।

Chandigarh News: ਚੰਡੀਗੜ੍ਹ ਦੇ ਸੈਕਟਰ 11 ਵਿੱਚ ਸ਼੍ਰੀ ਕੁਮਾਰ ਮੈਡੀਕਲ ਸਟੋਰ ਦੇ ਕੈਸ਼ੀਅਰ ਜਾਨਕੀ ਦਾਸ ਦੇ ਕਤਲ ਕੇਸ ਦੇ ਮੁਲਜ਼ਮ ਦਾ ਐਨਕਾਊਂਟਰ ਕੀਤਾ ਗਿਆ। ਪੁਲਿਸ ਸੂਤਰਾਂ ਅਨੁਸਾਰ, ਦੱਸ ਦਈਏ ਕਿ ਮੁਲਜ਼ਮ ਨੂੰ ਜੰਮੂ-ਕਸ਼ਮੀਰ ਤੋਂ ਗ੍ਰਿਫਤਾਰ ਕੀਤੇ ਜਾਣ ਤੋਂ ਬਾਅਦ ਚੰਡੀਗੜ੍ਹ ਲਿਆਂਦਾ ਜਾ ਰਿਹਾ ਸੀ, ਜਿਸ ਦੌਰਾਨ ਉਸ ਨੇ ਭੱਜਣ ਦੀ ਕੋਸ਼ਿਸ਼ ਕੀਤੀ।

ਫਿਰ ਪੁਲਿਸ ਨੇ ਗੋਲੀਆਂ ਚਲਾਈਆਂ ਅਤੇ ਦੋਵਾਂ ਮੁਲਜ਼ਮਾਂ ਨੂੰ ਮੁੜ ਕਾਬੂ ਕਰ ਲਿਆ। ਦੋਵੇਂ ਜ਼ਖਮੀ ਹੋ ਗਏ। ਇਹ ਘਟਨਾ ਸੈਕਟਰ 25 ਦੇ ਜੰਗਲ ਨੇੜੇ ਵਾਪਰੀ। ਇਹ ਘਟਨਾ ਅੱਜ ਸਵੇਰੇ 5 ਤੋਂ 5:30 ਵਜੇ ਦੇ ਵਿਚਕਾਰ ਵਾਪਰੀ ਦੱਸੀ ਜਾ ਰਹੀ ਹੈ। ਪੁਲਿਸ ਟੀਮਾਂ ਮੌਕੇ 'ਤੇ ਪਹੁੰਚ ਗਈਆਂ ਹਨ ਅਤੇ ਜਾਂਚ ਕਰ ਰਹੀਆਂ ਹਨ।

Advertisement

ਟਾਪ ਹੈਡਲਾਈਨ

Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...

Punjab News: ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ

12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'
Advertisement

ਫੋਟੋਗੈਲਰੀ

Advertisement

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...
Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...
Punjab News: ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ

ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 8 ਅਗਸਤ 2026

Sukhbir Badal  ਅਤੇ PM ਮੋਦੀ ਵਿਚਾਲੇ ਹੋਈ ਮੁਲਾਕਾਤ 'ਤੇ ਕੇਵਲ ਸਿੰਘ ਢਿੱਲੋਂ ਦਾ ਬਿਆਨ , ਕੇਜਰੀਵਾਲ ਨੇ ਵੀ ਕਸਿਆ ਤੰਜ 

Embed widget