ਪੜਚੋਲ ਕਰੋ

Chandigarh Cashier Murder Case : SI ਸਮੇਤ 5 ਪੁਲਿਸ ਕਰਮਚਾਰੀ ਸਸਪੈਂਡ, ਜਾਂਚ 'ਚ ਲਾਪਰਵਾਹੀ ਆਈ ਸਾਹਮਣੇ

Chandigarh Cashier Murder Case : ਚੰਡੀਗੜ੍ਹ ਦੇ ਸੈਕਟਰ-11 ਸਥਿਤ ਸ੍ਰੀ ਕੁਮਾਰ ਮੈਡੀਕਲ ਸਟੋਰ ਦੇ ਕੈਸ਼ੀਅਰ ਜਾਨਕੀ ਦਾਸ ਦੇ ਕਤਲ ਮਾਮਲੇ ਵਿੱਚ ਵੱਡੀ ਕਾਰਵਾਈ ਕਰਦਿਆਂ ਚੰਡੀਗੜ੍ਹ ਪੁਲਿਸ ਨੇ 5 ਪੁਲਿਸ ਕਰਮਚਾਰੀਆਂ ਨੂੰ ਸਸਪੈਂਡ ਕਰ ਦਿੱਤਾ ਹੈ

Chandigarh Cashier Murder Case : ਚੰਡੀਗੜ੍ਹ ਦੇ ਸੈਕਟਰ-11 ਸਥਿਤ ਸ੍ਰੀ ਕੁਮਾਰ ਮੈਡੀਕਲ ਸਟੋਰ ਦੇ ਕੈਸ਼ੀਅਰ ਜਾਨਕੀ ਦਾਸ ਦੇ ਕਤਲ ਮਾਮਲੇ ਵਿੱਚ ਵੱਡੀ ਕਾਰਵਾਈ ਕਰਦਿਆਂ ਚੰਡੀਗੜ੍ਹ ਪੁਲਿਸ ਨੇ 5 ਪੁਲਿਸ ਕਰਮਚਾਰੀਆਂ ਨੂੰ ਸਸਪੈਂਡ ਕਰ ਦਿੱਤਾ ਹੈ। ਸਸਪੈਂਡ ਕੀਤੇ ਗਏ ਕਰਮਚਾਰੀਆਂ ਵਿੱਚ SI ਬਚਿੱਤਰ ਸਿੰਘ, ਲੇਡੀ ਕਾਂਸਟੇਬਲ ਸੁਮਨ, ਸੀਨੀਅਰ ਕਾਂਸਟੇਬਲ ਰੌਬਿਨ, ਲੇਡੀ ਕਾਂਸਟੇਬਲ ਦੀਕਸ਼ਾ ਅਤੇ ਸੀਨੀਅਰ ਲੇਡੀ ਕਾਂਸਟੇਬਲ ਜਸਪਾਲ ਕੌਰ ਸ਼ਾਮਲ ਹਨ।

ਐਸਐਸਪੀ ਸੁਮੇਰ ਪ੍ਰਤਾਪ ਸਿੰਘ ਵੱਲੋਂ ਜਾਰੀ ਹੁਕਮਾਂ ਅਨੁਸਾਰ ਜਾਂਚ ਵਿੱਚ ਸਾਹਮਣੇ ਆਇਆ ਕਿ ਨਾਕਿਆਂ 'ਤੇ ਤਾਇਨਾਤ ਇਨ੍ਹਾਂ ਕਰਮਚਾਰੀਆਂ ਨੇ ਚੈਕਿੰਗ ਦੌਰਾਨ ਲਾਪਰਵਾਹੀ ਕੀਤੀ, ਜਿਸ ਕਾਰਨ ਗੋਲੀਬਾਰੀ ਦੇ ਆਰੋਪੀ ਫਰਾਰ ਹੋਣ ਵਿੱਚ ਕਾਮਯਾਬ ਰਹੇ।

ਅਸਲ ਨਿਸ਼ਾਨਾ ਕੋਈ ਹੋਰ ਸੀ

ਪੁਲਿਸ ਜਾਂਚ ਮੁਤਾਬਕ ਸ਼ੂਟਰਾਂ ਦਾ ਨਿਸ਼ਾਨਾ ਕੈਸ਼ੀਅਰ ਜਾਨਕੀ ਦਾਸ ਨਹੀਂ, ਸਗੋਂ ਸੈਕਟਰ-11 ਦਾ ਇੱਕ ਵੱਡਾ ਕੈਮਿਸਟ ਸੀ। ਫਿਰੋਜ਼ਪੁਰ ਦੇ ਇੱਕ ਵਿਅਕਤੀ ਨੇ ਉਸ ਕੈਮਿਸਟ ਨੂੰ ਮਾਰਨ ਲਈ ਸੁਪਾਰੀ ਦਿੱਤੀ ਸੀ। ਸੈਕਟਰ-11 ਵਿੱਚ "ਕੁਮਾਰ" ਨਾਮ ਨਾਲ ਜੁੜੀਆਂ 6 ਮੈਡੀਕਲ ਦੁਕਾਨਾਂ ਹੋਣ ਕਾਰਨ ਸ਼ੂਟਰ ਗਲਤਫਹਿਮੀ ਦਾ ਸ਼ਿਕਾਰ ਹੋ ਗਏ ਅਤੇ ਜਾਨਕੀ ਦਾਸ ਨੂੰ ਟਾਰਗੇਟ ਸਮਝ ਕੇ ਗੋਲੀਆਂ ਮਾਰ ਦਿੱਤੀਆਂ।

ਖਰੜ ਅਤੇ ਜੰਮੂ-ਕਸ਼ਮੀਰ ਨਾਲ ਜੁੜੇ ਤਾਰ

ਜਾਂਚ ਦੌਰਾਨ ਸ਼ੂਟਰਾਂ ਦੇ ਮੋਹਾਲੀ ਦੇ ਖਰੜ ਨਾਲ ਵੀ ਸੰਬੰਧ ਸਾਹਮਣੇ ਆਏ ਹਨ। ਵਾਰਦਾਤ ਤੋਂ ਬਾਅਦ ਆਰੋਪੀ ਬੱਸ ਰਾਹੀਂ ਦਿੱਲੀ ਅਤੇ ਫਿਰ ਰੇਲਗੱਡੀ ਰਾਹੀਂ ਜੰਮੂ-ਕਸ਼ਮੀਰ ਪਹੁੰਚੇ ਤਾਂ ਜੋ ਸ਼ੱਕ ਤੋਂ ਬਚ ਸਕਣ।ਪੁਲਿਸ ਨੇ ਜੰਮੂ ਦੇ ਸਾਂਬਾ ਇਲਾਕੇ ਤੋਂ ਅਜੈ ਕੁਮਾਰ, ਓਮਕਾਰ ਅਤੇ ਵਿਵੇਕ ਮਹਿਰਾ ਨੂੰ ਹਿਰਾਸਤ ਵਿੱਚ ਲਿਆ ਹੈ। ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਇਹ ਤਿੰਨੇ ਸ਼ੂਟਰਾਂ ਦੇ ਲਗਾਤਾਰ ਸੰਪਰਕ ਵਿੱਚ ਸਨ ਅਤੇ ਵਾਰਦਾਤ ਤੋਂ ਪਹਿਲਾਂ ਅਤੇ ਬਾਅਦ ਵੀ ਉਨ੍ਹਾਂ ਨਾਲ ਫੋਨ 'ਤੇ ਗੱਲਬਾਤ ਕਰਦੇ ਰਹੇ।

Chandigarh Cashier Murder Case : SI ਸਮੇਤ 5 ਪੁਲਿਸ ਕਰਮਚਾਰੀ ਸਸਪੈਂਡ, ਜਾਂਚ 'ਚ ਲਾਪਰਵਾਹੀ ਆਈ ਸਾਹਮਣੇ

AGTF ਅਤੇ ਚੰਡੀਗੜ੍ਹ ਪੁਲਿਸ ਦੀ ਤਲਾਸ਼ ਜਾਰੀ

ਚੰਡੀਗੜ੍ਹ ਪੁਲਿਸ, ਕਰਾਈਮ ਬ੍ਰਾਂਚ ਅਤੇ ਪੰਜਾਬ ਦੀ AGTF ਦੀਆਂ ਟੀਮਾਂ ਦਿੱਲੀ, ਨੋਇਡਾ, ਗ੍ਰੇਟਰ ਨੋਇਡਾ, ਹਰਿਆਣਾ ਅਤੇ ਜੰਮੂ-ਕਸ਼ਮੀਰ ਵਿੱਚ ਛਾਪੇਮਾਰੀ ਕਰ ਰਹੀਆਂ ਹਨ। ਮੁੱਖ ਸ਼ੂਟਰ ਆਦਿਲ, ਸੰਨੀ ਮਹਿਰਾ ਅਤੇ ਰਾਹੁਲ ਚੌਹਾਨ ਅਜੇ ਵੀ ਫਰਾਰ ਹਨ, ਪਰ ਜਾਂਚ ਏਜੰਸੀਆਂ ਦਾ ਦਾਅਵਾ ਹੈ ਕਿ ਉਹ ਦੋਸ਼ੀਆਂ ਦੇ ਕਾਫੀ ਨੇੜੇ ਪਹੁੰਚ ਚੁੱਕੀਆਂ ਹਨ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

Advertisement

ਟਾਪ ਹੈਡਲਾਈਨ

ਵੱਡੀ ਖ਼ਬਰ! ਚੰਡੀਗੜ੍ਹ 'ਚ BJP ਦਫਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਕਿਹਾ- 21 ਅਗਸਤ ਪੰਜਾਬ ਬੰਦ ਰੱਖੋ, ਖੁੱਲ੍ਹੇ ਸ਼ਹਿਰਾਂ 'ਚ ਹੋਣਗੇ ਬਲਾਸਟ
ਵੱਡੀ ਖ਼ਬਰ! ਚੰਡੀਗੜ੍ਹ 'ਚ BJP ਦਫਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਕਿਹਾ- 21 ਅਗਸਤ ਪੰਜਾਬ ਬੰਦ ਰੱਖੋ, ਖੁੱਲ੍ਹੇ ਸ਼ਹਿਰਾਂ 'ਚ ਹੋਣਗੇ ਬਲਾਸਟ
ਚੰਡੀਗੜ੍ਹ 'ਚ ਨਹੀਂ ਲੱਗੇਗਾ ਫ੍ਰੀ ਪੈਟਰੋਲ ਦਾ ਲੰਗਰ, ਪਰਮਿਸ਼ਨ ਨਾ ਮਿਲਣ ਤੱਕ ਰੋਕ; ਹੁਣ ਕਦੋਂ ਲੱਗੇਗਾ?
ਚੰਡੀਗੜ੍ਹ 'ਚ ਨਹੀਂ ਲੱਗੇਗਾ ਫ੍ਰੀ ਪੈਟਰੋਲ ਦਾ ਲੰਗਰ, ਪਰਮਿਸ਼ਨ ਨਾ ਮਿਲਣ ਤੱਕ ਰੋਕ; ਹੁਣ ਕਦੋਂ ਲੱਗੇਗਾ?
PU Elections 2026 : ਪੰਜਾਬ ਯੂਨੀਵਰਸਿਟੀ ਵਿਦਿਆਰਥੀ ਚੋਣਾਂ ਦਾ ਹੋਇਆ ਐਲਾਨ ,ਜਾਣੋ ਪੂਰਾ ਸ਼ਡਿਊਲ 
PU Elections 2026 : ਪੰਜਾਬ ਯੂਨੀਵਰਸਿਟੀ ਵਿਦਿਆਰਥੀ ਚੋਣਾਂ ਦਾ ਹੋਇਆ ਐਲਾਨ ,ਜਾਣੋ ਪੂਰਾ ਸ਼ਡਿਊਲ 
Accident News: ਚੰਡੀਗੜ੍ਹ-ਮਨਾਲੀ ਹਾਈਵੇਅ 'ਤੇ ਪੰਜਾਬ ਦੇ 4 ਲੋਕਾਂ ਦੀ ਦਰਦਨਾਕ ਮੌਤ, 7 ਜ਼ਖਮੀ; ਜਾਣੋ ਕਿਵੇਂ ਵਾਪਰਿਆ ਹਾਦਸਾ...?
ਚੰਡੀਗੜ੍ਹ-ਮਨਾਲੀ ਹਾਈਵੇਅ 'ਤੇ ਪੰਜਾਬ ਦੇ 4 ਲੋਕਾਂ ਦੀ ਦਰਦਨਾਕ ਮੌਤ, 7 ਜ਼ਖਮੀ; ਜਾਣੋ ਕਿਵੇਂ ਵਾਪਰਿਆ ਹਾਦਸਾ...?
Advertisement

ਵੀਡੀਓਜ਼

Punjab Band | Bandi Singh ਬੰਦੀ ਸਿੰਘਾਂ ਨਾਲ ਧੱਕਾ ਕਿਉਂ?' ਪ੍ਰੋ. ਬਲਜਿੰਦਰ ਸਿੰਘ ਨੇ ਸਰਕਾਰ ਨੂੰ ਘੇਰਿਆ
Punjab Band | Rajpura ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਬੰਦ ਦਾ ਸੱਦਾ, ਰਾਜਪੁਰਾ ’ਚ ਬਾਜ਼ਾਰ ਬੰਦ
Punjab Band | Rajpura | Ground report ਪੰਜਾਬ ਬੰਦ ਦਾ ਵੱਡਾ ਅਸਰ! ਲੋਕ ਬੇਹਾਲ, ਵੇਖੋ ਗਰਾਊਂਡ ਰਿਪੋਰਟ
Punjab Bandh News: ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਪੰਜਾਬ ਬੰਦ, ਜਾਣੋ ਤਾਜ਼ਾ ਹਾਲਾਤ | Abp Sanjha
Punjab Band Barnala | Protest ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਬੰਦ, ਬਾਜ਼ਾਰਾਂ 'ਚ ਦਿਖਿਆ ਵੱਡਾ ਅਸਰ!
Advertisement

ਫੋਟੋਗੈਲਰੀ

Advertisement

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਅੱਜ ਪੰਜਾਬ ਬੰਦ, Bus Stand ਅਤੇ ਸੜਕਾਂ 'ਤੇ ਪਸਰਿਆ ਸੰਨਾਟਾ...ਬਜ਼ਾਰਾਂ ਦਾ ਸ਼ਟਰ ਡਾਊਨ
ਅੱਜ ਪੰਜਾਬ ਬੰਦ, Bus Stand ਅਤੇ ਸੜਕਾਂ 'ਤੇ ਪਸਰਿਆ ਸੰਨਾਟਾ...ਬਜ਼ਾਰਾਂ ਦਾ ਸ਼ਟਰ ਡਾਊਨ
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਘਰ 'ਤੇ ਗ੍ਰੇਨੇਡ ਹਮਲਾ, 3 ਜ਼ਖ਼ਮੀ; ਮੱਚੀ ਹਾਹਾਕਾਰ
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਘਰ 'ਤੇ ਗ੍ਰੇਨੇਡ ਹਮਲਾ, 3 ਜ਼ਖ਼ਮੀ; ਮੱਚੀ ਹਾਹਾਕਾਰ
ਵੱਡੀ ਖ਼ਬਰ! ਚੰਡੀਗੜ੍ਹ 'ਚ BJP ਦਫਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਕਿਹਾ- 21 ਅਗਸਤ ਪੰਜਾਬ ਬੰਦ ਰੱਖੋ, ਖੁੱਲ੍ਹੇ ਸ਼ਹਿਰਾਂ 'ਚ ਹੋਣਗੇ ਬਲਾਸਟ
ਵੱਡੀ ਖ਼ਬਰ! ਚੰਡੀਗੜ੍ਹ 'ਚ BJP ਦਫਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਕਿਹਾ- 21 ਅਗਸਤ ਪੰਜਾਬ ਬੰਦ ਰੱਖੋ, ਖੁੱਲ੍ਹੇ ਸ਼ਹਿਰਾਂ 'ਚ ਹੋਣਗੇ ਬਲਾਸਟ
ਤੇਜ਼ ਰਫਤਾਰ ਦਾ ਕਹਿਰ, ਸੰਸਦ ਦੇ ਪੁੱਤਰ ਨੇ ਕਾਰ ਨਾਲ ਮਹਿਲਾ ਨੂੰ ਦਰੜਿਆ, ਹੋਈ ਮੌਤ; ਮੱਚਿਆ ਚੀਕ ਚੀਹਾੜਾ
ਤੇਜ਼ ਰਫਤਾਰ ਦਾ ਕਹਿਰ, ਸੰਸਦ ਦੇ ਪੁੱਤਰ ਨੇ ਕਾਰ ਨਾਲ ਮਹਿਲਾ ਨੂੰ ਦਰੜਿਆ, ਹੋਈ ਮੌਤ; ਮੱਚਿਆ ਚੀਕ ਚੀਹਾੜਾ
ਵੱਡਾ ਹਾਦਸਾ, ਅਚਾਨਕ ਕ੍ਰੈਸ਼ ਹੋਇਆ ਜਹਾਜ਼: ਮੱਚ ਗਿਆ ਹਾਹਾਕਾਰ, 8 ਲੋਕਾਂ ਦੀ ਮੌਤ
ਵੱਡਾ ਹਾਦਸਾ, ਅਚਾਨਕ ਕ੍ਰੈਸ਼ ਹੋਇਆ ਜਹਾਜ਼: ਮੱਚ ਗਿਆ ਹਾਹਾਕਾਰ, 8 ਲੋਕਾਂ ਦੀ ਮੌਤ
ਅੱਜ 21 ਅਗਸਤ ਨੂੰ ਕਿੰਨੇ ਦਾ ਮਿਲ ਰਿਹਾ ਗੈਸ ਸਿਲੰਡਰ? ਜਾਣੋ ਤਾਜ਼ਾ ਰੇਟ
ਅੱਜ 21 ਅਗਸਤ ਨੂੰ ਕਿੰਨੇ ਦਾ ਮਿਲ ਰਿਹਾ ਗੈਸ ਸਿਲੰਡਰ? ਜਾਣੋ ਤਾਜ਼ਾ ਰੇਟ
ਵੱਡਾ ਪ੍ਰਸ਼ਾਸਨਿਕ ਫੇਰਬਦਲ, 9 IPS ਅਫਸਰਾਂ ਦੇ ਅਚਾਨਕ ਤਬਾਦਲੇ; ਦੇਖੋ ਕਿਸ ਨੂੰ ਕਿੱਥੇ ਦੀ ਮਿਲੀ ਜ਼ਿੰਮੇਵਾਰੀ

Embed widget